Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    11:36:47 PM

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • phone call from foreign minister seyed abbas araghchi

    ਈਰਾਨੀ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨੂੰ ਕੀਤਾ ਫ਼ੋਨ,...

  • hyderabad gets a target of 244 runs

    MI vs SRH : ਸਿਰਫ 44 ਗੇਂਦਾਂ 'ਚ Ryan ਨੇ ਜੜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਕੈਂਸਰ ਦੀਆਂ ਦਵਾਈਆਂ ’ਤੇ ਡਿਊਟੀ ’ਚ ਕਟੌਤੀ ਨਾਲ ਕਿਵੇਂ ਹੋਵੇਗਾ ਮਰੀਜ਼ਾਂ ਦਾ ਬੋਝ ਘੱਟ

BLOG News Punjabi(ਬਲਾਗ)

ਕੈਂਸਰ ਦੀਆਂ ਦਵਾਈਆਂ ’ਤੇ ਡਿਊਟੀ ’ਚ ਕਟੌਤੀ ਨਾਲ ਕਿਵੇਂ ਹੋਵੇਗਾ ਮਰੀਜ਼ਾਂ ਦਾ ਬੋਝ ਘੱਟ

  • Edited By Harpreet Singh,
  • Updated: 10 Mar, 2026 05:01 PM
Blog
cancer medicines
  • Share
    • Facebook
    • Tumblr
    • Linkedin
    • Twitter
  • Comment

ਭਾਰਤ ’ਚ ਸਭ ਤੋਂ ਮਹਿੰਗੀ ਬੀਮਾਰੀ ਦਾ ਇਲਾਜ ਹੁਣ ਥੋੜ੍ਹਾ ਸਸਤਾ ਹੋ ਗਿਆ ਹੈ। ਕੈਂਸਰ ਦੇ ਇਲਾਜ ਦਾ ਖ਼ਰਚ ਦੇਸ਼ ’ਚ ਕਿਸੇ ਵੀ ਆਮ ਬੀਮਾਰੀ ਦੇ ਹਸਪਤਾਲ ’ਚ ਦਾਖਲ ਹੋਣ ਦੇ ਖ਼ਰਚ ਨਾਲੋਂ 3 ਗੁਣਾ ਵੱਧ ਹੈ। ਖਾਸ ਕਰ ਕੇ ਦਿਹਾਤੀ ਇਲਾਕਿਆਂ ’ਚ ਸਰਕਾਰੀ ਹਸਪਤਾਲਾਂ ’ਚ ਹੋਣ ਵਾਲੇ ਖ਼ਰਚ ਦਾ ਸਭ ਤੋਂ ਵੱਡਾ ਹਿੱਸਾ ਦਵਾਈਆਂ ’ਤੇ ਹੀ ਖ਼ਰਚ ਹੁੰਦਾ ਹੈ। ਬਜਟ ’ਚ ਕੈਂਸਰ ਨਾਲ ਸਬੰਧਤ 17 ਦਵਾਈਆਂ ’ਤੇ ਮੁੱਢਲੀ ਕਸਟਮ ਡਿਊਟੀ ਤੋਂ ਮੁਕੰਮਲ ਛੋਟ ਦਾ ਮਤਾ ਰਾਹਤ ਦੀ ਸਾਹ ਲੈ ਕੇ ਆਇਆ ਹੈ।

1990 ਅਤੇ 2023 ਦੇ ਵਿਚਕਾਰ ਭਾਰਤ ’ਚ ਕੈਂਸਰ ਦੇ ਮਾਮਲਿਆਂ 'ਚ 26.4 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ, ਜੋ ਗਲੋਬਲ ਪੱਧਰ ’ਤੇ ਸਭ ਤੋਂ ਵੱਧ ਵਾਧੇ ’ਚੋਂ ਇਕ ਹੈ, ਜਿਸ ਦੇ ਕਾਰਨ ਇਸ ਬੀਮਾਰੀ ਦੇ ਇਲਾਜ ਦਾ ਖ਼ਰਚ ਇਕ ਗੰਭੀਰ ਬੋਝ ਬਣ ਗਿਆ ਹੈ। ਜਿਵੇਂ-ਜਿਵੇਂ ਬੀਮਾਰੀ ਫੈਲਦੀ ਜਾ ਰਹੀ ਹੈ, ਮਰੀਜ਼ਾਂ ’ਤੇ ਵਿੱਤੀ ਦਬਾਅ ਸਿਹਤ ਪ੍ਰਣਾਲੀ ਦੀ ਇਸ ਨੂੰ ਸਹਿਣ ਕਰਨ ਦੀ ਸਮਰੱਥਾ ਨਾਲੋਂ ਕਿਤੇ ਜ਼ਿਆਦਾ ਤੇਜ਼ੀ ਨਾਲ ਵਧ ਰਿਹਾ ਹੈ।

2017-18 ਦੇ ਰਾਸ਼ਟਰੀ ਸਿਹਤ ਨਮੂਨਾ ਸਰਵੇਖਣ (ਐੱਨ. ਐੱਸ. ਐੱਸ.) ਦੇ ਅਨੁਸਾਰ ਇਕ ਆਮ ਹਸਪਤਾਲ ’ਚ ਰਹਿਣ ਦਾ ਔਸਤ ਖ਼ਰਚ 20135 ਰੁਪਏ ਸੀ, ਜਦਕਿ ਕੈਂਸਰ ਦੇ ਮਰੀਜ਼ਾਂ ਨੇ ਪ੍ਰਤੀ ਵਿਜ਼ਿਟ 61000 ਰੁਪਏ ਤੋਂ ਵੱਧ ਖ਼ਰਚ ਕੀਤਾ। ਇਹ ਅੰਕੜੇ ਰਾਸ਼ਟਰੀ ਔਸਤ ਦਰਸਾਉਂਦੇ ਹਨ, ਜਿਨ੍ਹਾਂ ’ਚੋਂ ਜਨਤਕ ਅਤੇ ਨਿੱਜੀ ਦੋਵੇਂ ਸਿਹਤ ਸਹੂਲਤਾਂ ਸ਼ਾਮਲ ਹਨ।

ਜਦੋਂ ਅੰਕੜਿਆਂ ਨੂੰ ਸਹੂਲਤ ਦੀ ਕਿਸਮ ਦੇ ਆਧਾਰ ’ਤੇ ਵੱਖ-ਵੱਖ ਕਰ ਕੇ ਦੇਖਿਆ ਜਾਂਦਾ ਹੈ, ਤਾਂ ਇਕ ਚਿੰਤਾਜਨਕ ਰੁਝਾਨ ਸਾਹਮਣੇ ਆਉਂਦਾ ਹੈ। ਇਹ ਸਭ ਜਾਣਦੇ ਹਨ ਕਿ ਨਿੱਜੀ ਹਸਪਤਾਲ ਕੈਂਸਰ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ ਦੇ ਮੁਕਾਬਲੇ 4 ਗੁਣਾ ਤੋਂ ਵੱਧ ਫੀਸ ਲੈਂਦੇ ਹਨ ਪਰ ਅਸਲ ’ਚ ਵਿੱਤੀ ਬੋਝ ਸਰਕਾਰੀ ਖੇਤਰ ’ਚ ਕਿਤੇ ਜ਼ਿਆਦਾ ਹੈ। ਨਿੱਜੀ ਹਸਪਤਾਲਾਂ ’ਚ 2017-18 ’ਚ ਕੈਂਸਰ ਦੇਖਭਾਲ ਦੀ ਔਸਤ ਲਾਗਤ (93305 ਰੁਪਏ) ਇਕ ਆਮ ਹਸਪਤਾਲ ’ਚ ਦਾਖਲ ਹੋਣ ਦੀ ਲਾਗਤ (31845 ਰੁਪਏ) ਤੋਂ ਲੱਗਭਗ 3 ਗੁਣਾ ਸੀ। ਇਸ ਦੇ ਉਲਟ ਇਕ ਸਰਕਾਰੀ ਹਸਪਤਾਲ ’ਚ ਕੈਂਸਰ ਦੇ ਇਲਾਜ ਦਾ ਖ਼ਰਚ (22520 ਰੁਪਏ) ਇਕ ਆਮ ਭਰਤੀ (4452 ਰੁਪਏ) ਦੀ ਤੁਲਨਾ ’ਚ ਲਗਭਗ 5 ਗੁਣਾ ਵੱਧ ਹੈ। ਜਨਤਕ ਖੇਤਰ ’ਚ ਇਹ ਉੱਚ ‘ਲਾਗਤ ਗੁਣਕ’ ਦਰਸਾਉਂਦਾ ਹੈ ਕਿ ਕੈਂਸਰ ਦੇਖਭਾਲ ਸਰਕਾਰੀ ਹਸਪਤਾਲਾਂ ’ਤੇ ਅਸਮਾਨ ਰੂਪ ’ਚ ਭਾਰੀ ਦਬਾਅ ਪਾਉਂਦੀ ਹੈ।

ਗਰੀਬਾਂ ਦੇ ਸਾਧਨਾਂ ’ਤੇ ਵਿੱਤੀ ਦਬਾਅ : ਜਦੋਂ ਅੰਕੜਿਆਂ ਨੂੰ ਸਥਾਨ ਦੇ ਆਧਾਰ ’ਤੇ ਵੱਖ-ਵੱਖ ਕੀਤਾ ਜਾਂਦਾ ਹੈ, ਤਾਂ ਵਿੱਤੀ ਤਣਾਅ ਹੋਰ ਵੀ ਸਪੱਸ਼ਟ ਹੋ ਜਾਂਦਾ ਹੈ। ਪੇਂਡੂ ਜਨਤਕ ਹਸਪਤਾਲਾਂ ’ਚ ਕੈਂਸਰ ਦੇ ਇਲਾਜ ਦੀ ਲਾਗਤ 5.5 ਗੁਣਾ ਤੱਕ ਵਧ ਜਾਂਦੀ ਹੈ, ਜਦਕਿ ਸ਼ਹਿਰੀ ਜਨਤਕ ਸਹੂਲਤਾਂ ’ਚ ਇਹ 4.1 ਗੁਣਾ ਹੁੰਦੀ ਹੈ। ਜ਼ਿਕਰਯੋਗ ਹੈ ਕਿ ਨਿੱਜੀ ਖੇਤਰ ’ਚ ਇਹ ਪੇਂਡੂ-ਸ਼ਹਿਰੀ ਅਸਮਾਨਤਾ ਕਾਫ਼ੀ ਘੱਟ ਮਹੱਤਵਪੂਰਨ ਹੈ, ਜਿੱਥੇ ਸਥਾਨ ਦੀ ਪ੍ਰਵਾਹ ਕੀਤੇ ਬਿਨਾਂ ਸਾਪੇਖਿਕ ਲਾਗਤ ਦਾ ਬੋਝ ਵਧੇਰੇ ਸਥਿਰ ਰਹਿੰਦਾ ਹੈ।

ਚੌੜਾ ਹੋ ਰਿਹਾ ਪਾੜਾ
ਕੁਝ ਹੀ ਸਾਲ ਪਹਿਲਾਂ 2014 ’ਚ ਇਹ ਫਰਕ ਇੰਨਾ ਵਿਆਪਕ ਨਹੀਂ ਸੀ। ਇਹ ਵੀ ਮਹੱਤਵਪੂਰਨ ਹੈ ਕਿ ਜਨਤਕ ਹਸਪਤਾਲਾਂ ’ਚ ਇਹ ਫਰਕ ਇੰਨਾ ਜ਼ਿਆਦਾ ਨਹੀਂ ਸੀ। 2014 ਦੇ ਸਿਹਤ ਸਬੰਧੀ ਰਾਸ਼ਟਰੀ ਸਿਹਤ ਸਰਵੇਖਣ (ਐੱਨ. ਐੱਸ. ਐੱਸ.) ਦੇ ਅਨੁਸਾਰ ਨਿੱਜੀ ਹਸਪਤਾਲਾਂ ’ਚ ਕੈਂਸਰ ਦੇ ਇਲਾਜ ਦੀ ਔਸਤ ਲਾਗਤ (78050 ਰੁਪਏ) ਇਕ ਆਮ ਹਸਪਤਾਲ ’ਚ ਦਾਖਲ ਹੋਣ ਦੀ ਲਾਗਤ (25850 ਰੁਪਏ) ਤੋਂ ਲੱਗਭਗ 3 ਗੁਣਾ ਵੱਧ ਸੀ। ਇਸ ਤੋਂ ਪਤਾ ਲੱਗਦਾ ਹੈ ਕਿ ਨਿੱਜੀ ਹਸਪਤਾਲਾਂ ਲਈ ਲਾਗਤ ਗੁਣਕ 2017-18 ਦੇ ਨਵੀਨਤਮ ਅੰਕੜਿਆਂ ਤੋਂ ਪਹਿਲਾਂ ਦੇ 4 ਸਾਲਾਂ ’ਚ ਸਥਿਰ ਰਿਹਾ। ਇਸ ਦੇ ਉਲਟ, 2014 ’ਚ ਇਕ ਪਬਲਿਕ ਹਸਪਤਾਲ ’ਚ ਕੈਂਸਰ ਦੇ ਇਲਾਜ ਦਾ ਖ਼ਰਚ (24526 ਰੁਪਏ) ਇਕ ਆਮ ਭਰਤੀ (6120 ਰੁਪਏ) ਤੋਂ ਲਗਭਗ 4 ਗੁਣਾ ਵੱਧ ਸੀ। ਇਹ ਧਿਆਨ ਰੱਖਣਾ ਮਹੱਤਵਪੂਰਨ ਹੈ ਕਿ ਜਨਤਕ ਹਸਪਤਾਲਾਂ ਲਈ ਇਹ ਲਾਗਤ ਗੁਣਕ 1 ਅੰਕ ਵਧ ਗਿਆ ਹੈ, ਜੋ 2014 ’ਚ 4 ਤੋਂ ਵਧ ਕੇ 2017-18 ਦੇ ਅੰਕੜਿਆਂ ’ਚ 5 ਹੋ ਗਿਆ ਹੈ।

ਹਸਪਤਾਲ ’ਚ ਦਾਖਲ ਹੋਣ ਦੇ ਖ਼ਰਚਿਆਂ ’ਤੇ ਇਕ ਨਜ਼ਰ ਮਾਰਨ ’ਤੇ ਪਤਾ ਲੱਗਦਾ ਹੈ ਕਿ ਭਾਰਤ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ’ਚ, ਜਨਤਕ ਅਤੇ ਨਿੱਜੀ ਦੋਵਾਂ ਹਸਪਤਾਲਾਂ ’ਚ ਡਾਕਟਰੀ ਖ਼ਰਚ ਦਾ ਸਭ ਤੋਂ ਵੱਡਾ ਹਿੱਸਾ ਦਵਾਈਆਂ ’ਤੇ ਖ਼ਰਚ ਹੁੰਦਾ ਹੈ। ਇਹ ਵਿਸ਼ੇਸ਼ ਤੌਰ ’ਤੇ ਜਨਤਕ ਹਸਪਤਾਲਾਂ ’ਚ ਸੱਚ ਹੈ, ਜਿੱਥੇ ਡਾਕਟਰ ਅਤੇ ਸਰਜਨ ਦੀ ਫੀਸ ਮਾਮੂਲੀ ਹੁੰਦੀ ਹੈ, ਇਥੇ ਦਵਾਈਆਂ ’ਤੇ ਖ਼ਰਚ ਕੁੱਲ ਖ਼ਰਚ ਦਾ ਲਗਭਗ 40 ਫੀਸਦੀ ਤੋਂ 50 ਫੀਸਦੀ ਹੁੰਦਾ ਹੈ। ਇਥੋਂ ਤੱਕ ਕਿ ਨਿੱਜੀ ਹਸਪਤਾਲਾਂ ’ਚ ਵੀ ਜਿੱਥੇ ਡਾਕਟਰ ਦੀ ਫੀਸ ਅਤੇ ਪੈਕੇਜ ਦੀ ਲਾਗਤ ਕਾਫ਼ੀ ਜ਼ਿਆਦਾ ਹੁੰਦੀ ਹੈ, ਦਵਾਈਆਂ ’ਤੇ ਖ਼ਰਚ ਦਾ ਹਿੱਸਾ ਬਿੱਲ ਦਾ ਲਗਭਗ 20 ਤੋਂ 25 ਫੀਸਦੀ ਹੀ ਹੁੰਦਾ ਹੈ।

ਇਹ ਰੁਝਾਨ ਇਸ ਗੱਲ ਨੂੰ ਉਜਾਗਰ ਕਰਦਾ ਹੈ ਕਿ ਸਰਕਾਰੀ ਹਸਪਤਾਲਾਂ ’ਚ ਗਰੀਬ ਮਰੀਜ਼ਾਂ ਵੱਲੋਂ ਆਪਣੀ ਜੇਬ ’ਚੋਂ ਕੀਤੇ ਜਾਣ ਵਾਲੇ ਕੈਂਸਰ ਦੇ ਇਲਾਜ ਖ਼ਰਚ ’ਚ ਦਵਾਈਆਂ ਦਾ ਹਿੱਸਾ ਵੱਧ ਹੁੰਦਾ ਹੈ, ਇਸ ਲਈ ਹਾਲ ਹੀ ’ਚ ਕੀਤੀ ਗਈ ਟੈਕਸ ਕਟੌਤੀ ਇਕ ਮਹੱਤਵਪੂਰਨ ਕਦਮ ਹੈ।

-ਦੇਬਾਸ਼੍ਰੀ ਪੁਰਕਾਇਸਥਾ

  • Cancer Medicine
  • Patients
  • Cost Effective

ਈਰਾਨ ਨੂੰ ਮਿਲਿਆ ਨਵਾਂ ਲੀਡਰ, ਕਿੰਨੀ ਬਦਲੇਗੀ ਤਸਵੀਰ

NEXT STORY

Stories You May Like

  • patients   these medicines may become expensive by up to 20
    ਮਰੀਜ਼ਾਂ ਨੂੰ ਲੱਗੇਗਾ ਵੱਡਾ ਝਟਕਾ! ਅਗਲੇ 3 ਮਹੀਨਿਆਂ 'ਚ 20% ਤੱਕ ਮਹਿੰਗੀਆਂ ਹੋ ਸਕਦੀਆਂ ਨੇ ਇਹ ਦਵਾਈਆਂ
  • medicine shortages
    ਜੰਗ ਤੋਂ ਬਾਅਦ ਈਰਾਨ 'ਚ ਦਵਾਈਆਂ ਦੀ ਭਾਰੀ ਕਿੱਲਤ! ਮਰੀਜ਼ਾਂ ਦਾ ਬੁਰਾ ਹਾਲ
  • fat loss study
    ਦਵਾਈਆਂ ਨਾਲ ਵੀ ਮੋਟਾਪਾ ਘੱਟ ਨਹੀਂ ਹੋ ਰਿਹਾ? ਕਾਰਨ ਤੁਹਾਡੇ ਜੀਨਸ ਹੋ ਸਕਦੇ ਹਨ
  • deal with iran will be only on us terms
    ਈਰਾਨ ਨਾਲ ਸਮਝੌਤਾ ਸਿਰਫ਼ ਅਮਰੀਕਾ ਦੀਆਂ ਸ਼ਰਤਾਂ 'ਤੇ ਹੋਵੇਗਾ, ਮੈਂ ਕਿਸੇ ਦਬਾਅ 'ਚ ਨਹੀਂ: ਡੋਨਾਲਡ ਟਰੰਪ
  • lung cancer is affecting young people
    ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ ਕੀਤਾ ਵੱਡਾ ਖੁਲਾਸਾ
  • lung cancer increasing
    ਸਾਵਧਾਨ! ਸਿਗਰਟ ਨਾ ਪੀਣ ਵਾਲੇ ਨੌਜਵਾਨਾਂ 'ਚ ਵੀ ਵਧ ਰਿਹਾ ਫੇਫੜਿਆਂ ਦਾ ਕੈਂਸਰ, ਹੈਰਾਨੀਜਨਕ ਸੱਚਾਈ ਆਈ ਸਾਹਮਣੇ
  • a warning bell for the people of punjab
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! BP-ਸ਼ੂਗਰ ਦੀਆਂ ਦਵਾਈਆਂ ਬਾਰੇ ਹੋਸ਼ ਉਡਾਉਣ ਵਾਲਾ ਖ਼ੁਲਾਸਾ, ਫਿਰ ਵੀ...
  • dharamkot shops to remain closed
    27 ਅਪ੍ਰੈਲ ਨੂੰ ਬੰਦ ਰਹਿਣਗੀਆਂ ਧਰਮਕੋਟ ਦੀਆਂ ਕੀੜੇਮਾਰ ਦਵਾਈਆਂ ਅਤੇ ਖਾਦ ਦੀਆਂ ਦੁਕਾਨਾਂ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • rahul gandhi
      ਕੀ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਇਕ ਭਰੋਸੇਮੰਦ ਨੇਤਾ ਬਣ ਸਕੇ ਹਨ?
    • women  s increasing participation in the   drug trade
      ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
    • monsoon in india
      ਸਾਧਾਰਨ ਤੋਂ ਘੱਟ ਮਾਨਸੂਨ ਪਰ ਘਬਰਾਉਣ ਦੀ ਗੱਲ ਨਹੀਂ
    • politicians promises to people
      ਜਨਤਾ ਨਾਲ ਕੀਤੇ ਗਏ ਵਾਅਦੇ ਨੈਤਿਕ ਅਤੇ ਸਿਆਸੀ ਵਜ਼ਨ ਰੱਖਦੇ ਹਨ
    • naxalism
      ਨਕਸਲਵਾਦ ਤੋਂ ਮੁਕਤੀ ਦੇ ਬਾਅਦ ਕਿਰਤੀਆਂ ਦੀ ਅਸ਼ਾਂਤੀ ਨੂੰ ਰੋਕਣਾ ਜ਼ਰੂਰੀ
    • encroachment free roads
      ਸੜਕਾਂ ਨੂੰ ਕਰਨਾ ਹੀ ਚਾਹੀਦਾ ਹੈ ਕਬਜ਼ੇ ਤੋਂ ਮੁਕਤ
    • the risk of nuclear weapons being used in the world
      ‘ਦੁਨੀਆ ’ਚ ਨਿਊਕਲੀਅਰ ਹਥਿਆਰਾਂ ਦੀ ਵਰਤੋਂ ਦਾ ਖਤਰਾ’ ਇਸ ਸਮੇਂ ਸਿਖਰਲੇ ਪੱਧਰ ’ਤੇ!
    • parents and kids
      ਬੱਚੇ ਸਹੀ ਨਹੀਂ ਅਤੇ ਨਾ ਹੀ ਉਨ੍ਹਾਂ ਦੇ ਮਾਤਾ-ਪਿਤਾ
    • voting and if buts
      ਜ਼ਿਆਦਾ ਵੋਟਿੰਗ ਦੇ ਕਿੰਤੂ-ਪ੍ਰੰਤੂ
    • why is the decorum of language being crossed in politics
      ਰਾਜਨੀਤੀ ’ਚ ਕਿਉਂ ਲੰਘੀ ਜਾ ਰਹੀ ਭਾਸ਼ਾ ਦੀ ਮਰਿਆਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +