Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    10:39:22 AM

  • truck drivers fight

    ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ...

  • big weather forecast for punjab from tomorrow

    ਪੰਜਾਬ 'ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ...

  • petrol and diesel price hike

    ਪੈਟਰੋਲ 6 ਰੁਪਏ ਅਤੇ ਡੀਜਲ 19 ਰੁਪਏ ਹੋਇਆ ਮਹਿੰਗਾ!...

  • punjab drivers should be careful

    ਪੰਜਾਬ ਦੇ ਵਾਹਨ ਚਾਲਕ ਹੋ ਜਾਣ ਸਾਵਧਾਨ! ਹੁਣ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਜਾਅਲੀ ਕਰੰਸੀ ਦਾ ਧੰਦਾ ਜ਼ੋਰਾਂ ’ਤੇ, ਦੇਸ਼ ਦੀ ਅਰਥਵਿਵਸਥਾ ਨੂੰ ਲੱਗ ਰਿਹਾ ਧੱਕਾ!

BLOG News Punjabi(ਬਲਾਗ)

ਜਾਅਲੀ ਕਰੰਸੀ ਦਾ ਧੰਦਾ ਜ਼ੋਰਾਂ ’ਤੇ, ਦੇਸ਼ ਦੀ ਅਰਥਵਿਵਸਥਾ ਨੂੰ ਲੱਗ ਰਿਹਾ ਧੱਕਾ!

  • Edited By Inder Prajapati,
  • Updated: 27 Feb, 2026 03:46 AM
Blog
counterfeit currency business in full swing
  • Share
    • Facebook
    • Tumblr
    • Linkedin
    • Twitter
  • Comment

11 ਅਗਸਤ, 2025 ਨੂੰ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਲੋਕ ਸਭਾ ’ਚ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ 500 ਰੁਪਏ ਦੇ ਮੁੱਲ ਦੇ ਨਵੇਂ ਡਿਜ਼ਾਈਨ ਵਾਲੇ 1,17,722 (ਸਭ ਤੋਂ ਵੱਧ) ਨਕਲੀ ਨੋਟ ਫੜੇ ਗਏ। ਇਨ੍ਹਾਂ ਤੋਂ ਇਲਾਵਾ 100 ਰੁਪਏ ਦੇ ਮੁੱਲ ਵਾਲੇ 51,069 ਅਤੇ 200 ਰੁਪਏ ਦੇ ਮੁੱਲ ਵਾਲੇ 32,660 ਨਕਲੀ ਨੋਟ ਫੜੇ ਗਏ।

ਵਰਣਨਯੋਗ ਹੈ ਕਿ ਦੇਸ਼ ’ਚ ਲਗਾਤਾਰ ਫੈਲਦੇ ਜਾ ਰਹੇ ਨਕਲੀ ਨੋਟਾਂ ਦੇ ਧੰਦੇਬਾਜ਼ਾਂ ਦੇ ‘ਨੈਕਸਸ’ (ਸੰਗਠਿਤ ਗਿਰੋਹ) ਦੇਸ਼ ਦੀ ਅਰਥਵਿਵਸਥਾ ਲਈ ਵੱਡਾ ਖਤਰਾ ਬਣਦੇ ਜਾ ਰਹੇ ਹਨ। ਬੈਂਕਾਂ ’ਚ ਵੱਡੀ ਗਿਣਤੀ ’ਚ ਨਕਲੀ ਨੋਟ ਪਹੁੰਚ ਰਹੇ ਹਨ ਅਤੇ ਪਿਛਲੇ ਸਿਰਫ 2 ਮਹੀਨਿਆਂ ’ਚ ਭਾਰਤ ਦੇ ਵੱਖ-ਵੱਖ ਹਿੱਸਿਆਂ ’ਚ ਜਾਅਲੀ ਨੋਟ ਫੜੇ ਜਾਣ ਦੀਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

* 3 ਜਨਵਰੀ, 2026 ਨੂੰ ਦਿੱਲੀ ਪੁਲਸ ’ਚ 18 ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਦੇ ਬੈਂਕਾਂ ’ਚ ਲਗਭਗ 34 ਲੱਖ ਰੁਪਏ ਦੇ ਮੁੱਲ ਦੇ 11,000 ਤੋਂ ਵੱਧ ਨਕਲੀ ਕਰੰਸੀ ਨੋਟ ਪਿਛਲੇ ਕੁਝ ਸਮੇਂ ਦੌਰਾਨ ਜਮ੍ਹਾ ਕੀਤੇ ਗਏ ਹਨ।

* 15 ਜਨਵਰੀ, 2026 ਨੂੰ ‘ਕੋਲਕਾਤਾ’ (ਪੱਛਮੀ ਬੰਗਾਲ) ’ਚ ਐੱਸ. ਟੀ. ਐੱਫ. ਨੇ ‘ਪਾਟੁਲੀ’ ਇਲਾਕੇ ’ਚੋਂ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਜਾਅਲੀ ਨੋਟ ਬਣਾਉਣ ਵਾਲੀ ਫੈਕਟਰੀ ਦਾ ਭਾਂਡਾ ਭੰਨਿਆ। ਉਸ ’ਤੇ ਛਾਪੇਮਾਰੀ ਦੌਰਾਨ ਕਲਰ ਪ੍ਰਿੰਟਰ ਅਤੇ ਸੁਰੱਖਿਆ ਫੀਚਰਜ਼ ਦੀ ਨਕਲ ਕਰਨ ਲਈ ਵਰਤੇ ਜਾਣ ਵਾਲੇ ਵਿਸ਼ੇਸ਼ ਪੈੱਨ ਬਰਾਮਦ ਹੋਏ।

* 29 ਜਨਵਰੀ, 2026 ਨੂੰ ‘ਚੁਰਾਈਬਾੜੀ ਗੇਟ’ (ਉੱਤਰੀ ਤ੍ਰਿਪੁਰਾ) ’ਚ ਇਕ ਦੁਕਾਨ ਦੇ ਬਾਹਰੋਂ ਲਗਭਗ 25,000 ਰੁਪਏ ਦੇ ਮੁੱਲ ਦੇ 200 ਰੁਪਏ ਵਾਲੇ ਜਾਅਲੀ ਨੋਟ ਬਰਾਮਦ ਕਰ ਕੇ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ।

* 3 ਫਰਵਰੀ, 2026 ਨੂੰ ‘ਮਾਲਦਾ’ ਜ਼ਿਲੇ (ਪੱਛਮੀ ਬੰਗਾਲ) ’ਚ 5 ਲੱਖ ਰੁਪਏ ਦੇ ਜਾਅਲੀ ਨੋਟਾਂ ਨਾਲ ਪੁਲਸ ਨੇ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ।

* 5 ਫਰਵਰੀ ਨੂੰ ‘ਕ੍ਰਿਸ਼ਨਾ’ ਜ਼ਿਲਾ (ਆਂਧਰਾ ਪ੍ਰਦੇਸ਼) ’ਚ ਪੁਲਸ ਨੇ ਜਾਅਲੀ ਨੋਟਾਂ ਦੇ ਇਕ ਵੱਡੇ ਰੈਕੇਟ ਦਾ ਭਾਂਡਾ ਭੰਨ ਕੇ 6 ਲੱਖ ਰੁਪਏ ਦੇ ਵੱਖ-ਵੱਖ ਕੀਮਤਾਂ ਵਾਲੇ ਨਕਲੀ ਨੋਟਾਂ ਨਾਲ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ।

* 11 ਫਰਵਰੀ, 2026 ਨੂੰ ‘ਰਾਜਸਮੰਦ’ (ਰਾਜਸਥਾਨ) ’ਚ ਅਧਿਕਾਰੀਆਂ ਨੇ ਨਕਲੀ ਨੋਟ ਛਾਪਣ ਵਾਲੇ ਇਕ ਗਿਰੋਹ ਦਾ ਭਾਂਡਾ ਭੰਨ ਕੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 500, 200 ਅਤੇ 50 ਰੁਪਏ ਦੇ ਮੁੱਲ ਵਾਲੇ ਨੋਟਾਂ ਦੇ ਰੂਪ ’ਚ 80,000 ਰੁਪਏ ਦੀ ਨਕਲੀ ਕਰੰਸੀ ਜ਼ਬਤ ਕਰਨ ਤੋਂ ਇਲਾਵਾ ਨੋਟ ’ਚ ਵਰਤੀ ਜਾਣ ਵਾਲੀ ਸਮੱਗਰੀ ਬਰਾਮਦ ਕੀਤੀ।

* 23 ਫਰਵਰੀ, 2026 ਨੂੰ ‘ਵਡੋਦਰਾ’ (ਗੁਜਰਾਤ) ਦੇ ‘ਅਸੋਜ’ ਪਿੰਡ ’ਚ ਪੁਲਸ ਨੇ ਨਕਲੀ ਨੋਟ ਛਾਪਣ ਵਾਲੇ ਇਕ ਗਿਰੋਹ ਦੇ 2 ਮੈਂਬਰਾਂ ‘ਨਰਿੰਦਰ ਪਾਲ’ ਅਤੇ ‘ਹੇਮੰਤ ਜਾਂਗਿੜ’ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 500-500 ਰੁਪਏ ਵਾਲੇ ਅਤੇ 200-200 ਰੁਪਏ ਦੇ ਮੁੱਲ ਵਾਲੇ ਹਜ਼ਾਰਾਂ ਰੁਪਇਆਂ ਦੇ ਨਕਲੀ ਨੋਟਾਂ ਤੋਂ ਇਲਾਵਾ ਪ੍ਰਿੰਟਰ ਅਤੇ 2 ਲੈਪਟਾਪ ਜ਼ਬਤ ਕੀਤੇ। ਮੁਲਜ਼ਮ ਤਿਆਰ ਕੀਤੇ ਗਏ ਜਾਅਲੀ ਨੋਟਾਂ ਨੂੰ ਭੀੜ-ਭੜੱਕੇ ਵਾਲੇ ਬਾਜ਼ਾਰਾਂ ’ਚ ਚਲਾਉਂਦੇ ਸਨ।

* 25 ਫਰਵਰੀ, 2026 ਨੂੰ ‘ਬੁਲੰਦਸ਼ਹਿਰ’ (ਉੱਤਰ ਪ੍ਰਦੇਸ਼) ’ਚ ਪੁਲਸ ਨੇ ਇਕ ਮਕਾਨ ’ਚ ਕਲਰ ਪ੍ਰਿੰਟਰ ਰਾਹੀਂ 500-500 ਰੁਪਏ ਦੇ ਮੁੱਲ ਵਾਲੇ ਜਾਅਲੀ ਨੋਟ ਛਾਪ ਕੇ ਪੇਂਡੂ ਇਲਾਕਿਆਂ ਦੇ ਬਾਜ਼ਾਰਾਂ ’ਚ ਖਪਾਉਣ ਵਾਲੇ ਗਿਰੋਹ ਦਾ ਭਾਂਡਾ ਭੰਨ ਕੇ 3 ਮੁਲਜ਼ਮਾਂ ‘ਭੁਪੇਂਦਰ ਯਾਦਵ’, ‘ਰਾਕੇਸ਼ ਯਾਦਵ’ ਅਤੇ ‘ਕੁੰਵਰ ਪਾਲ’ ਨੂੰ ਗ੍ਰਿਫਤਾਰ ਕੀਤਾ।

ਪੁਲਸ ਨੇ ਉਨ੍ਹਾਂ ਕੋਲੋਂ 12,000 ਰੁਪਏ ਦੇ ਨਕਲੀ ਨੋਟ, ਅੱਧੇ ਛਪੇ ਨੋਟ, ਮੋਟਰਸਾਈਕਲ ਅਤੇ ਪ੍ਰਿੰਟਰ ਬਰਾਮਦ ਕੀਤਾ। ਪੁਲਸ ਦਾ ਕਹਿਣਾ ਹੈ ਕਿ ਇਹ ਗਿਰੋਹ ਕਿਸੇ ਬੈਂਕ ਤੋਂ ਲਿਆ ਹੋਇਆ 50 ਲੱਖ ਰੁਪਏ ਦਾ ਕਰਜ਼ਾ ਵੀ ਨਕਲੀ ਨੋਟਾਂ ਰਾਹੀਂ ਅਦਾ ਕਰਨ ਦੀ ਯੋਜਨਾ ਬਣਾ ਰਿਹਾ ਸੀ।

ਜਿੱਥੇ ਦੇਸ਼ ਦੇ ਬੈਂਕਾਂ ’ਚ ਵੱਡੀ ਗਿਣਤੀ ’ਚ ਨਕਲੀ ਨੋਟ ਜਮ੍ਹਾ ਹੋ ਰਹੇ ਹਨ, ਉਥੇ ਉਕਤ ਉਦਾਹਰਣਾਂ ਤੋਂ ਸਪੱਸ਼ਟ ਹੈ ਕਿ ਦੇਸ਼ ਦੀ ਅਰਥਵਿਵਸਥਾ ਨੂੰ ਖੋਖਲਾ ਬਣਾਉਣ ਵਾਲਾ ਇਹ ‘ਕਾਲਾ ਕਾਰੋਬਾਰ’ ਦੇਸ਼ ’ਚ ਕਿਸ ਹੱਦ ਤੱਕ ਤੇਜ਼ੀ ਫੜਦਾ ਜਾ ਰਿਹਾ ਹੈ।

ਕਿਉਂਕਿ ਨਕਲੀ ਕਰੰਸੀ ਚਲਾਉਣਾ ਕਿਸੇ ਵੀ ਦੇਸ਼ ਦੀ ਅਰਥਵਿਵਸਥਾ ਨੂੰ ਕਮਜ਼ੋਰ ਕਰ ਕੇ ਉਸ ਦੀਆਂ ਜੜ੍ਹਾਂ ਪੁੱਟਣ ਵਰਗਾ ਹੈ, ਇਸ ਲਈ ਇਨ੍ਹਾਂ ਦੀ ਛਪਾਈ ਜਾਂ ਸਪਲਾਈ ਨਾਲ ਜੁੜੇ ਲੋਕਾਂ ਵਿਰੁੱਧ ਦੇਸ਼ਧ੍ਰੋਹ ਦੇ ਦੋਸ਼ ਹੇਠ ਸਖਤ ਕਾਰਵਾਈ ਕਰਨੀ ਚਾਹੀਦੀ ਹੈ।

ਇਸ ਦੇ ਨਾਲ ਹੀ ਦੇਸ਼ ’ਚ ਲੈਣ-ਦੇਣ ਲਈ ‘ਨੈੱਟ ਬੈਂਕਿੰਗ’ ਨੂੰ ਹੱਲਾਸ਼ੇਰੀ ਦੇਣ ਅਤੇ ਲੋਕਾਂ ਨੂੰ ਨਕਲੀ ਨੋਟਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀ ਵੀ ਤੁਰੰਤ ਲੋੜ ਹੈ।

–ਵਿਜੇ ਕੁਮਾਰ
 

  • Counterfeit currency
  • economy
  • Pankaj Chaudhary

ਸਮਰਪਣ ਦੇ ਨਾਲ ਇਨਸਾਨੀਅਤ ਅਤੇ ਰਾਸ਼ਟਰ ਦੀ ਸੇਵਾ ’ਚ ਸਮਰਪਿਤ ਰਾਸ਼ਟਰੀ ਸਵੈਮ-ਸੇਵਕ ਸੰਘ

NEXT STORY

Stories You May Like

  • amritsar  prostitution and drug trafficking
    ਅੰਮ੍ਰਿਤਸਰ: ਧੜੱਲੇ ਨਾਲ ਚੱਲ ਰਿਹਾ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਧੰਦਾ, ਅਪਰਾਧਿਕ ਅਨਸਰਾਂ ਨੂੰ ਨਹੀਂ ਰਿਹਾ ਪੁਲਸ ਦਾ ਖੌਫ
  • heroin business was going on under the guise of selling pizza  one arrested
    ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ
  • economy condition
    ਸਾਨੂੰ ਆਪਣੇ ਦੇਸ਼ ਦੀ ਅਰਥਵਿਵਸਥਾ ਦੇ ਭਵਿੱਖ ਦੀ ਚਿੰਤਾ ਹੋਣੀ ਚਾਹੀਦੀ ਹੈ
  • currency market  rbi eases rules  paving the way for foreign investment
    ਕਰੰਸੀ ਮਾਰਕੀਟ ਨੂੰ ਵੱਡੀ ਰਾਹਤ! RBI ਨੇ ਸੌਖੇ ਕੀਤੇ ਨਿਯਮ, ਵਿਦੇਸ਼ੀ ਨਿਵੇਸ਼ ਦਾ ਰਾਹ ਹੋਇਆ ਪੱਧਰਾ
  • prakash purb of satguru ravidas maharaj
    ਬਰੇਸ਼ੀਆ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ 26 ਅਪ੍ਰੈਲ ਨੂੰ, ਤਿਆਰੀਆਂ ਜ਼ੋਰਾਂ 'ਤੇ
  • wheat procurement in ferozerpur
    ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਅਤੇ ਖ਼ਰੀਦ ਦਾ ਕੰਮ ਜ਼ੋਰਾਂ-ਸ਼ੋਰਾਂ ’ਤੇ : ਡਿਪਟੀ ਕਮਿਸ਼ਨਰ
  • indian economy out of top 5 ranking know why india slipped
    ਭਾਰਤੀ ਅਰਥਵਿਵਸਥਾ ਨੂੰ ਵੱਡਾ ਝਟਕਾ! ਟਾਪ-5 ਦੀ ਰੈਂਕਿੰਗ 'ਚੋਂ ਹੋਇਆ ਬਾਹਰ, ਜਾਣੋ ਕਿਉਂ ਫਿਸਲਿਆ ਭਾਰਤ
  • fraud of lakhs of rupees committed by preparing fake documents
    ਜਾਅਲੀ ਦਸਤਾਵੇਜ਼ ਤਿਆਰ ਕਰਕੇ ਲੱਖਾਂ ਰੁਪਏ ਦੀ ਕੀਤੀ ਧੋਖਾਧੜੀ, 2 ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • defections in aap ideology and principles
      ‘ਆਪ’ ’ਚ ਦਲਬਦਲ : ਵਿਚਾਰਧਾਰਾ ਅਤੇ ਸਿਧਾਂਤ
    • nepal growing disillusionment with china   an opportunity for india
      ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!
    • women empowerment
      ਲੋਕਤੰਤਰ ਨੂੰ ਮਜ਼ਬੂਤ ਬਣਾਉਣਾ : ਮਹਿਲਾ ਰਾਖਵਾਂਕਰਨ ਬਿੱਲ ਅਤੇ ਭਾਰਤ ਦੀ ਤਰੱਕੀ
    • simple life
      ਕਿੰਨੀ ਆਕਰਸ਼ਕ ਲੱਗਦੀ ਹੈ ਸਾਦੀ ਜ਼ਿੰਦਗੀ
    • iran war india s fertilizer challenge and possible solutions
      ਈਰਾਨ ਜੰਗ : ਭਾਰਤ ਦੇ ਸਾਹਮਣੇ ਖਾਦਾਂ ਦੀ ਚੁਣੌਤੀ ਅਤੇ ਸੰਭਾਵਿਤ ਹੱਲ
    • rahul gandhi
      ਕੀ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਇਕ ਭਰੋਸੇਮੰਦ ਨੇਤਾ ਬਣ ਸਕੇ ਹਨ?
    • women  s increasing participation in the   drug trade
      ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
    • monsoon in india
      ਸਾਧਾਰਨ ਤੋਂ ਘੱਟ ਮਾਨਸੂਨ ਪਰ ਘਬਰਾਉਣ ਦੀ ਗੱਲ ਨਹੀਂ
    • politicians promises to people
      ਜਨਤਾ ਨਾਲ ਕੀਤੇ ਗਏ ਵਾਅਦੇ ਨੈਤਿਕ ਅਤੇ ਸਿਆਸੀ ਵਜ਼ਨ ਰੱਖਦੇ ਹਨ
    • naxalism
      ਨਕਸਲਵਾਦ ਤੋਂ ਮੁਕਤੀ ਦੇ ਬਾਅਦ ਕਿਰਤੀਆਂ ਦੀ ਅਸ਼ਾਂਤੀ ਨੂੰ ਰੋਕਣਾ ਜ਼ਰੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +