Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    7:41:49 PM

  • thalapathy vijay to take oath as cm tomorrow

    ਵਿਜੇ ਥਾਲਾਪਤੀ ਭਲਕੇ ਚੁੱਕਣਗੇ CM ਅਹੁਦੇ ਦੀ ਸਹੁੰ,...

  • long power cut to occur in punjab on saturday

    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ...

  • dc vs kkr kolkata wins the toss and invites delhi to bat

    DC vs KKR : ਕੋਲਕਾਤਾ ਨੇ ਟਾਸ ਜਿੱਤ ਕੇ ਦਿੱਲੀ ਨੂੰ...

  •   titan   business crosses 75 000 crores  investors will get dividend

    ‘Titan’ ਨੇ ਰਚਿਆ ਇਤਿਹਾਸ! ਕਾਰੋਬਾਰ 75,000 ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਦੁਸ਼ਮਣ-ਖਾਲਿਸਤਾਨੀ ਨਫਰਤ ਦੀ ਵਿਚਾਰਧਾਰਾ

BLOG News Punjabi(ਬਲਾਗ)

ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਦੁਸ਼ਮਣ-ਖਾਲਿਸਤਾਨੀ ਨਫਰਤ ਦੀ ਵਿਚਾਰਧਾਰਾ

  • Edited By Anmol Tagra,
  • Updated: 08 May, 2026 06:22 PM
Blog
diljeet dosanjh
  • Share
    • Facebook
    • Tumblr
    • Linkedin
    • Twitter
  • Comment

ਪੰਜਾਬ ਦੀ ਧਰਤੀ ਨੇ ਹਮੇਸ਼ਾ ਪਿਆਰ, ਭਾਈਚਾਰੇ ਅਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ। ਇਹ ਉਹ ਮਿੱਟੀ ਹੈ ਜਿੱਥੇ ਗੁਰੂਆਂ, ਸੂਫੀਆਂ ਅਤੇ ਸੰਤਾਂ ਨੇ ਮਨੁੱਖਤਾ ਨੂੰ ਜੋੜਨ ਦੀ ਗੱਲ ਕੀਤੀ। ਸਿੱਖੀ ਦਾ ਮੂਲ ਸਿਧਾਂਤ “ਸਰਬੱਤ ਦਾ ਭਲਾ” ਹੈ, ਜੋ ਹਰ ਧਰਮ, ਹਰ ਜਾਤ ਅਤੇ ਹਰ ਇਨਸਾਨ ਦੀ ਭਲਾਈ ਦੀ ਗੱਲ ਕਰਦਾ ਹੈ ਪਰ ਖਾਲਿਸਤਾਨ ਦੀ ਵਿਚਾਰਧਾਰਾ ਇਸੇ ਸਿੱਖੀ ਦੇ ਮੂਲ ਸਿਧਾਂਤਾਂ ਦੇ ਖਿਲਾਫ ਖੜ੍ਹੀ ਨਜ਼ਰ ਆਉਂਦੀ ਹੈ।

ਖਾਲਿਸਤਾਨ ਦੀ ਸੋਚ ਨਫਰਤ, ਵੰਡ ਅਤੇ ਹਿੰਸਾ ਨੂੰ ਜਨਮ ਦਿੰਦੀ ਹੈ। ਇਹ ਵਿਚਾਰਧਾਰਾ ਪੰਜਾਬ ਦੀ ਸਾਂਝੀ ਸੰਸਕ੍ਰਿਤੀ ਅਤੇ ਪੰਜਾਬੀਅਤ ਦੇ ਅਸਲ ਰੂਪ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਦੀ ਹੈ। ਪੰਜਾਬ ਦੀ ਪਛਾਣ ਕਦੇ ਵੀ ਤੰਗ ਸੋਚ ਜਾਂ ਵੰਡਵਾਦ ਨਾਲ ਨਹੀਂ ਰਹੀ। ਪੰਜਾਬ ਨੇ ਹਮੇਸ਼ਾ ਹਰ ਕਿਸੇ ਨੂੰ ਗਲੇ ਲਾਇਆ ਹੈ, ਭਾਵੇਂ ਉਹ ਕਿਸੇ ਵੀ ਧਰਮ ਜਾਂ ਭਾਈਚਾਰੇ ਨਾਲ ਸੰਬੰਧਿਤ ਹੋਵੇ। ਸਾਡੇ ਤਾਂ ਧਰਮ ਅਸਥਾਨਾਂ ਦੇ ਚਾਰ ਦਰਵਾਜ਼ੇ ਇਸੇ ਸੰਕਲਪ ਦੇ ਪ੍ਰਤੀਕ ਹਨ।

ਜਦੋਂ ਪੰਜਾਬ ਵਿਚ ਖਾਲਿਸਤਾਨੀ ਅੱਤਵਾਦ ਦਾ ਦੌਰ ਸੀ, ਉਸ ਵੇਲੇ ਪੰਜਾਬ ਨੇ ਆਪਣਾ ਸਭ ਤੋਂ ਦਰਦਨਾਕ ਸਮਾਂ ਆਪਣੇ ਪਿੰਡੇ ’ਤੇ ਹੰਢਾਇਆ। ਹਜ਼ਾਰਾਂ ਨਿਰਦੋਸ਼ ਲੋਕ ਮਾਰੇ ਗਏ, ਪਰਿਵਾਰ ਉਜੜ ਗਏ ਅਤੇ ਪੰਜਾਬ ਦੀ ਅਰਥਵਿਵਸਥਾ ਤਬਾਹ ਹੋ ਗਈ। ਪੰਜਾਬੀ ਕਲਾ ਅਤੇ ਸੱਭਿਆਚਾਰ ਨਾਲ ਜੁੜੇ ਅਨੇਕਾਂ ਪੰਜਾਬੀ ਕਲਾਕਾਰ ਵੀ ਇਸ ਅੱਤਵਾਦ ਦਾ ਸ਼ਿਕਾਰ ਬਣੇ। ਕਈ ਪੰਜਾਬੀ ਕਲਾਕਾਰਾਂ ਨੂੰ ਆਪਣਾ ਗਾਇਕੀ ਅਤੇ ਕਲਾ ਦਾ ਕੰਮ ਛੱਡ ਕੇ ਆਟਾ ਚੱਕੀਆਂ ਜਾਂ ਹੋਰ ਛੋਟੇ ਰੋਜ਼ਗਾਰ ਕਰਨ ਲਈ ਮਜਬੂਰ ਹੋਣਾ ਪਿਆ, ਕਿਉਂਕਿ ਅੱਤਵਾਦ ਦੇ ਡਰ ਨੇ ਰਚਨਾਤਮਕ ਆਵਾਜ਼ਾਂ ਨੂੰ ਚੁੱਪ ਕਰਾ ਦਿੱਤਾ ਸੀ।

ਅੱਜ ਵੀ ਉਹੀ ਨਫਰਤੀ ਸੋਚ ਨਵੇਂ ਰੂਪ ਵਿਚ ਸਾਹਮਣੇ ਆ ਰਹੀ ਹੈ। ਇਹ ਟੋਲਾ ਪੰਜਾਬ ਦੇ ਉਨ੍ਹਾਂ ਹੀਰਿਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ ਜਿਨ੍ਹਾਂ ਨੇ ਦੁਨੀਆ ਭਰ ਵਿਚ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਪੰਜਾਬੀਅਤ ਦਾ ਨਾਮ ਰੌਸ਼ਨ ਕੀਤਾ ਹੈ। ਗੁਰਦਾਸ ਮਾਨ ਅਤੇ ਦਲਜੀਤ ਦੁਸਾਂਝ ਵਰਗੇ ਕਲਾਕਾਰਾਂ ਨੂੰ ਸੋਸ਼ਲ ਮੀਡੀਆ ਰਾਹੀਂ ਧਮਕੀਆਂ, ਬਹਿਸਕਾਰ ਮੁਹਿੰਮਾਂ ਅਤੇ ਨਫਰਤ ਦਾ ਸਾਹਮਣਾ ਕਰਵਾਇਆ ਜਾ ਰਿਹਾ ਹੈ। ਇਹ ਉਹੀ ਸੋਚ ਹੈ ਜੋ ਕਲਾ, ਵਿਚਾਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਤੋਂ ਡਰਦੀ ਹੈ।

ਪੰਜਾਬੀਅਤ ਨੂੰ ਦੁਨੀਆ ਭਰ ਵਿਚ ਸਨਮਾਣਯੋਗ ਸਥਾਨ ਦੁਆਉਣ ਵਾਲੇ ਤੇ ‘‘ਮੈਂ ਧਰਤੀ ਪੰਜਾਬ ਦੀ ਲੋਕੋ ਵੱਸਦੀ ਉੱਜੜ ਗਈ’’ ਵਰਗੇ ਗੀਤ ਗਾਉਣ ਵਾਲੇ ਗੁਰਦਾਸ ਮਾਨ ਨੂੰ ਇਸ ਟੋਲੇ ਵੱਲੋਂ ਜਿਸ ਕਦਰ ਨਫਰਤ ਦਾ ਸ਼ਿਕਾਰ ਬਣਾਇਆ ਗਿਆ ਉਸਦਾ ਸੇਕ ਅਜੇ ਘਟਿਆ ਨਹੀਂ ਸੀ ਕਿ ਹੁਣ ਇਹ ਟੋਲਾ ਦਲਜੀਤ ਦੁਸਾਂਝ ਦੇ ਦੁਆਲੇ ਹੋ ਗਿਆ ਹੈ। ਅੱਜ ਦਲਜੀਤ ਦੁਸਾਂਝ ਨੂੰ ਸਿੱਖੀ ਦਾ ਗ਼ਦਾਰ ਅਤੇ ਏਜੰਸੀਆਂ ਦਾ ਟੂਲ ਦੱਸਣ ਵਾਲੇ ਇਹ ਢਾਈ ਟੋਟਰੂ ਦੱਸ ਸਕਦੇ ਹਨ ਕਿ ਸਿੱਖ ਹਿਰਦਿਆਂ ਦੀ ਪੀੜ ‘1984’ ਵਰਗੀ ਫਿਲਮ ਬਣਾ ਕੇ, ਦਿੱਲੀ ਸਿੱਖ ਕਤਲੇਆਮ ’ਤੇ ‘ਜੋਗੀ’ ਵਰਗੀ ਫਿਲਮ ਬਣਾ ਕੇ, ਸਰਦਾਰ ਜਸਵੰਤ ਸਿੰਘ ਖਾਲੜਾ ‘ਤੇ ‘1995’ ਵਰਗੀ ਫਿਲਮ (ਜੋ ਭਾਰਤ ਸਰਕਾਰ ਨੇ ਅਜੇ ਤੱਕ ਰਿਲੀਜ਼ ਨਹੀਂ ਹੋਣ ਦਿੱਤੀ) ਬਣਾ ਕੇ, ਇਤਿਹਾਸਕ ਕਿਸਾਨ ਅੰਦੋਲਨ ਦੌਰਾਨ ਕਰੋੜਾਂ ਰੁਪਏ ਸੰਘਰਸ਼ ਦੇ ਲੇਖੇ ਲਗਾ ਕੇ ਕਿਹੜੀ ਗਲਤੀ ਕੀਤੀ ਸੀ, ਜਿਸਨੂੰ ਅਸੀਂ ਗ਼ਦਾਰੀ ਦਾ ਲਕਬ ਦੇ ਕੇ ਨਿੰਦ ਸਕੀਏ ?

ਅਸੀਂ ਕਿਵੇਂ ਭੁੱਲ ਜਾਈਏ ਕਿ ਦਲਜੀਤ ਦੁਸਾਂਝ ਨੇ ਦੁਨੀਆ ਭਰ ਵਿਚ ਪੱਗ ਦੀ ਸ਼ਾਨ ਵਧਾਈ ਹੈ। ਅੱਜ ਇਹ ‘ਭਗੌੜੇ’ ਦਲਜੀਤ ਦੁਸਾਂਝ ’ਤੇ ਗਿਲਾ ਕਰਦੇ ਹਨ ਕਿ ਉਸਨੇ ਆਪਣੇ ਸ਼ੋਅ ਦੌਰਾਨ ਭਾਰਤੀ ਤਿਰੰਗਾ ਕਿਉਂ ਲਹਿਰਾਇਆ ? ਪਰ ਇਹ ਲੋਕ ਕਿਉਂ ਭੁੱਲ ਜਾਂਦੇ ਹਨ ਕਿ ਇਹ ਉਹੀ ਤਿਰੰਗਾ ਹੈ ਜਿਸਦਾ ਸਿਖ਼ਰਲਾ ‘ਕੇਸਰੀ’ ਰੰਗ ਭਾਰਤ ਵਿਚ ਸਾਡੀ ਮਾਨਤਾ ਦਾ ਪ੍ਰਤੀਕ ਹੈ ਤੇ ਇਸੇ ਤਿਰੰਗੇ ਲਈ ਸਾਡੇ ਵੱਡ-ਵਡੇਰੇ ਸਿੱਖਾਂ ਤੇ ਪੰਜਾਬੀਆਂ ਨੇ 87% ਕੁਰਬਾਨੀਆਂ ਦਿੱਤੀਆਂ ਸਨ। ਕੀ ਅੱਜ ਤਿਰੰਗੇ ਦਾ ਵਿਰੋਧ ਕਰ ਕੇ ਅਤੇ ਉਸਨੂੰ ਪੈਰਾਂ ਹੇਠ ਲਤਾੜਕੇ ਅਸੀਂ ਕੁਰਬਾਨੀਆਂ ਦੇਣ ਵਾਲੇ ਆਪਣੇ ਉਨ੍ਹਾਂ ਬਜ਼ੁਰਗਾਂ ਦੀਆਂ ਪੱਗਾਂ ਨੂੰ ਪੈਰਾਂ ਹੇਠ ਨਹੀਂ ਲਤਾੜ ਰਹੇ? ਕੀ ਅਸੀਂ ਆਪਣੇ ਬਜ਼ੁਰਗਾਂ ਦੀਆਂ ਦੇਹਾਂ ’ਤੇ ਭੰਗੜੇ ਨਹੀਂ ਪਾ ਰਹੇ। ਤੁਸੀਂ ਭਾਰਤੀ ਸਰਕਾਰ ਦਾ ਵਿਰੋਧ ਕਰਨਾ ਹੈ ਜੰਮ-ਜੰਮ ਕਰੋ ਪਰ ਤੁਹਾਨੂੰ ਕੋਈ ਹੱਕ ਨਹੀਂ ਕਿ ਤੁਸੀਂ ਉਨ੍ਹਾਂ ਸਿੱਖਾਂ ਦੀਆਂ ਕੁਰਬਾਨੀਆਂ ਨੂੰ ਪੈਰਾਂ ਹੇਠ ਲਤਾੜੋ ਜਿਨ੍ਹਾਂ ਕਰ ਕੇ ਤੁਹਾਡੀ ਹੋਂਦ ਕਾਇਮ ਹੈ।

ਸਵਾਲ ਇਹ ਹੈ ਕਿ ਇਹ ਕੌਣ ਹਨ ਜੋ ਲੋਕਾਂ ਨੂੰ ਸਿੱਖੀ ਅਤੇ ਪੰਜਾਬੀਅਤ ਦੇ ਸਰਟੀਫਿਕੇਟ ਵੰਡਣ ਲੱਗ ਪਏ ਹਨ? ਸਿੱਖੀ ਕਿਸੇ ਇਕ ਟੋਲੇ ਦੀ ਜਾਇਦਾਦ ਨਹੀਂ ਅਤੇ ਨਾ ਹੀ ਪੰਜਾਬੀਅਤ ਨੂੰ ਕੁਝ ਲੋਕ ਆਪਣੇ ਮਾਪਦੰਡਾਂ ਨਾਲ ਤੋਲ ਸਕਦੇ ਹਨ। ਪੰਜਾਬੀਅਤ ਇਕ ਖੁੱਲ੍ਹੀ ਸੋਚ ਹੈ — ਪਿਆਰ, ਸਤਿਕਾਰ, ਸਾਂਝ ਅਤੇ ਇਨਸਾਨੀਅਤ ਦੀ ਸੋਚ। ਅਜੋਕੇ ਵਿਰੋਧ ਦੀ ਸਭ ਤੋਂ ਵੱਡੀ ਤ੍ਰਾਸਦੀ ਇਹ ਹੈ ਕਿ ਜਿਹੜੇ ਲੋਕ ਖੁਦ ਵਿਦੇਸ਼ਾਂ ਵਿਚ ਬੈਠ ਕੇ ਅਮਰੀਕਨ ਬੋਲਬਾਣੀ ਵਿਚ ਪੰਜਾਬੀਅਤ ਦੇ ਪਾਠ ਪੜ੍ਹਾਉਂਦੇ ਹਨ, ਕੀ ਉਹ ਪੰਜਾਬ ਦੀ ਮਿੱਟੀ, ਪੰਜਾਬ ਦੇ ਦਰਦ ਅਤੇ ਪੰਜਾਬ ਦੀ ਅਸਲੀ ਰੂਹ ਨੂੰ ਸਮਝਣ ਦਾ ਦਾਅਵਾ ਕਰ ਸਕਦੇ ਹਨ ? ਪੰਜਾਬੀਅਤ ਨਾ ਤਾਂ ਉੱਚੀਆਂ ਆਵਾਜ਼ਾਂ ਨਾਲ ਸਾਬਤ ਹੁੰਦੀ ਹੈ ਅਤੇ ਨਾ ਹੀ ਸੋਸ਼ਲ ਮੀਡੀਆ ਦੇ ਫਤਵਿਆਂ ਨਾਲ। ਪੰਜਾਬੀਅਤ ਲੋਕਾਂ ਨੂੰ ਜੋੜਦੀ ਹੈ, ਤੋੜਦੀ ਨਹੀਂ।

–ਮਨਿੰਦਰ ਸਿੰਘ ਗਿੱਲ

ਮੈਨੇਜਿੰਗ ਡਾਇਰੈਕਟਰ, ‘ਰੇਡੀਓ ਇੰਡੀਆ’ ਸਰੀ (ਬੀ. ਸੀ.) ਕੈਨੇਡਾ
 

  • Diljeet Dosanjh
  • Punjab
  • Article

ਵਿਰੋਧੀ ਧਿਰ ਨੂੰ ਗੰਭੀਰ ਚਿੰਤਨ ਦੀ ਲੋੜ!

NEXT STORY

Stories You May Like

  • defections in aap ideology and principles
    ‘ਆਪ’ ’ਚ ਦਲਬਦਲ : ਵਿਚਾਰਧਾਰਾ ਅਤੇ ਸਿਧਾਂਤ
  • tragic death of young punjabi mechanic in fresno
    ਫਰਿਜ਼ਨੋ ਵਿਖੇ ਨੌਜਵਾਨ ਪੰਜਾਬੀ ਮਕੈਨਿਕ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • paddy planting  farmers of punjab
    ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ
  • punjab politics appointments in congress
    ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ ਅਪਡੇਟ ਜਾਰੀ
  • punjab politics  assembly elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਨ ਦਾ ਐਲਾਨ
  • weather warning for entire punjab on april 28
    28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
Trending
Ek Nazar
viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • action necessary against traitors raising slogans of pakistan zindabad
      ‘ਭਾਰਤ ’ਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ’ ਦੇਸ਼ਧ੍ਰੋਹੀਆਂ ’ਤੇ ਕਾਰਵਾਈ...
    • punjab monoculture
      ਕਣਕ-ਝੋਨੇ ਦੇ ਮੋਨੋਕਲਚਰ ਤੋਂ ਪਰ੍ਹੇ, ਪੰਜਾਬ ਦੀ ਦੂਜੇ ਹਰੇ ਇਨਕਲਾਬ ਲਈ ਇਕ ਖਾਕਾ
    • change is good
      ਥੋੜ੍ਹਾ ਜਿਹਾ ਬਦਲਾਅ ਵੀ ਚੰਗਾ ਹੈ
    • geopolitical crisis a new opportunity for the manufacturing sector
      ਭੂ-ਰਾਜਨੀਤਿਕ ਸੰਕਟ ਮੈਨੂਫੈਕਚਰਿੰਗ ਸੈਕਟਰ ਦੇ ਲਈ ਨਵਾਂ ਮੌਕਾ
    • these elections have ignited a new spark
      ਇਨ੍ਹਾਂ ਚੋਣਾਂ ਨੇ ਇਕ ਨਵੀਂ ਚੰਗਿਆੜੀ ਜਲਾ ਦਿੱਤੀ ਹੈ
    • the punishment for acid attack perpetrators should be increased
      ‘ਤੇਜ਼ਾਬੀ ਹਮਲਾ ਕਰਨ ਵਾਲਿਆਂ ਦੀ ਸਜ਼ਾ ਵਧਾਈ ਜਾਵੇ’ ਸੁਪਰੀਮ ਕੋਰਟ ਦਾ ਸਹੀ ਸੁਝਾਅ!
    • textile and footwear
      ਟੈਕਨੀਕਲ ਟੈਕਸਟਾਈਲ ਬੁਣ ਰਹੇ ਹਨ ਫੁੱਟਵੀਅਰ ’ਚ ਭਾਰਤ ਦਾ ਭਵਿੱਖ
    • heavy bag on small shoulders
      ਨਾਜ਼ੁਕ ਮੋਢੇ, ਭਾਰੀ ਬੈਗ
    • saffron flag from ganga to ganges sagar
      ਗੰਗਾ ਤੋਂ ਲੈ ਕੇ ਗੰਗਾ ਸਾਗਰ ਤੱਕ ਭਗਵਾ ਝੰਡਾ
    • it seems the   india   alliance is a temporary arrangement
      ਲੱਗਦਾ ਹੈ ‘ਇੰਡੀਆ’ ਗਠਜੋੜ ਇਕ ਆਰਜ਼ੀ ਵਿਵਸਥਾ ਹੈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +