Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 21, 2026

    11:30:20 AM

  • famous punjabi singer comes forward to help nooran sisters   father

    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ...

  • digital services are emptying pockets   cost creep  can cause huge losses

    ਡਿਜੀਟਲ ਸੇਵਾਵਾਂ ਕਰ ਰਹੀਆਂ ਹਨ ਜੇਬ ਖਾਲੀ! ‘Cost...

  • new decree issued regarding blo duties in punjab

    ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ...

  • heat wave rages in punjab

    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸਰਕਾਰ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਚੀਨੀ ਬਾਜ਼ਾਰ ’ਚ ਸੁਸਤੀ ਕਾਇਮ

BLOG News Punjabi(ਬਲਾਗ)

ਸਰਕਾਰ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਚੀਨੀ ਬਾਜ਼ਾਰ ’ਚ ਸੁਸਤੀ ਕਾਇਮ

  • Edited By Gurminder Singh,
  • Updated: 18 Jul, 2023 05:55 PM
Blog
chinese market  government  unemployment
  • Share
    • Facebook
    • Tumblr
    • Linkedin
    • Twitter
  • Comment

ਚੀਨ ’ਚ ਨੌਜਵਾਨਾਂ ’ਚ ਵੱਧਦੀ ਬੇਰੁਜ਼ਗਾਰੀ ਅਤੇ ਕਮਜ਼ੋਰ ਹੁੰਦੀ ਘਰੇਲੂ ਮੰਗ ਦਾ ਅਜਿਹਾ ਚੱਕਰ ਬਣ ਗਿਆ ਹੈ, ਜੋ ਆਸਾਨੀ ਨਾਲ ਟੁੱਟਦਾ ਨਹੀਂ ਦਿਸ ਰਿਹਾ, ਅਜਿਹੇ ’ਚ ਚੀਨ ਸਰਕਾਰ ਸਾਹਮਣੇ ਸਭ ਤੋਂ ਵੱਡੀ ਸਮੱਸਿਆ ਇਹ ਖੜ੍ਹੀ ਹੋ ਗਈ ਹੈ ਕਿ ਇਸ ਭੈੜੇ ਚੱਕਰ ’ਚੋਂ ਕਿਵੇਂ ਬਾਹਰ ਨਿਕਲਿਆ ਜਾਵੇ। ਜੇ ਚੀਨ ਲੰਮੇ ਸਮੇਂ ਤੱਕ ਇਸ ਚੱਕਰ ’ਚ ਫਸਿਆ ਰਿਹਾ ਤਾਂ ਉਸ ਦੀ ਅਰਥਵਿਵਸਥਾ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ ਅਤੇ ਦੇਸ਼ ਆਰਥਿਕ ਬਦਹਾਲੀ ਵੱਲ ਵਧੇਗਾ। ਹਾਲਾਂਕਿ ਕਮਿਊਨਿਸਟ ਸਰਕਾਰ ਕੋਲ ਇਸ ਸਥਿਤੀ ਦਾ ਕੋਈ ਤੋੜ ਨਹੀਂ ਹੈ ਪਰ ਉਹ ਇਕ ਨਵੀਂ ਤਰ੍ਹਾਂ ਦੀ ਮੰਗ ਬਾਜ਼ਾਰ ’ਚ ਪੈਦਾ ਕਰਨਾ ਚਾਹੁੰਦੀ ਹੈ, ਜਿਸ ਨਾਲ ਖੁਦਰਾ ਵਿਕਰੀ ਨੂੰ ਆਨਲਾਈਨ ਖਰੀਦੋ-ਫਰੋਖਤ ਨੂੰ ਹੁਲਾਰਾ ਦਿੱਤਾ ਜਾਵੇ ਅਤੇ ਇਸਦਾ ਭੁਗਤਾਨ ਮੋਬਾਇਲ ਫੋਨ ਰਾਹੀਂ ਕੀਤਾ ਜਾਵੇ। ਯੋਜਨਾ ਤਾਂ ਬਹੁਤ ਮਨ ਨੂੰ ਲੱਗਦੀ ਹੈ ਪਰ ਕਮਿਊਨਿਸਟ ਸਰਕਾਰ ਨੂੰ ਸਮਝ ਨਹੀਂ ਆ ਰਹੀ ਕਿ ਇਸ ਨੂੰ ਲਾਗੂ ਕਿਵੇਂ ਕੀਤਾ ਜਾ ਸਕੇ।

ਚੀਨੀ ਮੀਡੀਆ ’ਚ ਛਪੀ ਇਕ ਰਿਪੋਰਟ ਅਨੁਸਾਰ ਚੀਨ ’ਚ ਇਸ ਸਾਲ ਦੂਜੀ ਤਿਮਾਹੀ ’ਚ ਸੇਵਾ ਸੈਕਟਰ ’ਚ ਮੰਦੀ ਦਿਸਣ ਲੱਗੀ। ਇਸ ਪਿੱਛੋਂ ਸਰਕਾਰ ਨੇ ਇਸ ਨੂੰ ਰੋਕਣ ਲਈ ਕੁਝ ਕਦਮ ਉਠਾਏ, ਕਾਈਸ਼ਿੰਗ ਚਾਈਨਾ ਸਰਵਿਸਿਜ਼ ਪਰਚੇਜ਼ਿੰਗ ਮੈਨੇਜਰਜ਼ ਇੰਡੈਕਸ ਭਾਵ ਪੀ. ਐੱਮ. ਆਈ. ਅਪ੍ਰੈਲ ਪਿੱਛੋਂ ਡਿੱਗਦੀ ਚਲੀ ਗਈ ਹਾਲਾਂਕਿ ਪੀ. ਐੱਮ. ਆਈ. ’ਚ ਇਹ ਗਿਰਾਵਟ ਇਸ ਸਾਲ ਜਨਵਰੀ ਤੋਂ ਦੇਖੀ ਜਾ ਰਹੀ ਸੀ ਪਰ ਮਈ ’ਚ ਇੱਥੇ ਇਸਦੀ ਦਰ 57.1 ਸੀ ਤਾਂ ਉੱਥੇ ਹੀ ਜੂਨ ’ਚ ਇਹ ਹੋਰ ਘੱਟ ਕੇ 53.9 ’ਤੇ ਆ ਗਈ।

ਇਕ ਚੀਨੀ ਅਧਿਕਾਰੀ ਸ਼ੰਗ ਸ਼ਾਨਚੀਏ, ਜੋ ਚੀਨ ਦੇ ਰਾਸ਼ਟਰੀ ਵਿਕਾਸ ਅਤੇ ਸੁਧਾਰ ਕਮਿਸ਼ਨ ਦੇ ਚੇਅਰਮੈਨ ਹਨ, ਦਾ ਕਹਿਣਾ ਸੀ ਕਿ ਖਪਤ ਦੀ ਗੁਣਵੱਤਾ ’ਚ ਤੇਜ਼ੀ ਲਿਆਂਦੀ ਜਾਣੀ ਚਾਹੀਦੀ ਹੈ, ਇਸ ਦੇ ਨਾਲ ਹੀ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ, ਖਪਤ ਦੀ ਗੁਣਵੱਤਾ ਨੂੰ ਵਧਾਇਆ ਜਾਣਾ ਚਾਹੀਦਾ ਹੈ ਅਤੇ ਨਵੇਂ ਉਤਪਾਦਾਂ ਨੂੰ ਬੜਾਵਾ ਦੇਣਾ ਚਾਹੀਦਾ ਹੈ। ਇਨ੍ਹਾਂ ਸਾਰੇ ਕਦਮਾਂ ਨੂੰ ਇਕੋ ਵੇਲੇ ਚੁੱਕ ਕੇ ਚੀਨ ’ਚ ਘਰੇਲੂ ਮੰਗ ਨੂੰ ਬੜਾਵਾ ਦਿੱਤਾ ਜਾਣਾ ਚਾਹੀਦਾ ਹੈ। ਇਸ ਸਮੇਂ ਚੀਨ ’ਚ ਨੌਜਵਾਨ ਵਰਗ ਨੂੰ ਚੰਗੀਆਂ ਨੌਕਰੀਆਂ ਨਹੀਂ ਮਿਲ ਰਹੀਆਂ ਹਨ। ਅਜਿਹੇ ’ਚ ਉਹ ਨੌਕਰੀ ਲਈ ਮਾਰੋਮਾਰੀ ਨਹੀਂ ਕਰ ਰਿਹਾ ਸਗੋਂ ਸ਼ਾਂਤੀ ਨਾਲ ਘਰ ਬੈਠਾ ਹੋਇਆ ਹੈ ਅਤੇ ਆਪਣੇ ਘੱਟ ਪੈਸਿਆਂ ਨਾਲ ਹੀ ਦੂਜੇ ਸ਼ਹਿਰਾਂ ਦੀ ਸੈਰ ਕਰ ਰਿਹਾ ਹੈ। ਇਸ ਸਮੇਂ ਚੀਨੀ ਨੌਜਵਾਨ ਛੋਟੇ-ਮੋਟੇ ਕੰਮ ਤਾਂ ਕਰ ਰਿਹਾ ਹੈ ਪਰ ਉਹ ਸਿਰਫ ਆਪਣੀਆਂ ਲੋੜਾਂ ਲਈ ਕੰਮ ਕਰ ਰਿਹਾ ਹੈ ਜਦ ਉਸਦੇ ਮਕਾਨ ਦੇ ਕਿਰਾਏ, ਖਾਣ-ਪੀਣ ਅਤੇ ਬਾਹਰ ਘੁੰਮਣ ਦੇ ਪੈਸੇ ਜਮ੍ਹਾ ਹੋ ਜਾਂਦੇ ਹਨ ਤਾਂ ਉਹ ਨੌਕਰੀ ਛੱਡ ਕੇ ਸ਼ਹਿਰ ਤੋਂ ਬਾਹਰ ਘੁੰਮਣ ਨਿਕਲ ਜਾਂਦਾ ਹੈ ਅਤੇ ਨੌਕਰੀ ’ਚ ਆਪਣਾ ਕਰੀਅਰ ਬਣਾਉਣ ਦੀ ਜੱਦੋ-ਜਹਿਦ ’ਚ ਪ੍ਰੇਸ਼ਾਨ ਨਹੀਂ ਹੋ ਰਿਹਾ।

ਜੀਲੀਆਨ ਰਿਕਰੂਟਮੈਂਟ ਜੋ ਕਿ ਇਕ ਚੀਨੀ ਮਨੁੱਖੀ ਸਰੋਤ ਏਜੰਸੀ ਹੈ, ਦੇ ਸਰਵੇ ਅਨੁਸਾਰ ਪਿਛਲੇ ਸਾਲ ਜਿੱਥੇ 15.9 ਫੀਸਦੀ ਲੋਕਾਂ ਨੇ ਸਲੋਅ ਇੰਪਲਾਇਮੈਂਟ ਨੂੰ ਚੁਣਿਆ ਸੀ ਉੱਥੇ ਹੀ ਇਸ ਸਾਲ ਉਨ੍ਹਾਂ ਦੀ ਗਿਣਤੀ ਵਧ ਕੇ 18.9 ਫੀਸਦੀ ਹੋ ਗਈ ਹੈ। ਸਲੋਅ ਇੰਪਲਾਇਮੈਂਟ ਦਾ ਮਤਲਬ ਇਹ ਹੈ ਕਿ ਲੋਕ ਸਿਰਫ ਜਿਊਂਦੇ ਰਹਿਣ ਲਈ ਉਸ ਸਮੇਂ ਤੱਕ ਨੌਕਰੀ ਕਰਦੇ ਹਨ ਜਦ ਤੱਕ ਉਨ੍ਹਾਂ ਦੀਆਂ ਮੁੱਖ ਲੋੜਾਂ ਪੂਰੀਆਂ ਨਹੀਂ ਹੋ ਜਾਂਦੀਆਂ। ਅਜਿਹੇ ’ਚ ਉਹ ਆਪਣੇ ਕਰੀਅਰ ’ਤੇ ਧਿਆਨ ਨਹੀਂ ਦਿੰਦੇ ਕਿਉਂਕਿ ਜੇ ਉਹ ਮਿਹਨਤ ਕਰਨਗੇ ਤਾਂ ਵੀ ਉਨ੍ਹਾਂ ਨੂੰ ਉਸਦਾ ਫਲ ਨਹੀਂ ਮਿਲਣ ਲੱਗਾ।

ਨੈਸ਼ਨਲ ਬਿਊਰੋ ਆਫ ਸਟੈਟਿਸਟਿਕਸ ਦੀ 15 ਜੂਨ ਨੂੰ ਜਾਰੀ ਰਿਪੋਰਟ ਅਨੁਸਾਰ ਸ਼ਹਿਰੀ ਖੇਤਰਾਂ ’ਚ ਅਪ੍ਰੈਲ ਅਤੇ ਮਈ ਦੇ ਮਹੀਨੇ ’ਚ ਬੇਰੋਜ਼ਗਾਰ ਲੋਕਾਂ ਦੀ ਫੀਸਦੀ ਇਸ ਸਮੇਂ 5.2 ਫੀਸਦੀ ਸੀ, ਉੱਥੇ ਹੀ 16 ਤੋਂ 24 ਸਾਲ ਦੇ ਨੌਜਵਾਨਾਂ ਦੀ ਬੇਰੋਜ਼ਗਾਰੀ ਦਰ 20.8 ਫੀਸਦੀ ਹੈ ਅਤੇ 25 ਤੋਂ 59 ਉਮਰ ਹੱਦ ’ਚ ਇਹ 4.1 ਫੀਸਦੀ ਹੈ। ਇਸ ਸਮੇਂ ਚੀਨ ’ਚ ਕੁੱਲ 60 ਲੱਖ ਬੇਰੋਜ਼ਗਾਰ ਸੜਕਾਂ ’ਤੇ ਘੁੰਮ ਰਹੇ ਹਨ ਅਤੇ ਇਨ੍ਹਾਂ ’ਚ ਇਸ ਸਾਲ ਗ੍ਰੈਜੂਏਸ਼ਨ ਪੂਰੀ ਕਰ ਕੇ ਨੌਕਰੀ ਲਈ ਤਿਆਰ 1 ਕਰੋੜ 16 ਲੱਖ ਨੌਜਵਾਨਾਂ ਦਾ ਹੋਰ ਵਾਧਾ ਹੋਵੇਗਾ ਜਿਨ੍ਹਾਂ ਲਈ ਬਾਜ਼ਾਰ ’ਚ ਨੌਕਰੀਆਂ ਨਹੀਂ ਹਨ।

  • Chinese market
  • government
  • unemployment
  • ਚੀਨੀ ਬਾਜ਼ਾਰ
  • ਸਰਕਾਰ
  • ਬੇਰੁਜ਼ਗਾਰੀ

ਯੂ. ਪੀ. ਏ. ਤੇ ਰਾਜਗ ਦੀ ਅੱਗੇ ‘ਭਿਆਨਕ ਲੜਾਈ ਲਈ ਤਿਆਰੀ

NEXT STORY

Stories You May Like

  • decline in the stock market  investors   silver  earned 2 28 lakh crores
    ਸ਼ੇਅਰ ਬਾਜ਼ਾਰ 'ਚ ਗਿਰਾਵਟ ਦੇ ਬਾਵਜੂਦ ਨਿਵੇਸ਼ਕਾਂ ਦੀ ਚਾਂਦੀ, ਇਕੋ ਦਿਨ 'ਚ ਕਮਾਏ 2.28 ਲੱਖ ਕਰੋੜ
  • israel lebanon escalation
    ਗੱਲਬਾਤ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਰੁਕ ਰਹੀ ਜੰਗ ! ਇਜ਼ਰਾਈਲ ਤੇ ਲਿਬਨਾਨ ਵਿਚਾਲੇ ਹਮਲੇ ਜਾਰੀ
  • share market in the month of march  investors loss
    ਮਾਰਚ ਮਹੀਨੇ 'ਚ ਸ਼ੇਅਰ ਬਾਜ਼ਾਰ 'ਚ ਆਇਆ ਭੂਚਾਲ: ਨਿਵੇਸ਼ਕਾਂ ਦੇ ਡੁੱਬੇ ਕਰੋੜਾਂ ਰੁਪਏ
  • trump ceasefire share market  investors had fun  earned rs 14 lakh crore
    ਟਰੰਪ ਦੇ ‘ਸੀਜ਼ਫਾਇਰ’ ਨੇ ਸ਼ੇਅਰ ਬਾਜ਼ਾਰ ’ਚ ਲਿਆਂਦੀ ਹਨੇਰੀ: ਨਿਵੇਸ਼ਕਾਂ ਨੂੰ ਲੱਗੀਆਂ ਮੌਜਾਂ, ਕਮਾਏ 14 ਲੱਖ ਕਰੋੜ
  • matriculation results smart school cbse results
    CBSE ਦਸਵੀਂ ਦੇ ਨਤੀਜਿਆਂ 'ਚ 'ਦ ਹੈਲਿਕਸ ਆਕਸਫੋਰਡ ਸਮਾਰਟ ਸਕੂਲ' ਦਾ ਦਬਦਬਾ ਕਾਇਮ
  • stock market race  sensex nifty took a hit due to news of ceasefire
    ਸ਼ੇਅਰ ਬਾਜ਼ਾਰ 'ਚ ਬੁੱਲ ਨੇ ਲਗਾਈ ਦੌੜ : ਸੀਜ਼ਫਾਇਰ ਦੀਆਂ ਖ਼ਬਰਾਂ ਕਾਰਨ ਸੈਂਸੈਕਸ-ਨਿਫਟੀ ਨੂੰ ਲੱਗੇ ਖੰਭ
  • from stock market foreign investors withdrew rs 1 66 lakh crore
    ਭਾਰਤੀ ਸ਼ੇਅਰ ਬਾਜ਼ਾਰ ਤੋਂ ਵਿਦੇਸ਼ੀ ਨਿਵੇਸ਼ਕਾਂ ਦਾ ਮੋਹ ਭੰਗ! 40 ਦਿਨਾਂ 'ਚ ਕੱਢੇ 1.66 ਲੱਖ ਕਰੋੜ ਤੋਂ ਵੱਧ
  • us announces ban on chinese tankers
    ਅਮਰੀਕਾ ਵਲੋਂ ਚੀਨੀ ਟੈਕਰਾਂ ਨੂੰ ਰੋਕਣ ਦਾ ਐਲਾਨ,ਜਾਣੋ ਕਾਰਨ
  • famous punjabi singer comes forward to help nooran sisters   father
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਸਿੰਗਰ ! ਹੋਰ...
  • heat wave rages in punjab
    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ...
  • why didn t sultana nooran reach her sick father
    ਕਿਉਂ ਬਿਮਾਰ ਪਿਤਾ ਕੋਲ ਨਹੀਂ ਪਹੁੰਚੀ ਸੁਲਤਾਨਾ ਨੂਰਾਂ ? ਗਾਇਕਾ ਨੇ ਖੁਦ ਦੱਸੀ...
  • jalandhar corporation is collecting cash even from street vendors with qr code
    ਜਲੰਧਰ ਨਿਗਮ ’ਚ 'QR Code' ਵਾਲੀਆਂ ਰੇਹੜੀਆਂ ਤੋਂ ਵੀ ਹੋ ਰਹੀ ਨਕਦ ਵਸੂਲੀ,...
  • becoming a father is not just a responsibility
    ਪਿਤਾ ਬਣਨਾ ਸਿਰਫ਼ ਜ਼ਿੰਮੇਵਾਰੀ ਨਹੀਂ, ਸਰੀਰ ਤੇ ਦਿਮਾਗ ਦਾ ਵੀ ਵੱਡਾ ਬਦਲਾਅ
  • rubalpreet memorial lecture organized at nit jalandhar
    NIT ਜਲੰਧਰ 'ਚ ਰੁਬਲਪ੍ਰੀਤ ਮੈਮੋਰਿਯਲ ਲੈਕਚਰ ਦਾ ਆਯੋਜਨ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • long powercut in punjab tuesday
    ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
Trending
Ek Nazar
senior congress leader passes away

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

woman  2 daughters  well  family dispute

ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ,...

famous actor suffers heart attack

ਮਸ਼ਹੂਰ ਅਦਾਕਾਰ ਨੂੰ ਆਇਆ ਹਾਰਟ ਅਟੈਕ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

24 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

poison is dissolving in the environment of punjab

ਪੰਜਾਬ ਦੇ ਵਾਤਾਵਰਣ ’ਚ ਘੁਲ ਰਿਹਾ ਜ਼ਹਿਰ, ਨਾੜ ਸਾੜਨ ਦੇ ਬਹਾਨੇ ਰਚਿਆ ਜਾ ਰਿਹਾ...

enforcement directorate can take big action in punjab

ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ...

new instructions issued in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

renu dhariwal famously played shurpanakha in ramanand sagar ramayan

ਰਾਮਾਇਣ ਦੀ ‘ਸਰੂਪਨਖਾ’ ਦਾ ਬਦਲਿਆ ਅਵਤਾਰ; ਐਕਟਿੰਗ ਤੇ ਸਿਆਸਤ ਛੱਡ ਹੁਣ ਸੰਭਾਲ ਰਹੀ...

this superhit song of sartaj was prepared in just 15 minutes

ਸਿਰਫ਼ 15 ਮਿੰਟਾਂ 'ਚ ਤਿਆਰ ਹੋਇਆ ਸੀ ਸਰਤਾਜ ਦਾ ਇਹ ਸੁਪਰਹਿੱਟ ਗੀਤ ! ਅੱਜ ਹਰ...

pakistan terriost khargosh traced to saudi arabia

ਭਾਰਤ 'ਚੋਂ ਫਰਾਰ ਪਾਕਿਸਤਾਨੀ ਅੱਤਵਾਦੀ 'ਖਰਗੋਸ਼' ਸਾਊਦੀ ਅਰਬ 'ਚ ਟਰੇਸ

famous actress diagnosed with cancer for the second time

ਦੂਜੀ ਵਾਰ ਕੈਂਸਰ ਦੀ ਲਪੇਟ 'ਚ ਆਈ ਮਸ਼ਹੂਰ ਅਦਾਕਾਰਾ, ਹਸਪਤਾਲ ਤੋਂ ਤਸਵੀਰ ਸਾਂਝੀ ਕਰ...

7 year teghbir singh ropar creates history conquers nepal s annapurna circuit

ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ

this telecom company gave a big shock to its users

ਇਸ ਟੈਲੀਕਾਮ ਕੰਪਨੀ ਨੇ ਯੂਜ਼ਰਸ ਨੂੰ ਦਿੱਤਾ ਵੱਡਾ ਝਟਕਾ ! ਰੀਚਾਰਜ ਪਲਾਨ ਹੋਇਆ...

clashed erupt at wedding function in jalandhar

ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...

atlee  priya atlee blessed with a baby girl

ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...

this famous singer used to drink more alcohol than necessary

ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...

long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • the world is no longer
      ਦੁਨੀਆ ਹੁਣ ਅਮਰੀਕੀ ਸੁਰੱਖਿਆ ਛੱਤਰੀ ਦੀ ਵੇਦੀ ’ਤੇ ਝੁਕਣ ਨੂੰ ਤਿਆਰ ਨਹੀਂ
    • poisoned arrows were thwarted
      ਜ਼ਹਿਰੀਲੇ ਤੀਰ ਨਾਕਾਮ ਕਰ ਦਿੱਤੇ ਗਏ
    • corruption is spreading its roots across the country
      ‘ਦੇਸ਼ ਭਰ ’ਚ ਜੜ੍ਹਾਂ ਫੈਲਾਅ ਰਿਹਾ ਭ੍ਰਿਸ਼ਟਾਚਾਰ’ ਸਾਰੇ ਪੱਧਰਾਂ ’ਤੇ ਸਖਤ ਕਾਰਵਾਈ...
    • dollar
      ਇਸ ਤਰ੍ਹਾਂ ਖਤਮ ਨਹੀਂ ਹੋਵੇਗੀ ਡਾਲਰ ਦੀ ਪਕੜ
    • north east india women
      ਉੱਤਰ-ਪੂਰਬ ਦੀ ਮਹਿਲਾ ਸ਼ਕਤੀ ਦਾ ਨਾਰੀ ਵੰਦਨ
    • rahul gandhi will resolve the leadership issue in karnataka
      ਰਾਹੁਲ ਗਾਂਧੀ ਸੁਲਝਾਉਣਗੇ ਕਰਨਾਟਕ ’ਚ ਲੀਡਰਸ਼ਿਪ ਦਾ ਮੁੱਦਾ!
    • why is india lagging behind in the energy sector despite
      ਥੋਰੀਅਮ ਦੇ ਅਨਮੋਲ ਖਜ਼ਾਨੇ ਦੇ ਬਾਵਜੂਦ ਊਰਜਾ ਖੇਤਰ ’ਚ ਭਾਰਤ ਬਹੁਤ ਪਿੱਛੇ ਕਿਉਂ
    • how to get good governance if there is abundance of public representatives
      ‘ਅਪਰਾਧਿਕ ਅਕਸ ਵਾਲੇ ਜਨਪ੍ਰਤੀਨਿਧੀਆਂ ਦੀ ਭਰਮਾਰ’ ਸੁਸ਼ਾਸਨ ਮਿਲੇ ਤਾਂ ਕਿਵੇਂ!
    • labor unrest in noida
      ਨੋਇਡਾ ’ਚ ਮਜ਼ਦੂਰ ਅਸ਼ਾਂਤੀ : ਕੀ ਇਕ ਰਾਸ਼ਟਰੀ ਚਿਤਾਵਨੀ?
    • dubai real estate amid war
      ਪੱਛਮੀ ਏਸ਼ੀਆ ਸੰਘਰਸ਼ ਕਾਰਨ ਦੁਬਈ ਦੀ ਰਿਅਲਟੀ ਹਿੱਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +