Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    3:06:40 PM

  • bhabhi kamal kaur s mother makes a big revelation after amritpal mehron s arrest

    ਭਾਬੀ ਕਮਲ ਕੌਰ ਦੀ ਮਾਂ ਨੇ ਕਰ 'ਤੇ ਵੱਡੇ ਖ਼ੁਲਾਸੇ,...

  • banks to epf rs 2 2 lakh crore has gone unclaimed

    ਬੈਂਕਾਂ ਤੋਂ ਲੈ ਕੇ EPF ਤੱਕ ਲਾਵਾਰਿਸ ਪਏ ਨੇ 2.2...

  • zelensky made big revelation

    ਈਰਾਨ-ਅਮਰੀਕਾ ਜੰਗ 'ਚ ਯੂਕਰੇਨ ਦੀ ਗੁਪਤ ਐਂਟਰੀ! ਢੇਰ...

  • 27 pilgrims going to pakistan face hurdles at attari wagah border

    ਵੱਡੀ ਖਬਰ: ਅਟਾਰੀ-ਵਾਹਘਾ ਸਰਹੱਦ ‘ਤੇ ਰੋਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਏਅਰਪੋਰਟਸ ’ਤੇ ਵਧ ਰਹੇ’ ਨਸ਼ੇ ਅਤੇ ਸੋਨੇ ਦੀ ਸਮੱਗਲਿੰਗ ਦੇ ਮਾਮਲੇ!

BLOG News Punjabi(ਬਲਾਗ)

‘ਏਅਰਪੋਰਟਸ ’ਤੇ ਵਧ ਰਹੇ’ ਨਸ਼ੇ ਅਤੇ ਸੋਨੇ ਦੀ ਸਮੱਗਲਿੰਗ ਦੇ ਮਾਮਲੇ!

  • Edited By Sandeep Kumar,
  • Updated: 12 Mar, 2026 04:09 AM
Blog
cases of drug and gold smuggling   increasing at airports
  • Share
    • Facebook
    • Tumblr
    • Linkedin
    • Twitter
  • Comment

ਦੇਸ਼ ਅਤੇ ਵਿਦੇਸ਼ ’ਚ ਆਸਾਨੀ ਨਾਲ ਅਤੇ ਜਲਦੀ ਆਉਣ-ਜਾਣ ਲਈ ਆਮ ਤੌਰ ’ਤੇ ਜਹਾਜ਼ ਸੇਵਾਵਾਂ ਦੀ ਵਰਤੋਂ ਹੁੰਦੀ ਹੈ ਪਰ ਸਮੱਗਲਰਾਂ ਨੇ ਇਸ ਸਹੂਲਤ ਦੀ ਵਰਤੋਂ ਨਸ਼ਿਆਂ ਅਤੇ ਸੋਨੇ ਦੀ ਸਮੱਗਲਿੰਗ ਲਈ ਸ਼ੁਰੂ ਕਰ ਦਿੱਤੀ ਹੈ।

ਇਹ ਸਮੱਗਲਰ ਸੋਨੇ ਅਤੇ ਨਸ਼ੇ ਦੀ ਸਮੱਗਲਿੰਗ ਦੇ ਨਵੇਂ-ਨਵੇਂ ਤਰੀਕੇ ਅਪਣਾ ਰਹੇ ਹਨ। ਪਿਛਲੇ ਦੋ ਮਹੀਨਿਆਂ ’ਚ ਹੀ ਦੇਸ਼ ਦੇ ਵੱਡੇ ਏਅਰਪੋਰਟਸ ’ਤੇ ਫੜੇ ਗਏ ਨਸ਼ੇ ਅਤੇ ਸੋਨੇ ਦੀ ਸਮੱਗਲਿੰਗ ਦੇ ਮਾਮਲੇ ਹੇਠਾਂ ਦਰਜ ਹਨ :

* 14 ਜਨਵਰੀ, 2026 ਨੂੰ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ’ਤੇ ਮਿਆਂਮਾਰ ਤੋਂ ਆਏ 3 ਯਾਤਰੀਆਂ ਨੂੰ 2.9 ਕਰੋੜ ਰੁਪਏ ਕੀਮਤ ਦੀਆਂ 2.1 ਕਿਲੋਗ੍ਰਾਮ ਸੋਨੇ ਦੀਆਂ ਛੜਾਂ ਨਾਲ ਫੜਿਆ ਗਿਆ।

* 21 ਜਨਵਰੀ ਨੂੰ ਬੈਂਗਲੁਰੂ ਏਅਰਪੋਰਟ ’ਤੇ (ਸਾਓ ਪਾਓਲੋ) ਬ੍ਰਾਜ਼ੀਲ ਤੋਂ ਆਏ ਇਕ ਯਾਤਰੀ ਤੋਂ 38.60 ਕਰੋੜ ਰੁਪਏ ਮੁੱਲ ਦੀ 7.72 ਕਿਲੋਗ੍ਰਾਮ ਕੋਕੀਨ ਬਰਾਮਦ ਹੋਈ, ਜਿਸ ਨੂੰ ਬੱਚਿਆਂ ਦੀਆਂ ‘ਫੇਅਰੀ ਟੇਲ’ ਕਿਤਾਬਾਂ ’ਚ ਲੁਕਾਇਆ ਗਿਆ ਸੀ।

* 28 ਜਨਵਰੀ ਨੂੰ ਬੈਂਗਲੁਰੂ ਏਅਰਪੋਰਟ ’ਤੇ ਕਸਟਮ ਵਿਭਾਗ ਨੇ ਸਮੱਗਲਰਾਂ ਦੇ ਕਬਜ਼ੇ ’ਚੋਂ ਵਿਦੇਸ਼ੀ ਕਰੰਸੀ ਅਤੇ ਹੀਰੇ ਜ਼ਬਤ ਕੀਤੇ।

* 30 ਜਨਵਰੀ ਨੂੰ ਮੁੰਬਈ ਏਅਰਪੋਰਟ ’ਤੇ ਦੁਬਈ ਤੋਂ ਆਏ ਇਕ ਯਾਤਰੀ ਤੋਂ ਪੇਸਟ ਦੇ ਰੂਪ ’ਚ ਸਮੱਗਲਿੰਗ ਕਰਕੇ ਲਿਆਂਦਾ ਗਿਆ ਸੋਨਾ ਬਰਾਮਦ ਕੀਤਾ ਗਿਆ!

* 5 ਫਰਵਰੀ ਨੂੰ ਅਹਿਮਦਾਬਾਦ ਏਅਰਪੋਰਟ ’ਤੇ ਦੁਬਈ ਤੋਂ ਆਏ ਯਾਤਰੀ ਦੇ ਅੰਡਰਗਾਰਮੈਂਟਸ ਵਿਚੋਂ 600 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ ਜਿਸ ਦੀ ਕੀਮਤ 96 ਲੱਖ ਰੁਪਏ ਸੀ।

* 11 ਫਰਵਰੀ ਨੂੰ ਪੁਣੇ ਏਅਰਪੋਰਟ ’ਤੇ ਬੈਂਕਾਕ ਤੋਂ ਆਏ ਯਾਤਰੀ ਤੋਂ ਖਿਡੌਣਿਆਂ ਦੇ ਬਕਸੇ ’ਚ ਲੁਕੋ ਕੇ ਲਿਆਂਦੀ ਗਈ 5.4 ਕਿਲੋਗ੍ਰਾਮ ਹਾਈਡ੍ਰੋਪੋਨਿਕ ਵੀਡ ਬਰਾਮਦ ਕੀਤੀ ਗਈ ਜਿਸ ਦੀ ਕੀਮਤ 5.4 ਕਰੋੜ ਰੁਪਏ ਸੀ।

* 20 ਫਰਵਰੀ ਨੂੰ ਅਹਿਮਦਾਬਾਦ ਏਅਰਪੋਰਟ ’ਤੇ ਅਾਬੂਧਾਬੀ ਤੋਂ ਆਏ ‘ਸ਼ਾਹਰੁਖ’ ਨਾਂ ਦੇ ਯਾਤਰੀ ਤੋਂ 135 ਗ੍ਰਾਮ ਸੋਨੇ ਦੇ ਕੈਪਸੂਲ ਬਰਾਮਦ ਕੀਤੇ ਗਏ। ਸਮੱਗਲਰ ਇਨ੍ਹਾਂ ਕੈਪਸੂਲਾਂ ਨੂੰ ਨਿਗਲ ਕੇ ਲਿਆਇਆ ਸੀ। ਮੈਡੀਕਲ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਪੇਟ ’ਚੋਂ ਕੱਢਿਆ ਗਿਆ।

* 17 ਤੋਂ 24 ਫਰਵਰੀ ਦੇ ਦਰਮਿਆਨ ਮੁੰਬਈ ਏਅਰਪੋਰਟ ’ਤੇ ਕਸਟਮਜ਼ ਅਧਿਕਾਰੀਆਂ ਨੇ 23.59 ਕਰੋੜ ਰੁਪਏ ਕੀਮਤ ਦੀ ਕੁੱਲ 23.59 ਕਿਲੋਗ੍ਰਾਮ ਹਾਈਡ੍ਰੋਪੋਨਿਕ ਵੀਡ ਅਤੇ ਸੋਨਾ ਜ਼ਬਤ ਕੀਤਾ।

* 1 ਮਾਰਚ ਨੂੰ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ’ਤੇ ਕਸਟਮ ਅਧਿਕਾਰੀਆਂ ਨੇ ਦੋ ਵੱਖ-ਵੱਖ ਮਾਮਲਿਆਂ ’ਚ 3 ਕਿਲੋ ਤੋਂ ਵੱਧ ਸੋਨੇ ਦੇ ਨਾਲ 3 ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ। ਫੜੇ ਗਏ ਸੋਨੇ ਦੀ ਕੀਮਤ 4 ਕਰੋੜ ਰੁਪਏ ਤੋਂ ਵੱਧ ਦੱਸੀ ਗਈ।

* 1 ਮਾਰਚ ਨੂੰ ਹੀ ਚੇਨਈ ਏਅਰਪੋਰਟ ’ਤੇ ਸਿੰਗਾਪੁਰ ਤੋਂ ਆਏ ਯਾਤਰੀ ਤੋਂ 1.14 ਕਰੋੜ ਰੁਪਏ ਮੁੱਲ ਦੀ 750 ਗ੍ਰਾਮ ਗੋਲਡ ਪੇਸਟ ਬਰਾਮਦ ਕੀਤੀ ਗਈ।

* 2-3 ਮਾਰਚ ਦੀ ਦਰਮਿਆਨੀ ਰਾਤ ਨੂੰ ਕੋਝੀਕੋਡ (ਕਾਲੀਕਟ) ਏਅਰਪੋਰਟ ’ਤੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ ਮਸਕਟ ਤੋਂ ਆਏ ਯਾਤਰੀ ਤੋਂ 1.9 ਕਿਲੋਗ੍ਰਾਮ ਕ੍ਰਿਸਟਲ ਮੇਥ ਜ਼ਬਤ ਕੀਤੀ। ਅੰਤਰਰਾਸ਼ਟਰੀ ਬਾਜ਼ਾਰ ’ਚ ਇਸ ਦੀ ਕੀਮਤ 3.86 ਕਰੋੜ ਰੁਪਏ ਹੈ।

* 3 ਮਾਰਚ ਨੂੰ ਪੁਣੇ ਏਅਰਪੋਰਟ ’ਤੇ ਬੈਂਕਾਕ ਤੋਂ ਆਈ ਏਅਰ ਇੰਡੀਆ ਐਕਸਪ੍ਰੈੱਸ ਦੀ ਫਲਾਈਟ ’ਚ ਟਿਸ਼ੂ ਕੈਬਨਿਟ ’ਚ ਲੁਕੋਇਆ ਗਿਆ 745 ਗ੍ਰਾਮ ‘ਹਾਈਡ੍ਰੋਪੋਨਿਕ ਵੀਡ’ (ਗਾਂਜਾ) ਬਰਾਮਦ ਕੀਤਾ ਗਿਆ।

* 4 ਮਾਰਚ ਨੂੰ ਕੋਝੀਕੋਡ ਏਅਰਪੋਰਟ ’ਤੇ ਮਸਕਟ ਤੋਂ ਆਏ ਇਕ ਯਾਤਰੀ ਤੋਂ 1.9 ਕਿਲੋਗ੍ਰਾਮ ਕ੍ਰਿਸਟਲ ਮੈਥਾਮਫੇਟਾਮਾਈਨ ਬਰਾਮਦ ਕੀਤੀ ਗਈ। ਇਹ ਡਰੱਗ ਖਾਣ ਦੇ ਪੈਕੇਟਾਂ ’ਚ ਲੁਕੋ ਕੇ ਲਿਆਂਦੀ ਗਈ ਸੀ। ਇਸ ਦੀ ਕੀਮਤ 3 ਕਰੋੜ ਰੁਪਏ ਹੈ।

ਦੇਸ਼ ਦੇ ਏਅਰਪੋਰਟਸ ਦੇ ਜ਼ਰੀਏ ਹੋ ਰਹੀ ਨਸ਼ੇ ਅਤੇ ਸੋਨੇ ਦੀ ਸਮੱਗਲਿੰਗ ਨੂੰ ਰੋਕਣ ਦਾ ਕੰਮ ਮੁੱਖ ਤੌਰ ’ਤੇ ਕਸਟਮ ਵਿਭਾਗ ਅਤੇ ਸੁਰੱਖਿਆ ਏਜੰਸੀਆਂ ਦਾ ਹੈ। ਇਹ ਏਜੰਸੀਆਂ ਕੁਝ ਹੱਦ ਤੱਕ ਇਸ ਕੰਮ ’ਚ ਕਾਮਯਾਬ ਵੀ ਹੋ ਰਹੀਆਂ ਹਨ ਪਰ ਜਿਸ ਤਰੀਕੇ ਨਾਲ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀ ਜਹਾਜ਼ ਤੱਕ ਨਸ਼ੇ ਅਤੇ ਸੋਨਾ ਲਿਆਉਣ ’ਚ ਕਾਮਯਾਬ ਹੋ ਰਹੇ ਹਨ, ਉਨ੍ਹਾਂ ਨੂੰ ਦੇਖਦੇ ਹੋਏ ਦੇਸ਼ ਦੇ ਸਾਰੇ ਵੱਡੇ-ਛੋਟੇ ਹਵਾਈ ਅੱਡਿਆਂ ’ਤੇ ਸੁਰੱਖਿਆ ਅਤੇ ਨਿਗਰਾਨੀ ਤੰਤਰ ਹੋਰ ਸਖਤ ਕਰਨ ਦੀ ਲੋੜ ਹੈ।

ਇਸ ਦੇ ਨਾਲ ਹੀ ਨਸ਼ਾ ਸਮੱਗਲਰਾਂ ਨੂੰ ਫੜਨ ਵਾਲੇ ਸੁਰੱਖਿਆ ਬਲਾਂ ਅਤੇ ਕਸਟਮ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਪੁਰਸਕਾਰ ਤੇ ਸਨਮਾਨ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਇਸ ਤਰ੍ਹਾਂ ਦੇ ਮਾਮਲੇ ਜ਼ਿਆਦਾ ਤੋਂ ਜ਼ਿਆਦਾ ਫੜੇ ਜਾ ਸਕਣ ਅਤੇ ਇਸ ਤਰ੍ਹਾਂ ਦੀਆਂ ਗੈਰ-ਕਾਨੂੰਨੀ ਸਰਗਰਮੀਅਾਂ ’ਤੇ ਪੂਰੀ ਤਰ੍ਹਾਂ ਰੋਕ ਲੱਗ ਸਕੇ।

—ਵਿਜੇ ਕੁਮਾਰ

  • Airports
  • Drugs
  • Gold smuggling cases
  • ਏਅਰਪੋਰਟਸ
  • ਨਸ਼ੇ
  • ਸੋਨੇ ਦੀ ਸਮੱਗਲਿੰਗ ਦੇ ਮਾਮਲੇ

ਰਾਸ਼ਟਰੀ ਸੁਰੱਖਿਆ ਨੂੰ ਆਊਟਸੋਰਸ ਨਹੀਂ ਕੀਤਾ ਜਾ ਸਕਦਾ

NEXT STORY

Stories You May Like

  • arms smuggling continues from pakistan border
    ‘ਪਾਕਿਸਤਾਨ ਸਰਹੱਦ ਤੋਂ ਜਾਰੀ ਹਥਿਆਰਾਂ ਦੀ ਸਮੱਗਲਿੰਗ’ ਵਧੇਰੇ ਚੌਕਸੀ ਅਤੇ ਐਂਟੀ ਡ੍ਰੋਨ ਸਿਸਟਮ ਜ਼ਰੂਰੀ!
  • rain and strong winds have damaged the golden crop
    ਮੀਂਹ ਅਤੇ ਤੇਜ਼ ਹਵਾਵਾਂ ਨੇ ਸੋਨੇ ਵਰਗੀ ਫਸਲ ਦਾ ਕੀਤਾ ਬੁਰਾ ਹਾਲ, ਸਰੋਂ ਦੀ ਫਸਲ ਜ਼ਮੀਨ ’ਤੇ ਵਿਛੀ
  • one person arrested with drug pills
    ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਕਾਬੂ
  • after coming out on bail  he started smuggling again
    ਜ਼ਮਾਨਤ 'ਤੇ ਬਾਹਰ ਆ ਕੇ ਫਿਰ ਸ਼ੁਰੂ ਕੀਤੀ ਸਮੱਗਲਿੰਗ, 22 ਮਾਮਲਿਆਂ 'ਚ ਨਾਮਜ਼ਦ ਰਣਧੀਰ ਪੁਲਸ ਅੜਿੱਕੇ
  • raid on drugs
    ਨਸ਼ੇੜੀਆਂ ਦੇ ਅੱਡੇ 'ਤੇ ਲੋਕਾਂ ਦਾ ਛਾਪਾ! ਰੰਗੇ ਹੱਥੀਂ ਫੜੇ ਨਸ਼ੇ ਦੇ ਸੌਦਾਗਰ
  • monkeys roaming in tanda are attacking people  administration is unaware
    ਟਾਂਡਾ 'ਚ ਘੁੰਮ ਰਹੇ ਬਾਂਦਰਾਂ ਨੇ ਪਾਇਆ ਭੜਥੂ! ਘਰੋਂ ਨਿਕਲਣ ਤੋਂ ਵੀ ਡਰ ਰਹੇ ਲੋਕ
  • tiger woods granted bail after arrest on suspicion of drunk driving
    ਨਸ਼ੇ 'ਚ ਗੱਡੀ ਚਲਾਉਣ ਦੇ ਸ਼ੱਕ 'ਚ ਗ੍ਰਿਫਤਾਰੀ ਤੋਂ ਬਾਅਦ ਟਾਈਗਰ ਵੁੱਡਸ ਜ਼ਮਾਨਤ 'ਤੇ ਰਿਹਾਅ
  • drug menace in punjab four sons of the same family die due to drugs
    ਪੰਜਾਬ: ਨਸ਼ੇ ਦੀ ਭੇਟ ਚੜ੍ਹੇ ਇਕੋ ਮਾਂ ਦੇ 4 ਪੁੱਤ, 5ਵਾਂ ਮੰਜੇ 'ਤੇ, ਰੋਂਦੀ-ਕਰਲਾਉਂਦੀ ਮਾਂ ਪਾ ਰਹੀਆਂ ਦੁਹਾਈਆਂ...
  • speeding car hits father and son near chugitti chowk jalandhar
    ਜਲੰਧਰ ਵਿਖੇ ਚੁਗਿੱਟੀ ਚੌਕ ਨੇੜੇ ਤੇਜ਼ ਰਫ਼ਤਾਰ ਕਾਰ ਨੇ ਪਿਓ-ਪੁੱਤ ਨੂੰ ਮਾਰੀ...
  • a big threat looms over farmers in punjab experts have warned
    ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...
  • new deputy commissioner of jalandhar varjit walia assumes charge
    ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ ਨੇ ਸਾਂਭਿਆ ਆਪਣਾ ਚਾਰਜ, ਕਹੀਆਂ...
  • painful accident in punjab  out of control mini bus hits a tree  girl dies
    ਪੰਜਾਬ 'ਚ ਦਰਦਨਾਕ ਹਾਦਸਾ! ਬੇਕਾਬੂ ਮਿਨੀ ਬੱਸ ਸਫੈਦੇ ਨਾਲ ਟਕਰਾਈ, ਕੁੜੀ ਦੀ ਮੌਤ
  • big stir in punjab politics congress releases list of 46 office bearers
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ,...
  • weather conditions may change in punjab after april 15
    ਪੰਜਾਬ 'ਚ  15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ...
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
  • strict action against corporation employee duty parking outside company bagh
    ਕੰਪਨੀ ਬਾਗ ਦੇ ਬਾਹਰ ਪਾਰਕਿੰਗ ’ਚ ਡਿਊਟੀ ਦੇਣ ਵਾਲੇ ਨਿਗਮ ਕਰਮਚਾਰੀ 'ਤੇ ਡਿੱਗੀ...
Trending
Ek Nazar
a big threat looms over farmers in punjab experts have warned

ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...

actress converts religion to become this politician  s daughter in law

ਪਹਿਲਾਂ ਸਲਮਾਨ ਨਾਲ ਦਿੱਤੀ ਸੁਪਰਹਿੱਟ ਫਿਲਮ, ਫਿਰ ਵਿਆਹ ਲਈ ਕਰੀਅਰ ਛੱਡ ਬਣ ਗਈ ਇਸ...

cole caufield makes history

ਕੌਲ ਕਾਫ਼ੀਲਡ ਨੇ 50ਵਾਂ ਗੋਲ ਕਰਕੇ ਰਚਿਆ ਇਤਿਹਾਸ

car stuck on cliff removed

ਸਕੁਆਮਿਸ਼ ਦੀ ਪਹਾੜੀ ਚਟਾਨ ’ਤੇ ਲਟਕਾਈ ਕਾਰ ਹਟਾਈ

big incident in punjab a terrible fire broke out in a cylinder in a temple

ਪੰਜਾਬ 'ਚ ਵੱਡੀ ਘਟਨਾ! ਮੰਦਿਰ 'ਚ ਸਿਲੰਡਰ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

randeep hooda  lin laishram name their daughter

ਅਦਾਕਾਰ ਰਣਦੀਪ ਹੁੱਡਾ ਨੇ ਧੀ ਦਾ ਕੀਤਾ ਨਾਮਕਰਨ, ਰੱਖਿਆ ਬੇਹੱਦ ਯੂਨੀਕ ਨਾਂ, ਸਾਂਝੀ...

kashika kapoor undergoes physical transformation for   caste    gains 5 6 kgs

ਅਦਾਕਾਰਾ ਦਾ 'ਟਰਾਂਸਫਾਰਮੇਸ਼ਨ' ਦੇਖ ਉੱਡੇ ਪ੍ਰਸ਼ੰਸਕਾਂ ਦੇ ਹੋਸ਼, ਫ਼ਿਲਮ ਲਈ...

2 cars accident family 6 members

ਰੂਹ ਕੰਬਾਊ ਹਾਦਸਾ : 2 ਕਾਰਾਂ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 6 ਮੈਂਬਰਾਂ ਦੀ...

van driver attack crime incident

ਬਿਹਾਰ ’ਚ ਵੱਡੀ ਵਾਰਦਾਤ : ਸੱਤੂ ਵਿਕ੍ਰੇਤਾ ਨੇ ਧੜ ਨਾਲੋਂ ਵੱਖ ਕੀਤਾ ਵੈਨ ਚਾਲਕ ਦਾ...

india cricketer

ਦਿੱਗਜ ਭਾਰਤੀ ਖਿਡਾਰੀ ਦਾ ਹੋਇਆ ਦੇਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ

2 cheap 5g smartphones launched

ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼

epfo auto transfer money without claim

ਹੁਣ ਬਿਨਾਂ ਕਲੇਮ ਤੁਹਾਡੇ ਬੈਂਕ ਖ਼ਾਤੇ 'ਚ ਆਉਣਗੇ PF ਦੇ ਪੈਸੇ! EPFO ਨੇ ਸ਼ੁਰੂ...

ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

rbi wait upi transfers

10,000 ਭੇਜਣ ਮਗਰੋਂ 1 ਘੰਟੇ ਦੀ ਬ੍ਰੇਕ! UPI ਪੇਮੈਂਟ 'ਤੇ ਜਲਦ ਲਾਗੂ ਹੋ ਸਕਦੈ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 11 ਅਪ੍ਰੈਲ ਤੋਂ ਬਣ ਰਿਹੈ...

wife lover plan husband dhar

'ਤੂੰ ਕਾਲਾ ਏਂ, ਮੈਂ ...!' ਪਤਨੀ ਨੇ 1 ਲੱਖ ਦੇ ਕੇ ਦੇਰ ਰਾਤ ਘਰੇ ਸੱਦ ਲਿਆ...

dirty business was going on under the guise of a spa center

Punjab : ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਨੇ ਮਾਰੀ ਰੇਡ...

punjabi man dies of heart attack in america

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • 200 million hungry 80 million tons of food wasted
      20 ਕਰੋੜ ਭੁੱਖੇ ਪੇਟ, 8 ਕਰੋੜ ਟਨ ਭੋਜਨ ਬਰਬਾਦ, ਨੁਕਸਾਨ ’ਤੇ ਸ਼ਿਕੰਜਾ ਜ਼ਰੂਰੀ
    • arms smuggling continues from pakistan border
      ‘ਪਾਕਿਸਤਾਨ ਸਰਹੱਦ ਤੋਂ ਜਾਰੀ ਹਥਿਆਰਾਂ ਦੀ ਸਮੱਗਲਿੰਗ’ ਵਧੇਰੇ ਚੌਕਸੀ ਅਤੇ ਐਂਟੀ...
    • war
      ਬੰਦ ਕਰੋ ਇਹ ਲੜਾਈ, ਜਿਸ ’ਚ ਸਾਰੀ ਮਨੁੱਖਤਾ ਕੁਰਲਾ ਰਹੀ ਹੈ
    • medical tourism
      ਭਾਰਤ ਦੀ ਅਗਲੀ ਵੱਡੀ ਬਰਾਮਦ : ਮੈਡੀਕਲ ਸੈਰ-ਸਪਾਟਾ
    • first ai and now war jobs are no longer guaranteed
      ਪਹਿਲਾਂ ਏ. ਆਈ. ਅਤੇ ਹੁਣ ਜੰਗ ਦੇ ਕਾਰਨ ਨੌਕਰੀਆਂ ਦੀ ਗਾਰੰਟੀ ਨਹੀਂ
    • mamata banerjee leads bjp busy with ground work
      ਮਮਤਾ ਨੂੰ ਬੜ੍ਹਤ, ਭਾਜਪਾ ਜ਼ਮੀਨੀ ਕੰਮ ’ਚ ਜੁਟੀ
    • the business of counterfeit medicines is expanding
      ‘ਮਰਜ਼ ਬੜਤਾ ਗਯਾ, ਜਿਉਂ-ਜਿਉਂ ਦਵਾ ਕੀ’ ਨਕਲੀ ਦਵਾਈਆਂ ਦਾ ਫੈਲਦਾ ਕਾਰੋਬਾਰ!
    • raghav chadha controversy
      ਰਾਘਵ ਚੱਢਾ ਵਿਵਾਦ : ਲੋਕਤੰਤਰ ਦੀ ਪ੍ਰੀਖਿਆ ਜਾਂ ਅੰਦਰੂਨੀ ਅਨੁਸ਼ਾਸਨ?
    • life still goes on  ignoring the tensions of war
      ਜੰਗ ਦੇ ਤਣਾਅ ਨੂੰ ਨਜ਼ਰਅੰਦਾਜ਼ ਕਰਦੇ ਹੋਏ ਜੀਵਨ ਅਜੇ ਵੀ ਜਾਰੀ
    • foundation day of bharatiya janata party
      ਭਾਰਤੀ ਜਨਤਾ ਪਾਰਟੀ ਦਾ ਸਥਾਪਨਾ ਦਿਵਸ : ਇਕ ਅੰਦੋਲਨ ਦੀ ਗਾਥਾ, ਇਕ ਰਾਸ਼ਟਰ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +