Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    1:51:09 AM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਮੌਜੂਦਾ ਚੋਣਾਂ ਤੋਂ ਬਾਅਦ ਹੋਵੇਗਾ ਕਾਂਗਰਸ ’ਚ ਜਥੇਬੰਦਕ ਫੇਰਬਦਲ !

BLOG News Punjabi(ਬਲਾਗ)

ਮੌਜੂਦਾ ਚੋਣਾਂ ਤੋਂ ਬਾਅਦ ਹੋਵੇਗਾ ਕਾਂਗਰਸ ’ਚ ਜਥੇਬੰਦਕ ਫੇਰਬਦਲ !

  • Edited By Harpreet Singh,
  • Updated: 25 Apr, 2026 05:31 PM
Blog
congress in elections
  • Share
    • Facebook
    • Tumblr
    • Linkedin
    • Twitter
  • Comment

ਕਾਂਗਰਸ ਦੇ ਅੰਦਰ ਅਜਿਹੀ ਚਰਚਾ ਚੱਲ ਰਹੀ ਹੈ ਕਿ ਚੱਲ ਰਹੀਆਂ ਰਾਜ ਵਿਧਾਨ ਸਭਾ ਚੋਣਾਂ ਦੇ ਸੰਪੰਨ ਹੋਣ ਤੋਂ ਬਾਅਦ ਹੀ ਜਥੇਬੰਦਕ ਫੇਰਬਦਲ ਕੀਤਾ ਜਾਵੇਗਾ, ਜਿਸ ’ਚ ਅੰਦਰੂਨੀ ਚਰਚਾਵਾਂ ਪਾਰਟੀ ਢਾਂਚੇ ’ਚ ਜ਼ਿੰਮੇਵਾਰੀਆਂ ਦੀ ਵਿਆਪਕ ਮੁੜ-ਵੰਡ ਦਾ ਸੰਕੇਤ ਦੇ ਰਹੀਆਂ ਹਨ। ਕਾਂਗਰਸ ਦੇ ਕਈ ਸੀਨੀਅਰ ਆਗੂ ਪਾਰਟੀ ਅੰਦਰ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਲਈ ਇਕ ਪ੍ਰਮੁੱਖ ਭੂਮਿਕਾ ਦੀ ਵਕਾਲਤ ਕਰ ਰਹੇ ਹਨ। ਦੂਜੇ ਪਾਸੇ, ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ ਅਤੇ ਗੋਆ ’ਚ ਅਗਲੇ ਸਾਲ ਹੋਣ ਵਾਲੀਆਂ ਮਹੱਤਵਪੂਰਨ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ, ਪਾਰਟੀ ਦਾ ਟੀਚਾ ਪੁਨਰਗਠਨ ਅਭਿਆਸ ਨੂੰ ਕਾਫੀ ਪਹਿਲਾਂ ਪੂਰਾ ਕਰਨਾ ਹੈ। ਇਸ ’ਚ ਸੂਬਾਈ ਲੀਡਰਸ਼ਿਪ ’ਚ ਬਦਲਾਅ, ਜਿਸ ’ਚ ਇਕਾਈ ਮੁਖੀ ਅਤੇ ਪ੍ਰਮੁੱਖ ਜਥੇਬੰਦਕ ਅਹੁਦੇ ਸ਼ਾਮਲ ਹਨ, ਵੀ ਹੋਣੇ ਹਨ।

ਇਸ ਦੌਰਾਨ, ਜਨਰਲ ਸਕੱਤਰ (ਸੰਗਠਨ) ਦਾ ਅਹੁਦਾ ਵੀ ਸਮੀਖਿਆ ਅਧੀਨ ਹੈ, ਕਿਉਂਕਿ ਕੇ. ਸੀ. ਵੇਣੂਗੋਪਾਲ ਲੱਗਭਗ 7 ਵਰ੍ਹਿਆਂ ਤੋਂ ਇਸ ਅਹੁਦੇ ’ਤੇ ਹਨ। ਵੇਣੂਗੋਪਾਲ ਨੂੰ ਰਾਹੁਲ ਗਾਂਧੀ ਦੀ ਅੱਖ ਅਤੇ ਕੰਨ ਮੰਨਿਆ ਜਾਂਦਾ ਹੈ ਅਤੇ ਉਹ ਕਾਂਗਰਸ ਦੇ ਫੈਸਲੇ ਲੈਣ ਵਾਲੇ ਤੰਤਰ ’ਚ ਪ੍ਰਮੁੱਖ ਭੂਮਿਕਾਵਾਂ ’ਚ ਆ ਗਏ ਹਨ। ਚਰਚਾ ਇਹ ਹੈ ਕਿ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਕੇਰਲ ’ਚ ਧਿਆਨ ਕੇਂਦਰਿਤ ਕਰਨਾ ਚਾਹੁੰਦੇ ਹਨ ਅਤੇ ਜੇਕਰ ਸੰਯੁਕਤ ਲੋਕਤੰਤਰਿਕ ਮੋਰਚਾ (ਯੂ. ਡੀ. ਐੱਫ.) ਕੇਰਲ ’ਚ ਬਹੁਮਤ ਹਾਸਲ ਕਰਦਾ ਹੈ ਤਾਂ ਉਹ ਮੁੱਖ ਮੰਤਰੀ ਬਣਨ ਦੀ ਇੱਛਾ ਰੱਖਦੇ ਹਨ। ਹਾਲਾਂਕਿ, ਸਾਬਕਾ ਕੇ. ਪੀ. ਸੀ. ਸੀ. ਪ੍ਰਧਾਨ ਕੇ. ਸੁਧਾਕਰਨ ਹੁਣ ਸੀ. ਐੱਮ. ਅਹੁਦੇ ਲਈ ਕੇ. ਸੀ. ਵੇਣੂਗੋਪਾਲ ਦਾ ਸਮਰਥਨ ਕਰ ਰਹੇ ਹਨ! ਸੁਧਾਕਰਨ ਦਾ ਕਹਿਣਾ ਹੈ ਕਿ ਕੇ. ਸੀ. ਇਸ ਅਹੁਦੇ ਲਈ ਸਭ ਤੋਂ ਢੁੱਕਵੇਂ ਵਿਅਕਤੀ ਹਨ ਪਰ ਪਾਰਟੀ ਦੇ ਅੰਦਰ ਸੀਨੀਅਰ ਆਗੂਆਂ ਵੱਲੋਂ ਇਸ ’ਤੇ ਇਤਰਾਜ਼ ਜਤਾਏ ਜਾਣ ਦੀ ਗੱਲ ਸਾਹਮਣੇ ਆਈ ਹੈ, ਜਦਕਿ ਸੀਨੀਅਰ ਕਾਂਗਰਸ ਆਗੂ ਰਮੇਸ਼ ਚੇਨੀਥਲਾ ਨੇ ਕਿਹਾ ਹੈ ਕਿ ਜੇਕਰ ਸੰਯੁਕਤ ਲੋਕਤੰਤਰਿਕ ਮੋਰਚਾ (ਯੂ. ਡੀ. ਐੱਫ.) ਕੇਰਲ ’ਚ ਬਹੁਮਤ ਹਾਸਲ ਕਰਦਾ ਹੈ, ਤਾਂ ਮੁੱਖ ਮੰਤਰੀ ਕੌਣ ਬਣੇਗਾ, ਇਸ ’ਤੇ ਅੰਤਿਮ ਫੈਸਲਾ ਪਾਰਟੀ ਹਾਈਕਮਾਨ ਲਵੇਗੀ।

ਊਧਵ ਠਾਕਰੇ ਹੋਣਗੇ ਐੱਮ. ਵੀ. ਏ. ਦੇ ਸਾਂਝੇ ਉਮੀਦਵਾਰ
ਵਿਰੋਧੀ ਧਿਰ ਮਹਾ ਵਿਕਾਸ ਅਗਾੜੀ (ਐੱਮ. ਵੀ. ਏ.) ਦੇ ਸਾਂਝੇਦਾਰ ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਸ. ਪੀ.) ਚਾਹੁੰਦੇ ਹਨ ਕਿ ਸ਼ਿਵ ਸੈਨਾ (ਯੂ. ਬੀ. ਟੀ.) ਦੇ ਪ੍ਰਧਾਨ ਊਧਵ ਠਾਕਰੇ 12 ਮਈ ਨੂੰ ਹੋਣ ਵਾਲੀਆਂ ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਚੋਣਾਂ ਲਈ ਗੱਠਜੋੜ ਦੇ ਸਾਂਝੇ ਉਮੀਦਵਾਰ ਬਣਨ। ਹਾਲਾਂਕਿ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਸ. ਪੀ.) ਆਗੂ ਸੁਪ੍ਰਿਆ ਸੁਲੇ ਨੇ ਕਿਹਾ ਕਿ ਠਾਕਰੇ ਦੇ ਤਜਰਬੇ ਨਾਲ ਪ੍ਰੀਸ਼ਦ ਦੇ ਕੰਮਕਾਜ ’ਚ ਗੰਭੀਰਤਾ ਆਵੇਗੀ, ਜਦਕਿ ਕਾਂਗਰਸ ਦੇ ਸੂਬਾ ਪ੍ਰਧਾਨ ਹਰਸ਼ਵਰਧਨ ਸਪਕਾਲ ਨੇ ਉਨ੍ਹਾਂ ਦੀ ਰਿਹਾਇਸ਼ ਮਾਤੋਸ਼੍ਰੀ ’ਚ ਉਨ੍ਹਾਂ ਨਾਲ ਮਿਲਣ ਤੋਂ ਬਾਅਦ ਇਸੇ ਤਰ੍ਹਾਂ ਦੀਆਂ ਭਾਵਨਾਵਾਂ ਪ੍ਰਗਟਾਈਆਂ।

ਦੂਜੇ ਪਾਸੇ, ਸੀਨੀਅਰ ਕਾਂਗਰਸ ਆਗੂ ਵਿਜੇ ਵਡੇਟੀਵਾਰ ਨੇ ਕਿਹਾ ਕਿ ਪਾਰਟੀ ਆਗਾਮੀ ਵਿਧਾਨ ਪ੍ਰੀਸ਼ਦ ਚੋਣਾਂ ’ਚ ਊਧਵ ਠਾਕਰੇ ਦਾ ਸਮਰਥਨ ਕਰਨ ਲਈ ਤਿਆਰ ਹੈ ਪਰ ਬਦਲੇ ’ਚ ਇਕ ਰਾਜ ਸਭਾ ਸੀਟ ਦੀ ਉਮੀਦ ਕਰਦੀ ਹੈ। 10 ਐੱਮ. ਐੱਲ. ਸੀ. ਸੀਟਾਂ ਲਈ ਦੋ-ਸਾਲਾ ਚੋਣਾਂ ਹੋਣਗੀਆਂ। ਵਿਧਾਨ ਸਭਾ ’ਚ ਪਾਰਟੀਆਂ ਦੀ ਗਿਣਤੀ ਅਨੁਸਾਰ, ਸੱਤਾਧਾਰੀ ਮਹਾਯੁਤੀ ਦੀਆਂ 9 ਸੀਟਾਂ ਅਤੇ ਐੱਮ. ਵੀ. ਏ. ਦੀ 1 ਸੀਟ ਜਿੱਤਣ ਦੀ ਸੰਭਾਵਨਾ ਹੈ। ਮਹਾਯੁਤੀ ’ਚ, ਭਾਜਪਾ ਆਪਣੇ ਵਿਧਾਨ ਸਭਾ ਨੰਬਰਾਂ ਅਨੁਸਾਰ 6 ਐੱਮ. ਐੱਲ. ਸੀ. ਸੀਟਾਂ ’ਤੇ ਚੋਣ ਲੜੇਗੀ, ਸ਼ਿਵ ਸੈਨਾ ਨੂੰ 2 ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਨੂੰ ਇਕ ਸੀਟ ਮਿਲੇਗੀ।

ਭਾਰਤ ਦੀ ਬੌਧ ਵਿਰਾਸਤ ਸੁਰੱਖਿਅਤ ਕਰਨ ’ਤੇ ਜ਼ੋਰ
ਇੰਟਰਨੈਸ਼ਨਲ ਬੁੱਧਿਸਟ ਕਨਫੈਡਰੇਸ਼ਨ ਦੇ ਡਾਇਰੈਕਟਰ ਜਨਰਲ ਅਭਿਜੀਤ ਹਲਦਰ ਨੇ ਭਾਰਤ ਦੀ ਵਿਸ਼ਾਲ ਬੌਧ ਵਿਰਾਸਤ ਬਾਰੇ ਗੱਲ ਕਰਦਿਆਂ ਇਸ ਨੂੰ ਦੁਨੀਆ ਦੇ ਸਾਹਮਣੇ ਉਤਸ਼ਾਹਿਤ ਕਰਨ, ਸੁਰੱਖਿਅਤ ਕਰਨ ਅਤੇ ਪ੍ਰਦਰਸ਼ਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਸੋਮਵਾਰ ਸ਼ਾਮ ਇੰਡੀਆ ਇੰਟਰਨੈਸ਼ਨਲ ਸੈਂਟਰ ’ਚ ਲੇਖਿਕਾ ਸੁਨੀਤਾ ਦਿਵੇਦੀ ਦੇ ਇਤਿਹਾਸਕ ਯਾਤਰਾ ਬਿਰਤਾਂਤ ‘ਆਨ ਦਿ ਬੁੱਧਾਜ਼ ਟ੍ਰੇਲ ਇਨ ਬੰਗਲਾਦੇਸ਼’ ਦੇ ਰਿਲੀਜ਼ ਦੇ ਮੌਕੇ ’ਤੇ, ਹਲਦਰ ਨੇ ਆਪਣੇ ਮੁੱਖ ਭਾਸ਼ਣ ’ਚ ਵਿਦੇਸ਼ਾਂ ’ਚ ਬੁੱਧ ਦੇ ਅਵਸ਼ੇਸ਼ਾਂ ਦੀ ਪ੍ਰਦਰਸ਼ਨੀ ਨੂੰ ਉਤਸ਼ਾਹਿਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਬੰਗਲਾਦੇਸ਼ ’ਤੇ ਇਸ ਪੁਸਤਕ ਦੇ ਪ੍ਰਕਾਸ਼ਨ ਅਤੇ ਇਸ ਤੋਂ ਪਹਿਲਾਂ ‘ਬੌਧ ਹੈਰੀਟੇਜ ਆਫ ਦਾ ਏਸ਼ੀਅਨ ਸਿਲਕ ਰੋਡ’ ਲੜੀ ਦੀਆਂ 4 ਹੋਰ ਪੁਸਤਕਾਂ (ਜਿਸ ’ਚ ਪਾਕਿਸਤਾਨ, ਅਫਗਾਨਿਸਤਾਨ, ਮੱਧ ਏਸ਼ੀਆ ਅਤੇ ਚੀਨ ਸ਼ਾਮਲ ਹਨ) ਦੇ ਨਾਲ, ਸੁਨੀਤਾ ਦਿਵੇਦੀ ਨੇ ਏਸ਼ੀਆ ਦੇ ਵਿਸ਼ਾਲ ਬੌਧ ਸਰਕਟ ਦੇ ਇਕ ਵੱਡੇ ਹਿੱਸੇ ਨੂੰ ਕਵਰ ਕੀਤਾ ਹੈ, ਜਿਸ ’ਚ ਬੰਗਲਾਦੇਸ਼ ਇਸ ਲੜੀ ਦੀ ਦੱਖਣੀ ਕੜੀ ਹੈ।

ਮਹਿਲਾ ਰਾਖਵਾਂਕਰਨ ਦੇ ਮੁੱਦੇ ’ਤੇ ਮਾਇਆਵਤੀ ਦਾ ਰੁਖ਼
2027 ’ਚ ਹੋਣ ਵਾਲੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ, ਬਸਪਾ ਮੁਖੀ ਮਾਇਆਵਤੀ ਨੇ ਪਾਰਟੀ ਵਰਕਰਾਂ ਨੂੰ ਮਹਿਲਾ ਰਾਖਵਾਂਕਰਨ ਦੇ ਮੁੱਦੇ ’ਤੇ ਕੋਈ ਵਿਰੋਧ ਜਾਂ ਪ੍ਰਦਰਸ਼ਨ ਨਾ ਕਰਨ ਦਾ ਸੁਝਾਅ ਦਿੱਤਾ ਅਤੇ ਕਿਹਾ ਕਿ ਪਾਰਟੀ ਦਾ ਇਹ ਰੁਖ਼ ਕਿ ਔਰਤਾਂ ਲਈ 33 ਫੀਸਦੀ ਕੋਟੇ ਦੇ ਅੰਦਰ ਐੱਸ. ਸੀ., ਐੱਸ. ਟੀ. ਅਤੇ ਓ. ਬੀ. ਸੀ. ਦੀਆਂ ਔਰਤਾਂ ਲਈ ਵੱਖਰਾ ਕੋਟਾ ਹੋਣਾ ਚਾਹੀਦਾ ਹੈ, ਅਟੱਲ ਹੈ। ਮਾਇਆਵਤੀ ਨੇ ਔਰਤਾਂ ਦੀ ਆਬਾਦੀ ਦੇ ਅਨੁਪਾਤ ’ਚ 50 ਫੀਸਦੀ ਰਾਖਵੇਂਕਰਨ ਦੀ ਪਾਰਟੀ ਦੀ ਮੰਗ ਨੂੰ ਵੀ ਦੁਹਰਾਇਆ ਅਤੇ ਦੋਸ਼ ਲਾਇਆ ਕਿ ਹੋਰ ਸਿਆਸੀ ਪਾਰਟੀਆਂ ਆਪਣੇ ‘ਸਵਾਰਥ ਅਤੇ ਮਜਬੂਰੀਆਂ’ ਕਾਰਨ ਇਸ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਸਨ। ਉਨ੍ਹਾਂ ਨੇ ਵਰਕਰਾਂ ਨੂੰ ਪਾਰਟੀ ਜਥੇਬੰਦੀ ਨੂੰ ਮਜ਼ਬੂਤ ਕਰਨ, ਇਸ ਦੇ ਸਮਰਥਨ ਆਧਾਰ ਦਾ ਵਿਸਥਾਰ ਕਰਨ ਅਤੇ ਉੱਤਰ ਪ੍ਰਦੇਸ਼ ’ਚ ਬਸਪਾ ਸਰਕਾਰ ਦੌਰਾਨ ਕੀਤੇ ਗਏ ਵਿਕਾਸ ਅਤੇ ਜਨ ਭਲਾਈ ਕਾਰਜਾਂ ’ਤੇ ਚਾਨਣਾ ਪਾਉਣ ਦੇ ਨਿਰਦੇਸ਼ ਦਿੱਤੇ।

-ਰਾਹਿਲ ਨੋਰਾ ਚੋਪੜਾ

  • Congress
  • Elections
  • Politics

ਰਾਜਨੀਤੀ ’ਚ ਕਰੀਅਰ ਬਣਾਉਣ ਅਤੇ ਨੇਤਾਗਿਰੀ ਸਿੱਖਣ ਦਾ ਨਾਂ ਹੈ ‘ਮਹਿਲਾ ਰਾਖਵਾਂਕਰਨ ਬਿੱਲ’

NEXT STORY

Stories You May Like

  • major administrative reshuffle in punjab
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ
  • aicc media team to reach chandigarh today
    ਅੱਜ ਚੰਡੀਗੜ੍ਹ ਪੁੱਜੇਗੀ AICC ਦੀ ਟੀਮ, 2027 ਦੀਆਂ ਚੋਣਾਂ ਲਈ ਕਾਂਗਰਸ ਨੇ ਤੇਜ਼ ਕੀਤਾ ਹੋਮਵਰਕ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • keir starmer quits parliament 71 days after leaving the post of pm
    ਬ੍ਰਿਟੇਨ ਦੀ ਸਿਆਸਤ 'ਚ ਵੱਡਾ ਫੇਰਬਦਲ: PM ਅਹੁਦਾ ਛੱਡਣ ਦੇ 71 ਦਿਨਾਂ ਬਾਅਦ ਕੀਰ ਸਟਾਰਮਰ ਨੇ ਛੱਡੀ ਸੰਸਦ ਮੈਂਬਰੀ
  • bikaner city  congress president beating
    ਬੀਕਾਨੇਰ ਸ਼ਹਿਰ ਕਾਂਗਰਸ ਪ੍ਰਧਾਨ ਦੀ ਕੁੱਟਮਾਰ, ਮੁੱਢਲੀ ਮੈਂਬਰਸ਼ਿਪ ਤੋਂ ਦੋ ਆਗੂ ਛੇ ਸਾਲਾਂ ਲਈ ਮੁਅੱਤਲ
  • balbir sidhu
    ਬਲਬੀਰ ਸਿੱਧੂ ਦੀ ਅਗਵਾਈ ’ਚ ਕਾਂਗਰਸ ਪਰਿਵਾਰ ’ਚ ਸ਼ਾਮਲ ਹੋਏ ਦਰਜਨਾਂ ਨੌਜਵਾਨ
  • police department 29 ips  1 hps officer  transfer
    ਪੁਲਸ ਵਿਭਾਗ 'ਚ ਵੱਡਾ ਫੇਰਬਦਲ; ਹਰਿਆਣਾ ਦੇ 29 IPS ਤੇ 1 HPS ਅਧਿਕਾਰੀ ਦਾ ਤਬਾਦਲਾ
  • youth joins congress
    ਸਾਬਕਾ ਮੇਅਰ ਜੀਤੀ ਸਿੱਧੂ ਦੀ ਅਗਵਾਈ ਹੇਠ ਦਰਜਨਾਂ ਨੌਜਵਾਨ ਕਾਂਗਰਸ ’ਚ ਸ਼ਾਮਲ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • democratic institutions
      ਦੇਸ਼ ’ਚ ਜਮਹੂਰੀ ਸੰਸਥਾਵਾਂ ਦੇ ਕੰਮਕਾਜ ’ਤੇ ਸਵਾਲੀਆ ਨਿਸ਼ਾਨ
    •   the coming flood of fake currency   is a threat to the country  s economy
      ‘ਨਕਲੀ ਕਰੰਸੀ ਦਾ ਆ ਰਿਹਾ ਹੜ੍ਹ’ ਦੇਸ਼ ਦੀ ਅਰਥਵਿਵਸਥਾ ਲਈ ਖ਼ਤਰਾ!
    • politics
      ਮੋਦੀ ਸਰਕਾਰ ਸਾਹਮਣੇ ਜਾਤੀਗਤ ਰਾਖਵੇਂਕਰਨ ਦੀ ਰਾਜਨੀਤੀ ਦਾ ਸਭ ਤੋਂ ਔਖਾ ਇਮਤਿਹਾਨ
    • betel leaf
      ਪਾਨ ਦੇ ਪੱਤੇ ਦਾ ਭਾਰਤੀ ਰੂਪਾਂਤਰਣ
    • indus water treaty
      ਸਿੰਧੂ ਜਲ ਸੰਧੀ : ਹੇਗ ਦੇ ਫ਼ੈਸਲੇ ਨਾਲ ਭਾਰਤ-ਪਾਕਿਸਤਾਨ ’ਚ ਨਵੀਂ ਕਾਨੂੰਨੀ ਜੰਗ
    • canada will not compromise on its self respect
      ਕੈਨੇਡਾ ਆਪਣੇ ਸਵੈਮਾਣ ਦੀ ਕੀਮਤ ’ਤੇ ਕੋਈ ਸਮਝੌਤਾ ਨਹੀਂ ਕਰੇਗਾ
    • cases of rape and sexual harassment against women are increasing
      ਔਰਤਾਂ ਵਿਰੁੱਧ ਵਧ ਰਹੇ ਜਬਰ-ਜ਼ਨਾਹ ਅਤੇ ਜਿਨਸੀ ਸ਼ੋਸ਼ਣ ਦੇ ਮਾਮਲੇ!
    • us deportation drive a challenge and a nightmare for indians
      ਅਮਰੀਕੀ ਦੇਸ਼ ਨਿਕਾਲਾ ਮੁਹਿੰਮ : ਭਾਰਤੀਆਂ ਲਈ ਚੁਣੌਤੀ ਅਤੇ ਸ਼ਸ਼ੋਪੰਜ ਵਾਲੀ
    • bhagwat silenced the opponents with his address
      ਭਾਗਵਤ ਨੇ ਆਪਣੇ ਸੰਬੋਧਨ ਨਾਲ ਵਿਰੋਧੀਆਂ ਨੂੰ ਨਿਸ਼ਬਦ ਕੀਤਾ
    • why does the centre want to take forward its food processing plan
      ਕੇਂਦਰ ਆਪਣੀ ਫੂਡ ਪ੍ਰੋਸੈਸਿੰਗ ਯੋਜਨਾ ਅੱਗੇ ਕਿਉਂ ਵਧਾਉਣਾ ਚਾਹੁੰਦਾ ਹੈ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +