Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    7:50:50 AM

  • ex serviceman punishment us president trump

    ਸਾਬਕਾ ਫੌਜੀ ਨੂੰ ਇੰਝ ਦਿੱਤੀ ਜਾਵੇਗੀ ਮੌਤ ਦੀ ਸਜ਼ਾ,...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਡੀ. ਐੱਮ. ਕੇ. ਹੱਦਬੰਦੀ ਬਿੱਲ ਦਾ ਵਿਰੋਧ ਜਾਰੀ ਰੱਖੇਗੀ

BLOG News Punjabi(ਬਲਾਗ)

ਡੀ. ਐੱਮ. ਕੇ. ਹੱਦਬੰਦੀ ਬਿੱਲ ਦਾ ਵਿਰੋਧ ਜਾਰੀ ਰੱਖੇਗੀ

  • Edited By Harpreet Singh,
  • Updated: 08 Aug, 2026 12:24 PM
Blog
delimitation bill
  • Share
    • Facebook
    • Tumblr
    • Linkedin
    • Twitter
  • Comment

ਕੇਂਦਰ ਨੇ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਅਭਿਆਸ ਦੇ ਪ੍ਰਸਤਾਵ ’ਤੇ ਆਪਣੀ ਸਿਆਸੀ ਪਹੁੰਚ ਵਧਾ ਦਿੱਤੀ ਹੈ, ਜਿਸ ’ਚ ਸਮਾਜਵਾਦੀ ਪਾਰਟੀ (ਸਪਾ), ਡੀ. ਐੱਮ. ਕੇ. ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦ ਪਵਾਰ ਗੁੱਟ) ਸਮੇਤ ਪ੍ਰਮੁੱਖ ਇੰਡੀਆ ਗੱਠਜੋੜ ਦੀਆਂ ਪਾਰਟੀਆਂ ਸ਼ਾਮਲ ਹਨ। ਇਸ ਚਰਚਾ ਦੇ ਵਿਚਾਲੇ ਕਿ ਡੀ. ਐੱਮ. ਕੇ. ਨੇ ਬਿੱਲ ’ਤੇ ਆਪਣਾ ਰੁਖ਼ ਨਰਮ ਕਰ ਲਿਆ ਹੈ, ਜਿਸ ਨਾਲ ਇੰਡੀਆ ਗੱਠਜੋੜ ’ਚ ਬੇਚੈਨੀ ਹੈ।

ਉਦਯਨਿਧੀ ਸਟਾਲਿਨ ਨੇ ਸਪੱਸ਼ਟ ਕੀਤਾ ਕਿ ਪਾਰਟੀ ਨੇ ਸ਼ੁਰੂਆਤ ਤੋਂ ਹੀ ਹੱਦਬੰਦੀ ਦਾ ਵਿਰੋਧ ਕੀਤਾ ਹੈ ਅਤੇ ਅੱਗੇ ਵੀ ਅਜਿਹਾ ਕਰਨਾ ਜਾਰੀ ਰੱਖੇਗੀ। ਡੀ. ਐੱਮ. ਕੇ. ਨੇ ਮੰਗ ਕੀਤੀ ਹੈ ਕਿ ਅਗਲੇ 25 ਸਾਲਾਂ ਲਈ ਲੋਕ ਸਭਾ ਦੀ ਹੱਦਬੰਦੀ ਦਾ ਆਧਾਰ 2011 ਦਾ ਅਭਿਆਸ ਨਹੀਂ ਸਗੋਂ 1971 ਦੀ ਮਰਦਮਸ਼ੁਮਾਰੀ ਹੋਣੀ ਚਾਹੀਦੀ ਹੈ।

ਇਸ ਦੌਰਾਨ, ਸੰਸਦੀ ਕਾਰਜ ਮੰਤਰੀ ਕਿਰਨ ਰਿਜਿਜੂ ਨੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਪ੍ਰਸਤਾਵ ਦਾ ਸਮਰਥਨ ਕਰਨ ਦੀ ਬੇਨਤੀ ਕੀਤੀ ਹੈ, ਜਦੋਂ ਕਿ ਰਾਹੁਲ ਗਾਂਧੀ ਨੇ ਕਿਰਨ ਰਿਜਿਜੂ ਨੂੰ ਕਿਹਾ ਕਿ ਹਾਲਾਂਕਿ ਹੱਦਬੰਦੀ ’ਤੇ ਕਾਂਗਰਸ ਦੀ ਸੋਚ ’ਚ ਕੋਈ ਤਬਦੀਲੀ ਨਹੀਂ ਹੈ ਪਰ ਸਰਕਾਰ ਨੂੰ ਬਿੱਲ ’ਤੇ ਚਰਚਾ ਕਰਨ ਲਈ ਸਰਬ-ਪਾਰਟੀ ਬੈਠਕ ਬੁਲਾਉਣੀ ਚਾਹੀਦੀ ਹੈ। ਵੀਰਵਾਰ ਨੂੰ ਇੰਡੀਆ ਗੱਠਜੋੜ ਦੀਆਂ ਪਾਰਟੀਆਂ ਦੀ ਇਕ ਬੈਠਕ ’ਚ, ਰਾਹੁਲ ਨੇ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਕਾਂਗਰਸ ਲੋਕ ਸਭਾ ਦੀਆਂ 543 ਸੀਟਾਂ ਦੀ ਮੌਜੂਦਾ ਗਿਣਤੀ ’ਚ 33 ਫੀਸਦੀ ਮਹਿਲਾ ਕੋਟਾ ਲਾਗੂ ਕਰਨ ਦੀ ਚਾਹਵਾਨ ਹੈ। ਸਰਕਾਰ ਚਾਲੂ ਮਾਨਸੂਨ ਸੈਸ਼ਨ ਦੌਰਾਨ ਸੰਵਿਧਾਨ (131ਵੀਂ ਸੋਧ) ਬਿੱਲ ਨੂੰ ਦੁਬਾਰਾ ਪੇਸ਼ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ।

ਪ੍ਰਸਤਾਵਿਤ ਕਾਨੂੰਨ 2029 ਦੀਆਂ ਆਮ ਚੋਣਾਂ ਤੋਂ ਪਹਿਲਾਂ 2011 ਦੀ ਮਰਦਮਸ਼ੁਮਾਰੀ ’ਤੇ ਆਧਾਰਿਤ ਇਕ ਨਵੇਂ ਹੱਦਬੰਦੀ ਅਭਿਆਸ ਰਾਹੀਂ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ’ਚ ਔਰਤਾਂ ਲਈ 33 ਫੀਸਦੀ ਰਾਖਵੇਂਕਰਨ ਨੂੰ ਲਾਗੂ ਕਰਨਾ ਚਾਹੁੰਦਾ ਹੈ। ਇਹ ਲੋਕ ਸਭਾ ਦੀ ਗਿਣਤੀ 543 ਤੋਂ ਵਧਾ ਕੇ 816 ਸੀਟਾਂ ਕਰਨ ਦਾ ਵੀ ਪ੍ਰਸਤਾਵ ਕਰਦਾ ਹੈ।

ਅਖਿਲੇਸ਼ ਨੇ ਬ੍ਰਾਹਮਣ ਭਾਈਚਾਰੇ ਤੱਕ ਪਹੁੰਚ ਬਣਾਈ
2027 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਤੇ ਧਿਆਨ ਕੇਂਦਰਿਤ ਕਰਦਿਆਂ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਬ੍ਰਾਹਮਣ ਭਾਈਚਾਰੇ ਤੱਕ ਪਹੁੰਚ ਬਣਾਈ ਅਤੇ ਕਿਹਾ ਕਿ ਪਾਰਟੀ ਦੇ ‘ਪੀ. ਡੀ. ਏ.’ ਫਾਰਮੂਲੇ ’ਚ ਪੰਡਿਤ ਸ਼ਾਮਲ ਹਨ। ਉਨ੍ਹਾਂ ਨੇ ਉੱਤਰ ਪ੍ਰਦੇਸ਼ ’ਚ ਭਾਜਪਾ ਸਰਕਾਰ ’ਤੇ ਵਿਰੋਧੀ ਧਿਰ ਦੇ ਵਰਕਰਾਂ, ਬ੍ਰਾਹਮਣਾਂ ਅਤੇ ਇਕ ਸ਼ੰਕਰਾਚਾਰੀਆ ਸਮੇਤ ਧਾਰਮਿਕ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਦਾ ਵੀ ਦੋਸ਼ ਲਾਇਆ।

ਇਸ ਨਵੇਂ ਸਿਆਸੀ ਤਜਰਬੇ ਦੀ ਰਸਮੀ ਸ਼ੁਰੂਆਤ ‘ਪੰਡਿਤ’ ਜਨੇਸ਼ਵਰ ਮਿਸ਼ਰ ਦੀ ਜਯੰਤੀ ਦੇ ਨਾਲ ਹੋਈ, ਜੋ ਕਿ ਦਿੱਗਜ ਸਮਾਜਵਾਦੀ ਨੇਤਾ ਸਨ ਜਿਨ੍ਹਾਂ ਨੂੰ ਪ੍ਰਸਿੱਧ ਤੌਰ ’ਤੇ ‘ਛੋਟੇ ਲੋਹੀਆ’ ਵਜੋਂ ਜਾਣਿਆ ਜਾਂਦਾ ਹੈ। ਪਾਰਟੀ ਨੇ ਬ੍ਰਾਹਮਣ ਭਾਈਚਾਰੇ ਤੱਕ ਪਹੁੰਚਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਅਤੇ ਸ਼ਾਨਦਾਰ ‘ਪ੍ਰਬੁੱਧਜਨ ਸੰਮੇਲਨ’ ਦਾ ਆਯੋਜਨ ਕੀਤਾ।

ਅਖਿਲੇਸ਼ ਨੇ ਆਪਣੀ ਪਾਰਟੀ ਦੇ ਬਹੁ-ਪ੍ਰਚਾਰਿਤ ‘ਪੀ. ਡੀ. ਏ.’ (ਪੱਛੜਿਆ, ਦਲਿਤ ਅਤੇ ਘੱਟਗਿਣਤੀ) ਦਾ ਅਰਥ ਵੀ ਬਦਲ ਦਿੱਤਾ, ਇਹ ਦੱਸਦੇ ਹੋਏ ਕਿ ‘ਪੀ. ਡੀ.’ ਅਸਲ ’ਚ ‘ਪੀੜਤ ਪੰਡਿਤ’ ਦਾ ਸੰਖੇਪ ਰੂਪ ਸੀ। ਹਾਲਾਂਕਿ ਅਖਿਲੇਸ਼ ਦੇ ਪ੍ਰੋ-ਸਨਾਤਨ ਜ਼ੋਰ ਨੇ ਭਾਜਪਾ ਅੰਦਰ ਬੇਚੈਨੀ ਪੈਦਾ ਕਰ ਦਿੱਤੀ ਹੈ ਅਤੇ ਭਗਵਾ ਪਾਰਟੀ ਦੇ ਨੇਤਾਵਾਂ ਨੇ ਬ੍ਰਾਹਮਣ ਭਾਈਚਾਰੇ ਨੂੰ ਲੁਭਾਉਣ ਦੀ ਉਨ੍ਹਾਂ ਦੀ ਕੋਸ਼ਿਸ਼ ਨੂੰ ਚੋਣ ਸਟੰਟ ਕਰਾਰ ਦਿੱਤਾ ਹੈ।

ਸ਼ਰਦ ਪਵਾਰ ਦੀ ਅਗਵਾਈ ਵਾਲੀ ਐੱਨ. ਸੀ. ਪੀ. ਦੀ ਦੁਬਿਧਾ ਵਧੀ
ਦਿੱਲੀ ’ਚ ਕਾਕਰੋਚ ਜਨਤਾ ਪਾਰਟੀ ਦੇ ਅੰਦੋਲਨ ਦੀ ਜਿੱਤ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਸ਼ਰਦ ਪਵਾਰ ਦੀ ਅਗਵਾਈ ਵਾਲੇ ਗੁੱਟ ਦੇ ਸਾਹਮਣੇ ਦੁਬਿਧਾ ਨੂੰ ਹੋਰ ਡੂੰਘਾ ਕਰ ਦਿੱਤਾ ਹੈ ਕਿ ਕੀ ਭਾਜਪਾ ਦੀ ਅਗਵਾਈ ਵਾਲੇ ਐੱਨ. ਡੀ. ਏ. ’ਚ ਸ਼ਾਮਲ ਹੋਣਾ ਹੈ ਜਾਂ ਇੰਡੀਆ ਗੱਠਜੋੜ ’ਚ ਕਾਂਗਰਸ ਨਾਲ ਬਣੇ ਰਹਿਣਾ ਹੈ।

ਉਸੇ ਸਮੇਂ, ਪਾਰਟੀ ਦਾ ਸੁਨੇਤਰਾ ਪਵਾਰ ਦੀ ਅਗਵਾਈ ਵਾਲਾ ਗੁੱਟ, ਜੋ ਮਹਾਰਾਸ਼ਟਰ ’ਚ ਐੱਨ. ਡੀ. ਏ. ਸਰਕਾਰ ਦਾ ਹਿੱਸਾ ਹੈ, ਆਪਣੀ ਅਗਵਾਈ ਲਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਇਸ ਦੌਰਾਨ, ਸ਼ਰਦ ਪਵਾਰ ਦੀ ਅਗਵਾਈ ਵਾਲੀ ਐੱਨ. ਸੀ. ਪੀ. ਨੇ ਬੁਲਾਰਿਆਂ ਦੇ ਪੈਨਲ ਨੂੰ ਭੰਗ ਕਰ ਦਿੱਤਾ ਹੈ, ਜਿਸ ’ਚੋਂ ਸਿਰਫ਼ ਦੋ-ਮਹੇਸ਼ ਤਾਪਸੇ ਅਤੇ ਵਿੱਦਿਆ ਚਵਾਨ ਨੂੰ ਬਰਕਰਾਰ ਰੱਖਿਆ ਗਿਆ ਹੈ।

ਦੂਜੇ ਪਾਸੇ, ਚੋਣ ਰਣਨੀਤੀਕਾਰ ਤੋਂ ਜਨ ਸੁਰਾਜ ਪਾਰਟੀ ਦੇ ਸੰਸਥਾਪਕ ਬਣੇ ਪ੍ਰਸ਼ਾਂਤ ਕਿਸ਼ੋਰ ਨੇ ਪਾਰਟੀ ਦੀ ਭਵਿੱਖ ਦੀ ਰਾਜਨੀਤਿਕ ਰਣਨੀਤੀ ’ਤੇ ਚਰਚਾ ਕਰਨ ਲਈ ਦੇਵਗਿਰੀ ਬੰਗਲੇ ਵਿਖੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਨੇਤਾਵਾਂ ਪਾਰਥ ਪਵਾਰ ਅਤੇ ਮਹਾਰਾਸ਼ਟਰ ਦੀ ਉਪ ਮੁੱਖ ਮੰਤਰੀ ਸੁਨੇਤਰਾ ਪਵਾਰ ਨਾਲ ਮੁਲਾਕਾਤ ਕੀਤੀ। ਹਾਲਾਂਕਿ ਦੋਵੇਂ ਧਿਰਾਂ ਇਸ ਗੱਲ ’ਤੇ ਚੁੱਪ ਸਨ ਕਿ ਮੀਟਿੰਗ ’ਚ ਕੀ ਹੋਇਆ, ਪਰ ਇਸ ਨੇ ਮਹਾਰਾਸ਼ਟਰ ਦੀ ਰਾਜਨੀਤੀ ’ਚ ਫਿਰ ਤੋਂ ਹਲਚਲ ਪੈਦਾ ਕਰ ਦਿੱਤੀ ਹੈ, ਖਾਸ ਕਰ ਕੇ ਇਸ ਗੱਲ ਨੂੰ ਲੈ ਕੇ ਕਿ ਐੱਨ. ਸੀ. ਪੀ. ਕਿਹੜਾ ਰਸਤਾ ਅਪਣਾਏਗੀ।

ਸੂਤਰਾਂ ਅਨੁਸਾਰ, ਕਿਸ਼ੋਰ ਦੇ ਸੁਝਾਅ ਐੱਨ. ਸੀ. ਪੀ. ਨੂੰ ਪਾਰਟੀ ਸੰਗਠਨ ਦੇ ਪੁਨਰ-ਨਿਰਮਾਣ ਅਤੇ ਇਸ ਦੀ ਚੋਣ ਰਣਨੀਤੀ ਨੂੰ ਮੁੜ ਪਰਿਭਾਸ਼ਿਤ ਕਰਨ ’ਚ ਮਦਦ ਕਰਨ ਲਈ ਕੀਮਤੀ ਹੋਣਗੇ। ਐੱਨ. ਸੀ. ਪੀ. ਆਉਣ ਵਾਲੀਆਂ ਜ਼ਿਲਾ ਪ੍ਰੀਸ਼ਦ, ਪੰਚਾਇਤ ਚੋਣਾਂ ’ਚ ਇਕੱਲੀ ਜਾ ਸਕਦੀ ਹੈ, ਬਜਾਏ ਇਸ ਦੇ ਕਿ ਉਹ ਸੱਤਾਧਾਰੀ ਮਹਾਯੁਤੀ ਗੱਠਜੋੜ ਦਾ ਹਿੱਸਾ ਬਣੇ।

ਜੈੱਨ-ਜ਼ੈੱਡ ਅਤੇ ਕਾਂਗਰਸ
ਜੈੱਨ-ਜ਼ੈੱਡ ਤੱਕ ਪਹੁੰਚਣ ਦੇ ਇਕ ਇਸ਼ਾਰੇ ਵਜੋਂ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੰਸਟਾਗ੍ਰਾਮ ’ਤੇ ਇਕ ‘ਮੁਝਸੇ ਕੁਛ ਭੀ ਪੂਛੇਂ’ ਸੈਸ਼ਨ ਸ਼ੁਰੂ ਕੀਤਾ, ਜਿਸ ’ਚ ਉਨ੍ਹਾਂ ਨੇ ਝਾਰਖੰਡ ’ਚ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਸਮੇਤ ਕਈ ਸਵਾਲਾਂ ਦੇ ਜਵਾਬ ਦਿੱਤੇ ਅਤੇ ਜ਼ੋਰ ਦਿੱਤਾ ਕਿ ਹਰ ਸਰਕਾਰ ਨੂੰ ਵਿਦਿਆਰਥੀਆਂ ਦੀ ਗੱਲ ਸੁਣਨੀ ਚਾਹੀਦੀ ਹੈ।

ਕਾਕਰੋਚ ਜਨਤਾ ਪਾਰਟੀ ਪੂਰੇ ਭਾਰਤ ਦੇ ਲੋਕਾਂ ਦੀਆਂ ਲੋੜਾਂ ਅਤੇ ਉਮੀਦਾਂ ਨੂੰ ਸਮਝਣ ਲਈ ਉਨ੍ਹਾਂ ਨਾਲ ਗੱਲਬਾਤ ਕਰਨ ਵਾਸਤੇ ਇਕ ਨੌਜਵਾਨ-ਕੇਂਦ੍ਰਿਤ ‘ਕਿਆ ਬੋਲਤੀ ਪਬਲਿਕ’ ਮੁਹਿੰਮ ਸ਼ੁਰੂ ਕਰੇਗੀ। ਇਹ ਮੁਹਿੰਮ ਸਤੰਬਰ 2026 ’ਚ ਸ਼ੁਰੂ ਹੋਣ ਵਾਲੀ ਹੈ। ਇਸ ਪਹਿਲ ਦਾ ਉਦੇਸ਼ ਸਿੱਖਿਆ ਦੀ ਸਮਰੱਥਾ, ਬੇਰੁਜ਼ਗਾਰੀ ਅਤੇ ਸਰਕਾਰ ਤੇ ਜਨਤਾ ਵਿਚਾਲੇ ਕਥਿਤ ਤਰੁੱਟੀਆਂ ਵਰਗੇ ਮੁੱਦਿਆਂ ਨੂੰ ਹੱਲ ਕਰਵਾਉਣਾ ਹੈ।

ਇਸ ਦੌਰਾਨ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਈਸਾ), ਜਿਸ ਨੇ ਪੇਪਰ ਲੀਕ ਅਤੇ ਵਿੱਦਿਅਕ ਜਵਾਬਦੇਹੀ ਦੀ ਮੰਗ ਨੂੰ ਲੈ ਕੇ ਹਾਲ ਹੀ ’ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ’ਚ ਮੋਹਰੀ ਭੂਮਿਕਾ ਨਿਭਾਈ ਸੀ, ਨੇ ਇਕ ਦੇਸ਼ਵਿਆਪੀ ਆਊਟਰੀਚ ਮੁਹਿੰਮ ‘ਜੈੱਨ-ਜ਼ੈੱਡ ਰਾਈਜ਼ਿੰਗ’ ਦਾ ਐਲਾਨ ਕੀਤਾ ਹੈ, ਜਿਸ ਤਹਿਤ ਇਸ ਦੀ ਰਾਸ਼ਟਰੀ ਪ੍ਰਧਾਨ ਨੇਹਾ ਸਿੱਖਿਆ ਸੁਧਾਰਾਂ, ਬੇਰੁਜ਼ਗਾਰੀ ਅਤੇ ਦਾਖ਼ਲਾ ਪ੍ਰੀਖਿਆ ਨੀਤੀਆਂ ਦੇ ਮੁੱਦਿਆਂ ’ਤੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਕਈ ਰਾਜਾਂ ਦਾ ਦੌਰਾ ਕਰੇਗੀ।

–ਰਾਹਿਲ ਨੋਰਾ ਚੋਪੜਾ

  • DMK
  • Oppose
  • Delimitation Bill

ਕਿਤੇ ਵੀ ਗਲਤ ਨਜ਼ਰ ਆਏ ਤਾਂ ਸਿਸਟਮ ਵਿਰੁੱਧ ਆਵਾਜ਼ ਉਠਾਓ

NEXT STORY

Stories You May Like

  • electricity arrears electricity bill
    ਬਿਜਲੀ ਦਾ ਬਕਾਇਆ ਬਿੱਲ ਵਸੂਲਣ ਨੂੰ ਲੈ ਕੇ ਪੈ ਗਿਆ ਰੌਲਾ, ਜਾਣੋ ਕੀ ਹੈ ਪੂਰਾ ਮਾਮਲਾ
  • congress protests against chief election commissioner gyanesh kumar
    ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ
  • india may face slowdown in global economic growth  dbs
    ਭਾਰਤ ਅੰਤਰਰਾਸ਼ਟਰੀ ਆਰਥਿਕ ਵਾਧਾ ਪੈ ਸਕਦੈ ਮੱਠਾ : ਡੀ. ਬੀ. ਐੱਸ.
  • shipping containers
    ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ ਸੰਕੇਤ
  • tents set up  against housing crisis
    ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ
  • anganwadi centre  employees   union
    ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਵਿਰੋਧ
  • the first indian to become an mma referee at the asian games
    ਪ੍ਰਾਚੀਤੀ ਏਸ਼ੀਆਈ ਖੇਡਾਂ ’ਚ ਐੱਮ. ਐੱਮ. ਏ. ਰੈਫਰੀ ਬਣਨ ਵਾਲੀ ਪਹਿਲੀ ਭਾਰਤੀ
  • student protests
    ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • pilot and passengers safety
      ਪਾਇਲਟ ਅਤੇ ਯਾਤਰੀ ਦੀ ਸੁਰੱਖਿਆ ਇਕ-ਦੂਜੇ ਤੋਂ ਵੱਖ ਨਹੀਂ
    • viksit bharat and gst
      'ਵਿਕਸਿਤ ਭਾਰਤ' ਦੀ ਆਰਥਿਕ ਸ਼ਕਤੀ ਦੇ ਨਿਰਮਾਣ 'ਚ ਸਹਾਇਕ GST
    • captain samit machar
      ਹਿੰਮਤ ਅਤੇ ਜ਼ਿੰਮੇਵਾਰੀ ਦੇ ਪ੍ਰਤੀਕ ਕੈਪਟਨ ਸਮਿਤ ਮੱਛਾਰ
    • china s belt and road initiative is becoming a headache for it
      ‘ਚੀਨ ਦੀ ਬੈਲਟ ਐਂਡ ਰੋਡ ਯੋਜਨਾ’ ਬਣਦੀ ਜਾ ਰਹੀ ਇਸਦੇ ਲਈ ਸਿਰਦਰਦ!
    • where should we invest and how do we make the right decision
      ਨਿਵੇਸ਼ ਕਿੱਥੇ ਕਰੀਏ, ਸਹੀ ਫ਼ੈਸਲਾ ਕਿਵੇਂ ਲਈਏ?
    • drug free punjab campaigns
      ਭਾਸ਼ਣਾਂ ਤੱਕ ਸੀਮਤ ਨਹੀਂ ਰਹੀਆਂ ਨਸ਼ਾ ਮੁਕਤ ਪੰਜਾਬ ਯਾਤਰਾਵਾਂ
    • trump
      ਟਰੰਪ ਦੀ ਦਾਦਾਗਿਰੀ ਨੂੰ ਕੰਟਰੋਲ ਕਰਨਾ ਜ਼ਰੂਰੀ
    • saarc
      ਸਾਰਕ ਨੇ 12 ਸਾਲਾਂ 'ਚ ਕੋਈ ਸਿਖ਼ਤ ਸੰਮੇਲਨ ਆਯੋਜਿਤ ਨਹੀਂ ਕੀਤਾ
    • curbing social evils and extravagance
      ਸਮਾਜਿਕ ਕੁਰੀਤੀਆਂ ਅਤੇ ਫਿਜ਼ੂਲ-ਖਰਚੀ ’ਤੇ ਲਗਾਮ, ਕੁਝ ਪੰਚਾਇਤਾਂ ਦੇ ਸ਼ਲਾਘਾਯੋਗ...
    • gyanesh is the target of the opposition
      ਸੜਕ ਤੋਂ ਸੰਸਦ ਤੱਕ ਵਿਰੋਧੀ ਧਿਰ ਦੇ ਨਿਸ਼ਾਨੇ ’ਤੇ ਗਿਆਨੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +