Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    11:46:51 AM

  • jalandhar cp satinder singh in action mode

    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs...

  • schengen agreement

    ਰੱਦ ਹੋਵੇਗਾ ਸ਼ੈਗੇਨ ਸਮਝੌਤਾ ! ਇਟਲੀ ਦੀ ਪ੍ਰਧਾਨ...

  • chemists   warning

    ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ...

  • gold and silver prices have become cheaper know how much

    ਸਸਤਾ ਹੋ ਗਿਆ Gold ਤੇ Silver ਦੀਆਂ ਕੀਮਤਾਂ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸਿੱਖਿਆ ਲਈ ਘਟਦਾ ਬਜਟ ਚਿੰਤਾਜਨਕ

BLOG News Punjabi(ਬਲਾਗ)

ਸਿੱਖਿਆ ਲਈ ਘਟਦਾ ਬਜਟ ਚਿੰਤਾਜਨਕ

  • Edited By Anmol Tagra,
  • Updated: 30 Jul, 2026 07:33 PM
Blog
education budget
  • Share
    • Facebook
    • Tumblr
    • Linkedin
    • Twitter
  • Comment

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਚਿਰਾਂ ਤੋਂ ਉਡੀਕੇ ਅਸਤੀਫੇ ਦੇ ਕਾਰਨ ਅੰਦੋਲਨਕਾਰੀ ਵਿਦਿਆਰਥੀਆਂ ਨੇ ਆਪਣਾ ਅੰਦੋਲਨ ਵਾਪਸ ਲੈ ਲਿਆ ਹੈ ਪਰ ਸਰਕਾਰ ਇਸ ਨੂੰ ਆਪਣੀ ਉਪਲਬਧੀ ਮੰਨ ਕੇ ਸ਼ਾਂਤ ਨਹੀਂ ਬੈਠ ਸਕਦੀ। ਉਸ ਨੂੰ ਸਿੱਖਿਆ ਖੇਤਰ ’ਤੇ ਧਿਆਨ ਕੇਂਦਰਿਤ ਕਰਨਾ ਹੋਵੇਗਾ, ਜੋ ਹੁਣ ਤੱਕ ਕਾਫ਼ੀ ਅਣਗੌਲਿਆ ਰਿਹਾ ਹੈ।

ਪਹਿਲ ਦੀ ਇਸ ਕਮੀ ਨੂੰ ਕੇਂਦਰੀ ਬਜਟ ’ਚ ਸਿੱਖਿਆ ਮੰਤਰਾਲੇ (ਜਿਸ ਨੂੰ ਪਹਿਲਾਂ ਮਨੁੱਖੀ ਸਰੋਤ ਮੰਤਰਾਲਾ ਕਿਹਾ ਜਾਂਦਾ ਸੀ) ਲਈ ਕੀਤੇ ਗਏ ਵਿੱਤੀ ਅਲਾਟਮੈਂਟ ’ਚ ਦੇਖਿਆ ਜਾ ਸਕਦਾ ਹੈ। ਸੈਂਟਰ ਫਾਰ ਮਾਨੀਟਰਿੰਗ ਇੰਡੀਅਨ ਇਕਾਨਮੀ (ਸੀ. ਐੱਮ. ਆਈ. ਈ.) ਦੇ ਇਕਨਾਮਿਕ ਆਊਟਲੁੱਕ ਮਾਡਿਊਲ ਦੁਆਰਾ ਇਕੱਠਾ ਕੀਤਾ ਗਿਆ ਅੰਕੜਾ ਪਿਛਲੇ ਇਕ ਦਹਾਕੇ ਦੌਰਾਨ ਸਿੱਖਿਆ ਖੇਤਰ ਨੂੰ ਦਿੱਤੀ ਗਈ ਅਣਦੇਖੀ ਨੂੰ ਉਜਾਗਰ ਕਰਦਾ ਹੈ।

ਅੰਕੜਾ ਅਸਲ ਅਲਾਟ ਕੀਤੀ ਰਾਸ਼ੀ ਨੂੰ ਧਿਆਨ ’ਚ ਨਹੀਂ ਰੱਖਦਾ (ਜੋ ਕਿ ਮਹਿੰਗਾਈ ਅਤੇ ਕੁੱਲ ਫੰਡਾਂ ਦੀ ਵੰਡ ’ਚ ਵਾਧੇ ਦੇ ਕਾਰਨ ਹਰ ਸਾਲ ਵਧਦੀ ਹੈ), ਸਗੋਂ ਇਹ ਵੱਖ-ਵੱਖ ਮੰਤਰਾਲਿਆਂ ਨੂੰ ਅਲਾਟ ਕੀਤੀ ਧਨ-ਰਾਸ਼ੀ ਦੇ ਫੀਸਦੀ ’ਤੇ ਕੇਂਦਰਿਤ ਹੈ।

ਅੰਕੜਾ ਸਾਫ਼ ਰੂਪ ’ਚ ਦਿਖਾਉਂਦਾ ਹੈ ਕਿ ਯੂ. ਪੀ. ਏ. ਸ਼ਾਸਨ ਦੌਰਾਨ ਬਜਟ ਅਲਾਟਮੈਂਟ ਦੀ ਤੁਲਨਾ ’ਚ ਵਰਤਮਾਨ ਵਿਵਸਥਾ ’ਚ ਸਿੱਖਿਆ ਮੰਤਰਾਲੇ ਦਾ ਹਿੱਸਾ ਤੇਜ਼ੀ ਨਾਲ ਡਿੱਗਿਆ ਹੈ। ਕੇਂਦਰੀ ਬਜਟ ’ਚ ਇਸ ਦਾ ਹਿੱਸਾ 2013-14 ’ਚ 4.6 ਫੀਸਦੀ ਸੀ, ਜੋ ਐੱਨ. ਡੀ. ਏ. ਸਰਕਾਰ ਦੁਆਰਾ ਕੀਤਾ ਗਿਆ ਅੰਤਿਮ ਬਜਟ ਅਲਾਟਮੈਂਟ ਸੀ ਅਤੇ ਇਹ 2025-26 ’ਚ ਘਟ ਕੇ ਸਿਰਫ 2.5 ਫੀਸਦੀ ਰਹਿ ਗਿਆ ਹੈ। ਇਸ ਤਰ੍ਹਾਂ ਮੰਤਰਾਲੇ ਲਈ ਅਲਾਟਮੈਂਟ ਪਿਛਲੀ ਸਰਕਾਰ ’ਚ ਮਿਲੇ ਹਿੱਸੇ ਦਾ ਅੱਧਾ ਰਹਿ ਗਿਆ ਹੈ।

ਮੰਤਰਾਲੇ ਨੂੰ 2 ਵਿਭਾਗਾਂ, ਸਕੂਲੀ ਸਿੱਖਿਆ ਅਤੇ ਉੱਚ ਸਿੱਖਿਆ, ਲਈ ਅਲਾਟਮੈਂਟ ਮਿਲਦਾ ਹੈ। ਅੰਕੜਾ ਦਿਖਾਉਂਦਾ ਹੈ ਕਿ ਸਕੂਲੀ ਸਿੱਖਿਆ ਵਿਭਾਗ ਦਾ ਹਿੱਸਾ 12 ਸਾਲ ਪਹਿਲਾਂ ਦੀ ਤੁਲਨਾ ’ਚ ਹੁਣ ਅੱਧੇ ਤੋਂ ਵੀ ਘੱਟ ਹੈ, ਜਦੋਂ ਕਿ ਉੱਚ ਸਿੱਖਿਆ ਵਿਭਾਗ ਦਾ ਹਿੱਸਾ ਹੁਣ ਪਹਿਲਾਂ ਦੀ ਤੁਲਨਾ ’ਚ ਸਿਰਫ 60 ਫੀਸਦੀ ਹੈ।

ਮਹੱਤਵਪੂਰਨ ਤੌਰ ’ਤੇ ਇਸ ਦੇ ਉਲਟ, ਸੜਕਾਂ ਅਤੇ ਰਾਜਮਾਰਗਾਂ ਦੇ ਨਿਰਮਾਣ ਲਈ ਅਲਾਟਮੈਂਟ ਪਿਛਲੇ 12 ਸਾਲਾਂ ’ਚ 3 ਗੁਣਾ ਵਧ ਗਿਆ ਹੈ।

ਨੌਜਵਾਨਾਂ ਨੂੰ ਹੁਨਰ ਪ੍ਰਦਾਨ ਕਰਨ ਲਈ ਬਣਾਈ ਗਈ ਬਹੁ-ਚਰਚਿਤ ਯੋਜਨਾ ਵੀ ਅਸਫ਼ਲ ਹੋ ਗਈ ਹੈ। 2015-16 ’ਚ ਸਰਕਾਰ ਦੁਆਰਾ ਇਕ ਨਵਾਂ ਮੰਤਰਾਲਾ ਬਣਾਇਆ ਗਿਆ ਸੀ। ਇਹ ਅਸਲ ’ਚ ਇਕ ਬਿਹਤਰ ਵਿਚਾਰ ਸੀ ਪਰ ਸਕਿੱਲ ਡਿਵੈੱਲਪਮੈਂਟ ਮੰਤਰਾਲੇ ਲਈ ਅਲਾਟਮੈਂਟ ਦਾ ਹਿੱਸਾ ਇਸ ਦੇ ਗਠਨ ਦੇ ਸਾਲ ’ਚ ਕੇਵਲ 0.06 ਫੀਸਦੀ ਸੀ, ਜੋ ਹੁਣ ਹੋਰ ਘਟ ਕੇ 0.05 ਫੀਸਦੀ ਹੋ ਗਿਆ ਹੈ।

ਸਿੱਖਿਆ ਮੰਤਰਾਲੇ ਦੀ ਅਗਵਾਈ ਕਰਨ ਲਈ ਮੰਤਰੀਆਂ ਦੀ ਚੋਣ ਵੀ ਸਰਕਾਰ ਦੁਆਰਾ ਦਿੱਤੀ ਗਈ ਘੱਟ ਤਰਜੀਹ ਨੂੰ ਦਰਸਾਉਂਦੀ ਹੈ। ਐੱਨ. ਡੀ. ਏ. ਤਹਿਤ ਪਹਿਲੀ ਸਿੱਖਿਆ ਮੰਤਰੀ ਸਮ੍ਰਿਤੀ ਇਰਾਨੀ ਸੀ, ਜਿਨ੍ਹਾਂ ਦੀ ਆਪਣੀ ਵਿੱਦਿਅਕ ਯੋਗਤਾ ’ਤੇ ਸਵਾਲ ਉਠਾਏ ਗਏ ਸਨ। ਇੱਥੋਂ ਤੱਕ ਕਿ ਧਰਮਿੰਦਰ ਪ੍ਰਧਾਨ ਵੀ ਇੰਨੇ ਮਹੱਤਵਪੂਰਨ ਮੰਤਰਾਲੇ ਦੀ ਅਗਵਾਈ ਕਰਨ ਲਈ ਢੁੱਕਵੇਂ ਨਹੀਂ ਸਨ।

ਕਿਉਂਕਿ ਸਿੱਖਿਆ ਖੇਤਰ ਸਮਵਰਤੀ ਸੂਚੀ ਅਧੀਨ ਆਉਂਦਾ ਹੈ, ਇਸ ਲਈ ਨੀਤੀ ਨਿਰਮਾਣ ਲਈ ਕੇਂਦਰ ਅਤੇ ਰਾਜ ਸਰਕਾਰਾਂ ਦੋਵੇਂ ਜ਼ਿੰਮੇਵਾਰ ਹਨ। ਸਾਰੇ ਰਾਜਾਂ ਦੁਆਰਾ ਅੌਸਤ ਅਲਾਟਮੈਂਟ ਵੀ 2008-2009 ’ਚ 14 ਫੀਸਦੀ ਤੋਂ ਘਟ ਕੇ 2025-26 ’ਚ 13 ਫੀਸਦੀ ਹੋ ਗਿਆ ਹੈ ਹਾਲਾਂਕਿ ਸਾਧਨਾਂ ਦੇ ਅਲਾਟਮੈਂਟ ’ਚ ਇਹ ਗਿਰਾਵਟ ਕੇਂਦਰ ਸਰਕਾਰ ਜਿੰਨੀ ਤੀਬਰ ਨਹੀਂ ਹੈ, ਫਿਰ ਵੀ ਕੁਝ ਰਾਜ ਵੀ ਪਿਛੜ ਰਹੇ ਹਨ।

ਗਰੌਸ ਐਨਰੋਲਮੈਂਟ ਰੇਸ਼ੋ (ਜੀ. ਈ. ਅਾਰ.) ਜੋ ਉਸ ਉਮਰ ਵਰਗ ਦੀ ਕੁੱਲ ਜਨਸੰਖਿਆ ਨਾਲ ਵੰਡੀ ਗਈ ਕੁੱਲ ਦਾਖਲ ਵਿਦਿਆਰਥੀਆਂ ਦੀ ਗਿਣਤੀ ਹੈ, ’ਤੇ ਇਕ ਨਜ਼ਰ ਮਾਰਨ ਨਾਲ ਕੁਝ ਰਾਜਾਂ ਦੁਆਰਾ ਸਿੱਖਿਆ ਪ੍ਰਤੀ ਅਣਦੇਖੀ ਦਿਖਾਈ ਦਿੰਦੀ ਹੈ। ਉਦਾਹਰਣ ਵਜੋਂ ਬਿਹਾਰ ਦਾ ਜੀ. ਈ. ਅਾਰ. ਸਿਰਫ 45 ਹੈ, ਜਦੋਂ ਕਿ ਕੇਰਲ ਦਾ 94 ਹੈ।

ਇਸ ਤਰ੍ਹਾਂ, ਇਕ ਪਾਸੇ ਸਿੱਖਿਆ ਖੇਤਰ ਲਈ ਅਲਾਟ ਕੀਤੇ ਸਾਧਨਾਂ ’ਚ ਕਮੀ ਆਈ ਹੈ ਅਤੇ ਦੂਜੇ ਪਾਸੇ ਇਕ ਤਰੁੱਟੀਪੂਰਨ ਖਾਮੀਆਂ ਭਰੀ ਪ੍ਰੀਖਿਆ ਪ੍ਰਣਾਲੀ ਮੌਜੂਦ ਹੈ। ਹਾਲੀਆ ਵਿਦਿਆਰਥੀ ਅਸੰਤੋਸ਼ ਦਾ ਕਾਰਨ ਨੀਟ ਪ੍ਰਸ਼ਨ ਪੱਤਰ ਲੀਕ ਹੋਣਾ ਸੀ, ਪਰ ਪਿਛਲੇ ਇਕ ਦਹਾਕੇ ਦੌਰਾਨ ਪ੍ਰਤੀਯੋਗੀ ਪ੍ਰੀਖਿਆਵਾਂ ’ਚ ਪ੍ਰਸ਼ਨ ਪੱਤਰ ਲੀਕ ਹੋਣ ਦੀਆਂ ਲਗਭਗ 150 ਘਟਨਾਵਾਂ ਹੋਈਆਂ ਹਨ। 45 ਅਜਿਹੇ ਵੱਡੇ ਪ੍ਰੀਖਿਆ ਲੀਕ ਮਾਮਲਿਆਂ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ’ਚੋਂ ਸਿਰਫ 2 ਮਾਮਲਿਆਂ ’ਚ ਹੀ ਦੋਸ਼ੀਆਂ ਨੂੰ ਸਜ਼ਾ ਮਿਲੀ, ਜਦੋਂ ਕਿ ਬਾਕੀ ਕਾਨੂੰਨੀ ਕਾਰਵਾਈ ’ਚ ਅਟਕੇ ਹੋਏ ਹਨ।

ਜੇਕਰ ਅਸੀਂ ਇਕ ਮਜ਼ਬੂਤ ਰਾਸ਼ਟਰ ਅਤੇ ਅਰਥਵਿਵਸਥਾ ਦੇ ਰੂਪ ’ਚ ਉੱਭਰਨਾ ਹੈ, ਤਾਂ ਸਿੱਖਿਆ, ਵਿਸ਼ੇਸ਼ ਤੌਰ ’ਤੇ ਪ੍ਰਾਇਮਰੀ ਸਿੱਖਿਆ, ਸਰਕਾਰ ਦੇ ਧਿਆਨ ਦਾ ਕੇਂਦਰ ਹੋਣੀ ਚਾਹੀਦੀ ਹੈ। ਬਦਕਿਸਮਤੀ ਨਾਲ, ਇਹ ਸਭ ਤੋਂ ਅਣਗੌਲੇ ਖੇਤਰਾਂ ’ਚੋਂ ਇਕ ਬਣਿਆ ਹੋਇਆ ਹੈ। ਸਿੱਖਿਆ ਨੂੰ ਸਾਡੀਆਂ ਸਰਵੋਤਮ ਪ੍ਰਤਿਭਾਵਾਂ ਨੂੰ ਆਕਰਸ਼ਿਤ ਕਰਨਾ ਚਾਹੀਦਾ ਹੈ ਪਰ ਘੱਟ ਤਨਖਾਹ ਅਤੇ ਖ਼ਰਾਬ ਕੰਮਕਾਜੀ ਹਾਲਾਤ ਦੇ ਕਾਰਨ ਅਜਿਹਾ ਨਹੀਂ ਹੋ ਰਿਹਾ। ਵਿਦਿਆਰਥੀਆਂ ਦਾ ਅੰਦੋਲਨ ਸਿੱਖਿਆ ਖੇਤਰ ਵਿਚ ਵੱਡੇ ਪੱਧਰ ’ਤੇ ਸੁਧਾਰਾਂ ਦਾ ਕਾਰਨ ਬਣਨਾ ਚਾਹੀਦਾ ਹੈ ਅਤੇ ਇਸ ਨੂੰ ਸਿਰਫ ਪ੍ਰੀਖਿਆ ਪ੍ਰਣਾਲੀ ’ਚ ਸੁਧਾਰ ਲਈ ਇਕ ਕਮੇਟੀ ਗਠਿਤ ਕਰਨ ਤੱਕ ਹੀ ਸੀਮਤ ਨਹੀਂ ਰਹਿਣਾ ਚਾਹੀਦਾ।

- ਵਿਪਿਨ ਪੱਬੀ

vipinpubby@gmail.com

  • Education
  • Budget
  • Education Budget

ਲੋਕ ਸੰਸਕ੍ਰਿਤੀ ਅਤੇ ਗਾਲ੍ਹਾਂ ਦਾ ਤਾਲਮੇਲ

NEXT STORY

Stories You May Like

  • skill based madrasa education is essential
    ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
  • the problem of obesity growing among indian children is worrying
    ‘ਭਾਰਤੀ ਬੱਚਿਆਂ ’ਚ ਵਧ ਰਹੀ’ ਮੋਟਾਪੇ ਦੀ ਸਮੱਸਿਆ ਚਿੰਤਾਜਨਕ!
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • vegetable prices have doubled
    ਸਬਜ਼ੀਆਂ ਦੀ ਕੀਮਤਾਂ ਹੋਈਆਂ ਦੁੱਗਣੀਆਂ, ਵਿਗੜਿਆ ਰਸੋਈ ਦਾ ਬਜਟ
  • prahlad joshi  education minister  post
    ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ
  • bjp  rp singh  punjab  education
    ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ
  • time for a complete overhaul of the indian education and examination
    ਸਮਾਂ ਹੈ ਭਾਰਤੀ ਸਿੱਖਿਆ ਤੇ ਪ੍ਰੀਖਿਆ ਪ੍ਰਣਾਲੀ ਦੇ ਮੁਕੰਮਲ ਕਾਇਆਕਲਪ ਦਾ
  • education crisis students birth certificates
    ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਪ੍ਰੇਸ਼ਾਨੀ
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
  • stolen motorcycle recovered within 24 hours  accused arrested
    ਜਿਮ ਦੇ ਬਾਹਰੋਂ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ’ਚ ਕੀਤਾ ਬਰਾਮਦ, ਮੁਲਜ਼ਮ...
  • hooliganism in jalandhar
    40 ਰੁਪਏ ਪਿੱਛੇ ਜਲੰਧਰ 'ਚ ਗੁੰਡਾਗਰਦੀ, ਚਿਪਸ-ਕੁਰਕੁਰੇ ਦੇ ਪੈਸੇ ਮੰਗਣ 'ਤੇ...
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
Trending
Ek Nazar
famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • cjp fir supreme court
      ਕਾਕਰੋਚ ਦੇ ਵਿਰੁੱਧ ਐੱਫ. ਆਈ. ਆਰ. ਰੱਦ ਹੋਣ ਦੇ ‘ਸੁਪਰੀਮ ਹੁਕਮ’ ਦਾ ਵਿਆਪਕ ਪ੍ਰਭਾਵ
    • gen z protest
      ਲਾਠੀ ਅਤੇ ਲੋਕਤੰਤਰ : ਜਨਰੇਸ਼ਨ ਜ਼ੈੱਡ ਨੇ ਦਿਖਾਇਆ ਰਾਹ
    • tragic deaths due to drowning
      ਪਾਣੀ ’ਚ ਡੁੱਬਣ ਨਾਲ ਹੋ ਰਹੀਆਂ ਦਰਦਨਾਕ ਮੌਤਾਂ!
    • bank fraud
      ਲੁਕਵੀਂ ਡਕੈਤੀ : ਕਿਵੇਂ ਬੈਂਕ ਮੁਲਾਜ਼ਮ ਜਮ੍ਹਾਕਰਤਾਵਾਂ ਨਾਲ ਕਰਦੇ ਹਨ ਧੋਖਾ
    • life will be saved only by preserving nature
      ਅੱਜ ਵਿਸ਼ਵ ਕੁਦਰਤ ਸੰਭਾਲ ਦਿਵਸ ’ਤੇ ਵਿਸ਼ੇਸ਼: ਕੁਦਰਤ ਦੀ ਸੰਭਾਲ ਨਾਲ ਹੀ ਬਚੇਗੀ...
    • elders in danger
      ਪਰਿਵਾਰ ਤੋਂ ਬਿਨਾਂ ਜਾਨ ਦੇ ਜੋਖ਼ਮ 'ਚ ਬਜ਼ੁਰਗ
    • student protest
      ‘ਵਿਦਿਆਰਥੀ ਅੰਦੋਲਨ’ : ਇਸ ਨੂੰ ਸਾਵਧਾਨੀ ਨਾਲ ਸੰਭਾਲਣ ਦੀ ਲੋੜ
    • patients are losing their lives delays of ambulances
      ‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!
    • government and social media
      ਸਰਕਾਰ ਦੀ ਵਿਵਸਥਾ ਕਿਵੇਂ ਸੁਧਰੇ ?
    • india s future
      ਜ਼ੋਰ-ਜ਼ੋਰ ਦੇ ਨਾਅਰਿਆਂ ਜਾਂ ਵੱਡੀ ਭੀੜ ਨਾਲ ਨਹੀਂ ਬਣੇਗਾ ਭਾਰਤ ਦਾ ਭਵਿੱਖ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +