Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    8:59:32 AM

  • singapore travellers india 13 countries visa free transit

    ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ...

  • jagsher singh khangura from nabha makes his mark in egypt

    ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ...

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

  • earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਲੋਕਾਂ ਨੂੰ ਨਿਆਂ ਮਿਲਣ ’ਚ ਦੇਰੀ’ ਨਿਆਂ ਪ੍ਰਣਾਲੀ ਚੁਸਤ ਕਰਨ, ਜੱਜਾਂ ਦੀ ਕਮੀ ਦੂਰ ਕਰਨ ਦੀ ਜ਼ਰੂਰਤ!

BLOG News Punjabi(ਬਲਾਗ)

‘ਲੋਕਾਂ ਨੂੰ ਨਿਆਂ ਮਿਲਣ ’ਚ ਦੇਰੀ’ ਨਿਆਂ ਪ੍ਰਣਾਲੀ ਚੁਸਤ ਕਰਨ, ਜੱਜਾਂ ਦੀ ਕਮੀ ਦੂਰ ਕਰਨ ਦੀ ਜ਼ਰੂਰਤ!

  • Edited By Sandeep Kumar,
  • Updated: 11 Sep, 2026 03:54 AM
Blog
delay in people getting justice
  • Share
    • Facebook
    • Tumblr
    • Linkedin
    • Twitter
  • Comment

13 ਅਪ੍ਰੈਲ, 2016 ਨੂੰ ਸਾਬਕਾ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੇ ਕਿਹਾ ਸੀ ਕਿ ‘‘ਦੇਰੀ ਨਾਲ ਮਿਲਣ ਵਾਲਾ ਨਿਆਂ, ਨਿਆਂ ਨਾ ਮਿਲਣ ਦੇ ਬਰਾਬਰ ਹੈ।’’

ਅੱਜ ਦੇਸ਼ ’ਚ ਪੀੜਤਾਂ ਨੂੰ ਨਿਆਂ ਦੀ ਉਡੀਕ ’ਚ ਸਾਲਾਂ ਲੱਗ ਰਹੇ ਹਨ ਅਤੇ ਅਦਾਲਤਾਂ ’ਚ ਜਾਰੀ ‘ਤਾਰੀਖ਼ ’ਤੇ ਤਾਰੀਖ਼’ ਦੇ ਗਲਤ ਰੁਝਾਨ ਕਾਰਨ ਮੁਕੱਦਮਿਆਂ ਦੇ ਲਟਕਦੇ ਚਲੇ ਜਾਣ ਕਾਰਨ ਨਿਆਂ ਦੀ ਉਡੀਕ ’ਚ ਹੀ ਲੋਕਾਂ ਦੀ ਪੂਰੀ ਜ਼ਿੰਦਗੀ ਬੀਤ ਰਹੀ ਹੈ, ਜਿਸ ਦੀਆਂ ਇਸੇ ਸਾਲ ਸਾਹਮਣੇ ਆਈਆਂ ਅਜਿਹੀਆਂ ਹੀ ਕੁਝ ਘਟਨਾਵਾਂ ਹੇਠਾਂ ਦਰਜ ਹਨ :

*4 ਫਰਵਰੀ ਨੂੰ ‘ਗੁਜਰਾਤ ਹਾਈ ਕੋਰਟ’ ਨੇ ਨਵੰਬਰ 1996 ਤੋਂ ਲਟਕਦੇ ਆ ਰਹੇ 30 ਸਾਲ ਪੁਰਾਣੇ ਇਕ ਮਾਮਲੇ ’ਚ ਪੁਲਸ ਕਾਂਸਟੇਬਲ ‘ਬਾਬੂਭਾਈ ਪ੍ਰਜਾਪਤੀ’ ਨੂੰ ਇਕ ਟਰੱਕ ਡਰਾਈਵਰ ਤੋਂ 20 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਬਾ-ਇੱਜ਼ਤ ਬਰੀ ਕਰ ਦਿੱਤਾ। ਸਾਲ 2004 ’ਚ ਹੇਠਲੀ ਅਦਾਲਤ ਨੇ ਉਸ ਨੂੰ 4 ਸਾਲ ਦੀ ਸਜ਼ਾ ਸੁਣਾਈ ਸੀ, ਜਿਸ ਕਾਰਨ ‘ਬਾਬੂਭਾਈ ਪ੍ਰਜਾਪਤੀ’ ਦੀ ਨੌਕਰੀ ਅਤੇ ਪੈਨਸ਼ਨ ਸਭ ਚਲੀ ਗਈ।

‘ਬਾਬੂਭਾਈ ਪ੍ਰਜਾਪਤੀ’ ਨੇ ਉਕਤ ਫੈਸਲੇ ਖਿਲਾਫ ਹਾਈ ਕੋਰਟ ’ਚ ਇਨਸਾਫ਼ ਦੀ ਗੁਹਾਰ ਲਗਾਈ ਸੀ। ਬਰੀ ਹੋਣ ਤੋਂ ਬਾਅਦ ‘ਬਾਬੂਭਾਈ ਪ੍ਰਜਾਪਤੀ’ ਨੇ ਆਪਣੇ ਵਕੀਲ ਨੂੰ ਕਿਹਾ ਸੀ, ‘‘ਮੇਰੇ ਜੀਵਨ ਤੋਂ ਇਹ ਕਲੰਕ ਮਿਟ ਗਿਆ, ਹੁਣ ਜੇਕਰ ਭਗਵਾਨ ਮੈਨੂੰ ਚੁੱਕ ਵੀ ਲੈਣ ਤਾਂ ਕੋਈ ਦੁੱਖ ਨਹੀਂ।’’ ਇਸ ਨੂੰ ਸੰਯੋਗ ਹੀ ਕਿਹਾ ਜਾਵੇਗਾ ਕਿ ਫੈਸਲਾ ਆਉਣ ਦੇ ਅਗਲੇ ਹੀ ਦਿਨ 5 ਫਰਵਰੀ, 2026 ਨੂੰ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ।

*5 ਅਪ੍ਰੈਲ ਨੂੰ ‘ਦਿੱਲੀ ਹਾਈ ਕੋਰਟ’ ਨੇ ਗਵਾਹਾਂ ਦੇ ਬਿਆਨਾਂ ’ਚ ਭਾਰੀ ਕਮੀਆਂ ਦੇ ਮੱਦੇਨਜ਼ਰ ‘ਸ਼ੱਕ ਦਾ ਲਾਭ’ ਦਿੰਦੇ ਹੋਏ 2 ਇੰਜੀਨੀਅਰਾਂ ‘ਵੀ. ਕੇ. ਦੱਤਾ’ ਅਤੇ ‘ਦਿਨੇਸ਼ ਗਰਗ’ ਨੂੰ 35 ਸਾਲ ਪਹਿਲਾਂ 20 ਸਤੰਬਰ, 1991 ਨੂੰ ਉਨ੍ਹਾਂ ’ਤੇ ਲੱਗੇ 1,800 ਰੁਪਏ ਰਿਸ਼ਵਤ ਮੰਗਣ ਦੇ ਦੋਸ਼ਾਂ ਤੋਂ ਇਹ ਕਹਿੰਦੇ ਹੋਏ ਬਰੀ ਕਰ ਦਿੱਤਾ ਕਿ ਇਸਤਗਾਸਾ ਪੱਖ ਰਿਸ਼ਵਤ ਦੀ ਮੰਗ ਨੂੰ ਸਾਬਤ ਕਰਨ ’ਚ ਨਾਕਾਮ ਰਿਹਾ ਹੈ। ਹੇਠਲੀ ਅਦਾਲਤ ਨੇ ਸਾਲ 2002 ’ਚ ਇਨ੍ਹਾਂ ਨੂੰ 2 ਸਾਲ ਕੈਦ ਦੀ ਸਜ਼ਾ ਸੁਣਾਈ ਸੀ।

*1 ਜੁਲਾਈ ਨੂੰ ‘ਲਖਨਊ’ ਦੀ ਸੀ. ਬੀ. ਆਈ. ਅਦਾਲਤ ਨੇ ‘ਲਖਨਊ ਬਾਰ ਐਸੋਸੀਏਸ਼ਨ’ ਦੇ ਸਾਬਕਾ ਪ੍ਰਧਾਨ ‘ਇੰਦਰਦੇਵ ਸਿੰਘ’ ਦੀ 8 ਅਗਸਤ, 2002 ਨੂੰ ਹੱਤਿਆ ਦੇ ਲਗਭਗ 23 ਸਾਲ ਬਾਅਦ ਫੈਸਲਾ ਸੁਣਾਉਂਦੇ ਹੋਏ ‘ਵਿਕਰਮ ਯਾਦਵ’ ਉਰਫ਼ ‘ਕਾਲੀਆ’, ‘ਪੰਨਾ ਸਿੰਘ’ ਅਤੇ ‘ਬ੍ਰਿਜੇਸ਼ ਯਾਦਵ’ ਨੂੰ ਉਮਰਕੈਦ ਦੀ ਸਜ਼ਾ ਸੁਣਾਈ। ਸੁਣਵਾਈ ਦੌਰਾਨ ਹੋਰ ਦੋਸ਼ੀ ‘ਮੰਨਾਲਾਲ’, ‘ਵੇਦ ਪ੍ਰਕਾਸ਼’ ਅਤੇ ‘ਛੋਟੇਲਾਲ’ ਮਰ ਚੁੱਕੇ ਹਨ।

*19 ਅਗਸਤ ਨੂੰ ਸੁਪਰੀਮ ਕੋਰਟ ਨੇ ਸਾਲ 1996 ਦੇ 30 ਸਾਲ ਪੁਰਾਣੇ ਮਾਮਲੇ ’ਚ ਫੈਸਲਾ ਸੁਣਾਉਂਦੇ ਹੋਏ ਗੁਜਰਾਤ ਸਰਕਾਰ ਦੇ 2 ਕਰਮਚਾਰੀਆਂ (1 ਕਲਰਕ ਅਤੇ 1 ਚਪੜਾਸੀ) ਨੂੰ ਬਰੀ ਕਰ ਦਿੱਤਾ ਕਿਉਂਕਿ ਉਨ੍ਹਾਂ ’ਤੇ ਇਸਤਗਾਸਾ ਪੱਖ ਆਪਣਾ ਦੋਸ਼ ਸਿੱਧ ਨਹੀਂ ਕਰ ਸਕਿਆ। ਇਨ੍ਹਾਂ ਦੋਹਾਂ ’ਤੇ ਇਕ ਵਿਦਿਆਰਥੀ ਨੂੰ ਵਜ਼ੀਫ਼ੇ ਲਈ ਆਮਦਨ ਸਰਟੀਫਿਕੇਟ ਜਾਰੀ ਕਰਨ ਦੇ ਬਦਲੇ ’ਚ 20 ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਸੀ ਅਤੇ ਹੇਠਲੀ ਅਦਾਲਤ ਨੇ ਉਨ੍ਹਾਂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਸੀ।

*25 ਅਗਸਤ ਨੂੰ ਸੁਪਰੀਮ ਕੋਰਟ ਨੇ ਡਬਲ ਮਰਡਰ ਨਾਲ ਜੁੜੇ ਲਗਭਗ 45 ਸਾਲ ਪੁਰਾਣੇ ਮਾਮਲੇ ’ਚ ਦੇਸ਼ ਦੀ ਨਿਆਇਕ ਪ੍ਰਣਾਲੀ ਦੀ ਅਸਫਲਤਾ ’ਤੇ ਬੇਹੱਦ ਸਖ਼ਤ ਅਤੇ ਚਿੰਤਾਜਨਕ ਟਿੱਪਣੀ ਕੀਤੀ। ਹੇਠਲੀ ਅਦਾਲਤ ਨੂੰ ਇਸ ਮਾਮਲੇ ਦਾ ਟ੍ਰਾਇਲ (ਸੁਣਵਾਈ) ਪੂਰਾ ਕਰਨ ’ਚ ਹੀ 22 ਸਾਲ ਲੱਗ ਗਏ।

ਇਸ ਤੋਂ ਬਾਅਦ, ਜਦੋਂ ਮਾਮਲੇ ਦੀ ਅਪੀਲ ਕੀਤੀ ਗਈ, ਤਾਂ ਝਾਰਖੰਡ ਹਾਈ ਕੋਰਟ ਨੇ ਵੀ ਆਪਣਾ ਫੈਸਲਾ ਸੁਣਾਉਣ ’ਚ 22 ਸਾਲ ਦਾ ਲੰਬਾ ਸਮਾਂ ਲਗਾ ਦਿੱਤਾ। ਸੁਪਰੀਮ ਕੋਰਟ ਨੇ ਇਸ ਭਿਆਨਕ ਦੇਰੀ ਨੂੰ ‘ਨਿਆਇਕ ਵਿਵਸਥਾ ਦੀ ਅਸਫਲਤਾ’ ਕਰਾਰ ਦਿੰਦੇ ਹੋਏ 70 ਸਾਲਾ ਦੋਸ਼ੀ ਦੀ ਸਜ਼ਾ ਨੂੰ ਸਸਪੈਂਡ (ਮੁਲਤਵੀ) ਕਰਦੇ ਹੋਏ ਉਸ ਨੂੰ ਰਿਹਾਅ ਕਰ ਦਿੱਤਾ।

ਅਦਾਲਤ ਨੇ ਗੌਰ ਕੀਤਾ ਕਿ 6 ਮੁਲਜ਼ਮਾਂ ’ਚੋਂ 2 ਦੀ ਮੌਤ ਦੋਸ਼ ਤੈਅ ਹੋਣ ਤੋਂ ਪਹਿਲਾਂ ਹੀ ਹੋ ਗਈ ਸੀ ਜਦਕਿ ਦੋਸ਼ੀ ਠਹਿਰਾਏ ਗਏ 4 ’ਚੋਂ 3 ਮੁਲਜ਼ਮਾਂ ਦੀ ਮੌਤ ਹਾਈ ਕੋਰਟ ’ਚ ਮਾਮਲਾ ਪੈਂਡਿੰਗ ਰਹਿਣ ਦੇ ਦੌਰਾਨ ਹੋ ਗਈ ਸੀ।

*1 ਸਤੰਬਰ ਨੂੰ ‘ਸੁਪਰੀਮ ਕੋਰਟ’ ਨੇ ‘ਇੰਡੀਅਨ ਬੈਂਕ’ ਦੇ ਇਕ ਸਾਬਕਾ ਬ੍ਰਾਂਚ ਮੈਨੇਜਰ ਨੂੰ ਸਾਲ 1991 ਤੋਂ ਉਸ ਦੇ ਖਿਲਾਫ ਚੱਲ ਰਹੇ 35 ਸਾਲ ਪੁਰਾਣੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਬਰੀ ਕਰ ਦਿੱਤਾ। ‘ਸੁਪਰੀਮ ਕੋਰਟ’ ਨੇ ਸੀ. ਬੀ. ਆਈ. ’ਤੇ ਸਖਤ ਟਿੱਪਣੀ ਕਰਦੇ ਹੋਏ ਕਿਹਾ ਕਿ ਉਸ ਦੇ ਲਗਾਏ ਹੋਏ ਦੋਸ਼ ਮੁਕੰਮਲ ਤੌਰ ’ਤੇ ਮਨਘੜਤ ਪਾਏ ਗਏ।

ਅਦਾਲਤਾਂ ’ਚ ਮੁਕੱਦਮਿਆਂ ਦਾ ਭਾਰੀ ਬੋਝ ਹੋਣ ਦੇ ਕਾਰਨ ਇਨਸਾਫ਼ ਮਿਲਣ ’ਚ ਦੇਰੀ ਨੂੰ ਦੇਖਦੇ ਹੋਏ ਹੀ ਲੋਕਾਂ ਨੇ ਕਈ ਮਾਮਲਿਆਂ ’ਚ ਖੁਦ ਕਾਨੂੰਨ ਹੱਥ ’ਚ ਲੈਣਾ ਸ਼ੁਰੂ ਕਰ ਦਿੱਤਾ ਹੈ ਅਤੇ ਇਸੇ ਲਈ ਸਮੇਂ-ਸਮੇਂ ’ਤੇ ਲੋਕਾਂ ਦੁਆਰਾ ਅਪਰਾਧ ਦੇ ਸ਼ੱਕ ’ਚ ਲੋਕਾਂ ਨੂੰ ਫੜ ਕੇ ਬਿਨਾਂ ਸੱਚਾਈ ਜਾਣੇ ਹੀ ਕੁੱਟ-ਕੁੱਟ ਕੇ ਮਾਰ ਦੇਣ ਦੀਆਂ ਖ਼ਬਰਾਂ ਤੱਕ ਆਉਣ ਲੱਗੀਆਂ ਹਨ।

ਇਸ ਤਰ੍ਹਾਂ ਦੀ ਨੌਬਤ ਨਾ ਆਵੇ ਇਸਦੇ ਲਈ ਜਿੱਥੇ ਦੇਸ਼ ਦੀਆਂ ਛੋਟੀਆਂ-ਵੱਡੀਆਂ ਸਾਰੀਆਂ ਅਦਾਲਤਾਂ ’ਚ ਜੱਜਾਂ ਦੀ ਕਮੀ ਛੇਤੀ ਤੋਂ ਛੇਤੀ ਦੂਰ ਕਰਨ ਦੀ ਲੋੜ ਹੈ, ਉੱਥੇ ਹੀ ਅਦਾਲਤਾਂ ’ਚ ਨਿਆਂ ਪ੍ਰਕਿਰਿਆ ਨੂੰ ਚੁਸਤ ਅਤੇ ਹੋਰ ਤੇਜ਼ ਕਰਨ ਦੀ ਵੀ ਜ਼ਰੂਰਤ ਹੈ। ਜੇਕਰ ਅਦਾਲਤਾਂ ’ਚ ਪੂਰੀ ਗਿਣਤੀ ’ਚ ਜੱਜ ਹੀ ਨਹੀਂ ਹੋਣਗੇ ਤਾਂ ਫਿਰ ਭਲਾ ਲੋਕਾਂ ਨੂੰ ਸਮੇਂ ’ਤੇ ਨਿਆਂ ਕਿਸ ਤਰ੍ਹਾਂ ਮਿਲ ਸਕਦਾ ਹੈ।

— ਵਿਜੇ ਕੁਮਾਰ

  • Delay in getting justice
  • Judicial system
  • Shortage of judges
  • ਨਿਆਂ ਮਿਲਣ ’ਚ ਦੇਰੀ
  • ਨਿਆਂ ਪ੍ਰਣਾਲੀ
  • ਜੱਜਾਂ ਦੀ ਕਮੀ

ਫ਼ਲੂ ਦੀ ਵਧਦੀ ਕਰੋਪੀ ਤੋਂ ਅਸੀਂ ਅਗਲੀ ਮਹਾਮਾਰੀ ਨੂੰ ਲੈ ਕੇ ਕੀ ਸਿੱਖ ਸਕਦੇ ਹਾਂ?

NEXT STORY

Stories You May Like

  • amit shah  justice  fir  supreme court
    ਹੁਣ ਨਹੀਂ ਪਵੇਗੀ ਤਾਰੀਖ਼ 'ਤੇ ਤਾਰੀਖ਼ ! ਸਿਰਫ਼ 3 ਸਾਲਾਂ 'ਚ ਮਿਲੇਗਾ ਨਿਆਂ, ਕੇਂਦਰੀ ਗ੍ਰਹਿ ਮੰਤਰੀ ਨੇ ਕੀਤਾ ਐਲਾਨ
  • sc st act
    ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਲਈ ਨਿਆਂ ਅਤੇ ਸੁਰੱਖਿਆ ਨੂੰ ਮਜ਼ਬੂਤ ਕਰਨਾ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ ਹੋਵੇਗੀ ਦੂਰ
  • appointment of 3 new judges to the supreme court
    ਸੁਪਰੀਮ ਕੋਰਟ ’ਚ 3 ਨਵੇਂ ਜੱਜਾਂ ਦੀ ਨਿਯੁਕਤੀ, ਮੌਜੂਦਾ ਜੱਜਾਂ ਦੀ ਗਿਣਤੀ 37 ਹੋਈ
  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • lack of security at atms
    ‘ਏ. ਟੀ. ਐੱਮ. ’ਚ ਸੁਰੱਖਿਆ ਦੀ ਕਮੀ’ ਲੁੱਟ ਦੀਆਂ ਘਟਨਾਵਾਂ ਵਧੀਆਂ!
  • increased demand for loans to buy tv fridge  goods by pledging gold
    TV-Fridge ਖ਼ਰੀਦਣ ਲਈ ਕਰਜ਼ਿਆਂ ਦੀ ਵਧੀ ਮੰਗ, ਸੋਨਾ ਗਿਰਵੀ ਰੱਖ ਕੇ ਜ਼ਰੂਰਤ ਦਾ ਸਮਾਨ ਖ਼ਰੀਦ ਰਹੇ ਲੋਕ
  • india  usa  trade agreement  external affairs minister  jaishankar
    ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਮਤਭੇਦ ਦੂਰ ਕਰਨ ਦੀ ਕੋਸ਼ਿਸ਼ ਜਾਰੀ : ਵਿਦੇਸ਼ ਮੰਤਰੀ ਜੈਸ਼ੰਕਰ
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • sir
      ਵੋਟਰ ਸੂਚੀ ਦੇ ਸ਼ੁੱਧੀਕਰਨ ਨਾਲ ਲੋਕਤੰਤਰ ਮਜ਼ਬੂਤ ਹੋਵੇਗਾ
    • gyanesh kumar resign
      ਗਿਆਨੇਸ਼ ਕੁਮਾਰ ਨੂੰ ਆਪਣਾ ਅਸਤੀਫ਼ਾ ਦੇ ਦੇਣਾ ਚਾਹੀਦੈ
    • extortion activities the general public is in a state of terror
      ‘ਜਬਰੀ ਵਸੂਲੀ ਦੀ ਸਰਗਰਮੀ’ ਆਮ ਲੋਕ ਦਹਿਸ਼ਤ ਵਿਚ!
    • mona mishra  s coronation
      ਜੁੱਤਮ-ਜੁੱਤੀ ਦੇ ਵਿਚਾਲੇ ਮੋਨਾ ਮਿਸ਼ਰਾ ਦੀ ਤਾਜਪੋਸ਼ੀ
    • good drivers save money
      ਚੰਗੇ ਡਰਾਈਵਰ ਤੁਹਾਡਾ ਧਨ ਬਚਾਉਂਦੇ ਹਨ...!
    • bill ackman
      ਆਪਣੀ ਧੀ ਦੀਆਂ ਅੱਖਾਂ ਦੀ ਰੌਸ਼ਨੀ ਪਰਤਾਉਣ ਲਈ ਇਕ ਅਰਬਪਤੀ ਨਿਵੇਸ਼ਕ ਦਾ ਦਾਅ
    • barricades and the battle of dissent
      ਬੈਰੀਕੇਡਸ ਅਤੇ ਅਸਹਿਮਤੀ ਦੀ ਲੜਾਈ : ਸਿਆਸੀ ਮਾਹੌਲ ’ਚ ਬਦਲਾਅ ਦੀ ਆਹਟ?
    • electricity theft continues unabated
      ਨਹੀਂ ਰੁਕ ਰਹੀ ਬਿਜਲੀ ਚੋਰੀ, ਵਿਭਾਗ ਨੂੰ ਹੋ ਰਿਹਾ ਨੁਕਸਾਨ!
    • rajmata vijaya raje scindia
      ਰਾਜਮਾਤਾ ਵਿਜਿਆਰਾਜੇ ਸਿੰਧੀਆ : ਸਿਧਾਂਤ ਅਤੇ ਰਾਸ਼ਟਰ-ਸੇਵਾ ਦਾ ਅਨੋਖਾ ਅਧਿਆਏ
    • how can financial investment be made for the prosperity of villages
      ਪਿੰਡਾਂ ਦੀ ਖੁਸ਼ਹਾਲੀ ਲਈ ਵਿੱਤੀ ਨਿਵੇਸ਼ ਕਿਵੇਂ ਹੋਵੇ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +