Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    10:40:04 AM

  • truck drivers fight

    ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ...

  • big weather forecast for punjab from tomorrow

    ਪੰਜਾਬ 'ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ...

  • petrol and diesel price hike

    ਪੈਟਰੋਲ 6 ਰੁਪਏ ਅਤੇ ਡੀਜਲ 19 ਰੁਪਏ ਹੋਇਆ ਮਹਿੰਗਾ!...

  • punjab drivers should be careful

    ਪੰਜਾਬ ਦੇ ਵਾਹਨ ਚਾਲਕ ਹੋ ਜਾਣ ਸਾਵਧਾਨ! ਹੁਣ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਲਗਜ਼ਰੀ ਕਾਰਾਂ ਚਲਾਉਣ ਵਾਲੇ ‘ਵਿਗੜੇ ਹੋਏ ਬੱਚਿਆਂ’ ਨਾਲ ਨਜਿੱਠਣਾ

BLOG News Punjabi(ਬਲਾਗ)

ਲਗਜ਼ਰੀ ਕਾਰਾਂ ਚਲਾਉਣ ਵਾਲੇ ‘ਵਿਗੜੇ ਹੋਏ ਬੱਚਿਆਂ’ ਨਾਲ ਨਜਿੱਠਣਾ

  • Edited By Rakesh,
  • Updated: 20 Feb, 2026 04:07 PM
Blog
dealing with bad kids who drive luxury cars
  • Share
    • Facebook
    • Tumblr
    • Linkedin
    • Twitter
  • Comment

ਲਗਭਗ 1 ਸਾਲ ਪਹਿਲਾਂ ਪੁਣੇ ਦੇ ਮਾਮਲੇ ’ਚ, ਜੋ ਲੜਕਾ ਰੈਸ਼ ਡਰਾਈਵਿੰਗ ਲਈ ਜ਼ਿੰਮੇਵਾਰ ਸੀ, ਉਹ ਇਕ ਟੀਨਏਜਰ ਸੀ ਜੋ ਆਪਣੀਆਂ ਮਹਿਲਾ ਸਾਥੀਆਂ ਨੂੰ ਦਿਖਾਵਾ ਕਰ ਰਿਹਾ ਸੀ, ਜੋ ‘ਵਿਗੜੇ ਹੋਏ ਬੱਚਿਆਂ’ ’ਚ ਆਮ ਗੱਲ ਹੈ।

ਭਾਰਤ ਭਰ ਦੇ ਸ਼ਹਿਰਾਂ ਤੋਂ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ’ਚ ਅਮੀਰ ਪਰਿਵਾਰਾਂ ਦੇ ਨੌਜਵਾਨ, ਆਪਣੇ ਮਾਤਾ-ਪਿਤਾ ਜਾਂ ਦਾਦਾ-ਦਾਦੀ ਦੇ ਲਾਡ-ਪਿਆਰ ’ਚ ਪਲੇ-ਵਧੇ ਅਤੇ ਡਰਾਈਵਿੰਗ ਲਾਇਸੈਂਸ ਨਾ ਹੋਣ ਦੇ ਬਾਵਜੂਦ ਮਹਿੰਗੀਆਂ ਕਾਰਾਂ ਚਲਾਉਣ ਦੀ ਇਜਾਜ਼ਤ ਪਾਏ ਹੋਏ ਹਨ। ਅਜਿਹੇ ਜ਼ਿਆਦਾਤਰ ਮਾਮਲਿਆਂ ’ਚ ਇਕ ਹੋਰ ਆਮ ਗੱਲ ਇਹ ਹੈ ਕਿ ਇਹ ਨੌਜਵਾਨ ਲੜਕੇ ਅਤੇ ਉਨ੍ਹਾਂ ਦੇ ਦੋਸਤ ਸ਼ਰਾਬ ਦੇ ਬਾਰਾਂ ’ਚ ਪੈਸੇ ਉਡਾਉਂਦੇ ਹਨ, ਨਸ਼ੇ ’ਚ ਗੱਡੀ ਚਲਾਉਂਦੇ ਹਨ, ਜਿਸ ਨਾਲ ਹਰ ਪਾਸੇ ਬਹੁਤ ਜ਼ਿਆਦਾ ਨੁਕਸਾਨ ਹੁੰਦਾ ਹੈ।

ਸਾਡੇ ਦੇਸ਼ ’ਚ ਅਮੀਰ ਅਤੇ ਤਾਕਤਵਰ ਲੋਕਾਂ ਨੂੰ ਬਹੁਤ ਜ਼ਿਆਦਾ ਸਹੂਲਤਾਂ ਹਨ। ਜਦੋਂ ਉਹ ਕਾਨੂੰਨ ਤੋੜਦੇ ਹਨ, ਤਾਂ ਉਨ੍ਹਾਂ ਦੇ ਮਾਤਾ-ਪਿਤਾ ਉਨ੍ਹਾਂ ‘ਵੱਡਿਆਂ’ ਨੂੰ ਸਜ਼ਾ ਦੇਣ ਦੀ ਬਜਾਏ, ਨੇਤਾਵਾਂ, ਵਕੀਲਾਂ ਅਤੇ ਆਪਣੇ ਪੈਸੇ ਨਾਲ ਗੁਨਾਹਗਾਰਾਂ ਨੂੰ ਬਰੀ ਕਰਵਾ ਦਿੰਦੇ ਹਨ! ਇਸ ਤਰ੍ਹਾਂ ਦੇ ਹੱਕ ਦੀ ਭਾਵਨਾ ਅਤੇ ਕਾਨੂੰਨਾਂ ਪ੍ਰਤੀ ਹਮੇਸ਼ਾ ਬੇਇੱਜ਼ਤੀ ਦੀ ਭਾਵਨਾ, ਜੋ ਆਸਾਨੀ ਨਾਲ ਸਮਝ ਆਉਣ ਵਾਲੇ ਨੌਜਵਾਨਾਂ ’ਚ ਪੈਦਾ ਹੁੰਦੀ ਹੈ, ਮਜ਼ਬੂਤ ਹੋ ਜਾਂਦੀ ਹੈ।

ਇਸ ਨਾਲ ਨਜਿੱਠਣ ਲਈ ਸੀਨੀਅਰ ਅਧਿਕਾਰੀਆਂ ਨੂੰ ਅਜਿਹੀਆਂ ਘਟਨਾਵਾਂ ਵਾਲੀ ਥਾਂ ’ਤੇ ਤੁਰੰਤ ਜਾਣ ਦਾ ਕੰਮ ਸੌਂਪਿਆ ਜਾਣਾ ਚਾਹੀਦਾ ਹੈ। ਪੁਲਸ ਮੈਨੂਅਲ, ਜਿਸ ’ਚ ਏ. ਐੱਸ. ਪੀ. ਜਾਂ ਐੱਸ. ਡੀ. ਪੀ. ਓ. (ਸਬ ਡਵੀਜ਼ਨਲ ਪੁਲਸ ਅਫਸਰ) ਦੀਆਂ ਅਜਿਹੀਆਂ ‘ਵਿਜ਼ਿਟਸ’ ਨੂੰ ਜ਼ਰੂਰੀ ਬਣਾਇਆ ਗਿਆ ਸੀ, ਹੁਣ ਉਸ ’ਚ ਉਨ੍ਹਾਂ ਕਾਰ ਐਕਸੀਡੈਂਟਾਂ ਨੂੰ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ, ਜਿਨ੍ਹਾਂ ’ਚ ਅਮੀਰ ਪਰਿਵਾਰਾਂ ਦੇ ਘੱਟ ਉਮਰ ਦੇ ਨੌਜਵਾਨ ਸ਼ਾਮਲ ਹੋਣ ਜਾਂ ਆਮ ਜਨਤਾ ਵਲੋਂ ਉਨ੍ਹਾਂ ਦੇ ਸ਼ਾਮਲ ਹੋਣ ਦਾ ਦੋਸ਼ ਲਗਾਇਆ ਿਗਆ ਹੋਵੇ। ਸੀਨੀਅਰ ਸੁਪਰਵਾਈਜ਼ਿੰਗ ਅਫਸਰ ਨੂੰ ਮੌਕੇ ’ਤੇ ਜਲਦੀ ਭੇਜਣ ਨਾਲ ਲੋਕਲ ਪੁਲਸ ਦੇ ਪੈਸੇ ਦੇ ਦਮ ’ਤੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਕਾਫੀ ਘੱਟ ਹੋ ਜਾਂਦੀ ਹੈ।

ਕਈ ਪਰਿਵਾਰ ਦੋ ਨਹੀਂ, ਸਗੋਂ 4 ਜਾਂ ਉਸ ਤੋਂ ਵੀ ਜ਼ਿਆਦਾ ਲਗਜ਼ਰੀ ਕਾਰਾਂ ਦੀ ਸ਼ਾਨ ਦਿਖਾਉਂਦੇ ਹਨ। ਉਨ੍ਹਾਂ ਦੇ ਬੱਚੇ ਇਨ੍ਹਾਂ ਕਾਰਾਂ ਦੇ ਜ਼ਿਆਦਾ ਦੀਵਾਨੇ ਹਨ ਅਤੇ ਰੋਜ਼ਾਨਾ ਦੀ ਗੱਲਬਾਤ ’ਚ ਖੁੱਲ੍ਹ ਕੇ ਇਨ੍ਹਾਂ ਦੀ ਕੀਮਤ ਦੱਸਦੇ ਹਨ। ਇਸ ਨਾਲ ਉਨ੍ਹਾਂ ਨੂੰ ਸਕੂਲ ਅਤੇ ਬਾਜ਼ਾਰ ’ਚ ਆਪਣੇ ਦੋਸਤਾਂ ਨਾਲ ਜ਼ਿਆਦਾ ਫਾਇਦਾ ਹੁੰਦਾ ਹੈ।

ਕਿਉਂਕਿ ਮਾਤਾ-ਪਿਤਾ ਕੋਲ ਆਪਣੇ ਬੱਚਿਆਂ ਲਈ ਬਹੁਤ ਘੱਟ ਸਮਾਂ ਹੁੰਦਾ ਹੈ, ਇਸ ਲਈ ‘ਵਿਗੜੇ ਹੋਏ ਬੱਚੇ’ ਗੈਰਾਜ ’ਚ ਹੀ ਜ਼ਿਆਦਾ ਸਮਾਂ ਬਿਤਾਉਂਦੇ ਹਨ। ਡਰਾਈਵਰ ਆਪਣੇ ਛੋਟੇ ਮਾਲਕਾਂ ਨੂੰ ਲਾਡ-ਪਿਆਰ ਕਰਦੇ ਹਨ। ਉਹ ਉਨ੍ਹਾਂ ਨੂੰ ਗੱਡੀ ਚਲਾਉਣਾ ਸਿਖਾਉਂਦੇ ਹਨ, ਭਾਵੇਂ ਕਾਨੂੰਨੀ ਤੌਰ ’ਤੇ ਉਹ ਉਸ ਉਮਰ ਤੱਕ ਨਹੀਂ ਪਹੁੰਚੇ ਹੁੰਦੇ।

ਕਾਨਪੁਰ ਦੇ ਤੰਬਾਕੂ ਟਾਈਕੂਨ ਦੇ ਬੇਟੇ ਨੂੰ ਟੈਲੀਵਿਜ਼ਨ ’ਤੇ ਦੋ ਹੱਟੇ-ਕੱਟੇ ਆਦਮੀਆਂ ਵਲੋਂ ਡਰਾਈਵਰ ਸੀਟ ਤੋਂ ਉਠਾਉਂਦੇ ਹੋਏ ਦੇਖਿਆ ਗਿਆ, ਜਿਨ੍ਹਾਂ ਨੂੰ ਟੈਲੀਵਿਜ਼ਨ ਚੈਨਲ ਨੇ ‘ਬਾਊਂਸਰ’ ਦੱਸਿਆ, ਪਰ ਉਹ ਸਾਫ਼ ਤੌਰ ’ਤੇ ਉਨ੍ਹਾਂ ਦੇ ਪ੍ਰਾਈਵੇਟ ਸੁਰੱਖਿਆ ਗਾਰਡ ਸਨ। ਆਮ ਲੋਕ ਵੀ ਇਸ ਤਮਾਸ਼ੇ ਦੇ ਗਵਾਹ ਸਨ। ਫਿਰ ਵੀ, ਟਾਈਕੂਨ ਦੇ ਵਕੀਲ ਨੂੰ ਲੱਗਿਆ ਕਿ ਥੋੜ੍ਹੀ ਜਿਹੀ ਮਦਦ ਨਾਲ ਕਹਾਣੀ ਨੂੰ ਆਸਾਨੀ ਨਾਲ ਬਦਲਿਆ ਜਾ ਸਕਦਾ ਹੈ! ਘੱਟ ਉਮਰ ਦੇ ਲੜਕਿਆਂ ਕਾਰਨ ਸੜਕ ’ਤੇ ਬੇਗੁਨਾਹ ਲੋਕਾਂ ਦੀ ਮੌਤ ਦੀ ਘਟਨਾ ਨਾਲ ਤੁਰੰਤ ਨਜਿੱਠਣਾ ਹੋਵੇਗਾ।

ਇਸ ’ਚ ਪਿਆਰ ਕਰਨ ਵਾਲੇ ਮਾਤਾ-ਪਿਤਾ ਦੀ ਲਾਪਰਵਾਹੀ ਸ਼ਾਮਲ ਹੈ। ਡਰਾਈਵਰ ਹੀ ਉਹ ਸਮੂਹ ਹੈ, ਜਿਸ ’ਚੋਂ ਬਲੀ ਦਾ ਬੱਕਰਾ ਲੱਭਿਆ ਜਾਂਦਾ ਹੈ। ਜੇਕਰ ਉਨ੍ਹਾਂ ਨੂੰ ਜੇਲ ਜਾਣਾ ਪਵੇ ਤਾਂ ਵੱਡੇ ਲੋਕ ਉਨ੍ਹਾਂ ਦੇ ਪਰਿਵਾਰਾਂ ਦਾ ਖਿਆਲ ਰੱਖਦੇ ਹਨ। ਬੇਗੁਨਾਹ ਡਰਾਈਵਰਾਂ ਨੂੰ ਸਜ਼ਾ ਤੋਂ ਬਚਾਉਣ ਲਈ ਸਰਕਾਰ ਨੂੰ ਇਸ ਖਤਰੇ ਨੂੰ ਰੋਕਣ ਲਈ ਕੁਝ ਨਵਾਂ ਸੋਚਣਾ ਹੋਵੇਗਾ।

ਇਕ ਤਰੀਕਾ ਇਹ ਹੈ ਕਿ ਸਜ਼ਾਵਾਂ ’ਚ ਜੇਲ ਜਾਂ ਜੁਰਮਾਨੇ ਤੋਂ ਇਲਾਵਾ ਮਾਤਾ-ਪਿਤਾ ਨੂੰ ਟ੍ਰੈਫਿਕ ਟ੍ਰੇਨਿੰਗ ਇੰਸਟੀਚਿਊਟ ’ਚ ਵਰਕਸ਼ਾਪ ’ਚ ਸ਼ਾਮਲ ਹੋਣ ਲਈ ‘ਸੱਦਾ’ ਦੇਣਾ ਚਾਹੀਦਾ ਹੈ।

ਜਦੋਂ ਮੈਂ ਇਹ ਆਰਟੀਕਲ ਲਿਖ ਰਿਹਾ ਸੀ, ਤਾਂ ਮੈਂ ਇਕ ਨਿਊਜ਼ ਚੈਨਲ ’ਤੇ ਸੁਣਿਆ ਕਿ ਦਿੱਲੀ ਕੈਪੀਟਲ ਰੀਜਨ ’ਚ 17 ਸਾਲ ਦਾ ਇਕ ਲੜਕਾ ਆਪਣੇ ਪਿਤਾ ਦੀ ਸਕਾਰਪੀਓ ਐੱਸ. ਯੂ. ਵੀ. ਨੂੰ ਲਾਪਰਵਾਹੀ ਨਾਲ ਚਲਾ ਰਿਹਾ ਸੀ ਅਤੇ ਉਸ ਦੀ ਭੈਣ ਉਸ ਦੀ ਰੀਲ ਬਣਾ ਰਹੀ ਸੀ। ਉਹ ਆਪਣੇ ਦੋਸਤਾਂ ਨੂੰ ਪ੍ਰਭਾਵਿਤ ਕਰਨ ਲਈ ਇਸ ਨੂੰ ਸੋਸ਼ਲ ਮੀਡੀਆ ’ਤੇ ਪੋਸਟ ਕਰਦਾ ਸੀ।

ਪਿਤਾ ਨੂੰ ਪਹਿਲਾਂ ਹੀ ਪਤਾ ਹੋਣਾ ਚਾਹੀਦਾ ਸੀ, ਜਿਨ੍ਹਾਂ ਨੇ ਜ਼ਾਹਿਰ ਹੈ ਆਪਣੇ ਬੇਟੇ ਦੀਆਂ ਇਨ੍ਹਾਂ ਗਲਤੀਆਂ ’ਤੇ ਕੋਈ ਧਿਆਨ ਨਹੀਂ ਦਿੱਤਾ, ਇਸ ਵਾਰ ਪਿਤਾ ਨੂੰ ਧਿਆਨ ਦੇਣਾ ਪਿਆ, ਕਿਉਂਕਿ ਲੜਕੇ ਨੇ ਸੜਕ ਦੀ ਗਲਤ ਸਾਈਡ ’ਤੇ ਗੱਡੀ ਚਲਾਈ ਅਤੇ ਸਿੱਧੀ ਆਉਂਦੀ ਹੋਈ ਇਕ ਕੈਬ ਅਤੇ ਇਕ ਟੂ-ਵ੍ਹੀਲਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਗੱਡੀ ਪਲਟ ਗਈ।

ਇਸ ਕਾਰਨ ਸਾਹਿਲ ਨਾਂ ਦੇ 23 ਸਾਲ ਦੇ ਲੜਕੇ ਦੀ ਮੌਤ ਹੋ ਗਈ। ਹੁਣ ਸਮਾਂ ਆ ਗਿਆ ਹੈ ਕਿ ਅਧਿਕਾਰੀ ਸਮਝਣ ਕਿ ਜਨਤਕ ਸੜਕਾਂ ਦੀ ਵਰਤੋਂ ਕਰਨ ਵਾਲੇ ਆਮ ਲੋਕ ਵੀ ਇਸ ਦੇਸ਼ ਦੇ ਓਨੇ ਹੀ ਨਾਗਰਿਕ ਹਨ, ਜਿੰਨੇ ਅਮੀਰ ਲੋਕ। ਇਸ ਮਾਮਲੇ ’ਚ ਵੀ ਲੜਕੇ ਦੇ ਪਿਤਾ ਤੋਂ ਪੁੱਛਗਿੱਛ ਕੀਤੀ ਅਤੇ ਅਣਜਾਣ ਵਕੀਲਾਂ ਦੀ ਕਾਨੂੰਨੀ ਸਲਾਹ ’ਤੇ ਉਨ੍ਹਾਂ ਨੂੰ ਛੱਡ ਦਿੱਤਾ ਅਤੇ ਇਕ ਸਾਥੀ ਇਨਸਾਨ ਦੀ ਹੱਤਿਆ ਕਰਨ ਦੇ ਬਾਵਜੂਦ ਅਪਰਾਧੀ ਨੂੰ ਪ੍ਰੀਖਿਆ ’ਚ ਬੈਠਣ ਦੀ ਇਜਾਜ਼ਤ ਦਿੱਤੀ ਗਈ!

ਜੂਲੀਓ ਰਿਬੈਰੋ (ਸਾਬਕਾ ਡੀ.ਜੀ.ਪੀ. ਪੰਜਾਬ ਅਤੇ ਸਾਬਕਾ ਆਈ.ਪੀ.ਐੱਸ. ਅਧਿਕਾਰੀ)

  • Dealing with bad kids
  • drive luxury cars

ਸ. ਤੇਜਾ ਸਿੰਘ ਸਮੁੰਦਰੀ : ਸਿੱਖ ਜ਼ਮਹੂਰੀ ਜਾਗ੍ਰਿਤੀ ਦੇ ਪਿੱਛੇ ਇਕ ਸ਼ਾਂਤ ਸ਼ਕਤੀ

NEXT STORY

Stories You May Like

  • racing collision
    ਰੇਸ ਲਾਉਂਦੇ 'ਨਵਾਬਜ਼ਾਦਿਆਂ' ਨੇ ਢਾਹਿਆ ਕਹਿਰ ! ਲਗਜ਼ਰੀ ਕਾਰਾਂ ਨਾਲ ਬਾਈਕ ਸਵਾਰਾਂ ਨੂੰ ਮਾਰੀ ਟੱਕਰ
  • tensions between america and iran have increased again
    ਅਮਰੀਕਾ-ਈਰਾਨ ਵਿਚਾਲੇ ਫਿਰ ਵਧਿਆ ਤਣਾਅ: Hormuz 'ਚ ਭਾਰਤੀ ਜਹਾਜ਼ਾਂ 'ਤੇ ਹਮਲੇ ਪਿੱਛੋਂ ਵਿਗੜੇ ਹਾਲਾਤ
  • lucky stars will shine for these zodiac signs today
    ਅੱਜ ਇਨ੍ਹਾਂ ਰਾਸ਼ੀਆਂ ਦੇ ਚਮਕਣਗੇ ਕਿਸਮਤ ਸਿਤਾਰੇ ! ਸੂਰਜ ਦੇਵਤਾ ਦੀ ਕਿਰਪਾ ਨਾਲ ਬਣਨਗੇ ਵਿਗੜੇ ਕੰਮ
  • be careful if you run ac at 20 degrees
    20 ਡਿਗਰੀ 'ਤੇ AC ਚਲਾਉਣ ਵਾਲੇ ਹੋ ਜਾਓ ਸਾਵਧਾਨ! ਬਿਜਲੀ ਬਿੱਲ ਕਰ ਸਕਦੈ ਤੁਹਾਡੀ ਜੇਬ ਖਾਲੀ
  • luxury hotels closed dubai businessmen change strategy
    ਲਗਜ਼ਰੀ ਹੋਟਲ ਬੰਦ, ਸੈਲਾਨੀਆਂ ਦੀ ਕਮੀ ਵਿਚਾਲੇ ਦੁਬਈ ਦੇ ਕਾਰੋਬਾਰੀਆਂ ਨੇ ਬਦਲੀ ਰਣਨੀਤੀ
  • foreign brands eye india  s luxury market  ralph lauren lanvin  s new strategy
    ਭਾਰਤ ਦੇ ਲਗਜ਼ਰੀ ਬਾਜ਼ਾਰ ’ਤੇ ਵਿਦੇਸ਼ੀ ਬ੍ਰਾਂਡਾਂ ਦੀ ਨਜ਼ਰ, ਰਾਲਫ ਲੌਰੇਨ-ਲੈਨਵਿਨ ਦੀ ਨਵੀਂ ਰਣਨੀਤੀ
  • speeding truck wreaks havoc in jalandhar 4 cars damaged
    ਜਲੰਧਰ: ਤੇਜ਼ ਰਫ਼ਤਾਰ ਟਰੱਕ ਨੇ ਮਚਾਈ ਤਬਾਹੀ, ਚਾਰ ਕਾਰਾਂ ਨੂੰ ਪਹੁੰਚਿਆ ਨੁਕਸਾਨ
  • those who use fb and insta should be careful
    ਚੋਰੀ ਹੋ ਸਕਦੈ ਤੁਹਾਡਾ ਡਾਟਾ ! FB ਤੇ Insta ਚਲਾਉਣ ਵਾਲੇ ਹੋ ਜਾਣ ਸਾਵਧਾਨ, Meta ਲਿਆਇਆ ਨਵਾਂ ਟ੍ਰੈਕਿੰਗ ਸਿਸਟਮ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • defections in aap ideology and principles
      ‘ਆਪ’ ’ਚ ਦਲਬਦਲ : ਵਿਚਾਰਧਾਰਾ ਅਤੇ ਸਿਧਾਂਤ
    • nepal growing disillusionment with china   an opportunity for india
      ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!
    • women empowerment
      ਲੋਕਤੰਤਰ ਨੂੰ ਮਜ਼ਬੂਤ ਬਣਾਉਣਾ : ਮਹਿਲਾ ਰਾਖਵਾਂਕਰਨ ਬਿੱਲ ਅਤੇ ਭਾਰਤ ਦੀ ਤਰੱਕੀ
    • simple life
      ਕਿੰਨੀ ਆਕਰਸ਼ਕ ਲੱਗਦੀ ਹੈ ਸਾਦੀ ਜ਼ਿੰਦਗੀ
    • iran war india s fertilizer challenge and possible solutions
      ਈਰਾਨ ਜੰਗ : ਭਾਰਤ ਦੇ ਸਾਹਮਣੇ ਖਾਦਾਂ ਦੀ ਚੁਣੌਤੀ ਅਤੇ ਸੰਭਾਵਿਤ ਹੱਲ
    • rahul gandhi
      ਕੀ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਇਕ ਭਰੋਸੇਮੰਦ ਨੇਤਾ ਬਣ ਸਕੇ ਹਨ?
    • women  s increasing participation in the   drug trade
      ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
    • monsoon in india
      ਸਾਧਾਰਨ ਤੋਂ ਘੱਟ ਮਾਨਸੂਨ ਪਰ ਘਬਰਾਉਣ ਦੀ ਗੱਲ ਨਹੀਂ
    • politicians promises to people
      ਜਨਤਾ ਨਾਲ ਕੀਤੇ ਗਏ ਵਾਅਦੇ ਨੈਤਿਕ ਅਤੇ ਸਿਆਸੀ ਵਜ਼ਨ ਰੱਖਦੇ ਹਨ
    • naxalism
      ਨਕਸਲਵਾਦ ਤੋਂ ਮੁਕਤੀ ਦੇ ਬਾਅਦ ਕਿਰਤੀਆਂ ਦੀ ਅਸ਼ਾਂਤੀ ਨੂੰ ਰੋਕਣਾ ਜ਼ਰੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +