Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    1:03:54 PM

  • punjab police employee caught in a girl boy case

    ਕੁੜੀ-ਮੁੰਡੇ ਦੇ ਚੱਕਰ 'ਚ ਫਸਿਆ ਪੰਜਾਬ ਪੁਲਸ ਦਾ...

  • many rules are going to change from august  impact it will have on your pocket

    ਅਗਸਤ ਮਹੀਨੇ ਤੋਂ ਬਦਲਣ ਵਾਲੇ ਹਨ ਕਈ ਕਈ ਨਿਯਮ, ਜਾਣੋ...

  • blackout in jalandhar lights out for 23 hours

    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ,...

  • us iran conflict

    ਅਮਰੀਕਾ ਨੇ ਮੰਨ ਲਈ ਹਾਰ ! ਈਰਾਨੀ ਮਿਜ਼ਾਈਲਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਥਾਣਿਆਂ ’ਚ ਰੱਖਿਆ ਜ਼ਬਤ ਸਾਮਾਨ’ ਹੁਣ ਚੋਰੀ ਹੋਣ ਲੱਗਾ!

BLOG News Punjabi(ਬਲਾਗ)

‘ਥਾਣਿਆਂ ’ਚ ਰੱਖਿਆ ਜ਼ਬਤ ਸਾਮਾਨ’ ਹੁਣ ਚੋਰੀ ਹੋਣ ਲੱਗਾ!

  • Edited By Sandeep Kumar,
  • Updated: 28 Jun, 2026 05:08 AM
Blog
confiscated goods kept in police stations are now being stolen
  • Share
    • Facebook
    • Tumblr
    • Linkedin
    • Twitter
  • Comment

ਸਰਕਾਰ ਦੇ ਭਰਪੂਰ ਯਤਨਾਂ ਦੇ ਬਾਵਜੂਦ ਦੇਸ਼ ’ਚ ਅਪਰਾਧੀ ਅਨਸਰਾਂ ਦੀਆਂ ਸਰਗਰਮੀਆਂ ਲਗਾਤਾਰ ਜਾਰੀ ਹਨ। ਇਨ੍ਹਾਂ ਦੇ ਹੌਸਲੇ ਇੰਨੇ ਵਧ ਗਏ ਹਨ ਕਿ ਹੁਣ ਤਾਂ ਇਹ ਪੁਲਸ ਥਾਣਿਆਂ ਦੇ ਕੰਪਲੈਕਸਾਂ ਅਤੇ ਮਾਲਖਾਨਿਆਂ ਤੱਕ ’ਚ ਰੱਖੇ ਜ਼ਬਤਸ਼ੁਦਾ ਸਾਮਾਨ ਤੱਕ ’ਤੇ ਹੱਥ ਸਾਫ਼ ਕਰ ਰਹੇ ਹਨ ਅਤੇ ਇਸ ’ਚ ਕੁਝ ਪੁਲਸ ਮੁਲਾਜ਼ਮ ਵੀ ਸ਼ਾਮਲ ਪਾਏ ਜਾ ਰਹੇ ਹਨ, ਜਿਨ੍ਹਾਂ ਦੀਆਂ ਸਿਰਫ ਲਗਭਗ 5 ਮਹੀਨਿਆਂ ਦੀਆਂ ਘਟਨਾਵਾਂ ਹੇਠਾਂ ਦਰਜ ਹਨ :

* 22 ਜਨਵਰੀ ਨੂੰ ‘ਬਿਲਾਸਪੁਰ’ (ਛੱਤੀਸਗੜ੍ਹ) ਦੇ ਥਾਣਾ ਕੰਪਲੈਕਸ ’ਚ ਖੜ੍ਹੇ ਦਰਜਨਾਂ ਜ਼ਬਤ ਕੀਤੇ ਗਏ ਮੋਟਰਸਾਈਕਲਾਂ ’ਚੋਂ ਪੈਟਰੋਲ ਅਤੇ ਕੀਮਤੀ ਪਾਰਟਸ ਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ।

ਕੋਰਟ ਤੋਂ ਵਾਹਨ ਰਿਲੀਜ਼ ਹੋਣ ਦਾ ਹੁਕਮ ਲੈ ਕੇ ਪਹੁੰਚੇ ਪੀੜਤਾਂ ਨੇ ਸ਼ਿਕਾਇਤ ਕੀਤੀ ਕਿ ਥਾਣੇ ਦੇ ਅੰਦਰ ਸੁਰੱਖਿਅਤ ਖੜ੍ਹੀਆਂ ਉਨ੍ਹਾਂ ਦੀਆਂ ਗੱਡੀਆਂ ਦੇ ਟਾਇਰ, ਸਾਈਲੈਂਸਰ ਅਤੇ ਬੈਟਰੀਆਂ ਗਾਇਬ ਸਨ। ਲੋਕਾਂ ਦੇ ਵਿਰੋਧ ਤੋਂ ਬਾਅਦ ਥਾਣਾ ਇੰਚਾਰਜ ਨੇ ਰਾਤ ਦੀ ਗਸ਼ਤ ਵਧਾਉਣ ਅਤੇ ਕੰਪਲੈਕਸ ’ਚ ਨਵੇਂ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦਾ ਭਰੋਸਾ ਦਿੱਤਾ।

* 10 ਮਾਰਚ ਨੂੰ ‘ਜੈਪੁਰ’ (ਰਾਜਸਥਾਨ) ’ਚ ਇਕ ਮਾਮਲੇ ਦੇ ਨਿਪਟਾਰੇ ਪਿੱਛੋਂ ਜਦੋਂ ਕੋਰਟ ਦੇ ਹੁਕਮ ’ਤੇ ਵਾਹਨ ਮਾਲਕ ਪੁਲਸ ਵਲੋਂ ਜ਼ਬਤ ਕੀਤੀ ਗਈ ਆਪਣੀ ਗੱਡੀ ਲੈਣ ਥਾਣਾ ਕੰਪਲੈਕਸ ’ਚ ਪਹੁੰਚਿਆ ਤਾਂ ਉਹ ਇਹ ਦੇਖ ਕੇ ਹੈਰਾਨ ਰਹਿ ਗਿਆ ਕਿ ਉਸਦੀ ਗੱਡੀ ਦੇ ਟਾਇਰ, ਬੈਟਰੀ ਅਤੇ ਇੰਜਣ ਦੇ ਕਈ ਹਿੱਸੇ ਗਾਇਬ ਸਨ।

* 10 ਅਪ੍ਰੈਲ ਨੂੰ ਹੀ ‘ਗਾਜ਼ੀਆਬਾਦ’ (ਉੱਤਰ ਪ੍ਰਦੇਸ਼) ਦੇ ‘ਭੋਜਪੁਰ’ ਥਾਣੇ ਦੇ ਮਾਲਖਾਨੇ ’ਚੋਂ 80,000 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਥਾਣੇ ਦੇ ਹੈੱਡ ਮੁਨਸ਼ੀ ਗਜੇਂਦਰ ਸਿੰਘ ਵਿਰੁੱਧ ਕੇਸ ਦਰਜ ਕੀਤਾ ਗਿਆ।

* 12 ਜੂਨ ਨੂੰ ‘ਕਾਨਪੁਰ’ (ਉੱਤਰ ਪ੍ਰਦੇਸ਼) ਦੇ ‘ਗੋਵਿੰਦ ਨਗਰ’ ਥਾਣਾ ਮਾਲਖਾਨੇ ’ਚੋਂ ਜੂਏ ਅਤੇ ਸੱਟੇਬਾਜ਼ੀ ਦੇ ਮਾਮਲਿਆਂ ’ਚ ਜ਼ਬਤ ਕੀਤੇ ਗਏ 41 ਲੱਖ ਰੁਪਏ ਗਾਇਬ ਪਾਏ ਗਏ। ਇਹ ਮਾਮਲਾ ਨਵੇਂ ਮਾਲਖਾਨਾ ਇੰਚਾਰਜ ਵਲੋਂ ਜ਼ਿੰਮੇਵਾਰੀ ਸੰਭਾਲਣ ਸਮੇਂ ਸਾਹਮਣੇ ਆਇਆ। ਇਸ ਸਿਲਸਿਲੇ ’ਚ ਪੁਰਾਣੇ ਹੈੱਡ ਕਾਂਸਟੇਬਲ ‘ਦਿਨੇਸ਼ ਤਿਵਾੜੀ’ (ਜੋ ਲਖਨਊ ਟ੍ਰਾਂਸਫਰ ਹੋ ਚੁੱਕਾ ਸੀ) ਦੇ ਵਿਰੁੱਧ ਅਮਾਨਤ ’ਚ ਖਿਆਨਤ ਅਤੇ ਹੇਰਾਫੇਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ।

* 14 ਜੂਨ ਨੂੰ ‘ਕਾਨਪੁਰ’ ਦਿਹਾਤ (ਉੱਤਰ ਪ੍ਰਦੇਸ਼) ਦੇ ‘ਮੰਗਲਪੁਰ’ ਥਾਣੇ ਦੇ ਮਾਲਖਾਨੇ ’ਚੋਂ 443 ਜ਼ਬਤ ਵਸਤਾਂ ਗਾਇਬ ਪਾਈਆਂ ਗਈਆਂ। ਇਸ ਮਾਮਲੇ ’ਚ ਲਾਪ੍ਰਵਾਹੀ ਅਤੇ ਹੇਰਾਫੇਰੀ ਦੇ ਦੋਸ਼ ਹੇਠ ਤਤਕਾਲੀ ਮਾਲਖਾਨਾ ਇੰਚਾਰਜ ਅਤੇ ਮੌਜੂਦਾ ਉਪ-ਨਿਰੀਖਕ ਰਾਜੇਸ਼ ਸਿੰਘ ਨੂੰ ਪੁਲਸ ਮੁਖੀ ਵਲੋਂ ਮੁਅੱਤਲ ਕਰ ਦਿੱਤਾ ਗਿਆ।

* 19 ਜੂਨ ਨੂੰ ‘ਸੁਪੌਲ’ (ਬਿਹਾਰ) ਦੇ ‘ਪ੍ਰਤਾਪਗੰਜ’ ਥਾਣੇ ਦੇ ਮਾਲਖਾਨੇ ’ਚ ਰੱਖਿਆ ਸਾਮਾਨ ਚੋਰੀ ਹੋਣ ਦੀ ਸ਼ਿਕਾਇਤ ’ਤੇ ਇੱਥੇ ਰੱਖੇ ਸਾਮਾਨ ਦੀ ਗਿਣਤੀ ਕਰਨ ’ਤੇ ਉੱਥੇ ਰੱਖੀਆਂ ਕਫ਼ ਸਿਰਪ ਦੀਆਂ 6162 ਬੋਤਲਾਂ, ਗੱਡੀਆਂ ਦੀਆਂ ਬੈਟਰੀਆਂ ਅਤੇ ਪੁਰਜ਼ੇ ਗਾਇਬ ਹੋਣ ਦੇ ਸਿਲਸਿਲੇ ’ਚ ਥਾਣੇ ਦੇ 4 ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

* 20 ਜੂਨ ਨੂੰ ‘ਫਤੇਹਾਬਾਦ’ (ਹਰਿਆਣਾ) ਦੇ ਸਦਰ ਥਾਣਾ ਮਾਲਖਾਨੇ ’ਚੋਂ ਜ਼ਬਤ ਕੀਤੀਆਂ ਗਈਆ ਨਾਜਾਇਜ਼ ਸ਼ਰਾਬ ਦੀਆਂ 211 ਪੇਟੀਆਂ ਗਾਇਬ ਪਾਈਆਂ ਗਈਆਂ। ਇਸ ਸਿਲਸਿਲੇ ’ਚ ਮਾਲਖਾਨਾ ਦੇ ਇੰਚਾਰਜ ਹੈੱਡ ਕਾਂਸਟੇਬਲ ਕਮਲ ਕੁਮਾਰ ਨੂੰ ਲਾਪ੍ਰਵਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ।

* ਅਤੇ ਹੁਣ 27 ਜੂਨ ਨੂੰ ‘ਫਰੀਦਾਬਾਦ’ (ਹਰਿਆਣਾ) ਦੇ ਸੈਕਟਰ-8 ਪੁਲਸ ਥਾਣੇ ਦੇ ਮਾਲਖਾਨੇ ’ਚੋਂ ਲੋਕਾਂ ਵਲੋਂ ਸੁਰੱਖਿਆ ਲਈ ਜਮ੍ਹਾ ਕਰਵਾਈਆਂ ਗਈਆਂ 2 ਲੱਖ ਤੋਂ 12 ਲੱਖ ਰੁਪਇਆਂ ਤੱਕ ਦੀ ਕੀਮਤ ਦੀਆਂ ਕਈ ਮਹਿੰਗੀਆਂ ਵਿਦੇਸ਼ੀ ਪਿਸਤੌਲਾਂ ਸਮੇਤ 32 ਲਾਇਸੈਂਸੀ ਹਥਿਆਰਾਂ ਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ।

ਇਸ ਸਿਲਸਿਲੇ ’ਚ ਪੁਲਸ ਨੇ ਆਈ. ਟੀ. ਆਈ. ਦੇ ਵਿਦਿਆਰਥੀ ‘ਮੀਨੂ’ ਸਮੇਤ 20 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ੁਰੂਆਤੀ ਜਾਂਚ ਤੋਂ ਪਿੱਛੋਂ ਮਾਲਖਾਨਾ ਇੰਚਾਰਜ ਏ. ਐੱਸ. ਆਈ. ਬਿਜੇਂਦਰ ਸਿੰਘ ਦੀ ਲਾਪ੍ਰਵਾਹੀ ਸਾਹਮਣੇ ਆਉਣ ’ਤੇ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਉਪਰੋਕਤ ਘਟਨਾਵਾਂ ਤੋਂ ਸਪੱਸ਼ਟ ਹੈ ਕਿ ਪੁਲਸ ਵਿਭਾਗ ’ਚ ਹੀ ਮੌਜੂਦ ਕੁਝ ਅਪਰਾਧੀ ਅਨਸਰਾਂ ਦੇ ਸਾਹਮਣੇ ਪੁਲਸ ਕਿਸ ਹੱਦ ਤੱਕ ਬੇਵੱਸ ਹੈ। ਜਦੋਂ ਲੋਕਾਂ ਨੂੰ ਚੋਰੀ-ਚਕਾਰੀ ਦੀਆਂ ਘਟਨਾਵਾਂ ਤੋਂ ਬਚਾਉਣ ਲਈ ਕਾਇਮ ਕੀਤੀ ਗਈ ਪੁਲਸ ਦੇ ਥਾਣੇ ’ਚ ਹੀ ਚੋਰੀ ਹੋਣ ਲੱਗੇ, ਤਾਂ ਇਹ ਅਨੁਮਾਨ ਲਗਾਉਣਾ ਮੁਸ਼ਕਲ ਨਹੀਂ ਕਿ ਪੁਲਸ ਵਿਭਾਗ ਦੇ ਕੁਝ ਮੈਂਬਰ ਆਪਣੇ ਫ਼ਰਜ਼ ਦੀ ਪਾਲਣਾ ’ਚ ਕਿਸ ਹੱਦ ਤਕ ਲਾਪ੍ਰਵਾਹੀ ਵਰਤ ਰਹੇ ਹਨ।

ਇਸ ਲਈ, ਅਜਿਹੇ ਮਾਮਲਿਆਂ ’ਚ ਦੋਸ਼ੀ ਪਾਏ ਜਾਣ ਵਾਲੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਤੁਰੰਤ ਲੋੜ ਹੈ।

—ਵਿਜੇ ਕੁਮਾਰ

  • Police station
  • Goods seized
  • Theft started
  • ਥਾਣੇ
  • ਸਾਮਾਨ ਜ਼ਬਤ
  • ਚੋਰੀ ਹੋਣ ਲੱਗਾ

ਨੌਜਵਾਨ ਬੈਂਕਰ ‘ਸਰਕਾਰੀ ਬੈਂਕਾਂ’ ਨੂੰ ਕਿਉਂ ਛੱਡ ਰਹੇ ਹਨ

NEXT STORY

Stories You May Like

  • thieves clean their hands in government primary school singhowal
    ਸਰਕਾਰੀ ਪ੍ਰਾਇਮਰੀ ਸਕੂਲ ਸਿੰਘੋਵਾਲ 'ਚ ਚੋਰਾਂ ਨੇ ਕੀਤੇ ਹੱਥ ਸਾਫ਼, ਕੰਪਿਊਟਰ ਸਮੇਤ ਹੋਰ ਸਾਮਾਨ ਚੋਰੀ
  • ram temple donation theft jairam
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ਨੂੰ ਇਕ ਮਹੀਨਾ ਹੋਣ 'ਤੇ ਕਾਂਗਰਸ ਦਾ ਅਹਿਮ ਬਿਆਨ
  • thieves used to steal women  s underwear
    ਅਜੀਬੋ-ਗਰੀਬ ਮਾਮਲੇ: ਸੋਨਾ, ਨਕਦੀ ਜਾਂ ਕੀਮਤੀ ਸਾਮਾਨ ਨਹੀਂ ਔਰਤਾਂ ਦੇ ਅੰਡਰਵੀਅਰ ਚੋਰੀ ਕਰਦੇ ਸਨ ਚੋਰ
  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • wholesale inflation rose for the 8th consecutive month  reaching 9 87 percent
    ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ...
  • srinagar  drugs  smugglers  properties seized
    ਸ਼੍ਰੀਨਗਰ 'ਚ ਨਸ਼ੀਲੇ ਪਦਾਰਥ ਤਸਕਰਾਂ ਦੀਆਂ 8 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ
  • jammu and kashmir  loc  heroin seized  25 crores
    ਜੰਮੂ ਕਸ਼ਮੀਰ ਦੇ ਪੁੰਛ 'ਚ LoC ਕੋਲ 25 ਕਰੋੜ ਦੀ 5 ਕਿਲੋ ਹੈਰੋਇਨ ਜ਼ਬਤ
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • the issue free movement ends
      ਮੁੱਦਾ ਰਹਿਤ ਅੰਦੋਲਨ ਖਤਮ ਹੋ ਜਾਂਦਾ ਹੈ
    • crude oil problem
      ਤੇਲ ਸੰਕਟ ਦਾ ਪ੍ਰਭਾਵ ਘੱਟ ਹੋਇਆ ਪਰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ
    • udhav and raj thakrey
      ਊਧਵ ਅਤੇ ਰਾਜ ਠਾਕਰੇ ਦੇ ਸਾਂਝੇ ਮਾਰਚ ਨੂੰ ਲੈ ਕੇ ਸਰਗਰਮੀਆਂ ਤੇਜ਼
    • people  s courts are settling cases that pending for years
      ‘ਲੋਕ ਅਦਾਲਤਾਂ ਨਿਪਟਾ ਰਹੀਆਂ’ ਸਾਲਾਂ ਤੋਂ ਲਟਕਦੇ ਆ ਰਹੇ ਮੁਕੱਦਮੇ!
    • exposed the weakness of congress leadership
      ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਸੰਕਟ ਨੇ ਉਜਾਗਰ ਕੀਤੀ ਕਾਂਗਰਸ ਦੀ ਲੀਡਰਸ਼ਿਪ ਦੀ...
    • bjp to contest assembly elections in punjab under modi fivepoint agenda
      ਪੰਜਾਬ ’ਚ ਭਾਜਪਾ ਮੋਦੀ ਦੇ ਪੰਜ ਨੁਕਾਤੀ ਏਜੰਡੇ ਤਹਿਤ ਲੜੇਗੀ ਵਿਧਾਨ ਸਭਾ ਚੋਣਾਂ
    • is prime minister modi antiyouth or proyouth
      ਪ੍ਰਧਾਨ ਮੰਤਰੀ ਮੋਦੀ ਯੂਥ-ਵਿਰੋਧੀ ਹਨ ਜਾਂ ਯੂਥ-ਸਮਰਥਕ?
    • digital india where is the problem
      ‘ਡਿਜੀਟਲ ਇੰਡੀਆ’’ : ਦਿੱਕਤ ਕਿੱਥੇ ਹੈ?
    • indian jails overcrowded  criminals are becoming criminals
      ‘ਭਾਰਤੀ ਜੇਲਾਂ ’ਚ ਸਮਰੱਥਾ ਤੋਂ ਵੱਧ ਕੈਦੀ’ ਭੀੜ ਅਤੇ ਸਟਾਫ਼ ਦੀ ਘਾਟ ਨਾਲ ਬਣ ਰਹੇ...
    • forced marriages
      ਜ਼ਬਰਦਸਤੀ ਵਿਆਹਾਂ ਦਾ ਔਰਤਾਂ ’ਤੇ ਪ੍ਰਭਾਵ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +