Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    2:16:41 PM

  • oil prices skyrocket in australia and new zealand

    ਤੇਲ ਦੀਆ ਕੀਮਤਾਂ ਚੜ੍ਹੀਆਂ ਅਸਮਾਨੀ!...

  • sdm and dc dispute reaches highcourt

    SDM ਅਤੇ DC ਵਿਵਾਦ ਪੁੱਜਿਆ ਹਾਈਕੋਰਟ, ਦੋਹਾਂ ਨੂੰ...

  • there will be a big fall in the prices of gold and silver

    Gold-Silver ਦੀਆਂ ਕੀਮਤਾਂ 'ਚ ਆਵੇਗੀ ਵੱਡੀ...

  • foreign investors withdraw rs 1 trillion from indian stock market

    ਗਲੋਬਲ ਸੰਕਟ : ਭਾਰਤੀ ਬਾਜ਼ਾਰ ’ਚੋਂ ਵਿਦੇਸ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਭਾਰਤ ਟੈਕਸੀ: ਸਹਿਕਾਰੀ ਮਾਡਲ 'ਤੇ ਅਧਾਰਿਤ ਟ੍ਰਾਂਸਪੋਰਟ ਦੀ ਨਵੀਂ ਪਹਿਲ

BLOG News Punjabi(ਬਲਾਗ)

ਭਾਰਤ ਟੈਕਸੀ: ਸਹਿਕਾਰੀ ਮਾਡਲ 'ਤੇ ਅਧਾਰਿਤ ਟ੍ਰਾਂਸਪੋਰਟ ਦੀ ਨਵੀਂ ਪਹਿਲ

  • Edited By Harpreet Singh,
  • Updated: 23 Mar, 2026 12:47 PM
Blog
bharat taxi
  • Share
    • Facebook
    • Tumblr
    • Linkedin
    • Twitter
  • Comment

ਭਾਰਤ ਵਿੱਚ ਟ੍ਰਾਂਸਪੋਰਟ ਸਿਸਟਮ ਲਗਾਤਾਰ ਬਦਲ ਰਿਹਾ ਹੈ। ਵਧਦੀ ਆਬਾਦੀ, ਟ੍ਰੈਫਿਕ ਦੀਆਂ ਉਲਝਣਾਂ ਅਤੇ ਤੇਜ਼ੀ ਨਾਲ ਵਧ ਰਹੀਆਂ ਡਿਜੀਟਲ ਸੇਵਾਵਾਂ ਨੇ ਸਫ਼ਰ ਕਰਨ ਦੇ ਤਰੀਕਿਆਂ ਨੂੰ ਨਵਾਂ ਰੂਪ ਦਿੱਤਾ ਹੈ। ਪਿਛਲੇ ਕੁਝ ਸਾਲਾਂ ਵਿੱਚ ਐਪ-ਅਧਾਰਿਤ ਟੈਕਸੀ ਸੇਵਾਵਾਂ ਨੇ ਲੋਕਾਂ ਦੇ ਸਫ਼ਰ ਨੂੰ ਆਸਾਨ ਬਣਾਇਆ ਹੈ, ਪਰ ਇਨ੍ਹਾਂ ਦੇ ਨਾਲ ਕਈ ਚੁਣੌਤੀਆਂ ਵੀ ਸਾਹਮਣੇ ਆਈਆਂ ਹਨ। ਇਨ੍ਹਾਂ ਚੁਣੌਤੀਆਂ ਦਾ ਹੱਲ ਲੱਭਣ ਦੀ ਦਿਸ਼ਾ ਵਿੱਚ 'ਭਾਰਤ ਟੈਕਸੀ' (ਸਹਿਕਾਰ ਟੈਕਸੀ ਕੋਆਪਰੇਟਿਵ ਲਿਮਟਿਡ) ਇੱਕ ਨਵੀਂ ਪਹਿਲ ਦੇ ਰੂਪ ਵਿੱਚ ਸਾਹਮਣੇ ਆਈ ਹੈ।

ਭਾਰਤ ਟੈਕਸੀ ਇੱਕ ਸਹਿਕਾਰੀ-ਅਧਾਰਿਤ ਰਾਸ਼ਟਰੀ ਟੈਕਸੀ ਬੁਕਿੰਗ ਸੇਵਾ ਹੈ। ਇਸ ਯੋਜਨਾ ਦੀ ਪਹਿਲ ਮਾਰਚ 2025 ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਜੀ ਵੱਲੋਂ ਕੀਤੀ ਗਈ ਸੀ ਅਤੇ ਇਸ ਦਾ ਰਸਮੀ ਉਦਘਾਟਨ 5 ਫਰਵਰੀ 2026 ਨੂੰ ਕੀਤਾ ਗਿਆ। ਇਸ ਪਹਿਲ ਦਾ ਮਕਸਦ ਟੈਕਸੀ ਸੇਵਾ ਦੇ ਖੇਤਰ ਵਿੱਚ ਪਾਰਦਰਸ਼ਤਾ ਵਧਾਉਣਾ, ਡਰਾਈਵਰਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣਾ ਅਤੇ ਮੁਸਾਫ਼ਰਾਂ ਨੂੰ ਭਰੋਸੇਮੰਦ ਤੇ ਸਸਤੀ ਸੇਵਾ ਦੇਣਾ ਹੈ। ਇਹ ਪ੍ਰੋਜੈਕਟ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ "ਸਹਿਕਾਰ ਤੋਂ ਖੁਸ਼ਹਾਲੀ" ਦੇ ਵਿਚਾਰ ਤੋਂ ਪ੍ਰੇਰਿਤ ਹੈ, ਜਿਸ ਵਿੱਚ ਸਹਿਕਾਰੀ ਸੰਸਥਾਵਾਂ ਰਾਹੀਂ ਆਰਥਿਕ ਵਿਕਾਸ ਅਤੇ ਸਮਾਜਿਕ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਦੀ ਕਲਪਨਾ ਕੀਤੀ ਗਈ ਹੈ।

ਭਾਰਤ ਦੇ ਟੈਕਸੀ ਸੇਵਾ ਖੇਤਰ ਦੀਆਂ ਚੁਣੌਤੀਆਂ ਭਾਰਤ ਵਿੱਚ ਡਿਜੀਟਲ ਪਲੇਟਫਾਰਮ ਅਧਾਰਿਤ ਟੈਕਸੀ ਸੇਵਾਵਾਂ ਪਿਛਲੇ ਦਹਾਕੇ ਵਿੱਚ ਤੇਜ਼ੀ ਨਾਲ ਫੈਲੀਆਂ ਹਨ। ਵੱਡੇ ਸ਼ਹਿਰਾਂ ਵਿੱਚ ਲੱਖਾਂ ਲੋਕ ਰੋਜ਼ਾਨਾ ਇਨ੍ਹਾਂ ਸੇਵਾਵਾਂ ਦੀ ਵਰਤੋਂ ਕਰਦੇ ਹਨ। ਹਾਲਾਂਕਿ ਇਨ੍ਹਾਂ ਪਲੇਟਫਾਰਮਾਂ ਨੇ ਸਫ਼ਰ ਨੂੰ ਵਧੇਰੇ ਸੁਵਿਧਾਜਨਕ ਬਣਾਇਆ ਹੈ, ਪਰ ਟੈਕਸੀ ਡਰਾਈਵਰਾਂ ਅਤੇ ਮੁਸਾਫ਼ਰਾਂ ਦੋਵਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਨ੍ਹਾਂ ਵਿੱਚ ਮੁੱਖ ਸਮੱਸਿਆਵਾਂ ਹਨ:
-ਪਲੇਟਫਾਰਮ ਕੰਪਨੀਆਂ ਵੱਲੋਂ ਜ਼ਿਆਦਾ ਕਮਿਸ਼ਨ ਵਸੂਲਣਾ।
-ਸਰਜ ਪ੍ਰਾਈਸਿੰਗ ਕਾਰਨ ਕਿਰਾਏ ਵਿੱਚ ਅਚਾਨਕ ਵਾਧਾ।
-ਡਰਾਈਵਰਾਂ ਦੀ ਕਮਾਈ ਵਿੱਚ ਅਨਿਸ਼ਚਿਤਤਾ।
-ਫੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਡਰਾਈਵਰਾਂ ਦੀ ਸੀਮਤ ਭਾਗੀਦਾਰੀ।

ਇਨ੍ਹਾਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਹਿਕਾਰਤਾ 'ਤੇ ਅਧਾਰਿਤ ਇੱਕ ਨਵੇਂ ਸਿਸਟਮ ਦੀ ਲੋੜ ਮਹਿਸੂਸ ਕੀਤੀ ਗਈ, ਜਿਸ ਨਾਲ ਡਰਾਈਵਰ ਅਤੇ ਗਾਹਕ ਦੋਵਾਂ ਨੂੰ ਵੱਧ ਫਾਇਦਾ ਹੋ ਸਕੇ। ਸਹਿਕਾਰੀ ਮਾਡਲ ਦਾ ਸੰਕਲਪ ਭਾਰਤ ਟੈਕਸੀ ਨੂੰ ਇੱਕ ਬਹੁ-ਰਾਜੀ ਸਹਿਕਾਰੀ ਸੰਸਥਾ ਵਜੋਂ ਸਥਾਪਿਤ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਇਸ ਪਲੇਟਫਾਰਮ ਨੂੰ ਕੋਈ ਪ੍ਰਾਈਵੇਟ ਕੰਪਨੀ ਨਹੀਂ ਬਲਕਿ ਇੱਕ ਸਹਿਕਾਰੀ ਢਾਂਚੇ ਰਾਹੀਂ ਚਲਾਇਆ ਜਾਵੇਗਾ। ਇਸ ਮਾਡਲ ਵਿੱਚ ਟੈਕਸੀ ਡਰਾਈਵਰ ਸਿਰਫ਼ ਸੇਵਾ ਦੇਣ ਵਾਲੇ ਹੀ ਨਹੀਂ ਹੋਣਗੇ, ਸਗੋਂ ਉਹ ਇਸ ਸਿਸਟਮ ਦੇ ਸਹਿ-ਮਾਲਕ ਵੀ ਬਣਨਗੇ।

ਇਸ ਪਹਿਲ ਨੂੰ ਭਾਰਤ ਦੀਆਂ ਮੁੱਖ ਸਹਿਕਾਰੀ ਸੰਸਥਾਵਾਂ ਦਾ ਸਮਰਥਨ ਹਾਸਲ ਹੈ, ਜਿਹਨਾਂ ਵਿੱਚ ਅਮੂਲ, ਇਫਕੋ, ਨਬਾਰਡ, ਨਫੇਡ ਅਤੇ ਕ੍ਰਿਭਕੋ ਵਰਗੀਆਂ ਸੰਸਥਾਵਾਂ ਸ਼ਾਮਲ ਹਨ। ਇਨ੍ਹਾਂ ਸੰਸਥਾਵਾਂ ਦੀ ਸ਼ਮੂਲੀਅਤ ਇਸ ਪ੍ਰੋਜੈਕਟ ਨੂੰ ਇੱਕ ਮਜ਼ਬੂਤ ਸਹਿਕਾਰੀ ਅਧਾਰ ਦਿੰਦੀ ਹੈ ਅਤੇ ਇਸਨੂੰ ਦੇਸ਼ ਦੀ ਸਹਿਕਾਰੀ ਪਰੰਪਰਾ ਨਾਲ ਜੋੜਦੀ ਹੈ।

ਡਰਾਈਵਰ ਹੋਣਗੇ ‘ਸਾਰਥੀ’ ਭਾਰਤ ਟੈਕਸੀ ਨਾਲ ਜੁੜੇ ਡਰਾਈਵਰਾਂ ਨੂੰ “ਸਾਰਥੀ” ਕਿਹਾ ਜਾਵੇਗਾ। ਇਸ ਨਾਮ ਦੇ ਪਿੱਛੇ ਇਹ ਵਿਚਾਰ ਹੈ ਕਿ ਡਰਾਈਵਰ ਸਿਰਫ਼ ਗੱਡੀ ਚਲਾਉਣ ਵਾਲਾ ਵਿਅਕਤੀ ਨਹੀਂ, ਸਗੋਂ ਮੁਸਾਫ਼ਰਾਂ ਨੂੰ ਸੁਰੱਖਿਅਤ ਅਤੇ ਭਰੋਸੇਮੰਦ ਸਫ਼ਰ ਕਰਵਾਉਣ ਵਾਲਾ ਮਾਰਗਦਰਸ਼ਕ ਵੀ ਹੈ। ਸਾਰਥੀਆਂ ਨੂੰ ਕਈ ਤਰ੍ਹਾਂ ਦੇ ਲਾਭ ਦਿੱਤੇ ਜਾਣਗੇ, ਜਿਵੇਂ- 
-ਸਹਿਕਾਰੀ ਮੈਂਬਰਸ਼ਿਪ ਰਾਹੀਂ ਮਾਲਕੀ ਦਾ ਹੱਕ।
-ਕਮਿਸ਼ਨ-ਫ੍ਰੀ ਕਮਾਈ ਦਾ ਮਾਡਲ।
-ਸਹਿਕਾਰੀ ਕਰਜ਼ੇ ਅਤੇ ਬੀਮਾ ਯੋਜਨਾਵਾਂ।
-ਹੁਨਰ ਵਿਕਾਸ ਅਤੇ ਡਿਜੀਟਲ ਟ੍ਰੇਨਿੰਗ।
-ਸਾਲਾਨਾ ਮੁਨਾਫ਼ੇ (Dividend) ਵਿੱਚ ਹਿੱਸੇਦਾਰੀ। 
-ਇਸ ਵਿਵਸਥਾ ਨਾਲ ਡਰਾਈਵਰਾਂ ਦੀ ਆਮਦਨ ਵਿੱਚ ਸਥਿਰਤਾ ਆਵੇਗੀ ਅਤੇ ਉਨ੍ਹਾਂ ਨੂੰ ਆਪਣੇ ਕੰਮ 'ਤੇ ਵਧੇਰੇ ਕੰਟਰੋਲ ਵੀ ਮਿਲੇਗਾ।

ਮੁਸਾਫ਼ਰਾਂ ਲਈ ਫਾਇਦੇ 
ਭਾਰਤ ਟੈਕਸੀ ਦਾ ਟੀਚਾ ਮੁਸਾਫ਼ਰਾਂ ਨੂੰ ਸੁਰੱਖਿਅਤ, ਸਸਤੀ ਅਤੇ ਭਰੋਸੇਮੰਦ ਟ੍ਰਾਂਸਪੋਰਟ ਸੇਵਾ ਦੇਣਾ ਹੈ। ਮੁਸਾਫ਼ਰਾਂ ਨੂੰ ਸਿਖਲਾਈ ਪ੍ਰਾਪਤ ਅਤੇ ਵੈਰੀਫਾਈ ਕੀਤੇ ਹੋਏ ਡਰਾਈਵਰਾਂ ਨਾਲ ਸਫ਼ਰ ਕਰਨ ਦਾ ਮੌਕਾ ਮਿਲੇਗਾ। ਦਿੱਲੀ ਵਿੱਚ ਇਸ ਸੇਵਾ ਦੇ ਪਾਇਲਟ ਫੇਜ਼ ਦੌਰਾਨ ਹਵਾਈ ਅੱਡਿਆਂ, ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ਵਰਗੀਆਂ ਮੁੱਖ ਥਾਵਾਂ 'ਤੇ ਪ੍ਰੀਪੇਡ ਰਾਈਡ ਬੁਕਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਬੂਥਾਂ 'ਤੇ ਮੁਸਾਫ਼ਰਾਂ ਨੂੰ ਤੁਰੰਤ ਬੁਕਿੰਗ ਅਤੇ ਮਦਦ ਮਿਲੇਗੀ। ਇਸ ਤੋਂ ਇਲਾਵਾ ਸੁਰੱਖਿਆ ਲਈ ਨਿਗਰਾਨੀ ਸਿਸਟਮ ਅਤੇ ਐਮਰਜੈਂਸੀ ਸਹਾਇਤਾ ਦੀ ਸਹੂਲਤ ਵੀ ਉਪਲਬਧ ਹੈ।

ਮਹਿਲਾ ਸੁਰੱਖਿਆ ਅਤੇ ਸਸ਼ਕਤੀਕਰਨ 
ਮਹਿਲਾ ਮੁਸਾਫ਼ਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਟੈਕਸੀ ਨੇ ਇੱਕ ਖਾਸ ਪਹਿਲ ਸ਼ੁਰੂ ਕੀਤੀ ਹੈ, ਜਿਸ ਵਿੱਚ ਔਰਤਾਂ ਨੂੰ ਮਹਿਲਾ ਡਰਾਈਵਰ ਚੁਣਨ ਦਾ ਵਿਕਲਪ ਮਿਲੇਗਾ। ਇਸ ਯੋਜਨਾ ਦੇ ਤਹਿਤ ਮਹਿਲਾ ਡਰਾਈਵਰਾਂ ਨੂੰ ਟ੍ਰੇਨਿੰਗ, ਮਾਲੀ ਮਦਦ ਅਤੇ ਇਲੈਕਟ੍ਰਿਕ ਵਾਹਨਾਂ ਦੀ ਸਹੂਲਤ ਦਿੱਤੀ ਜਾਵੇਗੀ। ਸ਼ੁਰੂਆਤੀ ਪੜਾਅ ਵਿੱਚ ਦਿੱਲੀ ਅਤੇ ਕੁਝ ਹੋਰ ਰਾਜਾਂ ਵਿੱਚ ਮਹਿਲਾ ਡਰਾਈਵਰਾਂ ਨੂੰ ਇਲੈਕਟ੍ਰਿਕ ਸਕੂਟਰ ਦਿੱਤੇ ਜਾ ਰਹੇ ਹਨ। ਭਵਿੱਖ ਵਿੱਚ ਇਸ ਪ੍ਰੋਗਰਾਮ ਨੂੰ ਵਧਾ ਕੇ ਹੋਰ ਮਹਿਲਾ ਡਰਾਈਵਰਾਂ ਨੂੰ ਇਸ ਸੇਵਾ ਨਾਲ ਜੋੜਨ ਦੀ ਯੋਜਨਾ ਹੈ।

ਸਭ ਦੀ ਪਹੁੰਚ ਵਾਲੀ ਟ੍ਰਾਂਸਪੋਰਟ ਵਿਵਸਥਾ
ਭਾਰਤ ਟੈਕਸੀ ਦਾ ਮਕਸਦ ਸਿਰਫ਼ ਵਪਾਰਕ ਸੇਵਾ ਦੇਣਾ ਨਹੀਂ, ਸਗੋਂ ਸਮਾਜ ਦੇ ਸਾਰੇ ਵਰਗਾਂ ਨੂੰ ਸੌਖੀ ਟ੍ਰਾਂਸਪੋਰਟ ਮੁਹੱਈਆ ਕਰਵਾਉਣਾ ਵੀ ਹੈ। ਦਿਵਿਆਂਗ ਮੁਸਾਫ਼ਰਾਂ ਲਈ ਖਾਸ ਤੌਰ 'ਤੇ ਤਿਆਰ ਕੀਤੀਆਂ ਗੱਡੀਆਂ ਹੋਣਗੀਆਂ, ਜਿਨ੍ਹਾਂ ਵਿੱਚ ਰੈਂਪ ਅਤੇ ਹੋਰ ਸਹੂਲਤਾਂ ਹੋਣਗੀਆਂ। ਵਿਦਿਆਰਥੀਆਂ ਅਤੇ ਘੱਟ ਆਮਦਨ ਵਾਲੇ ਮੁਸਾਫ਼ਰਾਂ ਲਈ ਰਿਆਇਤੀ ਕਿਰਾਏ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

ਲੱਖਾਂ ਸਫ਼ਰਾਂ ਨਾਲ ਵਧਦਾ ਭਾਰਤ ਟੈਕਸੀ ਨੈੱਟਵਰਕ
ਮੌਜੂਦਾ ਸਮੇਂ ਵਿੱਚ ਭਾਰਤ ਟੈਕਸੀ ਪਲੇਟਫਾਰਮ ਨਾਲ ਲਗਭਗ 4 ਲੱਖ ਡਰਾਈਵਰ (ਸਾਰਥੀ) ਜੁੜ ਚੁੱਕੇ ਹਨ, ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਸੇਵਾ ਨੂੰ ਅੱਗੇ ਵਧਾ ਰਹੇ ਹਨ। ਇਹ ਗਿਣਤੀ ਦਰਸਾਉਂਦੀ ਹੈ ਕਿ ਸਹਿਕਾਰੀ ਮਾਡਲ ਪ੍ਰਤੀ ਡਰਾਈਵਰਾਂ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ। ਇਸ ਦੇ ਨਾਲ ਹੀ ਹੁਣ ਤੱਕ 23.06 ਲੱਖ ਤੋਂ ਵੱਧ ਮੁਸਾਫ਼ਰ ਇਸ ਪਲੇਟਫਾਰਮ ਰਾਹੀਂ ਜੁੜ ਚੁੱਕੇ ਹਨ। ਇਸ ਤੋਂ ਸਾਫ਼ ਹੈ ਕਿ ਭਾਰਤ ਟੈਕਸੀ ਹੌਲੀ-ਹੌਲੀ ਟ੍ਰਾਂਸਪੋਰਟ ਵਿੱਚ ਇੱਕ ਭਰੋਸੇਮੰਦ ਵਿਕਲਪ ਵਜੋਂ ਉੱਭਰ ਰਹੀ ਹੈ।

ਭਵਿੱਖ ਦੀਆਂ ਸੰਭਾਵਨਾਵਾਂ
ਭਾਰਤ ਟੈਕਸੀ ਦੀ ਸ਼ੁਰੂਆਤ ਦਿੱਲੀ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਕੀਤੀ ਗਈ ਹੈ। ਆਉਣ ਵਾਲੇ ਸਮੇਂ ਵਿੱਚ ਇਸ ਨੂੰ ਦੇਸ਼ ਦੇ ਹੋਰ ਮਹਾਂਨਗਰਾਂ ਅਤੇ ਰਾਜਾਂ ਵਿੱਚ ਵਧਾਉਣ ਦੀ ਯੋਜਨਾ ਹੈ। ਇਸ ਪਹਿਲ ਦਾ ਟੀਚਾ ਲੱਖਾਂ ਡਰਾਈਵਰਾਂ ਨੂੰ ਸਹਿਕਾਰੀ ਢਾਂਚੇ ਨਾਲ ਜੋੜਨਾ ਅਤੇ ਸ਼ਹਿਰੀ ਟ੍ਰਾਂਸਪੋਰਟ ਨੂੰ ਵਧੇਰੇ ਪਾਰਦਰਸ਼ੀ ਅਤੇ ਸਥਿਰ ਬਣਾਉਣਾ ਹੈ।

ਸਿੱਟਾ
ਭਾਰਤ ਟੈਕਸੀ ਭਾਰਤ ਦੇ ਸ਼ਹਿਰੀ ਟ੍ਰਾਂਸਪੋਰਟ ਖੇਤਰ ਵਿੱਚ ਇੱਕ ਨਵੀਂ ਦਿਸ਼ਾ ਨੂੰ ਦਰਸਾਉਂਦੀ ਹੈ। ਇਹ ਸਹਿਕਾਰੀ ਕਦਰਾਂ-ਕੀਮਤਾਂ ਅਤੇ ਆਧੁਨਿਕ ਤਕਨੀਕ ਦੇ ਸੁਮੇਲ ਨਾਲ ਇੱਕ ਅਜਿਹਾ ਮਾਡਲ ਪੇਸ਼ ਕਰਦੀ ਹੈ ਜਿਸ ਵਿੱਚ ਡਰਾਈਵਰ, ਮੁਸਾਫ਼ਰ ਅਤੇ ਸਮਾਜ, ਤਿੰਨਾਂ ਨੂੰ ਫਾਇਦਾ ਹੋ ਸਕਦਾ ਹੈ। ਜੇਕਰ ਇਹ ਪਹਿਲ ਪੂਰੇ ਦੇਸ਼ ਵਿੱਚ ਸਫਲਤਾਪੂਰਵਕ ਲਾਗੂ ਹੁੰਦੀ ਹੈ, ਤਾਂ ਇਹ ਨਾ ਸਿਰਫ਼ ਟੈਕਸੀ ਉਦਯੋਗ ਦੇ ਢਾਂਚੇ ਨੂੰ ਬਦਲ ਸਕਦੀ ਹੈ ਬਲਕਿ ਸਹਿਕਾਰਤਾ ਅਧਾਰਿਤ ਆਰਥਿਕ ਮਾਡਲ ਨੂੰ ਵੀ ਮਜ਼ਬੂਤ ਬਣਾ ਸਕਦੀ ਹੈ।

-ਡਾ. ਆਸ਼ੀਸ਼ ਕੁਮਾਰ ਭੂਟਾਨੀ
ਸਕੱਤਰ (ਸਹਿਕਾਰਤਾ)

  • Bharat Taxi
  • Taxi Booking APP
  • Saarthi

ਅਮਰੀਕਾ ਈਰਾਨ ਵਿਰੁੱਧ ਆਪਣੀ ਜੰਗ ਦੀ ਸਭ ਤੋਂ ਵੱਡੀ ‘ਤ੍ਰਾਸਦੀ’ ਨੂੰ ਸਮਝਣ ’ਚ ਖੁੰਝ ਗਿਆ

NEXT STORY

Stories You May Like

  • punjabi man driving taxi shot dead in canada
    Canada 'ਚ ਟੈਕਸੀ ਚਲਾ ਰਹੇ ਪੰਜਾਬੀ ਗੱਭਰੂ ਨੂੰ ਮਾਰ'ਤੀਆਂ ਗੋਲੀਆਂ
  • center increases commission on wheat paddy procurement
    ਆੜ੍ਹਤੀਆਂ ਤੇ ਸਹਿਕਾਰੀ ਸਭਾਵਾਂ ਦੀ 'ਬੱਲੇ-ਬੱਲੇ'! ਕੇਂਦਰ ਨੇ ਕਣਕ-ਝੋਨੇ ਦੀ ਖਰੀਦ 'ਤੇ ਵਧਾਇਆ ਕਮਿਸ਼ਨ
  • girls initiating divorce
    ਤਲਾਕ ਦੀ ਪਹਿਲ ਕਰਦੀਆਂ ਲੜਕੀਆਂ
  • gagandeep death exposes dark reality of aap  tarun chugh
    ਗਗਨਦੀਪ ਸਿੰਘ ਰੰਧਾਵਾ ਦੀ ਮੌਤ ਨੇ ਉਜਾਗਰ ਕੀਤਾ 'ਆਪ ਮਾਡਲ' ਦਾ ਕਾਲਾ ਸੱਚ: ਤਰੁਣ ਚੁੱਘ
  • raja warring raises questions on aap s education
    'ਆਪ' ਦੇ ਸਿੱਖਿਆ ਮਾਡਲ 'ਤੇ ਰਾਜਾ ਵੜਿੰਗ ਨੇ ਚੁੱਕੇ ਸਵਾਲ, 'ਆਪ' ਵਿਧਾਇਕਾਂ ਦੇ ਬੱਚੇ ਸਰਕਾਰੀ ਸਕੂਲਾਂ ਤੋਂ ਦੂਰ ਕਿਉਂ?
  • phonepe launches   on the go   card  public transport payments
    Phonepe ਨੇ ਲਾਂਚ ਕੀਤਾ ‘ਆਨ-ਦਿ-ਗੋ’ ਕਾਰਡ, ਬਿਨਾਂ ਇੰਟਰਨੈੱਟ ਵੀ ਹੋਵੇਗਾ ਜਨਤਕ ਟ੍ਰਾਂਸਪੋਰਟ ਭੁਗਤਾਨ
  • aap government  s   punjab    is just a  of false promises
    AAP ਸਰਕਾਰ ਦਾ 'ਪੰਜਾਬ ਮਾਡਲ' ਸਿਰਫ਼ ਝੂਠੇ ਵਾਅਦਿਆਂ ਅਤੇ ਝਠੇ ਪ੍ਰਚਾਰ ਦਾ ਮਾਡਲ: ਤਰੁਣ ਚੁੱਘ
  • hollywood actress judy pace passes away
    ਹਾਲੀਵੁੱਡ ਦੀ ਦਿੱਗਜ ਅਦਾਕਾਰਾ ਤੇ ਮਾਡਲ ਜੂਡੀ ਪੇਸ ਦਾ ਹੋਇਆ ਦਿਹਾਂਤ
  • shri ram navami utsav committee jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੀਤੀ ਗਈ 10ਵੀਂ ਮੀਟਿੰਗ
  • taking money from people by putting a fake naka pap personnel arrested
    ਜਲੰਧਰ 'ਚ PAP ਦਾ ਕਰਮਚਾਰੀ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
  • holiday in punjab
    ਪੰਜਾਬ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
  • partap bajwa statement
    ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ ਨੂੰ ਬਚਾਉਣ ਦੀ ਖੇਡੀ ਜਾ ਰਹੀ...
  • deadbody of one month old baby recovered near canal
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਨਹਿਰ ਕੰਢਿਓਂ ਮਿਲੀ ਇਕ ਮਹੀਨੇ ਦੇ ਬੱਚੇ ਦੀ ਲਾਸ਼,...
  • pargat singh slams aap
    'ਆਪ' ਸਰਕਾਰ ਨੇ ਬੰਦ ਕੀਤਾ ਸ਼ਹੀਦ ਭਗਤ ਸਿੰਘ ਐਵਾਰਡ, ਯੂਥ ਨੀਤੀ 'ਚੋਂ ਵੀ ਗਾਇਬ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • important news for liquor vendors
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਲਾਇਸੈਂਸ ਫ਼ੀਸ 'ਚ 'ਚ ਕਟੌਤੀ, ਨਵੇਂ ਹੁਕਮ...
Trending
Ek Nazar
diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਮਸ਼ਹੂਰ...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • who can stop war
      ਬੇਵੱਸ ਦੁਨੀਆ, ਕੀ ਕੋਈ ਯੁੱਧ ਰੁਕਵਾ ਸਕਦਾ ਹੈ?
    • forgiveness is the biggest revenge
      ਕਿਸੇ ਨੂੰ ਮੁਆਫ ਕਰ ਦੇਣਾ ਹੀ ਸਭ ਤੋਂ ਵੱਡਾ ਬਦਲਾ
    • amit shah  rp singh  punjab  politics
      ਅਮਿਤ ਸ਼ਾਹ ਦੀ ਪੰਜਾਬ ਪਿੱਚ : ਪ੍ਰਤੀਕਾਤਮਕਤਾ ਤੋਂ ਅਸਲੀਅਤ ਦੀ ਰਾਜਨੀਤੀ ਵੱਲ
    • obscene songs that offend the   dignity of women
      ‘ਮਹਿਲਾਵਾਂ ਦੀ ਸ਼ਾਨ ਅਤੇ ਨੌਜਵਾਨਾਂ ਦੇ ਚਰਿੱਤਰ’ ’ਤੇ ਚੋਟ ਕਰਦੇ ਅਸ਼ਲੀਲ ਗੀਤ!
    •   empty chairs   a big problem in consumer courts
      ਖਪਤਕਾਰ ਅਦਾਲਤਾਂ ’ਚ ‘ਖਾਲੀ ਕੁਰਸੀਆਂ’ ਇਕ ਵੱਡੀ ਸਮੱਸਿਆ
    • amit shah moga rally analysis
      ਅਮਿਤ ਸ਼ਾਹ ਦੀ ਮੋਗਾ ਰੈਲੀ : ਇਕ ਤੀਰ ਨਾਲ ਕਈ ਨਿਸ਼ਾਨੇ
    • us iran war and india a veteran s concern
      ਅਮਰੀਕਾ-ਈਰਾਨ ਜੰਗ ਅਤੇ ਭਾਰਤ : ਸਾਬਕਾ ਫੌਜੀ ਦੀ ਚਿੰਤਾ
    • elections in 5 states will transform the character of indian politics
      5 ਸੂਬਿਆਂ ਦੀਆਂ ਚੋਣਾਂ ਬਦਲਣਗੀਆਂ ਭਾਰਤੀ ਰਾਜਨੀਤੀ ਦੀ ਤਾਸੀਰ
    • fires continue to cause loss of life and property in the country
      ਦੇਸ਼ ’ਚ ਅਗਨੀਕਾਂਡਾਂ ਨਾਲ ਲਗਾਤਾਰ ਹੋ ਰਿਹਾ ਜਾਨ-ਮਾਲ ਦਾ ਨੁਕਸਾਨ!
    • pakistan s enmity
      ਪਾਕਿਸਤਾਨ ਦੀ ਲਗਾਤਾਰ ਦੁਸ਼ਮਣੀ ਦੇ ਪਿੱਛੇ ਦਾ ‘ਅਰਥਸ਼ਾਸਤਰ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +