Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    4:03:05 PM

  • stock market buoyed by hopes of peace in west asia and fall in crude oil prices

    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਤੇ ਕੱਚੇ ਤੇਲ...

  • two best friends die in road accident in punjab

    ਕਹਿਰ ਓ ਰੱਬਾ! ਪੰਜਾਬ 'ਚ ਸੜਕ ਹਾਦਸੇ ਦੌਰਾਨ 2...

  • explosion during practice session at the loc

    LoC 'ਤੇ ਸਿਖਲਾਈ ਸੈਸ਼ਨ ਦੌਰਾਨ ਧਮਾਕਾ! 2 ਫੌਜੀ ਜ਼ਖਮੀ

  • temporary migrants in australia

    ਆਸਟ੍ਰੇਲੀਆ 'ਚ ਅਸਥਾਈ ਪ੍ਰਵਾਸੀਆਂ ਦੀ ਗਿਣਤੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਦੋਮੂੰਹੀ ਸਿੱਖਿਆ : ਇੰਡੀਆ ਅਤੇ ਭਾਰਤ

BLOG News Punjabi(ਬਲਾਗ)

ਦੋਮੂੰਹੀ ਸਿੱਖਿਆ : ਇੰਡੀਆ ਅਤੇ ਭਾਰਤ

  • Updated: 02 Aug, 2020 03:35 AM
Blog
bilateral education bharat and india
  • Share
    • Facebook
    • Tumblr
    • Linkedin
    • Twitter
  • Comment

ਵੇਦ ਪ੍ਰਤਾਪਵੈਦਿਕ

ਨਵੀਂ ਸਿੱਖਿਆ ਨੀਤੀ ਬਣਾ ਕੇ ਸਰਕਾਰ ਨੇ ਸ਼ਲਾਘਾਯੋਗ ਕੰਮ ਕੀਤਾ ਹੈ ਪਰ ਅਜਿਹਾ ਕਰਨ ’ਚ ਉਸ ਨੇ 6 ਸਾਲ ਕਿਉਂ ਲਾ ਦਿੱਤੇ? ਉਸ ਦੇ 6 ਸਾਲ ਲੱਗ ਗਏ ਯਾਨੀ ਸਿੱਖਿਆ ਦੇ ਮਾਮਲੇ ’ਚ ਉਸ ਦਾ ਦਿਮਾਗ ਬਿਲਕੁਲ ਖਾਲੀ ਸੀ? ਸਿਫ਼ਰ ਸੀ? ਕੀ ਸੱਚਮੁੱਚ ਅਜਿਹਾ ਸੀ? ਨਹੀਂ! ਭਾਜਪਾ ਪਹਿਲੇ ਦਿਨ ਤੋਂ ਭਾਰਤ ਦੀ ਸਿੱਖਿਆ ਪ੍ਰਣਾਲੀ ’ਚ ਸੁਧਾਰ ’ਤੇ ਜ਼ੋਰ ਦੇ ਰਹੀ ਹੈ। ਭਾਜਪਾ ਦੇ ਪਹਿਲੇ ਜਨਸੰਘ ਅਤੇ ਜਨਸੰਘ ਦੇ ਪਹਿਲੇ ਰਾਸ਼ਟਰੀ ਸਵੈਮ ਸੇਵਕ ਸੰਘ ਮੈਕਾਲੇ ਦੀ ਸਿੱਖਿਆ ਪ੍ਰਣਾਲੀ ਦਾ ਡਟ ਕੇ ਵਿਰੋਧ ਕਰਦਾ ਰਿਹਾ ਹੈ ਤੇ ਕਾਂਗਰਸ ਸਰਕਾਰਾਂ ਦੀ ਸਿੱਖਿਆ ਨੀਤੀ ’ਚ ਕਈ ਬੁਨਿਆਦੀ ਸੁਧਾਰ ਸੁਝਾਉਂਦਾ ਰਿਹਾ ਹੈ ਪਰ ਇਸ ਨਵੀਂ ਸਿੱਖਿਆ ਨੀਤੀ ਨੂੰ ਮੋਟੇ ਤੌਰ ’ਤੇ ਵੇਖਣ ਤੋਂ ਇਹ ਪਤਾ ਨਹੀਂ ਲੱਗਦਾ ਕਿ ਸਾਡੀ ਸਿੱਖਿਆ ਵਿਵਸਥਾ ’ਚ ਮੁੱਢਲੀਆਂ ਤਬਦੀਲੀਆਂ ਕਿਵੇਂ ਹੋਣਗੀਆਂ?

ਕੁਝ ਸੋਧ ਤੇ ਤਬਦੀਲੀ ਤਾਂ ਸਿੱਖਿਆ ਦੇ ਢਾਂਚੇ ਨੂੰ ਜ਼ਰੂਰ ਸੁਧਾਰਨਗੇ ਪਰ ਦੇਖਣਾ ਇਹ ਹੈ ਕਿ ਇਹ ਨਵੀਂ ਸਿੱਖਿਆ ਵਿਵਸਥਾ ‘ਇੰਡੀਆ’ ਅਤੇ ‘ਭਾਰਤ’ ਦੇ ਦਰਮਿਆਨ ਅਜੇ ਜੋ ਦੀਵਾਰ ਖੜ੍ਹੀ ਕੀਤੀ ਗਈ ਹੈ, ਉਸ ਨੂੰ ਢਾਹ ਸਕੇਗੀ ਜਾਂ ਨਹੀਂ? ਦੇਸ਼ ਦੇ ਨਿੱਜੀ ਸਕੂਲਾਂ ਤੇ ਕਾਲਜਾਂ ’ਚ ਅੰਗਰੇਜ਼ੀ ਮਾਧਿਅਮ ਨਾਲ ਪੜ੍ਹੇ ਵਿਦਿਆਰਥੀ ਇੰਡੀਆ ਅਤੇ ਸਰਕਾਰ ਦੇ ਟਾਟ-ਪੱਟੀ ਸਕੂਲਾਂ ’ਚ ਪੜ੍ਹੇ ਹੋਏ ਪੇਂਡੂਆਂ, ਗਰੀਬਾਂ, ਪੱਛੜਿਆਂ ਦੇ ਬੱਚੇ ‘ਭਾਰਤ’ ਹਨ। ਇਸ ਭਾਰਤ ਦੀ ਛਾਤੀ ’ਤੇ ਇੰਡੀਆ ਸਵਾਰ ਰਹਿੰਦਾ ਹੈ। ਇਸ ਦੋਮੂੰਹੀ ਸਿੱਖਿਆ ਨੀਤੀ ਦਾ ਖਾਤਮਾ ਕਿਵੇਂ ਹੋਵੇ? ਇਸ ਦਾ ਸੌਖਾ ਤਰੀਕਾ ਤਾਂ ਇਹ ਹੈ ਕਿ ਦੇਸ਼ ਦੇ ਸਾਰੇ ਗੈਰ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ’ਤੇ ਪਾਬੰਦੀ ਲਾ ਦਿੱਤੀ ਜਾਵੇ। ਸੰਪੂਰਨ ਸਿੱਖਿਆ ਦਾ ਸਰਕਾਰੀਕਰਨ ਕਰ ਦਿੱਤਾ ਜਾਵੇ।

ਅਜਿਹਾ ਕਰਨ ਦੇ ਕਈ ਭੈੜੇ ਨਤੀਜੇ ਹੋ ਸਕਦੇ ਹਨ। ਇਸ ’ਚ ਕਈ ਵਿਵਹਾਰਿਕ ਔਕੜਾਂ ਵੀ ਹਨ ਪਰ ਦੇਸ਼ ’ਚ ਸਿੱਖਿਆ ਦੀ ਗੁਣਵੱਤਾ ਸੁਧਾਰਨ ਦਾ ਇਕ ਬੜਾ ਵਧੀਆ ਤਰੀਕਾ ਮੈਂ 5-6 ਸਾਲ ਪਹਿਲਾਂ ਸੁਝਾਇਆ ਸੀ, ਜਿਸ ਨੂੰ ਇਲਾਹਾਬਾਦ ਹਾਈਕੋਰਟ ਨੇ ਬਾਅਦ ’ਚ ਆਪਣੇ ਫੈਸਲੇ ਦੇ ਤੌਰ ’ਤੇ ਐਲਾਨ ਕਰ ਦਿੱਤਾ ਸੀ। ਉਹ ਸੁਝਾਅ ਇਹ ਹੈ ਕਿ ਰਾਸ਼ਟਰਪਤੀ ਤੋਂ ਲੈ ਕੇ ਚਪੜਾਸੀ ਤਕ ਜਿੰਨੇ ਵੀ ਲੋਕ ਸਰਕਾਰੀ ਤਨਖਾਹ ਲੈਂਦੇ ਹਨ, ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਜ਼ਰੂਰੀ ਤੌਰ ’ਤੇ ਸਰਕਾਰੀ ਸਕੂਲਾਂ ਅਤੇ ਕਾਲਜਾਂ ’ਚ ਹੀ ਹੋਣੀ ਚਾਹੀਦੀ ਹੈ। ਦੇਖੋ, ਫਿਰ ਜੱਜਾਂ, ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ, ਕੌਂਸਲਰਾਂ, ਅਫਸਰਾਂ ਤੇ ਸਰਕਾਰੀ ਕਰਮਚਾਰੀਆਂ ਦੇ ਬੱਚੇ ਸਰਕਾਰੀ ਸਿੱਖਿਆ ਸੰਸਥਾਵਾਂ ’ਚ ਪੜ੍ਹਦੇ ਹਨ? ਇਹ ਅੰਕੜੇ ਹੀ ਸਾਡੀਆਂ ਅੱਖਾਂ ਖੋਲ੍ਹ ਦੇਣਗੇ। ਜੇਕਰ ਅਸੀਂ ਭਾਰਤ ਨੂੰ ਮਹਾਨ ਅਤੇ ਮਹਾਸ਼ਕਤੀ ਰਾਸ਼ਟਰ ਬਣਾਉਣਾ ਹੈ ਤਾਂ ਇਸ ਦੋਮੂੰਹੀ ਸਿੱਖਿਆ ਨੀਤੀ ਨੂੰ ਢਹਿ-ਢੇਰੀ ਕਰਨਾ ਹੋਵੇਗਾ।

  • Bilateral education
  • ਦੋਮੂੰਹੀ ਸਿੱਖਿਆ

ਅਯੁੱਧਿਆ ’ਚ ਰਾਮ ਮੰਦਿਰ ਦਾ ਨੀਂਹ ਪੱਥਰ ਅਤੇ ਪਾਲਮਪੁਰ ਦਾ ਰੋਟਰੀ ਭਵਨ

NEXT STORY

Stories You May Like

  • boscia india  three armies  honor
    ਬੋਸ਼ੀਆ ਇੰਡੀਆ ਵੱਲੋਂ ਭਾਰਤ ਦੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਦਾ ਸਨਮਾਨ
  • team india announced
    ਟੀਮ ਇੰਡੀਆ ਦਾ ਹੋਇਆ ਐਲਾਨ, ਸ਼੍ਰੇਅਸ ਬਣੇ ਕਪਤਾਨ, ਸੂਰਿਆਵੰਸ਼ੀ ਦੀ ਹੋਈ ਐਂਟਰੀ
  • till the educationist became the education minister the students
    ਸਿੱਖਿਆ ਸ਼ਾਸਤਰੀ ਦੇ ਸਿੱਖਿਆ ਮੰਤਰੀ ਬਣਨ ਤੱਕ ਵਿਦਿਆਰਥੀਆਂ ’ਤੇ ਅੱਤਿਆਚਾਰ ਹੁੰਦਾ ਰਹੇਗਾ
  • when will virat kohli take to the field for team india
    ਟੀਮ ਇੰਡੀਆ ਲਈ ਕਦੋਂ ਮੈਦਾਨ 'ਤੇ ਉਤਰਨਗੇ ਵਿਰਾਟ ਕੋਹਲੀ? ਨੋਟ ਕਰ ਲਵੋ ਮੈਚ ਦੀ ਤਰੀਕ
  • justice yashwant verma
    ਜਸਟਿਸ ਯਸ਼ਵੰਤ ਵਰਮਾ ਮਾਮਲਾ ਅਤੇ ਭਾਰਤ ਦਾ ਸੰਵਿਧਾਨਕ ਧੁੰਦਲਾ ਖੇਤਰ
  • hindu sikh unity
    ‘‘ਸਾਂਝਾ ਬਲਿਦਾਨ : ਆਧੁਨਿਕ ਭਾਰਤ ਦੇ ਨਿਰਮਾਣ ’ਚ ਸਿੱਖ ਅਤੇ ਹਿੰਦੂ”
  • destination weddings return to india amid expensive air travel
    ਮਹਿੰਗੀ ਹਵਾਈ ਯਾਤਰਾ ਅਤੇ ਯੁੱਧ ਦਰਮਿਆਨ ਭਾਰਤ ਪਰਤੀਆਂ ਡੈਸਟੀਨੇਸ਼ਨ ਵੈਡਿੰਗਸ
  • delhi education office ito spa campus fire
    ਸਿੱਖਿਆ ਵਿਭਾਗ ਦੀ ਬਿਲਡਿੰਗ 'ਚ ਲੱਗ ਗਈ ਭਿਆਨਕ ਅੱਗ! ਦਿੱਲੀ ਫਾਇਰ ਬ੍ਰਿਗੇਡ ਨੂੰ ਪਈਆਂ ਭਾਜੜਾਂ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
  • eci director general paid obeisance at sri harmandir sahib
    ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
Trending
Ek Nazar
classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • modi leadership
      ਮੋਦੀ ਦੇ ਅਧੀਨ ਭਾਰਤ ਵਧਦੀ ਆਰਥਿਕ ਤਕਨੀਕੀ ਅਤੇ ਰਣਨੀਤਿਕ ਪ੍ਰਭਾਵ ਵਾਲੀ ਗਲੋਬਲ...
    • india alliance
      ਇੰਡੀਆ ਗੱਠਜੋੜ ’ਚ ਤਰੇੜਾਂ : ਏਕਤਾ ਬਨਾਮ ਖਿੰਡਰਾਅ
    • double crisis on farmers
      ਕਿਸਾਨਾਂ ’ਤੇ ਦੋਹਰਾ ਸੰਕਟ ਇਕ ਤਾਂ ਬਰਸਾਤ ਘੱਟ ਅਤੇ ਦੂਜਾ ਯੂਰੀਆ ਦੀ ਘਾਟ!
    • pm modi s vision
      ਕਿਵੇਂ ਪ੍ਰਧਾਨ ਮੰਤਰੀ ਮੋਦੀ ਦੀ ਦੂਰਅੰਦੇਸ਼ੀ ਨੇ ਭਾਰਤ ਦੇ ਸਭ ਤੋਂ ਕਮਜ਼ੋਰ ਵਰਗਾਂ...
    • hindi journalism and women
      ਹਿੰਦੀ ਪੱਤਰਕਾਰੀ ਅਤੇ ਔਰਤਾਂ
    • tamilnadu annamalai
      ਅੰਨਾਮਲਾਈ ਆਪਣੀ ਸਿਆਸੀ ਸਥਿਤੀ ਮਜ਼ਬੂਤ ਕਰਨ ਦੇ ਯਤਨਾਂ ’ਚ!
    • hindu sikh unity
      ‘‘ਸਾਂਝਾ ਬਲਿਦਾਨ : ਆਧੁਨਿਕ ਭਾਰਤ ਦੇ ਨਿਰਮਾਣ ’ਚ ਸਿੱਖ ਅਤੇ ਹਿੰਦੂ”
    • throwing shoes and eggs at political leaders
      ‘ਸਿਆਸੀ ਆਗੂਆਂ ’ਤੇ ਜੁੱਤੀਆਂ, ਆਂਡੇ ਸੁੱਟਣਾ’ ਵਿਰੋਧ ਵਿਖਾਵੇ ਦਾ ਮਾਧਿਅਮ ਬਣਿਆ!
    • teachers experience
      ਅਧਿਆਪਕਾਂ ਨੂੰ ਕਿਉਂ ਅਪਨਾਉਣਾ ਚਾਹੀਦਾ ਹੈ ਅਨੁਭਵੀ ਅਧਿਆਪਨ ?
    • paper leak
      ਨਕਲਮੁਕਤ ਸਿੱਖਿਆ ਵਿਵਸਥਾ : ਪ੍ਰਬੰਧਨ ਕਿਵੇਂ ਹੋਵੇ ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +