Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    7:56:04 PM

  • major forecast by meteorological department rain winds and storms in punjab

    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ...

  • suspended dig harcharan singh bhullar arrested by ed  granted 8 day remand

    ED ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ...

  • internet services suspended within a 4 kilometer radius in delhi

    ਦਿੱਲੀ 'ਚ CJP ਦੇ ਵਿਰੋਧ ਪ੍ਰਦਰਸ਼ਨ ਸਥਾਨ ਤੋਂ 4...

  • waris punjab de akali dal announces agenda committee

    ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਕੋਰੋਨਾ : ਨੇਤਾ ਜ਼ਰਾ ਧਿਆਨ ਦੇਣ

BLOG News Punjabi(ਬਲਾਗ)

ਕੋਰੋਨਾ : ਨੇਤਾ ਜ਼ਰਾ ਧਿਆਨ ਦੇਣ

  • Updated: 12 Apr, 2020 02:26 AM
Blog
corona  leader just pay attention
  • Share
    • Facebook
    • Tumblr
    • Linkedin
    • Twitter
  • Comment

ਡਾ. ਵੇਦਪ੍ਰਤਾਪ ਵੈਦਿਕ 

ਪ੍ਰਧਾਨ ਮੰਤਰੀ ਨੇ ਦੇਸ਼ ਦੇ ਮੁੱਖ ਮੰਤਰੀਆਂ ਨਾਲ ਜੋ ਗੱਲਬਾਤ ਕੀਤੀ ਹੈ, ਉਸ ਤੋਂ ਇਹੀ ਅੰਦਾਜ਼ਾ ਲੱਗ ਰਿਹਾ ਹੈ ਕਿ ਤਾਲਾਬੰਦੀ ਅਜੇ ਦੋ ਹਫਤੇ ਤਕ ਹੋਰ ਵਧ ਸਕਦੀ ਹੈ। ਇਸ ਨਵੀਂ ਤਾਲਾਬੰਦੀ ’ਚ ਕਿੱਥੇ ਕਿੰਨੀ ਸਖਤੀ ਵਰਤੀ ਜਾਵੇ ਅਤੇ ਕਿੰਨੀ ਛੋਟ ਦਿੱਤੀ ਜਾਵੇ, ਇਹ ਵੀ ਸਰਕਾਰਾਂ ਨੂੰ ਹੁਣ ਤੋਂ ਸੋਚ ਕੇ ਰੱਖਣਾ ਚਾਹੀਦਾ ਹੈ। ਮੈਨੂੰ ਖੁਸ਼ੀ ਹੈ ਕਿ ਇਸ ਤਾਲਾਬੰਦੀ ਦੇ ਮੌਕੇ ’ਤੇ ਵਰਤੇ ਜਾਣ ਵਾਲੇ ਅਟਪਟੇ ਅੰਗਰੇਜ਼ੀ ਸ਼ਬਦਾਂ ਦੀ ਜਗ੍ਹਾ ਮੈਂ ਜੋ ਹਿੰਦੀ ਸ਼ਬਦ ਪ੍ਰਚਾਰਿਤ ਕੀਤੇ ਸਨ, ਉਨ੍ਹਾਂ ਨੂੰ ਹੁਣ ਕੁਝ ਟੀ. ਵੀ. ਚੈਨਲ ਅਤੇ ਹਿੰਦੀ ਅਖਬਾਰ ਵੀ ਚਲਾਉਣ ਲੱਗੇ ਹਨ ਪਰ ਸਾਡੇ ਨੇਤਾ, ਜੋ ਜਨਤਾ ਦੇ ਸੇਵਕ ਹਨ ਅਤੇ ਜਨਤਾ ਦੀਆਂ ਵੋਟਾਂ ਨਾਲ ਆਪਣੀਆਂ ਕੁਰਸੀਆਂ ’ਤੇ ਬਿਰਾਜਮਾਨ ਹਨ, ਉਹ ਹੁਣ ਵੀ ਜਨਤਾ ਦੀ ਜ਼ੁਬਾਨ ਵਰਤਣ ’ਚ ਸੰਕੋਚ ਕਰ ਰਹੇ ਹਨ। ਜੇਕਰ ਉਹ ਕੋਰੋਨਾ ਨਾਲ ਜੁੜੇ ਸੌਖੇ ਸ਼ਬਦਾਂ ਦੀ ਵਰਤੋਂ ਕਰਨਗੇ ਤਾਂ ਕਰੋੜਾਂ ਲੋਕਾਂ ਨੂੰ ਸਹੂਲਤ ਹੋ ਜਾਵੇਗੀ। ਪਤਾ ਨਹੀਂ, ਕੋਰੋਨਾ ਦੀ ਪੁਖਤਾ ਕਾਟ ਸਾਡੇ ਐਲੋਪੈਥੀ ਡਾਕਟਰਾਂ ਦੇ ਹੱਥ ਕਦੋਂ ਲੱਗੇਗੀ ਪਰ ਹੈਰਾਨੀਜਨਕ ਹੈ ਕਿ ਦੋ-ਚਾਰ ਅਖਬਾਰਾਂ ਅਤੇ ਇਕ-ਅੱਧੇ ਟੀ. ਵੀ. ਚੈਨਲ ਤੋਂ ਇਲਾਵਾ ਸਾਰੇ ਪ੍ਰਚਾਰ ਦੇ ਵਸੀਲੇ ਸਾਡੇ ਆਯੁਰਵੈਦਿਕ ਘਰੇਲੂ ਨੁਸਖਿਆਂ ’ਤੇ ਚੁੱਪ ਧਾਰੀ ਬੈਠੇ ਹਨ। ਮੰਨ ਲਓ ਕਿ ਉਹ ਕੋਰੋਨਾ ਦੀ ਸਿੱਧੀ ਕਾਟ ਨਹੀਂ ਹਨ ਪਰ ਉਨ੍ਹਾਂ ਦੀ ਵਰਤੋਂ ਨਾਲ ਨੁਕਸਾਨ ਕੀ ਹੈ। ਉਹ ਹਰ ਮਨੁੱਖ ਦੀ ਪ੍ਰਤੀਰੋਧ ਸ਼ਕਤੀ ਵਧਾਉਣਗੇ। ਮੈਨੂੰ ਖੁਸ਼ੀ ਹੈ ਕਿ ਦਰਜਨਾਂ ਵੈੱਬਸਾਈਟਸ ਨੇ ਉਨ੍ਹਾਂ ਨੁਸਖਿਆਂ ਨੂੰ ਪ੍ਰਚਾਰਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਮੈਨੂੰ ਦੱਸਿਆ ਹੈ ਕਿ ਲੱਖਾਂ ਲੋਕ ਇਨ੍ਹਾਂ ਦੀ ਵਰਤੋਂ ਕਰ ਰਹੇ ਹਨ। ਯੂਰਪ ਅਤੇ ਅਮਰੀਕਾ ਦੇ ਪ੍ਰਵਾਸੀ ਭਾਰਤੀਆਂ ’ਚ ਵੀ ਉਹ ਪ੍ਰਸਿੱਧ ਹੋ ਗਏ ਹਨ।

ਰਾਜਸਥਾਨ ਦੇ ਇਕ ਆਰੀਆ ਸੰਨਿਆਸੀ ਸਵਾਮੀ ਕ੍ਰਿਸ਼ਨਾ ਨੰਦ ਨੇ ਕਈ ਜੀਵਾਣੂਆਂ ਦੀ ਕਾਟ ਲਈ ਇਕ ਖਾਸ ਕਿਸਮ ਦੀ ਹਵਨ ਸਮੱਗਰੀ ਦਾ ਬਕਾਇਦਾ ਇਕ ਸਫਲ ਪ੍ਰੀਖਣ 2015 ’ਚ ਕਰਾਇਆ ਸੀ। ਇਹ ਪ੍ਰੀਖਣ ‘ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ’ ਅਤੇ ਅਜਮੇਰ ਦੇ ਇਕ ਮੈਡੀਕਲ ਕਾਲਜ ਦੀ ਸਹਾਇਤਾ ਨਾਲ ਸੰਪੰਨ ਹੋਇਆ ਹੈ। ਕੌਂਸਲ ਨੇ ਇਸ ਪ੍ਰਯੋਗ ਲਈ 40 ਲੱਖ ਰੁਪਏ ਦੀ ਗ੍ਰਾਂਟ ਵੀ ਦਿੱਤੀ ਸੀ। ਸਰਕਾਰ ਕੋਲ ਉਸ ਦੇ ਪੇਟੈਂਟ ਦਾ ਮਾਮਲਾ ਪਿਆ ਹੈ। ਹੁਣ ਪੁਣੇ ਦਾ ‘ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲਾਜੀ’ ਇਸ ਦਾ ਤੱਤਕਾਲ ਪ੍ਰੀਖਣ ਕਿਉਂ ਨਹੀਂ ਕਰਵਾਉਂਦਾ। ਕਈ ਕਿਸਮ ਦੇ ਵਿਸ਼ਾਣੂਆਂ ਨੂੰ ਇਨ੍ਹਾਂ ਪ੍ਰਮੁੱਖ ਜੜ੍ਹੀਆਂ-ਬੂਟੀਆਂ ਦੇ ਧੂੰਏਂ ਨਾਲ ਨਸ਼ਟ ਕਰਨ ਦੇ ਸਫਲ ਪ੍ਰਯੋਗ ਹੋ ਚੁੱਕੇ ਹਨ। ਸਾਡੇ ਪ੍ਰਧਾਨ ਮੰਤਰੀ, ਸਿਹਤ ਮੰਤਰੀ ਅਤੇ ਮੁੱਖ ਮੰਤਰੀਆਂ ਨੂੰ ਮੇਰੀ ਬੇਨਤੀ ਹੈ ਕਿ ਇਸ ਆਯੁਰਵੈਦਿਕ ਖੋਜ ’ਤੇ ਉਹ ਤੱਤਕਾਲ ਧਿਆਨ ਦੇਣ। ਦੇਸ਼ ਦੇ ਕਈ ਵੈਦਾਂ ਨੇ ਮੇਰੇ ਨਾਲ ਸੰਪਰਕ ਕੀਤਾ ਹੈ। ਕੀ ਮੁੱਖ ਮੰਤਰੀ ਉਨ੍ਹਾਂ ਦਾ ਲਾਭ ਉਠਾਉਣਾ ਚਾਹੁੰਦੇ ਹਨ। ਕਰੋੜਾਂ ਦੇਸ਼ਵਾਸੀਆਂ ਤੋਂ ਇਹ ਆਸ ਹੈ ਕਿ ਉਹ ਆਪਣਾ ਮਨੋਬਲ ਉੱਚਾ ਰੱਖਣਗੇ। ਟੀ. ਵੀ. ਚੈਨਲਾਂ ’ਤੇ ਮਨੋਬਲ ਡੇਗਣ ਵਾਲੀਅਾਂ ਖਬਰਾਂ ਘੱਟ ਦੇਖਣਗੇ। ਉਹ ਆਸਣ-ਪ੍ਰਾਣਾਯਾਮ-ਕਸਰਤ ਕਰਨਗੇ ਅਤੇ ਸਰੀਰਕ ਦੂਰੀ ਬਣਾਈ ਰੱਖਣਗੇ। ਸਮਾਜਿਕ ਦੂਰੀ ਘਟਾਉਣਗੇ। ਫੋਨ ਅਤੇ ਇੰਟਰਨੈੱਟ ਦੀ ਵਰਤੋਂ ਉਹ ਸਮਾਜਿਕ ਦੋਸਤੀ ਵਧਾਉਣ ਲਈ ਕਰਨਗੇ। ਸੰਗੀਤ ਸੁਣਨਗੇ। ਪਲੈਟੋ ਦੇ ਅਨੁਸਾਰ ਸੰਗੀਤ ਆਤਮਾ ਦੀ ਸਿੱਖਿਆ ਹੈ। ਨਾਦਬ੍ਰਹਮ ਹੈ।

  • ਕੋਰੋਨਾ
  • ਧਿਆਨ
  • attention

ਪਾਕਿਸਤਾਨ ਨੂੰ ਰਤਾ ਵੀ ਖੁਦਾ ਦਾ ਖੌਫ ਨਹੀਂ

NEXT STORY

Stories You May Like

  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • major rbi regarding the payments bank
    Paytm ਯੂਜ਼ਰਸ ਧਿਆਨ ਦੇਣ! ਪੇਮੈਂਟਸ ਬੈਂਕ ਨੂੰ ਲੈ ਕੇ RBI ਦਾ ਵੱਡਾ ਅਪਡੇਟ
  • shiv sena  leader  accused  arrested  maharashtra police
    ਸ਼ਿਵ ਸੈਨਾ (ਊਧਵ) ਦੇ ਨੇਤਾ ਦੇ ਕਤਲ ਸਬੰਧੀ 2 ਗ੍ਰਿਫ਼ਤਾਰ
  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • congress leader dinesh bassi in police custody in amritsar
    ਅੰਮ੍ਰਿਤਸਰ 'ਚ ਕਾਂਗਰਸੀ ਨੇਤਾ ਦਿਨੇਸ਼ ਬੱਸੀ ਪੁਲਸ ਹਿਰਾਸਤ 'ਚ, ਥਾਣੇ ਬਾਹਰ ਕੌਂਸਲਰਾਂ ਦਾ ਧਰਨਾ
  • srinagar violence case
    ਸ਼੍ਰੀਨਗਰ ਹਿੰਸਾ ਮਾਮਲਾ: ਵੱਖਵਾਦੀ ਨੇਤਾ ਸ਼ਬੀਰ ਸ਼ਾਹ ਨੂੰ ਵੱਡਾ ਝਟਕਾ, ਅਦਾਲਤ ਨੇ ਖ਼ਾਰਜ ਕੀਤੀ ਜ਼ਮਾਨਤ ਪਟੀਸ਼ਨ
  • kerala  youth congress leader  home
    ਕੇਰਲ: ਯੂਥ ਕਾਂਗਰਸ ਨੇਤਾ ਦੇ ਘਰ 'ਤੇ ਹਮਲਾ, ਦੋ ਵਾਹਨ ਨੁਕਸਾਨੇ ਗਏ
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • employment
      ਆਰਥਿਕ ਵਿਕਾਸ ਦੀ ਰਫ਼ਤਾਰ ’ਚ ਪਛੜਦਾ ਰੋਜ਼ਗਾਰ
    • women safety
      ਔਰਤਾਂ ’ਤੇ ਪਾਬੰਦੀ ਨਹੀਂ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ
    • deaths occurring from entering sewers and septic tanks without safety equipment
      ਬਿਨਾਂ ਸੁਰੱਖਿਆ ਉਪਕਰਣਾਂ ਦੇ ਸੀਵਰ ਅਤੇ ਸੈਪਟਿਕ ਟੈਂਕਾਂ ’ਚ ਉਤਰਨ ਨਾਲ ਹੋ ਰਹੀਆਂ...
    • human civilization
      ਕੀ ਅਸੀਂ ਮਨੁੱਖੀ ਸੱਭਿਅਤਾ ਦੇ ਅੰਤ ਦੀ ਕਹਾਣੀ ਖੁੱਦ ਲਿਖ ਰਹੇ ਹਾਂ ?
    • protests
      ਪਹਿਲੀ ਵਾਰ, ਮੋਦੀ ਨੂੰ ਵੱਡੇ ਵਿਰੋਧ ਵਿਖਾਵਿਆਂ ਦਾ ਸਾਹਮਣਾ ਕਰਨਾ ਪੈ ਰਿਹੈ
    • prime minister narendra modi  public life  25 years
      ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ: ਜਨਤਕ ਜੀਵਨ ਦੇ 25 ਸਾਲ
    • rss women wing
      ਆਰ.ਐੱਸ.ਐੱਸ. ਨਾਲ ਜੁੜੇ ਸੰਗਠਨਾਂ ’ਚ ਫੈਸਲਾਕੁੰਨ ਭੂਮਿਕਾ ਨਿਭਾਉਣ ਨੂੰ ਤਿਆਰ ਔਰਤਾਂ
    • real winner india
      ਸਿਆਸੀ ਰੌਲ਼ੇ-ਰੱਪੇ ਤੋਂ ਪਰ੍ਹੇ, ਸਾਡਾ ਅਸਲੀ ਜੇਤੂ ਭਾਰਤ
    • materials of destruction are being seized
      ‘ਦੇਸ਼ ਦੇ ਇਕ ਸਿਰੇ ਤੋਂ ਦੂਜੇ ਤੱਕ’ ਬਰਾਮਦ ਹੋ ਰਿਹਾ ਤਬਾਹੀ ਦਾ ਸਾਮਾਨ!
    • premanand maharaj case
      ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ’ਚ ਹੋਈ ਦੁਰਘਟਨਾ ਦਾ ਵਿਸ਼ਲੇਸ਼ਣ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +