Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    7:45:31 PM

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

  • famous actor leaves the world at the age of 46  sets an example after death

    46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਕੇਂਦਰੀ ਮੰਤਰੀ ਪ੍ਰੀਸ਼ਦ ’ਚ ਸੰਭਾਵਿਤ ਫੇਰਬਦਲ ਦੀਆਂ ਅਟਕਲਾਂ

BLOG News Punjabi(ਬਲਾਗ)

ਕੇਂਦਰੀ ਮੰਤਰੀ ਪ੍ਰੀਸ਼ਦ ’ਚ ਸੰਭਾਵਿਤ ਫੇਰਬਦਲ ਦੀਆਂ ਅਟਕਲਾਂ

  • Edited By Harpreet Singh,
  • Updated: 27 Jun, 2026 05:48 PM
Blog
cabinet shuffle
  • Share
    • Facebook
    • Tumblr
    • Linkedin
    • Twitter
  • Comment

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਨੇ ਕੇਂਦਰੀ ਮੰਤਰੀ ਪ੍ਰੀਸ਼ਦ ’ਚ ਸੰਭਾਵਿਤ ਫੇਰਬਦਲ ਦੀਆਂ ਅਟਕਲਾਂ ਨੂੰ ਤੇਜ਼ ਕਰ ਦਿੱਤਾ ਹੈ। ਜਿੱਥੇ ਭਾਜਪਾ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਉੱਤਰ ਪ੍ਰਦੇਸ਼ ਇਕਾਈ ’ਚ ਸੰਗਠਨਾਤਮਕ ਬਦਲਾਅ ਦਾ ਐਲਾਨ ਕੀਤਾ ਹੈ, ਉੱਥੇ ਹੀ ਨਵੇਂ ਅਹੁਦੇਦਾਰਾਂ ਦੀ ਸੂਚੀ ਨੂੰ ਵਿਆਪਕ ਸਮਾਜਿਕ ਪ੍ਰਤੀਨਿਧਤਾ ਅਤੇ ਸੰਗਠਨਾਤਮਕ ਸੰਤੁਲਨ ਯਕੀਨੀ ਬਣਾਉਣ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ। ਜੂਨ 2024 ’ਚ ਭਾਜਪਾ ਦੀ ਅਗਵਾਈ ਵਾਲੀ ਐੱਨ. ਡੀ. ਏ. ਸਰਕਾਰ ਦੇ ਲਗਾਤਾਰ ਤੀਜੀ ਵਾਰ ਸੱਤਾ ’ਚ ਪਰਤਣ ਤੋਂ ਬਾਅਦ ਕੋਈ ਵਿਸਥਾਰ ਜਾਂ ਫੇਰਬਦਲ ਨਹੀਂ ਹੋਇਆ ਹੈ। ਇਸ ਸੰਗਠਨਾਤਮਕ ਫੇਰਬਦਲ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾਵੇਗੀ ਕਿਉਂਕਿ ਭਾਜਪਾ 2027 ਦੀਆਂ ਵਿਧਾਨ ਸਭਾ, ਰਾਸ਼ਟਰਪਤੀ ਚੋਣਾਂ ਅਤੇ 2029 ਦੀਆਂ ਲੋਕ ਸਭਾ ਚੋਣਾਂ ਸਮੇਤ ਆਉਣ ਵਾਲੀਆਂ ਚੋਣਾਂ ਦੀ ਲੜੀ ਲਈ ਤਿਆਰੀ ਕਰ ਰਹੀ ਹੈ। ਇਸ ਗੱਲ ਦੀ ਸੰਭਾਵਨਾ ਹੈ ਕਿ ਕੇਂਦਰੀ ਮੰਤਰੀ ਮੰਡਲ ਅਤੇ ਭਾਜਪਾ ਦੀ ਰਾਸ਼ਟਰੀ ਟੀਮ ’ਚ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਮਣੀਪੁਰ ਅਤੇ ਪੰਜਾਬ ਵਰਗੇ ਆਉਣ ਵਾਲੀਆਂ ਚੋਣਾਂ ਵਾਲੇ ਰਾਜਾਂ ਦੇ ਨੇਤਾ ਸ਼ਾਮਲ ਕੀਤੇ ਜਾ ਸਕਦੇ ਹਨ।

ਕੇਂਦਰੀ ਪ੍ਰੀਸ਼ਦ ’ਚ ਹੋਰ ਜਿਨ੍ਹਾਂ ਨੂੰ ਬਦਲਿਆ ਜਾ ਸਕਦਾ ਹੈ, ਉਨ੍ਹਾਂ ’ਚ ਸੜਕ ਆਵਾਜਾਈ ਰਾਜ ਮੰਤਰੀ ਹਰਸ਼ ਮਲਹੋਤਰਾ ਅਤੇ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਸ਼ਾਮਲ ਹਨ। ਹਾਲਾਂਕਿ ਵਰਤਮਾਨ ਰੇਲ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਪ੍ਰੀਸ਼ਦ ਤੋਂ ਨਹੀਂ ਹਟਾਇਆ ਗਿਆ ਹੈ, ਜਦਕਿ ਉਨ੍ਹਾਂ ਦਾ ਰਾਜ ਸਭਾ ਕਾਰਜਕਾਲ 21 ਜੂਨ ਨੂੰ ਖਤਮ ਹੋ ਗਿਆ। ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਬਿੱਟੂ ਨੂੰ ਆਪਣਾ ਫ਼ਰਜ਼ ਜਾਰੀ ਰੱਖਣ ਲਈ ਕਹਿਣਗੇ, ਜਿਨ੍ਹਾਂ ਦੀ ਨਜ਼ਰ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਤੇ ਹੈ। ਬਿੱਟੂ ਪੰਜਾਬ ਦੇ ਇਕ ਪ੍ਰਸਿੱਧ ਜਾਟ ਸਿੱਖ ਨੇਤਾ ਹਨ।

ਯੂ. ਪੀ. ’ਚ ਬ੍ਰਾਹਮਣਾਂ ’ਤੇ ਦਾਅ : 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉੱਤਰ ਪ੍ਰਦੇਸ਼ ’ਚ ਬ੍ਰਾਹਮਣਾਂ ਦੀਆਂ ਵੋਟਾਂ ਹਾਸਲ ਕਰਨ ਲਈ, ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ’ਚ ਬ੍ਰਾਹਮਣ ਭਾਈਚਾਰੇ ਦੇ ਹਿੱਤ ਸਿਰਫ ਬਸਪਾ ਨਾਲ ਹੀ ਸੁਰੱਖਿਅਤ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ‘ਸਰਵਜਨ ਹਿਤਾਏ, ਸਰਵਜਨ ਸੁਖਾਏ’ ਦੇ ਸਿਧਾਂਤ ਦਾ ਪਾਲਣ ਕਰਦੇ ਹੋਏ ਆਪਣੀ ਸਰਕਾਰ ਦੌਰਾਨ ਸਾਰੇ ਵਰਗਾਂ ਲਈ ਸਨਮਾਨ ਅਤੇ ਹਿੱਸੇਦਾਰੀ ਯਕੀਨੀ ਬਣਾਈ ਹੈ। ‘ਐਕਸ’ ’ਤੇ ਇਕ ਪੋਸਟ ’ਚ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਬਸਪਾ ਵਲੋਂ ਉੱਚ ਜਾਤੀ ਭਾਈਚਾਰਿਆਂ, ਵਿਸ਼ੇਸ਼ ਕਰ ਕੇ ਬ੍ਰਾਹਮਣਾਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਚੋਣਾਂ ’ਚ ਪ੍ਰਤੀਨਿਧਤਾ ਦੇਣ ਦੇ ਕਦਮ ਨੇ ਵਿਰੋਧੀ ਪਾਰਟੀਆਂ ਦੇ ਵਿਚਾਲੇ ‘ਬੇਚੈਨੀ’ ਪੈਦਾ ਕਰ ਦਿੱਤੀ ਹੈ। ਬਸਪਾ ਦਲਿਤਾਂ, ਪਿਛੜੇ ਵਰਗਾਂ ਅਤੇ ਘੱਟਗਿਣਤੀ ਭਾਈਚਾਰਿਆਂ ਦੇ ਵਿਚਾਲੇ ਆਪਣੇ ਰਵਾਇਤੀ ਸਮਰਥਨ ਆਧਾਰ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬ੍ਰਾਹਮਣਾਂ ਤੱਕ ਆਪਣੀ ਪਹੁੰਚ ਦਾ ਵਿਸਥਾਰ ਕਰ ਰਹੀ ਹੈ। ਦੂਜੇ ਪਾਸੇ, ਸਪਾ ਨੇ ਆਪਣੇ ਮੁੱਖ ਯਾਦਵ-ਮੁਸਲਿਮ ਆਧਾਰ ਨੂੰ ਪ੍ਰਭਾਵਿਤ ਕੀਤੇ ਬਿਨਾਂ ਉੱਚ ਜਾਤੀ ਦੇ ਵੋਟਰਾਂ ਤੱਕ ਆਪਣੀ ਪਹੁੰਚ ਲਗਾਤਾਰ ਵਧਾਈ ਹੈ। ਸਪਾ ਮੁਖੀ ਅਖਿਲੇਸ਼ ਯਾਦਵ ਨੇ ਸਮਾਜਵਾਦੀ ਬ੍ਰਾਹਮਣ ਸਭਾ ਦੀ ਇਕ ਬੈਠਕ ਆਯੋਜਿਤ ਕੀਤੀ ਅਤੇ ਐਲਾਨ ਕੀਤਾ ਕਿ ਉਹ ਅਗਲੇ ਸਾਲ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮਜ਼ਬੂਤ ਬ੍ਰਾਹਮਣ ਚਿਹਰਿਆਂ ਨੂੰ ਉਤਸ਼ਾਹਿਤ ਕਰਨਗੇ। ਉਨ੍ਹਾਂ ਤੋਂ ਵੱਡੀ ਗਿਣਤੀ ’ਚ ਬ੍ਰਾਹਮਣ ਉਮੀਦਵਾਰ ਉਤਾਰਨ ਦੀ ਉਮੀਦ ਹੈ।

ਬੰਗਾਲ ’ਚ ਯੂ. ਸੀ. ਸੀ. ਲਾਗੂ ਕਰਨ ਦੀ ਤਿਆਰੀ : ਬੰਗਾਲ ਦੀ ਪਹਿਲੀ ਭਾਜਪਾ ਸਰਕਾਰ ਰਾਜ ’ਚ ਚੱਲ ਰਹੇ ਵਿਧਾਨ ਸਭਾ ਸੈਸ਼ਨ ਦੌਰਾਨ ਸਮਾਨ ਨਾਗਰਿਕ ਜ਼ਾਬਤਾ (ਯੂ. ਸੀ. ਸੀ.) ਲਾਗੂ ਕਰਨ ਲਈ ਇਕ ਬਿੱਲ ਲਿਆਉਣ ਦੀ ਰਣਨੀਤਿਕ ਯੋਜਨਾ ਬਣਾ ਰਹੀ ਹੈ। ਵਿਧਾਨ ਸਭਾ ’ਚ ਆਯੋਜਿਤ ਬਿਜ਼ਨੈੱਸ ਐਡਵਾਈਜ਼ਰੀ ਕਮੇਟੀ ਦੀ ਬੈਠਕ ’ਚ ਇਸ ਮਾਮਲੇ ’ਤੇ ਚਰਚਾ ਹੋਈ ਅਤੇ ਇਸ ਨੂੰ ਅੰਤਿਮ ਰੂਪ ਦਿੱਤਾ ਗਿਆ। ਇਸ ਬਦਲਾਅ ਨਾਲ ਰਾਜ ’ਚ ਇਕ ਵੱਡਾ ਕਾਨੂੰਨੀ ਅਤੇ ਸਮਾਜਿਕ ਨੀਤੀਗਤ ਬਦਲਾਅ ਲਿਆਉਣ ਦੀ ਉਮੀਦ ਹੈ, ਜਿਸ ’ਚ ਭਾਜਪਾ ਯੂ. ਸੀ. ਸੀ. ਨੂੰ ਆਪਣੇ ਪ੍ਰਮੁੱਖ ਸ਼ਾਸਨ ਸੁਧਾਰਾਂ ’ਚੋਂ ਇਕ ਵਜੋਂ ਪੇਸ਼ ਕਰ ਰਹੀ ਹੈ। ਭਾਜਪਾ ਨੇਤਾਵਾਂ ਅਨੁਸਾਰ, ਸਮਾਨ ਨਾਗਰਿਕ ਜ਼ਾਬਤੇ ਦਾ ਲਾਗੂਕਰਨ ਪਾਰਟੀ ਦੇ ਸੰਕਲਪ ਪੱਤਰ ਦੀਆਂ ਪ੍ਰਮੁੱਖ ਵਚਨਬੱਧਤਾਵਾਂ ’ਚੋਂ ਇਕ ਸੀ। ਜੇਕਰ ਇਹ ਬਿੱਲ ਪਾਸ ਹੋ ਜਾਂਦਾ ਹੈ, ਤਾਂ ਉੱਤਰਾਖੰਡ, ਗੁਜਰਾਤ ਅਤੇ ਆਸਾਮ ਤੋਂ ਬਾਅਦ ਬੰਗਾਲ ਯੂ. ਸੀ. ਸੀ. ਲਾਗੂ ਕਰਨ ਵਾਲਾ ਚੌਥਾ ਰਾਜ ਬਣ ਜਾਵੇਗਾ।

ਕਾਂਗਰਸ ਦੇ ਧਰਨੇ-ਪ੍ਰਦਰਸ਼ਨ : ਕਾਂਗਰਸ ਨੇ ਨੀਟ ਪੇਪਰ ਲੀਕ ਦੇ ਮਾਮਲੇ ’ਚ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਕਰਨ ਲਈ 40 ਦਿਨਾਂ ਦੀਆਂ ਆਊਟਰੀਚ ਗਤੀਵਿਧੀਆਂ, ਜਨਤਕ ਚਰਚਾਵਾਂ ਅਤੇ ਵਿਰੋਧ ਪ੍ਰਦਰਸ਼ਨਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਹਾਲਾਂਕਿ ਮਈ ’ਚ ਨੀਟ ਰੱਦ ਹੋਣ ਤੋਂ ਬਾਅਦ ਤੋਂ ਵਿਦਿਆਰਥੀ ਸਮੂਹ ਲਗਾਤਾਰ ਸੜਕਾਂ ’ਤੇ ਵਿਰੋਧ-ਪ੍ਰਦਰਸ਼ਨ ਕਰ ਰਹੇ ਹਨ ਪਰ ਕਿਸੇ ਵੀ ਸਰਕਾਰੀ ਅਧਿਕਾਰੀ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਗਿਆ। ‘ਛਾਤਰੋਂ ਕੀ ਗੂੰਜ’ ਮੁਹਿੰਮ ਦਾ ਐਲਾਨ ਕਰਦੇ ਹੋਏ, ਆਸਾਮ ਕਾਂਗਰਸ ਮੁਖੀ ਗੌਰਵ ਗੋਗੋਈ ਨੇ ਕਿਹਾ ਕਿ ਪੇਪਰ ਲੀਕ ਅਤੇ ਰੁਕਾਵਟ ਦੀਆਂ ਵਾਰ-ਵਾਰ ਹੋਣ ਵਾਲੀਆਂ ਘਟਨਾਵਾਂ ਨੇ ਵਿਦਿਆਰਥੀਆਂ ਵਿਚ ਇਹ ਧਾਰਨਾ ਪੈਦਾ ਕਰ ਦਿੱਤੀ ਹੈ ਕਿ ਸਮੱਸਿਆ ਪ੍ਰਣਾਲੀਗਤ ਹੈ, ਨਾ ਕਿ ਕੁਝ ਵਿਅਕਤੀਆਂ ਦੀ ਗ਼ਲਤੀ। ਉਨ੍ਹਾਂ ਨੇ ਕਿਹਾ, ‘‘ਭਾਰਤ ਦੇ ਵਿਦਿਆਰਥੀਆਂ ਦਾ ਭਰੋਸਾ ਟੁੱਟ ਚੁੱਕਾ ਹੈ। ਇੰਨੇ ਸਾਰੇ ਟੁੱਟੇ ਸੁਪਨਿਆਂ ਦੀ ਜ਼ਿੰਮੇਵਾਰੀ ਕੌਣ ਲਵੇਗਾ?’’ ਉਨ੍ਹਾਂ ਨੇ ਦੱਸਿਆ ਕਿ ਇਹ ਮੁਹਿੰਮ ਕੋਚਿੰਗ ਸੈਂਟਰਾਂ, ਯੂਨੀਵਰਸਿਟੀਆਂ, ਹੋਸਟਲਾਂ, ਲਾਇਬ੍ਰੇਰੀਆਂ ਅਤੇ ਹੋਰ ਜਨਤਕ ਸਥਾਨਾਂ ’ਤੇ ਚਲਾਈ ਜਾਵੇਗੀ ਤਾਂ ਜੋ ਵਿਦਿਆਰਥੀਆਂ ਨਾਲ ਜੁੜ ਸਕਣ ਅਤੇ ਪ੍ਰੀਖਿਆ ਨਾਲ ਸਬੰਧਤ ਮੁੱਦਿਆਂ ਬਾਰੇ ਜਾਗਰੂਕਤਾ ਵਧਾਈ ਜਾ ਸਕੇ।

—ਰਾਹਿਲ ਨੋਰਾ ਚੋਪੜਾ

  • Cabinet Minister
  • Modi Cabinet
  • Reshuffle

ਸਮਾਜ ’ਚ ਧਰਮ ਦੇ ਨਾਂ ’ਤੇ ਵਧ ਰਹੀ ਪਟਕਾ ਤੇ ਮੋਮੈਂਟੋ ਸੰਸਕ੍ਰਿਤੀ

NEXT STORY

Stories You May Like

  • new prime minister
    ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ ਵਜੋਂ ਮਿਲੀ ਪ੍ਰਵਾਨਗੀ
  • ravneet bittu s big statement
    ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ ਕਾਂਗਰਸ ਨੇ ਕੀਤਾ ਹਾਈਜੈੱਕ
  • bibi jagir kaur s big statement
    ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ
  • big news union minister ravneet bittu resigned
    ਵੱਡੀ ਖਬਰ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫਾ
  • rohit sharma expresses displeasure over retirement speculation
    ਰੋਹਿਤ ਸ਼ਰਮਾ ਨੇ ਸੰਨਿਆਸ ਦੀਆਂ ਅਟਕਲਾਂ ਨੂੰ ਲੈ ਕੇ ਜ਼ਾਹਰ ਕੀਤੀ ਨਾਰਾਜ਼ਗੀ, BCCI ਨੇ ਵੀ ਤੋੜੀ ਚੁੱਪੀ
  • speculations over the political future of the ncp
    ‘ਰਾਕਾਂਪਾ’ ਦੇ ਸਿਆਸੀ ਭਵਿੱਖ ਨੂੰ ਲੈ ਕੇ ਅਟਕਲਾਂ
  • india  engineering biology course  jatinder singh  government
    ਭਾਰਤ ’ਚ ਪਹਿਲੀ ਵਾਰ ਸ਼ੁਰੂ ਹੋਵੇਗਾ ਇੰਜੀਨੀਅਰਿੰਗ ਬਾਇਓਲੋਜੀ ਕੋਰਸ, ਕੇਂਦਰੀ ਮੰਤਰੀ ਜਤਿੰਦਰ ਸਿੰਘ ਦਾ ਐਲਾਨ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
Trending
Ek Nazar
historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • what is the legal dispute related to the taj mahal
      ਤਾਜ ਮਹੱਲ ਨਾਲ ਜੁੜਿਆ ਕਾਨੂੰਨੀ ਵਿਵਾਦ ਕੀ ਹੈ?
    • party change is actually the end of the people king
      ‘ਦਲ-ਬਦਲੀ ਅਸਲ ’ਚ ਲੋਕ ਰਾਜਾ ਦਾ ਖਾਤਮਾ ਹੈ’
    • the blood of relationships that are becoming strangers
      ‘ਆਪਣੇ ਹੋਏ ਪਰਾਏ’ ਕਰ ਰਹੇ ਰਿਸ਼ਤਿਆਂ ਦਾ ਖ਼ੂਨ!
    • not only the movement  the country is also watching your language
      ਅੰਦੋਲਨ ਹੀ ਨਹੀਂ, ਤੁਹਾਡੀ ਭਾਸ਼ਾ ਵੀ ਦੇਖ ਰਿਹਾ ਹੈ ਦੇਸ਼
    • the issue free movement ends
      ਮੁੱਦਾ ਰਹਿਤ ਅੰਦੋਲਨ ਖਤਮ ਹੋ ਜਾਂਦਾ ਹੈ
    • crude oil problem
      ਤੇਲ ਸੰਕਟ ਦਾ ਪ੍ਰਭਾਵ ਘੱਟ ਹੋਇਆ ਪਰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ
    • udhav and raj thakrey
      ਊਧਵ ਅਤੇ ਰਾਜ ਠਾਕਰੇ ਦੇ ਸਾਂਝੇ ਮਾਰਚ ਨੂੰ ਲੈ ਕੇ ਸਰਗਰਮੀਆਂ ਤੇਜ਼
    • people  s courts are settling cases that pending for years
      ‘ਲੋਕ ਅਦਾਲਤਾਂ ਨਿਪਟਾ ਰਹੀਆਂ’ ਸਾਲਾਂ ਤੋਂ ਲਟਕਦੇ ਆ ਰਹੇ ਮੁਕੱਦਮੇ!
    • exposed the weakness of congress leadership
      ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਸੰਕਟ ਨੇ ਉਜਾਗਰ ਕੀਤੀ ਕਾਂਗਰਸ ਦੀ ਲੀਡਰਸ਼ਿਪ ਦੀ...
    • bjp to contest assembly elections in punjab under modi fivepoint agenda
      ਪੰਜਾਬ ’ਚ ਭਾਜਪਾ ਮੋਦੀ ਦੇ ਪੰਜ ਨੁਕਾਤੀ ਏਜੰਡੇ ਤਹਿਤ ਲੜੇਗੀ ਵਿਧਾਨ ਸਭਾ ਚੋਣਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +