Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 13, 2025

    3:23:29 PM

  • bhabhi kamal kaur  amritpal mehron  police

    ਭਾਬੀ ਕਮਲ ਕੌਰ ਦੇ ਕਤਲ ਕਾਂਡ 'ਚ ਹੈਰਾਨ ਕਰਨ ਵਾਲਾ...

  • indian origin canadian citizen dies in ahmedabad plane crash

    ਭਾਰਤੀ ਮੂਲ ਦੀ ਕੈਨੇਡੀਅਨ ਨਾਗਰਿਕ ਨੇ ਅਹਿਮਦਾਬਾਦ...

  • coach sahab returned after leaving ndia england tour

    ਮਾਂ ਨੂੰ ਆਇਆ ਹਾਰਟ ਅਟੈਕ ! ਭਾਰਤ-ਇੰਗਲੈਂਡ ਦੌਰਾ...

  • cm mann s wife gurpreet kaur campaigning for ludhiana by election

    ਸੰਜੀਵ ਅਰੋੜਾ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼, CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸੇਵਾ ਕਾਰਜਾਂ ਦਾ ਨਿਰੰਤਰ ਵਹਿੰਦਾ ਦਰਿਆ 'ਨਿਸ਼ਕਾਮ'

BLOG News Punjabi(ਬਲਾਗ)

ਸੇਵਾ ਕਾਰਜਾਂ ਦਾ ਨਿਰੰਤਰ ਵਹਿੰਦਾ ਦਰਿਆ 'ਨਿਸ਼ਕਾਮ'

  • Updated: 05 Dec, 2016 10:00 AM
Blog
constantly flowing river of service applications  selfless
  • Share
    • Facebook
    • Tumblr
    • Linkedin
    • Twitter
  • Comment

ਇਸ ਸੰਸਾਰ 'ਚ ਜੇ ਦਰਦ ਦੇਣ ਵਾਲੇ ਲੋਕ ਬੇਸ਼ੁਮਾਰ ਹਨ ਤਾਂ ਉਨ੍ਹਾਂ ਦਰਦਾਂ ਲਈ ਦਵਾ ਬਣਨ ਵਾਲੇ ਹੱਥਾਂ ਦੀ ਵੀ ਘਾਟ ਨਹੀਂ ਹੈ। ਕੁਝ ਅਜਿਹੇ ਸਿਦਕਵਾਨ, ਸਿਰੜੀ ਅਤੇ ਪਰਉਪਕਾਰੀ ਲੋਕ ਹਨ, ਜਿਹੜੇ ਹਰ ਵੇਲੇ ਪੀੜਤ ਲੋਕਾਂ ਦਾ ਦੁੱਖ-ਦਰਦ ਵੰਡਾਉਣ ਲਈ ਤਿਆਰ ਰਹਿੰਦੇ ਹਨ। ਅਜਿਹੇ ਹੀ ਇਕ ਉੱਦਮੀ ਅਤੇ ਸੇਵਾ ਕਾਰਜਾਂ ਨੂੰ ਪਰਣਾਏ ਹੋਏ ਸ਼ਖਸ ਹਨ ਸ. ਹਰਭਜਨ ਸਿੰਘ, ਜਿਨ੍ਹਾਂ ਨੇ ਇਸ ਮਕਸਦ ਲਈ 'ਨਿਸ਼ਕਾਮ' ਨਾਂ ਦੀ ਸੰਸਥਾ ਦੀ ਸਥਾਪਨਾ ਕੀਤੀ ਹੈ। ਇਹ ਸੰਸਥਾ ਗੁਰਬਾਣੀ 'ਚ ਦਰਸਾਏ ਸੇਵਾ ਦੇ ਮਾਰਗ 'ਤੇ ਚੱਲਣ ਲਈ ਨਾ ਸਿਰਫ ਯਤਨਸ਼ੀਲ ਹੈ ਸਗੋਂ ਇਸ ਖੇਤਰ 'ਚ ਵੱਡਾ ਨਾਮਣਾ ਖੱਟ ਰਹੀ ਹੈ। ਸਾਲ 1984 'ਚ ਦਿੱਲੀ 'ਚ ਵਾਪਰੇ ਦੰਗਿਆਂ ਦੌਰਾਨ ਪੀੜਤ ਪਰਿਵਾਰਾਂ ਦੀ ਸਹਾਇਤਾ ਕਰਨ ਵਾਲੀ ਇਹ ਸੰਸਥਾ ਹੁਣ ਵੱਖ-ਵੱਖ ਖੇਤਰਾਂ 'ਚ ਸੇਵਾ ਕਾਰਜਾਂ ਲਈ ਲੰਮੀਆਂ ਪੁਲਾਂਘਾਂ ਪੁੱਟ ਰਹੀ ਹੈ। ਇਹ ਸੰਸਥਾ 'ਸਰਬੱਤ ਦਾ ਭਲਾ' ਦੇ ਸਿੱਖੀ ਸਿਧਾਂਤ ਦੇ ਪੂਰਣਿਆਂ 'ਤੇ ਤੁਰਦੀ ਹੋਈ ਬਿਨਾਂ ਕਿਸੇ ਭੇਦਭਾਵ ਦੇ ਸਭ ਵਰਗਾਂ ਅਤੇ ਫਿਰਕਿਆਂ ਦੇ ਪੀੜਤਾਂ ਦੀ ਮਦਦ ਲਈ ਬਹੁੜਦੀ ਹੈ।

ਨਵੰਬਰ 2016 'ਚ 'ਨਿਸ਼ਕਾਮ' ਨੇ ਆਪਣੀ ਉਮਰ ਦੇ 30 ਵਰ੍ਹੇ ਪੂਰੇ ਕਰ ਲਏ ਹਨ। ਇਸ ਸੰਸਥਾ ਦੇ ਮੁਖੀ ਸ.ਹਰਭਜਨ ਸਿੰਘ ਦਾ ਕਹਿਣਾ ਹੈ ਕਿ ਸੰਸਥਾ ਵਲੋਂ ਨਾ ਸਿਰਫ ਲੋੜਵੰਦਾਂ ਦੀ ਮਾਲੀ ਮਦਦ ਕੀਤੀ ਜਾਂਦੀ ਹੈ ਸਗੋਂ ਆਰਥਿਕ ਤੌਰ 'ਤ ਪੱਛੜੇ ਹੋਏ ਅਤੇ ਬੇਹੱਦ ਕਮਜ਼ੋਰ ਅਤੇ ਰੋਜ਼ੀ-ਰੋਟੀ ਲਈ ਸੰਘਰਸ਼ ਕਰ ਰਹੇ ਲੋਕਾਂ ਦੀ ਮਦਦ ਕਰਨਾ, ਵਿਦਿਆ ਦੇ ਖੇਤਰ 'ਚ ਵਜੀਫੇ ਵੰਡਣਾਂ, ਵਿਧਵਾ ਔਰਤਾਂ ਦੀ ਸਹਾਇਤਾ ਕਰਨਾ ਸੰਸਥਾ ਦੇ ਪਰਮ ਕਾਰਜ ਹਨ। ਸੰਸਥਾ ਬਿਨਾਂ ਕਿਸੇ ਖਾਹਿਸ਼ ਜਾਂ ਲਾਲਚ ਦੇ ਪੂਰੀ ਤਰ੍ਹਾਂ ਨਿਰਪੱਖਤਾ, ਨਿਮਰਤਾ, ਦਿਆਨਤਦਾਰੀ ਅਤੇ ਤਿਆਗ ਦੀ ਭਾਵਨਾ ਨਾਲ ਕੰਮ ਕਰਨ 'ਚ ਯਕੀਨ ਰੱਖਦੀ ਹੈ। ਇਹੋ ਹੀ ਹੈ ਗੁਰਬਾਣੀ 'ਚ ਦਰਸਾਇਆ ਗਿਆ ਮਾਰਗ। ਲੋੜਵੰਦਾਂ ਦੀ ਸਹਾਇਤਾ ਹਰ ਖੇਤਰ 'ਚ ਕੀਤੀ ਜਾਂਦੀ ਹੈ ਅਤੇ ਅਜਿਹੇ ਯਤਨਾਂ ਅਧੀਨ ਸੰਸਥਾ ਦੇ ਮੁੱਖ ਦਫਤਰ ਵਿਖੇ ਸਿਲਾਈ, ਬੁਢਾਪਾ ਸਹਾਇਤਾ ਅਤੇ ਹੋਰ ਵਿਕਾਸਮਈ ਕਾਰਜਾਂ ਲਈ ਵੱਡੇ ਉਪਰਾਲੇ ਕੀਤੇ ਜਾਂਦੇ ਹਨ।
ਸੰਸਥਾ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ, ਅਨਾਥ ਬੱਚਿਆਂ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਬਹੁਤ ਸਾਰੇ ਸ਼ਹਿਰਾਂ ਅਤੇ ਕਸਬਿਆਂ 'ਚ 'ਨਿਸ਼ਕਾਮ' ਯਤਨਸ਼ੀਲ ਹੈ। ਦਿੱਲੀ, ਉੱਤਰ ਪ੍ਰਦੇਸ਼, ਕਰਨਾਟਕ , ਰਾਜਸਥਾਨ ਅਤੇ ਪੰਜਾਬ 'ਚ ਅਨਾਥ ਬੱਚਿਆਂ ਅਤੇ ਬਜ਼ੁਰਗਾਂ ਲਈ ਵਿਸ਼ੇਸ਼ ਘਰ ਬਣਾਏ ਗਏ ਹਨ। ਦਿੱਲੀ 'ਚ 'ਨਿਸ਼ਕਾਮ' ਮੈਡੀਕਲ ਸੈਂਟਰ, ਯਮੁਨਾ ਨਗਰ ਵਿਖੇ ਹੈਲਥ ਕੇਅਰ ਕਲੀਨਿਕ, ਲੈਬਾਰਟਰੀ, ਕੰਪਿਊਟਰ ਸੈਂਟਰ ਆਦਿ ਚਲਾਏ ਜਾ ਰਹੇ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੀ ਇਕ ਕੰਪਿਊਟਰ ਸੈਂਟਰ ਕਾਇਮ ਕੀਤਾ ਗਿਆ ਹੈ, ਜਿੱਥੇ ਹਰ ਸਾਲ 200 ਤੋਂ ਵਧ ਵਿਦਿਆਰਥੀ ਲਾਭ ਉਠਾਉਂਦੇ ਹਨ।
'ਨਿਸ਼ਕਾਮ' ਦੇ ਸੇਵਾਦਾਰਾਂ 'ਚ ਹਰ ਵਰਗ ਨਾਲ ਸੰਬੰਧਤ ਲੋਕ ਸ਼ਾਮਲ ਹਨ, ਜਿਨ੍ਹਾਂ 'ਚ ਡਾਕਟਰ, ਵਕੀਲ, ਵਪਾਰੀ, ਇੰਜੀਨੀਅਰ ਅਤੇ ਰਿਟਾਇਰਡ ਅਫਸਰ ਵੀ ਸ਼ਾਮਲ ਹਨ। ਸੰਸਥਾ ਨੇ ਰਾਜਸਥਾਨ ਦੇ ਉਦੈਪੁਰ 'ਚ 33 ਪੱਕੇ ਘਰਾਂ ਦਾ ਨਿਰਮਾਣ ਲੋੜਵੰਦਾਂ ਲਈ ਕੀਤਾ ਹੈ। ਸਿਕਲੀਗਰਾਂ, ਵਣਜਾਰਿਆਂ ਅਤੇ ਲੁਬਾਣਾ ਬਰਾਦਰੀ ਦੇ ਲੋਕਾਂ ਲਈ ਕਈ ਸੇਵਾ ਪ੍ਰਾਜੈਕਟ ਚੱਲ ਰਹੇ ਹਨ। ਸੰਸਥਾ ਦੇ ਯਤਨਾਂ ਅਧੀਨ ਸਿਕਲੀਗਰਾਂ ਦੇ ਸੈਕੜੇ ਬੱਚਿਆਂ ਨੂੰ ਵਿਦਿਆ ਪ੍ਰਦਾਨ ਕੀਤੀ ਜਾ ਰਹੀ ਹੈ। ਬੰਗਲੂਰੁ 'ਚ ਔਰਤਾਂ ਲਈ ਕਟਿੰਗ ਅਤੇ ਟੇਲਰਿੰਗ ਸੈਂਟਰ ਚਲਾਇਆ ਜਾ ਰਿਹਾ ਹੈ। 'ਨਿਸ਼ਕਾਮ' ਨੇ ਕੁਦਰਤੀ ਆਫਤਾਂ ਦੇ ਮੌਕੇ ਵੀ ਅੱਗੇ ਵਧ ਕੇ ਪੀੜਤ ਪਰਿਵਾਰਾਂ ਦੀ ਬਾਂਹ ਫੜੀ ਹੈ। ਹੜ੍ਹ ਪੀੜਤਾਂ, ਭੂਚਾਲ ਪੀੜਤਾਂ ਦੀ ਵੱਡੀ ਸਹਾਇਤਾ ਕੀਤੀ ਗਈ। ਬਹੁਤ ਸਾਰੀਆਂ ਸਹਿਯੋਗੀ ਸੰਸਥਾਵਾਂ 'ਨਿਸ਼ਕਾਮ' ਨਾਲ ਜੁੜ ਕੇ ਮਾਨਵਤਾ ਦਾ ਦਰਦ ਵੰਡਾਉਣ ਲਈ ਯਤਨਸ਼ੀਲ ਹਨ। ਇਨ੍ਹਾਂ 'ਚ ਸਿੱਖ ਹਿਊਮੈਨ ਡਿਵੈਲਪਮੈਂਟ ਫਾਊਂਡੇਸ਼ਨ, ਰਲਿਫ ਕਮੇਟੀ ਨਿਊਯਾਰਕ, ਕਰਨਾਟਕਾ ਸਿੱਖ ਵੈਲਫੇਅਰ ਸੋਸਾਇਟੀ ਬੰਗਲੂਰੂ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, 'ਨਿਸ਼ਕਾਮ' ਸਿੱਖ ਵੈਲਫੇਅਰ ਆਰਗੇਨਾਈਜ਼ੇਸ਼ਨ ਕੈਨੇਡਾ, ਗੁਰੂ ਨਾਨਕ ਗਰਲਜ਼ ਸਕਾਲਰਸ਼ਿਪ ਫਾਊਡੇਸ਼ਨ ਗਾਜ਼ੀਆਬਾਦ ਅਤੇ 'ਨਿਸ਼ਕਾਮ' ਸਿੱਖ ਆਰਗਨਾਈਜ਼ੇਸ਼ਨ ਅਮਰੀਕਾ ਦੇ ਨਾਂ ਜ਼ਿਕਰਯੋਗ ਹਨ। ਸ. ਹਰਭਜਨ ਸਿੰਘ ਨੇ ਕਿਹਾ ਕਿ ਉਹ ਸੇਵਾ ਦੇ ਇਸ ਕਾਰਜ ਨੂੰ ਦੇਸ਼ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਚਾਹੁੰਦੇ ਹਨ। ਕੁਲਦੀਪ ਸਿੰਘ ਦਿੱਲੀ

  • ਸੇਵਾ ਕਾਰਜਾਂ
  • ਦਰਿਆ
  • ਸੰਸਾਰ
  • ਨਿਸ਼ਕਾਮ
  • Service applications
  • rivers
  • world
  • selfless

ਕਈ ਦੁੱਖ ਦੂਰ ਕਰਨ ਦੀ ਸਮਰੱਥਾ ਰੱਖਦੀ ਹੈ ਮੂੰਗਫਲੀ

NEXT STORY

Stories You May Like

  • police continue to crack down on drug dealers
    ਪੁਲਸ ਵਲੋਂ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਕਾਰਵਾਈ ਨਿਰੰਤਰ ਜਾਰੀ
  • 3 days  beas river  youth
    3 ਦਿਨ ਪਹਿਲਾਂ ਬਿਆਸ ਦਰਿਆ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ
  • india  s services sector shows strong momentum in may
    ਮਈ 'ਚ ਭਾਰਤ ਦੇ ਸੇਵਾ ਖੇਤਰ ਨੇ ਦਰਸਾਈ ਮਜ਼ਬੂਤ ਗਤੀ
  • 2 friends drowned while bathing in the sutlej river
    ਸਤਲੁਜ ਦਰਿਆ 'ਚ ਨਹਾਉਣ ਗਏ 2 ਦੋਸਤ ਡੁੱਬੇ! ਇੱਕ ਦੀ ਲਾਸ਼ ਬਰਾਮਦ, ਦੂਜੇ ਦੀ ਭਾਲ ਜਾਰੀ
  • mock drill held in kapurthala district
    ਕਪੂਰਥਲਾ ਜ਼ਿਲ੍ਹੇ 'ਚ ਹੋਈ ਮੌਕ ਡਰਿੱਲ, ਡਰੋਨ ਹਮਲੇ ਤੋਂ ਬਾਅਦ ਬਚਾਅ ਕਾਰਜਾਂ ਦਾ ਕੀਤਾ ਅਭਿਆਸ
  • commissionerate police jalandhar bids farewell to 17 retired police officers
    ਕਮਿਸ਼ਨਰੇਟ ਪੁਲਸ ਜਲੰਧਰ ਨੇ 17 ਸੇਵਾ ਮੁਕਤ ਪੁਲਸ ਅਧਿਕਾਰੀਆਂ ਨੂੰ ਦਿੱਤੀ ਵਿਦਾਇਗੀ
  • kashmir rail service manoj sinha
    ਲੋਕਾਂ ਦੇ ਦਿਲਾਂ ਨੂੰ ਜੋੜਦੀ ਹੈ ਕਸ਼ਮੀਰ ਰੇਲ ਸੇਵਾ : ਜੰਮੂ ਕਸ਼ਮੀਰ ਉਪਰਾਜਪਾਲ
  • upi service will be closed for 4 hours   no transactions with google pay phonepe
    4 ਘੰਟਿਆਂ ਲਈ ਬੰਦ ਰਹੇਗੀ UPI ਸੇਵਾ, ਨਹੀਂ ਕਰ ਸਕੋਗੇ Google Pay-PhonePe ਨਾਲ ਲੈਣ-ਦੇਣ, ਜਾਣੋ ਕਾਰਨ
  • vigilance department takes major action in punjab summons je and sdo
    ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....
  • will have to wait for a new face for the post of bjp national president
    ਭਾਜਪਾ ਦੇ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਨਵੇਂ ਚਿਹਰੇ ਲਈ ਅਜੇ ਹੋਰ ਕਰਨੀ ਪਵੇਗੀ...
  • 119 smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 103ਵੇਂ ਦਿਨ ਨਸ਼ਿਆਂ ਸਣੇ 119 ਸਮੱਗਲਰ ਕਾਬੂ
  • american company boeing s planes are proving to be flying coffins
    ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼
  • punjab government s 3 year ban imposed on biotech company due to poor supply
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3...
  • bibi jagir kaur expresses grief over air india plane crash
    ਏਅਰ ਇੰਡੀਆ ਜਹਾਜ਼ ਦੇ ਹਾਦਸਾਗ੍ਰਸ਼ਤ ਹੋਣ 'ਤੇ ਬੀਬੀ ਜਗੀਰ ਕੌਰ ਪ੍ਰਗਟਾਇਆ ਦੁੱਖ
  • asi was caught taking a bribe
    ASI ਨੂੰ ਲੈ ਬੈਠੀ 2000 ਰੁਪਏ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ
  • dilkusha market in jalandhar to remain closed from june 19 to 22
    19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...
Trending
Ek Nazar
trump hopes to bring iran back to negotiating table

Trump ਨੂੰ ਅਜੇ ਵੀ ਈਰਾਨ ਦੇ "ਗੱਲਬਾਤ ਦੀ ਮੇਜ਼ 'ਤੇ ਵਾਪਸ ਆਉਣ ਦੀ ਉਮੀਦ"

explosion in apartment block in australia

ਆਸਟ੍ਰੇਲੀਆ 'ਚ ਅਪਾਰਟਮੈਂਟ ਬਲਾਕ 'ਚ ਧਮਾਕਾ, ਦੋ ਲੋਕ ਜ਼ਖਮੀ

cases filed against trump  burden on lawyers

Trump ਵਿਰੁੱਧ 400 ਕੇਸ ਦਾਇਰ, ਵਕੀਲਾਂ 'ਤੇ ਵਧਿਆ ਬੋਝ

power supply will be cut off for 2 days

ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

vigilance department takes major action in punjab summons je and sdo

ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....

people of dozens of villages will get great facilities

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ...

bride received gold bars cash and 100 cats as dowry

ਲਾੜੀ ਨੂੰ ਦਾਜ 'ਚ ਮਿਲੀਆਂ ਸੋਨੇ ਦੀਆਂ ਇੱਟਾਂ, ਕੈਸ਼ ਅਤੇ 100 ਬਿੱਲੀਆਂ; ਹਰ ਪਾਸੇ...

big news for students of punjab amid holidays

ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ...

important news for bharat gas agency consumers

ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...

rescues 40 refugees

ਭੂਮੱਧ ਸਾਗਰ 'ਚ ਫਸੇ ਬਚਾਏ ਗਏ 40 ਸ਼ਰਨਾਰਥੀ

request trump administration to stop raids against immigrants

ਟਰੰਪ ਪ੍ਰਸ਼ਾਸਨ ਨੂੰ ਪ੍ਰਵਾਸੀਆਂ ਵਿਰੁੱਧ ਛਾਪੇਮਾਰੀ ਬੰਦ ਕਰਨ ਦੀ ਬੇਨਤੀ

dilkusha market in jalandhar to remain closed from june 19 to 22

19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...

people died due to floods

ਹੜ੍ਹ ਕਾਰਨ 57 ਲੋਕਾਂ ਦੀ ਮੌਤ, ਲਾਪਤਾ ਲੋਕਾਂ ਦੀ ਭਾਲ ਜਾਰੀ

meteorological department warns in punjab

ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ

flash floods wreak havoc

ਹੜ੍ਹ ਨੇ ਮਚਾਈ ਤਬਾਹੀ; ਘਰ, ਖੇਤ ਅਤੇ ਪਸ਼ੂ ਪ੍ਰਭਾਵਿਤ

transgender community continues to face discrimination

ਟਰਾਂਸਜੈਂਡਰ ਭਾਈਚਾਰਾ ਵਿਤਕਰੇ ਦਾ ਸ਼ਿਕਾਰ

punjabi man dies in england

ਇੰਗਲੈਂਡ 'ਚ ਪੰਜਾਬੀ ਵਿਅਕਤੀ ਦੀ ਹੋਈ ਮੌਤ, ਪਿੰਡ ਪੁੱਜੀ ਲਾਸ਼ ਨੂੰ ਵੇਖ ਧਾਹਾਂ...

action on foreigners in pakistan

ਪਾਕਿਸਤਾਨ ਦੀ ਵਿਦੇਸ਼ੀਆਂ 'ਤੇ ਸਖ਼ਤੀ, ਸਾਮਾਨ ਪੈਕ ਕਰਨ ਲਈ ਦਿੱਤੇ 45 ਮਿੰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਬਲਾਗ ਦੀਆਂ ਖਬਰਾਂ
    • it is very important to control the violence in manipur
      ‘ਮਣੀਪੁਰ ’ਚ ਹਿੰਸਾ ’ਤੇ ਕਾਬੂ ਪਾਉਣਾ ਬਹੁਤ ਜ਼ਰੂਰੀ’ ‘ਜ਼ਿੰਦਗੀਆਂ ਹੀ ਨਹੀਂ, ਦੇਸ਼...
    • ban on cigarette
      ਫਰਾਂਸ ’ਚ ਤਾਂ ਸਿਗਰੇਟ ’ਤੇ ਪਾਬੰਦੀ, ਆਪਣੇ ਦੇਸ਼ ’ਚ ਕਿਉਂ ਨਹੀਂ
    • modi s 11th year
      ਮੋਦੀ ਦਾ 11ਵਾਂ ਸਾਲ : ਭਾਰਤ ਦੇ ਬਦਲਾਅ ’ਚ ਇਕ ਵੱਡੀ ਉਪਲਬਧੀ
    • american universities may lose talent
      ਅਮਰੀਕੀ ਯੂਨੀਵਰਸਿਟੀਆਂ ਨੂੰ ਪ੍ਰਤੀਭਾਵਾਂ ਨੂੰ ਗੁਆਉਣਾ ਪੈ ਸਕਦਾ ਹੈ
    • the modi era created a strong  secure and developed image of a new india
      ਮੋਦੀ ਯੁੱਗ ਨੇ ਨਵੇਂ ਭਾਰਤ ਦੀ ਇਕ ਮਜ਼ਬੂਤ, ਸੁਰੱਖਿਅਤ ਅਤੇ ਵਿਕਸਤ ਦਿਖ ਬਣਾਈ
    • bribes in the name of getting early darshan in   famous temples of country
      ‘ਦੇਸ਼ ਦੇ ਪ੍ਰਸਿੱਧ ਮੰਦਰਾਂ ’ਚ’ ਛੇਤੀ ਦਰਸ਼ਨ ਕਰਵਾਉਣ ਦੇ ਨਾਂ ’ਤੇ ਰਿਸ਼ਵਤ
    • corrupt official court honest person
      ਭ੍ਰਿਸ਼ਟ ਅਧਿਕਾਰੀਆਂ ਦੇ ਅੱਗੇ ਬੌਣਾ ਹੁੰਦਾ ਹੋਇਆ ਪ੍ਰਸ਼ਾਸਨਿਕ ਢਾਂਚਾ
    • india  court decisions  shaheed bhagat singh
      ਹਿੰਦੋਸਤਾਨ ’ਚ ਕਿਸੇ ਵੀ ਅਦਾਲਤੀ ਫੈਸਲੇ ਦੀ ਨੁਕਤਾ ਚੀਨੀ ਕਰਨ ਦੀ ਇਜਾਜ਼ਤ ਨਹੀਂ
    • customer centric banking
      ਗਾਹਕ-ਕੇਂਦ੍ਰਿਤ ਬਣੇ ਬੈਂਕਿੰਗ ਪ੍ਰਣਾਲੀ
    • message from world s highest bridge
      ਦੁਨੀਆ ਦੇ ਸਭ ਤੋਂ ਉੱਚੇ ਰੇਲ ਪੁਲ ਤੋਂ ਦੇਸ਼ ਅਤੇ ਦੁਨੀਆ ਨੂੰ ਸਿੱਧਾ ਸੁਨੇਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +