Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    10:03:15 PM

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਰੇਲਗੱਡੀਆਂ ’ਚ ਅਪਰਾਧ’ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ!

BLOG News Punjabi(ਬਲਾਗ)

‘ਰੇਲਗੱਡੀਆਂ ’ਚ ਅਪਰਾਧ’ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ!

  • Edited By Sandeep Kumar,
  • Updated: 16 May, 2026 03:41 AM
Blog
crime in trains safety of passengers should be ensured
  • Share
    • Facebook
    • Tumblr
    • Linkedin
    • Twitter
  • Comment

ਦੇਸ਼ ਦੀ ‘ਜੀਵਨ ਰੇਖਾ’ ਕਹਾਉਣ ਵਾਲੀਆਂ ਭਾਰਤੀ ਰੇਲਾਂ ’ਚ ਚੋਰੀ, ਹੱਤਿਆ ਅਤੇ ਜਬਰ-ਜ਼ਨਾਹ ਵਰਗੀਆਂ ਘਟਨਾਵਾਂ ਜਾਰੀ ਰਹਿਣ ਕਾਰਨ ਇਨ੍ਹਾਂ ’ਚ ਆਮ ਆਦਮੀ ਲਈ ਸਫ਼ਰ ਕਰਨਾ ਔਖਾ ਹੁੰਦਾ ਜਾ ਰਿਹਾ ਹੈ, ਜਿਨ੍ਹਾਂ ਦੀਆਂ ਇਸੇ ਸਾਲ ਦੀਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

* 11 ਜਨਵਰੀ ਨੂੰ ਮੁੰਬਈ ਦੀ ਇਕ ਲੋਕਲ ਟ੍ਰੇਨ ’ਚ ਇਕ ਯਾਤਰੀ ਨੇ ਹਿੰਦੀ ’ਚ ਗੱਲ ਕਰ ਰਹੇ ਸਹਿ-ਯਾਤਰੀਆਂ ਨੂੰ ਜ਼ਬਰਦਸਤੀ ਮਰਾਠੀ ਬੋਲਣ ਲਈ ਮਜਬੂਰ ਕੀਤਾ ਅਤੇ ਮਨ੍ਹਾ ਕਰਨ ’ਤੇ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਅਪਸ਼ਬਦ ਕਹੇ।

* 24 ਜਨਵਰੀ ਨੂੰ ‘ਠਾਣੇ-ਡੋਂਬੀਵਲੀ ਲੋਕਲ ਟ੍ਰੇਨ’ ’ਚ ਭੀੜ ਕਾਰਨ ਸੀਟ ਨਾ ਮਿਲਣ ਕਰਕੇ ਹੋਏ ਵਿਵਾਦ ’ਚ 2 ਮਹਿਲਾ ਯਾਤਰੀਆਂ ਨੇ ਇਕ-ਦੂਜੀ ਦੇ ਵਾਲ ਖਿੱਚੇ ਅਤੇ ਆਪਸ ’ਚ ਜੰਮ ਕੇ ਲੱਤਾਂ-ਮੁੱਕੇ ਵਰ੍ਹਾਏ।

* 8 ਫਰਵਰੀ ਨੂੰ ਮੁੰਬਈ ਦੇ ਘਾਟਕੋਪਰ ਸਟੇਸ਼ਨ ’ਤੇ ਇਕ ਲੋਕਲ ਟ੍ਰੇਨ ਦੇ ਲੇਡੀਜ਼ ਕੋਚ ’ਚ ਇਕ ਮਰਦ ਬੁਰਕਾ ਪਹਿਨ ਕੇ ਵੜ ਗਿਆ ਅਤੇ ਮਹਿਲਾ ਯਾਤਰੀਆਂ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ।

* 11 ਫਰਵਰੀ ਨੂੰ ‘ਭੋਪਾਲ’ (ਮੱਧ ਪ੍ਰਦੇਸ਼) ’ਚ ਜੀ. ਟੀ. ਐਕਸਪ੍ਰੈੱਸ ’ਚ ‘ਬੀਨਾ’ ਅਤੇ ‘ਵਿਦਿਸ਼ਾ’ ਸਟੇਸ਼ਨਾਂ ਵਿਚਾਲੇ 2-3 ਵੇਟਰਾਂ ਵਲੋਂ ਇਕ ਯਾਤਰੀ ਨੂੰ ਬੇਰਹਿਮੀ ਨਾਲ ਕੁੱਟਦੇ ਹੋਏ ਘਸੀਟ ਕੇ ਪੈਂਟਰੀ ਕਾਰ ’ਚ ਲੈ ਜਾਣ ਦੀ ਵੀਡੀਓ ਵਾਇਰਲ ਹੋਈ।

* 15 ਫਰਵਰੀ ਨੂੰ ਅਹਿਮਦਾਬਾਦ-ਗੋਰਖਪੁਰ ਐਕਸਪ੍ਰੈੱਸ ’ਚ ਸਫ਼ਰ ਕਰ ਰਹੀ ਇਕ ਐੱਨ. ਸੀ. ਸੀ. ਕੈਡੇਟ ਮੁਟਿਆਰ ਸਟੇਸ਼ਨ ’ਤੇ ਭੀੜ ਕਾਰਨ ਟਿਕਟ ਨਹੀਂ ਲੈ ਸਕੀ ਅਤੇ ਏ. ਸੀ. ਕੋਚ ’ਚ ਚੜ੍ਹ ਗਈ। ਉਸ ਨੂੰ ਸੀਟ ਦਿਵਾਉਣ ਦਾ ਝਾਂਸਾ ਦੇ ਕੇ ਇਕ ਟੀ. ਟੀ. ਨੇ ਕੈਬਿਨ ’ਚ ਲੈ ਜਾ ਕੇ ਉਸ ਨਾਲ ਜਬਰ-ਜ਼ਨਾਹ ਕਰ ਦਿੱਤਾ ਅਤੇ ‘ਦੇਵਰੀਆ’ ’ਚ ਟ੍ਰੇਨ ਤੋਂ ਉਤਰ ਕੇ ਫ਼ਰਾਰ ਹੋ ਗਿਆ।

* 6 ਮਾਰਚ ਨੂੰ ਹੋਲੀ ਦੇ ਤਿਉਹਾਰ ਦੌਰਾਨ ਖਰੂਦੀਆਂ ਨੇ ਬਿਹਾਰ ’ਚ ਹੌਲੀ ਰਫਤਾਰ ਨਾਲ ਚੱਲ ਰਹੀ ਇਕ ਪੈਸੰਜਰ ਟ੍ਰੇਨ ’ਤੇ ਚਿੱਕੜ, ਰੰਗ ਅਤੇ ਗੋਹਾ ਸੁੱਟਿਆ, ਜਿਸ ਨਾਲ ਖਿੜਕੀ ਕੋਲ ਬੈਠੇ ਯਾਤਰੀਆਂ ’ਚ ਦਹਿਸ਼ਤ ਫੈਲ ਗਈ।

* 13 ਮਾਰਚ ਨੂੰ ਪਟਨਾ ਜਾ ਰਹੀ ਬਿਹਾਰ ਰੂਟ ਦੀ ਇਕ ਟ੍ਰੇਨ ਦੇ ਜਨਰਲ ਕੋਚ ’ਚ ਸੀਟ ਨੂੰ ਲੈ ਕੇ ਇਕ ਮਹਿਲਾ ਅਤੇ ਨੌਜਵਾਨ ਵਿਚਾਲੇ ਹਿੰਸਕ ਝੜਪ ਹੋਈ। ਮਹਿਲਾ ਨੇ ਨੌਜਵਾਨ ਨੂੰ ਚੱਪਲ ਦਿਖਾ ਕੇ ਗਾਲ੍ਹਾਂ ਕੱਢੀਆਂ, ਜਿਸ ਤੋਂ ਬਾਅਦ ਨੌਜਵਾਨ ਨੇ ਮਹਿਲਾ ਨੂੰ ਚੱਲਦੀ ਟ੍ਰੇਨ ’ਚ ਕਈ ਥੱਪੜ ਜੜ ਦਿੱਤੇ।

* 19 ਮਾਰਚ ਨੂੰ ‘ਆਲਾ ਹਜ਼ਰਤ ਐਕਸਪ੍ਰੈੱਸ ਟ੍ਰੇਨ’ ’ਚ ਗਲਤੀ ਨਾਲ ਸਲੀਪਰ ਕੋਚ ’ਚ ਸਫ਼ਰ ਕਰ ਰਹੀ ਇਕ ਮਹਿਲਾ ਯਾਤਰੀ ਨਾਲ ਟੀ. ਟੀ. ਈ. ‘ਦਵਾਰਕਾ ਸ਼ਰਮਾ’ ਵਲੋਂ ਬਦਸਲੂਕੀ ਅਤੇ ਉਸ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ।

* 27 ਅਪ੍ਰੈਲ ਨੂੰ ‘ਬਰੇਲੀ’ (ਉੱਤਰ ਪ੍ਰਦੇਸ਼) ਤੋਂ ਰਿਸ਼ੀਕੇਸ਼-ਮੁਜ਼ੱਫਰਪੁਰ ਵਿਸ਼ੇਸ਼ ਟ੍ਰੇਨ ’ਚ ਸਫ਼ਰ ਕਰ ਰਹੇ ਬਿਹਾਰ ਦੇ ਰਹਿਣ ਵਾਲੇ ਮੌਲਵੀ ਤੌਸੀਫ਼ ਰਜ਼ਾ ਦੀ ਲਾਸ਼ ਪਾਲਪੁਰ ਰੇਲਵੇ ਕ੍ਰਾਸਿੰਗ ਦੇ ਟ੍ਰੈਕ ਦੇ ਨੇੜੇ ਪਈ ਮਿਲੀ।

ਮ੍ਰਿਤਕ ਦੀ ਪਤਨੀ ਤਬੱਸੁਮ ਦਾ ਦੋਸ਼ ਹੈ ਕਿ ਉਸ ਦੇ ਪਤੀ ਦੀ ਮੌਤ ਟ੍ਰੇਨ ’ਚ ਕਈ ਲੋਕਾਂ ਵਲੋਂ ਉਸ ਦੀ ਕੁੱਟਮਾਰ ਕਰਨ ਕਾਰਨ ਹੋਈ ਅਤੇ ਦੋਸ਼ੀਆਂ ਨੇ ਕਤਲ ਨੂੰ ਹਾਦਸੇ ਦਾ ਰੂਪ ਦੇਣ ਲਈ ਉਸ ਦੀ ਲਾਸ਼ ਚੱਲਦੀ ਟ੍ਰੇਨ ਤੋਂ ਬਾਹਰ ਸੁੱਟ ਦਿੱਤੀ।

* 2 ਮਈ ਨੂੰ ਬਿਹਾਰ ’ਚ ਗਯਾ-ਪਟਨਾ ਰੇਲ ਸੈਕਸ਼ਨ ’ਚ ‘ਬੇਲਾਗੰਜ’ ਥਾਣਾ ਖੇਤਰ ’ਚ 2-3 ਨੌਜਵਾਨਾਂ ਨੇ ਇਕ ਮੁਟਿਆਰ ਨੂੰ ਵਰਗਲਾ ਕੇ ਚੇਨ ਪੁਲਿੰਗ ਕਰਕੇ ਟ੍ਰੇਨ ਤੋਂ ਹੇਠਾਂ ਉਤਾਰ ਕੇ ਉਸ ਨਾਲ ਜਬਰ-ਜ਼ਨਾਹ ਕਰ ਦਿੱਤਾ।

* 11 ਮਈ ਨੂੰ ਉੱਤਰ ਪ੍ਰਦੇਸ਼ ’ਚ ‘ਗੁਰਪ੍ਰੀਤ ਸਿੰਘ’ ਨਾਂ ਦੇ ਇਕ ਸਾਬਕਾ ਫ਼ੌਜੀ ਨੇ 26 ਘੰਟਿਆਂ ਦੇ ਅੰਦਰ 3 ਲੋਕਾਂ ਦੀ ਹੱਤਿਆ ਕਰ ਦਿੱਤੀ। 2 ਹੱਤਿਆਵਾਂ ਉਸ ਨੇ ਚੰਦੌਲੀ ਜ਼ਿਲੇ ’ਚ 2 ਵੱਖ-ਵੱਖ ਰੇਲਗੱਡੀਆਂ ’ਚ ਦਾਖ਼ਲ ਹੋ ਕੇ ਕੀਤੀਆਂ, ਜਦਕਿ ਤੀਜੀ ਘਟਨਾ ’ਚ ਉਸਨੇ ਇਕ ਹਸਪਤਾਲ ’ਚ ਇਲਾਜ ਕਰਵਾਉਣ ਦੇ ਬਹਾਨੇ ਦਾਖ਼ਲ ਹੋ ਕੇ ਇਕ ਮਹਿਲਾ ਨੂੰ ਆਪਣਾ ਸ਼ਿਕਾਰ ਬਣਾਇਆ ਜੋ ਉੱਥੇ ਇਲਾਜ ਕਰਵਾ ਰਹੀ ਸੀ।

* 11 ਮਈ ਨੂੰ ਹੀ ‘ਪਲਾਰੁਵੀ ਐਕਸਪ੍ਰੈੱਸ’ ’ਚ ਆਪਣੇ ਦਾਦੇ ਨਾਲ ਕੇਰਲਮ ਤੋਂ ਤਾਮਿਲਨਾਡੂ ’ਚ ਆਪਣੇ ਘਰ ਜਾ ਰਹੀ 6 ਸਾਲ ਦੀ ਬੱਚੀ ਦਾ ਯੌਨ ਸ਼ੋਸ਼ਣ ਕਰਨ ਦੇ ਦੋਸ਼ ’ਚ ਇਕ 40 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਉਕਤ ਘਟਨਾਵਾਂ ਤੋਂ ਸਾਫ਼ ਹੈ ਕਿ ਰੇਲਗੱਡੀਆਂ ’ਚ ਗੁੰਡਾਗਰਦੀ ਕਿਸ ਕਦਰ ਵਧਦੀ ਜਾ ਰਹੀ ਹੈ। ਇਸ ਲਈ ਰੇਲ ਮੰਤਰਾਲੇ ਨੂੰ ਇਸ ਸਬੰਧ ’ਚ ਤੁਰੰਤ ਜ਼ਰੂਰੀ ਕਦਮ ਚੁੱਕ ਕੇ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।

—ਵਿਜੇ ਕੁਮਾਰ

  • Trains
  • Crime
  • Passenger safety
  • Be sure
  • ਰੇਲਗੱਡੀਆਂ
  • ਅਪਰਾਧ
  • ਯਾਤਰੀਆਂ ਦੀ ਸੁਰੱਖਿਆ
  • ਯਕੀਨੀ ਬਣੇ

ਬਜ਼ੁਰਗਾਂ ਦੀ ਦੇਖਭਾਲ ਸਵਿਸ ‘ਟਾਈਮ ਬੈਂਕ’ ਦੀ ਤਰਜ਼ ’ਤੇ

NEXT STORY

Stories You May Like

  • advisory issued for passengers and pilgrims arriving at amritsar airport
    ਅੰਮ੍ਰਿਤਸਰ ਏਅਰਪੋਰਟ ਆਉਣ ਵਾਲੇ ਯਾਤਰੀਆਂ ਤੇ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ
  • langar service continues for amarnath pilgrims in tanda highway
    ਅਮਰਨਾਥ ਯਾਤਰੀਆਂ ਲਈ ਲੰਗਰ ਸੇਵਾ ਜਾਰੀ, DSP ਬਾਜਵਾ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
  • good news for rewal passengers
    ਰੇਵਲੇ ਯਾਤਰੀਆਂ ਲਈ ਖੁਸ਼ਖਬਰੀ, ਹੁਣ 3 ਜੁਲਾਈ ਤੋਂ ਪਠਾਨਕੋਟ ਤੋਂ 7 ਟ੍ਰੇਨਾਂ ਰੋਜ਼ਾਨਾ ਚੱਲਣਗੀਆਂ
  • fine of rs 3 16 crore collected from passengers during ticket checking in june
    ਜੂਨ ਮਹੀਨੇ ’ਚ ਟਿਕਟ ਚੈਕਿੰਗ ਦੌਰਾਨ ਯਾਤਰੀਆਂ ਤੋਂ 3.16 ਕਰੋੜ ਰੁਪਏ ਦਾ ਵਸੂਲਿਆ ਜੁਰਮਾਨਾ
  • maha vikas aghadi meeting  23 mlas sharad pawar
    ਮਹਾ ਵਿਕਾਸ ਅਘਾੜੀ ਦੀ ਬੈਠਕ ’ਚ ਨਹੀਂ ਆਏ 23 ਵਿਧਾਇਕ, ਸ਼ਰਦ ਪਵਾਰ ਨੇ ਵੀ ਬਣਾਈ ਦੂਰੀ
  • employment crisis increases for people in china  social security  future
    ਚੀਨ 'ਚ ਲੋਕਾਂ ਲਈ ਵਧਿਆ ਰੁਜ਼ਗਾਰ ਦਾ ਸੰਕਟ, ਸਮਾਜਿਕ ਸੁਰੱਖਿਆ ਅਤੇ ਆਰਥਿਕ ਭਵਿੱਖ ਬਾਰੇ ਵਧੀਆਂ ਚਿੰਤਾਵਾਂ
  • delhi uttarakhand high alert security agencies
    ਦਿੱਲੀ-ਉੱਤਰਾਖੰਡ ’ਚ ਖਾਲਿਸਤਾਨੀ ਹਮਲੇ ਦਾ ਖ਼ਦਸ਼ਾ, ਹਾਈ ਅਲਰਟ ’ਤੇ ਸੁਰੱਖਿਆ ਏਜੰਸੀਆਂ
  • amritsar railway track  suspicious camera
    ਅੰਮ੍ਰਿਤਸਰ ਰੇਲਵੇ ਟਰੈਕ 'ਤੇ ਮਿਲਿਆ ਸ਼ੱਕੀ ਕੈਮਰਾ, ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • home is the biggest school
      ਬੇਟੀ ਲਈ ਮਾਂ-ਬਾਪ ਦਾ ਘਰ ਹੀ ਸਭ ਤੋਂ ਵੱਡਾ ਸਕੂਲ
    • negligence in some government hospitals
      ‘ਕੁਝ ਸਰਕਾਰੀ ਹਸਪਤਾਲਾਂ ’ਚ’ ਹੋ ਰਹੀ ਲਾਪਰਵਾਹੀ!
    • spain employment
      ਸਪੇਨ ਦੁਨੀਆ ਨੂੰ ਰੋਜ਼ਗਾਰ ਦੇ ਰਿਹਾ ਹੈ, ਭਾਰਤ ਆਪਣੇ ਲੋਕਾਂ ਨੂੰ ਕਿਉਂ ਨਹੀਂ ?
    • digital awareness
      ਸਾਖਰਤਾ ਅਤੇ ਡਿਜੀਟਲ ਜਾਗਰੂਕਤਾ ਨਾਲ ਹੀ ਅਸਲ ਤਰੱਕੀ ਸੰਭਵ
    • higher education for poor
      ਗ਼ਰੀਬ ਵਿਦਿਆਰਥੀਆਂ ਦੀ ਉੱਚ ਸਿੱਖਿਆ ਦਾ ਸਵਾਲ
    • punjab congress clash
      ਪੰਜਾਬ ’ਚ ਵੀ ਆਤਮਘਾਤ ’ਤੇ ਉਤਾਰੂ ਕਾਂਗਰਸ
    • snakes  lizards  insects  etc  found in children  s mid day meal
      ‘ਬੱਚਿਆਂ ਦੇ ਮਿਡ-ਡੇ-ਮੀਲ ’ਚੋਂ’ ਮਿਲੇ ਸੱਪ, ਕੋਹੜ ਕਿਰਲੀਆਂ, ਕੀੜੇ ਆਦਿ!
    • ram mandir offerings fraud
      ਰਾਮ ਮੰਦਰ-ਚੜ੍ਹਾਵਾ ਚੋਰ : ਕਰੋੜਾਂ ਲੋਕਾਂ ਦੀ ਆਸਥਾ ’ਤੇ ਡੂੰਘਾ ਜ਼ਖ਼ਮ
    • changing weather in europe
      ਯੂਰਪ ’ਚ ਬਦਲਦਾ ਮੌਸਮ : ਵਾਤਾਵਰਣ ਦੇ ਮਾੜੇ ਪ੍ਰਬੰਧ ਅਤੇ ਜਲਵਾਯੂ ਤਬਦੀਲੀ ਦੀ ਮਾਰ!
    • shyama prasad mukherjee
      ਭਾਰਤ ਦੀ ਏਕਤਾ ਅਤੇ ਤਰੱਕੀ ਨੂੰ ਸਮਰਪਿਤ ਡਾ. ਸ਼ਿਆਮਾ ਪ੍ਰਸਾਦ ਮੁਖਰਜੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +