Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    11:23:59 AM

  • gold gains momentum  silver surges  prices at more than 3 month high

    ਸੋਨੇ ਨੇ ਫੜੀ ਰਫ਼ਤਾਰ, ਚਾਂਦੀ 'ਚ ਤੂਫਾਨੀ ਵਾਧਾ, 3...

  • canada sacrilege

    ਕੈਨੇਡਾ 'ਚ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਬੇਅਦਬੀ...

  • ethel caterham

    ਇਥਲ ਨੇ ਮਨਾਇਆ ਆਪਣਾ 117ਵਾਂ ਜਨਮ ਦਿਨ ! ਬਣੀ ਦੁਨੀਆ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਭਾਰਤੀ ਅਦਾਲਤੀ ਕੰਪਲੈਕਸਾਂ ’ਚ’ ਵਧਦੇ ਜਾ ਰਹੇ ਹਿੰਸਾ ਦੇ ਮਾਮਲੇ!

BLOG News Punjabi(ਬਲਾਗ)

‘ਭਾਰਤੀ ਅਦਾਲਤੀ ਕੰਪਲੈਕਸਾਂ ’ਚ’ ਵਧਦੇ ਜਾ ਰਹੇ ਹਿੰਸਾ ਦੇ ਮਾਮਲੇ!

  • Edited By Sandeep Kumar,
  • Updated: 22 Aug, 2026 02:56 AM
Blog
cases of violence increasing in indian court complexes
  • Share
    • Facebook
    • Tumblr
    • Linkedin
    • Twitter
  • Comment

ਭਾਰਤੀ ਅਦਾਲਤੀ ਕੰਪਲੈਕਸਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਅਪਰਾਧੀ ਗਿਰੋਹਾਂ ਅਤੇ ਹੋਰ ਲੋਕਾਂ ਵੱਲੋਂ ਫਾਇਰਿੰਗ ਅਤੇ ਹਿੰਸਾ ਦਾ ਸਿਲਸਿਲਾ ਕੁਝ ਸਮੇਂ ਤੋਂ ਜਾਰੀ ਹੈ ਜਿਸ ਕਾਰਨ ਇਹ ਥਾਵਾਂ ਅਸੁਰੱਖਿਅਤ ਹੁੰਦੀਆਂ ਜਾ ਰਹੀਆਂ ਹਨ, ਜਿਸ ਦਾ ਅੰਦਾਜ਼ਾ ਹੇਠ ਲਿਖੀਆਂ ਘਟਨਾਵਾਂ ਤੋਂ ਲਾਇਆ ਜਾ ਸਕਦਾ ਹੈ :

* 24 ਸਤੰਬਰ, 2021 ਨੂੰ ‘ਦਿੱਲੀ’ ਦੀ ਰੋਹਿਣੀ ਅਦਾਲਤ ਦੇ ਅੰਦਰ ਜੱਜ ਦੇ ਸਾਹਮਣੇ 2 ਹਮਲਾਵਰਾਂ ਨੇ ਗੈਂਗਸਟਰ ‘ਜਤਿੰਦਰ ਮਾਨ’ ਉਰਫ਼ ‘ਗੋਗੀ’ ਨੂੰ ਗੋਲੀਆਂ ਨਾਲ ਭੁੰਨ ਦਿੱਤਾ।

* 8 ਜੁਲਾਈ, 2022 ਨੂੰ ‘ਮੋਗਾ’ (ਪੰਜਾਬ) ਦੇ ਅਦਾਲਤੀ ਕੰਪਲੈਕਸ ’ਚ ਇਕ ਕੇਸ ਦੇ ਸਿਲਸਿਲੇ ’ਚ ਪੇਸ਼ੀ ਭੁਗਤਣ ਆਏ ਦੋਵਾਂ ਧਿਰਾਂ ਦੇ ਲੋਕਾਂ ’ਚ ਪਾਰਕਿੰਗ ਏਰੀਆ ’ਚ ਗੱਡੀ ਅੱਗੇ ਵਧਾਉਣ ਨੂੰ ਲੈ ਕੇ ਹੋਏ ਵਿਵਾਦ ’ਚ ਇਕ ਧਿਰ ਦੇ ਲੋਕਾਂ ਨੇ ਦੂਜੀ ਧਿਰ ਦੇ ਲੋਕਾਂ ’ਤੇ ਗੋਲੀਆਂ ਚਲਾ ਦਿੱਤੀਆਂ।

* 7 ਫਰਵਰੀ, 2023 ਨੂੰ ‘ਲੁਧਿਆਣਾ’ ’ਚ ਪੇਸ਼ੀ ਭੁਗਤਣ ਆਏ ਲੋਕਾਂ ਦੇ 2 ਗਰੁੱਪਾਂ ਵਿਚਾਲੇ ਬਹਿਸ ਤੋਂ ਬਾਅਦ ਇਕ ਧਿਰ ਵੱਲੋਂ ਫਾਇਰਿੰਗ ਕਰ ਦੇਣ ਨਾਲ 3 ਲੋਕ ਜ਼ਖਮੀ ਹੋ ਗਏ।

* 21 ਅਪ੍ਰੈਲ, 2023 ਨੂੰ ‘ਦਿੱਲੀ’ ਦੇ ‘ਸਾਕੇਤ ਕੋਰਟ ਕੰਪਲੈਕਸ’ ’ਚ ਇਕ ਵਕੀਲ ਨੇ ਪੇਸ਼ੀ ਭੁਗਤਣ ਆਈ ਇਕ ਔਰਤ ਨਾਲ ਪੁਰਾਣੇ ਵਿਵਾਦ ਕਾਰਨ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ।

* 6 ਜੁਲਾਈ, 2023 ਨੂੰ ‘ਦਿੱਲੀ’ ਦੀ ‘ਤੀਸ ਹਜ਼ਾਰੀ’ ਅਦਾਲਤ ’ਚ 2 ਵਕੀਲਾਂ ਦੇ ਗਰੁੱਪਾਂ ਵਿਚਾਲੇ ਝਗੜੇ ਤੋਂ ਬਾਅਦ ਪਹਿਲਾਂ ਦੋਵਾਂ ਧੜਿਆਂ ਨੇ ਇਕ-ਦੂਜੇ ’ਤੇ ਪੱਥਰਾਂ ਨਾਲ ਹਮਲਾ ਕੀਤਾ ਅਤੇ ਫਿਰ ਇਕ ਧੜੇ ਦੇ ਵਕੀਲ ਨੇ ਦੂਜੇ ਧੜੇ ਦੇ ਵਕੀਲ ’ਤੇ ਗੋਲੀ ਚਲਾ ਦਿੱਤੀ।

* 4 ਸਤੰਬਰ, 2025 ਨੂੰ ‘ਭਿਵਾਨੀ’ (ਹਰਿਆਣਾ) ਦੇ ਅਦਾਲਤੀ ਕੰਪਲੈਕਸ ’ਚ ਵਕੀਲਾਂ ਦੇ ਇਕ ਚੈਂਬਰ ਦੇ ਨੇੜੇ ਆਪਣੇ ਜਾਣਕਾਰਾਂ ਨਾਲ ਬੈਠੇ ਇਕ ਵਿਅਕਤੀ ’ਤੇ ਹਮਲਾਵਰਾਂ ਨੇ ਗੋਲੀਆਂ ਚਲਾ ਕੇ ਉਸ ਨੂੰ ਮਾਰ ਦਿੱਤਾ। ਇਸ ਮਾਮਲੇ ਦੀ ਜਾਂਚ ਰਿਪੋਰਟ ’ਚ ਪਤਾ ਲੱਗਾ ਕਿ ਹਮਲਾਵਰ ਅਸਲ ’ਚ ਉਸ ਵਿਅਕਤੀ ਨੂੰ ਮਾਰਨ ਨਹੀਂ ਆਏ ਸਨ। ਉਨ੍ਹਾਂ ਦਾ ਨਿਸ਼ਾਨਾ ਤਾਂ ‘ਬਿਜੇਂਦਰ’ ਅਤੇ ‘ਕਾਲਾ’ ਨਾਮੀ 2 ਵਿਅਕਤੀ ਸਨ। ਸੁਪਾਰੀ ਲੈ ਕੇ ਹਮਲਾਵਰਾਂ ਨੇ ਉਨ੍ਹਾਂ ਦੋਵਾਂ ਦੀ ਹੱਤਿਆ ਦੀ ਯੋਜਨਾ ਬਣਾਈ ਸੀ ਪਰ ਫਾਇਰਿੰਗ ਦੌਰਾਨ ਗੋਲੀ ਗਲਤ ਵਿਅਕਤੀ ਨੂੰ ਲੱਗ ਗਈ।

* 16 ਮਈ, 2026 ਨੂੰ ‘ਖਰਖੌਦਾ’ (ਹਰਿਆਣਾ) ਅਦਾਲਤ ’ਚ ਦਾਜ ਕਾਰਨ ਤੰਗ-ਪ੍ਰੇਸ਼ਾਨ ਕਰਨ ਅਤੇ ਘਰੇਲੂ ਵਿਵਾਦ ਦੇ ਮਾਮਲੇ ’ਚ ਪੇਸ਼ੀ ਭੁਗਤਣ ਆਏ ‘ਨੀਰਜ’ ਉਰਫ਼ ‘ਕਾਤੀਆ’ ਦੀ ਪੇਸ਼ੀ ਤੋਂ ਬਾਅਦ ਐੱਸ. ਡੀ. ਐੱਮ. ਦਫ਼ਤਰ ਦੇ ਨੇੜੇ ਪਹੁੰਚਦਿਆਂ ਹੀ ਕਾਰ ’ਚ ਸਵਾਰ ਹਮਲਾਵਰਾਂ ਨੇ ਉਸ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ‘ਨੀਰਜ’ ਦੀ ਮੌਤ ਹੋ ਗਈ।

* 6 ਅਗਸਤ, 2026 ਨੂੰ ‘ਚਰਖੀ ਦਾਦਰੀ’ (ਹਰਿਆਣਾ) ’ਚ ਅਦਾਲਤ ’ਚ ਪੇਸ਼ੀ ਤੋਂ ਬਾਅਦ ਜਾ ਰਹੇ 7 ਨੌਜਵਾਨਾਂ ’ਤੇ ਦੂਜੀ ਧਿਰ ਵੱਲੋਂ ਅਦਾਲਤੀ ਕੰਪਲੈਕਸ ਤੋਂ ਕੁਝ ਹੀ ਦੂਰੀ ’ਤੇ ਕੀਤੀ ਗਈ ਤਾਬੜਤੋੜ ਫਾਇਰਿੰਗ ਦੇ ਨਤੀਜੇ ਵਜੋਂ ਕਾਰ ’ਚ ਸਵਾਰ ਸਾਰੇ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਜਿਨ੍ਹਾਂ ’ਚੋਂ ਇਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਉਸ ਦੀ ਗਰਦਨ ਅਤੇ ਪੈਰਾਂ ’ਤੇ 3 ਗੋਲੀਆਂ ਲੱਗੀਆਂ ਸਨ।

* ਅਤੇ ਹੁਣ 20 ਅਗਸਤ, 2026 ਨੂੰ ‘ਹਿਸਾਰ’ (ਹਰਿਆਣਾ) ਦੇ ਕੋਰਟ ਕੰਪਲੈਕਸ ’ਚ ਗੈਂਗਸਟਰ ‘ਵਿਨੋਦ ਕਾਣਾ’ ਪੇਸ਼ੀ ਭੁਗਤਣ ਤੋਂ ਬਾਅਦ ਜਦੋਂ ਆਪਣੇ ਸਾਥੀਆਂ ਨਾਲ ਪੈਦਲ ਚੱਲ ਕੇ ਬਾਹਰੀ ਗੇਟ ਕੋਲ ਪਹੁੰਚਿਆ ਤਾਂ ਅਚਾਨਕ 2 ਹਮਲਾਵਰਾਂ ਨੇ ਤਾਬੜਤੋੜ 12 ਰਾਊਂਡ ਤੋਂ ਵੱਧ ਗੋਲੀਆਂ ਚਲਾ ਕੇ ‘ਵਿਨੋਦ ਕਾਣਾ’ ਦੀ ਹੱਤਿਆ ਕਰ ਦਿੱਤੀ। ਇਸ ਹਮਲੇ ’ਚ ਗੋਲੀ ਲੱਗਣ ਨਾਲ ਗੈਂਗਸਟਰ ਦਾ ਇਕ ਸਾਥੀ ਜ਼ਖਮੀ ਹੋ ਗਿਆ ਅਤੇ ਦੂਜੇ ਦੇ ਹੱਥ ’ਤੇ ਛੱਰੇ ਲੱਗੇ।

ਇਸੇ ਤਰ੍ਹਾਂ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ 12 ਅਗਸਤ, 2023 ਨੂੰ ਜਸਟਿਸ ਐੱਸ. ਰਵਿੰਦਰ ਭੱਟ ਨੇ ਸੁਪਰੀਮ ਕੋਰਟ ’ਚ ਦੇਸ਼ ਦੇ ਜੁਡੀਸ਼ੀਅਲ ਕੰਪਲੈਕਸਾਂ ’ਚ ਅਦਾਲਤਾਂ ’ਚ ਸੁਰੱਖਿਆ ਸਬੰਧੀ ਰਣਨੀਤੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਸੀ ਕਿ, ‘‘ਅਜਿਹੀਆਂ ਘਟਨਾਵਾਂ ਨਾ ਸਿਰਫ਼ ਜੱਜਾਂ ਸਗੋਂ ਵਕੀਲਾਂ, ਅਦਾਲਤ ਦੇ ਕਰਮਚਾਰੀਆਂ ਅਤੇ ਆਮ ਜਨਤਾ ਦੀ ਸੁਰੱਖਿਆ ਲਈ ਵੀ ਖ਼ਤਰਾ ਪੈਦਾ ਕਰਦੀਆਂ ਹਨ।’’

ਅਦਾਲਤੀ ਕੰਪਲੈਕਸਾਂ ’ਚ ਸੁਰੱਖਿਆ ਮਜ਼ਬੂਤ ਕਰਨ ਦੇ ਹੁਕਮ ਦਿੰਦਿਆਂ ਉਨ੍ਹਾਂ ਕਿਹਾ ਕਿ, ‘‘ਇਕ ਅਜਿਹੀ ਥਾਂ ਦੇ ਰੂਪ ’ਚ ਅਦਾਲਤ ਦੀ ਪਵਿੱਤਰਤਾ ਨੂੰ ਬਣਾਈ ਰੱਖਣ ਲਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਇਸ ਲਈ ਜੁਡੀਸ਼ੀਅਲ ਅਦਾਰੇ ਸਭ ਧਿਰਾਂ ਦੀ ਭਲਾਈ ਲਈ ਵਿਆਪਕ ਕਦਮ ਚੁੱਕਣ।’’

ਅਦਾਲਤੀ ਕੰਪਲੈਕਸਾਂ ’ਚ ਇਸ ਤਰ੍ਹਾਂ ਦੀਆਂ ਘਟਨਾਵਾਂ ਸੁਰੱਖਿਆ ਪ੍ਰਣਾਲੀ ’ਚ ਕਮੀਆਂ ਦੀਆਂ ਮੂੰਹ ਬੋਲਦੀਆਂ ਉਦਾਹਰਣਾਂ ਹਨ। ਇਸ ਲਈ ਜਿੱਥੇ ਅਦਾਲਤੀ ਕੰਪਲੈਕਸਾਂ ’ਚ ਸੁਰੱਖਿਆ ਵਿਵਸਥਾ ਮਜ਼ਬੂਤ ਕਰਨ ਦੀ ਲੋੜ ਹੈ, ਉੱਥੇ ਹੀ ਅਨੇਕਾਂ ਅਦਾਲਤਾਂ ’ਚ ਪ੍ਰਮੁੱਖ ਥਾਵਾਂ ’ਤੇ ਜਿੱਥੇ ਅਜੇ ਵੀ ਕੈਮਰੇ ਨਹੀਂ ਲੱਗੇ ਅਤੇ ਜੋ ਲੱਗੇ ਹਨ, ਉਨ੍ਹਾਂ ’ਚੋਂ ਵੀ ਵਧੇਰੇ ਕੰਮ ਨਹੀਂ ਕਰ ਰਹੇ, ਉਨ੍ਹਾਂ ਦਾ ਚਾਲੂ ਹਾਲਤ ’ਚ ਹੋਣਾ ਅਦਾਲਤਾਂ ’ਚ ਸੁਰੱਖਿਆ ਲਈ ਜ਼ਰੂਰੀ ਹੈ।

ਇਸ ਦੇ ਨਾਲ ਹੀ ਅਦਾਲਤਾਂ ’ਚ ਪੁਲਸ ਦੀ ਤਾਇਨਾਤੀ ਵਧਾ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੀ ਲੋੜ ਹੈ ਤਾਂ ਜੋ ਉੱਥੇ ਖੂਨ-ਖਰਾਬੇ ਅਤੇ ਮਾਰ-ਧਾੜ ਦੀਆਂ ਘਟਨਾਵਾਂ ਕਾਰਨ ਨਿਆਂ ਪ੍ਰਕਿਰਿਆ ’ਚ ਰੁਕਾਵਟ ਨਾ ਪਵੇ।

—ਵਿਜੇ ਕੁਮਾਰ

  • Indian court complex
  • violence cases
  • ਭਾਰਤੀ ਅਦਾਲਤੀ ਕੰਪਲੈਕਸ
  • ਹਿੰਸਾ ਦੇ ਮਾਮਲੇ

‘ਦਿਮਾਗੀ ਨਕਸਲੀਆਂ’ ਨੂੰ ਚਾਹੀਦਾ ਕਮਜ਼ੋਰ ਲੋਕਤੰਤਰ

NEXT STORY

Stories You May Like

  • increasing cases of fraud in the name of providing jobs
    ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
  • asim munir is going to carry out a coup in pakistan
    ਪਾਕਿਸਤਾਨ ’ਚ ਆਸਿਮ ਮੁਨੀਰ ਕਰਨ ਜਾ ਰਹੇ ਤਖ਼ਤਾਪਲਟ
  • pakistan  8 people  missing
    ਪਾਕਿਸਤਾਨ 'ਚ ਵਿਗੜਦੇ ਜਾ ਰਹੇ ਹਾਲਾਤ ! 8 ਲੋਕ ਅਚਾਨਕ ਹੋ ਗਏ ਲਾਪਤਾ
  • indian origin student arrested
    ਪ੍ਰੇਮਿਕਾ ਦੇ ਕਤਲ ਦੇ ਦੋਸ਼ 'ਚ ਭਾਰਤੀ ਮੂਲ ਦਾ ਵਿਦਿਆਰਥੀ ਜਰਮਨੀ 'ਚ ਗ੍ਰਿਫ਼ਤਾਰ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • legislative assembly  students  protest  police
    ਵਿਧਾਨ ਸਭਾ ਨੂੰ ਘੇਰਨ ਜਾ ਰਹੇ ਵਿਦਿਆਰਥੀਆਂ 'ਤੇ ਪੁਲਸ ਵਲੋਂ ਪਾਣੀ ਦੀਆਂ ਬੋਛਾਰਾਂ, ਤਣਾਅਪੂਰਨ ਹੋਈ ਸਥਿਤੀ
  • man on way to children off at school attacked with swords
    ਬੱਚਿਆਂ ਨੂੰ ਸਕੂਲ ਛੱਡਣ ਜਾ ਰਹੇ ਵਿਅਕਤੀ ’ਤੇ ਤਲਵਾਰਾਂ ਨਾਲ ਹਮਲਾ, ਲੁੱਟੀ ਨਕਦੀ
  • jharkhand former jpsc chairman arrested in exam irregularities case
    ਝਾਰਖੰਡ: ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰ
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
Trending
Ek Nazar
sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • adultrated food
      ਖਾਣੇ ’ਚ ਮਿਲਾਵਟ ਭ੍ਰਿਸ਼ਟਾਚਾਰ ਜਾਂ ਧੋਖਾ
    • protests lesson
      ਸਰਕਾਰ ਨੂੰ ਜੰਤਰ-ਮੰਤਰ ਵਿਦਿਆਰਥੀ ਅੰਦੋਲਨ ਤੋਂ ਸਬਕ ਲੈਣਾ ਚਾਹੀਦਾ ਹੈ
    • some young women are ruining their lives by
      ‘ਸੋਸ਼ਲ ਮੀਡੀਆ ’ਤੇ ਨੌਜਵਾਨਾਂ ਨਾਲ ਦੋਸਤੀ ਕਰ ਕੇ’ ਜ਼ਿੰਦਗੀ ਤਬਾਹ ਕਰ ਰਹੀਆਂ ਕੁਝ...
    • gen z a generation connected to its roots reaching for the sky
      ਜੈੱਨ-ਜ਼ੀ : ਜੜ੍ਹਾਂ ਨਾਲ ਜੁੜੀ, ਆਸਮਾਨ ਨੂੰ ਛੂੰਹਦੀ ਪੀੜ੍ਹੀ
    • parliament  monsoon session  adjournment  government  opposition
      ਧੋਤਾ ਗਿਆ ਸੰਸਦ ਦਾ ਮਾਨਸੂਨ ਇਜਲਾਸ : ਜਵਾਬਦੇਹ ਕੌਣ?
    • vande mataram
      ਰਾਸ਼ਟਰਵਾਦ ਦੀ ਇਕ ਮਜ਼ਬੂਤ ਆਵਾਜ਼ ਹੈ ਵੰਦੇ ਮਾਤਰਮ
    • rebuilding the steel frame
      ਸਟੀਲ ਫ੍ਰੇਮ ਦਾ ਮੁੜ-ਨਿਰਮਾਣ : ਸ਼ਾਸਨ ਕਰਨ ਤੋਂ ਲੈ ਕੇ ਸੇਵਾ ਤੱਕ, ਸਮਾਂਬੱਧ...
    • fires in hotels  clubs etc
      ਹੋਟਲਾਂ, ਕਲੱਬਾਂ ਆਦਿ ’ਚ ਲੱਗ ਰਹੀ ਅੱਗ, ਜਾਨ-ਮਾਲ ਦਾ ਹੋ ਰਿਹਾ ਨੁਕਸਾਨ!
    • plastic currency
      ਪਲਾਸਟਿਕ ਕਰੰਸੀ : ਆਧੁਨਿਕੀਕਰਨ ਅਤੇ ਭਰੋਸੇ ਦੀ ਪ੍ਰੀਖਿਆ
    • west bangal government
      ਬੰਗਾਲ ਦੇ 100 ਦਿਨ : ਡਰ ਤੋਂ ਭਰੋਸੇ ਤੱਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +