Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    3:01:40 AM

  • husband refuses to adopt after returning from canada

    ਕੈਨੇਡਾ ਤੋਂ ਪਰਤਣ ਮਗਰੋਂ ਪਤੀ ਨੇ ਅਪਣਾਉਣ ਤੋਂ ਕੀਤੀ...

  • kkr vs csk ipl 2026

    ਚੇਨਈ ਨੇ ਕੋਲਕਾਤਾ ਨੂੰ 32 ਦੌੜਾਂ ਨਾਲ ਹਰਾਇਆ,...

  • vedanta power plant blast case

    ਵੇਦਾਂਤਾ ਪਾਵਰ ਪਲਾਂਟ ਧਮਾਕਾ ਮਾਮਲੇ 'ਚ ਹੁਣ ਤੱਕ 12...

  • soldier on leave ends his life by hanging

    ਛੁੱਟੀ ਆਏ ਫੌਜੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸਵੱਛਤਾ : ਕਾਠਮਾਂਡੂ ਬਨਾਮ ਦਿੱਲੀ!

BLOG News Punjabi(ਬਲਾਗ)

ਸਵੱਛਤਾ : ਕਾਠਮਾਂਡੂ ਬਨਾਮ ਦਿੱਲੀ!

  • Edited By Rakesh,
  • Updated: 02 Mar, 2026 04:09 PM
Blog
cleanliness  kathmandu vs delhi
  • Share
    • Facebook
    • Tumblr
    • Linkedin
    • Twitter
  • Comment

ਕਾਠਮਾਂਡੂ ਉਸ ਦੇਸ਼ ਦੀ ਰਾਜਧਾਨੀ ਹੈ ਜੋ ਆਰਥਿਕ ਤਰੱਕੀ ’ਚ ਭਾਰਤ ਨਾਲੋਂ ਕਿਤੇ ਪਿੱਛੇ ਹੈ, ਪਰ ਹਰ ਪੱਖੋਂ ਭਾਰਤ ਦੀ ਰਾਜਧਾਨੀ ਦਿੱਲੀ ਨਾਲੋਂ ਕਿਤੇ ਅੱਗੇ ਹੈ। ਸਾਰੇ ਸ਼ਹਿਰ ਦੀਆਂ ਸੜਕਾਂ ਅਤੇ ਫੁੱਟਪਾਥ ਬਿਲਕੁਲ ਸਾਫ਼ ਹਨ, ਜਿੱਥੇ ਹਰ ਵੇਲੇ ਸਫ਼ਾਈ ਕਰਮਚਾਰੀ ਮੁਸਤੈਦੀ ਨਾਲ ਡਟੇ ਰਹਿੰਦੇ ਹਨ। ਅਜਿਹਾ ਲੱਗਦਾ ਹੈ ਕਿ ਮੋਦੀ ਜੀ ਦਾ ‘ਸਵੱਛ ਭਾਰਤ ਅਭਿਆਨ’ ਭਾਰਤ ਲਈ ਨਹੀਂ ਸਗੋਂ ਨੇਪਾਲ ਲਈ ਸੀ, ਕਿਉਂਕਿ ਭਾਰਤ ਦੀ ਰਾਜਧਾਨੀ ਦਿੱਲੀ ’ਚ ਤਾਂ ਜਿੱਥੇ ਨਜ਼ਰ ਮਾਰੋ ਉੱਥੇ ਹੀ ਕੂੜੇ ਦੇ ਢੇਰ ਲੱਗੇ ਹੋਏ ਹਨ।

ਇਹੀ ਹਾਲ ਕਾਠਮਾਂਡੂ ਸ਼ਹਿਰ ਦੇ ਜਨਤਕ ਪਖਾਨਿਆਂ ਦਾ ਵੀ ਹੈ। ਉਹ ਇੰਨੇ ਸਾਫ਼ ਰਹਿੰਦੇ ਹਨ ਕਿ ਹੈਰਾਨੀ ਹੁੰਦੀ ਹੈ, ਜਿਵੇਂ ਕਿਸੇ ਵਪਾਰਕ ਅਦਾਰੇ ਦੇ ਪਖਾਨੇ ਹੋਣ। ਦੂਜੇ ਪਾਸੇ ਦਿੱਲੀ ਦੇ ਜ਼ਿਆਦਾਤਰ ਜਨਤਕ ਪਖਾਨਿਆਂ ਦੀ ਹਾਲਤ ਇੰਨੀ ਖ਼ਰਾਬ ਹੈ ਕਿ ਆਸਾਨੀ ਨਾਲ ਅੰਦਰ ਜਾਣ ਦੀ ਹਿੰਮਤ ਨਹੀਂ ਪੈਂਦੀ। ਕਾਠਮਾਂਡੂ ਦੀ ਇਕ ਹੋਰ ਖ਼ਾਸੀਅਤ ਨੇ ਪਿਛਲੇ ਤਿੰਨ ਦਿਨਾਂ ’ਚ ਮੇਰਾ ਧਿਆਨ ਖਿੱਚਿਆ ਹੈ, ਉਹ ਹੈ ਇੱਥੋਂ ਦੀ ਟ੍ਰੈਫਿਕ ਵਿਵਸਥਾ। ਸਾਰੀਆਂ ਰੁਝੇਵੇਂ ਵਾਲੀਆਂ ਸੜਕਾਂ ’ਤੇ ਮਹਿਲਾ ਅਤੇ ਪੁਰਸ਼ ਪੁਲਸ ਕਰਮਚਾਰੀ ਸੁਚੇਤ ਅਤੇ ਸਰਗਰਮ ਰਹਿ ਕੇ ਟ੍ਰੈਫਿਕ ਨੂੰ ਕੰਟਰੋਲ ਕਰਦੇ ਹਨ। ਇੰਨਾ ਹੀ ਨਹੀਂ, ਇੱਥੋਂ ਦੇ ਨਾਗਰਿਕ ਵੀ ਟ੍ਰੈਫਿਕ ਨਿਯਮਾਂ ਦੀ ਜ਼ਿੰਮੇਵਾਰੀ ਨਾਲ ਪਾਲਣਾ ਕਰਦੇ ਹਨ। ਸਭ ਤੋਂ ਵੱਧ ਪ੍ਰਭਾਵਿਤ ਕਰਨ ਵਾਲੀ ਗੱਲ ਇਹ ਸੀ ਕਿ ਕਾਠਮਾਂਡੂ ਦੀਆਂ ਸੜਕਾਂ ’ਤੇ ਗੱਡੀਆਂ ਦੇ ਹਾਰਨ ਦਾ ਸ਼ੋਰ ਬਿਲਕੁਲ ਵੀ ਸੁਣਾਈ ਨਹੀਂ ਦਿੰਦਾ। ਇੱਥੋਂ ਦੇ ਟ੍ਰੈਫਿਕ ਨਿਯਮਾਂ ਅਨੁਸਾਰ ਐਮਰਜੈਂਸੀ ਸਥਿਤੀ ਨੂੰ ਛੱਡ ਕੇ, ਆਮ ਸਥਿਤੀ ’ਚ ਹਾਰਨ ਵਜਾਉਣਾ ਮਨ੍ਹਾ ਹੈ ਅਤੇ ਇਸ ਨਿਯਮ ਦੀ ਉਲੰਘਣਾ ਕਰਨ ’ਤੇ ਜੁਰਮਾਨਾ ਕੀਤਾ ਜਾਂਦਾ ਹੈ। ਇਸ ਕਾਰਨ ਕਾਠਮਾਂਡੂ ’ਚ ਸ਼ੋਰ ਪ੍ਰਦੂਸ਼ਣ ਦੀ ਕੋਈ ਸਮੱਸਿਆ ਨਹੀਂ ਹੈ।

ਇਸ ਦੇ ਨਾਲ ਹੀ ਹਵਾ ਪ੍ਰਦੂਸ਼ਣ ਦੀ ਤਾਂ ਇੱਥੇ ਕੋਈ ਸਮੱਸਿਆ ਹੀ ਨਹੀਂ ਹੈ। ਜਿੱਥੇ ਦਿੱਲੀ ’ਚ ਏ. ਕਿਊ. ਆਈ. ਦੀ ਮਾਤਰਾ 400 ਤੱਕ ਪਹੁੰਚ ਜਾਂਦੀ ਹੈ, ਉੱਥੇ ਕਾਠਮਾਂਡੂ ਦਾ ਏ. ਕਿਊ. ਆਈ. ਨਾਮਾਤਰ ਹੈ। ਹਾਲਾਂਕਿ ਇਸ ਦੇ ਕਈ ਕਾਰਨ ਹਨ; ਇਕ ਤਾਂ ਕਾਠਮਾਂਡੂ ਇਕ ਘਾਟੀ ’ਚ ਵਸਿਆ ਹੈ ਅਤੇ ਚਾਰੋਂ ਪਾਸਿਓਂ ਪਹਾੜਾਂ ਨਾਲ ਘਿਰਿਆ ਹੋਇਆ ਹੈ। ਦੂਜਾ, ਇੱਥੋਂ ਦੀ ਆਬਾਦੀ ਬਹੁਤ ਘੱਟ ਹੈ ਅਤੇ ਕਾਰਖਾਨਿਆਂ ਦੀ ਗਿਣਤੀ ਵੀ ਓਨੀ ਜ਼ਿਆਦਾ ਨਹੀਂ ਹੈ। ਇਸ ਲਈ ਹਵਾ ਪ੍ਰਦੂਸ਼ਣ ਦੀ ਦਿੱਲੀ ਨਾਲ ਤੁਲਨਾ ਨੂੰ ਛੱਡਿਆ ਵੀ ਜਾ ਸਕਦਾ ਹੈ।

ਪਰ ਅਜਿਹੇ ਕਈ ਹੋਰ ਕਾਰਨ ਵੀ ਹਨ ਜੋ ਕਾਠਮਾਂਡੂ ਨੂੰ ਦਿੱਲੀ ਨਾਲੋਂ ਬਿਹਤਰ ਬਣਾਉਂਦੇ ਹਨ। ਮਿਸਾਲ ਵਜੋਂ, ਇੱਥੇ ਕਾਨੂੰਨ ਵਿਵਸਥਾ ਦਿੱਲੀ ਦੇ ਮੁਕਾਬਲੇ ਕਾਫ਼ੀ ਵਿਵਸਥਿਤ ਹੈ। ਇੱਥੋਂ ਦੇ ਨਾਗਰਿਕ ਦੱਸਦੇ ਹਨ ਕਿ ਅੱਧੀ ਰਾਤ ਨੂੰ ਵੀ ਇੱਥੇ ਔਰਤਾਂ ਬਿਨਾਂ ਕਿਸੇ ਡਰ ਦੇ ਇਕੱਲੀਆਂ ਨਿਕਲ ਸਕਦੀਆਂ ਹਨ। ਕਿਸੇ ਵੀ ਤਰ੍ਹਾਂ ਦੀ ਲੁੱਟਖੋਹ ਨਹੀਂ ਹੁੰਦੀ ਅਤੇ ਨਾ ਹੀ ਔਰਤਾਂ ਨਾਲ ਕਿਸੇ ਕਿਸਮ ਦੀ ਛੇੜਛਾੜ ਹੁੰਦੀ ਹੈ। ਕਾਠਮਾਂਡੂ ਅਤੇ ਨੇਪਾਲ ’ਚ ਕਈ ਵਿਸ਼ਵ ਪ੍ਰਸਿੱਧ ਮੰਦਰ ਅਤੇ ਸੈਰ-ਸਪਾਟੇ ਵਾਲੀਆਂ ਥਾਵਾਂ ਵੀ ਹਨ। ਉੱਥੇ ਜਾਣ ’ਤੇ ਵੀ ਸੈਲਾਨੀਆਂ ਅਤੇ ਸ਼ਰਧਾਲੂਆਂ ਨਾਲ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਜਾਂ ਨਾਜਾਇਜ਼ ਉਗਰਾਹੀ ਨਹੀਂ ਕੀਤੀ ਜਾਂਦੀ। ਪ੍ਰਸ਼ਾਸਨ ਵੱਲੋਂ ਤਾਇਨਾਤ ਕੀਤੇ ਗਏ ਕਰਮਚਾਰੀ ਸੈਲਾਨੀਆਂ ਦੀ ਹਰ ਸੰਭਵ ਸਹਾਇਤਾ ਕਰਦੇ ਦਿਖਾਈ ਦਿੰਦੇ ਹਨ।

‘ਸਵੱਛ ਭਾਰਤ ਅਭਿਆਨ’ ਹੋਵੇ ਜਾਂ ਕੋਈ ਹੋਰ ਅਭਿਆਨ, ਕਿਸੇ ਵੀ ਮੁਹਿੰਮ ਦਾ ਪ੍ਰਚਾਰ ਕਰਨਾ ਸੌਖਾ ਹੁੰਦਾ ਹੈ, ਜੋ ਕਿ ਅਖ਼ਬਾਰਾਂ ਅਤੇ ਟੀ. ਵੀ. ਇਸ਼ਤਿਹਾਰਾਂ ਰਾਹੀਂ ਕੀਤਾ ਜਾ ਸਕਦਾ ਹੈ ਪਰ ਉਸ ਅਭਿਆਨ ਦੀ ਸਫਲਤਾ ਇਸ ਗੱਲ ’ਤੇ ਨਿਰਭਰ ਕਰਦੀ ਹੈ ਕਿ ਦੇਸ਼ ਦੀ ਜਨਤਾ ਨੇ ਉਸ ਨੂੰ ਕਿਸ ਹੱਦ ਤੱਕ ਅਪਣਾਇਆ ਹੈ। ਹੁਣ ਮੋਦੀ ਜੀ ਦੇ ‘ਸਵੱਛ ਭਾਰਤ ਅਭਿਆਨ’ ਨੂੰ ਹੀ ਲੈ ਲਓ। ਜਿੰਨਾ ਇਸ ਅਭਿਆਨ ਦਾ ਰੌਲਾ ਪਿਆ ਅਤੇ ਪ੍ਰਚਾਰ ਹੋਇਆ, ਉਸ ਦਾ 5 ਫੀਸਦੀ ਵੀ ਜ਼ਮੀਨੀ ਪੱਧਰ ’ਤੇ ਨਹੀਂ ਉਤਰਿਆ। ਭਾਰਤ ਦੇ ਕਿਸੇ ਵੀ ਛੋਟੇ-ਵੱਡੇ ਸ਼ਹਿਰ, ਪਿੰਡ ਜਾਂ ਕਸਬੇ ’ਚ ਚਲੇ ਜਾਓ, ਤੁਹਾਨੂੰ ਗੰਦਗੀ ਦੇ ਢੇਰ ਪਏ ਦਿਖਾਈ ਦੇਣਗੇ। ਇਸ ਲਈ ਇਸ ਅਭਿਆਨ ਦਾ ਨੇੜ ਭਵਿੱਖ ’ਚ ਵੀ ਸਫਲ ਹੋਣਾ ਸੰਭਵ ਨਹੀਂ ਲੱਗਦਾ, ਕਿਉਂਕਿ ਜ਼ਮੀਨੀ ਚੁਣੌਤੀਆਂ ਜਿਉਂ ਦੀਆਂ ਤਿਉਂ ਬਣੀਆਂ ਹੋਈਆਂ ਹਨ। ਸਵਦੇਸ਼ੀ ਅਭਿਆਨ ਦੀ ਸਫਲਤਾ ਵੀ ਜਨ-ਜਾਗਰੂਕਤਾ, ਲਗਾਤਾਰ ਨਿਗਰਾਨੀ ਅਤੇ ਵਿਵਹਾਰ ’ਚ ਤਬਦੀਲੀ ’ਤੇ ਨਿਰਭਰ ਕਰਦੀ ਹੈ। ਜੇਕਰ ਆਮ ਨਾਗਰਿਕ ਇਸ ’ਚ ਸਰਗਰਮ ਭੂਮਿਕਾ ਨਿਭਾਉਣਗੇ, ਤਾਂ ਹੀ ਇਹ ਅੰਦੋਲਨ ਸਫਲ ਹੋਵੇਗਾ।

ਬਿਨਾਂ ਸ਼ੱਕ ‘ਸਵੱਛ ਭਾਰਤ ਅਭਿਆਨ’ ਮੋਦੀ ਜੀ ਦੀ ਇਕ ਸ਼ਲਾਘਾਯੋਗ ਪਹਿਲ ਸੀ। ਪਹਿਲੀ ਵਾਰ ਕਿਸੇ ਪ੍ਰਧਾਨ ਮੰਤਰੀ ਨੇ ਸਾਡੇ ਆਲੇ-ਦੁਆਲੇ ਦਿਨੋਂ-ਦਿਨ ਜਮ੍ਹਾ ਹੋ ਰਹੇ ਕੂੜੇ ਦੇ ਢੇਰਾਂ ਦੀ ਵਧਦੀ ਸਮੱਸਿਆ ਦੇ ਹੱਲ ਲਈ ਦੇਸ਼ਵਿਆਪੀ ਮੁਹਿੰਮ ਛੇੜੀ ਸੀ। ਉਸ ਸਮੇਂ ਬਹੁਤ ਸਾਰੇ ਨੇਤਾਵਾਂ, ਫਿਲਮੀ ਸਿਤਾਰਿਆਂ, ਮਸ਼ਹੂਰ ਖਿਡਾਰੀਆਂ ਅਤੇ ਉਦਯੋਗਪਤੀਆਂ ਤੱਕ ਨੇ ਹੱਥ ’ਚ ਝਾੜੂ ਫੜ ਕੇ ਫੋਟੋਆਂ ਖਿਚਵਾ ਕੇ ਇਸ ਅਭਿਆਨ ਦਾ ਆਗਾਜ਼ ਕੀਤਾ ਸੀ ਪਰ ਸੋਚੋ ਅੱਜ ਅਸੀਂ ਕਿੱਥੇ ਖੜ੍ਹੇ ਹਾਂ?

ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਸਥਾਈ ਸਫਾਈ ਵਿਵਸਥਾ ਬਣਾਉਣਾ ਅਜੇ ਵੀ ਇਕ ਵੱਡੀ ਚੁਣੌਤੀ ਹੈ। ਕੂੜੇ ਨੂੰ ਵੱਖ-ਵੱਖ ਕਰਨ, ਮੁੜ ਵਰਤੋਂ ਅਤੇ ਰੀਸਾਈਕਲਿੰਗ ਦੀ ਜਾਗਰੂਕਤਾ ’ਚ ਕਮੀ ਦਿਖਾਈ ਦਿੰਦੀ ਹੈ। ਕੁਝ ਥਾਵਾਂ ’ਤੇ ਪਖਾਨਿਆਂ ਦੀ ਸਾਂਭ-ਸੰਭਾਲ, ਪਾਣੀ ਦੀ ਸਪਲਾਈ ਅਤੇ ਲੋਕਾਂ ਦੇ ਵਤੀਰੇ ਨੂੰ ਲੈ ਕੇ ਸਮੱਸਿਆਵਾਂ ਬਣੀਆਂ ਹੋਈਆਂ ਹਨ। ਇਸ ਲਈ ਅਭਿਆਨ ਦੇ ਉਦੇਸ਼ ਅਤੇ ਜ਼ਮੀਨੀ ਸੱਚਾਈ ’ਚ ਫਰਕ ਬਣਿਆ ਹੋਇਆ ਹੈ ਅਤੇ ਅਨੇਕ ਥਾਵਾਂ ’ਤੇ ਪੁਰਾਣੇ ਤਰੀਕਿਆਂ ਦੀ ਪਾਲਣਾ ਅਜੇ ਵੀ ਹੋ ਰਹੀ ਹੈ।

ਦਿੱਲੀ ਹੋਵੇ ਜਾਂ ਦੇਸ਼ ਦਾ ਕੋਈ ਹੋਰ ਸ਼ਹਿਰ, ਜੇਕਰ ਕਿਤੇ ਵੀ ਅਚਨਚੇਤ ਨਿਰੀਖਣ ਕੀਤਾ ਜਾਵੇ ਤਾਂ ਸਵੱਛ ਭਾਰਤ ਅਭਿਆਨ ਦੀ ਸਫਲਤਾ ਦਾ ਪਤਾ ਲੱਗ ਜਾਵੇਗਾ। ਜੇਕਰ ਇੰਨੇ ਵੱਡੇ ਪੱਧਰ ’ਤੇ ਸ਼ੁਰੂ ਕੀਤੇ ਗਏ ਅਭਿਆਨ ਦੀ ਸਫਲਤਾ ਬਹੁਤ ਘੱਟ ਪਾਈ ਜਾਂਦੀ ਹੈ, ਤਾਂ ਇਸ ਲਈ ਕੌਣ ਜ਼ਿੰਮੇਵਾਰ ਹੈ? ਬਿਨਾਂ ਸ਼ੱਕ ਲੋਕਲ ਬਾਡੀਜ਼ ਜ਼ਿੰਮੇਵਾਰ ਹਨ, ਪਰ ਅਸੀਂ ਸਾਰੇ ਨਾਗਰਿਕ ਵੀ ਘੱਟ ਜ਼ਿੰਮੇਵਾਰ ਨਹੀਂ ਹਾਂ। ਜ਼ਿਕਰਯੋਗ ਹੈ ਕਿ ਜੇਕਰ ਅਸੀਂ ਨਾਗਰਿਕ ਕਿਸੇ ਸਾਫ਼-ਸੁਥਰੇ ਮਾਲ ਜਾਂ ਹੋਰ ਥਾਂ ’ਤੇ ਜਾਂਦੇ ਹਾਂ ਤਾਂ ਸਾਰੇ ਨਿਯਮਾਂ ਦੀ ਪਾਲਣਾ ਕਰਦੇ ਹਾਂ; ਕੂੜਾ ਸਿਰਫ਼ ਕੂੜੇਦਾਨ ’ਚ ਹੀ ਪਾਉਂਦੇ ਹਾਂ। ਇਸ ਤਰ੍ਹਾਂ ਅਸੀਂ ਇਕ ਸਾਫ-ਸੁਥਰੀ ਜਗ੍ਹਾ ਨੂੰ ਸਾਫ ਰੱਖਣ ’ਚ ਸਹਿਯੋਗ ਜ਼ਰੂਰ ਿਦੰਦੇ ਹਨ ਪਰ ਅਜਿਹਾ ਕੀ ਕਾਰਨ ਹੈ ਕਿ ਜਿੱਥੇ ਕੋਈ ਨਿਯਮ ਸਖ਼ਤੀ ਨਾਲ ਲਾਗੂ ਕੀਤਾ ਜਾਂਦਾ ਹੈ, ਉੱਥੇ ਅਸੀਂ ਪੂਰਾ ਸਹਿਯੋਗ ਦਿੰਦੇ ਹਾਂ, ਪਰ ਜਿੱਥੇ ਵੀ ਏਜੰਸੀਆਂ ਢਿੱਲ ਵਰਤਦੀਆਂ ਹਨ, ਉੱਥੇ ਆਮ ਨਾਗਰਿਕ ਵੀ ਉਸ ਨੂੰ ਹਲਕੇ ’ਚ ਲੈ ਲੈਂਦਾ ਹੈ। ਭਾਜਪਾ ਜਾਂ ਹੋਰ ਪਾਰਟੀਆਂ ਦੇ ਨੇਤਾਵਾਂ, ਵਰਕਰਾਂ ਅਤੇ ਅਸੀਂ ਸਾਰੇ ਆਮ ਨਾਗਰਿਕਾਂ ਨੂੰ ਭਾਰਤ ਨੂੰ ਕੂੜਾ ਮੁਕਤ ਬਣਾਉਣ ਲਈ ਹੁਣ ਕਮਰ ਕੱਸਣੀ ਪਵੇਗੀ, ਕਿਉਂਕਿ ਇਹ ਕੰਮ ਸਿਰਫ਼ ਨਾਅਰਿਆਂ ਅਤੇ ਇਸ਼ਤਿਹਾਰਾਂ ਨਾਲ ਨਹੀਂ ਹੋ ਸਕੇਗਾ।

ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਕੂੜੇ ਦੇ ਢੇਰਾਂ ਦਾ ਵਧਣਾ ਸਾਡੇ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਲਈ ਕਿੰਨਾ ਖ਼ਤਰਨਾਕ ਹੈ, ਫਿਰ ਵੀ ਅਸੀਂ ਗੈਰ-ਸਰਗਰਮ ਬੈਠੇ ਹਾਂ। ਸਾਨੂੰ ਜਾਗਣਾ ਹੋਵੇਗਾ। ਇਸ ਲਈ ਨਾਅਰੇ ਚਾਹੇ ‘ਸਵੱਛਤਾ’ ਦੇ ਲੱਗਣ ਜਾਂ ‘ਸਵਦੇਸ਼ੀ’ ਦੇ, ਜਨਤਾ ਦੀ ਹਿੱਸੇਦਾਰੀ ਤੋਂ ਬਿਨਾਂ ਨਾਅਰੇ ਸਿਰਫ਼ ਨਾਅਰੇ ਹੀ ਰਹਿਣਗੇ।

ਵਿਨੀਤ ਨਾਰਾਇਣ

  • Cleanliness
  • Kathmandu vs Delhi

ਪਾਕਿਸਤਾਨ-ਅਫ਼ਗਾਨ ਜੰਗ ਦੇ ਮਾਅਨੇ

NEXT STORY

Stories You May Like

  • mi vs rcb   kieron pollard  s big statement
    MI vs RCB: ਰੋਹਿਤ ਬਨਾਮ ਕੋਹਲੀ ਨਹੀਂ, ਇਹ ਟੀਮਾਂ ਤੇ ਨੌਜਵਾਨਾਂ ਦੀ ਜੰਗ; ਕੀਰੋਨ ਪੋਲਾਰਡ ਦਾ ਵੱਡਾ ਬਿਆਨ
  • a group of 409 pilgrims left for pakistan from delhi
    ਦਿੱਲੀ ਤੋਂ 409 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਹੋਇਆ ਰਵਾਨਾ
  • big news strict action against shubman gill after victory over delhi capitals
    ਰੋਮਾਂਚਕ ਮੁਕਾਬਲੇ 'ਚ ਦਿੱਲੀ ਨੂੰ ਹਰਾਉਣ ਮਗਰੋਂ ਗਿੱਲ ਖ਼ਿਲਾਫ਼ ਵੱਡੀ ਕਾਰਵਾਈ ! ਝੱਲਣਾ ਪਵੇਗਾ 'ਨੁਕਸਾਨ'
  • ipl 2026 the epic clash between chennai and delhi today
    IPL 2026: ਚੇਨਈ ਤੇ ਦਿੱਲੀ ਵਿਚਾਲੇ ਮਹਾਮੁਕਾਬਲਾ ਅੱਜ; ਕੀ ਰੁਤੁਰਾਜ ਦੀ ਟੀਮ ਖੋਲ੍ਹ ਸਕੇਗੀ ਜਿੱਤ ਦਾ ਖਾਤਾ?
  • delhi dehradun expressway  double engine  government  rekha gupta
    ਦਿੱਲੀ-ਦੇਹਰਾਦੂਨ ਐਕਸਪ੍ਰੈੱਸਵੇਅ 'ਡਬਲ ਇੰਜਣ' ਸਰਕਾਰ ਦੀ ਤਾਕਤ : ਰੇਖਾ ਗੁਪਤਾ
  • delhi crime branch government free medicines
    ਦਿੱਲੀ ਪੁਲਸ ਵੱਲੋਂ ਵੱਡੀ ਕਾਰਵਾਈ! 70 ਲੱਖ ਦੀਆਂ ਸਰਕਾਰੀ ਦਵਾਈਆਂ ਦੇ ਰੈਕੇਟ ਦਾ ਪਰਦਾਫਾਸ਼
  • delhi court 9 accused acquitted
    ਦਿੱਲੀ ਦੀ ਇਕ ਅਦਾਲਤ ਨੇ ਦੰਗਿਆਂ ਦੇ ਮਾਮਲੇ ’ਚ 9 ਮੁਲਜ਼ਮ ਕੀਤੇ ਬਰੀ
  • delhi police  lpg  cylinder seized  accused arrested
    ਦਿੱਲੀ ਪੁਲਸ ਨੇ LPG ਦੀ ਕਾਲਾਬਾਜ਼ਾਰੀ ਦਾ ਕੀਤਾ ਪਰਦਾਫਾਸ਼, 75 ਸਿਲੰਡਰ ਕੀਤੇ ਜ਼ਬਤ
  • husband refuses to adopt after returning from canada
    ਕੈਨੇਡਾ ਤੋਂ ਪਰਤਣ ਮਗਰੋਂ ਪਤੀ ਨੇ ਅਪਣਾਉਣ ਤੋਂ ਕੀਤੀ ਨਾਂਹ, ਔਰਤ ਦੀ ਸ਼ਿਕਾਇਤ ’ਤੇ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • sunil jakhar paid tribute to babasaheb ambedkar
    ਸੁਨੀਲ ਜਾਖੜ ਨੇ ਜਲੰਧਰ ਦੇ ਅੰਬੇਡਕਰ ਚੌਕ ਵਿਖੇ ਬਾਬਾ ਸਾਹਿਬ ਅੰਬੇਡਕਰ ਨੂੰ ਦਿੱਤੀ...
  • punjab weather update
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT
  • punjab groom found online
    ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...
  • basti gujan saloon
    ਬਸਤੀ ਗੁਜ਼ਾਂ ਦੇ Saloon 'ਚ ਹੋਈ ਲੜਾਈ, CCTV Footage ਆਈ ਸਾਹਮਣੇ
  • former subedar  bus stand  auto driver
    ਹੁਸ਼ਿਆਰਪੁਰੋਂ ਦਵਾਈ ਲੈਣ ਆਏ ਸਾਬਕਾ ਸੂਬੇਦਾਰ ਨਾਲ ਜਲੰਧਰ 'ਚ ਹੋ ਗਈ ਵੱਡੀ ਵਾਰਦਾਤ
  • jalandhar husband wife
    ਜਲੰਧਰ: ਧੀ ਜੰਮਣ 'ਤੇ ਪਤੀ ਦੀ ਹੈਵਾਨੀਅਤ! ਕੁੱਖ 'ਚ ਮਾਰਿਆ ਦੂਜਾ ਬੱਚਾ; ਅਫ਼ੀਮ...
Trending
Ek Nazar
ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

rs 2000 for women

ਔਰਤਾਂ ਨੂੰ ਹਰ ਮਹੀਨੇ 2000 ਰੁਪਏ ਤੇ ਮੁਫ਼ਤ ਸਿਲੰਡਰ! ਤਾਮਿਲਨਾਡੂ ’ਚ ਭਾਜਪਾ ਨੇ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

amritsar dc orders officials to prevent flood threat

ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ

plastic bottles  delhi  pollution  manjinder sirsa  money

ਹੁਣ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੇ ਮਿਲਣਗੇ ਪੈਸੇ ! ਦਿੱਲੀ 'ਚ ਪ੍ਰਦੂਸ਼ਣ ਨੂੰ...

channel issued notice

ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...

women over 50 able to become mothers again through ivf

ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ...

actress says  films weren  t the plan    recalls how  aashiqui   happened to her

ਕਦੇ ਮਾਡਲਿੰਗ ਲਈ ਪੈਰਿਸ ਜਾਣ ਦੀ ਸੀ ਤਿਆਰੀ, ਫਿਰ ਇੱਕ ਫਿਲਮ ਨੇ ਰਾਤੋ-ਰਾਤ ਬਣਾ...

k s chithra gets emotional remembering her late daughter

ਵਿਆਹ ਦੇ ਕਈ ਸਾਲਾਂ ਬਾਅਦ ਹੋਈ ਧੀ, ਪਰ ਹਾਦਸੇ 'ਚ ਚਲੀ ਗਈ ਜਾਨ ! ਧੀ ਨੂੰ ਯਾਦ ਕਰ...

john cena remembers late asha bhosle

ਮਸ਼ਹੂਰ ਅਦਾਕਾਰ ਤੇ ਸਾਬਕਾ ਰੈਸਲਰ ਜੌਨ ਸੀਨਾ ਨੇ ਆਸ਼ਾ ਭੋਸਲੇ ਨੂੰ ਦਿੱਤੀ...

traffic rules bike auto banned 20 thousand fine

ਦੇਸ਼ ਦੇ ਇਸ ਵੱਡੇ ਐਕਸਪ੍ਰੈਸ ਵੇਅ 'ਤੇ ਬੈਨ ਬਾਈਕ-ਆਟੋ ਸਣੇ ਇਹ ਵਾਹਨ, ਘਰੋਂ ਨਿਕਲਣ...

bollywood  s beautiful choreographer is still single at the age of 40

"ਨਹੀਂ ਬਣਨਾ ਚਾਹੁੰਦੀ ਮਾਂ": 40 ਸਾਲ ਦੀ ਉਮਰ 'ਚ ਵੀ ਸਿੰਗਲ ਹੈ ਬਾਲੀਵੁੱਡ ਦੀ...

world famous singer enters drug rehab center

ਨਸ਼ਾ ਛਡਾਊ ਕੇਂਦਰ 'ਚ ਦਾਖਲ ਹੋਈ ਦੁਨੀਆ ਦੀ ਮਸ਼ਹੂਰ ਗਾਇਕਾ ! ਗ੍ਰਿਫ਼ਤਾਰੀ ਤੋਂ...

famous actor passes away

ਮਸ਼ਹੂਰ ਅਦਾਕਾਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ; ਕੰਨੜ ਇੰਡਸਟਰੀ 'ਚ ਪਸਰਿਆ ਮਾਤਮ

famous singer sells his lands  deal worth crores

ਮਸ਼ਹੂਰ ਗਾਇਕ ਨੇ ਵੇਚ 'ਤੀ ਆਪਣੀ ਪ੍ਰਾਪਰਟੀ ! ਕਰੋੜਾਂ 'ਚ ਹੋਈ ਡੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • misal satluj
      ਮਿਸਲ ਸਤਲੁਜ ਵੱਲੋਂ ਮਜ਼ਬੂਤ ਅਤੇ ਬਦਲਵੀਂ ਰਾਜਨੀਤਿਕ ਲਹਿਰ ਦੀ ਸ਼ੁਰੂਆਤ
    • failed peace talks
      ਅਸਫਲ ਸ਼ਾਂਤੀ ਵਾਰਤਾ : ਸਭ ਤੋਂ ਵੱਡਾ ਸਵਾਲ ਇਜ਼ਰਾਈਲ ਅਤੇ ਉਸ ਦੀਆਂ ਇੱਛਾਵਾਂ!
    • control on crime
      ਅਪਰਾਧੀਆਂ ’ਤੇ ਸ਼ਿਕੰਜਾ ਕੱਸਣ ਲਈ ਅੰਤਰਰਾਜੀ ਪੁਲਸ ’ਚ ਆਪਸੀ ਸਹਿਯੋਗ ਜ਼ਰੂਰੀ
    • strait of hormuz
      ਕਿਉਂ ਹੋਰਮੁਜ਼ ਨੂੰ ਇਕ ‘ਗਲੋਬਲ ਚਿਕਨ ਨੈੱਕ’ ਦੇ ਰੂਪ ’ਚ ਦੇਖਿਆ ਜਾਣਾ ਚਾਹੀਦਾ ਹੈ
    • the   sacrilege law   is bound to have negative effects
      ‘ਬੇਅਦਬੀ ਕਾਨੂੰਨ’ ਦੇ ਮਾੜੇ ਪ੍ਰਭਾਵ ਪੈਣੇ ਲਾਜ਼ਮੀ
    • a pre election move by the government
      ਸਰਕਾਰ ਦੀ ਚੋਣਾਂ ਤੋਂ ਪਹਿਲਾਂ ਦੀ ਇਕ ਚਾਲ
    • increased gold and drug smuggling at airports
      ਹਵਾਈ ਅੱਡਿਆਂ ’ਤੇ ਵਧੀ ਸੋਨੇ ਤੇ ਨਸ਼ੇ ਦੀ ਸਮੱਗਲਿੰਗ, ਨਿਗਰਾਨੀ ਪੁਖਤਾ ਕਰਨ ਦੀ ਲੋੜ!
    • school education
      ਘਰਾਂ ਦਾ ਬਜਟ ਵਿਗਾੜਦੀ ਮਹਿੰਗੀ ਸਕੂਲ ਸਿੱਖਿਆ
    • elders should be empowered
      ਬਜ਼ੁਰਗਾਂ ਦਾ ਹੋਣਾ ਚਾਹੀਦਾ ਸਸ਼ਕਤੀਕਰਨ
    • bihar s new cm
      14 ਨੂੰ ਐਲਾਨਿਆ ਜਾ ਸਕਦਾ ਹੈ ਬਿਹਾਰ ਦਾ ਨਵਾਂ ਮੁੱਖ ਮੰਤਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +