Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    3:56:12 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਕੀ ਮਹਾਮਾਰੀ ਨੇ ਇਨਸਾਨੀਅਤ ਨੂੰ ਵੀ ਮਾਰ ਦਿੱਤਾ

BLOG News Punjabi(ਬਲਾਗ)

ਕੀ ਮਹਾਮਾਰੀ ਨੇ ਇਨਸਾਨੀਅਤ ਨੂੰ ਵੀ ਮਾਰ ਦਿੱਤਾ

  • Updated: 21 May, 2021 03:32 AM
Blog
did the epidemic kill humanity
  • Share
    • Facebook
    • Tumblr
    • Linkedin
    • Twitter
  • Comment

ਡਾ. ਮਨੋਜ ਡੋਗਰਾ
ਭਾਰਤ ਇਕ ਅਜਿਹੀ ਧਰਤੀ ਹੈ, ਜਿਸ ਨੂੰ ਪੂਰੇ ਵਿਸ਼ਵ ’ਚ ਆਪਣੀ ਸੱਭਿਅਤਾ ਅਤੇ ਇੱਥੋਂ ਦੇ ਸੱਭਿਆਚਾਰ ਦੇ ਲਈ ਜਾਣਿਆ ਜਾਂਦਾ ਹੈ ਅਤੇ ਲੋਕਾਂ ਦੀ ਸਾਦਗੀ ਅਤੇ ਸਮੂਹਿਕ ਏਕਤਾ ਇੱਥੋਂ ਦੀ ਜ਼ਿੰਦਗੀ ਦੇ ਪ੍ਰਾਣ ਹਨ।

ਪਰ ਕੋਰੋਨਾ ਵਾਇਰਸ ਨੇ ਜਿਵੇਂ ਇਨ੍ਹਾਂ ਪ੍ਰਾਣਾਂ ਨੂੰ ਘੁੱਟ ਜਿਹਾ ਦਿੱਤਾ ਹੋਵੇ ਚੁਫੇਰਿਓਂ , ਬਸ ਸਿਰਫ ਅਤੇ ਸਿਰਫ ਮੌਤ ਦਾ ਚੱਕਰ ਹੀ ਨਜ਼ਰ ਆ ਰਿਹਾ ਹੈ। ਸਮਾਜ ’ਚ ਅੱਜ ਕੋਰੋਨਾ ਮਹਾਮਾਰੀ ਇਕ ਅਜਿਹੇ ਜ਼ਹਿਰੀਲੇ ਮਾਰ ਮੁਕਾਉਣ ਵਾਲੇ ਅਦ੍ਰਿਸ਼ ਦੁਸ਼ਮਣ ਵਾਂਗ ਸਮਾਜ ’ਚ ਪੈਦਾ ਹੋ ਚੁੱਕੀ ਹੈ, ਜਿਸ ਨੇ ਸਮਾਜ ਨੂੰ ਜੜ੍ਹ ਤੋਂ ਹਿਲਾ ਕੇ ਮੰਨੋ ਭਾਵਨਾਤਮਕ ਆਧਾਰ ’ਤੇ ਖੋਖਲਾ ਜਿਹਾ ਕਰ ਦਿੱਤਾ ਹੋਵੇ। ਲੋਕਾਂ ਦੀ ਸੋਚਣ, ਸਮਝਣ ਤੇ ਤਰਕ ਵਾਲੀ ਸ਼ਕਤੀ ਨੂੰ ਜਿਵੇਂ ਖਤਮ ਹੀ ਕਰ ਦਿੱਤਾ ਹੋਵੇ।

ਅੱਜ ਜਿਧਰ ਵੀ ਦੇਖੀਏ ਤਾਂ ਬਸ ਇਕ ਹੀ ਚੀਜ਼ ਨਜ਼ਰ ਆਉਂਦੀ ਹੈ, ਉਹ ਹਨ ਲਾਸ਼ਾਂ! ਇਹ ਕੋਈ ਸ਼ਮਸ਼ਾਨਘਾਟ ਦੀ ਗੱਲ ਨਹੀਂ ਹੈ ਸਗੋਂ ਨਦੀਆਂ ’ਚ, ਐਂਬੂਲੈਂਸਾਂ ’ਚ, ਹਸਪਤਾਲਾਂ ’ਚ ਅਤੇ ਘਰਾਂ ’ਚ ਇਕ ਹੀ ਚੀਜ਼ ਦਾ ਅੰਬਾਰ ਹੈ ਉਹ ਹੈ ਸਾਹ-ਸਤਹੀਣ ਮ੍ਰਿਤਕ ਸਰੀਰ।

ਅੱਜ ਇਕ ਅਜਿਹਾ ਸਮਾਂ ਆ ਚੁੱਕਾ ਹੈ ਜਿਸ’ਚ ਸਵੇਰ ਹੁੰਦਿਆਂ ਆਪਣਿਆਂ ਦੇ ਵਿਛੜਣ ਦੇ ਦੁਖ ਦੇ ਨਾਲ ਆਪਣੀਆਂ ਅੱਖਾਂ ਨਮ ਕਰਨੀਆਂ ਪੈਂਦੀਆਂ ਹਨ।

ਪਰ ਦੁਖ ਤਾਂ ਉਦੋਂ ਹੁੰਦਾ ਹੈ ਜਦੋਂ ਇਸ ਮੌਤ ਦੇ ਮੌਸਮ ’ਚ ਲਾਸ਼ਾਂ ਨੂੰ ਚਾਰ ਮੋਢੇ ਅੰਤਿਮ ਮੋਕਸ਼ ਯਾਤਰਾ ਤੱਕ ਦੇ ਲਈ ਨਸੀਬ ਨਹੀਂ ਹੋ ਰਹੇ। ਆਖਿਰ ਅਜਿਹਾ ਕਿਵੇਂ ਹੋ ਸਕਦਾ ਹੈ ਅਤੇ ਉਹ ਵੀ ਭਾਰਤੀ ਸਮਾਜ ਦੇ ਸੱਭਿਅਕ ਸੱਭਿਆਚਾਰ ’ਚ।

ਇਸ ਮਹਾਮਾਰੀ ਦੌਰਾਨ ਨਵੀਆਂ-ਨਵੀਆਂ ਗੱਲਾਂ ਦੇਖਣ ਨੂੰ ਮਿਲ ਰਹੀਆਂ ਹਨ। ਹਿਮਾਚਲ ਪ੍ਰਦੇਸ਼ ਦੇ ਜ਼ਿਲਾ ਕਾਂਗੜਾ ਪੰਚਾਇਤ ਭੰਗਵਾਰ ਦੀ ਇਕ ਅਜਿਹੀ ਸ਼ਰਮਨਾਕ ਉਦਾਹਰਣ ਅਖਬਾਰਾਂ ’ਚ ਪੜ੍ਹਨ ਅਤੇ ਦੇਖਣ ਨੂੰ ਮਿਲੀ ਕਿ ਇਕ ਲਾਚਾਰ ਪੁੱਤਰ ਆਪਣੀ ਮਾਂ ਨੂੰ ਮੋਢੇ ’ਤੇ ਚੁੱਕ ਕੇ ਸ਼ਮਸ਼ਾਨਘਾਟ ਲੈ ਕੇ ਜਾ ਰਿਹਾ ਹੈ। ਕੀ ਸਮਾਜ ਮਹਾਮਾਰੀ ਦੇ ਅੱਗੇ ਇੰਨਾ ਮਜਬੂਰ ਹੈ ਕਿ ਚਾਰ ਮੋਢੇ ਦੇਣ ’ਚ ਖੁਦ ਨੂੰ ਅਸਮਰਥ ਸਮਝ ਰਿਹਾ ਹੈ।

ਅਜਿਹਾ ਹੀ ਇਕ ਮਾਮਲਾ ਹਮੀਰਪੁਰ ਜ਼ਿਲੇ ’ਚ ਵੀ ਦੇਖਣ ਨੂੰ ਮਿਲਿਆ, ਜਿੱਥੇ ਮੋਢਾ ਦੇਣ ਲਈ ਲੋਕਾਂ ਨੂੰ ਕਿਹਾ ਤਾਂ ਉਨ੍ਹਾਂ ਨੇ ਆਪਣੇ ਦਰਵਾਜ਼ੇ ਤੱਕ ਬੰਦ ਕਰ ਦਿੱਤੇ। ਜਲੰਧਰ ’ਚ ਇਕ ਪਿਤਾ ਨੂੰ ਆਪਣੀ ਇਨਫੈਕਟਿਡ ਮ੍ਰਿਤਕ ਧੀ ਦੀ ਲਾਸ਼ ਨੂੰ ਮੋਢੇ ’ਤੇ ਰੱਖ ਕੇ ਲਿਜਾਣਾ ਪਿਆ।

ਇਹ ਹੋਰ ਕੁਝ ਨਹੀਂ ਸਗੋੋਂ ਚਪੇੜ ਹੈ ਸਮਾਜ ਦੇ ਉਨ੍ਹਾਂ ਲੋਕਾਂ ਨੂੰ ਜੋ ਖੁਦ ਨੂੰ ਲੋਕਾਂ ਦਾ ਮਸੀਹਾ ਅਖਵਾਉਂਦੇ ਹਨ, ਪ੍ਰਸ਼ਾਸਨ ਦੇ ਲਈ ਸਰਕਾਰ ਦੇ ਲਈ ਅਤੇ ਉਨ੍ਹਾਂ ਤੋਂ ਵੱਧ ਉਨ੍ਹਾਂ ਲੋਕਾਂ ਦੇ ਲਈ ਜਿਨ੍ਹਾਂ ਦੇ ਨਾਲ ਉੱਠਣਾ ਬੈਠਣਾ ਦੁਖ-ਸੁਖ ਨਾਲ ਬੀਤਦਾ ਸੀ।

ਇਸ ਔਖੇ ਸਮੇਂ ’ਚ ਕਈ ਥਾਵਾਂ ’ਤੇ ਰਿਸ਼ਤੇਦਾਰ-ਭਾਈਚਾਰਾ ਸਭ ਕੁਝ ਇੱਥੋਂ ਤੱਕ ਕਿ ਉਹ ਗੱਲਾਂ ਅੱਖੋਂ-ਪਰੋਖੇ ਹੋ ਗਈਆਂ ਹਨ। ਕਿਸੇ ਨੇ ਸੋਚਿਆ ਵੀ ਨਹੀਂ ਸੀ ਅਤੇ ਨਾ ਹੀ ਕਿਸੇ ਬਜ਼ੁਰਗ ਨੇ ਕਲਪਨਾ ਕੀਤੀ ਹੋਵੇਗੀ ਕਿ ਅਜਿਹਾ ਸਮਾਂ ਵੀ ਆਵੇਗਾ ਕਿ ਇਨਸਾਨ ਦੀਆਂ ਲਾਸ਼ਾਂ ਦੇ ਲਈ ਮੋਢਾ ਤੱਕ ਵੀ ਨਸੀਬ ਨਹੀਂ ਹੋਵੇਗਾ। ਦੇਸ਼ ਅਤੇ ਪ੍ਰਦੇਸ਼ ’ਚ ਕਈ ਥਾਵਾਂ ’ਤੇ ਤਾਂ ਮਨੁੱਖਤਾ ਦੀਆਂ ਹੱਦਾਂ ਹੀ ਟੱਪ ਗਈਆਂ। ਕਿਤੇ ਮਾਂ ਨੂੰ, ਕਿਤੇ ਬਾਪ ਤੇ ਕਿਸੇ ਹੋਰ ਰਿਸ਼ਤੇਦਾਰ ਨੂੰ ਅੱਜ ਉਨ੍ਹਾਂ ਦੇ ਆਪਣਿਆਂ ਦਾ ਹੀ ਮੋਢਾ ਨਹੀਂ ਮਿਲ ਰਿਹਾ।

ਹਾਲਾਤ ਇੰਨੇ ਭੈੜੇ ਹੋ ਗਏ ਹਨ ਕਿ ਪਿੰਡ ਦੇ ਉਹ ਬਜ਼ੁਰਗ ਅਤੇ ਲੋਕ ਜੋ ਇਨਸਾਨੀਅਤ ਅਤੇ ਮਨੁੱਖਤਾ ਦੀਆਂ ਕਹਾਣੀਆਂ ਸੁਣਾ-ਸੁਣਾ ਕੇ ਥੱਕ ਜਾਂਦੇ ਸਨ ਅੱਜ ਇਸ ਔਖੇ ਦੌਰ ’ਚ ਉਨ੍ਹਾਂ ਦੀਆਂ ਹੀ ਖਿੜਕੀਆਂ ਅਤੇ ਦਰਵਾਜ਼ੇ ਬੰਦ ਹੋ ਰਹੇ ਹਨ, ਬੰਦਾ ਬੰਦੇ ਦਾ ਹੀ ਦੁਸ਼ਮਣ ਬਣ ਗਿਆ ਹੈ।

ਇਹ ਕਿਹੋ ਜਿਹੀ ਮਹਾਮਾਰੀ ਆਈ ਕਿ ਅੱਜ ਜੋ ਲੱਕੜੀ ਸਾਡੇ ਸਸਕਾਰਾਂ ’ਚ ਸਭ ਤੋਂ ਅਹਿਮ ਮੰਨੀ ਜਾਂਦੀ ਹੈ ਅੱਜ ਇਸ ਮ੍ਰਿਤਕ ਸਰੀਰ ਨੂੰ ਉਹ ਵੀ ਨਸੀਬ ਨਹੀਂ ਹੋ ਰਹੀ। ਸਾਡੇ ਸਸਕਾਰਾਂ ’ਚ ਮੰਨਿਆ ਜਾਂਦਾ ਹੈ ਕਿ ਚੰਦਨ, ਬਿਲ ਅਤੇ ਆਮਲੇ ਦੀ ਲੱਕੜ ਜਿਨ੍ਹਾਂ ਨੂੰ ਨਸੀਬ ਹੋ ਜਾਂਦੀ ਹੈ ਉਸ ਨੂੰ ਸਵਰਗ ਦੀ ਪ੍ਰਾਪਤੀ ਹੁੰਦੀ ਹੈ ਪਰ ਅੱਜ ਸਥਿਤੀ ਅਜਿਹੀ ਹੈ ਕਿ ਸ਼ਮਸ਼ਾਨਘਾਟ ਤੱਕ ਲਾਸ਼ ਨੂੰ ਪਹੁੰਚਾਉਣ ਲਈ ਲੋਕ ਨਹੀਂ ਮਿਲ ਰਹੇ।

ਅੱਜ ਲੋਕ ਸਾਹਾਂ ਦੇ ਲਈ ਬੇਸ਼ੱਕ ਜੱਦੋ-ਜਹਿਦ ਕਰ ਰਹੇ ਹੋਣ ਪਰ ਇੰਨੀ ਮਜਬੂਰੀ ਵੀ ਨਹੀਂ ਕਿ ਅੱਜ ਸਮਾਜ ਸਮਾਜਿਕ ਤੋਂ ਨਿੱਜੀ ਹੋ ਰਿਹਾ ਹੈ। ਇਸ ਘੜੀ ’ਚ ਸਾਨੂੰ ਸਾਰਿਆਂ ਦੇ ਨਾਲ ਖੜ੍ਹੇ ਹੋਣਾ ਚਾਹੀਦਾ ਹੈ ਕਿਉਂਕਿ ਅਜਿਹੀ ਬਿਪਤਾ ਕਿਸੇ ਦੇ ਉਪਰ ਵੀ ਆ ਸਕਦੀ ਹੈ, ਇਸ ਲਈ ਪ੍ਰਸ਼ਾਸਨ ਅਤੇ ਸਰਕਾਰਾਂ ਨੂੰ ਵੀ ਚਾਹੀਦਾ ਹੈ ਕਿ ਪੰਚਾਇਤ ਪੱਧਰ ’ਤੇ ਸੁਰੱਖਿਆ ਕਿੱਟ ਮੁਹੱਈਆ ਕਰਵਾਈ ਜਾਵੇ ਤਾਂ ਕਿ ਜਿਸ ਕਿਸੇ ਵੀ ਪਿੰਡ ਅਤੇ ਸ਼ਹਿਰ ’ਚ ਅਜਿਹੀਆਂ ਅਣਹੋਣੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਸਮਾਜ ਸੇਵੀ ਸੰਸਥਾਵਾਂ ਅਤੇ ਪਿੰਡ ਦੇ ਲੋਕ ਕਿਟ ਪਹਿਨ ਕੇ ਮਨੁੱਖਤਾ ਦੇ ਨਾਤੇ ਉਨ੍ਹਾਂ ਦਾ ਸਸਕਾਰ ਕਰ ਸਕਣ।

ਸਾਡੇ ਡਾਕਟਰ ਭਰਾ-ਭੈਣ, ਜੋ ਪਿਛਲੇ ਦੋ ਸਾਲਾਂ ਤੋਂ ਕੋਰੋਨਾ ਵਾਰੀਅਰਜ਼ ਹਨ ਉਨ੍ਹਾਂ ਦਾ ਵੀ ਉਨ੍ਹਾਂ ਨੂੰ ਵੀ ਸਹਿਯੋਗ ਦੇਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਤਾਂ ਕਿ ਉਹ ਇਸ ਸਮੇਂ ਆਪਣਾ ਕੰਮ ਠੀਕ ਢੰਗ ਨਾਲ ਕਰ ਸਕਣ ਅਤੇ ਇਸ ਔਖੇ ਸਮੇਂ ’ਚ ਉਨ੍ਹਾਂ ਨੂੰ ਵੀ ਦੇਵਤਾ ਸਮਾਨ ਮੰਨਿਆ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦਾ ਮਨੋਬਲ ਨਹੀਂ ਟੁੱਟਣਾ ਚਾਹੀਦਾ।

ਸਾਹਾਂ ਦੀ ਐਮਰਜੈਂਸੀ ਖਤਮ ਕਰਨੀ ਹੋਵੇਗੀ। ਆਕਸੀਜਨ ਸਿਲੰਡਰ ਵੀ ਮੁਹੱਈਆ ਹੋਣਾ ਚਾਹੀਦਾ ਹੈ, ਹਸਪਤਾਲਾਂ ’ਚ ਬੈੱਡ ਵੀ ਹੋਣੇ ਚਾਹੀਦੇ ਹਨ, ਹਸਪਤਾਲਾਂ ’ਚ ਲੋੜੀਂਦੀ ਸਹੂਲਤ ਮਿਲਣੀ ਚਾਹੀਦੀ ਹੈ ਅਤੇ ਉੱਥੇ ਨਿਰਧਾਰਤ ਡਾਕਟਰ ਵੀ ਹੋਣੇ ਚਾਹੀਦੇ ਹਨ। ਇਸ ਲਈ ਸਮੇਂ ਦੀਆਂ ਸਰਕਾਰਾਂ, ਸ਼ਾਸਨ, ਪ੍ਰਸ਼ਾਸਨ ਨੂੰ ਲੋਕਾਂ ਦੀਆਂ ਜਾਨਾਂ ਬਚਾਉਣ ਦੇ ਲਈ ਹੋਰ ਸਾਰੇ ਐਲਾਨਾਂ ਅਤੇ ਨੀਂਹ ਪੱਥਰਾਂ ਨੂੰ ਛੱਡ ਕੇ ਇਸ ਕੋਵਿਡ-19 ਨੂੰ ਲੈ ਕੇ ਗੰਭੀਰ ਹੋਣਾ ਚਾਹੀਦਾ ਹੈ ਅਤੇ ਜਨਤਾ ਨੂੰ ਵੀ ਸਹਿਯੋਗ ਦੇਣਾ ਚਾਹੀਦਾ ਹੈ ਕਿਉਂਕਿ ਇਹ ਇਨਫੈਕਸ਼ਨ ਲੋਕਾਂ ਦੀ ਲਾਪ੍ਰਵਾਹੀ ਕਾਰਨ ਫੈਲਿਆ ਹੈ।

ਅੱਜ ਸਮਾਜ ਨੂੰ ਹਰੇਕ ਵਿਅਕਤੀ ਦੇ ਸਹਿਯੋਗ ਦੀ ਲੋੜ ਹੈ ਤਾਂ ਹੀ ਸਮਾਜ ਮਜ਼ਬੂਤੀ ਨਾਲ, ਸਥਿਰਤਾ ਨਾਲ ਟਿਕ ਸਕਦਾ ਹੈ ਨਹੀਂ ਤਾਂ ਅਜਿਹੀ ਇਨਸਾਨੀਅਤ ਗੁਆਉਂਦੇ ਸਮੇਂ ਵੱਧ ਸਮੇਂ ਤੱਕ ਨਹੀਂ ਟਿਕ ਸਕਦੇ। ਇਹ ਸਪੱਸ਼ਟ ਹੈ ਕਿ ਇਨਸਾਨੀਅਤ ਇਨਸਾਨ ਦਾ ਉਹ ਗਹਿਣਾ ਹੈ ਜਿਸ ਨਾਲ ਸ਼ਖਸੀਅਤ ਮਹਿਕਦੀ ਹੈ ਪਰ ਅਜਿਹੀਆਂ ਘਟਨਾਵਾਂ ਨਾਲ ਮਨੁੱਖਤਾ ਡਾਵਾਂਡੋਲ ਹੋ ਜਾਂਦੀ ਹੈ।

ਅੱਜ ਸਮਾਜ ਅਤੇ ਰਾਸ਼ਟਰ ਦੇ ਲਈ ਸਭ ਕੁਝ ਸਮਰਪਿਤ ਕਰ ਕੇ ਸਾਥ ਦੇਣ ਵਾਲਿਆਂ ਦੀ ਲੋੜ ਹੈ। ਤਦ ਹੀ ਮਜ਼ਬੂਤ, ਦ੍ਰਿੜ੍ਹ ਇੱਛਾ ਸ਼ਕਤੀ ਨਾਲ ਕੋਰੋਨਾ ਵਾਇਰਸ ਨੂੰ ਹਰਾਇਆ ਜਾ ਸਕਦਾ ਹੈ ਅਤੇ ਦੇਸ਼ ਜਿੱਤ ਸਕਦਾ ਹੈ।

  • epidemic
  • humanity
  • ਮਹਾਮਾਰੀ
  • ਇਨਸਾਨੀਅਤ

ਜੀਵਨਦਾਤੀ ਨਦੀਆਂ ’ਤੇ ਡੂੰਘਾ ਹੋ ਰਿਹਾ ਸੰਕਟ

NEXT STORY

Stories You May Like

  • what can we learn from the flu outbreak
    ਫ਼ਲੂ ਦੀ ਵਧਦੀ ਕਰੋਪੀ ਤੋਂ ਅਸੀਂ ਅਗਲੀ ਮਹਾਮਾਰੀ ਨੂੰ ਲੈ ਕੇ ਕੀ ਸਿੱਖ ਸਕਦੇ ਹਾਂ?
  • measles turns into an epidemic in bangladesh
    ਨਵਜੰਮੇ ਬੱਚਿਆਂ 'ਤੇ ਮੰਡਰਾਇਆ ਵੱਡਾ ਖ਼ਤਰਾ: ਬੰਗਲਾਦੇਸ਼ 'ਚ ਖਸਰੇ ਨੇ ਲਿਆ ਮਹਾਮਾਰੀ ਦਾ ਰੂਪ
  • land  father  son  haryana police
    ਜ਼ਮੀਨ ਪਿੱਛੇ ਪਿਓ ਨੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ, ਜਵਾਈ ਨਾਲ ਮਿਲ ਦਿੱਤਾ ਵਾਰਦਾਤ ਨੂੰ ਅੰਜਾਮ
  • supreme court rajpal yadav private company 2 crore
    'ਡਰਾਮਾ ਕਰਨ 'ਚ ਮਾਹਿਰ, ਪਰ ਫ਼ਿਰ ਵੀ..!', ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਨੇ ਦਿੱਤਾ 'ਆਖ਼ਰੀ ਮੌਕਾ'
  • bike  water  rain  dupattas  family  video
    ਇਨਸਾਨੀਅਤ ਦੀ ਮਿਸਾਲ ; ਬਾਈਕ ਦੇ ਸਹਾਰੇ ਲਟਕ ਰਹੀ ਸੀ ਨੌਜਵਾਨ ਦੀ ਜਾਨ, ਚੂੜੇ ਵਾਲੀ ਕੁੜੀ ਨੇ...
  • christian woman in pakistan
    ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ
  • salman khan gave encouragement to the king  s first wife
    ਬਾਦਸ਼ਾਹ ਦੀ ਪਹਿਲੀ ਪਤਨੀ ਨੂੰ ਸਲਮਾਨ ਖਾਨ ਨੇ ਦਿੱਤਾ ਹੌਂਸਲਾ, ਕਿਹਾ-ਬ੍ਰੇਅਕੱਪ ਕਿਸ ਦਾ ਨਹੀਂ ਹੁੰਦਾ ਮੇਰਾ ਵੀ ਤਾਂ....
  • brics leaders  family photo  posing  plants  bharat mandapam
    ਬ੍ਰਿਕਸ ਨੇਤਾਵਾਂ ਨੇ 'ਫੈਮਿਲੀ ਫੋਟੋ' ਲਈ ਦਿੱਤਾ ਪੋਜ਼, ਭਾਰਤ ਮੰਡਪਮ 'ਚ ਬੂਟੇ ਵੀ ਲਗਾਏ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • mayavati politics
      ਕੀ ਮਾਇਆਵਤੀ ਯੂ. ਪੀ. ਦੀ ਸਿਆਸਤ ’ਚ ਵਾਪਸੀ ਕਰ ਸਕੇਗੀ ?
    • fraud under the guise of sending people abroad continues unabated
      ‘ਵਿਦੇਸ਼ ਭੇਜਣ ਦੇ ਨਾਂ ’ਤੇ’ ਠੱਗੀ ਲਗਾਤਾਰ ਜਾਰੀ!
    • bjp trump card yogi
      ਨੌਜਵਾਨਾਂ ਦੀ ਬੇਚੈਨੀ, ਜਾਤੀਗਤ ਪਾੜਿਆਂ ਦੇ ਬਾਵਜੂਦ ਯੂ. ਪੀ. ’ਚ ਯੋਗੀ ਕਿਉਂ ਹਨ...
    • tax article
      ਟੈਕਸ ਅਸੀਂ ਦਿੰਦੇ ਹਾਂ, ਹਿਸਾਬ ਕੌਣ ਦੇਵੇਗਾ?
    • brics
      ਘੇਰੇ ਤੋਂ ਧੁਰੀ ਤੱਕ: ਬ੍ਰਿਕਸ ’ਚ ਭਾਰਤ ਦਾ ਸਫ਼ਰ
    • mcd
      MCD ਅਣਦੇਖੀ ਕਰਦੀ ਹੈ, ਪੁਲਸ ਚੁੱਪ ਰਹਿੰਦੀ ਹੈ ਅਤੇ ਭੁਗਤਦਾ ਨਾਗਰਿਕ ਹੈ
    • artificial intelligence is a double edged sword
      ‘ਦੋਧਾਰੀ ਤਲਵਾਰ ਹੈ ਮਸਨੂਈ ਬੁੱਧੀਮਤਾ’
    • g20 brics
      ਜੀ-20 ਤੋਂ ਬ੍ਰਿਕਸ ਤੱਕ, ਭਾਰਤ ਦੇ ‘ਮਾਨਵ-ਕੇਂਦ੍ਰਿਤ ਦ੍ਰਿਸ਼ਟੀਕੋਣ’ ਦਾ ਮਹੱਤਵ
    • gdp
      ਜੀ.ਡੀ.ਪੀ. ਦੇ ਅੰਕੜਿਆਂ ਨੂੰ ਆਈਨਾ ਦਿਖਾਓ
    • pakistan sikh pilgrims
      ਪਾਕਿਸਤਾਨ ਕਰ ਰਿਹੈ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਪੂਜਾ-ਪਾਠ ਦੇ ਅਧਿਕਾਰ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +