Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    2:48:57 PM

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

  • punjab bandh  senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • indian in america

    ਅਮਰੀਕਾ ਤੋਂ ਇਕ ਹੋਰ ਭਾਰਤੀ ਨਾਗਰਿਕ ਹੋਵੇਗਾ ਡਿਪੋਰਟ...

  • ed raids more than 20 locations  bundles of notes found  coal mafia

    ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਦਿੱਲੀ ਵਿਧਾਨ ਸਭਾ ਚੋਣਾਂ 'ਚ ਦਾਗੀ ਉਮੀਦਵਾਰਾਂ ਦੀ ਭਰਮਾਰ

BLOG News Punjabi(ਬਲਾਗ)

ਦਿੱਲੀ ਵਿਧਾਨ ਸਭਾ ਚੋਣਾਂ 'ਚ ਦਾਗੀ ਉਮੀਦਵਾਰਾਂ ਦੀ ਭਰਮਾਰ

  • Edited By Harpreet Singh,
  • Updated: 29 Jan, 2025 03:46 AM
Blog
candidates in delhi assembly elections
  • Share
    • Facebook
    • Tumblr
    • Linkedin
    • Twitter
  • Comment

ਹਰ ਕੋਈ ਚਾਹੁੰਦਾ ਹੈ ਕਿ ਦੇਸ਼ ਦੇ ਨੇਤਾ ਉੱਚ ਸਿੱਖਿਆ ਪ੍ਰਾਪਤ, ਸਾਫ ਅਤੇ ਬੇਦਾਗ ਅਕਸ ਵਾਲੇ ਹੋਣ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਨੂੰ ਸਮੇਂ ਸਿਰ ਦੂਰ ਕਰਨ ਵਾਲੇ ਹੋਣ ਪਰ ਅੱਜ ਸਥਿਤੀ ਪੂਰੀ ਤਰ੍ਹਾਂ ਅਜਿਹੀ ਨਹੀਂ ਹੈ।

ਸਿਆਸੀ ਸੁਧਾਰਾਂ ਲਈ ਕੰਮ ਕਰਨ ਵਾਲੇ ਗੈਰ-ਸਰਕਾਰੀ ਸੰਗਠਨ ‘ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼’ (ADR) ਨੇ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਲੜ ਰਹੇ 699 ਉਮੀਦਵਾਰਾਂ ਦੀ ਵਿੱਦਿਅਕ ਯੋਗਤਾ ਅਤੇ ਹੋਰ ਗੱਲਾਂ ਦੀ ਜਾਣਕਾਰੀ ਚੋਣ ਕਮਿਸ਼ਨ ਨੂੰ ਦਿੱਤੇ ਗਏ ਉਨ੍ਹਾਂ ਦੇ ਹਲਫਨਾਮਿਆਂ ਦੇ ਆਧਾਰ ’ਤੇ ਦਿੱਤੀ ਹੈ।

ਇਸ ਅਨੁਸਾਰ ਇਨ੍ਹਾਂ ’ਚੋਂ 29 ਉਮੀਦਵਾਰਾਂ ਨੇ ਖੁਦ ਨੂੰ ਅਨਪੜ੍ਹ ਦੱਸਿਆ ਜਦਕਿ 6 ਉਮੀਦਵਾਰਾਂ ਨੇ ਰਸਮੀ ਸਿੱਖਿਆ ਤੋਂ ਬਿਨਾਂ ਖੁਦ ਨੂੰ ਸਾਖਰ (ਪੜ੍ਹੇ-ਲਿਖੇ) ਐਲਾਨਿਆ ਹੈ। 46 ਫੀਸਦੀ ਭਾਵ 324 ਨੇ ਸਿਰਫ 5ਵੀਂ ਤੋਂ 12ਵੀਂ ਜਮਾਤ ਤੱਕ ਹੀ ਪੜ੍ਹਾਈ ਕੀਤੀ ਹੈ ਜਦੋਂ ਕਿ ਹੋਰ 46 ਫੀਸਦੀ ਭਾਵ 322 ’ਚੋਂ 126 ਗ੍ਰੈਜੂਏਟ, 84 ਗ੍ਰੈਜੂਏਟ ਪ੍ਰੋਫੈਸ਼ਨਲ ਅਤੇ 104 ਪੋਸਟ ਗ੍ਰੈਜੂਏਟ ਹਨ। 8 ਉਮੀਦਵਾਰਾਂ ਕੋਲ ਡਾਕਟ੍ਰੇਟ ਦੀ ਡਿਗਰੀ ਹੈ। ਇਸ ਤੋਂ ਇਲਾਵਾ 18 ਉਮੀਦਵਾਰਾਂ ਕੋਲ ਡਿਪਲੋਮਾ ਹੈ।

ਇਸੇ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਚੋਣ ਲੜ ਰਹੇ 23 ਉਮੀਦਵਾਰਾਂ ਕੋਲ 50 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ। ਭਾਜਪਾ ਦੇ ਕਰਨੈਲ ਸਿੰਘ 259.67 ਕਰੋੜ ਰੁਪਏ ਦੀ ਜਾਇਦਾਦ ਨਾਲ ਸਭ ਤੋਂ ਅਮੀਰ ਉਮੀਦਵਾਰ ਹਨ। ਉਨ੍ਹਾਂ ਪਿੱਛੋਂ ਭਾਜਪਾ ਦੇ ਹੀ ਮਨਜਿੰਦਰ ਸਿੰਘ ਸਿਰਸਾ (248.85 ਕਰੋੜ), ਕਾਂਗਰਸ ਦੇ ਗੁਰਚਰਨ ਸਿੰਘ (130.90 ਕਰੋੜ), ਭਾਜਪਾ ਦੇ ਪ੍ਰਵੇਸ਼ ਵਰਮਾ (115.63 ਕਰੋੜ) ਅਤੇ ‘ਆਪ’ ਦੀ ਧਨਵਤੀ ਚੰਦੇਲਾ (109.90 ਕਰੋੜ ਰੁਪਏ) ਦੀ ਜਾਇਦਾਦ ਦੇ ਮਾਲਕ ਹਨ।

ਤਿੰਨਾਂ ਹੀ ਪ੍ਰਮੁੱਖ ਸਿਆਸੀ ਪਾਰਟੀਆਂ ‘ਆਪ’, ਭਾਜਪਾ ਅਤੇ ਕਾਂਗਰਸ ਨੇ ਦਾਗੀਆਂ ਨੂੰ ਟਿਕਟਾਂ ਦਿੱਤੀਆਂ ਹਨ ਅਤੇ 19 ਫੀਸਦੀ ਉਮੀਦਵਾਰਾਂ ਨੇ ਹਲਫਨਾਮਿਆਂ ’ਚ ਹੋਰ ਗੱਲਾਂ ਤੋਂ ਇਲਾਵਾ ਆਪਣੇ ਵਿਰੁੱਧ ਦਰਜ ਅਪਰਾਧਿਕ ਮਾਮਲਿਆਂ ਦੀ ਜਾਣਕਾਰੀ ਵੀ ਦਿੱਤੀ ਹੈ। ਕੁੱਲ 12 ਫੀਸਦੀ ਉਮੀਦਵਾਰਾਂ ’ਤੇ ਅਜਿਹੇ ਅਪਰਾਧਿਕ ਮਾਮਲੇ ਹਨ ਜਿਨ੍ਹਾਂ ’ਚ ਉਨ੍ਹਾਂ ਨੂੰ 5 ਸਾਲ ਜਾਂ ਉਸ ਤੋਂ ਵੱਧ ਕੈਦ ਦੀ ਸਜ਼ਾ ਹੋ ਸਕਦੀ ਹੈ।

ਇਨ੍ਹਾਂ ’ਚ ਹੱਤਿਆ ਦੇ ਯਤਨ ਅਤੇ ਔਰਤਾਂ ਵਿਰੁੱਧ ਜੁਰਮ ਸ਼ਾਮਲ ਹਨ ਜੋ ਇਨ੍ਹਾਂ ਚੋਣਾਂ ’ਚ ਭਖਦਾ ਮੁੱਦਾ ਹੈ। 13 ਉਮੀਦਵਾਰਾਂ ਵਿਰੁੱਧ ਔਰਤਾਂ ਵਿਰੁੱਧ ਜੁਰਮਾਂ, 2 ਉਮੀਦਵਾਰਾਂ ’ਤੇ ਧਾਰਾ 302 ਤਹਿਤ ਹੱਤਿਆ ਅਤੇ 5 ਵਿਰੁੱਧ ਹੱਤਿਆ ਦੇ ਯਤਨ ਦੇ ਦੋਸ਼ ਹਨ।

ਸੁਪਰੀਮ ਕੋਰਟ ਵਲੋਂ 2020 ’ਚ ਚੋਣਾਂ ’ਚ ਦਾਗੀ ਉਮੀਦਵਾਰਾਂ ਦੀ ਚੋਣ ’ਤੇ ਰੋਕ ਲਾਉਣ ਦੇ ਹੁਕਮਾਂ, ਜਿਨ੍ਹਾਂ ’ਚ ਸਿਖਰਲੀ ਅਦਾਲਤ ਨੇ ਸਾਰੀਆਂ ਸਿਆਸੀ ਪਾਰਟੀਆਂ ਲਈ ਅਪਰਾਧੀ ਪਿਛੋਕੜ ਵਾਲੇ ਉਮੀਦਵਾਰਾਂ ਦੀਆਂ ਯੋਗਤਾਵਾਂ, ਪ੍ਰਾਪਤੀਆਂ ਅਤੇ ਗੁਣਾਂ ਸਮੇਤ ਉਨ੍ਹਾਂ ਦੀ ਨਾਮਜ਼ਦਗੀ ਦੇ ਖਾਸ ਕਾਰਨ ਦੱਸਣ ਦਾ ਹੁਕਮ ਦਿੱਤਾ ਸੀ।

ਆਮ ਤੌਰ ’ਤੇ ਸਿਆਸੀ ਪਾਰਟੀਆਂ ਅਜਿਹੇ ਉਮੀਦਵਾਰਾਂ ਨੂੰ ਟਿਕਟ ਦੇਣ ਨੂੰ ਜਾਇਜ਼ ਦੱਸਦੇ ਹੋਏ ਉਨ੍ਹਾਂ ਦੀ ਹਰਮਨਪਿਆਰਤਾ ਜਾਂ ਸਿਆਸੀ ਪ੍ਰਭਾਵ ਦਾ ਹਵਾਲਾ ਦਿੰਦੀਆਂ ਹਨ ਪਰ ਸਿਖਰਲੀ ਅਦਾਲਤ ਇਸ ‘ਸਪੱਸ਼ਟੀਕਰਨ’ ਨੂੰ ਨਾਕਾਫੀ ਮੰਨਦੀ ਹੈ। ਏ. ਡੀ. ਆਰ. ਦੀ ਰਿਪੋਰਟ ਅਤੇ ਸੁਪਰੀਮ ਕੋਰਟ ਦੀ ਉਪਰੋਕਤ ਟਿੱਪਣੀ ਨਾਲ ਚੋਣ ਸੁਧਾਰਾਂ ਅਤੇ ਜਮਹੂਰੀ ਕਦਰਾਂ-ਕੀਮਤਾਂ ਪ੍ਰਤੀ ਸਿਆਸੀ ਪਾਰਟੀਆਂ ਦੀ ਪ੍ਰਤੀਬੱਧਤਾ ਨੂੰ ਲੈ ਕੇ ਸ਼ੱਕ ਪੈਦਾ ਹੁੰਦਾ ਹੈ।

ਇਸ ਦਰਮਿਆਨ ਸਮਾਜਿਕ ਵਰਕਰ ਅੰਨਾ ਹਜ਼ਾਰੇ ਨੇ ਦਿੱਲੀ ਦੇ ਵੋਟਰਾਂ ਨੂੰ ਸ਼ੁੱਧ ਵਿਚਾਰਾਂ, ਚੰਗੇ ਕਿਰਦਾਰ, ਸੱਚ ਦੇ ਮਾਰਗ ’ਤੇ ਚੱਲਣ ਵਾਲੇ ਅਤੇ ਤਿਆਗ ਦੀ ਭਾਵਨਾ ਵਾਲੇ ਲੋਕਾਂ ਨੂੰ ਹੀ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਗਲਤ ਲੋਕਾਂ ਨੂੰ ਵੋਟ ਨਾ ਪਾਉਣ ਕਿਉਂਕਿ ਇਹ ਦੇਸ਼ ਦੇ ਹਿੱਤ ’ਚ ਨਹੀਂ ਹੋਵੇਗਾ।

ਇਸ ਲਈ ਵੋਟਰਾਂ ਨੂੰ ਚੋਣ ਉਮੀਦਵਾਰਾਂ ਦੇ ਅਤੀਤ ਅਤੇ ਉਨ੍ਹਾਂ ਦੇ ਕਾਰਜਾਂ ਬਾਰੇ ਚੰਗੀ ਤਰ੍ਹਾਂ ਜਾਂਚ-ਪੜਤਾਲ ਕਰਨ ਪਿੱਛੋਂ ਹੀ ਉਨ੍ਹਾਂ ਨੂੰ ਆਪਣੀ ਕੀਮਤੀ ਵੋਟ ਦੇਣੀ ਚਾਹੀਦੀ ਹੈ।

–ਵਿਜੇ ਕੁਮਾਰ

  • Candidates
  • Delhi Assembly Elections
  • Elections

ਚੀਨ-ਅਮਰੀਕਾ ਅੜਿੱਕੇ ਦੇ ਉੱਭਰਦੇ ਖਤਰੇ

NEXT STORY

Stories You May Like

  • haryana  legislative assembly  committee  social media
    ਅਸ਼ਲੀਲ ਕੰਟੈਂਟ ਖ਼ਿਲਾਫ਼ ਹਰਿਆਣਾ ਵਿਧਾਨ ਸਭਾ 'ਚ ਸਖ਼ਤ ਕਾਨੂੰਨ ਦੀ ਸਿਫਾਰਿਸ਼ ਕਰੇਗੀ ਕਮੇਟੀ
  • bjp to contest assembly elections in punjab under modi fivepoint agenda
    ਪੰਜਾਬ ’ਚ ਭਾਜਪਾ ਮੋਦੀ ਦੇ ਪੰਜ ਨੁਕਾਤੀ ਏਜੰਡੇ ਤਹਿਤ ਲੜੇਗੀ ਵਿਧਾਨ ਸਭਾ ਚੋਣਾਂ
  • delhi assembly monsoon session to begin on august 7
    ਦਿੱਲੀ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 7 ਅਗਸਤ ਤੋਂ ਹੋਵੇਗਾ ਸ਼ੁਰੂ, ਕੈਬਨਿਟ ਬੈਠਕ 'ਚ ਲਿਆ ਫੈਸਲਾ
  • siddaramaiah makes a big announcement
    'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ
  • amritpal singh cm face
    ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ
  • legislative assembly  ucc bill  pass  marriage  divorce  rules
    MP ਵਿਧਾਨ ਸਭਾ 'ਚ UCC ਬਿੱਲ ਪਾਸ, ਵਿਆਹ ਤੇ ਤਲਾਕ ਨੂੰ ਲੈ ਕੇ ਬਦਲ ਜਾਣਗੇ ਨਿਯਮ
  • dates of monsoon session of punjab vidhan sabha announced
    3 ਅਗਸਤ ਤੋਂ 10 ਅਗਸਤ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ
  • bank holidays in august
    ਅਗਸਤ 'ਚ ਬੈਂਕਾਂ ਦੀਆਂ ਛੁੱਟੀਆਂ ਦੀ ਭਰਮਾਰ, ਦੇਖੋ ਪੂਰੀ ਲਿਸਟ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
Trending
Ek Nazar
christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • elders in danger
      ਪਰਿਵਾਰ ਤੋਂ ਬਿਨਾਂ ਜਾਨ ਦੇ ਜੋਖ਼ਮ 'ਚ ਬਜ਼ੁਰਗ
    • student protest
      ‘ਵਿਦਿਆਰਥੀ ਅੰਦੋਲਨ’ : ਇਸ ਨੂੰ ਸਾਵਧਾਨੀ ਨਾਲ ਸੰਭਾਲਣ ਦੀ ਲੋੜ
    • patients are losing their lives delays of ambulances
      ‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!
    • government and social media
      ਸਰਕਾਰ ਦੀ ਵਿਵਸਥਾ ਕਿਵੇਂ ਸੁਧਰੇ ?
    • india s future
      ਜ਼ੋਰ-ਜ਼ੋਰ ਦੇ ਨਾਅਰਿਆਂ ਜਾਂ ਵੱਡੀ ਭੀੜ ਨਾਲ ਨਹੀਂ ਬਣੇਗਾ ਭਾਰਤ ਦਾ ਭਵਿੱਖ
    • pradhan vs rahul gandhi
      ਪ੍ਰਧਾਨ ਦਾ ਨੁਕਸਾਨ ਕੀ ਰਾਹੁਲ ਦਾ ਫਾਇਦਾ ਹੈ?
    • footpath encroachments
      ਫੁੱਟਪਾਥ ’ਤੇ ਕਿਸ ਦਾ ਅਧਿਕਾਰ...?
    • the problem of obesity growing among indian children is worrying
      ‘ਭਾਰਤੀ ਬੱਚਿਆਂ ’ਚ ਵਧ ਰਹੀ’ ਮੋਟਾਪੇ ਦੀ ਸਮੱਸਿਆ ਚਿੰਤਾਜਨਕ!
    • time for a complete overhaul of the indian education and examination
      ਸਮਾਂ ਹੈ ਭਾਰਤੀ ਸਿੱਖਿਆ ਤੇ ਪ੍ਰੀਖਿਆ ਪ੍ਰਣਾਲੀ ਦੇ ਮੁਕੰਮਲ ਕਾਇਆਕਲਪ ਦਾ
    • jantar mantar protest
      ਜੰਤਰ-ਮੰਤਰ ਅੰਦੋਲਨ ਕਈ ਖਤਰਨਾਕ ਸਵਾਲ ਵੀ ਖੜ੍ਹੇ ਕਰਦਾ ਹੈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +