Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    4:36:36 PM

  • roads turned white by hailstorm in punjab

    ਪੰਜਾਬ 'ਚ ਗੜੇਮਾਰੀ ਨਾਲ ਚਿੱਟੀਆਂ ਹੋਈਆਂ ਸੜਕਾਂ

  • ranainder pratap control of fatudhinga block samiti manveer kaur chairperson

    ਫੱਤੂਢੀਂਗਾ ਬਲਾਕ ਸੰਮਤੀ 'ਤੇ ਰਾਣਾ ਇੰਦਰ ਪ੍ਰਤਾਪ...

  • gursikh woman climbs onto tank with daughter

    ਗੁਰਸਿੱਖ ਔਰਤ ਧੀ ਸਣੇ ਟੈਂਕੀ 'ਤੇ ਚੜ੍ਹੀ, ਹੱਥ 'ਚ...

  • new twist in the case of grenade attack on bjp office in chandigarh

    ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਸਿਹਤ ਸੇਵਾਵਾਂ ’ਚ ਖਾਮੀਆਂ’ ਇਲਾਜ ਅਤੇ ਐਂਬੂਲੈਂਸਾਂ ਨਾ ਮਿਲਣ ਨਾਲ ਜਾ ਰਹੀਆਂ ਜਾਨਾਂ!

BLOG News Punjabi(ਬਲਾਗ)

‘ਸਿਹਤ ਸੇਵਾਵਾਂ ’ਚ ਖਾਮੀਆਂ’ ਇਲਾਜ ਅਤੇ ਐਂਬੂਲੈਂਸਾਂ ਨਾ ਮਿਲਣ ਨਾਲ ਜਾ ਰਹੀਆਂ ਜਾਨਾਂ!

  • Edited By Sandeep Kumar,
  • Updated: 12 Feb, 2026 03:07 AM
Blog
causing lives to be lost due to lack of treatment and ambulances
  • Share
    • Facebook
    • Tumblr
    • Linkedin
    • Twitter
  • Comment

ਐਂਬੂਲੈਂਸਾਂ ਦੀ ਵਰਤੋਂ ਰੋਗੀਆਂ ਨੂੰ ਹਸਪਤਾਲ ਲਿਆਉਣ-ਲੈ ਜਾਣ ਅਤੇ ਲਾਸ਼ਾਂ ਨੂੰ ਉਨ੍ਹਾਂ ਦੀ ਮੰਜ਼ਿਲ (ਸ਼ਮਸ਼ਾਨਘਾਟ) ਤੱਕ ਪਹੁੰਚਾਉਣ ਲਈ ਹੁੰਦੀ ਹੈ ਪਰ ਖਾਸ ਕਰ ਕੇ ਕਮਜ਼ੋਰ ਵਰਗ ਦੇ ਮਰੀਜ਼ਾਂ ਦੀ ਸਮੇਂ ਸਿਰ ਐਂਬੂਲੈਂਸ ਅਤੇ ਇਲਾਜ ਨਾ ਮਿਲ ਸਕਣ ਕਾਰਨ ਮੌਤ ਹੋ ਜਾਂਦੀ ਹੈ, ਜਦਕਿ ਮ੍ਰਿਤਕਾਂ ਦੀ ਲਾਸ਼ ਲਿਜਾਉਣ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ ਐਂਬੂਲੈਂਸ ਨਾ ਮਿਲਣ ਨਾਲ ਭਾਰੀ ਪ੍ਰੇਸ਼ਾਨੀ ਤੋਂ ਇਲਾਵਾ ਕਈ ਵਾਰ ਲਾਸ਼ਾਂ ਦਾ ਅਪਮਾਨ ਵੀ ਹੁੰਦਾ ਹੈ, ਜਿਸ ਦੀਆਂ ਪਿਛਲੇ ਇਕ ਸਾਲ ਦੀਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

* 11 ਫਰਵਰੀ, 2025 ਨੂੰ ‘ਪੱਛਮੀ ਚੰਪਾਰਣ’ (ਬਿਹਾਰ) ਦੇ ‘ਚਨਪਟਿਆ ਕਮਿਊਨਿਟੀ ਸਿਹਤ ਕੇਂਦਰ’ ਵਿਚ ਇਲਾਜ ਦੇ ਲਿਆਂਦੇ ਗਏ ‘ਅਦਯਾ ਰਾਮ’ ਨਾਂ ਦੇ ਬਜ਼ੁਰਗ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਦੇ ਮੈਂਬਰਾਂ ਨੂੰ ਐਂਬੂਲੈਂਸ ਨਾ ਮਿਲਣ ਕਾਰਨ ਉਨ੍ਹਾਂ ਨੂੰ ਮੋਟਰਸਾਈਕਲ ’ਤੇ ਲਾਸ਼ ਲਿਜਾਣ ਨੂੰ ਮਜਬੂਰ ਹੋਣਾ ਪਿਆ।

* 29 ਮਾਰਚ, 2025 ਨੂੰ ‘ਸ਼ਹਿਡੋਲ’ (ਮੱਧ ਪ੍ਰਦੇਸ਼) ’ਚ ‘ਸੁੰਦਰ ਯਾਦਵ’ ਅਾਪਣੀ ਬੀਮਾਰ ਮਾਂ ਨੂੰ ਇਲਾਜ ਦੇ ਲਈ ‘ਸ਼ਹਿਡੋਲ ਮੈਡੀਕਲ ਕਾਲਜ’ ਲੈ ਕੇ ਆਇਆ ਪਰ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਉਸ ਦੀ ਮਾਂ ਦੀ ਮੌਤ ਹੋ ਗਈ ਅਤੇ ਲਾਸ਼ ਨੂੰ ਪਿੰਡ ਲਿਜਾਣ ਲਈ ਐਂਬੂਲੈਂਸ ਵੀ ਨਹੀਂ ਮਿਲੀ।

ਇਸ ’ਤੇ ‘ਸੁੰਦਰ ਯਾਦਵ’ ਅਤੇ ਉਸ ਦੇ ਭਰਾ ਨੇ ਇਕ ਕੰਮ ਚਲਾਊ ਰੇਹੜੀ ’ਤੇ ਅਾਪਣੀ ਮਾਂ ਦੀ ਲਾਸ਼ ਬੰਨ੍ਹੀ ਅਤੇ ਉਸ ਨੂੰ ਮੋਟਰਸਾਈਕਲ ਨਾਲ ਖਿੱਚ ਕੇ 80 ਕਿਲੋਮੀਟਰ ਦੂਰ ਅਾਪਣੇ ਪਿੰਡ ਦੀ ਸ਼ਮਸ਼ਾਨਭੂਮੀ ’ਚ ਪਹੁੰਚਾਇਆ।

* 12 ਅਗਸਤ, 2025 ਨੂੰ ‘ਨਾਗਪੁਰ’ (ਮਹਾਰਾਸ਼ਟਰ) ’ਚ ਮੋਟਰਸਾਈਕਲ ’ਤੇ ਅਾਪਣੇ ਪਤੀ ‘ਅਮਿਤ ਯਾਦਵ’ ਦੇ ਨਾਲ ਜਾ ਰਹੀ ਉਸ ਦੀ ਪਤਨੀ ‘ਗਿਆਰਸੀ ਯਾਦਵ’ ਹੇਠਾਂ ਡਿੱਗ ਕੇ ਟਰੱਕ ਦੇ ਪਿਛਲੇ ਟਾਇਰ ਨਾਲ ਦਰੜੀ ਗਈ। ਲਾਸ਼ ਲਿਜਾਣ ਲਈ ਬਹੁਤ ਕੋਸ਼ਿਸ਼ਾਂ ਦੇ ਬਾਵਜੂਦ ਐਂਬੂਲੈਂਸ ਨਾ ਮਿਲਣ ਕਾਰਨ ਮਜਬੂਰ ਹੋ ਕੇ ਉਸ ਨੂੰ ਅਾਪਣੀ ਪਤਨੀ ਦੀ ਲਾਸ਼ ਮੋਟਰਸਾਈਕਲ ’ਤੇ ਹੀ ਲਿਜਾਣੀ ਪਈ।

* 24 ਜਨਵਰੀ, 2026 ਨੂੰ ‘ਸਾਗਰ’ (ਮੱਧ ਪ੍ਰਦੇਸ਼) ’ਚ ਸਬਜ਼ੀ ਦਾ ਠੇਲਾ ਲਗਾ ਕੇ ਗੁਜ਼ਾਰਾ ਕਰਨ ਵਾਲੇ ਬਜ਼ੁਰਗ ‘ਪਵਨ ਸਾਹੂ’ ਅਾਪਣੀ ਬੀਮਾਰ ਪਤਨੀ ‘ਪਾਰਵਤੀ’ ਨੂੰ ਹਸਪਤਾਲ ਲਿਜਾਣ ਲਈ ਐਂਬੂਲੈਂਸ ਨਾ ਮਿਲਣ ਦੇ ਕਾਰਨ ਉਹ ਉਸ ਨੂੰ ਹੱਥ ਠੇਲੇ ’ਤੇ ਲੱਦ ਕੇ ਚਲ ਪਏ ਪਰ ਸਮੇਂ ਸਿਰ ਉਸ ਨੂੰ ਹਸਪਤਾਲ ਨਾ ਪਹੁੰਚਾ ਸਕੇ ਅਤੇ ਰਸਤੇ ’ਚ ਹੀ ਉਨ੍ਹਾਂ ਦੀ ਪਤਨੀ ਦੀ ਮੌਤ ਹੋ ਗਈ।

* 30 ਜਨਵਰੀ, 2026 ਨੂੰ ‘ਫਰੀਦਾਬਾਦ’ ਦੇ ‘ਹਸਪਤਾਲ’ ਵਿਚ ਇਕ ਅੌਰਤ ਰੋਗੀ ਦੀ ਮੌਤ ਤੋਂ ਬਾਅਦ ਐਂਬੂਲੈਂਸ ਨਾ ਮਿਲਣ ਕਾਰਨ ਮ੍ਰਿਤਕ ਅੌਰਤ ਦੇ ਪਤੀ ਨੂੰ ਅਾਪਣੀ ਪਤਨੀ ਦੀ ਲਾਸ਼ ਠੇਲੇ ’ਤੇ ਲੈ ਕੇ ਜਾਣਾ ਪਿਆ। ਅੌਰਤ ਦਾ ਬੇਟਾ ਪਿੱਛੇ ਠੇਲੇ ’ਤੇ ਮਾਂ ਦੀ ਲਾਸ਼ ਕੋਲ ਬੈਠਾ ਸੀ ਅਤੇ ਉਸ ਨੇ ਮਾਂ ਦੀ ਲਾਸ਼ ਨੂੰ ਫੜੀ ਰੱਖਿਆ ਤਾਂਕਿ ਰਸਤੇ ’ਚ ਲੱਗਣ ਵਾਲੇ ਝਟਕਿਅਾਂ ਨਾਲ ਲਾਸ਼ ਹੇਠਾਂ ਨਾ ਡਿੱਗ ਜਾਏ।

ਉਕਤ ਘਟਨਾ ਦਾ ਖੁੱਦ ਨੋਟਿਸ ਲੈਂਦੇ ਹੋਏ ‘ਹਰਿਆਣਾ ਰਾਜ ਮਨੁੱਖੀ ਅਧਿਕਾਰ ਕਮਿਸ਼ਨ’ ਨੇ ਇਹ ਸਪੱਸ਼ਟ ਕਰਦੇ ਹੋਏ ਕਿ ਸੰਵਿਧਾਨ ਦੀ ਧਾਰਾ 21 ’ਚ ਸਨਮਾਨਜਨਕ ਮੌਤ ਦਾ ਅਧਿਕਾਰ ਵੀ ਸ਼ਾਮਲ ਹੈ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਇਲਾਵਾ ਮੁੱਖ ਸਕੱਤਰ, ਸਿਹਤ ਸੇਵਾਵਾਂ ਦੇ ਜਨਰਲ ਡਾਇਰੈਕਟਰ ਅਤੇ ਫਰੀਦਾਬਾਦ ਦੇ ਮੁੱਖ ਮੈਡੀਕਲ ਅਧਿਕਾਰੀ ਨੂੰ ਨੋਟਿਸ ਜਾਰੀ ਕਰ ਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ।

ਕਮਿਸ਼ਨ ਨੇ ਹਸਪਤਾਲ ਮੈਨੇਜਮੈਂਟ ਦੇ ਇਸ ਕਥਨ ’ਤੇ ਵੀ ਸਵਾਲ ਉਠਾਏ ਹਨ ਕਿ ਸਰਕਾਰੀ ਐਂਬੂਲੈਂਸ ਲਾਸ਼ ਟਰਾਂਸਪੋਰਟ ਲਈ ਨਿਰਧਾਰਿਤ ਨਹੀਂ ਹੈ। ਕਮਿਸ਼ਨ ਨੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਲਈ ਸਾਰੇ ਹਸਪਤਾਲਾਂ ’ਚ ਮੁਫਤ ਅਤੇ ਸਨਮਾਨਜਨਕ ਲਾਸ਼ ਟਰਾਂਸਪੋਰਟ ਦੀ ਨੀਤੀ ਬਣਾਉਣ ਦੀ ਸਿਫਾਰਿਸ਼ ਕੀਤੀ ਹੈ।

* ਅਤੇ ਹੁਣ 7 ਫਰਵਰੀ, 2026 ਨੂੰ ‘ਦਤਿਯਾ’ (ਮੱਧ ਪ੍ਰਦੇਸ਼) ਦੇ ‘ਇੰਦਰਗੜ੍ਹ’ ’ਚ ਇਕ ਬੇਸਹਾਰਾ ਅੌਰਤ ਦੀ ਮੌਤ ਹੋ ਗਈ ਤਾਂ ਸਬੰਧਤ ਅਧਿਕਾਰੀਆਂ ਨੂੰ ਇਸ ਦੀ ਸੂਚਨਾ ਦੇਣ ਦੇ ਬਾਵਜੂਦ ਐਂਬੂਲੈਂਸ ਨਹੀਂ ਪਹੁੰਚੀ ਤਾਂ ਨਗਰ ਪ੍ਰੀਸ਼ਦ ਨੇ ਕਚਰਾ ਢੋਣ ਵਾਲੇ ਵਾਹਨ ’ਚ ਔਰਤ ਦੀ ਲਾਸ਼ ਲੱਦ ਕੇ ਪੋਸਟਮਾਰਟਮ ਲਈ ਭਿਜਵਾਈ ਅਤੇ ਅੰਤਿਮ ਸੰਸਕਾਰ ਲਈ ਵੀ ਉਥੇ ਕਚਰੇ ਵਾਲੀ ਗੱਡੀ ’ਚ ਹੀ ਲਿਜਾਇਆ ਗਿਆ।

ਉਕਤ ਘਟਨਾਵਾਂ ਦਰਸਾਉਂਦੀਆਂ ਹਨ ਕਿ ਗਰੀਬਾਂ ਅਤੇ ਕਮਜ਼ੋਰ ਵਰਗ ਦੇ ਲੋਕਾਂ ਲਈ ਸਰਕਾਰੀ ਇਲਾਜ ਦੀਆਂ ਸਹੂਲਤਾਂ ਸਿਰਫ ਕਾਗਜ਼ਾਂ, ਦਾਅਵਿਆਂ ਅਤੇ ਭਾਸ਼ਣਾਂ ਤੱਕ ਹੀ ਸੀਮਿਤ ਹਨ। ਜਿਹੜੇ ਹਸਪਤਾਲਾਂ ਨੂੰ ਗਰੀਬਾਂ ਦੇ ਲਈ ਜੀਵਨ ਰੱਖਿਅਕ ਕਿਹਾ ਜਾਂਦਾ ਹੈ, ਉਥੇ ਹੀ ਉਨ੍ਹਾਂ ਨੂੰ ਅਣਡਿੱਠਤਾ ਦਾ ਸ਼ਿਕਾਰ ਹੋਣਾ ਪੈਂਦਾ ਹੈ। ਇਸ ਲਈ ਇਸ ਖਾਮੀ ’ਤੇ ਰੋਕ ਲਾਉਣ ਲਈ ਅਸਰਦਾਇਕ ਕਦਮ ਜਲਦੀ ਚੁੱਕੇ ਜਾਣੇ ਚਾਹੀਦੇ ਹਨ।

–ਵਿਜੇ ਕੁਮਾਰ

  • Health services
  • Flaws
  • Treatment and ambulances
  • Patients
  • ਸਿਹਤ ਸੇਵਾਵਾਂ
  • ਖਾਮੀਆਂ
  • ਇਲਾਜ ਅਤੇ ਐਂਬੂਲੈਂਸਾਂ
  • ਮਰੀਜ਼

ਭਾਰਤ ਦੇ ਸਰਬ-ਧਰਮ ਦਾ ਵਿਸਥਾਰ ਹੈ ਸਮਾਜਵਾਦ

NEXT STORY

Stories You May Like

  • mangoes  chemical fruit  police  health
    ਅੰਬਾਂ ਦੇ ਸ਼ੌਕੀਨਾਂ ਲਈ ਖ਼ਤਰੇ ਦੀ ਘੰਟੀ ! ਕੈਮੀਕਲ ਲਾ ਕੇ ਪਕਾਏ ਜਾ ਰਹੇ ਫਲ, ਸਿਹਤ ਨਾਲ ਵੱਡਾ ਖਿਲਵਾੜ
  • fir in ludhiana
    ਯਾਰਾਂ ਨਾਲ ਮਨਾਲੀ ਗਏ ਦੋਸਤ ਦੇ ਲੱਗੀ ਸੱਟ, ਸਮੇਂ ਸਿਰ ਇਲਾਜ ਨਾ ਹੋਣ ਕਾਰਨ ਹੋਈ ਮੌਤ, ਦੋਸਤਾਂ 'ਤੇ ਪਰਚਾ ਦਰਜ
  • guests vandalize banquet hall over missing leg piece in biryani
    'ਲੈੱਗ ਪੀਸ' ਨਾ ਮਿਲਣ 'ਤੇ ਵਿਆਹ 'ਚ ਪੈ ਗਿਆ ਰੌਲਾ, ਬਾਰਾਤੀਆਂ ਨੇ ਭੰਨ 'ਤੀਆਂ ਕੁਰਸੀਆਂ
  • congress united in support of randhawa family
    ਰੰਧਾਵਾ ਪਰਿਵਾਰ ਦੇ ਹੱਕ 'ਚ ਕਾਂਗਰਸ ਇੱਕਜੁੱਟ, ਇਨਸਾਫ਼ ਨਾ ਮਿਲਣ ਤੱਕ ਜਾਰੀ ਰਹੇਗਾ ਸੰਘਰਸ਼ : ਬਾਜਵਾ
  • punjab women
    ਹਿੰਮਤ ਅਤੇ ਹੌਸਲੇ ਦਾ ਪ੍ਰਤੀਕ ਬਣ ਰਹੀਆਂ ਪੰਜਾਬ ਦੀਆਂ ਔਰਤਾਂ
  • released on sonia gandhi  s health
    ਸੋਨੀਆ ਗਾਂਧੀ ਸਿਹਤ ਨੂੰ ਲੈ ਕੇ ਜਾਰੀ ਹੋਇਆ ਅਪਡੇਟ, ਡਾਕਟਰਾਂ ਨੇ ਨਿਗਰਾਨੀ 'ਚ ਹੋ ਰਿਹਾ ਇਲਾਜ, ਹਾਲਤ ਸਥਿਰ
  • daljeet singh cheema big statement
    ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਲਈ ਰਚੀਆਂ ਜਾ ਰਹੀਆਂ ਵੱਡੀਆਂ ਸਾਜ਼ਿਸ਼ਾਂ : ਚੀਮਾ (ਵੀਡੀਓ)
  • daljeet singh cheema big statement
    ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਲਈ ਰਚੀਆਂ ਜਾ ਰਹੀਆਂ ਵੱਡੀਆਂ ਸਾਜ਼ਿਸ਼ਾਂ : ਚੀਮਾ (ਵੀਡੀਓ)
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
  • massive fire breaks out at chemical factory chadha enterprises
    ਕੈਮੀਕਲ ਫੈਕਟਰੀ ਚੱਢਾ ਐਂਟਰਪ੍ਰਾਈਜ਼ਿਜ਼ ’ਚ ਲੱਗੀ ਭਿਆਨਕ ਅੱਗ, ਰਬੜ ਕੈਮੀਕਲ ਤੇ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • masculinity afraid of   third nature
      'ਤੀਜੀ ਪ੍ਰਕਿਰਤੀ' ਤੋਂ ਡਰੀ ਮਰਦਾਨਗੀ
    • mission karmyogi
      ਭਾਰਤੀ ਸ਼ਾਸਨ ਪ੍ਰਣਾਲੀ ਨੂੰ ਨਵਾਂ ਰੂਪ ਦੇ ਰਿਹਾ ਹੈ ਮਿਸ਼ਨ ਕਰਮਯੋਗੀ
    • jihadi mentality
      ਜਿਹਾਦੀ ਮਾਨਸਿਕਤਾ ਦਾ ਜਾਰੀ ਸਿਲਸਿਲਾ
    • naxal free india
      ਨਕਸਲ ਮੁਕਤ ਖੇਤਰਾਂ ਨੂੰ ਹੁਣ ਸੁਸ਼ਾਸਨ ਦੀ ਲੋੜ
    •   criminals dominate politics   criminal cases
      ‘ਰਾਜਨੀਤੀ ’ਚ ਅਪਰਾਧੀਆਂ ਦਾ ਬੋਲਬਾਲਾ’ ਆਸਾਮ ਅਤੇ ਪੁਡੂਚੇਰੀ ਉਮੀਦਵਾਰਾਂ ਖ਼ਿਲਾਫ਼...
    • didn  t make accusations
      ਦੋਸ਼ ਨਹੀਂ ਲਾਇਆ ਸਗੋਂ ਕਦਰਾਂ-ਕੀਮਤਾਂ ਅਤੇ ਨੈਤਿਕ ਢਾਂਚੇ ’ਚ ਆਏ ‘ਮਤਭੇਦ’ ਨੂੰ...
    • toxic marital relationship aakhir kya hai hal
      ਜ਼ਹਿਰੀਲੇ ਵਿਆਹੁਤਾ ਰਿਸ਼ਤੇ, ਆਖਿਰ ਕੀ ਹੈ ਹੱਲ?
    • naxalism in india
      ਦੇਸ਼ ਐਵੇਂ ਹੀ ਨਹੀਂ ਹੋਇਆ ਨਕਸਲਵਾਦ ਤੋਂ ਮੁਕਤ
    • women empowerment
      ਮਹਿਲਾ ਸਸ਼ਕਤੀਕਰਨ ਵੱਲ ਵਧਦੇ ਕਦਮ
    • telangana  salary will be deducted for not taking care of parents
      ਤੇਲੰਗਾਨਾ- ਮਾਤਾ-ਪਿਤਾ ਦੀ ਦੇਖਭਾਲ ਨਾ ਕਰਨ ’ਤੇ ਕੱਟੀ ਜਾਵੇਗੀ ਤਨਖਾਹ, ਬਜ਼ੁਰਗਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +