Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    2:35:53 PM

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • orders to dismiss these punjab employees

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ...

  • indian illegal immigration to us

    ਸੁਧਰ ਗਏ ਭਾਰਤੀ ! ਅਮਰੀਕਾ ਨੇ ਜਾਰੀ ਕੀਤੇ ਹੈਰਾਨ...

  • uae airports warning

    'ਖ਼ਾਲੀ ਕਰ ਦਿਓ Airport..!', ਇਰਾਨ ਨੇ UAE ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਧੁੰਦਲਾ ਪੈਂਦਾ ਸ਼ੀ-ਜਿਨਪਿੰਗ ਦਾ ਅਕਸ

BLOG News Punjabi(ਬਲਾਗ)

ਧੁੰਦਲਾ ਪੈਂਦਾ ਸ਼ੀ-ਜਿਨਪਿੰਗ ਦਾ ਅਕਸ

  • Updated: 03 Jun, 2020 02:02 AM
Blog
blurred image of xi jinping
  • Share
    • Facebook
    • Tumblr
    • Linkedin
    • Twitter
  • Comment

ਸੁਜਾਨ ਆਰ. ਚਿਨਾਯ

ਸਵਾਲ ਇਹ ਨਹੀਂ ਕਿ ਧੁੰਦਲਾ ਕਦੋਂ ਅਸੰਤੁਸ਼ਟ ਸ਼ਕਤੀਅਾਂ ਚੀਨੀ ਰਾਸ਼ਟਰਪਤੀ ਸ਼ੀ-ਜਿਨਪਿੰਗ ਦੀ ਲੀਡਰਸ਼ਿਪ ਨੂੰ ਚੁਣੌਤੀ ਦੇ ਸਕਦੀਅਾਂ ਹਨ। ਬਾਹਰੀ ਦੁਨੀਆ ਦੇ ਲਈ ਚੀਨੀ ਰਾਸ਼ਟਰਪਤੀ ਸ਼ੀ-ਜਿਨਪਿੰਗ ਦੀ ਬਹੁਤ ਹੀ ਕੇਂਦਰੀਕ੍ਰਿਤ ਲੀਡਰਸ਼ਿਪ ਦੇ ਪਿੱਛੇ ਅਖੰਡ ਏਕਤਾ ਦੀ ਤਸਵੀਰ ਪੇਸ਼ ਕਰਦਾ ਹੈ। ਹਾਲਾਂਕਿ ਮੀਡੀਆ ਉਨ੍ਹਾਂ ਦੀ ਭੂਮਿਕਾ ਅਤੇ ਲੀਡਰਸ਼ਿਪ ਸ਼ੈਲੀ ਦੀ ਪੜਚੋਲ ਕਰਨੀ ਚਾਹੁੰਦਾ ਹੈ ਖਾਸ ਕਰਕੇ ਵੁਹਾਨ ’ਚ ਕੋਵਿਡ-19 ਮਹਾਮਾਰੀ ਦੇ ਪ੍ਰਸਾਰ ਦੇ ਪਹਿਲੇ ਪੜਾਵਾਂ ਦੇ ਦੌਰਾਨ ਅਜਿਹੀ ਰਿਪੋਰਟ ਆਈ ਕਿ ਸ਼ੀ-ਜਿਨਪਿੰਗ ਨੇ ਤੱਥਾਂ ਦੀ ਅਣਦੇਖੀ, ਆਪਸੀ ਵਿਰੋਧੀ ਨਿਰਦੇਸ਼ ਅਤੇ ਸਖਤ ਸੈਂਸਰਸ਼ਿਪ ਦਾ ਸਹਾਰਾ ਲਿਆ। ਆਬਜ਼ਰਵਰਾਂ ਨੇ ਸ਼ੀ ਅਤੇ ਉਨ੍ਹਾਂ ਦੇ ਸ਼ਕਤੀਸ਼ਾਲੀ ਪੂਰਵਜ਼ ਮਾਓ ਜੇਡਾਂਗ ਅਤੇ ਡੇਂਗ ਸ਼ੀਓਪਿੰਗ ਦੇ ਦਰਮਿਆਨ ਸਮਾਨਤਾਵਾਂ ਖਿੱਚੀਅਾਂ ਹਨ ਜੋ ਸ਼ਾਇਦ ਦੋਵੇਂ ਵੱਕਾਰੀ ਪੀਪਲਜ਼ ਰਿਪਬਲਿਕ ਆਫ ਚਾਈਨਾ (ਪੀ. ਆਰ. ਸੀ.) ਦੇ ਮਹਾਨ ਨਿਰਮਾਤਾਵਾਂ ਦੇ ਨਾਲ ਕੀਤੀ ਗਈ ਤੁਲਨਾ ਗਲਤ ਹੈ।

ਤਬਦੀਲੀ ਦਾ ਇਕ ਸਮਾਂ

ਮਾਓ ਨੇ 1949 ਪੀ. ਆਰ. ਸੀ. ਦੀ ਸਥਾਪਨਾ ਦੀ ਪ੍ਰਧਾਨਗੀ ਕੀਤੀ। 1930 ਦੇ ਦਹਾਕੇ ਦੇ ਮੱਧ ’ਚ ਉਨ੍ਹਾਂ ਨੇ ਲੰਬੇ ਮਾਰਚ ਦੇ ਦੌਰਾਨ ਆਪਣੀ ਅਗਵਾਈ ਦੇ ਮਜ਼ਬੂਤ ਕੀਤਾ। ਆਪਣੀ ਕਈ ਅੜਿੱਕਿਅਾਂ ਦੇ ਬਾਵਜੂਦ 9 ਸਤੰਬਪ 1976 ਨੂੰ ਆਪਣੀ ਮੌਤ ਤਕ ਉਹ ਚੀਨ ਦੇ ਨਿਰਵਿਵਾਦ ਨੇਤਾ ਬਣੇ ਰਹੇ ਹਨ। ਬੇਸ਼ੱਕ ਹੀ ਅੰਤ 4 ਵਿਅਕਤੀਅਾਂ ਦੇ ਗੈਂਗ ਨੇ ਜਿਸ ’ਚ ਉਨ੍ਹਾਂ ਦੀ ਪਤਨੀ ਜਿੰਆਗ ਕਿੰਵਗ ਸ਼ਾਮਲ ਸੀ, ਉਨ੍ਹਾਂ ਦੇ ਨਾਂ ’ਤੇ ਸੱਤਾ ਹਥਿਆ ਲਈ ਸੀ। ਮਾਓ ਨੇ ਅਕਸਰ ਆਪਣੇ ਵਿਰੋਧੀਅਾਂ ਨੂੰ ਗਾਇਬ ਕਰ ਦਿੱਤਾ ਸੀ, ਭਾਵੇਂ ਉਹ ਲਿਓ ਸ਼ਾ ਓਕੀ, ਲਿਨ ਬਿਆਓ ਜਾਂ ਫਿਰ ਡੇਂਗ ਸਿਆ ਓਪਿੰਗ ਹੇ ਹੋ। ਪੀ. ਆਰ. ਸੀ. ਦੀ ਸਥਾਪਨਾ ਦੇ 27 ਸਾਲਾਂ ਤਕ ਮਾਓ ਦਾ ਸ਼ਾਸਨਕਾਲ ਚੱਲਿਆ। ਤੁਲਨਾਤਮਕ ਰੂਪ ਨਾਲ 67 ਸਾਲਾਸ਼ੀ-ਜਿਨਪਿੰਗ 8 ਸਾਲ ਤੋਂ ਘੱਟ ਸਮੇਂ ਤਕ ਸੱਤਾ ’ਤੇ ਹੈ। ਚੀਨ ਦੇ ਸਿਰਮੌਰ ਨੇਤਾ ਡੇਂਗ ਸ਼ਿਆ ਓਪਿੰਗ ਜਿਨ੍ਹਾਂ ਨੇ ਕਦੇ ਵੀ ਸੂਬੇ ਦੇ ਮੁਖੀ ਜਾਂ ਸਰਕਾਰ ਦੇ ਮੁਖੀ ਦੇ ਅਹੁਦੇ ’ਤੇ ਕਬਜ਼ਾ ਨਹੀਂ ਕੀਤਾ, ਨੇ ਚੀਨ ਦੀ ਆਰਥਿਕ ਸਥਿਤੀ ਨੂੰ ਦ੍ਰਿੜ ਅਤੇ ਦੂਰਦਰਸ਼ੀ ਨੀਤੀਗਤ ਤਬਦੀਲੀਅਾਂ ਦੇ ਨਾਲ ਬਦਲ ਦਿੱਤਾ। ਉਨ੍ਹਾਂ ਨੇ ਖੇਤੀ, ਉਦਯੋਗ, ਰੱਖਿਆ ਅਤੇ ਵਿਗਿਆਨ, ਤਕਨਾਲੋਜੀ ਦੇ ਆਧੁਨਿਕੀਕਰਨ ਦੀ ਸ਼ੁਰੂਆਤ ਕੀਤੀ। 1970 ਦੇ ਦਹਾਕੇ ਦੇ ਦੂਜੇ ਅੱਧ ’ਚ ‘ਓਪਨ ਡੋਰ ਨੀਤੀ’ ਨੇ ਚੀਨ ਦੇ ਪ੍ਰਤੱਖ ਵਿਦੇਸ਼ੀ ਨਿਵੇਸ਼ (ਐੱਫ. ਡੀ. ਆਈ.) ਅਤੇ ਵਪਾਰ ਲਈ ਦੁਨੀਆ ਦੇ ਸਭ ਤੋਂ ਵੱਡੇ ਪ੍ਰਾਪਤਕਰਤਾ ਦੇ ਰੂਪ ’ਚ ਸਮਰੱਥ ਬਣਾਇਆ। ਡੇਂਗ ਆਮਤੌਰ ’ਤੇ ਸੀਨੀਅਰ ਨੇਤਾਵਾਂ ਅਤੇ ਪਾਰਟੀ ਦੇ 8 ਬਜ਼ੁਰਗਾਂ ਨਾਲ ਸਲਾਹ ਨਾਲ ਫੈਸਲਾ ਲੈਣ ਲਈ ਇਕ ਕਾਲੇਜੀਅਮ ਦੇ ਪੱਖ ’ਚ ਸਨ। 1990 ਤੋਂ 1997 ’ਚ ਉਨ੍ਹਾਂ ਦੀ ਮੌਤ ਤਕ ਡੇਂਗ ਨੇ ਬ੍ਰਿਜ ਇਕਮਾਤਰ ਐਸੋਸੀਏਸ਼ਨ ਆਫ ਚਾਈਨਾ ਦੇ ਆਨਰੇਰੀ ਚੇਅਰਮੈਨ ਦਾ ਟਾਈਲ ਪ੍ਰਵਾਨ ਕੀਤਾ। ਫਿਰ ਵੀ ਉਹ ਨਿਰਵਿਵਾਦ ਨੇਤਾ ਬਣੇ ਰਹੇ। ਆਪਣੀ ਜ਼ਿੰਦਗੀ ਦੀ ਅੰਤਿਮ ਪੱਤਝੜ ਤਕ ਉਨ੍ਹਾਂ ਨੇ ਮਹਾਨ ਸ਼ਕਤੀ ਦਾ ਨਿਰਮਾਣ ਕੀਤਾ। ਜਦੋਂ ਤਕ ਕਿ ਉਨ੍ਹਾਂ ਦੇ ਉੱਤਰਾਧਿਕਾਰੀ ਜਿਆਂਗ ਜੇਮਿਨ ਨੇ ਚੋਟੀ ਦਾ ਅਹੁਦਾ ਸੰਭਾਲ ਨਹੀਂ ਲਿਆ।

ਸੁਰਖੀਅਾਂ ’ਚ ਸ਼ੀ ਜਿਨਪਿੰਗ

ਕਮਿਊਨਿਸਟ ਪਾਰਟੀ ਆਫ ਚਾਈਨਾ (ਸੀ.ਪੀ.ਸੀ.) ਦਾ ਇਤਿਹਾਸ ਦੱਸਦਾ ਹੈ ਕਿ ਸ਼ੀ ਜਿਨਪਿੰਗ ਮਾਓ ਤਸੇ ਤੁੰਗ ਜਾਂ ਡੇਂਗਸ਼ਿਆ ਓਪਿੰਗ ਦੀ ਤੁਲਨਾ ’ਚ ਘੱਟ ਸ਼ਕਤੀਸ਼ਾਲੀ ਹੈ। ਉਹ ਸ਼ਾਇਦ ਭ੍ਰਿਸ਼ਟਾਚਾਰ ਮੁਹਿੰਮ ਦੇ ਕਾਰਨ ਜ਼ਿਆਦਾ ਡਰ ਪੈਦਾ ਸਕੇ ਹਨ। ਉਨ੍ਹਾਂ ਨੇ ਪੀਪਲਸ ਲਿਬਰੇਸ਼ਨ ਆਰਮੀ (ਪੀ.ਐੱਲ.ਏ.) ਦੇ ਉੱਚ ਰੈਂਕਿੰਗ ਜਨਰਲਾਂ ਅਤੇ ਪੋਲਿਟ ਬਿਊਰੋ ਮੈਂਬਰਾਂ ਨੂੰ ਵੀ ਹੇਠਾ ਲਿਆ ਦਿੱਤਾ ਹੈ। ਸ਼ੀ ਜਨਿਪਿੰਗ ਨੇ ਪੀ.ਐੱਲ.ਏ. ਦੇ ਜਨਰਲ ਜੂ ਕਾਈ ਹੋ ਅਤੇ ਗੁਓ ਬਾਕਸਿਯਨਗ ਵਰਗੇ ਟਾਈਗਰਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਨੇ ਹੇਠਲੇ ਪੱਧਰ ਦੇ ਨੇਤਾਵਾਂ ਨੂੰ ਵੀ ਪਿੱਛੇ ਛੱਡ ਦਿੱਤਾ। ਸਵਾਲ ਇਹ ਨਹੀਂ ਹੈ ਕਿ ਕਦੋਂ ਨਾਰਾਜ਼ ਸ਼ਕਤੀਅਾਂ ਸ਼ੀ ਦੀ ਅਗਵਾਈ ਨੂੰ ਚੁਣੌਤੀ ਦੇ ਸਕਣਗੀਅਾਂ। ਚੀਨ ’ਚ ਮਹਾਮਾਰੀ ਦੇ ਆਉਣ ਤੋਂ ਬਾਅਦ ਚੀਨੀ ਅਰਥਵਿਵਸਥਾ ਦੀ ਸ਼ੁਰੂਆਤ ਹੋਈ ਹੈ ਪਰ ਸਪਸ਼ਟ ਤੌਰ ’ਤੇ ਇਹ ਅਜੇ ਵੀ ਜੰਗਲਾਂ ਤੋਂ ਬਾਹਰ ਨਹੀਂ ਹੋਈ ਹੈ। ਆਰਥਿਕ ਔਕੜ, ਜਨਤਕ ਅਸੰਤੋਸ਼ ਅਤੇ ਸਖਤ ਸੁਰੱਖਿਆ ਉਪਾਵਾਂ ਨੂੰ ਦੂਰ ਕਰ ਸਕਦੀ ਹੈ।

ਗੁੱਸੇ ’ਚ ਆਏ ਚੀਨੀ ਲੋਕਾਂ ਦੀ ਅਗਵਾਈ ਕਰ ਸਕਦਾ ਹੈ

ਅਮਰੀਕਾ ਦੇ ਨਾਲ ਇਕ ਫੌਜੀ ਟਕਰਾਅ ਵੀ ਚੱਲ ਰਿਹਾ ਹੈ। ਸ਼ਾਇਦ ਕੋਲਡ ਵਾਰ ਦੀ ਸ਼ੁਰੂਆਤ ਹੋ ਚੁੱਕੀ ਹੈ। ਹਾਲਾਂਕਿ ਇਹ ਸੰਘਰਸ਼ ਹੁਣ ਸੀਮਿਤ ਹੈ। ਇਹ ਇਕ ਅਜਿਹਾ ਜੋਖਮ ਹੈ ਕਿ ਸ਼ੀ ਜਿਨਪਿੰਗ ਨੂੰ ਮਾਨਸਿਕ ਤੌਰ’ਤੇ ਬੀਮਾਰ ਕਰ ਸਕਦਾ ਹੈ। ਗੁੱਸੇ ’ਚ ਆਏ ਚੀਨੀ ਲੋਕਾਂ ਦੀ ਅਗਵਾਈ ਕਰ ਸਕਦਾ ਹੈ, ਜਿਸ ਦਾ ਪਾਲਣ-ਪੋਸ਼ਣ ਘਮੰਡ ’ਤੇ ਕੀਤਾ ਗਿਆ ਸੀ। 2018 ਦੀ ਸ਼ੁਰੂਆਤ ’ਚ ਇਕ ਸੰਵਿਧਾਨਕ ਸੋਧ ਦੇ ਰਾਹੀਂ ਕਦਮ ਰੱਖਣ ਨਾਲ ਉਨ੍ਹਾਂ ਨੂੰ ਦੋ ਕਾਰਜਕਾਲ ਤੋਂ ਵੱਧ ਸਮੇਂ ਤਕ ਸੱਤਾ ’ਚ ਰਹਿਣ ਦੀ ਇਜਾਜ਼ਤ ਮਿਲੀ। ਇਸ ’ਚ ਕੋਈ ਸ਼ੱਕ ਨਹੀਂ ਕਿ ਸ਼ੀ ਸੀ.ਪੀ.ਸੀ. ਦੇ 2021 ’ਚ ਸ਼ਤਾਬਦੀ ਸਮਾਰੋਹ ਦੀ ਪ੍ਰਧਾਨਗੀ ਨਹੀਂ ਕਰਨਾ ਚਾਹੁੰਦੇ ਸਗੋਂ ਉਹ ਤਾਂ ਟੀ. ਐੱਲ. ਏ. ਦੀ 2027 ’ਚ ਸਥਾਪਨਾ ਦੀ 100ਵੀਂ ਵਰ੍ਹੇਗੰਢ ਵੀ ਮਨਾਉਣੀ ਚਾਹੁੰਦੇ ਹਨ।

  • ਸ਼ੀ-ਜਿਨਪਿੰਗ
  • ਅਕਸ
  • Xi Jinping
  • image

ਚੀਨੀ ਧੁਨ ’ਤੇ ‘ਕਠਪੁਤਲੀ’ ਬਣ ਕੇ ਨੱਚ ਰਿਹਾ ਨੇਪਾਲ

NEXT STORY

Stories You May Like

  • morgan stanley confident in stock market  sensex expects to reach 89 000
    Morgan Stanley ਦਾ ਸਟਾਕ ਮਾਰਕੀਟ 'ਤੇ ਭਰੋਸਾ, ਸੈਂਸੈਕਸ 89,000 ਤੱਕ ਪਹੁੰਚਣ ਦਾ ਅੰਦਾਜ਼ਾ
  • kusumgar limited  s rs 650 crore ipo to open on july 8
    ਕੁਸੁਮਗਰ ਲਿਮਟਿਡ ਦਾ 650 ਕਰੋੜ ਰੁਪਏ ਦਾ IPO 8 ਜੁਲਾਈ ਨੂੰ ਖੁੱਲ੍ਹੇਗਾ
  • tata power  s revenue of rs 1 lakh crore  target of profit
    ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ ਵਧਿਆ ਹਾਦਸਿਆਂ ਦਾ ਡਰ
  • country  s foreign exchange reserves increase
    ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 7.26 ਅਰਬ ਡਾਲਰ ਵਧਿਆ
  • police arrest 2 youths consuming drugs
    ਨਸ਼ੇ ਦਾ ਸੇਵਨ ਕਰਦੇ 2 ਨੌਜਵਾਨ ਪੁਲਸ ਅੜਿੱਕੇ
  • akali leader  gangster encounter
    ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
  • amritsar  girl murdered
    ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ...
  • 24 boxes of chandigarh liquor seized at paragpur checkpoint
    ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
  • deadbodies of two persons found in nakodar sensation spreads
    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
  • voting for location of new judicial complex in jalandhar to be held tomorrow
    ਜਲੰਧਰ ਦੇ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਲੋਕੇਸ਼ਨ ਨੂੰ ਲੈ ਕੇ ਵਕੀਲ ਫਿਰ ਕਰਨਗੇ...
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
Trending
Ek Nazar
dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • ai vs human intelligence
      ਜਿੱਥੇ ਏ. ਆਈ. ਰੁਕ ਜਾਂਦੀ ਹੈ, ਉੱਥੇ ਤਜਰਬਾ ਸ਼ੁਰੂ ਹੁੰਦਾ ਹੈ
    • people are committing crimes under the spell of witchcraft
      ‘ਜਾਦੂ-ਟੂਣੇ ਦੇ ਚੱਕਰ ’ਚ’ ਲੋਕ ਕਰ ਰਹੇ ਅਪਰਾਧ!
    •   stress relief   with music
      ਸੰਗੀਤ ਨਾਲ ‘ਤਣਾਅ ਮੁਕਤੀ’ ਦਾ ਵਧਦਾ ਟ੍ਰੈਂਡ
    • teja singh samundri  gurdwara reform movement
      ਤੇਜਾ ਸਿੰਘ ਸਮੁੰਦਰੀ : ਗੁਰਦੁਆਰਾ ਸੁਧਾਰ ਅੰਦੋਲਨ ਦੇ ਨੈਤਿਕ ਮਾਰਗਦਰਸ਼ਕ
    • deaths of children are happening due to some reckless drivers
      ‘ਸਕੂਲੀ ਬੱਸਾਂ ਦੇ ਕੁਝ ਲਾਪਰਵਾਹ ਡਰਾਈਵਰਾਂ’ ਦੇ ਕਾਰਨ ਹੋ ਰਹੀਆਂ ਬੱਚਿਆਂ ਦੀਆਂ...
    • problem with regional parties
      ਸਮੱਸਿਆ ਇਹ ਹੈ ਕਿ ਖੇਤਰੀ ਪਾਰਟੀ ਟਿਕੀ ਨਹੀਂ ਰਹਿ ਸਕਦੀ
    • court work
      ਉੱਚ ਨਿਆਂਪਾਲਿਕਾ ਦੇ ਕੰਮਕਾਜ ਬੰਦ ਰੱਖਣ ਦੀ ਪ੍ਰਥਾ ਖਤਮ ਹੋਵੇ
    • puri jagannath
      ਪੁਰੀ ਦੇ ਵਿਸ਼ਾਲ ਮਾਰਗ ’ਤੇ
    • india  s first hydrogen train
      ਭਾਰਤ ਦੀ ਪਹਿਲੀ ਹਾਈਡ੍ਰੋਜਨ ਟਰੇਨ ਜੀਂਦ ਤੋਂ ਚੱਲੇਗੀ
    • common people are in panic due to the activities of extortion gangs
      ‘ਦੇਸ਼ ’ਚ ਜਬਰਨ ਵਸੂਲੀ ਗਿਰੋਹਾਂ ਦੀ’ ਸਰਗਰਮੀ ਕਾਰਨ ਆਮ ਲੋਕ ਦਹਿਸ਼ਤ ’ਚ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +