Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    12:23:12 AM

  • ind vs wi 1st odi indias resounding victory powered by kohli century

    IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ...

  • tensions flared up outside lpu

    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ...

  • the atmosphere in lpu became tense

    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ...

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਵਿਸ਼ੇਸ਼ ਲੋਕ-ਖੁਦਕੁਸ਼ੀਆਂ ਕਰ ਰਹੇ’ ਚੁਣੌਤੀਆਂ ਤੋਂ ਘਬਰਾ ਕੇ!

BLOG News Punjabi(ਬਲਾਗ)

‘ਵਿਸ਼ੇਸ਼ ਲੋਕ-ਖੁਦਕੁਸ਼ੀਆਂ ਕਰ ਰਹੇ’ ਚੁਣੌਤੀਆਂ ਤੋਂ ਘਬਰਾ ਕੇ!

  • Edited By Sandeep Kumar,
  • Updated: 27 Sep, 2026 03:22 AM
Blog
certain people are committing suicide
  • Share
    • Facebook
    • Tumblr
    • Linkedin
    • Twitter
  • Comment

‘ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ’ ਦੇ ਅੰਕੜਿਆਂ ਅਨੁਸਾਰ 2024 ’ਚ ਦੇਸ਼ ’ਚ ਵੱਖ-ਵੱਖ ਕਾਰਨਾਂ ਕਰ ਕੇ 1,70,746 ਵਿਅਕਤੀਆਂ ਨੇ ਖੁਦਕੁਸ਼ੀਆਂ ਕੀਤੀਆਂ। ਇਹ ਟਰੈਂਡ ਹੁਣ ਵੀ ਰੁਕ ਨਹੀਂ ਰਿਹਾ ਹੈ ਅਤੇ ਖਾਸ ਪਰਿਵਾਰਾਂ ਦੇ ਪ੍ਰਭਾਵਸ਼ਾਲੀ ਲੋਕ ਵੀ ਖੁਦਕੁਸ਼ੀਆਂ ਕਰ ਰਹੇ ਹਨ, ਜਿਸ ਦੀਆਂ ਇਸੇ ਸਾਲ ਸਾਹਮਣੇ ਆਈਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

* 14 ਜਨਵਰੀ ਨੂੰ ‘ਪ੍ਰਯਾਗਰਾਜ’ (ਉੱਤਰ ਪ੍ਰਦੇਸ਼) ’ਚ ਰਿਟਾਇਰਡ ਆਈ. ਏ. ਐੱਸ. ਅਧਿਕਾਰੀ ‘ਸ਼੍ਰੀਚੰਦਰ’ ਦੇ 22 ਸਾਲਾ ਬੇਟੇ ‘ਹਿਮਾਂਸ਼ੂ’ ਨੇ ਆਪਣੇ ਘਰ ’ਚ ਫਾਂਸੀ ਲਗਾ ਕੇ ਖੁਦਕੁਸ਼ੀ ਕਰ ਲਈ। ‘ਹਿਮਾਂਸ਼ੂ’ ਨੇ ਘਟਨਾ ਤੋਂ ਲੱਗਭਗ ਦੋ ਮਹੀਨੇ ਪਹਿਲਾਂ ਹੀ ਪ੍ਰੇਮ ਵਿਆਹ ਕੀਤਾ ਸੀ। ਸ਼ੁਰੂਆਤੀ ਜਾਂਚ ’ਚ ਬੇਰੋਜ਼ਗਾਰੀ ਅਤੇ ਪਤਨੀ ਨਾਲ ਵਿਵਾਦ ਕਾਰਨ ਮਾਨਸਿਕ ਤਣਾਅ ਦੀ ਗੱਲ ਸਾਹਮਣੇ ਆਈ ਸੀ।

* 2 ਫਰਵਰੀ ਨੂੰ ‘ਲਖਨਊ’ (ਉੱਤਰ ਪ੍ਰਦੇਸ਼) ’ਚ ਭਾਜਪਾ ਵਿਧਾਇਕ ‘ਵਿਨੈ ਕੁਮਾਰ’ ਦੇ ਭਤੀਜੇ ‘ਸ਼ਿਵਮ ਤ੍ਰਿਪਾਠੀ’ ਨੇ ਆਪਣੇ ਫਲੈਟ ’ਚ ਫਾਂਸੀ ਲਗਾ ਕੇ ਖੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਅਨੁਸਾਰ, ਉਹ ਪ੍ਰਾਪਰਟੀ ਦੇ ਕੰਮ ਨਾਲ ਜੁੜਿਆ ਹੋਇਆ ਸੀ ਅਤੇ ਬਿਜ਼ਨੈੱਸ ਪਾਰਟਨਰ ਵੱਲੋਂ ਧੋਖਾ ਦੇਣ ਤੇ ਆਰਥਿਕ ਤੰਗੀ ਕਾਰਨ ਮਾਨਸਿਕ ਤਣਾਅ ’ਚ ਸੀ।

* 2 ਮਈ ਨੂੰ ‘ਦਿੱਲੀ’ ਦੇ ਇਕ 30 ਸਾਲਾ ਜੱਜ ‘ਅਮਨ ਕੁਮਾਰ ਸ਼ਰਮਾ’ ਨੇ ‘ਸਫਦਰਜੰਗ’ ਸਥਿਤ ਆਪਣੇ ਨਿਵਾਸ ’ਤੇ ਖੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਗੰਭੀਰ ਮਾਨਸਿਕ ਤਣਾਅ ਤੋਂ ਗੁਜ਼ਰ ਰਹੇ ਸਨ।

‘ਅਮਨ ਕੁਮਾਰ ਸ਼ਰਮਾ’ ਦੇ ਪਿਤਾ ਪ੍ਰੇਮ ਕੁਮਾਰ ਐਡਵੋਕੇਟ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਦੇ ਬੇਟੇ ਨੇ ਫੋਨ ’ਤੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਆਪਣੀ ਜ਼ਿੰਦਗੀ ਤੋਂ ਤੰਗ ਆ ਗਏ ਹਨ ਅਤੇ ਉਨ੍ਹਾਂ ਲਈ ਜ਼ਿੰਦਾ ਰਹਿਣਾ ਮੁਸ਼ਕਿਲ ਹੋ ਗਿਆ ਹੈ। ਪਰਿਵਾਰ ਦੇ ਇਕ ਮੈਂਬਰ ਅਨੁਸਾਰ ‘ਅਮਨ ਕੁਮਾਰ ਸ਼ਰਮਾ’ ਦਾ ਆਪਣੀ ਪਤਨੀ ਨਾਲ ਤਣਾਅ ਚੱਲ ਰਿਹਾ ਸੀ ਅਤੇ ਉਨ੍ਹਾਂ ਨੂੰ 2 ਮਹੀਨਿਆਂ ਤੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।

* 7 ਜੂਨ ਨੂੰ ‘ਜਾਲੌਨ’ (ਉੱਤਰ ਪ੍ਰਦੇਸ਼) ’ਚ ਸਾਬਕਾ ਮੰਤਰੀ ਅਤੇ ਰਾਜ ਸਭਾ ਮੈਂਬਰ ‘ਸ਼੍ਰੀਰਾਮ ਪਾਲ’ ਦੇ ਭਤੀਜੇ ‘ਜੈਸਿੰਘ ਪਾਲ’ ਨੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਬੁੰਦੇਲਖੰਡ ਐਕਸਪ੍ਰੈੱਸ-ਵੇਅ ਦੇ ਨੇੜੇ ਇਕ ਨਿੰਮ ਦੇ ਦਰੱਖਤ ਦੇ ਹੇਠਾਂ ਪਈ ਮਿਲੀ।

* 24 ਅਗਸਤ ਨੂੰ ‘ਸੂਰਤ’ (ਗੁਜਰਾਤ) ਦੇ ‘ਕਦੋਦਰਾ’ ਖੇਤਰ ’ਚ ‘ਭਾਜਪਾ ਮਹਿਲਾ ਮੋਰਚਾ’ ਦੀ ਮੰਡਲ ਉਪ-ਪ੍ਰਧਾਨ ‘ਸ਼ਸ਼ੀ ਸਿੰਘ’ ਦੀ ਨੂੰਹ ‘ਨਿਧੀ’ ਨੇ ਖੁਦਕੁਸ਼ੀ ਕਰ ਲਈ। ਪੋਸਟਮਾਰਟਮ ਦੌਰਾਨ ‘ਨਿਧੀ’ ਦੇ ਕੱਪੜਿਆਂ ਤੋਂ ਇਕ ਸੁਸਾਈਡ ਨੋਟ ਵੀ ਮਿਲਿਆ।

ਨਿਧੀ ਦੇ ਭਰਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ, ਉਹ ਆਪਣੇ ਪਤੀ ‘ਸੌਰਭ ਸਿੰਘ’ ਦੇ ਕਿਸੇ ਹੋਰ ਔਰਤ ਨਾਲ ਸਬੰਧਾਂ ਅਤੇ ਤੰਗ-ਪ੍ਰੇਸ਼ਾਨ ਕਰਨ ਦੇ ਕਾਰਨ ਡੂੰਘੇ ਤਣਾਅ ’ਚ ਸੀ, ਜਿਸ ਤੋਂ ਬਾਅਦ ਪੁਲਸ ਨੇ ‘ਸੌਰਭ ਸਿੰਘ’ ਅਤੇ ਉਸ ਦੀ ਅੌਰਤ ਮਿੱਤਰ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ।

* 25 ਅਗਸਤ ਨੂੰ ‘ਬਾਗਪਤ’ (ਉੱਤਰ ਪ੍ਰਦੇਸ਼) ’ਚ ਭਾਜਪਾ ਦੇ ਸਾਬਕਾ ਮੰਡਲ ਮੰਤਰੀ ‘ਸਹਿਦੇਵ ਸਿੰਘ’ ਦੇ ਬੇਟੇ ‘ਨੀਰਜ’ ਦੀ ਪਤਨੀ ਪੇਕਿਓਂ ਨਹੀਂ ਆਈ ਤਾਂ ‘ਨੀਰਜ’ ਨੇ ਘਰ ’ਚ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ’ਚ ਪੁਲਸ ਨੇ ‘ਨੀਰਜ’ ਦੀ ਪਤਨੀ ‘ਅੰਜਲੀ’ ਸਮੇਤ 9 ਲੋਕਾਂ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦਾ ਮੁਕੱਦਮਾ ਦਰਜ ਕੀਤਾ।

* 1 ਸਤੰਬਰ ਨੂੰ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ‘ਮਮਤਾ ਬੈਨਰਜੀ’ ਦੀ ਭਤੀਜੀ ‘ਬ੍ਰਿਸ਼ਟੀ ਮੁਖਰਜੀ’ ਨੇ ‘ਕੁਸੁੰਬਾ’ ਪਿੰਡ ਸਥਿਤ ਆਪਣੇ ਮਕਾਨ ’ਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਉਹ ਰਾਜ ਦੇ ‘ਬੋਲਪੁਰ ਅਪਨਰ ਪ੍ਰਾਇਮਰੀ ਸਕੂਲ’ ’ਚ ਨਾਨ-ਟੀਚਿੰਗ ਅਹੁਦੇ ’ਤੇ ਤਾਇਨਾਤ ਸੀ। ਦੱਸਿਆ ਜਾਂਦਾ ਹੈ ਕਿ ਉਹ ਸੁਪਰੀਮ ਕੋਰਟ ਦੇ ਹੁਕਮ ਕਾਰਨ ਨੌਕਰੀ ਗੁਆ ਲਏ ਜਾਣ ਕਾਰਨ ਡਿਪ੍ਰੈਸ਼ਨ ’ਚ ਸੀ।

* 5 ਸਤੰਬਰ ਨੂੰ ‘ਨਵੀਂ ਮੁੰਬਈ’ (ਮਹਾਰਾਸ਼ਟਰ) ਦੇ ‘ਰਬਾਲੇ ਐੱਮ. ਆਈ. ਡੀ. ਸੀ. ਪੁਲਸ ਸਟੇਸ਼ਨ’ ’ਚ ਤਾਇਨਾਤ ਅਸਿਸਟੈਂਟ ਸਬ-ਇੰਸਪੈਕਟਰ ‘ਪੀ. ਐੱਸ. ਪਾਟਿਲ’ ਨੇ ਖੁਦਕੁਸ਼ੀ ਕਰ ਲਈ। ਘਟਨਾ ਤੋਂ ਬਾਅਦ ਮ੍ਰਿਤਕ ਕੋਲੋਂ ਇਕ ਸੁਸਾਈਡ ਨੋਟ ਬਰਾਮਦ ਹੋਇਆ, ਜਿਸ ’ਚ ਵਿਭਾਗ ਦੇ ਹੀ ਕੁਝ ਸੀਨੀਅਰ ਪੁਲਸ ਅਧਿਕਾਰੀਆਂ ਦੇ ਨਾਵਾਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਪ੍ਰਤੀ ‘ਵਿਭਾਗੀ ਅਨਿਆਂ’ ਕੀਤੇ ਜਾਣ ਅਤੇ ਉਨ੍ਹਾਂ ’ਤੇ ਬਹੁਤ ਜ਼ਿਆਦਾ ਮਾਨਸਿਕ ਦਬਾਅ ਬਣਾਉਣ ਦੇ ਦੋਸ਼ ਲਗਾਏ ਗਏ ਸਨ।

* 6 ਸਤੰਬਰ ਨੂੰ ‘ਨੋਇਡਾ’ (ਉੱਤਰ ਪ੍ਰਦੇਸ਼) ’ਚ ਦਿੱਲੀ ਦੇ ਸਾਬਕਾ ਮੁੱਖ ਸਕੱਤਰ ਅਤੇ 1975 ਬੈਚ ਦੇ ਰਿਟਾਇਰਡ ਆਈ. ਏ. ਐੱਸ. ਅਧਿਕਾਰੀ ‘ਰਾਕੇਸ਼ ਮਹਿਤਾ’ ਨੇ ਆਪਣੇ ਨਿਵਾਸ ’ਤੇ ਫਾਂਸੀ ਲਗਾ ਕੇ ਖੁਦਕੁਸ਼ੀ ਕਰ ਲਈ। ਪੁਲਸ ਨੂੰ ਮੌਕੇ ਤੋਂ ਇਕ ਪੰਨੇ ਦਾ ਸੁਸਾਈਡ ਨੋਟ ਮਿਲਿਆ, ਜਿਸ ’ਚ ਆਪਣੀ ਵਧਦੀ ਉਮਰ, ਗੰਭੀਰ ਸਿਹਤ ਸਮੱਸਿਆਵਾਂ ਤੇ ਮਾਨਸਿਕ ਤਣਾਅ ਨੂੰ ਇਸ ਕਦਮ ਦਾ ਕਾਰਨ ਦੱਸਿਆ ਸੀ।

ਖੁਦਕੁਸ਼ੀਆਂ ਦੇ ਜ਼ਿਆਦਾਤਰ ਮਾਮਲਿਆਂ ’ਚ ਕਿਸੇ ਵਿਅਕਤੀ ’ਚ ਅਸਾਧਾਰਨ ਵਿਵਹਾਰ ਤੇ ਨਿਰਾਸ਼ਾ ਦੇ ਸੰਕੇਤ ਦਿਖਾਈ ਦੇਣ ’ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਨੂੰ ਸਹਾਰਾ ਅਤੇ ਹੌਸਲਾ ਦੇਣਾ ਚਾਹੀਦਾ ਹੈ ਤਾਂ ਜੋ ਉਹ ਅਜਿਹੇ ਕਦਮ ਚੁੱਕਣ ਬਾਰੇ ਨਾ ਸੋਚਣ।

—ਵਿਜੇ ਕੁਮਾਰ

  • Special people
  • Suicides
  • Challenges
  • ਵਿਸ਼ੇਸ਼ ਲੋਕ
  • ਖੁਦਕੁਸ਼ੀਆਂ
  • ਚੁਣੌਤੀਆਂ

ਅਮਰੀਕੀ ਪ੍ਰੈੱਸ ਉਠਾ ਰਹੀ ਹੈ ਟਰੰਪ ਦੀ ਦਾਦਾਗਿਰੀ ਦੇ ਖ਼ਿਲਾਫ਼ ਆਵਾਜ਼

NEXT STORY

Stories You May Like

  • blinded by selfishness  people are killing their own kin
    ‘ਸੁਆਰਥ ’ਚ ਅੰਨ੍ਹੇ ਹੋ ਕੇ ਲੋਕ’ ਆਪਣਿਆਂ ਦੇ ਹੀ ਕਰ ਰਹੇ ਨੇ ਕਤਲ!
  • statement of narges mohammadi
    ਈਰਾਨੀ ਲੋਕ ਜੰਗ ਅਤੇ ਦਮਨ ਦੀ ਕਰ ਰਹੇ ਕੀਮਤ ਅਦਾ'
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • accidents in budhlada
    ਆਵਾਰਾ ਪਸ਼ੂਆਂ ਦਾ ਸ਼ਿਕਾਰ ਹੋ ਰਹੇ ਲੋਕ, ਬਜ਼ੁਰਗ ਤੋਂ ਬਾਅਦ ਹੁਣ ਸਕੂਲੀ ਬੱਚੇ ਆਏ ਲਪੇਟ 'ਚ
  • gen z wastes 150 liters of water while bathing
    ਅੱਧੇ ਤੋਂ ਵਧ Gen-Z ਨਹਾਉਂਦੇ ਸਮੇਂ ਕਰ ਰਹੇ 150 ਲੀਟਰ ਪਾਣੀ ਬਰਬਾਦ
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ ਆਪਣਾ ਪੁਰਾਣਾ ਦੌਰ ਲੱਭ ਰਹੇ ਲੋਕ
  • pakistan airstrikes
    ਪਾਕਿਸਤਾਨ ਨੇ ਗੁਆਂਢੀ ਮੁਲਕ 'ਤੇ ਕਰ'ਤੀ Airstrike! ਕਈ ਲੋਕ ਜ਼ਖਮੀ
  • accident in kalanaur
    ਕੰਮ ਤੋਂ ਛੁੱਟੀ ਕਰ ਕੇ ਪਿੰਡ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ, 2 ਧੀਆਂ ਸਿਰੋਂ ਉੱਠਿਆ ਪਿਓ ਦਾ ਸਾਇਆ
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • strict action should be taken against the fraudsters
      ‘ਫ਼ਰਜ਼ੀ ਅਧਿਕਾਰੀ ਬਣ ਕੇ ਲੋਕਾਂ ਨੂੰ ਠੱਗ ਰਹੇ’ ਧੋਖੇਬਾਜ਼ਾਂ ਦੇ ਵਿਰੁੱਧ ਸਖਤ...
    • devilal haryana
      ਦੇਵੀਲਾਲ ਲਈ ਸੱਤਾ ਦਾ ਅਰਥ ਸਿਰਫ ਮੁੱਖ ਮੰਤਰੀ ਦੀ ਕੁਰਸੀ ਨਹੀਂ ਸੀ
    • revised epf
      ਸੋਧੀ ਹੋਈ ਈ. ਪੀ. ਐੱਫ. ਹੱਦ ਅਤੇ ਸਮਾਜਿਕ ਸੁਰੱਖਿਆ ਪ੍ਰਣਾਲੀ ਦਾ ਨਿਰਮਾਣ
    • the philosophy of concern for the last person
      ਪੰ. ਦੀਨਦਿਆਲ ਉਪਾਧਿਆਏ ਜਯੰਤੀ ’ਤੇ ਵਿਸ਼ੇਸ਼- ਅੰਤਿਮ ਵਿਅਕਤੀ ਦੀ ਚਿੰਤਾ ਦਾ ਦਰਸ਼ਨ
    • voters get caught in the sir s explanation
      ਐੱਸ. ਆਈ. ਆਰ. ਦੀ ਸਫ਼ਾਈ ’ਚ ਫਸਦੇ ਵੋਟਰ!
    • blinded by selfishness  people are killing their own kin
      ‘ਸੁਆਰਥ ’ਚ ਅੰਨ੍ਹੇ ਹੋ ਕੇ ਲੋਕ’ ਆਪਣਿਆਂ ਦੇ ਹੀ ਕਰ ਰਹੇ ਨੇ ਕਤਲ!
    • drugs problem in punjab
      ਪੰਜਾਬ ਨਸ਼ੇ ਦੀ ਸਮੱਸਿਆ ’ਤੇ ਕਿਵੇਂ ਕਾਬੂ ਪਾ ਸਕਦਾ ਹੈ?
    • punjab elections
      ਫ਼ੈਸਲਾਕੁੰਨ ਮੋੜ ਸਾਬਤ ਹੋ ਸਕਦੀਆਂ ਹਨ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ
    • delhi and pu elections
      ‘ਜੈੱਨ ਜੀ’ ਦੇ ਸ਼ੀਸ਼ੇ ’ਚ ਦਿੱਲੀ ਤੇ ਪੰਜਾਬ ਯੂਨੀਵਰਸਿਟੀਆਂ ਦੀਆਂ ਚੋਣਾਂ
    • more focus on basic education
      ਮੁੱਢਲੀ ਸਿੱਖਿਆ ’ਤੇ ਵਧੇਰੇ ਧਿਆਨ ਦੇਣ ਦੀ ਲੋੜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +