Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    5:44:40 AM

  • punjab weather forcast

    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ...

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਭੀਮਾ ਕੋਰੇਗਾਂਵ ਮਾਮਲਾ : ਗ੍ਰਿਫਤਾਰ ਲੋਕਾਂ ਦਾ ਹਿੰਸਾ ਨਾਲ ਕੀ ਲੈਣਾ-ਦੇਣਾ

BLOG News Punjabi(ਬਲਾਗ)

ਭੀਮਾ ਕੋਰੇਗਾਂਵ ਮਾਮਲਾ : ਗ੍ਰਿਫਤਾਰ ਲੋਕਾਂ ਦਾ ਹਿੰਸਾ ਨਾਲ ਕੀ ਲੈਣਾ-ਦੇਣਾ

  • Updated: 12 Jul, 2021 03:34 AM
Blog
bhima koregaon case  what do arrested people have to do with violence
  • Share
    • Facebook
    • Tumblr
    • Linkedin
    • Twitter
  • Comment

ਆਕਾਰ ਪਟੇਲ 
ਭੀਮਾ ਕੋਰੇਗਾਂਵ ਮਾਮਲੇ ’ਚ ਜ਼ਮਾਨਤ ਰੱਦ ਹੋ ਜਾਣ ਦੇ ਬਾਅਦ ਸਟੇਨ ਸਵਾਮੀ ਜਿਨ੍ਹਾਂ ਦੀ ਕੁਝ ਦਿਨ ਪਹਿਲਾਂ ਮੌਤ ਹੋ ਗਈ, ਇਕ ਤਮਿਲ ਪਾਦਰੀ ਸਨ ਜਿਨ੍ਹਾਂ ਨੇ ਦਹਾਕਿਆਂ ਤੱਕ ਝਾਰਖੰਡ ’ਚ ਆਦੀਵਾਸੀਆਂ ਦੇ ਨਾਲ ਕੰਮ ਕੀਤਾ। ਉਸ ਤੋਂ ਪਹਿਲਾਂ ਸਟੇਨ ਬੈਂਗਲੁਰੂ ’ਚ ਇੰਡੀਅਨ ਸੋਸ਼ਲ ਇੰਸਟੀਚਿਊਟ ’ਚ ਇਕ ਡਾਇਰੈਕਟਰ ਸਨ। ਇਸ ਕਾਰਨ ਇਕ ਘਟਨਾ ਲਈ ਉਹ ਪੁਣੇ ’ਚ ਕਿਉਂ ਜੇਲ ’ਚ ਰਹੇ?

ਭੀਮਾ ਕੋਰੇਗਾਂਵ ਮਾਮਲਾ ਪੰਜ ਵੱਖ-ਵੱਖ ਅਤੇ ਗੈਰ-ਸਬੰਧਤ ਚੀਜ਼ਾਂ ਦਾ ਮਾਮਲਾ ਹੈ। ਪਹਿਲੀ ਘਟਨਾ ਨੂੰ ਐਲਗਰ (ਜਾਂ ਯਲਗਾਰ ਜਿਸ ਦਾ ਅਰਥ ਜੰਗ ’ਚ ਉੱਚੀ-ਉੱਚੀ ਚੀਕਣਾ ਹੈ) ਪ੍ਰੀਸ਼ਦ ਹੈ ਜੋ 31 ਦਸੰਬਰ 2017 ਨੂੰ ਪੁਣੇ ’ਚ ਵਾਪਰੀ। ਸਭਾ ’ਚ ਬੋਲਣ ਵਾਲਿਆਂ ’ਚ ਹਾਈ ਕੋਰਟ ਦੇ ਸਾਬਕਾ ਜੱਜ ਬੀ. ਜੀ. ਕੋਲਸੇ-ਪਾਟਿਲ ਅਤੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਪੀ. ਬੀ. ਸਾਵੰਤ ਸ਼ਾਮਲ ਸਨ। ਓਧਰ ਗੁਜਰਾਤ ਤੋਂ ਆਜ਼ਾਦ ਵਿਧਾਇਕ ਜਿਗਨੇਸ਼ ਮਿਵਾਨੀ ਅਤੇ ਜੇ. ਐੱਨ. ਯੂ. ਤੋਂ ਵਰਕਰ ਉਮਰ ਖਾਲਿਦ ਨੇ ਵੀ ਭਾਸ਼ਣ ਦਿੱਤਾ। ਕਬੀਰ ਕਲਾ ਮੰਚ ਦੇ ਮੈਂਬਰਾਂ ਜੋ ਕਿ ਕਲਾਕਾਰ-ਵਰਕਰ ਵੀ ਹਨ, ਨੇ ਵੀ ਹਿੱਸਾ ਲਿਆ।

ਦੂਸਰੀ ਘਟਨਾ ਅਗਲੇ ਦਿਨ 1 ਜਨਵਰੀ 2018 ਨੂੰ ਹੋਈ। ਇਸ ਦਿਨ ਕੋਰੇਗਾਂਵ ਭੀਮਾ ਜੰਗ ਦੀ 200ਵੀਂ ਵਰ੍ਹੇਗੰਢ ਮਨਾਈ ਗਈ ਜੋ 11 ਜਨਵਰੀ 1818 ਨੂੰ ਭੀਮਾ ਨਦੀ ’ਤੇ ਪੁਣੇ ਦੇ ਉਪ ਨਗਰ ’ਚ ਹੋਈ। ਬ੍ਰਿਟਿਸ਼ ਨੇ ਮਰਾਠਾ ਸਾਮਰਾਜ ਦੇ ਬਾਕੀ ਹਿੱਸੇ ਨੂੰ ਹਰਾਇਆ। ਬ੍ਰਿਟਿਸ਼ ਵੱਲੋਂ ਕਈ ਦਲਿਤ ਮਾਹਿਰ ਫੌਜੀਆਂ ਨੇ ਹਿੱਸਾ ਲਿਆ ਜਿਨ੍ਹਾਂ ਨੇ ਬ੍ਰਾਹਮਣ ਪੇਸ਼ਵਾ ਦੀ ਅਗਵਾਈ ਵਾਲੀ ਇਕ ਵਿਸ਼ਾਲ ਫੌਜ ਨੂੰ ਪਛਾੜਿਆ।

1927 ਤੋਂ ਲੈ ਕੇ ਜਦੋਂ ਡਾ. ਬੀ. ਆਰ. ਅੰਬੇਡਕਰ ਨੇ ਇਸ ਜੰਗ ਦੀ ਜਿੱਤ ’ਤੇ ਬੋਲਣ ਲਈ ਪਿੰਡ ਦੀ ਯਾਤਰਾ ਕੀਤੀ ਤਾਂ ਹਜ਼ਾਰਾਂ ਦੀ ਗਿਣਤੀ ’ਚ ਦਲਿਤ ਕੋਰੇਗਾਂਵ ਭੀਮਾ ਪਹੁੰਚੇ। ਇਸ ਤਹਿਤ ਹਰੇਕ ਸਾਲ ਲੋਕ ਇਕੱਠੇ ਹੁੰਦੇ ਹਨ ਅਤੇ ਯਾਦਗਾਰੀ ਥੰਮ੍ਹ ਨੂੰ ਇੱਥੇ ਸਥਾਪਿਤ ਕੀਤਾ ਜਾਂਦਾ ਹੈ ਪਰ 2018 ’ਚ ਵਧੁ ਬੁਧਰਕ ਦੇ ਗੁਆਂਢੀ ਪਿੰਡ ’ਚ ਘਟਨਾਵਾਂ ਕਾਰਨ ਉਸ ਸਮੇਂ ਤਣਾਅ ਵੱਧ ਗਿਆ। ਇਹ ਇਸ ਕਾਰਨ ਵੀ ਸੀ ਕਿ 1689 ਨੂੰ ਕੋਰੇਗਾਂਵ ਭੀਮਾ ਦੇ ਨੇੜੇ ਮੁਗਲ ਸਮਰਾਟ ਔਰੰਗਜ਼ੇਬ ਵੱਲੋਂ ਸ਼ਿਵਾਜੀ ਦੇ ਬੇਟੇ ਸੰਭਾ ਜੀ ਦੇ ਮਾਰੇ ਜਾਣ ਦੇ ਬਾਅਦ ਸਸਕਾਰ ਕੌਣ ਕਰੇ?

ਮਾਹਿਰ ਦਾ ਦਾਅਵਾ ਹੈ ਕਿ ਉਨ੍ਹਾਂ ’ਚੋਂ ਕਿਸੇ ਨੇ ਸੰਭਾ ਜੀ ਦਾ ਸਸਕਾਰ ਕੀਤਾ ਸੀ। ਗੋਪਾਲ ਗੋਵਿੰਦ ਨੇ ਔਰੰਗਜ਼ੇਬ ਦੇ ਹੁਕਮਾਂ ਦੀ ਅਣਦੇਖੀ ਕਰ ਕੇ ਮਰਾਠਾ ਦਾ ਸਸਕਾਰ ਕੀਤਾ ਸੀ। ਇਸੇ ਗੱਲ ਨੇ ਮਰਾਠਿਆਂ ਨੂੰ ਜ਼ਲੀਲ ਕੀਤਾ ਜਿਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਭਾਈਚਾਰੇ ਦੇ ਦੋ ਵਿਅਕਤੀਆਂ ਨੇ ਅੰਤਿਮ ਸੰਸਕਾਰ ਕੀਤਾ। ਵਧੁ ਬੁਧਰਕ ’ਚ ਗੋਵਿੰਦ ਦੀ ਵੀ ਸਮਾਧੀ ਹੈ ਜੋ ਉਸੇ ਤਰ੍ਹਾਂ ਸੰਭਾ ਜੀ ਦੀ ਵੀ ਹੈ ਜੋ ਇਕ ਹੀ ਪਿੰਡ ’ਚ ਸਥਿਤ ਹੈ।

28 ਦਸੰਬਰ ਨੂੰ ਗੋਵਿਦ ਦੀ ਸਮਾਧੀ ’ਤੇ ਇਕ ਬੋਰਡ ਲਗਾ ਦਿੱਤਾ ਗਿਆ। ਅਗਲੇ ਹੀ ਦਿਨ ਗੋਵਿੰਦ ਦੀ ਸਮਾਧੀ ਨੂੰ ਅਪਵਿੱਤਰ ਕੀਤਾ ਗਿਆ। ਬੋਰਡ ਹਟਾ ਦਿੱਤਾ ਗਿਆ ਅਤੇ ਸਮਾਧੀ ਉਪਰ ਬਣੇ ਛਤਰ ਦੇ ਢਾਂਚੇ ਨੂੰ ਨੁਕਸਾਨ ਪਹੁੰਚਾਇਆ ਗਿਆ। ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਐਕਟ ਤਹਿਤ ਦਲਿਤਾਂ ਵੱਲੋਂ ਇਕ ਸ਼ਿਕਾਇਤ ਦਰਜ ਕਰਵਾਈ ਗਈ। ਕੋਰੇਗਾਂਵ ਭੀਮਾ ਦੀ ਪੰਚਾਇਤ ਨੇ ਆਪਣੇ ਵਸਨੀਕਾਂ ਨੂੰ 1 ਜਨਵਰੀ ਦੇ ਸਮਾਗਮਾਂ ਦਾ ਬਾਈਕਾਟ ਕਰਨ ਲਈ ਕਿਹਾ ਅਤੇ ਸਾਰੀਆਂ ਦੁਕਾਨਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤਾ। ਉਸੇ ਸਵੇਰ ਦਲਿਤਾਂ ਦਰਮਿਆਨ ਹਿੰਸਾ ਭੜਕ ਉੱਠੀ ਜਿਨ੍ਹਾਂ ਨੇ ਕਿਹਾ ਕਿ ਉਨ੍ਹਾਂ ’ਤੇ ਭਗਵਾ ਝੰਡੇ ਵਾਲੇ ਲੋਕਾਂ ਅਤੇ ਸਥਾਨਕ ਮਰਾਠਿਆਂ ਨੇ ਹਮਲਾ ਕੀਤਾ। ਇਕ ਮਰਾਠਾ ਦੀ ਹੱਤਿਆ ਹੋਈ। ਇਹ ਹਿੰਸਾ ਪੱਛਮੀ ਮਹਾਰਾਸ਼ਟਰ ਦੇ ਹੋਰਨਾਂ ਹਿੱਸਿਆਂ ’ਚ ਵੀ ਫੈਲ ਗਈ। ਕੁਝ ਬੱਚਿਆਂ ਸਮੇਤ 300 ਦਲਿਤਾਂ ਨੂੰ ਮੁੰਬਈ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ।

ਤੀਸਰੀ ਘਟਨਾ ਦੇ ਰੂਪ ’ਚ ਪੁਲਸ ਕੋਲ ਇਕ ਸ਼ਿਕਾਇਤ ਸੀ ਜਿਸ ਨੂੰ ਕੁਝ ਹੀ ਦਿਨਾਂ ਬਾਅਦ ਦਰਜ ਕੀਤਾ ਗਿਆ। ਇਸ ਸ਼ਿਕਾਇਤ ਨੂੰ ਇਕ ਵਿਅਕਤੀ ਨੇ ਦਰਜ ਕਰਵਾਇਆ ਜਿਸ ਅਨੁਸਾਰ ਐਲਗਰ ਪ੍ਰੀਸ਼ਦ ਦਾ ਏਜੰਡਾ ਦਲਿਤ ਭਾਈਚਾਰੇ ਨੂੰ ਭਰਮਾਉਣਾ ਸੀ। ਉਨ੍ਹਾਂ ’ਚ ਇਹ ਭਰਮ ਪਾਉਣਾ ਸੀ ਕਿ ਉਨ੍ਹਾਂ ਨੂੰ ਮਾਓਵਾਦੀ ਵਿਚਾਰਾਂ ’ਚ ਬਦਲਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਹਿੰਸਾ ਦੇ ਰਾਹ ’ਤੇ ਲਿਜਾਇਆ ਜਾ ਰਿਹਾ ਹੈ। ਇਹ ਸਭ ਕੁਝ ਉਨ੍ਹਾਂ ਦੇ ਪ੍ਰਕਾਸ਼ਨ, ਕਿਤਾਬਾਂ ਅਤੇ ਭਾਸ਼ਣਾਂ ਜ਼ਰੀਏ ਕੀਤਾ ਗਿਆ। ਸਮਾਜ ’ਚ ਇਸ ਨਾਲ ਵੈਰ ਵਧਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਸ਼ਿਕਾਇਤ ਦਰਜ ਕਰਵਾਉਣ ਵਾਲੇ ਵਿਅਕਤੀ ਤੁਸ਼ਾਰ ਦਾਮਗੁਡੇ ਨੇ ਕਿਹਾ ਕਿ ਉਸ ਨੇ ਆਪਣੇ ਹਿੰਦੂਤਵ ਲਈ ਇਕ ਸਾਧਾਰਨ ਕਾਨੂੰਨ ਅਪਣਾਇਆ। ਅਸੀਂ ਉਹੀ ਚੀਜ਼ਾਂ ਰੱਖਾਂਗੇ ਜੋ ਹਿੰਦੂਆਂ ਲਈ ਮਦਦਗਾਰ ਹਨ ਅਤੇ ਬਾਕੀ ਦੀਆਂ ਚੀਜ਼ਾਂ ਨੂੰ ਤਿਆਗ ਦਿੱਤਾ ਜਾਵੇਗਾ।

ਇਸੇ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਵਰਕਰਾਂ ਨੂੰ ਗ੍ਰਿਫਤਾਰ ਕਰਨਾ ਸ਼ੁਰੂ ਕੀਤਾ ਜਿਨ੍ਹਾਂ ਦਾ ਇਸ ਦੇ ਨਾਲ ਕੋਈ ਸਬੰਧ ਹੀ ਨਹੀਂ ਸੀ ਅਤੇ ਨਾ ਹੀ ਭੀਮਾ ਕੋਰੇਗਾਂਵ ’ਤੇ ਉਹ ਹਾਜ਼ਰ ਸਨ।

ਚੌਥੀ ਘਟਨਾ ਇਕ ਰਿਪੋਰਟ ਨੂੰ ਲੈ ਕੇ ਹੈ ਜਿਸ ਨੂੰ ਆਰ. ਐੱਸ. ਐੱਸ. ਸੰਗਠਨ ਫੋਰਮ ਫਾਰ ਇੰਟੈਗ੍ਰੇਟਿਡ ਨੈਸ਼ਨਲ ਸਕਿਓਰਿਟੀ ਵੱਲੋਂ ਪੇਸ਼ ਕੀਤਾ ਗਿਆ ਜਿਸ ਦੇ ਜਨਰਲ ਸਕੱਤਰ ਸੇਸ਼ਾਧਰੀ ਚਾਰੀ ਸਨ ਜੋ ਕਿ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਕਮੇਟੀ ’ਚ ਸ਼ਾਮਲ ਸਨ। ਇਸ ਰਿਪੋਰਟ ਅਨੁਸਾਰ ਵਿਸ਼ਾਲ ਸੰਗਠਨ ’ਚ ਸ਼ਾਮਲ ਹੋਣ ਲਈ ਲੋਕਾਂ ਨੂੰ ਲੁਭਾਉਣ ਲਈ ਮਾਓਵਾਦੀ ਨੀਤੀ ਅਪਣਾਈ ਗਈ ਜੋ ਕਿ ਜਾਤੀ, ਨਿਆਂ ਅਤੇ ਬਰਾਬਰੀ ਦੇ ਮੁੱਦਿਆਂ ’ਤੇ ਆਧਾਰਿਤ ਸੀ। ਸਰਕਾਰ ਵਿਰੁੱਧ ਹਥਿਆਰਬੰਦ ਜੰਗ ਲਈ ਅਜਿਹੇ ਸੰਗਠਨ ਮਾਓਵਾਦੀਆਂ ਲਈ ਭਰਤੀ ਲਈ ਵਰਤੇ ਜਾਣਗੇ। ਇਸ ਰਿਪੋਰਟ ਨੂੰ 9 ਮਾਰਚ 2018 ਨੂੰ ਜਾਰੀ ਕੀਤਾ। ਇਸੇ ਲੇਖਕ ਵੱਲੋਂ ਇਕ ਹੋਰ ਰਿਪੋਰਟ ਮਹਾਰਾਸ਼ਟਰ ਦੇ ਤੱਤਕਾਲੀ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਅਪ੍ਰੈਲ ’ਚ ਪੇਸ਼ ਕੀਤੀ ਗਈ।

ਮਈ ’ਚ ਭੀਮਾ ਕੋਰੇਗਾਂਵ ਮਾਮਲੇ ’ਚ ਯੂ. ਏ. ਪੀ. ਏ. ਕਾਨੂੰਨ ਨੂੰ ਜੋੜਿਆ ਗਿਆ। 6 ਜੂਨ ਨੂੰ ਮਹਾਰਾਸ਼ਟਰ ਪੁਲਸ ਨੇ ਰਿਪਬਲਿਕਨ ਪੈਂਥਰਜ਼ ਦੇ ਕਰਤਾ-ਧਰਤਾ, ਵਕੀਲ ਅਤੇ ਦਲਿਤ ਵਰਕਰ ਸੁਰੇਂਦਰ ਗਾਡਲਿੰਗ, ਸਕਾਲਰ ਮਹੇਸ਼ ਰਾਊਤ, ਸਹਾਇਕ ਪ੍ਰੋਫੈਸਰ ਸ਼ੋਮਾ ਸੇਨ ਅਤੇ ਜੇ. ਐੱਨ. ਯੂ. ਦੀ ਰੋਨਾ ਵਿਲਸਨ ਵਰਗੇ 5 ਲੋਕਾਂ ਨੂੰ ਗ੍ਰਿਫਤਾਰ ਕੀਤਾ। ਪੁਲਸ ਵੱਲੋਂ ਇਨ੍ਹਾਂ ਲੋਕਾਂ ਦੀ ਅਰਬਨ ਮਾਓਵਾਦੀਆਂ ਦੇ ਪ੍ਰਮੁੱਖ ਅਧਿਕਾਰੀਆਂ ਦੇ ਤੌਰ ’ਤੇ ਵਿਆਖਿਆ ਕੀਤੀ ਗਈ।

ਪੁਲਸ ਨੇ ਕਿਹਾ ਕਿ ਜੁਲਾਈ 2017 ’ਚ ਵਿਲਸਨ ਦੇ ਘਰੋਂ ਇਕ ਪੱਤਰ ਬਰਾਮਦ ਕੀਤਾ ਗਿਆ ਜਿਸ ਦੇ ਅਨੁਸਾਰ ਕਾਮਰੇਡ, ਕਿਸਾਨ ਅਤੇ ਕੁਝ ਹੋਰ ਸੀਨੀਅਰ ਕਾਮਰੇਡਾਂ ਨੇ ਮੋਦੀ ਰਾਜ ਨੂੰ ਖਤਮ ਕਰਨ ਲਈ ਠੋਸ ਕਦਮ ਦੀ ਤਜਵੀਜ਼ ਰੱਖੀ। ਰਾਜੀਵ ਗਾਂਧੀ ਹੱਤਿਆਕਾਂਡ ਦੀ ਘਟਨਾ ਵਰਗੀ ਇਕ ਹੋਰ ਘਟਨਾ ਬਾਰੇ ਸੋਚਿਆ ਗਿਆ। ਇਸੇ ਦੇ ਆਧਾਰ ’ਤੇ ਪੁਲਸ ਨੇ ਸੁਧਾ ਭਾਰਦਵਾਜ, ਗੌਤਮ ਨਵਲੱਖਾ, ਆਨੰਦ ਤੇਲਤੁੰਬੇ, ਵਰਨਣ ਗੋਨਜਾਲਵਿਕਸ ਅਤੇ ਵਾਰਾਵਾਰਾ ਰਾਓ, ਹੈਨੀ ਬਾਬੂ ਅਤੇ ਕਬੀਰ ਕਲਾ ਮੰਚ ਦੇ ਤਿੰਨ ਮੈਂਬਰਾਂ ਸਾਗਰ ਗੋਰਖੇ, ਜੋਤੀ ਜਗਤਾਪ ਅਤੇ ਰਮੇਸ਼ ਗਾਓਚੋਰ ਨੂੰ ਗ੍ਰਿਫਤਾਰ ਕੀਤਾ।

ਇਸ ਦੇ ਇਲਾਵਾ 83 ਸਾਲਾ ਵੈਧਾਂਤੀ ਅਤੇ ਪਾਦਰੀ ਸਟੇਨ ਸਵਾਮੀ ਨੂੰ ਵੀ ਗ੍ਰਿਫਤਾਰ ਕੀਤਾ। ਇਨ੍ਹਾਂ ਸਾਰਿਆਂ ਦਾ ਭੀਮਾ ਕੋਰੇਗਾਂਵ ਦੀ ਹਿੰਸਾ ਨਾਲ ਕੋਈ ਲੈਣਾ-ਦੇਣਾ ਨਹੀਂ। ਇੱਥੋਂ ਤੱਕ ਕਿ ਇਹ ਸਾਰੇ ਲੋਕ ਮੌਕੇ ’ਤੇ ਹਾਜ਼ਰ ਨਹੀਂ ਸਨ। ਇਸ ਮਾਮਲੇ ਨੂੰ ਗੰਭੀਰ ਮੰਨਿਆ ਜਾ ਰਿਹਾ ਹੈ ਕਿਉਂਕਿ ਹੱਤਿਆ ਦੀ ਸਾਜ਼ਿਸ਼ ਰਚਨ ਦੇ ਦੋਸ਼ ਲੱਗੇ ਹਨ ਪਰ ਅਜੇ ਤਕ ਟ੍ਰਾਇਲ ਸ਼ੁਰੂ ਨਹੀਂ ਹੋਇਆ। ਪਿਛਲੇ ਸਾਲ ਬੀ. ਬੀ. ਸੀ. ਨੇ ਸਟੇਨ ਸਵਾਮੀ ’ਤੇ ਇਕ ‘ਭਾਰਤ ’ਚ ਅੱਤਵਾਦ ਦੇ ਲਈ ਦੋਸ਼ੀ ਸਭ ਤੋਂ ਬਜ਼ੁਰਗ ਵਿਅਕਤੀ’ ਸਿਰਲੇਖ ਤਹਿਤ ਇਕ ਰਿਪੋਰਟ ਪ੍ਰਕਾਸ਼ਿਤ ਵੀ ਕੀਤੀ।

  • Bhima Koregaon case
  • violence
  • ਭੀਮਾ ਕੋਰੇਗਾਂਵ
  • ਹਿੰਸਾ

ਚਿਤਰਕੂਟ ’ਚ ਸੰਘ ਦਾ ਚਿੰਤਨ

NEXT STORY

Stories You May Like

  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ ਲੋਕਾਂ ਨਾਲ ਕੀਤੀ ਮੁਲਾਕਾਤ
  • supreme court  manipur  violence case  special court
    ਮਣੀਪੁਰ ’ਚ ਹਿੰਸਾ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਵਿਸ਼ੇਸ਼ ਅਦਾਲਤਾਂ ਦੇ ਗਠਨ ਦੇ ਦਿੱਤੇ ਹੁਕਮ
  • medical college  medical hospital  faridkot hospital
    ਪੰਜਾਬ ਦੇ ਵੱਡੇ ਮੈਡੀਕਲ ਕਾਲਜ ਤੇ ਹਸਪਤਾਲ ਦਾ ਸ਼ਰਮਨਾਕ ਕਾਰਾ, ਜਾਣੋ ਕੀ ਹੈ ਪੂਰਾ ਮਾਮਲਾ
  • supreme court  s big action on famous comedian
    ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ ਜੁਰਮਾਨਾ, ਜਾਣੋ ਕੀ ਹੈ ਪੂਰਾ ਮਾਮਲਾ
  • fir case
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • fraud case in tanda
    ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਮਾਰੀ 40 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • violence in pok
    PoK 'ਚ ਹਿੰਸਾ: ਰਾਵਲਕੋਟ 'ਚ ਪ੍ਰਦਰਸ਼ਨਕਾਰੀਆਂ 'ਤੇ ਪਾਕਿ ਫ਼ੌਜ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, 5 ਲੋਕਾਂ ਦੀ ਮੌਤ
  • dhurandhar  actress ayesha khan detained during mumbai student protest
    ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ ਪੂਰਾ ਮਾਮਲਾ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • iran escalation
      ਈਰਾਨ ਦੀ ਜੰਗ : ਖੇਤਰੀ ਸਥਿਰਤਾ ਬਾਹਰੀ ਸਰਪ੍ਰਸਤੀ ਨੂੰ ਆਊਟਸੋਰਸ ਨਹੀਂ ਕੀਤੀ ਜਾ...
    • what is the legal dispute related to the taj mahal
      ਤਾਜ ਮਹੱਲ ਨਾਲ ਜੁੜਿਆ ਕਾਨੂੰਨੀ ਵਿਵਾਦ ਕੀ ਹੈ?
    • party change is actually the end of the people king
      ‘ਦਲ-ਬਦਲੀ ਅਸਲ ’ਚ ਲੋਕ ਰਾਜਾ ਦਾ ਖਾਤਮਾ ਹੈ’
    • the blood of relationships that are becoming strangers
      ‘ਆਪਣੇ ਹੋਏ ਪਰਾਏ’ ਕਰ ਰਹੇ ਰਿਸ਼ਤਿਆਂ ਦਾ ਖ਼ੂਨ!
    • not only the movement  the country is also watching your language
      ਅੰਦੋਲਨ ਹੀ ਨਹੀਂ, ਤੁਹਾਡੀ ਭਾਸ਼ਾ ਵੀ ਦੇਖ ਰਿਹਾ ਹੈ ਦੇਸ਼
    • the issue free movement ends
      ਮੁੱਦਾ ਰਹਿਤ ਅੰਦੋਲਨ ਖਤਮ ਹੋ ਜਾਂਦਾ ਹੈ
    • crude oil problem
      ਤੇਲ ਸੰਕਟ ਦਾ ਪ੍ਰਭਾਵ ਘੱਟ ਹੋਇਆ ਪਰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ
    • udhav and raj thakrey
      ਊਧਵ ਅਤੇ ਰਾਜ ਠਾਕਰੇ ਦੇ ਸਾਂਝੇ ਮਾਰਚ ਨੂੰ ਲੈ ਕੇ ਸਰਗਰਮੀਆਂ ਤੇਜ਼
    • people  s courts are settling cases that pending for years
      ‘ਲੋਕ ਅਦਾਲਤਾਂ ਨਿਪਟਾ ਰਹੀਆਂ’ ਸਾਲਾਂ ਤੋਂ ਲਟਕਦੇ ਆ ਰਹੇ ਮੁਕੱਦਮੇ!
    • exposed the weakness of congress leadership
      ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਸੰਕਟ ਨੇ ਉਜਾਗਰ ਕੀਤੀ ਕਾਂਗਰਸ ਦੀ ਲੀਡਰਸ਼ਿਪ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +