Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    5:09:22 PM

  • punjab politics assembly elections

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

  • dark eagle in middle east

    ਅਮਰੀਕਾ ਦਾ ਵੱਡਾ ਕਦਮ, ਮਿਡਲ ਈਸਟ 'ਚ ‘Dark Eagle’...

  • punjab bus full of passengers falls victim to major accident

    ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ...

  • ludhiana boy viral video

    'ਮੇਰੀ ਅਰਥੀ ਨੂੰ ਮੋਢਾ ਮੇਰੇ ਭਰਾ ਦਾ ਹੋਵੇ...',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਕਾਂਗਰਸ ਨੂੰ ਹੇਠਲੇ ਪੱਧਰ ਤੱਕ ਸੰਗਠਨ ਦੀ ਮਜ਼ਬੂਤੀ ਦੀ ਲੋੜ

BLOG News Punjabi(ਬਲਾਗ)

ਕਾਂਗਰਸ ਨੂੰ ਹੇਠਲੇ ਪੱਧਰ ਤੱਕ ਸੰਗਠਨ ਦੀ ਮਜ਼ਬੂਤੀ ਦੀ ਲੋੜ

  • Edited By Harpreet Singh,
  • Updated: 03 Mar, 2026 05:10 PM
Blog
congress needs strength
  • Share
    • Facebook
    • Tumblr
    • Linkedin
    • Twitter
  • Comment

ਅੱਜ ਦੇ ਸਮੇਂ ’ਚ ਕਾਂਗਰਸ ਪਾਰਟੀ ਦੀ ਸਥਿਤੀ ਕਿਸੇ ਤੋਂ ਲੁਕੀ ਹੋਈ ਨਹੀਂ ਹੈ। 2014 ਅਤੇ 2019 ਦੀਆਂ ਚੋਣਾਂ ਤੋਂ ਬਾਅਦ ‘ਇੰਡੀਆ’ ਗੱਠਜੋੜ ਬਣਵਾ ਕੇ 2024 ਦੀ ਚੋਣ ’ਚ ਕਾਂਗਰਸ 99 ਸੀਟਾਂ ਦੇ ਅੰਕੜੇ ’ਤੇ ਤਾਂ ਆ ਗਈ ਪਰ ਉਸ ਦੇ 2 ਸਾਲ ਬਾਅਦ ਵੀ ਕਾਂਗਰਸ ਡਾਵਾਂਡੋਲ ਹੀ ਰਹੀ ਹੈ ਅਤੇ ‘ਇੰਡੀਆ’ ਗੱਠਜੋੜ ਦਾ ਤਾਂ ਅਤਾ-ਪਤਾ ਵੀ ਨਹੀਂ ਹੈ। ਅਸਲ ’ਚ ਜੇਕਰ ਅਸੀਂ ਅਤੀਤ ’ਚ ਝਾਤੀ ਮਾਰੀਏ ਤਾਂ ਕਾਂਗਰਸ ਨੇ ਆਪਣੇ ਪੈਰ ’ਤੇ ਕੁਹਾੜੀ ਖੁਦ ਮਾਰੀ ਹੈ।

ਸੱਤਾ ’ਚ ਕੋਈ ਵੀ ਪਾਰਟੀ ਹੋਵੇ, ਵਿਰੋਧੀ ਧਿਰ ਦਾ ਮਜ਼ਬੂਤ ਹੋਣਾ ਵੀ ਜ਼ਰੂਰੀ ਹੈ, ਤਾਂ ਜੋ ਉਹ ਸੱਤਾਧਾਰੀ ਪਾਰਟੀ ਦੀ ਮਨਮਰਜ਼ੀ ’ਤੇ ਲਗਾਮ ਲਗਾ ਸਕੇ। ਜਿਵੇਂ ਕਿ ਮੈਂ ਲਿਖਿਆ, ਜੇਕਰ ਅਸੀਂ ਅਤੀਤ ’ਚ ਝਾਤੀ ਮਾਰੀਏ ਤਾਂ ਕਾਂਗਰਸ ਨੂੰ ਉੱਭਰਦੀ ਭਾਜਪਾ ਹਜ਼ਮ ਨਹੀਂ ਸੀ ਹੋ ਰਹੀ। ਉਸ ਨੂੰ ਆਹਟ ਆ ਗਈ ਸੀ ਕਿ ਜਦੋਂ ਲੋਕ ਉਸ ਦੇ ਵਿਰੁੱਧ ਹੋਣਗੇ ਤਾਂ ਟੁੱਟਿਆ-ਭੱਜਿਆ ਇਕ ਤੀਜਾ ਮੋਰਚਾ ਆਵੇਗਾ, ਕੁਝ ਦਿਨ ਸੱਤਾ ’ਚ ਰਹੇਗਾ ਅਤੇ ਫਿਰ ਤੋਂ ਕਾਂਗਰਸ ਆ ਜਾਵੇਗੀ। ਭਾਜਪਾ ਨੂੰ ਰੋਕਣ ਲਈ ਕਾਂਗਰਸ ਆਪਣੀ ਹੋਂਦ ਕਦੋਂ ਗੁਆਉਂਦੀ ਗਈ, ਉਸ ਨੂੰ ਪਤਾ ਹੀ ਨਹੀਂ ਲੱਗਾ।

ਉੱਤਰ ਪ੍ਰਦੇਸ਼, ਬਿਹਾਰ ਅਤੇ ਮੱਧ ਪ੍ਰਦੇਸ਼ ਵਰਗੇ ਸੂਬੇ, ਜੋ ਲੋਕ ਸਭਾ ਚੋਣਾਂ ਦੀ ਦਿਸ਼ਾ ਤੈਅ ਕਰਦੇ ਹਨ, ਇਨ੍ਹਾਂ ਸਭ ’ਚ ਕਾਂਗਰਸ ਖੇਤਰੀ ਆਗੂਆਂ ਤੋਂ ਪਿੱਛੇ ਰਹਿ ਗਈ। ਉੱਤਰ ਪ੍ਰਦੇਸ਼ ’ਚ ਭਾਜਪਾ ਨੂੰ ਰੋਕਣ ਲਈ ਸਮਾਜਵਾਦੀ ਪਾਰਟੀ ਦੀ ਪਿਛਲੱਗ ਬਣ ਗਈ। ਉਸ ਸਮੇਂ ਕਾਂਗਰਸ ਦੀ ਇਸ ਤਰ੍ਹਾਂ ਦੀ ਨੀਤੀ ਕਾਰਨ ਕਾਂਗਰਸ ਦੇ ਕੱਦਾਵਰ ਨੇਤਾ ਨਾਰਾਇਣ ਦੱਤ ਤਿਵਾਰੀ ਅਤੇ ਅਰਜੁਨ ਸਿੰਘ ਨੇ ਕਾਂਗਰਸ ਛੱਡ ਕੇ ਤਿਵਾਰੀ ਕਾਂਗਰਸ ਬਣਾ ਲਈ। ਭਾਵੇਂ ਉਹ ਬਾਅਦ ’ਚ ਫਿਰ ਘਰ ਵਾਪਸ ਆ ਗਏ ਪਰ ਕਾਂਗਰਸ ਲਗਾਤਾਰ ਨੁਕਸਾਨ ਉਠਾਉਂਦੀ ਰਹੀ।

2004 ਤੋਂ 2014 ਤੱਕ ਕਾਂਗਰਸ ਯੂ.ਪੀ.ਏ. ਦੇ ਅਧੀਨ ਸ਼ਾਸਨ ਚਲਾਉਂਦੀ ਰਹੀ। ਖ਼ੈਰ, ਉਨ੍ਹਾਂ ਸਾਰੀਆਂ ਗੱਲਾਂ ਨੂੰ ਸੋਚ ਕੇ ਯਕੀਨੀ ਤੌਰ ’ਤੇ ਕਾਂਗਰਸ ਦੇ ਪੁਰਾਣੇ ਨੇਤਾ ਜ਼ਰੂਰ ਪਛਤਾਉਂਦੇ ਹੋਣਗੇ। ਸੋਚਦੇ ਹੋਣਗੇ ਕਿ ਇਕ ਪਾਰਟੀ ਨੂੰ ਸੱਤਾ ’ਚ ਆਉਣ ਤੋਂ ਰੋਕਣ ’ਚ ਜੋ ਸ਼ਕਤੀ ਉਸ ਸਮੇਂ ਲੱਗੀ, ਉਹ ਕਾਂਗਰਸ ਨੂੰ ਮਜ਼ਬੂਤ ਅਤੇ ਇਕਜੁੱਟ ਰੱਖਣ ’ਚ ਲਗਾਉਣੀ ਚਾਹੀਦੀ ਸੀ। ਅਫ਼ਸੋਸ, ਕਾਂਗਰਸ ਅੱਜ ਨਾ ਤਾਂ ਮਜ਼ਬੂਤ ਦਿਸ ਰਹੀ ਹੈ ਅਤੇ ਨਾ ਹੀ ਇਕਜੁੱਟ ਰਹਿ ਸਕੀ ਹੈ। ਸ਼ਰਦ ਪਵਾਰ, ਮਮਤਾ ਬੈਨਰਜੀ ਅਤੇ ਬਾਅਦ ’ਚ ਗੁਲਾਮ ਨਬੀ ਆਜ਼ਾਦ ਵਰਗੇ ਨੇਤਾ ਪਾਰਟੀ ਛੱਡ ਕੇ ਜਾਂਦੇ ਰਹੇ। ਗੁਲਾਮ ਨਬੀ ਭਾਵੇਂ ਸਫ਼ਲ ਨਾ ਹੋਏ ਹੋਣ ਪਰ ਮਮਤਾ ਅੱਜ ਬੰਗਾਲ ’ਚ ਮਜ਼ਬੂਤ ਤਾਕਤ ਬਣੀ ਹੈ ਅਤੇ ਸ਼ਰਦ ਪਵਾਰ ਮਹਾਰਾਸ਼ਟਰ ’ਚ ਐੱਨ.ਸੀ.ਪੀ. ਬਣਾ ਕੇ ਕਾਂਗਰਸ ਨੂੰ ਆਪਣੇ ਇਸ਼ਾਰਿਆਂ ’ਤੇ ਨਚਾਉਂਦੇ ਰਹੇ।

ਉਸ ਸਮੇਂ ਉਨ੍ਹਾਂ ਜਾਂਦੇ ਹੋਏ ਨੇਤਾਵਾਂ ਨੂੰ ਸ਼ਾਇਦ ਕਿਸੇ ਨੇ ਵੀ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ। ਜੇਕਰ ਅਸੀਂ ਵਰਤਮਾਨ ’ਚ ਦੇਖੀਏ ਤਾਂ ਲੱਗਦਾ ਹੈ ਕਿ ਰਾਹੁਲ ਗਾਂਧੀ, ਜਿਨ੍ਹਾਂ ਦੇ ਅਕਸ ਨੂੰ ਕਥਿਤ ਤੌਰ ’ਤੇ ਭਾਜਪਾ ਨੇ ਭਾਵੇਂ ਮਜ਼ਾਕ ਦਾ ਪਾਤਰ ਬਣਾ ਦਿੱਤਾ ਹੋਵੇ ਪਰ ਉਹ ਕਾਂਗਰਸ ਨੂੰ ਸੁਰਖ਼ੀਆਂ ’ਚ ਰੱਖ ਰਹੇ ਹਨ। ਇਕ ਮਜ਼ਬੂਤ ਵਿਰੋਧੀ ਨੇਤਾ ਦਾ ਕਿਰਦਾਰ ਨਿਭਾਅ ਰਹੇ ਹਨ। ਪ੍ਰਿਯੰਕਾ ਵੀ ਉਨ੍ਹਾਂ ਨਾਲ ਚੱਟਾਨ ਦੀ ਤਰ੍ਹਾਂ ਖੜ੍ਹੀ ਹੈ। ਕੁਝ ਨੇਤਾ, ਜਿਵੇਂ ਇਸ ਉਮਰ ’ਚ ਵੀ ਮਲਿਕਾਰਜੁਨ ਖੜਗੇ ਅਤੇ ਨੌਜਵਾਨ ਨੇਤਾਵਾਂ ’ਚ ਸਚਿਨ ਪਾਇਲਟ ਖੁੱਲ੍ਹ ਕੇ ਮਿਹਨਤ ਕਰ ਰਹੇ ਹਨ ਪਰ ਵਰਕਰਾਂ ਦੀ ਜੋ ਫ਼ੌਜ ਤਿਆਰ ਕਰਨੀ ਹੈ, ਜੋ ਜ਼ਮੀਨ ’ਤੇ ਲੜਦੀ ਹੈ, ਕੰਮ ਕਰਦੀ ਹੈ, ਉਹ ਅਜੇ ਵੀ ਕਾਂਗਰਸ ਦੀ ਕਮਜ਼ੋਰ ਕੜੀ ਹੈ।

ਉਸ ’ਤੇ ਕੰਮ ਨਹੀਂ ਹੋ ਰਿਹਾ ਹੈ। ਜੇਕਰ ਉਸ ’ਤੇ ਕੰਮ ਹੋਵੇ ਤਾਂ ਕਾਂਗਰਸ ਭਾਜਪਾ+ਸੰਘ ਦੇ ਵਰਕਰਾਂ ਨੂੰ ਪਛਾੜ ਸਕਦੀ ਹੈ। ਕਾਂਗਰਸ ਨੂੰ ਆਪਣੀ ਨੀਂਹ ਨੂੰ ਮਜ਼ਬੂਤ ਕਰਨਾ ਹੈ, ਜੋ ਜਰਜਰ ਹੋ ਚੁੱਕੀ ਹੈ ਅਤੇ ਨੀਂਹ ਪਾਰਟੀ ਦਾ ਸਮਰਪਿਤ ਵਰਕਰ ਹੁੰਦਾ ਹੈ। ਹੋ ਸਕਦਾ ਹੈ ਆਪਣੀ ਇਸ ਕਮਜ਼ੋਰੀ ਦਾ ਕਾਂਗਰਸ ਦੇ ਕਿਸੇ ਵੱਡੇ ਨੇਤਾ ਨੂੰ ਵੀ ਪਤਾ ਹੋਵੇ ਅਤੇ ਉਹ ਪਹਿਲਾਂ ਦੀ ਤਰ੍ਹਾਂ ਚਮਤਕਾਰ ਦੀ ਆਸ ’ਚ ਹੋਵੇ, ਤਾਂ ਉਹ ਭੁਲੇਖੇ ’ਚ ਹੈ। ਕਾਂਗਰਸ ਨੂੰ ਜੇਕਰ ਸੱਤਾ ਜਾਂ ਵਿਰੋਧੀ ਧਿਰ ’ਚ ਮਜ਼ਬੂਤ ਬਣਨਾ ਹੈ ਤਾਂ ਉਸ ਨੂੰ ਪਹਿਲਾਂ ਦੇ ਸੇਵਾ ਦਲ ਵਰਗੇ ਸੰਗਠਨ ਤਿਆਰ ਕਰਨੇ ਹੋਣਗੇ। ਵਰਕਰਾਂ ਦੀ ਜੋ ਜਮ੍ਹਾ ਪੂੰਜੀ ਉਨ੍ਹਾਂ ਕੋਲ ਹੈ, ਉਨ੍ਹਾਂ ਨੂੰ ਜੇਕਰ ਵੱਡੇ ਨੇਤਾ ਹਿੰਮਤ ਅਤੇ ਹੌਸਲਾ ਦੇਣ ਤਾਂ ਸ਼ਾਇਦ ਉਹ ਵੀ ਇਕ ਦੇ ਨਾਲ ਇਕ ਹੋਰ ਜੋੜਨ।

ਰਾਹੁਲ ਗਾਂਧੀ, ਪ੍ਰਿਯੰਕਾ ਜੀ, ਮਲਿਕਾਰਜੁਨ ਖੜਗੇ ਜੀ ਤੱਕ ਜੇਕਰ ਇਹ ਗੱਲ ਪਹੁੰਚੇ ਤਾਂ ਉਨ੍ਹਾਂ ਨੂੰ ਹੇਠਲੇ ਪੱਧਰ ’ਤੇ ਸੰਗਠਨ ਦੀ ਮਜ਼ਬੂਤੀ ’ਤੇ ਪੂਰਾ ਧਿਆਨ ਦੇਣ ਦੀ ਲੋੜ ਹੈ। ਆਪਣੇ ਪਾਰਟੀ ਦੇ ਵਰਕਰਾਂ ਨੂੰ ਉਤਸ਼ਾਹਿਤ ਕਰਕੇ ਹੀ ਕਾਂਗਰਸ ਭਵਿੱਖ ’ਚ ਇਕ ਮਜ਼ਬੂਤ ਵਿਰੋਧੀ ਧਿਰ ਬਣੇ ਜਾਂ ਸੱਤਾ ’ਚ ਰਹੇ ਪਰ ਇਸ ਪਾਸੇ ਉਨ੍ਹਾਂ ਨੂੰ ਧਿਆਨ ਦੇਣਾ ਹੋਵੇਗਾ। ਕਿਸੇ ਚਮਤਕਾਰ ਦੇ ਭਰੋਸੇ ਨਹੀਂ ਰਹਿਣਾ ਚਾਹੀਦਾ।

-ਵਕੀਲ ਅਹਿਮਦ

  • Congress
  • Strength
  • Organization

ਔਰਤਾਂ ਵਿਰੁੱਧ ਹਿੰਸਾ ਨੂੰ ਕਾਨੂੰਨੀ ਮਾਨਤਾ

NEXT STORY

Stories You May Like

  • punjab politics appointments in congress
    ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ
  • snowfall in hindu kush himalayan
    ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ
  • state politics punjab congress
    ਸੂਬੇ ਦੀ ਸਿਆਸਤ 'ਚ ਵੱਡੀ ਹਲਚਲ, ਪੰਜਾਬ ਕਾਂਗਰਸ ਦੀ ਦਿੱਲੀ 'ਚ ਅਹਿਮ ਮੀਟਿੰਗ
  • corruption is spreading its roots across the country
    ‘ਦੇਸ਼ ਭਰ ’ਚ ਜੜ੍ਹਾਂ ਫੈਲਾਅ ਰਿਹਾ ਭ੍ਰਿਸ਼ਟਾਚਾਰ’ ਸਾਰੇ ਪੱਧਰਾਂ ’ਤੇ ਸਖਤ ਕਾਰਵਾਈ ਦੀ ਲੋੜ!
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ
  • chandigarh police  s   quick response team   gets reinforcement
    ਚੰਡੀਗੜ੍ਹ ਪੁਲਸ ਦੀ ‘ਕਵਿੱਕ ਰਿਸਪਾਂਸ ਟੀਮ’ ਨੂੰ ਮਿਲੀ ਮਜ਼ਬੂਤੀ, 55 ਨਵੇਂ ਵਾਹਨ ਬੇੜੇ ’ਚ ਸ਼ਾਮਲ
  • congress raises sharp questions on modi government
    BRICS+ ਮੀਟਿੰਗ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਦੀ ਵਿਦੇਸ਼ ਨੀਤੀ 'ਤੇ ਚੁੱਕੇ ਤਿੱਖੇ ਸਵਾਲ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • khalistani module exposed again in punjab  big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
Trending
Ek Nazar
gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • women empowerment
      ਲੋਕਤੰਤਰ ਨੂੰ ਮਜ਼ਬੂਤ ਬਣਾਉਣਾ : ਮਹਿਲਾ ਰਾਖਵਾਂਕਰਨ ਬਿੱਲ ਅਤੇ ਭਾਰਤ ਦੀ ਤਰੱਕੀ
    • simple life
      ਕਿੰਨੀ ਆਕਰਸ਼ਕ ਲੱਗਦੀ ਹੈ ਸਾਦੀ ਜ਼ਿੰਦਗੀ
    • iran war india s fertilizer challenge and possible solutions
      ਈਰਾਨ ਜੰਗ : ਭਾਰਤ ਦੇ ਸਾਹਮਣੇ ਖਾਦਾਂ ਦੀ ਚੁਣੌਤੀ ਅਤੇ ਸੰਭਾਵਿਤ ਹੱਲ
    • rahul gandhi
      ਕੀ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਇਕ ਭਰੋਸੇਮੰਦ ਨੇਤਾ ਬਣ ਸਕੇ ਹਨ?
    • women  s increasing participation in the   drug trade
      ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
    • monsoon in india
      ਸਾਧਾਰਨ ਤੋਂ ਘੱਟ ਮਾਨਸੂਨ ਪਰ ਘਬਰਾਉਣ ਦੀ ਗੱਲ ਨਹੀਂ
    • politicians promises to people
      ਜਨਤਾ ਨਾਲ ਕੀਤੇ ਗਏ ਵਾਅਦੇ ਨੈਤਿਕ ਅਤੇ ਸਿਆਸੀ ਵਜ਼ਨ ਰੱਖਦੇ ਹਨ
    • naxalism
      ਨਕਸਲਵਾਦ ਤੋਂ ਮੁਕਤੀ ਦੇ ਬਾਅਦ ਕਿਰਤੀਆਂ ਦੀ ਅਸ਼ਾਂਤੀ ਨੂੰ ਰੋਕਣਾ ਜ਼ਰੂਰੀ
    • encroachment free roads
      ਸੜਕਾਂ ਨੂੰ ਕਰਨਾ ਹੀ ਚਾਹੀਦਾ ਹੈ ਕਬਜ਼ੇ ਤੋਂ ਮੁਕਤ
    • the risk of nuclear weapons being used in the world
      ‘ਦੁਨੀਆ ’ਚ ਨਿਊਕਲੀਅਰ ਹਥਿਆਰਾਂ ਦੀ ਵਰਤੋਂ ਦਾ ਖਤਰਾ’ ਇਸ ਸਮੇਂ ਸਿਖਰਲੇ ਪੱਧਰ ’ਤੇ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +