Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    9:26:38 PM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਢੀਂਡਸਾ ਅਕਾਲੀ ਦਲ ਬਨਾਮ ਬਾਦਲ ਅਕਾਲੀ ਦਲ

BLOG News Punjabi(ਬਲਾਗ)

ਢੀਂਡਸਾ ਅਕਾਲੀ ਦਲ ਬਨਾਮ ਬਾਦਲ ਅਕਾਲੀ ਦਲ

  • Updated: 30 Jul, 2020 03:47 AM
Blog
dhindsa akali dal vs  badal akali dal
  • Share
    • Facebook
    • Tumblr
    • Linkedin
    • Twitter
  • Comment

ਜਸਵੰਤ ਸਿੰਘ ‘ਅਜੀਤ’

ਜਦੋਂ ਤੋਂ ਸੁਖਦੇਵ ਸਿੰਘ ਢੀਂਡਸਾ ਵਲੋਂ ਆਪਣੇ ਸ਼੍ਰੋਮਣੀ ਅਕਾਲੀ ਦਲ (ਲੋਕਤੰਤਰਿਕ) ਦੇ ਗਠਨ ਦਾ ਐਲਾਨ ਕੀਤਾ ਗਿਆ ਹੈ, ਉਦੋਂ ਤੋਂ ਹੀ ਪੰਜਾਬ ਅਤੇ ਦਿੱਲੀ ਦੇ ਅਕਾਲੀ ਧੜਿਆਂ ਦੀ ਸਰਗਰਮੀ ’ਚ ਤੇਜ਼ੀ ਆ ਗਈ ਹੈ, ਜਿਥੇ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਵਫਾਦਾਰ ਸਾਥੀਆਂ ਵਲੋਂ ਆਪਣੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਸ. ਢੀਂਡਸਾ ਵਲੋਂ ਲਗਾਈ ਜਾਣ ਵਾਲੀ ਸੰਨ੍ਹ ਤੋਂ ਬਚਾਉਣ ਲਈ ਅਜਿਹੀ ਨਾਕਾਬੰਦੀ ਕੀਤੀ ਗਈ ਹੈ ਕਿ ਉਸਦੇ ਕਾਰਨ ਇਕ ਤਾਂ ਦਲ ਦੇ ਛੋਟੇ-ਵੱਡੇ ਮੁਖੀਆਂ ਨੇ ਢੀਂਡਸਾ ਅਤੇ ਉਨ੍ਹਾਂ ਦੇ ਦਲ ’ਤੇ ਸ਼ਬਦੀ ਹਮਲੇ ਕਰ ਕੇ ਸੁਖਬੀਰ ਨੂੰ ਉਨ੍ਹਾਂ ਪ੍ਰਤੀ ਆਪਣੀ ਵਫਾਦਾਰੀ ਦਾ ਅਹਿਸਾਸ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ।

ਦੂਸਰੇ ਪਾਸੇ ਸੁਖਬੀਰ ਸਿੰਘ ਬਾਦਲ ਨੇ ਵੱਡੇ ਪੱਧਰ ’ਤੇ ਅਹੁਦਿਆਂ ਦੀ ਵੰਡ ਕਰ ਕੇ ਦਲ-ਬਦਲ ਕਰ ਜਾਣ ਵਾਲੇ ਸੰਭਾਵਿਤ ਮੁਖੀਆਂ, ਜਿਨ੍ਹਾਂ ਨੂੰ ਸੁਖਬੀਰ ਵਲੋਂ ਲੰਬੇ ਸਮੇਂ ਤੋਂ ਨਜ਼ਰਅੰਦਾਜ਼ ਕੀਤਾ ਜਾਂਦਾ ਗਿਆ ਸੀ, ’ਚ ਬਾਦਲ ਅਕਾਲੀ ਦਲ ਨੂੰ ਛੱਡ ਕੇ ਲੋਕਤੰਤਰਿਕ ਅਕਾਲੀ ਦਲ ’ਚ ਹਿਜਰਤ ਕਰ ਜਾਣ ਦੀ ਇੱਛਾ ਵਧਦੀ ਜਾ ਰਹੀ ਹੈ। ਇਸ ਇੱਛਾ ਨੂੰ ਪੂਰਾ ਕਰਨ ਦੇ ਰਸਤੇ ’ਚ ਅਜੇ ਤਕ ਜੋ ਦੁਚਿੱਤੀ ਬਣੀ ਆ ਰਹੀ ਸੀ, ਉਸ ਨੂੰ ਰਣਜੀਤ ਸਿੰਘ ਤਲਵੰਡੀ, ਜੋ ਕਿਸੇ ਸਮੇਂ ਸੀਨੀਅਰ ਬਾਦਲ ਦਾ ਸੱਜਾ ਹੱਥ ਮੰਨੇ ਜਾਂਦੇ ਰਹੇ ਜਥੇ. ਜਗਦੇਵ ਸਿੰਘ ਤਲਵੰਡੀ ਦੇ ਸਪੁੱਤਰ ਹਨ, ਨੇ ਸ. ਢੀਂਡਸਾ ਦਾ ਹੱਥ ਫੜਨ ਦੀ ਪਹਿਲ ਕਰ ਕੇ ਦੂਰ ਕਰ ਦਿੱਤਾ। ਮੰਨਿਆ ਜਾ ਰਿਹਾ ਹੈ ਕਿ ਅਗਲੇ ਕੁਝ ਦਿਨਾਂ ’ਚ ਹੋਰ ਵੀ ਕਈ ਸੀਨੀਅਰ ਅਕਾਲੀ ਮੁਖੀ ਇਕ-ਇਕ ਕਰ ਕੇ ਜਥੇ. ਤਲਵੰਡੀ ਵਲੋਂ ਅਪਣਾਏ ਗਏ ਰਸਤੇ ’ਤੇ ਕਦਮ ਵਧਾ ਸੁਖਦੇਵ ਸਿੰਘ ਢੀਂਡਸਾ ਦਾ ਪੱਲਾ ਫੜ ਸਕਦੇ ਹਨ।

ਹੈਰਾਨੀਜਨਕ ਚੁੱਪ-ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਦਲ ਦੀ ਹੋਂਦ ਅਤੇ ਆਪਣਾ ਸਨਮਾਨ ਬਚਾਈ ਰੱਖਣ ਲਈ ਜੂਝ ਰਹੇ ਹਨ ਤਾਂ ਅਜਿਹੇ ’ਚ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਅਤੇ ਉਨ੍ਹਾਂ ਦੇ ਭਰਾ ਬਿਕਰਮ ਸਿੰਘ ਮਜੀਠੀਆ ਵਲੋਂ ਅਪਣਾਈ ਗਈ ਚੁੱਪ ਕਈ ਸਵਾਲਾਂ ਨੂੰ ਜਨਮ ਦੇ ਰਹੀ ਹੈ।

ਉਧਰ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਵਲੋਂ ਕੀਤਾ ਗਿਆ ਇਹ ਖੁਲਾਸਾ ਹੋਰ ਵੀ ਹੈਰਾਨੀ ਪੈਦਾ ਕਰਦਾ ਹੈ ਕਿ ਪਿਛਲੇ ਦਿਨੀਂ ਬਿਕਰਮ ਸਿੰਘ ਮਜੀਠੀਆ ਨੇ ਮਾਝੇ ਦੇ ਅਕਾਲੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਸੁਖਦੇਵ ਸਿੰਘ ਢੀਂਡਸਾ ਦਾ ਪੱਲਾ ਫੜਨ ਦੀ ਪ੍ਰੇਰਣਾ ਕੀਤੀ ਹੈ। ਜੇਕਰ ਇਸ ਖੁਲਾਸੇ ’ਚ ਕੋਈ ਸੱਚਾਈ ਹੈ ਤਾਂ ਸਵਾਲ ਉੱਠਦਾ ਹੈ ਕਿ ਕੀ ਬਾਦਲ ਦਲ ’ਚ ਸੰਨ੍ਹ ਲਗਾਉਣ ’ਚ ਸ. ਮਜੀਠੀਆ ਸ. ਢੀਂਡਸਾ ਦੀ ਮਦਦ ਕਰ ਰਹੇ ਹਨ?

ਇਕ ਸੀਨੀਅਰ ਅਕਾਲੀ ਮੁਖੀ ਅਨੁਸਾਰ ਮਾਨ ਦੇ ਇਸ ਖੁਲਾਸੇ ’ਚ ਸੱਚਾਈ ਹੋਣ ਦੀ ਸੰਭਾਵਨਾ ਹੋ ਸਕਦੀ ਹੈ, ਇਸ ਦਾ ਕਾਰਨ ਉਹ ਦੱਸਦੇ ਹਨ ਕਿ ਬੀਤੇ ਸਮੇਂ ’ਚ ਸੀਨੀਅਰ ਬਾਦਲ ਅਕਾਲੀ ਦਲ ਦੀਆਂ ਕਈ ਬੈਠਕਾਂ ’ਚ ਮਜੀਠੀਆ ’ਤੇ ਜੋ ਵਿਅੰਗ ਬਾਣ ਛੱਡਦੇ ਰਹੇ ਹਨ, ਉਨ੍ਹਾਂ ਦੀ ਟੀਮ ਨੂੰ ਸ. ਮਜੀਠੀਆ ਨੇ ਅਜੇ ਵੀ ਦਬਾਈ ਰੱਖਿਆ ਹੈ। ਸੰਭਵ ਹੈ ਕਿ ਉਹੀ ਟੀਮ ਹੁਣ ਬਗਾਵਤ ਦੇ ਰੂਪ ’ਚ ਉੱਭਰਦੀ ਦਿਖਾਈ ਦੇਣ ਲੱਗੀ ਹੈ। ਸ਼ਾਇਦ ਸੀਨੀਅਰ ਬਾਦਲ ਨੇ ਇਸ ਸਥਿਤੀ ਨੂੰ ਮਹਿਸੂਸ ਕਰਦੇ ਹੋਏ ਸੁਖਬੀਰ ਨੂੰ ਚਿਤਾਵਨੀ ਦਿੰਦੇ ਹੋਏ ਸੁਚੇਤ ਕੀਤਾ ਹੈ ਕਿ ਉਸ ਨੂੰ ਹੁਣ ਇਕੱਲੇ ਹੀ ਚੱਲਣ ਦੀ ਨੀਤੀ ’ਤੇ ਅੱਗੇ ਵਧਣਾ ਹੋਵੇਗਾ।

ਪੰਜਾਬ ਭਾਜਪਾ ਦੇ ਤੇਵਰ : ਉਧਰ ਦੱਸਿਆ ਗਿਆ ਹੈ ਕਿ ਪੰਜਾਬ ਪ੍ਰਦੇਸ਼ ਭਾਜਪਾ ਦੇ ਨੇਤਾਵਾਂ ਨੇ, ਜਿਵੇਂ ਕਿ ਪਹਿਲਾਂ ਵੀ ਇਨ੍ਹਾਂ ਕਾਲਮਾਂ ’ਚ ਸੰਕੇਤ ਦਿੱਤਾ ਜਾ ਚੁੱਕਾ ਹੈ ਕਿ ਇਸ ਵਾਰ ਪੰਜਾਬ ਭਾਜਪਾ ਦੇ ਨੇਤਾ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ’ਚ ਬਾਦਲ ਅਕਾਲੀ ਦਲ ਦੇ ਛੋਟੇ ਭਰਾ ਦੀ ਭੂਮਿਕਾ ਨਿਭਾਉਣ ਦੇ ਮੂਡ ’ਚ ਨਹੀਂ। ਇਸ ਵਾਰ ਉਹ ਪੰਜਾਬ ’ਚ ਬਾਦਲ ਅਕਾਲੀ ਦਲ ਦੇ ਵੱਡੇ ਭਰਾ ਦੀ ਭੂਮਿਕਾ ਨਿਭਾਉਣ ਪ੍ਰਤੀ ਦ੍ਰਿੜ੍ਹ ਸੰਕਲਪ ਹੈ। ਮਿਲੀ ਜਾਣਕਾਰੀ ਅਨੁਸਾਰ ਇਸੇ ਮਕਸਦ ਨਾਲ ਬਾਦਲ ਅਕਾਲੀ ਦਲ ’ਤੇ ਦਬਾਅ ਪਾਉਣ ਲਈ ਉਨ੍ਹਾਂ ਨੇ ਪੰਜਾਬ ਦੀਅਾਂ 117 ਵਿਧਾਨ ਸਭਾ ਸੀਟਾਂ ’ਤੇ ਆਪਣੀ ਸਥਿਤੀ ਮਜ਼ਬੂਤ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਦਿੱਲੀ ’ਚ ਸਰਗਰਮੀ : ਦੱਸਿਆ ਗਿਆ ਹੈ ਕਿ ‘ਜਾਗੋ’ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਚਾਹੁੰਦੇ ਹਨ ਕਿ ਸ. ਢੀਂਡਸਾ ਦਿੱਲੀ ’ਚ ਆਪਣੇ ਦਲ ਦੀ ਇਕਾਈ ਕਾਇਮ ਨਾ ਕਰਨ, ਉਨ੍ਹਾਂ ਦੀ ਪਾਰਟੀ ‘ਜਾਗੋ’ ਨੂੰ ਸਮਰਥਨ ਅਤੇ ਸਹਿਯੋਗ ਦੇਵੇ, ਜਦਕਿ ਦਿੱਲੀ ਦੀ ਅਕਾਲੀ ਰਾਜਨੀਤੀ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਅਜਿਹੀ ਸਥਿਤੀ ਦੇ ਕਾਰਨ ‘ਜਾਗੋ’ ਨੂੰ ਕੋਈ ਵਿਸ਼ੇਸ਼ ਲਾਭ ਹੋਣ ਦੀ ਸੰਭਾਵਨਾ ਨਹੀਂ।

ਇਸ ਦਾ ਕਾਰਨ ਉਹ ਇਹ ਦੱਸਦੇ ਹਨ ਕਿ ਆਪਣੀ ਪਾਰਟੀ ਦੀ ਇਕਾਈ ਕਾਇਮ ਕੀਤੇ ਬਿਨਾਂ ਸ. ਢੀਂਡਸਾ ਦਿੱਲੀ ਦੇ ਸਥਾਨਕ ਸਿੱਖਾਂ ਨਾਲ ਜੁੜ ਨਹੀਂ ਸਕਣਗੇ, ਜਿਸਦੇ ਕਾਰਨ ਅਜਿਹੀ ਸਥਿਤੀ ’ਚ ‘ਜਾਗੋ’ ਨੂੰ ਪ੍ਰਭਾਵੀ ਸਹਿਯੋਗ ਦੇਣਾ ਕਿਵੇਂ ਸੰਭਵ ਹੋ ਸਕੇਗਾ? ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਜੀ. ਕੇ. ਅਨੁਸਾਰ ‘ਜਾਗੋ’ ਇਕ ਧਾਰਮਿਕ ਜਥੇਬੰਦੀ ਹੈ, ਜਦਕਿ ਸ. ਢੀਂਡਸਾ ਦਾ ਅਕਾਲੀ ਦਲ ਇਕ ਸਿਆਸੀ ਪਾਰਟੀ। ਅਜਿਹੇ ’ਚ ਦੋਵੇਂ ਇਕ-ਦੂਸਰੇ ਦੇ ਪੂਰਕ ਬਣ ਕੇ ਹੀ ਇਕ-ਦੂਸਰੇ ਦੀ ਸਾਰਥਕ ਮਦਦ ਕਰ ਸਕਦੇ ਹਨ।

ਸੰਗਤ ਵਲੋਂ ਭੇਟ ਕੀਤਾ ਆਟਾ ਬਾਜ਼ਾਰ ’ਚ : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਵਲੋਂ ਲੰਗਰ ਲਈ ਭੇਟ ਕੀਤੇ ਗਏ ਆਟੇ ਨੂੰ ਬਾਜ਼ਾਰ ’ਚ ਵੇਚੇ ਜਾਣ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਹੋਈ ਚਰਚਾ ਦੇ ਸਬੰਧ ’ਚ ਗੁਰਦੁਆਰਾ ਕਮੇਟੀ ਦੀ ਕਾਰਜਕਾਰਨੀ ਦੇ ਸੀਨੀਅਰ ਮੈਂਬਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਣਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਦੁਆਰਾ ਕਮੇਟੀ ਵਲੋਂ ਆਟਾ ਵੇਚੇ ਜਾਣ ਦੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਹੀ ਮਿਲੀ। ਉਨ੍ਹਾਂ ਨੂੰ ਨਾ ਤਾਂ ਇਸ ਗੱਲ ਦਾ ਪਤਾ ਹੈ ਕਿ ‘ਪੁਰਾਣੇ’ ਅਤੇ ‘ਖਰਾਬ’ ਹੋ ਰਹੇ ਆਟੇ ਨੂੰ ਵੇਚਣ ਦੇ ਸਬੰਧ ’ਚ ਫੈਸਲਾ ਲੈਣ ਲਈ ਕੋਈ ਕਮੇਟੀ ਬਣਾਈ ਗਈ ਸੀ ਜਾਂ ਉਸ ’ਚ ਕੌਣ-ਕੌਣ ਮੈਂਬਰ ਸ਼ਾਮਲ ਸਨ। ਉਨ੍ਹਾਂ ਨੇ ਇਕ ਹੋਰ ਸਵਾਲ ਦੇ ਜਵਾਬ ’ਚ ਦੱਸਿਆ ਕਿ ਉਨ੍ਹਾਂ ਨੂੰ ਇਸ ਗੱਲ ਦੀ ਵੀ ਕੋਈ ਜਾਣਕਾਰੀ ਨਹੀਂ ਕਿ ਇਹ ਆਟਾ 15-16 ਰੁਪਏ ਕਿਲੋ ਵੇਚਿਆ ਗਿਆ ਜਾਂ 18.40 ਰੁਪਏ। ਉਨ੍ਹਾਂ ਨੇ ਇਸ ਗੱਲ ’ਤੇ ਹੈਰਾਨੀ ਪ੍ਰਗਟ ਕੀਤੀ ਕਿ ਅਜਿਹੇ ਮਹੱਤਵਪੂਰਨ ਮੁੱਦਿਆਂ ਦੇ ਸਬੰਧ ’ਚ ਕਮੇਟੀ ਦੀ ਕਾਰਜਕਾਰਨੀ ਦੇ ਸੀਨੀਅਰ ਮੈਂਬਰ ਤਕ ਨੂੰ ਵੀ ਹਨੇਰੇ ’ਚ ਰੱਖਿਆ ਜਾਂਦਾ ਹੈ। ਇਕ ਹੋਰ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਜੇਕਰ ਇਹ ਮਾਮਲਾ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਹੈ ਤਾਂ ਇਸ ਦੀ ਨਿਰਪੱਖ ਜਾਂਚ ਕਰਵਾ ਕੇ ਸਥਿਤੀ ਸਪੱਸ਼ਟ ਕੀਤੀ ਜਾਣੀ ਚਾਹੀਦੀ ਹੈ।

...ਅਤੇ ਆਖਿਰ ’ਚ : ਦਿੱਲੀ ਗੁਰਦੁਆਰਾ ਕਮੇਟੀ ਦੀਆਂ ਆਮ ਚੋਣਾਂ ਸਮੇਂ ਸਿਰ ਭਾਵ ਅਗਲੇ ਸਾਲ ਦੇ ਮਾਰਚ ਮਹੀਨੇ ਤਕ ਹੀ ਜਾਣ ਦੀ ਭਿਣਕ ਪੈਂਦੇ ਹੀ ਚੋਣ ਮੈਦਾਨ ’ਚ ਉਤਰਨ ਦੀਆਂ ਚਾਹਵਾਨ ਪਾਰਟੀਆਂ ਨੇ ਆਪਣੀ ਸਰਗਰਮੀ ਵਧਾ ਦਿੱਤੀ ਹੈ। ਇਸੇ ਦਰਮਿਆਨ ਪਤਾ ਲੱਗਾ ਹੈ ਕਿ ਦਿੱਲੀ ਦੇ ਕੁਝ ਪ੍ਰਮੁੱਖ ਸਿੱਖਾਂ ਵਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਾਦਲ-ਵਿਰੋਧੀ ਵੋਟਾਂ ਨੂੰ ਖਿੱਲਰਨ ਤੋਂ ਬਚਾਉਣ ਲਈ ਕਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਮੁਖੀਆਂ ਸਰਸਾ ਭਰਾਵਾਂ ਅਤੇ ‘ਜਾਗੋ’ ਦੇ ਮੁਖੀ ਮਨਜੀਤ ਸਿੰਘ ਜੀ. ਕੇ. ’ਚ ਸਮਝੌਤਾ ਕਰਵਾ ਦਿੱਤਾ ਗਿਆ। ਓਧਰ ਇਹ ਵੀ ਪਤਾ ਲੱਗਾ ਹੈ ਕਿ ਬਾਦਲ ਅਕਾਲੀ ਦਲ ਦੇ ਕਈ ਕੇਂਦਰੀ ਮੁਖੀ ਇਨ੍ਹਾਂ ਚੋਣਾਂ ’ਚ ਆਪਣੀ ਵਾਪਸੀ ਯਕੀਨੀ ਬਣਾਉਣ ਲਈ ਅਜਿਹਾ ਜਾਲ ਬੁਣਨ ’ਚ ਰੁੱਝ ਗਏ ਹਨ, ਜਿਸ ਨਾਲ ਸਰਸਾ ਅਤੇ ਜੀ. ਕੇ. ’ਚ ਸਮਝੌਤਾ ਨਾ ਹੋ ਸਕੇ, ਇਸ ਦੇ ਨਾਲ ਹੀ ਉਹ ਕੁਝ ਅਜਿਹੀਆਂ ਡੰਮੀ ਪਾਰਟੀਆਂ ਦੇ ਸਹਿਯੋਗ ਨਾਲ ਉਮੀਦਵਾਰ ਮੈਦਾਨ ’ਚ ਉਤਾਰ ਸਕਣ, ਜੋ ਬਾਦਲ-ਵਿਰੋਧੀ ਵੋਟਾਂ ਨੂੰ ਵੰਡਣ ’ਚ ਸਹਾਇਕ ਹੋਣ, ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ’ਚ ਮਦਦਗਾਰ ਸਾਬਤ ਹੋ ਸਕਣ।

  • Dhindsa
  • Akali Dal
  • ਢੀਂਡਸਾ
  • ਅਕਾਲੀ ਦਲ

ਰਾਜਸਥਾਨ ’ਚ ਤੁਰੰਤ ਕਰਵਾਓ ਸ਼ਕਤੀ ਪ੍ਰੀਖਣ

NEXT STORY

Stories You May Like

  • akali dal sukhbir singh badal
    ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
  • nishan singh  akali dal  resignation
    ਡਾ. ਨਿਸ਼ਾਨ ਸਿੰਘ ਅਕਾਲੀ ਦਲ 'ਚੋਂ ਅਸਤੀਫ਼ਾ, ਮਗਰੋਂ ਅਕਾਲੀ ਆਗੂਆਂ ਨੇ ਕੀਤੀ ਵੱਡੀ ਪ੍ਰੈੱਸ ਕਾਨਫਰੰਸ
  • jarnail singh aulakh  akali dal  resignation
    ਜਰਨੈਲ ਸਿੰਘ ਔਲਖ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
  • assembly elections akali dal candidate
    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
  • shiromani akali dal holds election manifesto committee meeting
    27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਅਕਾਲੀ ਦਲ ਵੱਲੋਂ ਚੋਣ ਮੈਨੀਫ਼ੈਸਟੋ ਕਮੇਟੀ ਦੀ ਮੀਟਿੰਗ
  • akali dal waris punjab de appoints 6 new constituency in charges
    'ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ 6 ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ
  • former ed officer niranjan singh joins   akali dal waris punjab de
    ਸਾਬਕਾ ED ਅਫ਼ਸਰ ਨਿਰੰਜਨ ਸਿੰਘ ਨੇ ਸਿਆਸੀ ਪਾਰੀ ਕੀਤੀ ਸ਼ੁਰੂ, 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਹੋਏ ਸ਼ਾਮਲ
  • akali leader  akali dal  koomkalan
    ਭਿਆਨਕ ਸੜਕ ਹਾਦਸੇ ਦੌਰਾਨ ਅਕਾਲੀ ਆਗੂ ਦੀ ਮੌਤ
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • bhagat singh
      ਭਗਤ ਸਿੰਘ ਦੇ ਸਵਾਲਾਂ ਲਈ ਕੀ ਅਸੀਂ ਤਿਆਰ ਹਾਂ ?
    • certain people are committing suicide
      ‘ਵਿਸ਼ੇਸ਼ ਲੋਕ-ਖੁਦਕੁਸ਼ੀਆਂ ਕਰ ਰਹੇ’ ਚੁਣੌਤੀਆਂ ਤੋਂ ਘਬਰਾ ਕੇ!
    • donald trump
      ਅਮਰੀਕੀ ਪ੍ਰੈੱਸ ਉਠਾ ਰਹੀ ਹੈ ਟਰੰਪ ਦੀ ਦਾਦਾਗਿਰੀ ਦੇ ਖ਼ਿਲਾਫ਼ ਆਵਾਜ਼
    • circumstances determine the direction of a country s politics
      ਹਾਲਾਤ ਹੀ ਕਿਸੇ ਦੇਸ਼ ਦੀ ਸਿਆਸਤ ਨੂੰ ਦਿਸ਼ਾ ਦਿੰਦੇ ਹਨ
    • cec gyanesh kumar
      ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਤੇ ਗ੍ਰਿਫ਼ਤਾਰ ਕਰਨ ਦੀ ਮੰਗ ਤੇਜ਼
    • why does congress oppose vande mataram
      ਕਾਂਗਰਸ ‘ਵੰਦੇ ਮਾਤਰਮ’ ਦਾ ਵਿਰੋਧ ਕਿਉਂ ਕਰਦੀ ਹੈ?
    • strict action should be taken against the fraudsters
      ‘ਫ਼ਰਜ਼ੀ ਅਧਿਕਾਰੀ ਬਣ ਕੇ ਲੋਕਾਂ ਨੂੰ ਠੱਗ ਰਹੇ’ ਧੋਖੇਬਾਜ਼ਾਂ ਦੇ ਵਿਰੁੱਧ ਸਖਤ...
    • devilal haryana
      ਦੇਵੀਲਾਲ ਲਈ ਸੱਤਾ ਦਾ ਅਰਥ ਸਿਰਫ ਮੁੱਖ ਮੰਤਰੀ ਦੀ ਕੁਰਸੀ ਨਹੀਂ ਸੀ
    • revised epf
      ਸੋਧੀ ਹੋਈ ਈ. ਪੀ. ਐੱਫ. ਹੱਦ ਅਤੇ ਸਮਾਜਿਕ ਸੁਰੱਖਿਆ ਪ੍ਰਣਾਲੀ ਦਾ ਨਿਰਮਾਣ
    • the philosophy of concern for the last person
      ਪੰ. ਦੀਨਦਿਆਲ ਉਪਾਧਿਆਏ ਜਯੰਤੀ ’ਤੇ ਵਿਸ਼ੇਸ਼- ਅੰਤਿਮ ਵਿਅਕਤੀ ਦੀ ਚਿੰਤਾ ਦਾ ਦਰਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +