Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    2:34:46 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਦੇਸ਼ ’ਚ ਜਬਰਨ ਵਸੂਲੀ ਗਿਰੋਹਾਂ ਦੀ’ ਸਰਗਰਮੀ ਕਾਰਨ ਆਮ ਲੋਕ ਦਹਿਸ਼ਤ ’ਚ!

BLOG News Punjabi(ਬਲਾਗ)

‘ਦੇਸ਼ ’ਚ ਜਬਰਨ ਵਸੂਲੀ ਗਿਰੋਹਾਂ ਦੀ’ ਸਰਗਰਮੀ ਕਾਰਨ ਆਮ ਲੋਕ ਦਹਿਸ਼ਤ ’ਚ!

  • Edited By Sandeep Kumar,
  • Updated: 16 Jul, 2026 02:10 AM
Blog
common people are in panic due to the activities of extortion gangs
  • Share
    • Facebook
    • Tumblr
    • Linkedin
    • Twitter
  • Comment

ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਅਨੇਕਾਂ ਹਿੱਸਿਆਂ ’ਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਗੁਰਗਿਆਂ ਦੇ ‘ਜਬਰਨ ਵਸੂਲੀ ਗਿਰੋਹ’ (ਰੰਗਦਾਰੀ ਮੰਗਣ ਵਾਲੇ) ਸਰਗਰਮ ਹਨ, ਜੋ ਮੰਗੀ ਗਈ ਰਕਮ ਨਾ ਮਿਲਣ ’ਤੇ ਹੱਤਿਆ ਤੱਕ ਕਰਨ ਤੋਂ ਗੁਰੇਜ਼ ਨਹੀਂ ਕਰਦੇ।

ਇਹ ਗਿਰੋਹ ਮੁੱਖ ਤੌਰ ’ਤੇ ਵਪਾਰੀਆਂ ਅਤੇ ਆਮ ਲੋਕਾਂ ਤੱਕ ਨੂੰ ਕਿਸੇ ਨਾ ਕਿਸੇ ਬਹਾਨੇ ਨਿਸ਼ਾਨਾ ਬਣਾ ਕੇ ਬਲੈਕਮੇਲ ਕਰ ਰਹੇ ਹਨ, ਜਿਨ੍ਹਾਂ ਦੀਅਾਂ ਇਸੇ ਸਾਲ ਦੀਆਂ ਪਿਛਲੇ 5 ਮਹੀਨਿਆਂ ਦੀਆਂ ਘਟਨਾਵਾਂ ਹੇਠਾਂ ਦਰਜ ਹਨ :

* 16 ਫਰਵਰੀ ਨੂੰ ‘ਗੋਰਖਪੁਰ’ (ਉੱਤਰ ਪ੍ਰਦੇਸ਼) ’ਚ ‘ਪੰਕਜ ਦੀਕਸ਼ਿਤ’ ਨਾਂ ਦੇ ਇਕ ਡਾਕਟਰ ਨੂੰ ਗੈਰ-ਸਮਾਜਿਕ ਅਨਸਰਾਂ ਵੱਲੋਂ 15 ਲੱਖ ਰੁਪਏ ਰੰਗਦਾਰੀ ਦੇਣ ਦਾ ਸੁਨੇਹਾ ਮਿਲਣ ਅਤੇ ਰੰਗਦਾਰੀ ਨਾ ਦੇਣ ’ਤੇ ਉਸਦੇ ਹੋਟਲ ਤੇ ਪੂਰੇ ਪਰਿਵਾਰ ਨੂੰ ਖ਼ਤਮ ਕਰ ਦੇਣ ਦੀ ਧਮਕੀ ਮਿਲਣ ’ਤੇ ਪੂਰਾ ਪਰਿਵਾਰ ਦਹਿਸ਼ਤ ’ਚ ਆ ਗਿਆ।

* 4 ਅਪ੍ਰੈਲ ਨੂੰ ‘ਖਰਗੋਨ’ (ਮੱਧ ਪ੍ਰਦੇਸ਼) ’ਚ ਇਕ ਕਾਟਨ ਵਪਾਰੀ ਦੇ ਘਰ ’ਤੇ ਅੰਨ੍ਹੇਵਾਹ ਗੋਲੀਬਾਰੀ ਕਰ ਕੇ ‘ਲਾਰੈਂਸ ਬਿਸ਼ਨੋਈ ਗੈਂਗ’ ਦੇ ਨਾਂ ’ਤੇ 10 ਕਰੋੜ ਰੁਪਏ ਦੀ ਰੰਗਦਾਰੀ ਮੰਗੀ ਗਈ ਅਤੇ ਮੰਗ ਪੂਰੀ ਨਾ ਕਰਨ ’ਤੇ ਹੈਂਡ ਗ੍ਰੇਨੇਡ ਨਾਲ ਹਮਲਾ ਕਰਨ ਦੀ ਧਮਕੀ ਦੇਣ ਦੇ ਮਾਮਲੇ ’ਚ ਪੁਲਸ ਨੇ ਕੇਸ ਦਰਜ ਕੀਤਾ।

* 18 ਮਈ ਨੂੰ ‘ਬੋਕਾਰੋ’ (ਝਾਰਖੰਡ) ’ਚ ਰੰਗਦਾਰੀ ਦੀ ਮੰਗ ਦੇ ਕਾਰਨ ‘ਜੈਰਾਮ ਪ੍ਰਸਾਦ’ ਨਾਂ ਦੇ ਵਿਅਕਤੀ ਦੀ ਕੁਝ ਲੋਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

* 29 ਮਈ ਨੂੰ ‘ਗਾਜ਼ੀਪੁਰ’ (ਉੱਤਰ ਪ੍ਰਦੇਸ਼) ’ਚ ਹੋਟਲ ਕਾਰੋਬਾਰੀ ‘ਆਲੋਕ ਰਾਏ’ ਵੱਲੋਂ ਰੰਗਦਾਰੀ ਦੇਣ ਤੋਂ ਇਨਕਾਰ ਕਰਨ ’ਤੇ ਸਥਾਨਕ ‘ਕਟਰਾ ਗੈਂਗ’ ਦੇ ਮੈਂਬਰਾਂ ਨੇ ਉਨ੍ਹਾਂ ਦੇ ਬੇਟੇ ‘ਵਿਨੀਤ ਰਾਏ’ ਦੀ ਹੱਤਿਆ ਕਰ ਦਿੱਤੀ। ਉੱਤਰ ਪ੍ਰਦੇਸ਼ ਪੁਲਸ ਨੇ ਬਾਅਦ ’ਚ ਐਨਕਾਊਂਟਰ ’ਚ ਉਕਤ ਕਾਂਡ ਦੇ ਮੁੱਖ ਦੋਸ਼ੀ ‘ਕਮਲੇਸ਼’ ਨੂੰ ਢੇਰ ਕਰ ਦਿੱਤਾ ।

* 2 ਜੂਨ ਨੂੰ ‘ਮੁੰਗੇਰ’ (ਬਿਹਾਰ) ’ਚ ਅਪਰਾਧੀਆਂ ਨੇ ਰੰਗਦਾਰੀ ਨਾ ਦੇਣ ’ਤੇ ਖੇਤ ’ਚ ਸੁੱਤੇ ਪਏ ਕਿਸਾਨ ‘ਮਨਸੂਰੀ ਯਾਦਵ’ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਉਕਤ ਬਦਮਾਸ਼ਾਂ ਨੇ ‘ਮਨਸੂਰੀ ਯਾਦਵ’ ਤੋਂ ਰੰਗਦਾਰੀ ਦੀ ਮੰਗ ਕੀਤੀ ਸੀ ਅਤੇ ਨਾ ਦੇਣ ’ਤੇ ਜਾਨੋਂ ਮਾਰ ਦੇਣ ਦੀ ਧਮਕੀ ਦਿੱਤੀ ਸੀ।

* 3 ਜੂਨ ਨੂੰ ‘ਗੁਰੂਗ੍ਰਾਮ’ ਪੁਲਸ ਨੇ ਰੰਗਦਾਰੀ ਲਈ ਲੋਕਾਂ ਦਾ ਅਗਵਾ ਕਰਨ ਵਾਲੇ ‘ਨਿਤਿਨ’ ਨੂੰ ਐਨਕਾਊਂਟਰ ’ਚ ਜ਼ਖ਼ਮੀ ਕਰ ਕੇ ਗ੍ਰਿਫ਼ਤਾਰ ਕੀਤਾ।

* 17 ਜੂਨ ਨੂੰ ‘ਪਾਨੀਪਤ’ (ਹਰਿਆਣਾ) ਤੋਂ ਇਕ 12 ਸਾਲਾ ਬੱਚੇ ਨੂੰ ਅਗਵਾ ਕਰ ਕੇ 1.5 ਕਰੋੜ ਰੁਪਏ ਰੰਗਦਾਰੀ ਮੰਗਣ ਦੇ ਸਿਲਸਿਲੇ ’ਚ ਪੁਲਸ ਨੇ ਇਕ ਔਰਤ ਸਮੇਤ 3 ਦੋਸ਼ੀਆਂ ਨੂੰ ‘ਰੋਹਤਕ’ ਤੋਂ ਗ੍ਰਿਫ਼ਤਾਰ ਕਰਨ ਦੇ ਨਾਲ ਹੀ ਬੱਚੇ ਨੂੰ ਵੀ ਉਨ੍ਹਾਂ ਦੇ ਕਬਜ਼ੇ ਵਿਚੋਂ ਛੁਡਵਾਇਆ।

* 26 ਜੂਨ ਨੂੰ ‘ਅਸੰਧ’ (ਹਰਿਆਣਾ) ’ਚ ਇਕ ਮਠਿਆਈ ਦੀ ਦੁਕਾਨ ਦੇ ਮਾਲਕ ਤੋਂ 1 ਕਰੋੜ ਰੁਪਏ ਦੀ ਰੰਗਦਾਰੀ ਮੰਗਣ ਅਤੇ ਮੰਗ ਪੂਰੀ ਨਾ ਕਰਨ ’ਤੇ ਗੋਲੀ ਮਾਰਨ ਦੀ ਧਮਕੀ ਦੇਣ ਦੇ ਸਿਲਸਿਲੇ ’ਚ ਪੁਲਸ ਨੇ ਕੇਸ ਦਰਜ ਕੀਤਾ।

* 29 ਜੂਨ ਨੂੰ ‘ਸਾਕਚੀ’ (ਜਮਸ਼ੇਦਪੁਰ, ਝਾਰਖੰਡ) ’ਚ ਇਕ ਨੌਜਵਾਨ ਨੇ ਇਕ ਦੁਕਾਨਦਾਰ ਵੱਲੋਂ ਰੰਗਦਾਰੀ ਦੇਣ ਤੋਂ ਇਨਕਾਰ ਕਰਨ ’ਤੇ ਚਾਕੂਆਂ ਨਾਲ ਵਾਰ ਕਰ ਕੇ ਉਸਨੂੰ ਜ਼ਖ਼ਮੀ ਕਰ ਦਿੱਤਾ।

* 10 ਜੁਲਾਈ ਨੂੰ ‘ਜਲੰਧਰ’ (ਪੰਜਾਬ) ’ਚ ਇਕ ਫਾਇਨਾਂਸਰ ਨੂੰ ਰਸਤੇ ’ਚ ਰੋਕ ਕੇ ਅਤੇ ਹਥਿਆਰ ਦਿਖਾ ਕੇ ਉਸ ਤੋਂ ਫਿਰੌਤੀ ਮੰਗਣ ਅਤੇ ਵਿਦੇਸ਼ੀ ਨੰਬਰਾਂ ਤੋਂ ਫ਼ੋਨ ਕਰਵਾ ਕੇ ਉਸਨੂੰ ਸ਼ਿਕਾਇਤ ਵਾਪਸ ਲੈਣ ਲਈ ਧਮਕਾਉਣ ਦੇ ਮਾਮਲੇ ’ਚ ਪੁਲਸ ਨੇ 5 ਲੋਕਾਂ ਵਿਰੁੱਧ ਕੇਸ ਦਰਜ ਕੀਤਾ।

* 12 ਜੁਲਾਈ ਨੂੰ ‘ਜਲੰਧਰ’ (ਪੰਜਾਬ) ਸਥਿਤ ‘ਕਰਮਾ ਫੈਸ਼ਨ ਸਟੂਡੀਓ’ ਦੇ ਮਾਲਕ ਨੂੰ ਵਿਦੇਸ਼ ’ਚ ਬੈਠੇ ਗੈਂਗਸਟਰ ‘ਡੋਨੀ ਬਲ’ ਨੇ 50 ਲੱਖ ਰੁਪਏ ਫਿਰੌਤੀ ਦੇਣ ਦਾ ਸੁਨੇਹਾ ਭੇਜਿਆ ਅਤੇ ਰਕਮ ਨਾ ਦੇਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ।

* 12 ਜੁਲਾਈ ਨੂੰ ਹੀ ‘ਦਿੱਲੀ’ ਪੁਲਸ ਨੇ ਇਕ ਵਪਾਰੀ ਤੋਂ 5 ਕਰੋੜ ਰੁਪਏ ਰੰਗਦਾਰੀ ਮੰਗਣ ਦੇ ਮਾਮਲੇ ’ਚ ਵਿਦੇਸ਼ ’ਚ ਮੌਜੂਦ ਗੈਂਗਸਟਰ ‘ਹੈਰੀ ਬਾਕਸਰ’ ਦੇ 3 ਸ਼ੂਟਰਾਂ ‘ਸ਼ਿਵ ਗੋਵਿੰਦ’, ‘ਅਭਿਨਵ’ ਉਰਫ਼ ‘ਆਕਾਸ਼’ ਅਤੇ ‘ਵਿਵੇਕ’ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਕੋਲੋਂ ਪੁਲਸ ਨੇ 3 ਅਤਿਆਧੁਨਿਕ ਪਿਸਤੌਲ, 26 ਕਾਰਤੂਸ ਅਤੇ ਮੋਬਾਈਲ ਫ਼ੋਨ ਬਰਾਮਦ ਕੀਤੇ।

ਇਸ ਤਰ੍ਹਾਂ ਦੀਆਂ ਘਟਨਾਵਾਂ ਦੇ ਵਿਸ਼ੇ ’ਚ ਪੁਲਸ ਦਾ ਕਹਿਣਾ ਹੈ ਕਿ ਵਸੂਲੀ ਦੀ ਕਾਲ ਆਉਣ ਤੋਂ ਬਾਅਦ ਵਿਚੋਲੇ ਵੀ ਸਮਝੌਤਾ ਕਰਵਾਉਣ ਲਈ ਸਰਗਰਮ ਹੋ ਜਾਂਦੇ ਹਨ ਅਤੇ ਇਨ੍ਹਾਂ ’ਚ ਕਈ ਪੁਲਸ ਵਾਲੇ ਵੀ ਸ਼ਾਮਲ ਹਨ। ਜਬਰਨ ਵਸੂਲੀ ਕਰਨ ਵਾਲੇ ਗਿਰੋਹਾਂ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਹੈ। ਇਸ ਲਈ ਅਜਿਹੇ ਗਿਰੋਹਾਂ ਨੂੰ ਸਖ਼ਤੀ ਨਾਲ ਫੌਲਾਦੀ ਹੱਥਾਂ ਨਾਲ ਕੁਚਲਣ ਦੀ ਲੋੜ ਹੈ ਤਾਂ ਜੋ ਲੋਕ ਬਿਨਾਂ ਕਿਸੇ ਡਰ ਤੋਂ ਆਪਣਾ ਕਾਰੋਬਾਰ ਕਰ ਸਕਣ ਅਤੇ ਨਿਸ਼ਚਿੰਤ ਹੋ ਕੇ ਜੀਅ ਸਕਣ।

—ਵਿਜੇ ਕੁਮਾਰ

  • Country
  • Extortion gangs
  • Activism
  • People in terror
  • ਦੇਸ਼
  • ਜਬਰਨ ਵਸੂਲੀ ਗਿਰੋਹ
  • ਸਰਗਰਮੀ
  • ਦਹਿਸ਼ਤ ’ਚ ਲੋਕ

‘ਰੈੱਡ ਕਾਰੀਡੋਰ’ ਤੋਂ ਵਾਪਸੀ ਦਾ ਰਾਹ

NEXT STORY

Stories You May Like

  • wholesale inflation rose for the 8th consecutive month  reaching 9 87 percent
    ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ...
  • daytime terror in hadiyaabad
    ਹਦੀਆਬਾਦ 'ਚ ਦਿਨ-ਦਿਹਾੜੇ ਦਹਿਸ਼ਤ, ਇਲੈਕਟ੍ਰਾਨਿਕਸ ਦੀ ਦੁਕਾਨ 'ਚ ਬਜ਼ੁਰਗ ਜੋੜੇ ਨੂੰ ਧਮਕਾ ਕੇ ਕੀਤੀ ਹਜ਼ਾਰਾਂ ਦੀ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • building  accident  people  rain
    ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ
  • huge increase in edible oil prices  may increase the concern of common people
    ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਭਾਰੀ ਵਾਧਾ, ਇਸ ਕਾਰਨ ਵਧ ਸਕਦੀ ਹੈ ਆਮ ਲੋਕਾਂ ਦੀ ਚਿੰਤਾ
  • major police action against drug smugglers
    ਨਸ਼ਾ ਸਮੱਗਲਰਾਂ ਖ਼ਿਲਾਫ਼ ਪੁਲਸ ਦੀ ਵੱਡੀ ਸਰਗਰਮੀ, ਅੰਮ੍ਰਿਤਸਰ ਸ਼ਹਿਰ ਦੇ ਸਾਰੇ ਐਂਟਰੀ-ਐਗਜ਼ਿਟ ਪੁਆਇੰਟ ਕੀਤੇ ਸੀਲ
  •   investigation into alleged data breach at tata electronics ongoing
    ‘ਟਾਟਾ ਇਲੈਕਟ੍ਰਾਨਿਕਸ ’ਚ ਕਥਿਤ ਡਾਟਾ ਸੰਨ੍ਹ ਦੀ ਜਾਂਚ ਜਾਰੀ’
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • red corridor
      ‘ਰੈੱਡ ਕਾਰੀਡੋਰ’ ਤੋਂ ਵਾਪਸੀ ਦਾ ਰਾਹ
    • ram mandir chori
      ਚੰਦਾ ਚੋਰੀ : ਭਾਜਪਾ ’ਤੇ ਨੈਤਿਕ ਜਵਾਬਦੇਹੀ ਦਾ ਬੋਝ
    • education and employment
      ਰੋਜ਼ਗਾਰ ਲਾਇਕ ਸਿੱਖਿਆ ਲਈ ਪੁਰਾਣੇ ਡਿਗਰੀ ਢਾਂਚੇ ’ਚ ਬਦਲਾਅ ਜ਼ਰੂਰੀ
    • modi government train revolution
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ਬਣਿਆ ਆਧੁਨਿਕ ਰੇਲ ਕ੍ਰਾਂਤੀ...
    • rising crimes of robbing the unemployed by promising them jobs
      ਬੇਰੁਜ਼ਗਾਰਾਂ ਨੂੰ ਨੌਕਰੀ ਦਾ ਝਾਂਸਾ ਦੇ ਕੇ ਲੁੱਟਣ ਦੇ ਵਧ ਰਹੇ ਅਪਰਾਧ!
    • lawrance bishnoi usa
      ਅਮਰੀਕਾ ਨੇ ਲਾਰੈਂਸ ਬਿਸ਼ਨੋਈ ’ਤੇ ਮੁਕੱਦਮਾ ਕਿਉਂ ਚਲਾਇਆ?
    • satluj movie impact
      ਕੀ ‘ਸਤਲੁਜ’ ਪੰਜਾਬ ਵਿਧਾਨ ਸਭਾ ਚੋਣਾਂ ਦੀ ਸਿਆਸੀ ਪਟਕਥਾ ਬਦਲ ਦੇਵੇਗੀ?
    • women jobs
      ਬਹੁਤ ਸਾਰੀਆਂ ਔਰਤਾਂ ਆਪਣੇ ਘਰ ਅਤੇ ਬੱਚਿਆਂ ਦੇ ਕਾਰਨ ਨੌਕਰੀ ਨਹੀਂ ਕਰ ਸਕਦੀਆਂ
    • up elections
      ਯੂ.ਪੀ. ਚੋਣਾਂ ਲਈ ਭਾਜਪਾ ਅਤੇ ਵਿਰੋਧੀ ਧਿਰ ਦੀਆਂ ਤਿਆਰੀਆਂ
    • he committed the crime again after being released on bail
      ‘ਜ਼ਮਾਨਤ ’ਤੇ ਛੁੱਟਣ ’ਤੇ ਕੀਤਾ ਫਿਰ ਜੁਰਮ’ ਛੂਟਤੀ ਨਹੀਂ ਕਾਫਿਰ ਮੂੰਹ ਕੋ ਲਗੀ ਹੂਈ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +