Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    4:20:16 PM

  • police raid grand spa center in jalandhar

    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ...

  • a big gift from the center to the people of punjab

    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673...

  • red alert in punjab police force deployed blockade campaign

    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਅਪਰਾਧੀਆਂ ’ਤੇ ਸ਼ਿਕੰਜਾ ਕੱਸਣ ਲਈ ਅੰਤਰਰਾਜੀ ਪੁਲਸ ’ਚ ਆਪਸੀ ਸਹਿਯੋਗ ਜ਼ਰੂਰੀ

BLOG News Punjabi(ਬਲਾਗ)

ਅਪਰਾਧੀਆਂ ’ਤੇ ਸ਼ਿਕੰਜਾ ਕੱਸਣ ਲਈ ਅੰਤਰਰਾਜੀ ਪੁਲਸ ’ਚ ਆਪਸੀ ਸਹਿਯੋਗ ਜ਼ਰੂਰੀ

  • Edited By Harpreet Singh,
  • Updated: 12 Apr, 2026 04:12 PM
Blog
control on crime
  • Share
    • Facebook
    • Tumblr
    • Linkedin
    • Twitter
  • Comment

ਦੇਸ਼ ਦੀ ਪੁਲਸ ਪ੍ਰਣਾਲੀ ਦੀ ਜ਼ਿੰਮੇਵਾਰੀ ਹੁੰਦੀ ਹੈ ਕਿ ਉਹ ਦੇਸ਼ ’ਚ ਹੋ ਰਹੇ ਅਪਰਾਧਾਂ ’ਤੇ ਰੋਕ ਲਗਾਏ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖੇ। ਅੱਜ ਦੇਸ਼ ’ਚ ਵੱਖ-ਵੱਖ ਤਰ੍ਹਾਂ ਦੇ ਅਪਰਾਧ ਹੋ ਰਹੇ ਹਨ, ਜਿਨ੍ਹਾਂ ’ਚ ਮੁੱਖ ਤੌਰ ’ਤੇ ਚੋਰੀ, ਡਕੈਤੀ, ਜਬਰ-ਜ਼ਨਾਹ, ਹੱਤਿਆਵਾਂ, ਭ੍ਰਿਸ਼ਟਾਚਾਰ, ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਅਤੇ ਅੱਤਵਾਦ ਵਰਗੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਅਪਰਾਧੀਆਂ ਦੇ ਗੱਠਜੋੜ ਦਾ ਜਾਲ ਵੱਖ-ਵੱਖ ਰਾਜਾਂ ਦੇ ਅਪਰਾਧੀਆਂ ਨਾਲ ਜੁੜਿਆ ਹੁੰਦਾ ਹੈ ਅਤੇ ਕਿਤੇ-ਕਿਤੇ ਤਾਂ ਸਿਆਸੀ ਲੋਕਾਂ ਦੀ ਵੀ ਇਨ੍ਹਾਂ ਨੂੰ ਸਰਪ੍ਰਸਤੀ ਪ੍ਰਾਪਤ ਹੁੰਦੀ ਹੈ ਪਰ ਕਹਿੰਦੇ ਹਨ ਕਿ ਕਾਨੂੰਨ ਦੇ ਹੱਥ ਬਹੁਤ ਲੰਬੇ ਹੁੰਦੇ ਹਨ ਅਤੇ ਇਕ ਰਾਜ ਦੀ ਪੁਲਸ ਦੂਜੇ ਰਾਜ ਦੀ ਪੁਲਸ ਦੀ ਸਹਾਇਤਾ ਨਾਲ ਅਪਰਾਧੀਆਂ ਨੂੰ ਪਾਤਾਲ ’ਚੋਂ ਵੀ ਲੱਭ ਲਿਆਉਂਦੀ ਹੈ। ਅੰਤਰਰਾਜੀ ਪੁਲਸ ਸਹਿਯੋਗ ਭਾਰਤੀ ਕਾਨੂੰਨ ਵਿਵਸਥਾ ’ਚ ਇਕ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।

ਇਹ ਠੀਕ ਹੈ ਕਿ ਪੁਲਸ ਰਾਜ ਦਾ ਵਿਸ਼ਾ ਹੈ ਪਰ ਅੰਤਰਰਾਜੀ ਅਪਰਾਧਾਂ ਦੀ ਜਾਂਚ ਲਈ ਵੱਖ-ਵੱਖ ਰਾਜਾਂ ਦੀ ਪੁਲਸ ਨੂੰ ਇਕ-ਦੂਜੇ ਨਾਲ ਤਾਲਮੇਲ ਬਿਠਾ ਕੇ ਕੰਮ ਕਰਨਾ ਹੀ ਪੈਂਦਾ ਹੈ। ਉਂਝ ਤਾਂ ਇਕ ਰਾਜ ਦੀ ਪੁਲਸ ਦੂਜੇ ਰਾਜਾਂ ਦੀ ਪੁਲਸ ਨੂੰ ਸਹਿਯੋਗ ਦੇਣ ’ਚ ਬਿਲਕੁਲ ਨਹੀਂ ਕਤਰਾਉਂਦੀ, ਪਰ ਕਈ ਕਾਰਨਾਂ ਕਰਕੇ ਪੁਲਸ ਮੁਲਾਜ਼ਮਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਕੁਝ ਸਾਲ ਪਹਿਲਾਂ ਰਾਜਸਥਾਨ ’ਚ ਸਿਆਸੀ ਪਾਰਟੀ ਦੇ ਟੁੱਟਣ ’ਤੇ ਰਾਜਸਥਾਨ ਪੁਲਸ ਨੇ ਹਰਿਆਣਾ ਦੀ ਹੱਦ ਤੋਂ ਨੇਤਾਵਾਂ ਨੂੰ ਵਾਪਸ ਲਿਆਉਣ ਦੀ ਠਾਣੀ, ਪਰ ਹਰਿਆਣਾ ਪੁਲਸ ਨੇ ਰਾਜਸਥਾਨ ਪੁਲਸ ਨੂੰ ਆਪਣੀ ਹੱਦ ਦੇ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ।

ਅਜਿਹਾ ਇਸ ਲਈ ਹੁੰਦਾ ਹੈ ਜਦੋਂ ਕੋਈ ਸਿਆਸੀ ਦਖ਼ਲਅੰਦਾਜ਼ੀ ਸਾਹਮਣੇ ਆ ਜਾਂਦੀ ਹੈ ਪਰ ਕਈ ਵਾਰ ਕੁਝ ਭ੍ਰਿਸ਼ਟ ਪੁਲਸ ਮੁਲਾਜ਼ਮ ਬਾਹਰਲੇ ਰਾਜ ਦੀ ਪੁਲਸ ਦੇ ਪਹੁੰਚਣ ਤੋਂ ਪਹਿਲਾਂ ਹੀ ਸਬੰਧਤ ਅਪਰਾਧੀਆਂ ਨੂੰ ਸੂਚਿਤ ਕਰ ਦਿੰਦੇ ਹਨ ਅਤੇ ਉਨ੍ਹਾਂ ਨੂੰ ਫ਼ਰਾਰ ਹੋ ਜਾਣ ’ਚ ਮਦਦ ਕਰਦੇ ਹਨ। ਅਜਿਹੀਆਂ ਅਣਕਿਆਸੀਆਂ ਘਟਨਾਵਾਂ ਨੂੰ ਧਿਆਨ ’ਚ ਰੱਖਦੇ ਹੋਏ ਕਈ ਵਾਰ ਬਾਹਰਲੇ ਰਾਜ ਦੀ ਪੁਲਸ ਸਥਾਨਕ ਪੁਲਸ ਨੂੰ ਸੂਚਿਤ ਕਰਨਾ ਉਚਿਤ ਨਹੀਂ ਸਮਝਦੀ। ਭਾਵੇਂ ਉਹ ਅਪਰਾਧੀਆਂ ਨੂੰ 24 ਘੰਟੇ ਦੇ ਅੰਦਰ ਸਥਾਨਕ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਵਾ ਦਿੰਦੀ ਹੈ, ਪਰ ਉਨ੍ਹਾਂ ਨੂੰ ਇਕ ਵਿਸ਼ੇਸ਼ ਚੁਣੌਤੀ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ।

ਹਾਲ ਹੀ ’ਚ ਹਿਮਾਚਲ ’ਚ ਵੀ ਅਜਿਹੀ ਹੀ ਇਕ ਘਟਨਾ ਦੇਖਣ ਨੂੰ ਮਿਲੀ। ਦਿੱਲੀ ਪੁਲਸ ਨੇ ਕੁਝ ਮੁਲਜ਼ਮਾਂ ਦੇ ਵਿਰੁੱਧ ਇਕ ਕੇਸ ਦਰਜ ਕੀਤਾ ਸੀ, ਜਿਸ ’ਚ ਕੁਝ ਮੁਲਜ਼ਮ ਹਿਮਾਚਲ ’ਚ ਕਿਤੇ ਸ਼ਰਨ ਲੈ ਕੇ ਲੁਕੇ ਹੋਏ ਸਨ ਅਤੇ ਇਸੇ ਸਿਲਸਿਲੇ ’ਚ ਉਨ੍ਹਾਂ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਨੇ ਇਹ ਸੋਚ ਕੇ ਕਿ ਜੇਕਰ ਸਥਾਨਕ ਪੁਲਸ ਨੂੰ ਸੂਚਿਤ ਕਰ ਦਿੱਤਾ ਤਾਂ ਮੁਲਜ਼ਮ ਫ਼ਰਾਰ ਹੋ ਸਕਦੇ ਹਨ, ਉਨ੍ਹਾਂ ਨੇ ਸਥਾਨਕ ਪੁਲਸ ਨੂੰ ਸੂਚਿਤ ਨਹੀਂ ਕੀਤਾ। ਇਹ ਠੀਕ ਹੈ ਕਿ ਉਨ੍ਹਾਂ ਨੇ 24 ਘੰਟੇ ਦੇ ਅੰਦਰ ਸ਼ਿਮਲਾ ਸਥਿਤ ਮੈਜਿਸਟਰੇਟ ਨੂੰ ਸੂਚਿਤ ਕਰਕੇ ਉਨ੍ਹਾਂ ਦਾ ਟ੍ਰਾਂਜ਼ਿਟ ਰਿਮਾਂਡ (ਰਾਹਦਾਰੀ ਵਾਰੰਟ) ਲੈ ਲਿਆ ਸੀ ਪਰ ਅਜਿਹਾ ਕਰਨ ’ਤੇ ਸ਼ਿਮਲਾ ਪੁਲਸ ਨੇ ਦਿੱਲੀ ਪੁਲਸ ਦੇ ਖ਼ਿਲਾਫ਼ ਅਗਵਾ ਦਾ ਸੰਗੀਨ ਮੁਕੱਦਮਾ ਦਰਜ ਕਰ ਲਿਆ ਅਤੇ ਇਕ ਗੰਭੀਰ ਸਥਿਤੀ ਬਣ ਕੇ ਰਹਿ ਗਈ। ਸਥਾਨਕ ਪੁਲਸ ਨੂੰ ਸੂਚਨਾ ਦੇਣ ਦਾ ਇਕੋ-ਇਕ ਉਦੇਸ਼ ਇਹੀ ਹੁੰਦਾ ਹੈ ਕਿ ਬਾਹਰ ਦੀ ਪੁਲਸ ਕਿਸੇ ਵਿਅਕਤੀ ਨੂੰ ਬਿਨਾਂ ਮੁਕੱਦਮਾ ਦਰਜ ਕੀਤੇ ਜ਼ਬਰਦਸਤੀ ਚੁੱਕ ਕੇ ਨਾ ਲੈ ਜਾਵੇ।

ਇਸ ਘਟਨਾ ਦੇ ਉਲਟ ਇਕ ਹੋਰ ਘਟਨਾ ’ਚ, ਉੱਤਰ ਪ੍ਰਦੇਸ਼ ਦਾ ਸਭ ਤੋਂ ਵੱਡਾ ਗੈਂਗਸਟਰ ਵਿਕਾਸ ਦੂਬੇ, ਜਿਸ ਨੇ ਇਕ ਘਟਨਾ ਸਥਾਨ ’ਤੇ ਗਏ 9 ਪੁਲਸ ਮੁਲਾਜ਼ਮਾਂ ਦੀ ਹੱਤਿਆ ਕਰ ਦਿੱਤੀ ਸੀ ਅਤੇ ਬਾਅਦ ’ਚ ਉਹ ਮੱਧ ਪ੍ਰਦੇਸ਼ ’ਚ ਜਾ ਕੇ ਕਿਤੇ ਲੁਕ ਗਿਆ ਸੀ, ਉੱਤਰ ਪ੍ਰਦੇਸ਼ ਦੀ ਪੁਲਸ ਨੇ ਮੱਧ ਪ੍ਰਦੇਸ਼ ਪੁਲਸ ਦੀ ਸਹਾਇਤਾ ਨਾਲ ਉਸ ਨੂੰ ਗ੍ਰਿਫ਼ਤਾਰ ਕੀਤਾ, ਜਿਸ ਦਾ ਬਾਅਦ ’ਚ ਪੁਲਸ ਨੇ ਐਨਕਾਊਂਟਰ ਕਰ ਦਿੱਤਾ ਸੀ।

ਅੰਤਰਰਾਜੀ ਅਪਰਾਧੀਆਂ ਨੂੰ ਫੜਨ ਦੇ ਸਬੰਧ ’ਚ ਕੁਝ ਨਿਯਮ ਹਨ :

1. ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ, ਜਿਸ ਨੂੰ ਪਹਿਲਾਂ ਕ੍ਰਿਮੀਨਲ ਪ੍ਰੋਸੀਜਰ ਕੋਡ ਕਹਿੰਦੇ ਸਨ, ਦੀ ਧਾਰਾ 45 ਅਧੀਨ ਪੁਲਸ ਕਿਸੇ ਅਪਰਾਧੀ ਨੂੰ ਕਿਸੇ ਵੀ ਰਾਜ ਤੋਂ ਗ੍ਰਿਫ਼ਤਾਰ ਕਰ ਸਕਦੀ ਹੈ।

2. ਧਾਰਾ 76 ਤੋਂ 80 ਤੱਕ ਅਦਾਲਤ ਤੋਂ ਜਾਰੀ ਵਾਰੰਟ ਨੂੰ ਦੂਜੇ ਰਾਜ ’ਚ ਜਾ ਕੇ ਲਾਗੂ ਕੀਤਾ ਜਾ ਸਕਦਾ ਹੈ ਅਤੇ ਅਪਰਾਧੀਆਂ ਨੂੰ ਫੜਿਆ ਜਾ ਸਕਦਾ ਹੈ।

3. ਜੇਕਰ ਪੁਲਸ ਨੂੰ ਲੱਗੇ ਕਿ ਅਪਰਾਧੀਆਂ ਨੂੰ ਫੜਨ ’ਚ ਦੇਰੀ ਹੋ ਸਕਦੀ ਹੈ, ਉਦੋਂ ਬਿਨਾਂ ਵਾਰੰਟ ਵੀ ਉਨ੍ਹਾਂ ਨੂੰ ਫੜਿਆ ਜਾ ਸਕਦਾ ਹੈ ਪਰ ਇਸ ਦਾ ਵੇਰਵਾ ਕੇਸ ਡਾਇਰੀ ’ਚ ਦੇਣਾ ਜ਼ਰੂਰੀ ਹੁੰਦਾ ਹੈ।

4. ਧਾਰਾ 57 ਅਤੇ 58 ਅਧੀਨ ਮੁਲਜ਼ਮਾਂ ਨੂੰ 24 ਘੰਟੇ ਦੇ ਅੰਦਰ ਸਥਾਨਕ ਕੋਰਟ ’ਚ ਪੇਸ਼ ਕਰਨਾ ਜ਼ਰੂਰੀ ਹੁੰਦਾ ਹੈ। ਇਸ ਸਬੰਧ ’ਚ ਗ੍ਰਹਿ ਮੰਤਰਾਲੇ ਨੇ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਅੰਤਰਰਾਜੀ ਗ੍ਰਿਫ਼ਤਾਰੀਆਂ ’ਚ ਪਾਰਦਰਸ਼ਤਾ ਲਿਆਉਣ ਲਈ ਦਿੱਲੀ ਹਾਈ ਕੋਰਟ ਨੇ ਸੰਦੀਪ ਕੁਮਾਰ ਬਨਾਮ ਸਟੇਟ ਗਵਰਨਮੈਂਟ ਐੱਨ. ਸੀ. ਟੀ. ਮਾਮਲੇ ’ਚ ਹੇਠ ਲਿਖੇ ਨਿਰਦੇਸ਼ ਦਿੱਤੇ ਹਨ, ਜਿਨ੍ਹਾਂ ਦੀ ਪਾਲਣਾ ਕਰਨਾ ਪੁਲਸ ਲਈ ਜ਼ਰੂਰੀ ਹੈ :

1. ਦੂਜੇ ਰਾਜ ’ਚ ਗ੍ਰਿਫ਼ਤਾਰੀ ਕਰਨ ਲਈ ਪੁਲਸ ਅਧਿਕਾਰੀ ਨੂੰ ਆਪਣੇ ਉੱਚ ਅਧਿਕਾਰੀ ਤੋਂ ਇਜਾਜ਼ਤ ਲੈਣੀ ਜ਼ਰੂਰੀ ਹੈ।

2. ਬਾਹਰਲੇ ਰਾਜ ’ਚ ਜਾਣ ਲਈ ਉਸ ਨੂੰ ਕੇਸ ਡਾਇਰੀ ’ਚ ਜ਼ਰੂਰੀ ਸਾਰੇ ਤੱਥਾਂ ਦਾ ਵਰਣਨ ਕਰਨਾ ਜ਼ਰੂਰੀ ਹੈ।

3. ਬਾਹਰਲੇ ਰਾਜ ’ਚ ਜਾਣ ਤੋਂ ਪਹਿਲਾਂ ਉੱਥੋਂ ਦੀ ਸਥਾਨਕ ਪੁਲਸ ਨਾਲ ਸੰਪਰਕ ਕਰਨਾ ਹੁੰਦਾ ਹੈ, ਪਰ ਐਮਰਜੈਂਸੀ ਹਾਲਤ ’ਚ (ਜਿਸ ਦਾ ਵਰਣਨ ਕੇਸ ਡਾਇਰੀ ’ਚ ਲਿਖਿਆ ਹੋਵੇਗਾ) ਸਥਾਨਕ ਪੁਲਸ ਨੂੰ ਸੂਚਿਤ ਕਰਨਾ ਜ਼ਰੂਰੀ ਨਹੀਂ ਹੈ।

4. ਪੁਲਸ ਅਧਿਕਾਰੀ ਆਪਣੇ ਨਾਲ ਸਬੰਧਤ ਕੇਸ ਦੀ ਐੱਫ. ਆਈ. ਆਰ. ਦੀ ਇਕ ਕਾਪੀ ਨਾਲ ਰੱਖੇਗਾ, ਜੋ ਕਿ ਉਸ ਰਾਜ ਦੀ ਭਾਸ਼ਾ ’ਚ ਅਨੁਵਾਦਿਤ ਹੋਣੀ ਚਾਹੀਦੀ ਹੈ ਅਤੇ ਉਹ ਸਥਾਨਕ ਪੁਲਸ ਨੂੰ ਦੇਣੀ ਜ਼ਰੂਰੀ ਹੈ।

5. ਪੁਲਸ ਅਧਿਕਾਰੀ ਨੂੰ ਮੁਲਜ਼ਮਾਂ ਨੂੰ ਨਜ਼ਦੀਕੀ ਮੈਜਿਸਟਰੇਟ ਦੇ ਸਾਹਮਣੇ 24 ਘੰਟੇ ਦੇ ਅੰਦਰ ਪੇਸ਼ ਕਰਨਾ ਜ਼ਰੂਰੀ ਹੋਵੇਗਾ।

6. ਪੁਲਸ ਅਧਿਕਾਰੀ ਵਰਦੀ ਪਹਿਨ ਕੇ ਅਤੇ ਆਪਣੇ ਪਛਾਣ ਪੱਤਰ ਦੇ ਨਾਲ ਹੀ ਦੂਜੇ ਰਾਜ ’ਚ ਦਾਖ਼ਲ ਹੋਣਗੇ।

ਉਪਰੋਕਤ ਵਰਣਿਤ ਹੱਦਾਂ ਇਸ ਲਈ ਜ਼ਰੂਰੀ ਹਨ, ਤਾਂ ਜੋ ਮੁਲਜ਼ਮ ਦੀ ਆਜ਼ਾਦੀ ’ਤੇ ਬਿਨਾਂ ਵਜ੍ਹਾ ਕੋਈ ਹਮਲਾ ਨਾ ਹੋਵੇ। ਇਸ ਸਬੰਧ ’ਚ ਸਾਡੇ ਸੰਵਿਧਾਨ ਦੀ ਧਾਰਾ 22(2) ’ਚ ਵੀ ਪੂਰਾ ਵੇਰਵਾ ਦਿੱਤਾ ਗਿਆ ਹੈ।

ਅਜਿਹੇ ਅਪਰਾਧੀ, ਜੋ ਵੱਖ-ਵੱਖ ਰਾਜਾਂ ’ਚ ਜਾ ਕੇ ਅਪਰਾਧ ਕਰਦੇ ਹਨ, ਉਨ੍ਹਾਂ ’ਤੇ ਸ਼ਿਕੰਜਾ ਕੱਸਣ ਲਈ ਸਾਰੇ ਰਾਜਾਂ ਦੀ ਪੁਲਸ ਨੂੰ ਆਪਸ ’ਚ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਸਿਆਸਤਦਾਨਾਂ ਨੂੰ ਵੀ ਅਜਿਹੇ ਅਪਰਾਧੀਆਂ ਨੂੰ ਪਨਾਹ ਦੇਣ ਤੋਂ ਬਚਣਾ ਚਾਹੀਦਾ ਹੈ। ਆਮ ਲੋਕਾਂ ਨੂੰ ਵੀ ਚੌਕਸ ਰਹਿ ਕੇ ਪੁਲਸ ਦਾ ਸਹਿਯੋਗ ਕਰਨਾ ਚਾਹੀਦਾ ਹੈ, ਉਦੋਂ ਹੀ ਪੁਲਸ ਸਮਾਜ ’ਚ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ’ਚ ਕਾਮਯਾਬ ਹੋ ਸਕੇਗੀ।

-ਰਾਜੇਂਦਰ ਮੋਹਨ ਸ਼ਰਮਾ

  • Crime Control
  • Interstate Police
  • Cooperation

ਕਿਉਂ ਹੋਰਮੁਜ਼ ਨੂੰ ਇਕ ‘ਗਲੋਬਲ ਚਿਕਨ ਨੈੱਕ’ ਦੇ ਰੂਪ ’ਚ ਦੇਖਿਆ ਜਾਣਾ ਚਾਹੀਦਾ ਹੈ

NEXT STORY

Stories You May Like

  • 50 liters of alcohol seized
    ਨਾਜਾਇਜ਼ ਲਾਹਣ 'ਤੇ ਕੱਸਿਆ ਸ਼ਿਕੰਜਾ, 50 ਲੀਟਰ ਲਾਹਣ ਕਾਬੂ
  • is aadhaar necessary for a child  s passport  know rules
    ਕੀ ਬੱਚੇ ਦੇ ਪਾਸਪੋਰਟ ਲਈ ਆਧਾਰ ਜ਼ਰੂਰੀ ਹੈ? ਜਾਣੋ ਪਾਸਪੋਰਟ ਦਫ਼ਤਰ ਦੇ ਨਿਯਮਾਂ ਬਾਰੇ
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ ਦਰਜ, 80 ਗ੍ਰਿਫ਼ਤਾਰ
  • harbhajan singh meets pm modi
    ਹਰਭਜਨ ਸਿੰਘ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੇਸ਼ ਦੇ ਵਿਕਾਸ ਲਈ ਦਿੱਤਾ ਸਹਿਯੋਗ ਦਾ ਭਰੋਸਾ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • bjp government is necessary to bring a prosperous state in punjab
    ਪੰਜਾਬ 'ਚ 'ਸਰਕਾਰ-ਏ-ਖਾਲਸਾ' ਵਰਗਾ ਖ਼ੁਸ਼ਹਾਲ ਰਾਜ ਲਿਆਉਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ:  ਢਿੱਲੋਂ
  • major changes in gas cylinder rules   indane hp bharat gas customers
    ਗੈਸ ਸਿਲੰਡਰ ਦੇ ਨਿਯਮਾਂ 'ਚ ਵੱਡੇ ਬਦਲਾਅ, Indane-HP-Bharat Gas ਗਾਹਕਾਂ ਲਈ ਜ਼ਰੂਰੀ ਹਨ ਅਪਡੇਟ
  • now single customer id for banks  insurance and mutual funds  new
    ਹੁਣ ਬੈਂਕਾਂ, ਬੀਮਾ ਤੇ ਮਿਊਚੁਅਲ ਫੰਡਾਂ ਲਈ ਸਿੰਗਲ ਕਸਟਮਰ ਆਈਡੀ; ਨਵੀਂ ਪ੍ਰਣਾਲੀ ਜਲਦ ਹੋਵੇਗੀ ਲਾਗੂ
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
  • digitization of enumeration forms of 14 64 lakh voters complete
    14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ...
Trending
Ek Nazar
h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • bhupesh baghel congress
      ਕੀ ਭੂਪੇਸ਼ ਬਘੇਲ ਪੰਜਾਬ ਕਾਂਗਰਸ ਦਾ ਸੰਕਟ ਹੱਲ ਕਰ ਸਕਣਗੇ?
    • prisons or guest houses
      ‘ਜੇਲ੍ਹਾਂ ਹਨ ਜਾਂ ਗੈਸਟ ਹਾਊਸ’ ਪੈਸਾ ਦਿਓ - ਹਰ ਸਹੂਲਤ ਲਓ!
    • gandhi family vs sangh
      ‘ਗਾਂਧੀ ਪਰਿਵਾਰ ਦੀ ਤੁਲਨਾ ’ਚ ਸੰਘ ਪਰਿਵਾਰ ਕਿਤੇ ਵੱਧ ਜਮਹੂਰੀ’
    • has asim munir made up his mind to stage a coup in pakistan
      ਕੀ ਆਸਿਮ ਮੁਨੀਰ ਪਾਕ ’ਚ ਤਖਤਾਪਲਟ ਦਾ ਮਨ ਬਣਾ ਚੁੱਕੇ ਹਨ?
    • guru ravidas ji
      ਗੁਰੂ ਰਵਿਦਾਸ ਜੀ : ਸਿਰਫ਼ ਇਤਿਹਾਸ ਨਹੀਂ, ਸਗੋਂ ਮਨੁੱਖਤਾ ਦੇ ਭਵਿੱਖ ਦੀ ਦਿਸ਼ਾ
    • bjp needs to learn
      ਭਾਜਪਾ ਲਈ ਹਾਲੀਆ ਘਟਨਾਵਾਂ ਤੋਂ ਸਬਕ ਲੈਣ ਦਾ ਸਮਾਂ
    • prostitution in country
      ‘ਦੇਸ਼ ’ਚ ਦੇਹ ਵਪਾਰ ਜ਼ੋਰਾਂ ’ਤੇ’ ਕੁਝ ਹੋਟਲ ਅਤੇ ਸਪਾ ਸੈਂਟਰ ਬਣੇ ਅੱਡੇ!
    • drug free india
      ਸੰਦੇਸ਼ ਨਹੀਂ, ਸਖ਼ਤੀ ਨਾਲ ਹੀ ਸੰਭਵ ‘ਨਸ਼ਾ ਮੁਕਤ ਭਾਰਤ’
    • delimitation bill
      ਹੱਦਬੰਦੀ : ਸੀਟਾਂ ਵਧਣ ਨਾਲ ਰਾਜ ਵੱਡਾ ਹੋਵੇਗਾ ਜਾਂ ਛੋਟਾ ?
    • pok protests
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਰੋਸ ਪ੍ਰਦਰਸ਼ਨ ਕਿਉਂ ਭੜਕੇ ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +