Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    2:31:37 PM

  • new law in china

    ਭਾਰਤ 'ਚ ਸਿਰਫ਼ ਹੋ ਰਹੀ ਚਰਚਾ ! ਇਸ ਦੇਸ਼ ਨੇ ਲਾਗੂ...

  • railing crossing iron vehicle incident tourist

    ਨਹੀਂ ਦੇਖਿਆ ਹੋਣਾ ਅਜਿਹਾ ਐਕਸੀਡੈਂਟ! ਰੇਲਿੰਗ ਪਾਰ...

  • gurdaspur fear of disaster in the rains

    ਗੁਰਦਾਸਪੁਰ ਦੀ ਅੱਧੀ ਆਬਾਦੀ ਸਿਰ ਮੰਡਰਾ ਰਿਹਾ ਹੜ੍ਹ...

  • bjp alert regarding flood threat in punjab

    ਪੰਜਾਬ 'ਚ ਹੜ੍ਹਾਂ ਦੇ ਖ਼ਤਰੇ ਨੂੰ ਲੈ ਕੇ ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਕੁਝ ਅਧਿਆਪਕ-ਅਧਿਆਪਿਕਾਵਾਂ ਵੱਲੋਂ’ ਵਿਦਿਆਰਥੀ-ਵਿਦਿਆਰਥਣਾਂ ’ਤੇ ਜ਼ੁਲਮ!

BLOG News Punjabi(ਬਲਾਗ)

‘ਕੁਝ ਅਧਿਆਪਕ-ਅਧਿਆਪਿਕਾਵਾਂ ਵੱਲੋਂ’ ਵਿਦਿਆਰਥੀ-ਵਿਦਿਆਰਥਣਾਂ ’ਤੇ ਜ਼ੁਲਮ!

  • Edited By Sandeep Kumar,
  • Updated: 21 Apr, 2026 04:10 AM
Blog
cruelty to students by   some teachers
  • Share
    • Facebook
    • Tumblr
    • Linkedin
    • Twitter
  • Comment

ਜੀਵਨ ’ਚ ਮਾਤਾ-ਪਿਤਾ ਤੋਂ ਬਾਅਦ ਅਧਿਆਪਕ ਦਾ ਹੀ ਸਰਬਉੱਚ ਸਥਾਨ ਮੰਨਿਆ ਗਿਆ ਹੈ। ਉਹੀ ਬੱਚਿਆਂ ਨੂੰ ਸਹੀ ਸਿੱਖਿਆ ਦੇ ਕੇ ਅਗਿਆਨੀ ਤੋਂ ਗਿਆਨਵਾਨ ਬਣਾਉਂਦੇ ਹਨ ਪਰ ਅੱਜ ਕੁਝ ਅਧਿਆਪਕ-ਅਧਿਆਪਿਕਾਵਾਂ ਆਪਣੇ ਆਦਰਸ਼ਾਂ ਨੂੰ ਭੁੱਲ ਕੇ ਛੋਟੀ ਉਮਰ ਤੋਂ ਲੈ ਕੇ ਵੱਡੀ ਉਮਰ ਤੱਕ ਦੇ ਵਿਦਿਆਰਥੀ-ਵਿਦਿਆਰਥਣਾਂ ’ਤੇ ਗੈਰ-ਮਨੁੱਖੀ ਜ਼ੁਲਮ ਕਰ ਰਹੇ ਹਨ, ਜਿਸ ਦੀਆਂ ਪਿਛਲੇ 5 ਮਹੀਨਿਆਂ ’ਚ ਸਾਹਮਣੇ ਆਈਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

* 21 ਅਕਤੂਬਰ, 2025 ਨੂੰ ‘ਚਿੱਤਰਦੁਰਗ’ (ਕਰਨਾਟਕ) ’ਚ ਇਕ ਸਰਕਾਰੀ ਰਿਹਾਇਸ਼ੀ ਸਕੂਲ ’ਚ ਇਕ ਵਿਦਿਆਰਥੀ ਨੂੰ ਆਪਣੇ ਘਰ ਫੋਨ ਕਰਨ ’ਤੇ ਬੁਰੀ ਤਰ੍ਹਾਂ ਕੁੱਟਣ ਅਤੇ ਲੱਤਾਂ ਮਾਰਨ ਦੇ ਦੋਸ਼ ਹੇਠ ਪੁਲਸ ਨੇ ਇਕ ਅਧਿਆਪਕ ਨੂੰ ਗ੍ਰਿਫਤਾਰ ਕੀਤਾ।


* 11 ਨਵੰਬਰ, 2025 ਨੂੰ ‘ਰੀਵਾ’ (ਮੱਧ ਪ੍ਰਦੇਸ਼) ਸਥਿਤ ‘ਜੇਂਟਲ ਸ਼ੇਫਰਡ ਹਾਇਰ ਸੈਕੰਡਰੀ ਸਕੂਲ’ ’ਚ ਬੀਮਾਰ ਹੋਣ ਕਾਰਨ ਪੂਰਾ ਹੋਮਵਰਕ ਨਾ ਕਰ ਸਕਣ ’ਤੇ ਨਾਰਾਜ਼ ਅਧਿਆਪਿਕਾ ‘ਅਨਾਮਿਕਾ’ ਨੇ ਚੌਥੀ ਜਮਾਤ ਦੀ ਵਿਦਿਆਰਥਣ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਨਾਲ ਉਸ ਦੀ ਇਕ ਅੱਖ ਸੁਜ ਗਈ ਅਤੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ।

* 21 ਨਵੰਬਰ, 2025 ਨੂੰ ‘ਸੇਮਰੀਆ’ (ਬਿਹਾਰ) ’ਚ ਇਕ ਸਕੂਲ ਦੀ 11ਵੀਂ ਜਮਾਤ ਦੀ ਵਿਦਿਆਰਥਣ ਨੇ ਇਕ ਅਧਿਆਪਕ ਵੱਲੋਂ ਉਸ ਦੇ ਸਰੀਰਕ ਅਤੇ ਮਾਨਸਿਕ ਸ਼ੋਸ਼ਣ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ। ਅਧਿਆਪਕ ਉਸ ਦੀਆਂ ਉਂਗਲਾਂ ਦੇ ਵਿਚਾਲੇ ਪੈੱਨ ਦਬਾ ਕੇ ਅਤੇ ਹੱਥ ਫੜ ਕੇ ਉਸ ਨਾਲ ਗੈਰ-ਮਨੁੱਖੀ ਵਿਵਹਾਰ ਕਰਦਾ ਸੀ।

* 20 ਦਸੰਬਰ, 2025 ਨੂੰ ਬੈਕੁੰਠਪੁਰ (ਛੱਤੀਸਗੜ੍ਹ) ਦੇ ਇਕ ਸਕੂਲ ’ਚ ਹੋਮਵਰਕ ਪੂਰਾ ਨਾ ਕਰਨ ’ਤੇ ਇਕ ਅਧਿਆਪਿਕਾ ‘ਮਨੀਸ਼ਾ ਵਿਸ਼ਵਕਰਮਾ’ ਨੇ ਪੰਜਵੀਂ ਜਮਾਤ ਦੇ ਵਿਦਿਆਰਥੀ ਦੇ ਸਿਰ ’ਤੇ ਪਾਣੀ ਨਾਲ ਭਰੀ ਸਟੀਲ ਦੀ ਬੋਤਲ ਮਾਰ ਕੇ ਉਸ ਦਾ ਸਿਰ ਪਾੜ ਦਿੱਤਾ।

* 4 ਫਰਵਰੀ, 2026 ਨੂੰ ‘ਗਾਂਧੀਨਗਰ’ (ਗੁਜਰਾਤ) ਦੇ ਇਕ ਸਕੂਲ ਦੀ ਅਧਿਆਪਿਕਾ ਨੇ ਹੋਮਵਰਕ ਪੂਰਾ ਨਾ ਕਰਨ ’ਤੇ ਇਕ 14 ਸਾਲਾ ਵਿਦਿਆਰਥਣ ਨੂੰ ਇੰਨੀ ਜ਼ੋਰ ਨਾਲ ਥੱਪੜ ਮਾਰਿਆ ਕਿ ਵਿਦਿਆਰਥਣ ਦੇ ਕੰਨ ਦਾ ਪਰਦਾ ਫਟ ਗਿਆ ਅਤੇ ਉਹ ਸਦੀਵੀ ਤੌਰ ’ਤੇ ਬੋਲ਼ੀ ਹੋ ਗਈ।

* 19 ਫਰਵਰੀ, 2026 ਨੂੰ ‘ਨਵੀ ਮੁੰਬਈ’ (ਮਹਾਰਾਸ਼ਟਰ) ’ਚ ਟਿਊਸ਼ਨ ਟੀਚਰ ਨੇ ਅੱਠਵੀਂ ਦੀ ਇਕ ਵਿਦਿਆਰਥਣ ਨੂੰ ਪਹਾੜੇ (Tables) ਯਾਦ ਨਾ ਕਰਨ ’ਤੇ 40 ਡੰਡੇ ਮਾਰੇ।

* 21 ਫਰਵਰੀ, 2026 ਨੂੰ ‘ਲਾਤੂਰ’ (ਮਹਾਰਾਸ਼ਟਰ) ਦੇ ਇਕ ਸਕੂਲ ’ਚ ਆਪਣੀ ਮੋਟਰਸਾਈਕਲ ਨੂੰ ਨੁਕਸਾਨ ਪਹੁੰਚਾਉਣ ਦੇ ਸ਼ੱਕ ’ਚ ਇਕ ਅਧਿਆਪਕ ਨੇ 32 ਵਿਦਿਆਰਥੀਆਂ ਨੂੰ ਬੁਰੀ ਤਰ੍ਹਾਂ ਕੁੱਟਿਆ, ਜਿਸ ਨਾਲ ਕਈ ਵਿਦਿਆਰਥੀ ਜ਼ਖਮੀ ਅਤੇ ਬੇਹੋਸ਼ ਹੋ ਗਏ।

* 19 ਮਾਰਚ, 2026 ਨੂੰ ‘ਹਿਸਾਰ’ (ਹਰਿਆਣਾ) ਦੇ ਇਕ ਸਰਕਾਰੀ ਸਕੂਲ ’ਚ ਵਿਦਿਆਰਥਣਾਂ ਨੂੰ ਮੁਰਗਾ ਬਣਾਉਣ ਵਰਗੀ ਗੈਰ-ਮਨੁੱਖੀ ਸਜ਼ਾ ਦੇਣ ਦਾ ਮਾਮਲਾ ਸਾਹਮਣੇ ਆਇਆ।

* 24 ਮਾਰਚ, 2026 ਨੂੰ ‘ਉਜੈਨ’ (ਮੱਧ ਪ੍ਰਦੇਸ਼) ’ਚ ਇਕ ਰਿਹਾਇਸ਼ੀ ਸਕੂਲ ’ਚ ਇਕ ਵਿਦਿਆਰਥੀ ਨੂੰ ਬੈਂਤ ਨਾਲ ਬੁਰੀ ਤਰ੍ਹਾਂ ਕੁੱਟਣ ਦੇ ਦੋਸ਼ ਹੇਠ ਅਧਿਆਪਕ ‘ਦੱਤਾਦਾਸ ਰਘੁਨਾਥ ਸ਼ੇਵੜੇ’ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ।

* 9 ਅਪ੍ਰੈਲ, 2026 ਨੂੰ ‘ਏਟਾ’ (ਉੱਤਰ ਪ੍ਰਦੇਸ਼) ’ਚ ਦੇਰ ਨਾਲ ਆਉਣ ’ਤੇ ਅਧਿਆਪਕ ‘ਸੰਤੋਸ਼’ ਨੇ ਤੀਜੀ ਜਮਾਤ ਦੀ ਵਿਦਿਆਰਥਣ ‘ਨਿੱਤਿਆ’ ਨੂੰ ਬੁਰੀ ਤਰ੍ਹਾਂ ਕੱੁਟਿਆ ਅਤੇ ਉਸ ਦੇ ਵਾਲ ਖਿੱਚੇ।

* 12 ਅਪ੍ਰੈਲ, 2026 ਨੂੰ ‘ਕੰਨੂਰ’ (ਕੇਰਲ) ’ਚ ਇਕ ਦਲਿਤ ਡੈਂਟਲ ਵਿਦਿਆਰਥੀ ‘ਨਿਤਿਨ ਰਾਜ’ ਨੇ ਫੈਕਲਟੀ ਵੱਲੋਂ ਜਾਤੀ ਨੂੰ ਲੈ ਕੇ ਵਿਤਕਰੇ ਅਤੇ ਮਾਨਸਿਕ ਸ਼ੋਸ਼ਣ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ।

* 14 ਅਪ੍ਰੈਲ, 2026 ਨੂੰ ‘ਸੋਪੋਰ’ (ਜੰਮੂ-ਕਸ਼ਮੀਰ) ’ਚ ਇਕ ਲੈਕਚਰਾਰ ‘ਗੁਲਾਮ ਹਸਨ ਮੀਰ’ ਨੂੰ ਇਕ ਵਿਦਿਆਰਥਣ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਪੁਲਸ ਨੇ ਗ੍ਰਿਫਤਾਰ ਕੀਤਾ।

* 14 ਅਪ੍ਰੈਲ, 2026 ਨੂੰ ਹੀ ‘ਜੈਪੁਰ’ (ਰਾਜਸਥਾਨ) ਦੇ ‘ਨੀਰਜਾ ਮੋਦੀ ਸਕੂਲ’ ਦੀ 9 ਸਾਲਾ ਵਿਦਿਆਰਥਣ ਨੂੰ ਸਰੀਰਕ ਸਜ਼ਾ ਦੇਣ ਦੇ ਨਤੀਜੇ ਵਜੋਂ ਉਸ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ। ਇਕ ਸਾਧਾਰਨ ਸਵਾਲ ਪੁੱਛਣ ’ਤੇ ਉਸ ਨੂੰ ਸਖਤ ਸਜ਼ਾ ਦਿੱਤੀ ਗਈ ਸੀ।

* 18 ਅਪ੍ਰੈਲ, 2026 ਨੂੰ ‘ਆਜ਼ਮਗੜ੍ਹ’ (ਉੱਤਰ ਪ੍ਰਦੇਸ਼) ਦੇ ‘ਐਡਿਲਪੁਰ ਪ੍ਰਾਇਮਰੀ ਸਕੂਲ’ ’ਚ ਛੁੱਟੀ ਤੋਂ ਬਾਅਦ ਇਕ ਅਧਿਆਪਕ ਤੀਜੀ ਜਮਾਤ ਦੇ ਇਕ ਵਿਦਿਆਰਥੀ ਨੂੰ ਗਲਤੀ ਨਾਲ ਕਲਾਸ ’ਚ ਬੰਦ ਕਰ ਕੇ ਘਰ ਚਲਾ ਗਿਆ। ਕਈ ਘੰਟਿਆਂ ਤੱਕ ਡਰ ਦੇ ਮਾਰੇ ਚੀਕਦੇ ਬੱਚੇ ਦੀ ਆਵਾਜ਼ ਸੁਣ ਕੇ ਪਿੰਡ ਵਾਸੀਆਂ ਨੇ ਆ ਕੇ ਉਸ ਨੂੰ ਬਾਹਰ ਕੱਢਿਆ।

ਅਧਿਆਪਕਾਂ ਵੱਲੋਂ ਵਿਦਿਆਰਥੀ-ਵਿਦਿਆਰਥਣਾਂ ਦਾ ਸ਼ੋਸ਼ਣ ਅਤੇ ਜਿਨਸੀ ਸ਼ੋਸ਼ਣ ਇਸ ਆਦਰਸ਼ ਕਿੱਤੇ ’ਤੇ ਘਿਨੌਣਾ ਧੱਬਾ ਹੈ। ਇਸ ਲਈ ਅਜਿਹਾ ਕਰਨ ਵਾਲੇ ਅਧਿਆਪਕਾਂ ਨੂੰ ਤੁਰੰਤ ਸਖਤ ਤੋਂ ਸਖਤ ਸਿੱਖਿਆਦਾਇਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਇਹ ਦੁਸ਼ਚੱਕਰ ਰੁਕੇ ਅਤੇ ਵਿਦਿਆਰਥੀ-ਵਿਦਿਆਰਥਣਾਂ ਦੀ ਜਾਨ ਅਤੇ ਇੱਜ਼ਤ ਸੁਰੱਖਿਅਤ ਰਹਿ ਸਕੇ।

-ਵਿਜੇ ਕੁਮਾਰ

  • Teachers
  • atrocities on students
  • incidents
  • ਅਧਿਆਪਕ-ਅਧਿਆਪਿਕਾਵਾਂ
  • ਵਿਦਿਆਰਥੀਆਂ ’ਤੇ ਜ਼ੁਲਮ
  • ਘਟਨਾਵਾਂ

ਸਾਨੂੰ ਆਪਣੇ ਦੇਸ਼ ਦੀ ਅਰਥਵਿਵਸਥਾ ਦੇ ਭਵਿੱਖ ਦੀ ਚਿੰਤਾ ਹੋਣੀ ਚਾਹੀਦੀ ਹੈ

NEXT STORY

Stories You May Like

  • students abducted
    ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ
  • indian students in us
    ਅਮਰੀਕਾ ਤੋਂ ਦੁੱਖਦਾਇਕ ਖ਼ਬਰ ,  2 ਹੋਣਹਾਰ ਭਾਰਤੀ ਵਿਦਿਆਰਥਣਾਂ ਦੀ ਡੁੱਬਣ ਕਾਰਨ ਮੌਤ
  • ganga river  bathing  water girls missing
    ਗੰਗਾ ਨਦੀ 'ਚ ਨਹਾਉਂਦੇ ਸਮੇਂ ਪਾਣੀ 'ਚ ਰੁੜ੍ਹੀਆਂ 5 ਵਿਦਿਆਰਥਣਾਂ, 1 ਲਾਸ਼ ਬਰਾਮਦ
  • teacher recruitment scam ed 3 states raids
    ਅਧਿਆਪਕ ਭਰਤੀ ਘੁਟਾਲੇ ਤੇ ਨਿੱਜੀ ਯੂਨੀਵਰਸਿਟੀ ਮਾਮਲੇ ’ਚ ED ਦਾ ਸ਼ਿਕੰਜਾ, 3 ਸੂਬਿਆਂ ’ਚ ਛਾਪੇਮਾਰੀ
  • students abducted
    ਪ੍ਰੀਖਿਆ ਦੇਣ ਆਏ ਵਿਦਿਆਰਥੀ ਹੋਏ ਅਗਵਾ ! ਬੰਦੂਕਧਾਰੀਆਂ ਨੇ ਨਾਈਜੀਰੀਆ 'ਚ ਸਕੂਲ 'ਤੇ ਕਰ'ਤਾ ਹਮਲਾ
  • question paper leak teacher eligibility test postponed
    ਪ੍ਰਸ਼ਨ ਪੱਤਰ ਲੀਕ ਹੋਣ ਦੇ ਡਰੋਂ ਮਹਾਰਾਸ਼ਟਰ ਅਧਿਆਪਕ ਯੋਗਤਾ ਪ੍ਰੀਖਿਆ (TET) ਹੋਈ ਮੁਲਤਵੀ
  • neet nta nagpur  student allotment abu dhabi examination centre
    ਵਿਦਿਆਰਥੀ ਨਾਗਪੁਰ ਦਾ ਤੇ ਸੀਟ ਆਬੂ-ਧਾਬੀ 'ਚ ! NEET ਪ੍ਰੀਖਿਆ ਤੋਂ ਪਹਿਲਾਂ NTA ਦਾ ਅਨੋਖਾ ਕਾਰਨਾਮਾ
  • hindu students enraged over insult to lord ram in bangladesh
    ਬੰਗਲਾਦੇਸ਼ 'ਚ ਭਗਵਾਨ ਰਾਮ ਦੇ ਅਪਮਾਨ 'ਤੇ ਭੜਕੇ ਹਿੰਦੂ ਵਿਦਿਆਰਥੀ, ਢਾਕਾ ਦੀਆਂ ਸੜਕਾਂ 'ਤੇ ਕੱਢਿਆ ਮਸ਼ਾਲ ਜਲੂਸ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • punjab
      ਪੰਜਾਬ : ਅਤੀਤ, ਵਰਤਮਾਨ ਅਤੇ ਭਵਿੱਖ
    • rift in shiv sena
      ਸ਼ਿਵ ਸੈਨਾ ’ਚ ਫੁੱਟ : ਰਣਨੀਤਕ ਫੈਸਲੇ ਤੈਅ ਕਰਨਗੇ ਭਵਿੱਖ
    • gangs of   robber brides   are becoming active in the country
      ‘ਦੇਸ਼ ’ਚ ਸਰਗਰਮ ਹੋ ਰਹੇ ਹਨ’ ਲੁਟੇਰੀਆਂ ਦੁਲਹਨਾਂ ਦੇ ਗਿਰੋਹ!
    • india ai
      ਭਾਰਤ ’ਚ ਨੈਤਿਕ ਆਰਟੀਫੀਸ਼ੀਅਲ ਇੰਟੈਲੀਜੈਂਸ : ਨਵਾਚਾਰ ਅਤੇ ਜ਼ਿੰਮੇਵਾਰੀ ਦਾ ਸੰਤੁਲਨ
    • punjab vidhan sabha
      ਚੋਣਾਂ 2027 ਜਿੱਤ ਲਈ ਸਰਗਰਮੀਆਂ ਸ਼ੁਰੂ, ਪਰ ਲੋਕ ਭਲਾਈ ਦਾ ਏਜੰਡਾ ਨਹੀਂ
    • how close was iran to a nuclear bomb
      ਈਰਾਨ ਪ੍ਰਮਾਣੂ ਬੰਬ ਦੇ ਕਿੰਨਾ ਨੇੜੇ ਸੀ?
    • kids social media
      ਕੀ ਬੱਚਿਆਂ ਨੂੰ ਸੋਸ਼ਲ ਮੀਡੀਆ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ ?
    • 5 trends that will determine india  s future
      ਭਾਰਤ ਦਾ ਭਵਿੱਖ ਤੈਅ ਕਰਨਗੇ 5 ਰੁਝਾਨ
    • fire incidents
      ਅਗਨੀਕਾਂਡ ਕੋਈ ਅਚਨਚੇਤ ਹਾਦਸੇ ਨਹੀਂ, ਸੰਸਥਾਗਤ ਨਾਕਾਮੀਆਂ ਹਨ
    • passport issue
      ਪਾਸਪੋਰਟ ਨੂੰ ਲੈ ਕੇ ਗੈਰ-ਜ਼ਰੂਰੀ ਵਿਵਾਦ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +