Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    3:50:57 PM

  • major action by railways against station superintendent yashwant singh

    ਜਲੰਧਰ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ...

  • cbi investigation illegal mining in hoshiarpur high court issues orders

    ਹੁਸ਼ਿਆਰਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ...

  • canada incident

    ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ...

  • son wedding aam aadmi party leader

    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਨੌਜਵਾਨਾਂ ਦੀ ਬੇਚੈਨੀ, ਜਾਤੀਗਤ ਪਾੜਿਆਂ ਦੇ ਬਾਵਜੂਦ ਯੂ. ਪੀ. ’ਚ ਯੋਗੀ ਕਿਉਂ ਹਨ ਭਾਜਪਾ ਦਾ ਤਰੁੱਪ ਦਾ ਪੱਤਾ

BLOG News Punjabi(ਬਲਾਗ)

ਨੌਜਵਾਨਾਂ ਦੀ ਬੇਚੈਨੀ, ਜਾਤੀਗਤ ਪਾੜਿਆਂ ਦੇ ਬਾਵਜੂਦ ਯੂ. ਪੀ. ’ਚ ਯੋਗੀ ਕਿਉਂ ਹਨ ਭਾਜਪਾ ਦਾ ਤਰੁੱਪ ਦਾ ਪੱਤਾ

  • Edited By Anmol Tagra,
  • Updated: 14 Sep, 2026 05:41 PM
Blog
bjp trump card yogi
  • Share
    • Facebook
    • Tumblr
    • Linkedin
    • Twitter
  • Comment

ਅਤਿਅੰਤ ਮਹੱਤਵਪੂਰਨ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਕੇਵਲ 5 ਮਹੀਨੇ ਬਾਕੀ ਰਹਿਣ ਦੇ ਨਾਲ, ਸੱਤਾਧਾਰੀ ਭਾਜਪਾ ਹਾਂ-ਪੱਖੀ ਮਾਹੌਲ ਬਣਾਈ ਰੱਖਣ ਲਈ ਪੂਰੀ ਤਾਕਤ ਝੋਕ ਰਹੀ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਇਸ ਮੋਰਚੇ ’ਤੇ ਵਾਧੂ ਸਮਾਂ ਦੇ ਕੇ ਕੰਮ ਕਰ ਰਹੇ ਹਨ, ਭਾਵੇਂ ਹੀ ਪਾਰਟੀ ਦਾ ਇਕ ਹਿੱਸਾ ਨੌਜਵਾਨਾਂ ’ਚ ਅਸੰਤੋਖ, ਬੇਰੋਜ਼ਗਾਰੀ ਅਤੇ ਜਾਤੀਗਤ ਤਣਾਅ ਵਰਗੇ ਮੁੱਦਿਆਂ ’ਤੇ ਚਿੰਤਤ ਨਜ਼ਰ ਆ ਰਿਹਾ ਹੋਵੇ।

ਭਾਜਪਾ ਦੇ ਅੰਦਰੂਨੀ ਸੂਤਰ ਪਾਰਟੀ ਸੰਗਠਨ ਦੇ ਅੰਦਰ ਕੁਝ ਅੰਦਰੂਨੀ ਮਤਭੇਦਾਂ ਵੱਲ ਵੀ ਇਸ਼ਾਰਾ ਕਰਦੇ ਹਨ। ਹਾਲਾਂਕਿ, ਦੋ ਵਾਰ ਦੇ ਮੁੱਖ ਮੰਤਰੀ ਆਦਿੱਤਿਆਨਾਥ ਦੀ ਆਪਣੀ ਲੋਕਪ੍ਰਿਯਤਾ ਬਰਕਰਾਰ ਦਿਖਾਈ ਦੇ ਰਹੀ ਹੈ, ਭਾਵੇਂ ਹੀ ਉਨ੍ਹਾਂ ਨੇ 2027 ਦੀਆਂ ਚੋਣਾਂ ’ਚ ਪਾਰਟੀ ਦੀਆਂ ਸੰਭਾਵਨਾਵਾਂ ਨੂੰ ਮਜ਼ਬੂਤ ਕਰਨ ਲਈ ਰਾਜ ਭਰ ਦੇ ਖੇਤਰਾਂ ਦਾ ਦੌਰਾ ਕਰਦੇ ਹੋਏ ਆਪਣਾ ਜਨਸੰਪਰਕ ਤੇਜ਼ ਕਰ ਦਿੱਤਾ ਹੈ।

ਯੋਗੀ ਦੀਆਂ ਪਹਿਲਕਦਮੀਆਂ : ਆਦਿੱਤਿਆਨਾਥ ਨੇ ਨੌਜਵਾਨਾ ਤੱਕ ਪਹੁੰਚਣ ਅਤੇ ਨੌਕਰੀਆਂ ਨੂੰ ਲੈ ਕੇ ਚਿੰਤਾਵਾਂ ਨੂੰ ਦੂਰ ਕਰਨ ਲਈ ਕਈ ਕਦਮ ਚੁੱਕੇ ਹਨ। ਇਸ ਮਹੀਨੇ ਦੀ ਸ਼ੁਰੂਆਤ ’ਚ, ਉਨ੍ਹਾਂ ਨੇ ਰਾਜ ’ਚ 3.5 ਲੱਖ ਆਊਟਸੋਰਸ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਉਨ੍ਹਾਂ ਨੂੰ ਲਾਭ ਪਹੁੰਚਾਉਣ ਦੇ ਐਲਾਨੇ ਉਦੇਸ਼ ਨਾਲ ‘ਉੱਤਰ ਪ੍ਰਦੇਸ਼ ਕਾਰਪੋਰੇਸ਼ਨ ਫਾਰ ਆਊਟਸੋਰਸਿੰਗ ਸਰਵਿਸਿਜ਼’ (UPCOS) ਦੀ ਸ਼ੁਰੂਆਤ ਕੀਤੀ।

ਪਿਛਲੇ ਮਹੀਨੇ, 6 ਮਹੀਨਿਆਂ ਦੇ ਅੰਦਰ ਇਕ ਲੱਖ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣ ਦੇ ਆਪਣੇ ਫੈਸਲੇ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ ਆਪਣੇ ਸਾਢੇ 9 ਸਾਲ ਦੇ ਕਾਰਜਕਾਲ ਦੌਰਾਨ 9.3 ਲੱਖ ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਹਾਲ ਹੀ ਦੇ ਮਹੀਨਿਆਂ ’ਚ, ਆਦਿੱਤਿਆਨਾਥ ਸਰਕਾਰ ਨੇ ਪੁਲਸ ਅਤੇ ਅਧਿਆਪਕਾਂ ਦੀ ਭਰਤੀ ਲਈ ਇਕ ਵੱਡੀ ਮੁਹਿੰਮ, ਸਥਾਨਕ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ‘ਮੁੱਖ ਮੰਤਰੀ ਯੁਵਾ ਉੱਦਮੀ ਵਿਕਾਸ ਅਭਿਆਨ’ ਅਤੇ ਕਾਰਪੋਰੇਟ ਤੇ ਤਕਨੀਕੀ ਸੰਸਥਾਵਾਂ ’ਚ ਵਿਦਿਆਰਥੀਆਂ ਲਈ ਵਜ਼ੀਫ਼ਾ-ਆਧਾਰਿਤ ਇੰਟਰਨਸ਼ਿਪ ਸ਼ੁਰੂ ਕੀਤੀ ਹੈ। ਇਸ ਨੇ ਅਜਿਹੇ ਪਰਿਵਾਰਾਂ ਦੀ ਪਛਾਣ ਕਰਨ ਲਈ ਕੇਂਦਰੀਕ੍ਰਿਤ ਫੈਮਿਲੀ ਕਾਰਡ ਵੀ ਪੇਸ਼ ਕੀਤੇ ਹਨ, ਜਿਨ੍ਹਾਂ ਦੇ ਕਿਸੇ ਵੀ ਮੈਂਬਰ ਕੋਲ ਸਰਕਾਰੀ ਜਾਂ ਨਿੱਜੀ ਨੌਕਰੀ ਨਹੀਂ ਹੈ।

ਭਾਜਪਾ ਦੀਆਂ ਚੁਣੌਤੀਆਂ : ਭਾਜਪਾ ਦੇ ਸਾਹਮਣੇ ਮੁੱਖ ਚੁਣੌਤੀਆਂ ’ਚੋਂ ਇਕ ਵਧਦੇ ਜਾਤੀਗਤ ਪਾੜੇ ਅਤੇ ਇਸ ’ਤੇ ਵਧਦਾ ਸਮਾਜਿਕ-ਰਾਜਨੀਤਕ ਤਣਾਅ ਹੈ। ਰਾਜ ਦੇ ਇਕ ਪਾਰਟੀ ਨੇਤਾ ਨੇ ਕਿਹਾ, ‘‘ਓ. ਬੀ. ਸੀ. ਸਮੂਹਾਂ ਵਿਚਕਾਰ ਇਹ ਧਾਰਨਾ ਫਿਰ ਤੋਂ ਜ਼ੋਰ ਫੜ ਰਹੀ ਹੈ ਕਿ ਭਾਜਪਾ ਸਵਰਨਾਂ ਦੀ ਪਾਰਟੀ ਹੈ, ਉੱਥੇ ਹੀ ਅਧਿਕਾਰੀਆਂ ਵਿਚਕਾਰ ਜਾਤੀਗਤ ਆਧਾਰ ’ਤੇ ਬਣੇ ਵ੍ਹਟਸਐਪ ਗਰੁੱਪ ਅਜਿਹੀਆਂ ਸ਼ੰਕਾਵਾਂ ਨੂੰ ਹਵਾ ਦਿੰਦੇ ਹਨ। ਇੱਥੋਂ ਤੱਕ ਕਿ ਸਵਰਨ ਵੀ ਠਾਕੁਰ-ਬ੍ਰਾਹਮਣ ਦੇ ਰੂਪ ’ਚ ਵੰਡੇ ਹੋਏ ਹਨ। ਇਨ੍ਹਾਂ ਦੋਹਾਂ ਭਾਈਚਾਰਿਆਂ ਦੇ ਮੰਤਰੀਆਂ ਵਿਚਕਾਰ ਗੂੜ੍ਹੇ ਹੁੰਦੇ ਮਤਭੇਦ ਵੀ ਇਕ ਮੁੱਦਾ ਹਨ।’’

ਭਾਜਪਾ ਨੇਤਾ ਨੇ ਕਿਹਾ, ‘‘ਅਲਪ-ਰੋਜ਼ਗਾਰ ਦੀ ਭਾਵਨਾ-ਕਿ ਬਹੁਤ ਜ਼ਿਆਦਾ ਯੋਗਤਾ ਵਾਲੇ ਲੋਕ ਅਜਿਹੀਆਂ ਨੌਕਰੀਆਂ ’ਚ ਹਨ, ਜਿੱਥੇ ਉਨ੍ਹਾਂ ਦੇ ਹੁਨਰ ਦੀ ਢੁੱਕਵੀਂ ਵਰਤੋਂ ਨਹੀਂ ਹੁੰਦੀ, ਵੀ ਇਸ ਧਾਰਨਾ ਨੂੰ ਹਵਾ ਦਿੰਦੀ ਹੈ ਕਿ ਨੌਕਰੀਆਂ ਨਹੀਂ ਹਨ।’’ ਉਨ੍ਹਾਂ ਨੇ ਕਿਹਾ ਕਿ ਇਹ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀਆਂ ’ਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਜੈੱਨ-ਜ਼ੀ ਵਿਚਕਾਰ ਵਧਦੇ ਰੋਸ ਨੂੰ ਹੋਰ ਵਧਾਉਂਦਾ ਹੈ।

ਯੂ. ਜੀ. ਸੀ. ਦੇ ਬਰਾਬਰ ਨਿਯਮਾਂ, ਭਾਵੇਂ ਹੀ ਇਸ ਸਾਲ ਦੀ ਸ਼ੁਰੂਆਤ ’ਚ ਸੁਪਰੀਮ ਕੋਰਟ ਨੇ ਇਨ੍ਹਾਂ ’ਤੇ ਰੋਕ ਲਗਾ ਦਿੱਤੀ ਸੀ, ਨੇ ਵੀ ਸਵਰਨਾਂ ਦੇ ਇਕ ਵਰਗ ਵਿਚਕਾਰ ਨਾਰਾਜ਼ਗੀ ਪੈਦਾ ਕੀਤੀ ਹੈ, ਜਿਸ ਨਾਲ ਭਾਜਪਾ ਲਈ ਇਕ ਨਵੀਂ ਸਮੱਸਿਆ ਖੜ੍ਹੀ ਹੋ ਗਈ ਹੈ।

ਹਾਲਾਂਕਿ, ਇਨ੍ਹਾਂ ਕਾਰਕਾਂ ਦੇ ਬਾਵਜੂਦ, ਆਦਿੱਤਿਆਨਾਥ ਦੀ ਮੁੱਖ ਤਾਕਤ ਕਾਨੂੰਨ-ਵਿਵਸਥਾ ’ਤੇ ਉਨ੍ਹਾਂ ਦਾ ਰਿਕਾਰਡ ਅਤੇ ਮਹਿਲਾ ਵੋਟਰਾਂ ਵਿਚਕਾਰ ਉਨ੍ਹਾਂ ਦੀ ਲੋਕਪ੍ਰਿਯਤਾ ਬਣੀ ਹੋਈ ਹੈ।

ਵਿਰੋਧ ਦਾ ਦਾਅ : ਵਿਰੋਧੀਆਂ ਲਈ, ਇਕ ਵੱਡਾ ਰੋੜਾ ਅਜੇ ਵੀ ਖੁਦ ਨੂੰ ਸੰਭਾਲਣ ਦੀ ਕੋਸ਼ਿਸ਼ ਕਰ ਰਹੀ ਅਖਿਲੇਸ਼ ਯਾਦਵ ਦੀ ਅਗਵਾਈ ਵਾਲੀ ਸਮਾਜਵਾਦੀ ਪਾਰਟੀ (ਸਪਾ) ਅਤੇ ਰਾਹੁਲ ਗਾਂਧੀ ਦੀ ਅਗਵਾਈ ’ਚ ਘੱਟ-ਗਿਣਤੀਆਂ ਅਤੇ ਨੌਜਵਾਨਾਂ ਵਿਚਾਲੇ ਆਪਣੀ ਨਵੀਂ ਪਕੜ ਨੂੰ ਭੁਨਾਉਣ ਦੀ ਕੋਸ਼ਿਸ਼ ਕਰ ਰਹੀ ਕਾਂਗਰਸ ਵਿਚਕਾਰ ਸਰਦਾਰੀ ਦੀ ਦੌੜ ਲੱਗੀ ਹੋਈ ਹੈ। ਯੂ. ਪੀ. ’ਚ ਸਪਾ ਲਈ ਹਾਰ ਵਿਨਾਸ਼ਕਾਰੀ ਹੋਵੇਗੀ ਕਿਉਂਕਿ ਉਹ ਪਹਿਲਾਂ ਹੀ ਇਕ ਦਹਾਕੇ ਤੋਂ ਰਾਜ ’ਚ ਸੱਤਾ ਤੋਂ ਬਾਹਰ ਹੈ।

ਜਾਤੀ ਮਰਦਮਸ਼ੁਮਾਰੀ ’ਤੇ ਰਾਹੁਲ ਦਾ ਜ਼ੋਰ, ਇਸ ਦੀ ਗਣਨਾ ਦੇ ਤਰੀਕੇ ’ਤੇ ਸਵਾਲ ਉਠਾਉਣਾ ਅਤੇ ‘ਜਿੰਨੀ ਆਬਾਦੀ ਓਨਾ ਹੱਕ’ ਯਕੀਨੀ ਬਣਾਉਣ ਲਈ ਰਾਖਵੇਂਕਰਨ ’ਤੇ 50 ਫੀਸਦੀ ਦੀ ਸੀਮਾ ਹਟਾਉਣ ਦੇ ਉਨ੍ਹਾਂ ਦੇ ਸੱਦੇ ਨੇ ਭਾਜਪਾ ਲਈ ਇਕ ਨਵੀਂ ਚੁਣੌਤੀ ਪੇਸ਼ ਕੀਤੀ ਹੈ। ਪਾਰਟੀ ਨੇ ਆਪਣੇ ਓ. ਬੀ. ਸੀ. ਸਮਰਥਨ ਨੂੰ ਬਣਾਈ ਰੱਖਣ ਦੇ ਯਤਨਾਂ ਨੂੰ ਤੇਜ਼ ਕਰ ਦਿੱਤਾ ਹੈ, ਜਿਸ ਨੇ ਪਿਛਲੀਆਂ 2 ਵਿਧਾਨ ਸਭਾ ਚੋਣਾਂ ’ਚ ਉਸ ਦੀ ਜਿੱਤ ਦੀ ਪਟਕਥਾ ਲਿਖਣ ’ਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਉੱਤਰ ਪ੍ਰਦੇਸ਼ ਦੀ ਆਬਾਦੀ ’ਚ ਓ. ਬੀ. ਸੀ. ਦੀ ਹਿੱਸੇਦਾਰੀ 40 ਫੀਸਦੀ ਤੋਂ ਵੱਧ ਹੈ।

ਭਾਜਪਾ ਦੇ ਇਕ ਬ੍ਰਾਹਮਣ ਨੇਤਾ ਨੇ ਕਿਹਾ, ‘‘ਬ੍ਰਾਹਮਣ ਹਾਸ਼ੀਏ ’ਤੇ ਮਹਿਸੂਸ ਕਰ ਰਹੇ ਹਨ, ਉਹ ਮੁਖਰ ਵੀ ਹਨ ਅਤੇ ਭਾਜਪਾ ’ਚ ਭਾਈਚਾਰੇ ਦੇ ਨੇਤਾ ਦਬਾਅ ’ਚ ਹਨ। ਉਹ ਸਵਾਲ ਉਠਾਉਂਦੇ ਹਨ-ਸਪਾ ਨੇ ਯਾਦਵਾਂ ਅਤੇ ਮੁਸਲਮਾਨਾਂ ਲਈ ਬਹੁਤ ਕੁਝ ਕੀਤਾ, ਬਸਪਾ ਨੇ ਦਲਿਤਾਂ ਲਈ, ਤਾਂ ਭਾਜਪਾ ਨੇ ਸਾਡੇ ਲਈ ਕੀ ਕੀਤਾ?’’

ਅਖਿਲੇਸ਼ ਦਾ ਪੀ. ਡੀ. ਏ. (ਪੱਛੜਾ, ਦਲਿਤ ਅਤੇ ਘੱਟਗਿਣਤੀ) ਦਾਅ ਅਤੇ ਇਨ੍ਹਾਂ ਵਰਗਾਂ ਨੂੰ ਇਕਜੁੱਟ ਕਰਨ ਦੀਆਂ ਉਨ੍ਹਾਂ ਦੀ ਪਾਰਟੀ ਦੀਆਂ ਕੋਸ਼ਿਸ਼ਾਂ ਯੂ. ਪੀ. ਚੋਣਾਂ ’ਚ ਅਪੋਜ਼ੀਸ਼ਨ ਦੀਆਂ ਸੰਭਾਵਨਾਵਾਂ ਨੂੰ ਮਜ਼ਬੂਤ ਕਰ ਸਕਦੀਆਂ ਹਨ। ਹਾਲਾਂਕਿ, ਸਪਾ ਅਤੇ ਕਾਂਗਰਸ ਵਿਚਕਾਰ ਸੰਚਾਲਨ ਅਤੇ ਵਿਚਾਰਕ ਮਤਭੇਦ, ਵਿਸ਼ੇਸ਼ ਰੂਪ ’ਚ 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਜਦੋਂ ਸਪਾ ਜ਼ਿਆਦਾ ਆਤਮਵਿਸ਼ਵਾਸ ਨਾਲ ਉੱਭਰੀ, ਸੀਟ-ਵੰਡ ਦੇ ਸਮਝੌਤੇ ’ਤੇ ਜਲਦੀ ਮੋਹਰ ਲਗਾਉਣ ਅਤੇ ਭਾਜਪਾ ਦੇ ਖਿਲਾਫ ਇਕ ਇਕਜੁੱਟ ਮੋਰਚਾ ਬਣਾਉਣ ’ਚ ਰੁਕਾਵਟਾਂ ਪੈਦਾ ਕਰ ਸਕਦੇ ਹਨ।

ਜਿੱਥੇ ਘੱਟਗਿਣਤੀਆਂ ਵਿਚਾਲੇ ਰਾਹੁਲ ਦੀ ਅਪੀਲ ਇਸ ਮੁੱਖ ਆਧਾਰ ਨੂੰ ਮਜ਼ਬੂਤ ਕਰਨ ਲਈ ਅਖਿਲੇਸ਼ ਨੂੰ ਕਾਂਗਰਸ ’ਤੇ ਨਿਰਭਰ ਬਣਾਏਗੀ, ਜਿਸ ਨਾਲ ਕਾਂਗਰਸ ਨੂੰ ਸੀਟਾਂ ਦੇ ਵੱਡੇ ਹਿੱਸੇ ਦੀ ਮੰਗ ਕਰਨ ਦਾ ਮੌਕਾ ਮਿਲੇਗਾ, ਉੱਥੇ ਹੀ ਚੋਣਾਂ ’ਚ ਓ. ਬੀ. ਸੀ. ਸਮੀਕਰਨਾਂ ਨੂੰ ਸਾਧਣ ਲਈ ਕਾਂਗਰਸ ਨੂੰ ਸਪਾ ’ਤੇ ਨਿਰਭਰ ਰਹਿਣਾ ਪੈ ਸਕਦਾ ਹੈ।

- ਲਿਜ਼ ਮੈਥਿਊ

(‘ਆਈ. ਈ.’ ਤੋਂ ਧੰਨਵਾਦ ਸਹਿਤ)

  • BJP
  • Yogi Adityanath
  • Trump Card

ਟੈਕਸ ਅਸੀਂ ਦਿੰਦੇ ਹਾਂ, ਹਿਸਾਬ ਕੌਣ ਦੇਵੇਗਾ?

NEXT STORY

Stories You May Like

  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • vacant plot becomes a den for drug addicts video viral
    ਖ਼ਾਲੀ ਪਲਾਟ ਬਣਿਆ ਨਸ਼ੇੜੀਆਂ ਦਾ ਅੱਡਾ! ਗੁਪਤ ਅੰਗ 'ਚ ਨਸ਼ੇ ਦੇ ਟੀਕੇ ਲਗਾਉਂਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • asian games  abhay singh disappointed despite winning two squash medals
    ਏਸ਼ੀਆਈ ਖੇਡਾਂ : ਸਕੁਐਸ਼ 'ਚ ਦੋ ਤਗਮੇ ਜਿੱਤਣ ਦੇ ਬਾਵਜੂਦ ਨਿਰਾਸ਼ ਹਨ ਅਭੇ ਸਿੰਘ, ਜਾਣੋ ਵਜ੍ਹਾ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • claude ai black market for accounts shell companies being used
    ਚੀਨ 'ਚ ਪਾਬੰਦੀ ਦੇ ਬਾਵਜੂਦ, ਸ਼ੈੱਲ ਕੰਪਨੀਆਂ ਰਾਂਹੀ ਅੰਨ੍ਹੇਵਾਹ ਵੇਚੇ ਜਾ ਰਹੇ ਅਮਰੀਕੀ 'Claude AI' ਖਾਤੇ
  • voices raised to save the greenland shark
    400 ਸਾਲ ਉਮਰ ਤੇ 10 ਸਾਲ ਦਾ ਗਰਭਕਾਲ! ਇਨ੍ਹਾਂ ਮੱਛੀਆਂ ਨੂੰ ਕਿਉਂ ਮਾਰਨਾ ਚਾਹੁੰਦੇ ਹਨ ਲੋਕ?
  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • major action by railways against station superintendent yashwant singh
    ਜਲੰਧਰ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • lack of security at atms
      ‘ਏ. ਟੀ. ਐੱਮ. ’ਚ ਸੁਰੱਖਿਆ ਦੀ ਕਮੀ’ ਲੁੱਟ ਦੀਆਂ ਘਟਨਾਵਾਂ ਵਧੀਆਂ!
    • pm modi 25 years
      ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਜਨਤਕ ਜੀਵਨ ਦੇ ਸਮਰਪਿਤ 25 ਸਾਲ!
    • serious situation pakistan regarding yemen
      ਯਮਨ ਨੂੰ ਲੈ ਕੇ ਪਾਕਿਸਤਾਨ ਦੇ ਸਾਹਮਣੇ ਗੰਭੀਰ ਸਥਿਤੀ
    • employment
      ਆਰਥਿਕ ਵਿਕਾਸ ਦੀ ਰਫ਼ਤਾਰ ’ਚ ਪਛੜਦਾ ਰੋਜ਼ਗਾਰ
    • women safety
      ਔਰਤਾਂ ’ਤੇ ਪਾਬੰਦੀ ਨਹੀਂ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ
    • deaths occurring from entering sewers and septic tanks without safety equipment
      ਬਿਨਾਂ ਸੁਰੱਖਿਆ ਉਪਕਰਣਾਂ ਦੇ ਸੀਵਰ ਅਤੇ ਸੈਪਟਿਕ ਟੈਂਕਾਂ ’ਚ ਉਤਰਨ ਨਾਲ ਹੋ ਰਹੀਆਂ...
    • human civilization
      ਕੀ ਅਸੀਂ ਮਨੁੱਖੀ ਸੱਭਿਅਤਾ ਦੇ ਅੰਤ ਦੀ ਕਹਾਣੀ ਖੁੱਦ ਲਿਖ ਰਹੇ ਹਾਂ ?
    • protests
      ਪਹਿਲੀ ਵਾਰ, ਮੋਦੀ ਨੂੰ ਵੱਡੇ ਵਿਰੋਧ ਵਿਖਾਵਿਆਂ ਦਾ ਸਾਹਮਣਾ ਕਰਨਾ ਪੈ ਰਿਹੈ
    • prime minister narendra modi  public life  25 years
      ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ: ਜਨਤਕ ਜੀਵਨ ਦੇ 25 ਸਾਲ
    • rss women wing
      ਆਰ.ਐੱਸ.ਐੱਸ. ਨਾਲ ਜੁੜੇ ਸੰਗਠਨਾਂ ’ਚ ਫੈਸਲਾਕੁੰਨ ਭੂਮਿਕਾ ਨਿਭਾਉਣ ਨੂੰ ਤਿਆਰ ਔਰਤਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +