Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:21:29 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਬਿਨਾਂ ਸੁਰੱਖਿਆ ਉਪਕਰਣਾਂ ਦੇ ਸੀਵਰ ਅਤੇ ਸੈਪਟਿਕ ਟੈਂਕਾਂ ’ਚ ਉਤਰਨ ਨਾਲ ਹੋ ਰਹੀਆਂ ਮੌਤਾਂ!

BLOG News Punjabi(ਬਲਾਗ)

ਬਿਨਾਂ ਸੁਰੱਖਿਆ ਉਪਕਰਣਾਂ ਦੇ ਸੀਵਰ ਅਤੇ ਸੈਪਟਿਕ ਟੈਂਕਾਂ ’ਚ ਉਤਰਨ ਨਾਲ ਹੋ ਰਹੀਆਂ ਮੌਤਾਂ!

  • Edited By Inder Prajapati,
  • Updated: 07 Oct, 2026 02:53 AM
Blog
deaths occurring from entering sewers and septic tanks without safety equipment
  • Share
    • Facebook
    • Tumblr
    • Linkedin
    • Twitter
  • Comment

ਪਿਛਲੇ ਕੁਝ ਸਾਲਾਂ ਤੋਂ ਦੇਸ਼ ’ਚ ਸੀਵਰ ਅਤੇ ਸੈਪਟਿਕ ਟੈਂਕਾਂ ਦੀ ਸਫ਼ਾਈ ਦੌਰਾਨ ਹੋਣ ਵਾਲੀਆਂ ਮੌਤਾਂ ਬਹੁਤ ਵਧ ਗਈਆਂ ਹਨ। ‘ਸਫ਼ਾਈ ਕਰਮਚਾਰੀ ਅੰਦੋਲਨ’ (ਐੱਸ. ਕੇ. ਏ.) ਅਨੁਸਾਰ ਸਾਲ 2026 ’ਚ ਹੁਣ ਤੱਕ ਸੈਪਟਿਕ ਟੈਂਕਾਂ ਦੀ ਸਫ਼ਾਈ ਦੌਰਾਨ 101 ਤੋਂ ਵੱਧ ਸਫ਼ਾਈ ਕਰਮਚਾਰੀਆਂ ਦੀ ਮੌਤ ਹੋ ਚੁੱਕੀ ਹੈ। ਇਸ ਦੀਆਂ ਪਿਛਲੇ ਲਗਭਗ 6 ਮਹੀਨਿਆਂ ਦੀਆਂ ਘਟਨਾਵਾਂ ਹੇਠਾਂ ਦਰਜ ਹਨ :

* 3 ਮਾਰਚ ਨੂੰ ‘ਇੰਦੌਰ’ (ਮੱਧ ਪ੍ਰਦੇਸ਼) ’ਚ ਇਕ ਸੀਵਰ ’ਚ ਸਫ਼ਾਈ ਕਰਨ ਉਤਰੇ 2 ਸਫ਼ਾਈ ਕਰਮਚਾਰੀਆਂ ਦੀ ਜ਼ਹਿਰੀਲੀ ਗੈਸ ਚੜ੍ਹ ਜਾਣ ਨਾਲ ਮੌਤ ਹੋ ਗਈ।

* 17 ਮਾਰਚ ਨੂੰ ‘ਰਾਏਪੁਰ’ (ਛੱਤੀਸਗੜ੍ਹ) ਦੇ ‘ਮੋਵਾ’ ਸਥਿਤ ਇਕ ਹਸਪਤਾਲ ਦੇ ਸੈਪਟਿਕ ਟੈਂਕ ਦੀ ਸਫ਼ਾਈ ਕਰਨ ਉਤਰੇ 3 ਸਫ਼ਾਈ ਕਰਮਚਾਰੀਆਂ ‘ਅਨਮੋਲ’, ‘ਮਚਕਨ ਗੋਵਿੰਦ’ ਅਤੇ ‘ਪ੍ਰਸ਼ਾਂਤ’ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਦਮ ਘੁੱਟਣ ਨਾਲ ਮੌਤ ਹੋ ਗਈ। ਉਨ੍ਹਾਂ ਨੂੰ ਬਚਾਉਣ ਉਤਰਿਆ ਚੌਥਾ ਵਿਅਕਤੀ ਵੀ ਬੇਹੋਸ਼ ਹੋ ਗਿਆ ਸੀ।

* 4 ਮਈ ਨੂੰ ‘ਫਰੀਦਾਬਾਦ’ (ਹਰਿਆਣਾ) ’ਚ ਇਕ ਸੀਵਰ ਦੀ ਸਫ਼ਾਈ ਕਰਨ ਦੌਰਾਨ 2 ਸਫ਼ਾਈ ਕਰਮਚਾਰੀਆਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ।

* 7 ਜੂਨ ਨੂੰ ‘ਸੂਰਤ’ (ਗੁਜਰਾਤ) ’ਚ ਇਕ ਜਵੈਲਰੀ ਯੂਨਿਟ ਦੇ ਸੈਪਟਿਕ ਟੈਂਕ ਦੀ ਸਫ਼ਾਈ ਕਰਨ ਉਤਰੇ ਇਕ ਸੁਪਰਵਾਈਜ਼ਰ ਅਤੇ 3 ਸਫ਼ਾਈ ਕਰਮਚਾਰੀਆਂ ਸਮੇਤ 4 ਲੋਕਾਂ ਦੀ ਜ਼ਹਿਰੀਲੀ ਗੈਸ ਕਾਰਨ ਮੌਤ ਹੋ ਗਈ।

* 23 ਜੁਲਾਈ ਨੂੰ ‘ਧਨਬਾਦ’ (ਝਾਰਖੰਡ) ਦੇ ‘ਬਾਘਮਾਰਾ (ਸਦਰੀਆ ਡੀ)’ ਇਲਾਕੇ ’ਚ ਸੈਪਟਿਕ ਟੈਂਕ ਦੀ ਸਫ਼ਾਈ ਕਰਨ ਹੇਠਾਂ ਉਤਰੇ 2 ਸਫ਼ਾਈ ਕਰਮਚਾਰੀਆਂ ‘ਰਾਜੇਸ਼’ ਅਤੇ ‘ਦਿਲੀਪ’ ਦੀ ਟੈਂਕ ਦੇ ਅੰਦਰ ਮੌਜੂਦ ਜ਼ਹਿਰੀਲੀ ਗੈਸ ਕਾਰਨ ਮੌਤ ਹੋ ਗਈ।

* 7 ਅਗਸਤ ਨੂੰ ‘ਪ੍ਰਯਾਗਰਾਜ’ (ਉੱਤਰ ਪ੍ਰਦੇਸ਼) ਦੇ ਉਦਯੋਗਿਕ ਥਾਣਾ ਖੇਤਰ ’ਚ ਸੈਪਟਿਕ ਟੈਂਕ ਸਾਫ਼ ਕਰਨ ਉਤਰੇ 2 ਸਫ਼ਾਈ ਕਰਮਚਾਰੀਆਂ ਦੀ ਜ਼ਹਿਰੀਲੀ ਗੈਸ ਨਾਲ ਜਾਨ ਚਲੀ ਗਈ।

* 10 ਅਗਸਤ ਨੂੰ ‘ਫਰੀਦਾਬਾਦ’ (ਹਰਿਆਣਾ) ’ਚ ਇਕ ਸੀਵਰ ਦੀ ਸਫ਼ਾਈ ਕਰਦੇ ਸਮੇਂ ਇਕ ਸਫ਼ਾਈ ਕਰਮਚਾਰੀ ਦੀ ਮੌਤ ਹੋ ਗਈ।

* 30 ਅਗਸਤ ਨੂੰ ‘ਗੋਪਾਲਗੰਜ’ (ਬਿਹਾਰ) ਜ਼ਿਲੇ ’ਚ ਇਕ ਸੈਪਟਿਕ ਟੈਂਕ ਦੀ ਸਫ਼ਾਈ ਕਰਨ ਉਤਰੇ 4 ਸਫ਼ਾਈ ਕਰਮਚਾਰੀਆਂ ਦੀ ਜ਼ਹਿਰੀਲੀ ਗੈਸ ਨਾਲ ਮੌਤ ਹੋ ਗਈ।

* 9 ਸਤੰਬਰ ਨੂੰ ‘ਰਾਏਗੜ੍ਹ’ (ਓਡਿਸ਼ਾ) ਦੇ ‘ਪਦਮਪੁਰ’ ਇਲਾਕੇ ’ਚ ਸੈਪਟਿਕ ਟੈਂਕ ਦੀ ਸਫ਼ਾਈ ਕਰਨ ਲਈ ਟੈਂਕ ’ਚ ਵੜਦਿਆਂ ਹੀ 3 ਸਫ਼ਾਈ ਕਰਮਚਾਰੀਆਂ ਦੀ ਜ਼ਹਿਰੀਲੀ ਗੈਸ ਚੜ੍ਹਨ ਦੇ ਨਤੀਜੇ ਵਜੋਂ ਮੌਤ ਹੋ ਗਈ।

* 11 ਸਤੰਬਰ ਨੂੰ ‘ਬਾਲੋਤਰਾ’ (ਰਾਜਸਥਾਨ) ਸਥਿਤ ਇਕ ਫ਼ੈਕਟਰੀ ਦਾ ਸੈਪਟਿਕ ਟੈਂਕ ਸਾਫ਼ ਕਰਨ ਉਤਰੇ ਇਕ ਮਜ਼ਦੂਰ ਦੀ ਜ਼ਹਿਰੀਲੀ ਗੈਸ ਕਾਰਨ ਮੌਤ ਹੋ ਗਈ।

* 27 ਸਤੰਬਰ ਨੂੰ ‘ਸਾਊਥ ਗਾਰੋ ਹਿੱਲਜ਼’ (ਮੇਘਾਲਿਆ) ’ਚ ਇਕ ਸੈਪਟਿਕ ਟੈਂਕ ਨੂੰ ਖੋਲ੍ਹਣ ਦੌਰਾਨ ਜ਼ਹਿਰੀਲੀ ਗੈਸ ਚੜ੍ਹ ਜਾਣ ਨਾਲ 4 ਸਫ਼ਾਈ ਕਰਮਚਾਰੀਆਂ ਦੀ ਮੌਤ ਹੋ ਗਈ।

* 3 ਅਕਤੂਬਰ ਨੂੰ ‘ਛਿੰਦਵਾੜਾ’ (ਮੱਧ ਪ੍ਰਦੇਸ਼) ਦੇ ‘ਕੁਰਸੀਢਾਨਾ’ ਪਿੰਡ ’ਚ ਇਕ ਸੈਪਟਿਕ ਟੈਂਕ ’ਚ ਉਤਰੇ ‘ਮੋਹਨ ਕੁਮਰੇ’ ਨਾਂ ਦੇ ਸਫ਼ਾਈ ਕਰਮਚਾਰੀ ਦੀ ਜ਼ਹਿਰੀਲੀ ਗੈਸ ਨਾਲ ਦਮ ਘੁੱਟਣ ਕਾਰਨ ਮੌਤ ਹੋ ਗਈ, ਜਦਕਿ ਉਸ ਦੇ ਨਾਲ ਉਤਰਿਆ ਦੂਜਾ ਮਜ਼ਦੂਰ ਗੰਭੀਰ ਹਾਲਤ ’ਚ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

* ਅਤੇ ਹੁਣ 3 ਅਕਤੂਬਰ ਨੂੰ ਹੀ ‘ਅਰਿਆਲੁਰ’ (ਤਾਮਿਲਨਾਡੂ) ਜ਼ਿਲੇ ਦੇ ‘ਸੇਂਦੁਰਈ’ ’ਚ ਸੈਪਟਿਕ ਟੈਂਕ ’ਚ ਕੰਮ ਕਰਨ ਦੌਰਾਨ ਜ਼ਹਿਰੀਲੀ ਗੈਸ ਕਾਰਨ ਦਮ ਘੁੱਟਣ ਨਾਲ 3 ਮਜ਼ਦੂਰਾਂ ‘ਦਿਨਾਕਰਨ’, ‘ਭਾਸਕਰ’ ਅਤੇ ‘ਰਾਮਚੰਦਰਨ’ ਦੀ ਮੌਤ ਹੋ ਗਈ।

ਬੰਦ ਸੀਵਰ ਜਾਂ ਸੈਪਟਿਕ ਟੈਂਕਾਂ ’ਚ ਮਨੁੱਖੀ ਮਲ ਅਤੇ ਕਚਰੇ ਦੇ ਸੜਨ ਨਾਲ ਬਹੁਤ ਜ਼ਿਆਦਾ ਜ਼ਹਿਰੀਲੀਆਂ ਗੈਸਾਂ ਬਣਦੀਆਂ ਹਨ। ਇਨ੍ਹਾਂ ’ਚ ਪਾਈਆਂ ਜਾਣ ਵਾਲੀਆਂ ਗੈਸਾਂ ’ਚ ‘ਹਾਈਡ੍ਰੋਜਨ ਸਲਫਾਈਡ’ ਬਹੁਤ ਖ਼ਤਰਨਾਕ ਗੈਸ ਹੈ। ਇਹ ਕੁਝ ਹੀ ਸਕਿੰਟਾਂ ’ਚ ਵਿਅਕਤੀ ਨੂੰ ਬੇਹੋਸ਼ ਕਰ ਸਕਦੀ ਹੈ।

‘ਮੀਥੇਨ ਗੈਸ’ ਟੈਂਕ ’ਚ ਆਕਸੀਜਨ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੰਦੀ ਹੈ। ਇਸ ਨਾਲ ਦਮ ਘੁੱਟ ਜਾਂਦਾ ਹੈ। ਕਾਰਬਨ ਮੋਨੋਆਕਸਾਈਡ ਇਕ ਗੰਧਹੀਣ ਅਤੇ ਜਾਨਲੇਵਾ ਗੈਸ ਹੈ ਜੋ ਫੇਫੜਿਆਂ ’ਚ ਜਾਂਦਿਆਂ ਹੀ ਵਿਅਕਤੀ ਦੀ ਸੋਚਣ-ਸਮਝਣ ਦੀ ਸਮਰੱਥਾ ਖ਼ਤਮ ਕਰ ਦਿੰਦੀ ਹੈ।

ਭਾਰਤ ’ਚ ‘ਮੈਨੂਅਲ ਸਕੈਵੈਂਜਿੰਗ ਪਾਬੰਦੀ ਐਕਟ’ ਤਹਿਤ ਕਿਸੇ ਵੀ ਵਿਅਕਤੀ ਨੂੰ ਆਧੁਨਿਕ ਸੁਰੱਖਿਆ ਉਪਕਰਣਾਂ (ਆਕਸੀਜਨ ਸਿਲੰਡਰ, ਗੈਸ ਡਿਟੈਕਟਰ, ਮਾਸਕ ਅਤੇ ਸੇਫ਼ਟੀ ਬੈਲਟ) ਤੋਂ ਬਿਨਾਂ ਸੀਵਰ ਜਾਂ ਸੈਪਟਿਕ ਟੈਂਕ ਦੇ ਅੰਦਰ ਉਤਾਰਨਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਅਤੇ ਸਜ਼ਾਯੋਗ ਅਪਰਾਧ ਹੈ।

ਸੁਪਰੀਮ ਕੋਰਟ ਦੇ ਸਖ਼ਤ ਨਿਰਦੇਸ਼ਾਂ ਦੇ ਬਾਵਜੂਦ ਲੋਕਾਂ ਦੀ ਲਾਪਰਵਾਹੀ ਕਾਰਨ ਇਹ ਹਾਦਸੇ ਰੁਕ ਨਹੀਂ ਰਹੇ ਹਨ। ਇਸ ਲਈ ਅਜਿਹਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਜ਼ਰੂਰੀ ਹੈ, ਨਹੀਂ ਤਾਂ ਇਸ ਤਰ੍ਹਾਂ ਦੀਆਂ ਘਟਨਾਵਾਂ ਹੁੰਦੀਆਂ ਹੀ ਰਹਿਣਗੀਆਂ।

–ਵਿਜੇ ਕੁਮਾਰ
 

  • sewers and septic tanks
  • Safai Karamchari Andolan
  • toxic gas

ਕੀ ਅਸੀਂ ਮਨੁੱਖੀ ਸੱਭਿਅਤਾ ਦੇ ਅੰਤ ਦੀ ਕਹਾਣੀ ਖੁੱਦ ਲਿਖ ਰਹੇ ਹਾਂ ?

NEXT STORY

Stories You May Like

  • heart disease is the leading cause of death
    ਦੁਨੀਆ ਭਰ 'ਚ ਦਿਲ ਦੀ ਬਿਮਾਰੀ ਬਣ ਰਹੀਆਂ ਮੌਤਾਂ ਦਾ ਸਭ ਤੋਂ ਵੱਡਾ ਕਾਰਨ : ਰਿਪੋਰਟ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • 5 assembly seats  1 lok sabha seat  by elections
    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9 ਅਕਤੂਬਰ ਨੂੰ ਆਉਣਗੇ ਨਤੀਜੇ
  • sail and nmdc directed to find mining assets abroad
    ਸੇਲ ਅਤੇ NMDC ਨੂੰ ਵਿਦੇਸ਼ਾਂ ’ਚ ਮਾਈਨਿੰਗ ਜਾਇਦਾਦਾਂ ਲੱਭਣ ਦੇ ਨਿਰਦੇਸ਼
  • now  tv channels will run on phones without a sim or data
    ਹੁਣ ਬਿਨਾਂ SIM ਅਤੇ ਡਾਟਾ ਦੇ ਫੋਨ 'ਚ ਚੱਲਣਗੇ TV ਚੈਨਲ ! ਸਰਕਾਰ ਦਾ ਵੱਡਾ ਫੈਸਲਾ
  • women being ruined after falling into the trap of certain charlatan godmen
    ‘ਕੁਝ ਢੋਂਗੀ ਬਾਬਿਆਂ ਦੇ ਜਾਲ ’ਚ ਫਸ ਕੇ’ ਬਰਬਾਦ ਹੋ ਰਹੀਆਂ ਔਰਤਾਂ!
  • bus full of passengers overturns in punjab early morning
    ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ
  • roop kaur sandhu appeals to dgp gaurav yadav
    ਰੂਪ ਕੌਰ ਸੰਧੂ ਨੇ ਮੰਗੀ ਸੁਰੱਖਿਆ, ਕਿਹਾ ਮੈਨੂੰ ਧਮਕੀਆਂ ਮਿਲ ਰਹੀਆਂ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • adultration
      ਤਿਉਹਾਰਾਂ ਦਾ ਸਵਾਦ ਵਿਗਾੜਦੀ ਮਿਲਾਵਟ
    • transparency and public participation are essential in the electoral process
      ਚੋਣ ਪ੍ਰਕਿਰਿਆ ’ਚ ਪਾਰਦਰਸ਼ਤਾ ਅਤੇ ਜਨਤਕ ਭਾਈਵਾਲੀ ਜ਼ਰੂਰੀ
    • lack of security at atms
      ‘ਏ. ਟੀ. ਐੱਮ. ’ਚ ਸੁਰੱਖਿਆ ਦੀ ਕਮੀ’ ਲੁੱਟ ਦੀਆਂ ਘਟਨਾਵਾਂ ਵਧੀਆਂ!
    • pm modi 25 years
      ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਜਨਤਕ ਜੀਵਨ ਦੇ ਸਮਰਪਿਤ 25 ਸਾਲ!
    • serious situation pakistan regarding yemen
      ਯਮਨ ਨੂੰ ਲੈ ਕੇ ਪਾਕਿਸਤਾਨ ਦੇ ਸਾਹਮਣੇ ਗੰਭੀਰ ਸਥਿਤੀ
    • employment
      ਆਰਥਿਕ ਵਿਕਾਸ ਦੀ ਰਫ਼ਤਾਰ ’ਚ ਪਛੜਦਾ ਰੋਜ਼ਗਾਰ
    • women safety
      ਔਰਤਾਂ ’ਤੇ ਪਾਬੰਦੀ ਨਹੀਂ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ
    • deaths occurring from entering sewers and septic tanks without safety equipment
      ਬਿਨਾਂ ਸੁਰੱਖਿਆ ਉਪਕਰਣਾਂ ਦੇ ਸੀਵਰ ਅਤੇ ਸੈਪਟਿਕ ਟੈਂਕਾਂ ’ਚ ਉਤਰਨ ਨਾਲ ਹੋ ਰਹੀਆਂ...
    • human civilization
      ਕੀ ਅਸੀਂ ਮਨੁੱਖੀ ਸੱਭਿਅਤਾ ਦੇ ਅੰਤ ਦੀ ਕਹਾਣੀ ਖੁੱਦ ਲਿਖ ਰਹੇ ਹਾਂ ?
    • protests
      ਪਹਿਲੀ ਵਾਰ, ਮੋਦੀ ਨੂੰ ਵੱਡੇ ਵਿਰੋਧ ਵਿਖਾਵਿਆਂ ਦਾ ਸਾਹਮਣਾ ਕਰਨਾ ਪੈ ਰਿਹੈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +