Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    10:24:01 AM

  • tariffs on generic medicines

    ਹੁਣ ਦਵਾਈਆਂ 'ਤੇ 200 ਫ਼ੀਸਦੀ ਟੈਰਿਫ਼ ਲਾਉਣ ਦੀ...

  • 36 249 45 crores came into the accounts of punjabis

    ਪੰਜਾਬੀਆਂ ਦੇ ਖ਼ਾਤਿਆਂ 'ਚ ਆਏ 36,249.45 ਕਰੋੜ,...

  • trump  s tariff bomb  stock market  sensex falls 579 points

    ਟਰੰਪ ਦੇ ਟੈਰਿਫ ਬੰਬ ਕਾਰਨ ਸ਼ੇਅਰ ਬਾਜਾਰ 'ਚ...

  • petrol diesel prices

    ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਜੰਗ ਨੇ 92...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਭਾਜਪਾ ਦੀ ਹਮਲਾਵਰੀ ਮੁਹਿੰਮ, ਕੀ ਕਾਂਗਰਸ ਟਿਕ ਸਕੇਗੀ ?

BLOG News Punjabi(ਬਲਾਗ)

ਭਾਜਪਾ ਦੀ ਹਮਲਾਵਰੀ ਮੁਹਿੰਮ, ਕੀ ਕਾਂਗਰਸ ਟਿਕ ਸਕੇਗੀ ?

  • Edited By Harpreet Singh,
  • Updated: 24 Jun, 2026 01:30 PM
Blog
bjp congress
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ ਦੀ ਰਾਜਨੀਤੀ ਇਨ੍ਹੀਂ ਦਿਨੀਂ ਕਿਸੇ ਰਣਭੂਮੀ ਤੋਂ ਘੱਟ ਨਹੀਂ ਦਿਸਦੀ। ਰਾਜਨੀਤਿਕ ਪਾਰਟੀਆਂ ਇਕ-ਦੂਜੇ ’ਤੇ ਦੋਸ਼-ਪ੍ਰਤੀਦੋਸ਼ ਅਤੇ ਉਂਗਲਾਂ ਉਠਾਉਣ ’ਚ ਰੁੱਝੀਆਂ ਹੋਈਆਂ ਹਨ। ਜਨ-ਨੈਤਿਕਤਾ ਅਤੇ ਵਿਵਹਾਰਕ ਰਾਜਨੀਤੀ ਦਾ ਅਜਿਹਾ ਅਨੋਖਾ ਮਿਸ਼ਰਣ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਦਲ-ਬਦਲੀ ਅਤੇ ਟੁੱਟਦੀਆਂ ਵਫ਼ਾਦਾਰੀਆਂ ਰਾਜਨੀਤੀ ਦੀ ਨਵੀਂ ਪਛਾਣ ਬਣਦੀਆਂ ਜਾ ਰਹੀਆਂ ਹਨ। ਸੱਤਾ ਦੀ ਮੰਜ਼ਿਲ ਤੱਕ ਪਹੁੰਚਣਾ ਹੀ ਨਿਸ਼ਾਨਾ ਹੈ, ਫਿਰ ਰਸਤਾ ਭਾਵੇਂ ਜਿਹੋ ਜਿਹਾ ਵੀ ਹੋਵੇ।

ਹਾਲੀਆ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਅਤੇ ਤ੍ਰਿਣਮੂਲ ਕਾਂਗਰਸ, ਸ਼ਿਵਸੈਨਾ ਅਤੇ ਆਮ ਆਦਮੀ ਪਾਰਟੀ ’ਚ ਹੋਈ ਟੁੱਟ-ਭੱਜ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਆਪਣੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੂੰ ਹੋਰ ਕਮਜ਼ੋਰ ਕਰਨ ਦਾ ਮੌਕਾ ਦਿੱਤਾ ਹੈ। 2024 ਦੀਆਂ ਲੋਕ ਸਭਾ ਚੋਣਾਂ ’ਚ ਮੁੜ ਸੁਰਜੀਤ ਹੋਣ ਦੇ ਸੰਕੇਤ ਦੇਣ ਵਾਲੀ ਕਾਂਗਰਸ ਨੂੰ ਭਾਜਪਾ ਹੁਣ ਫਿਰ ਤੋਂ ਘੇਰਨ ਦੀ ਰਣਨੀਤੀ ’ਤੇ ਕੰਮ ਕਰ ਰਹੀ ਹੈ। ਭਾਜਪਾ ਲਈ ‘ਕਾਂਗਰਸ-ਮੁਕਤ ਭਾਰਤ’ ਦਾ ਟੀਚਾ ਅਜੇ ਵੀ ਰਾਜਨੀਤਿਕ ਏਜੰਡੇ ਦਾ ਮਹੱਤਵਪੂਰਨ ਹਿੱਸਾ ਬਣਿਆ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ’ਚ ਕਾਂਗਰਸ ਨੂੰ ‘ਪਰਜੀਵੀ ਪਾਰਟੀ’ ਦੱਸਦਿਆਂ ਦੋਸ਼ ਲਾਇਆ ਕਿ ਉਹ ਆਪਣੇ ਸਹਿਯੋਗੀਆਂ ਤੱਕ ਨਾਲ ਵਿਸ਼ਵਾਸਘਾਤ ਕਰ ਸਕਦੀ ਹੈ।

ਭਾਜਪਾ ਦੀ ਇਸ ਹਮਲਾਵਰਤਾ ਦੇ ਪਿੱਛੇ 2024 ਦੀਆਂ ਚੋਣਾਂ ’ਚ ਉਮੀਦ ਨਾਲੋਂ ਘੱਟ ਪ੍ਰਦਰਸ਼ਨ ਅਤੇ ਅਪ੍ਰੈਲ 2026 ’ਚ ਲੋਕ ਸਭਾ ’ਚ ਔਰਤਾਂ ਦੇ ਰਾਖਵੇਂਕਰਨ ਨੂੰ ਹੱਦਬੰਦੀ ਨਾਲ ਜੋੜਨ ਵਾਲੇ ਸੰਵਿਧਾਨ ਸੋਧ (131ਵੇਂ) ਬਿੱਲ ਨੂੰ ਲੋੜੀਂਦਾ ਸਮਰਥਨ ਨਾ ਮਿਲ ਪਾਉਣ ਵਰਗੇ ਹਾਲਾਤ ਵੀ ਮੰਨੇ ਜਾ ਰਹੇ ਹਨ। ਇਨ੍ਹਾਂ ਘਟਨਾਵਾਂ ਨੇ ਭਾਜਪਾ ਨੂੰ ਆਪਣੀ ਸੰਸਦੀ ਤਾਕਤ ਹੋਰ ਵਧਾਉਣ ਲਈ ਪ੍ਰੇਰਿਤ ਕੀਤਾ ਹੈ।

ਇਸੇ ਰਣਨੀਤੀ ਤਹਿਤ ਭਾਜਪਾ ਅਸੰਤੁਸ਼ਟ ਖੇਤਰੀ ਪਾਰਟੀਆਂ ਦੇ ਸੰਸਦ ਮੈਂਬਰ ਨੂੰ ਆਪਣੇ ਪੱਖ ’ਚ ਲਿਆਉਣ, ਵਿਰੋਧੀ ਪਾਰਟੀਆਂ ’ਚ ਫੁੱਟ ਨੂੰ ਉਤਸ਼ਾਹਿਤ ਕਰਨ ਅਤੇ ਕਾਂਗਰਸ ਨੂੰ ਰਾਜਨੀਤਿਕ ਤੌਰ ’ਤੇ ਅਲੱਗ-ਥਲੱਗ ਕਰਨ ਦੇ ਯਤਨਾਂ ’ਚ ਜੁਟੀ ਦਿਖਾਈ ਦਿੰਦੀ ਹੈ। ਇਸਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਰਾਜਨੀਤਿਕ ਸਵੀਕਾਰਤਾ ਨੂੰ ਸੀਮਤ ਕਰਨ ਅਤੇ ਕਾਂਗਰਸ ਦੇ ਰਵਾਇਤੀ ਸਮਰਥਨ ਆਧਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਵੀ ਜਾਰੀ ਹੈ।

ਬੇਸ਼ੱਕ, ਕਾਂਗਰਸ ਦੀ ਮੌਜੂਦਾ ਸਥਿਤੀ ਇਕ ਦਹਾਕਾ ਪਹਿਲਾਂ ਦੀ ਤੁਲਨਾ ’ਚ ਬਿਹਤਰ ਹੈ। 2024 ਦੀਆਂ ਲੋਕ ਸਭਾ ਚੋਣਾਂ ’ਚ 99 ਸੀਟਾਂ ਜਿੱਤ ਕੇ ਉਸ ਨੇ 2014 ਤੋਂ ਬਾਅਦ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ। ਉਹ ਹੁਣ ਵੀ ਰਾਸ਼ਟਰੀ ਪੱਧਰ ’ਤੇ ਸਭ ਤੋਂ ਵੱਡੀ ਵਿਰੋਧੀ ਪਾਰਟੀ ਹੈ ਅਤੇ ‘ਇੰਡੀਆ’ ਗੱਠਜੋੜ ਦੀ ਮੁੱਖ ਧੁਰੀ ਬਣੀ ਹੋਈ ਹੈ, ਹਾਲਾਂਕਿ ਤ੍ਰਿਣਮੂਲ ਕਾਂਗਰਸ ਅਤੇ ਡੀ. ਐੱਮ. ਕੇ. ਨਾਲ ਜੁੜੇ ਘਟਨਾਚੱਕਰਾਂ ਤੋਂ ਬਾਅਦ ਗੱਠਜੋੜ ਦੇ ਅੰਦਰ ਤਣਾਅ ਵਧਿਆ ਹੈ।

ਰਾਹੁਲ ਗਾਂਧੀ ਦੇ ਸਮਰਥਕਾਂ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਅਗਵਾਈ ’ਚ ਕਾਂਗਰਸ ਨੇ ਆਪਣੀ ਰਾਜਨੀਤਿਕ ਪਛਾਣ ਅਤੇ ਸਰਗਰਮੀ ਨੂੰ ਫਿਰ ਤੋਂ ਸਥਾਪਿਤ ਕੀਤਾ ਹੈ। ‘ਭਾਰਤ ਜੋੜੋ ਯਾਤਰਾ’ ਵਰਗੀਆਂ ਮੁਹਿੰਮਾਂ ਨੇ ਪਾਰਟੀ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਆਲੋਚਨਾਵਾਂ ਅਤੇ ਸੋਸ਼ਲ ਮੀਡੀਆ ਮੁਹਿੰਮਾਂ ਦੇ ਬਾਵਜੂਦ ਰਾਹੁਲ ਗਾਂਧੀ ਆਪਣੇ ਵਿਚਾਰਧਾਰਕ ਰੁਖ਼ ’ਤੇ ਅਟੱਲ ਰਹੇ ਹਨ।

ਕਾਂਗਰਸ ਦੇ ਅੰਦਰ ਲੀਡਰਸ਼ਿਪ ਬਦਲਣ ਦੀ ਮੰਗ ਵੀ ਸਮੇਂ-ਸਮੇਂ ’ਤੇ ਉੱਠਦੀ ਰਹੀ ਹੈ। ਆਲੋਚਕਾਂ ਦਾ ਤਰਕ ਹੈ ਕਿ ਪਾਰਟੀ ਨੂੰ ਗਾਂਧੀ ਪਰਿਵਾਰ ’ਤੇ ਬਹੁਤ ਜ਼ਿਆਦਾ ਨਿਰਭਰਤਾ ਤੋਂ ਬਾਹਰ ਨਿਕਲਣਾ ਪਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਦੀ ਕਾਰਜਪ੍ਰਣਾਲੀ ਹੁਣ ਵੀ ਨਾਮਜ਼ਦਗੀ-ਆਧਾਰਿਤ ਸੱਭਿਆਚਾਰ ਅਤੇ ਵਫ਼ਾਦਾਰੀ ਦੀ ਰਾਜਨੀਤੀ ਤੋਂ ਪ੍ਰਭਾਵਿਤ ਹੈ, ਜਿੱਥੇ ਅਸਹਿਮਤੀ ਨੂੰ ਅਕਸਰ ਵਿਸ਼ਵਾਸਘਾਤ ਵਜੋਂ ਦੇਖਿਆ ਜਾਂਦਾ ਹੈ। ਕਾਂਗਰਸ ਦੀ ਇਕ ਹੋਰ ਵੱਡੀ ਚੁਣੌਤੀ ਅੰਦਰੂਨੀ ਗੁੱਟਬਾਜ਼ੀ ਹੈ। ਕਈ ਰਾਜਾਂ ’ਚ ਦਲ-ਬਦਲੀ ਅਤੇ ਕਮਜ਼ੋਰ ਜਥੇਬੰਦਕ ਢਾਂਚੇ ਨੇ ਪਾਰਟੀ ਨੂੰ ਨੁਕਸਾਨ ਪਹੁੰਚਾਇਆ ਹੈ। ਸਹਿਯੋਗੀ ਪਾਰਟੀਆਂ ਨਾਲ ਸਬੰਧਾਂ ’ਚ ਵੀ ਤਣਾਅ ਦੇਖਣ ਨੂੰ ਮਿਲਿਆ ਹੈ, ਜਿਸ ਦੀ ਤਾਜ਼ਾ ਮਿਸਾਲ ਡੀ. ਐੱਮ. ਕੇ. ਨਾਲ ਵਿਵਾਦ ਰਹੀ।

ਹਾਲਾਂਕਿ ਸਿਰਫ ਲੀਡਰਸ਼ਿਪ ਬਦਲਣ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ। ਪਾਰਟੀ ਨੂੰ ਰਾਜਾਂ ’ਚ ਮਜ਼ਬੂਤ ਲੀਡਰਸ਼ਿਪ ਵਿਕਸਿਤ ਕਰਨੀ ਹੋਵੇਗੀ ਅਤੇ ਨੌਜਵਾਨ ਵੋਟਰਾਂ ਤੇ ਖੇਤਰੀ ਸਹਿਯੋਗੀਆਂ ਨੂੰ ਆਕਰਸ਼ਿਤ ਕਰਨ ਲਈ ਨਵੇਂ ਰਾਜਨੀਤਿਕ ਚਿਹਰਿਆਂ ਨੂੰ ਅੱਗੇ ਲਿਆਉਣਾ ਹੋਵੇਗਾ। ਰਾਸ਼ਟਰੀ ਪੱਧਰ ’ਤੇ ਭਾਜਪਾ ਨੂੰ ਚੁਣੌਤੀ ਦੇਣ ਦੀ ਕਾਂਗਰਸ ਦੀ ਸਮਰੱਥਾ ਖੇਤਰੀ ਪਾਰਟੀਆਂ ਦੀ ਮਜ਼ਬੂਤੀ ਅਤੇ ਏਕਤਾ ’ਤੇ ਵੀ ਨਿਰਭਰ ਕਰਦੀ ਹੈ। ਜੇਕਰ ਖੇਤਰੀ ਪਾਰਟੀਆਂ ਲਗਾਤਾਰ ਕਮਜ਼ੋਰ ਹੁੰਦੀਆਂ ਹਨ ਜਾਂ ਉਨ੍ਹਾਂ ਦੇ ਪ੍ਰਭਾਵਸ਼ਾਲੀ ਨੇਤਾ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਜਮਹੂਰੀ ਗੱਠਜੋੜ (ਐੱਨ. ਡੀ. ਏ.) ’ਚ ਸ਼ਾਮਲ ਹੁੰਦੇ ਹਨ, ਤਾਂ ਕਾਂਗਰਸ ਦੇ ਸਾਹਮਣੇ ਕਈ ਮੁਸ਼ਕਲਾਂ ਖੜ੍ਹੀਆਂ ਹੋ ਸਕਦੀਆਂ ਹਨ।

ਜਦੋਂ ਵੱਖ-ਵੱਖ ਪਾਰਟੀਆਂ ਰਾਸ਼ਟਰੀ ਰਣਨੀਤੀ ਦੀ ਬਜਾਏ ਰਾਜ-ਪੱਧਰੀ ਹਿੱਤਾਂ ਨੂੰ ਪਹਿਲ ਦਿੰਦੀਆਂ ਹਨ, ਉਦੋਂ ਸਾਂਝੇ ਵਿਰੋਧੀ ਮੋਰਚੇ ਨੂੰ ਬਣਾਈ ਰੱਖਣਾ ਮੁਸ਼ਕਲ ਹੋ ਜਾਂਦਾ ਹੈ। ਇਹੀ ਕਾਰਨ ਹੈ ਕਿ ‘ਇੰਡੀਆ’ ਗੱਠਜੋੜ ਸਮੇਂ-ਸਮੇਂ ’ਤੇ ਤਣਾਅ ਦਾ ਸਾਹਮਣਾ ਕਰਦਾ ਰਿਹਾ ਹੈ। ਜੇਕਰ ਖੇਤਰੀ ਪਾਰਟੀਆਂ ਦਾ ਖਿੰਡਾਅ ਜਾਰੀ ਰਹਿੰਦਾ ਹੈ ਅਤੇ ਉਹ ਭਾਜਪਾ ਵੱਲ ਝੁਕਦੀਆਂ ਹਨ, ਤਾਂ ਕਾਂਗਰਸ ਦੀ ਰਾਸ਼ਟਰੀ ਸੱਤਾ ’ਚ ਵਾਪਸੀ ਦਾ ਰਸਤਾ ਹੋਰ ਔਖਾ ਹੋ ਸਕਦਾ ਹੈ।

ਰਾਹੁਲ ਗਾਂਧੀ ਦੀ ਲੀਡਰਸ਼ਿਪ ਨੂੰ ਲੈ ਕੇ ਵੀ ਬਹਿਸ ਜਾਰੀ ਹੈ। ਆਲੋਚਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਗਵਾਈ ਅਜੇ ਤੱਕ ਕਾਂਗਰਸ ਨੂੰ ਰਾਸ਼ਟਰੀ ਪੱਧਰ ’ਤੇ ਫੈਸਲਾਕੁੰਨ ਮੁੜ-ਸੁਰਜੀਤੀ ਦਿਵਾਉਣ ’ਚ ਸਫਲ ਨਹੀਂ ਰਹੀ। ਪਾਰਟੀ ਕਈ ਰਾਜਾਂ ’ਚ ਆਪਣਾ ਜਨ ਆਧਾਰ ਵਧਾਉਣ ’ਚ ਅਸਫਲ ਰਹੀ ਹੈ ਅਤੇ ਹੁਣ ਵੀ ਗਾਂਧੀ ਪਰਿਵਾਰ ਦੇ ਪ੍ਰਭਾਵ ’ਤੇ ਕਾਫ਼ੀ ਹੱਦ ਤੱਕ ਨਿਰਭਰ ਹੈ। ਇਤਿਹਾਸ ਦੱਸਦਾ ਹੈ ਕਿ ਸਫਲ ਰਾਜਨੀਤਿਕ ਪਾਰਟੀਆਂ ਸਮੇਂ-ਸਮੇਂ ’ਤੇ ਲੀਡਰਸ਼ਿਪ ਤਬਦੀਲੀ, ਜਥੇਬੰਦਕ ਸੁਧਾਰਾਂ ਅਤੇ ਮਜ਼ਬੂਤ ਖੇਤਰੀ ਲੀਡਰਸ਼ਿਪ ਦੇ ਉਭਾਰ ਰਾਹੀਂ ਖੁਦ ਨੂੰ ਮੁੜ ਸੁਰਜੀਤ ਕਰਦੀਆਂ ਹਨ।

ਕਾਂਗਰਸ ਅੱਜ ਵੀ ਪ੍ਰਾਸੰਗਿਕ ਹੈ ਅਤੇ ਮੁੜ-ਸੁਰਜੀਤ ਹੋਣ ਦੀ ਪ੍ਰਕਿਰਿਆ ’ਚ ਦਿਖਾਈ ਦਿੰਦੀ ਹੈ ਪਰ ਉਸ ਨੂੰ ਅਜੇ ਪੂਰਨ ਜਾਗ੍ਰਿਤੀ ਦੀ ਅਵਸਥਾ ’ਚ ਨਹੀਂ ਕਿਹਾ ਜਾ ਸਕਦਾ। ਪਾਰਟੀ ਨੂੰ ਇਹ ਸਮਝਣਾ ਹੋਵੇਗਾ ਕਿ ਸਿਹਤਮੰਦ ਰਾਜਨੀਤਿਕ ਵਿਵਸਥਾ ਦਾ ਆਧਾਰ ਨਿਯਮਿਤ, ਸੁਤੰਤਰ ਅਤੇ ਨਿਰਪੱਖ ਅੰਦਰੂਨੀ ਚੋਣਾਂ ਹੁੰਦੀਆਂ ਹਨ। ਲੰਮੇ ਸਮੇਂ ’ਚ ਪਰਿਵਾਰਵਾਦੀ ਰਾਜਨੀਤੀ ਪਾਰਟੀ ਲਈ ਨੁਕਸਾਨਦੇਹ ਸਾਬਤ ਹੋ ਸਕਦੀ ਹੈ। ਹੁਣ ਸਮਾਂ ਕਾਂਗਰਸ ਲਈ ਆਤਮ-ਮੰਥਨ ਦਾ ਹੈ।

-ਪੂਨਮ ਆਈ. ਕੌਸ਼ਿਸ਼

  • BJP
  • Congress
  • Campaign

‘ਕੁਝ! ਰਿਸ਼ਵਤਖੋਰ ਪੁਲਸ ਮੁਲਾਜ਼ਮ’ ਬਣ ਰਹੇ ਬਦਨਾਮੀ ਦਾ ਕਾਰਨ!

NEXT STORY

Stories You May Like

  • will the channi faction meet with baghel
    ਪੰਜਾਬ ਕਾਂਗਰਸ ਲਈ ਅੱਜ ਅਹਿਮ ਦਿਨ, ਕੀ ਬਘੇਲ ਨਾਲ ਹੋਵੇਗੀ ਚੰਨੀ ਧੜੇ ਦੀ ਮੀਟਿੰਗ? ਸਸਪੈਂਸ ਬਰਕਰਾਰ
  • congress launches massive campaign against aap government
    ਸੰਗਰੂਰ 'ਚ ਕਾਂਗਰਸ ਵੱਲੋਂ 'ਆਪ' ਸਰਕਾਰ ਦੀ ਪ੍ਰਸ਼ਾਸਨਿਕ ਨਾਕਾਮੀ ਖ਼ਿਲਾਫ਼ ਵਿਆਪਕ ਮੁਹਿੰਮ
  • will the punjab congress s infighting end today
    ਕੀ ਅੱਜ ਖ਼ਤਮ ਹੋਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼? ਪੰਜਾਬ 'ਚ ਵਧੀ ਸਿਆਸੀ ਹਲਚਲ
  • sindhu to lead indian campaign at china open
    ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ
  • charanjit singh channi called a meeting of youth congress today
    ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
  • bjp leader dies in road accident
    ਪੰਜਾਬ: ਸੜਕ ਹਾਦਸੇ 'ਚ ਭਾਜਪਾ ਆਗੂ ਦੀ ਹੋਈ ਮੌਤ
  • faridkot jail  search operation  modern jail
    ਕੇਂਦਰੀ ਜੇਲ ਫਰੀਦਕੋਟ ’ਚ ਪੁਲਸ ਦੀ ਤਲਾਸ਼ੀ ਮੁਹਿੰਮ, ਬੈਰਕਾਂ ਦੀ ਹੋਈ ਗਹਿਰਾਈ ਨਾਲ ਜਾਂਚ
  • bhupesh baghel on punjab congress
    ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
Trending
Ek Nazar
3 days yours  3 days me  2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • social media
      ਸੋਸ਼ਲ ਮੀਡੀਆ : ਜੋ ਇਨਸਾਨੀਅਤ ਤੋਂ ਬਿਨਾਂ ਸਰਾਪ ਬਣ ਸਕਦਾ ਹੈ
    • moon is a symbol of the triumph of science
      ਅੱਜ ਕੌਮਾਂਤਰੀ ਚੰਦਰਮਾ ਦਿਵਸ ’ਤੇ ਵਿਸ਼ੇਸ਼: ਕਲਪਨਾਵਾਂ ਦਾ ਨਹੀਂ, ਵਿਗਿਆਨ ਦੀ...
    • iran us war is a boon for china
      ‘ਚੀਨ ਲਈ ‘ਵਰਦਾਨ’ ਹੈ ਈਰਾਨ-ਅਮਰੀਕਾ ਜੰਗ’ ਬਿਨਾਂ ਕੁਝ ਕੀਤੇ ਆਪਣਾ ਦਬਦਬਾ ਵਧਾ ਲਿਆ!
    • silence on satluj movie
      ‘ਸਤਲੁਜ’ ਦੀਆਂ ਖ਼ਾਮੋਸ਼ੀਆਂ : ਇਸ ਫ਼ਿਲਮ ਦੇ ਜਵਾਬ ’ਚ ਹਨ ਕਈ ਹੋਰ ਪੱਖ
    • lack of teachers
      ਲੋੜੀਂਦੇ ਅਧਿਆਪਕਾਂ ਦੀ ਕਮੀ ’ਚ ਪੜ੍ਹਾਈ ਕਿਵੇਂ ਹੋਵੇ
    • ethanol blended fuel the challenge of balancing concerns
      ‘‘ਈਥੇਨੌਲ ਮਿਸ਼ਰਿਤ ਫਿਊਲ : ਖਦਸ਼ਿਆਂ ਦਰਮਿਆਨੇ ਸਤੁੰਲਨ ਦੀ ਚੁਣੌਤੀ
    • modis new strategic steps in ladakh
      ਲੱਦਾਖ ’ਚ ਮੋਦੀ ਦੇ ਨਵੇਂ ਰਣਨੀਤਕ ਕਦਮ
    • women being killed by drunken husbands and children
      ‘ਸ਼ਰਾਬੀ ਪਤੀਆਂ ਅਤੇ ਬੱਚਿਆਂ ਦੇ ਹੱਥੋਂ’ ਮਾਰੀਆਂ ਜਾ ਰਹੀਆਂ ਔਰਤਾਂ!
    • speculations over the political future of the ncp
      ‘ਰਾਕਾਂਪਾ’ ਦੇ ਸਿਆਸੀ ਭਵਿੱਖ ਨੂੰ ਲੈ ਕੇ ਅਟਕਲਾਂ
    • the root of corruption  s evil will have to be found
      ਲੱਭਣੀ ਹੋਵੇਗੀ ਭ੍ਰਿਸ਼ਟਾਚਾਰ ਦੇ ਰਾਵਣ ਦੀ ਧੁੰਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +