Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    4:10:30 PM

  • stock market buoyed by hopes of peace in west asia and fall in crude oil prices

    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਤੇ ਕੱਚੇ ਤੇਲ...

  • two best friends die in road accident in punjab

    ਕਹਿਰ ਓ ਰੱਬਾ! ਪੰਜਾਬ 'ਚ ਸੜਕ ਹਾਦਸੇ ਦੌਰਾਨ 2...

  • explosion during practice session at the loc

    LoC 'ਤੇ ਸਿਖਲਾਈ ਸੈਸ਼ਨ ਦੌਰਾਨ ਧਮਾਕਾ! 2 ਫੌਜੀ ਜ਼ਖਮੀ

  • temporary migrants in australia

    ਆਸਟ੍ਰੇਲੀਆ 'ਚ ਅਸਥਾਈ ਪ੍ਰਵਾਸੀਆਂ ਦੀ ਗਿਣਤੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਨੌਜਵਾਨ ਸਮਝਣ ਬਜ਼ੁਰਗਾਂ ਦੀਆਂ ਭਾਵਨਾਵਾਂ

BLOG News Punjabi(ਬਲਾਗ)

ਨੌਜਵਾਨ ਸਮਝਣ ਬਜ਼ੁਰਗਾਂ ਦੀਆਂ ਭਾਵਨਾਵਾਂ

  • Edited By Harpreet Singh,
  • Updated: 11 Jun, 2026 04:13 PM
Blog
elders and yougsters
  • Share
    • Facebook
    • Tumblr
    • Linkedin
    • Twitter
  • Comment

ਦੇਸ਼ ’ਚ ਬਜ਼ੁਰਗਾਂ ਦਾ ਇਕੱਲੇਪਨ ’ਚ ਜੀਵਨ ਬਿਤਾਉਣਾ ਅਤੇ ਉਨ੍ਹਾਂ ਦੇ ਛੋਟਿਆਂ ਤੇ ਪਾਰਿਵਾਰਕ ਲੋਕਾਂ ਵੱਲੋਂ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਨਾ ਇਕ ਭਖਦੀ ਸਮਾਜਿਕ ਸਮੱਸਿਆ ਹੈ। ਅੱਜ ਦੇ ਸਮੇਂ ’ਚ ਬਹੁਤ ਸਾਰੇ ਨੌਜਵਾਨ ਬਿਹਤਰ ਮੌਕਿਆਂ, ਕਰੀਅਰ ਅਤੇ ਆਰਥਿਕ ਉੱਨਤੀ ਦੀ ਤਲਾਸ਼ ’ਚ ਆਪਣੇ ਘਰਾਂ ਤੋਂ ਦੂਰ ਚਲੇ ਜਾਂਦੇ ਹਨ ਪਰ ਇਸ ਦੌੜ ’ਚ ਸਾਡੇ ਮਾਤਾ-ਪਿਤਾ, ਦਾਦਾ-ਦਾਦੀ, ਨਾਨਾ-ਨਾਨੀ ਅਤੇ ਅਧਿਆਪਕ ਆਦਿ ਅਕਸਰ ਪਿੱਛੇ ਰਹਿ ਜਾਂਦੇ ਹਨ। ਇਹ ਉਹੀ ਲੋਕ ਹੁੰਦੇ ਹਨ ਜਿਨ੍ਹਾਂ ਨੇ ਸਾਨੂੰ ਚੱਲਣਾ ਸਿਖਾਇਆ ਸੀ ਅਤੇ ਕਾਬਲ ਬਣਾਇਆ ਸੀ।

ਮੌਜੂਦਾ ਜੀਵਨ ’ਚ ਪੈਸਾ, ਸਹੂਲਤਾਂ ਅਤੇ ਆਰਾਮ ਮਹੱਤਵਪੂਰਨ ਹਨ ਪਰ ਉਨ੍ਹਾਂ ਤੋਂ ਵੀ ਵੱਧ ਮਹੱਤਵਪੂਰਨ ਹੈ ਬਜ਼ੁਰਗਾਂ ਨੂੰ ਸਮਾਂ ਦੇਣਾ। ਅਸੀਂ ਆਪਣੇ ਬਜ਼ੁਰਗਾਂ ਨੂੰ ਚੰਗੀਆਂ ਦਵਾਈਆਂ, ਆਰਾਮਦਾਇਕ ਘਰ ਅਤੇ ਆਰਥਿਕ ਸੁਰੱਖਿਆ ਦੇ ਸਕਦੇ ਹਾਂ ਪਰ ਉਨ੍ਹਾਂ ਦੇ ਮਨ ਦਾ ਇਕੱਲਾਪਨ ਸਿਰਫ ਪਰਿਵਾਰ ਦੇ ਸਾਥ ਨਾਲ ਹੀ ਦੂਰ ਕੀਤਾ ਜਾ ਸਕਦਾ ਹੈ।

ਸਾਡੇ ਆਲੇ-ਦੁਆਲੇ ਬਜ਼ੁਰਗਾਂ ਦੀਆਂ ਭਾਵਨਾਵਾਂ ਨੂੰ ਸਮਝਣ ਦਾ ਯਤਨ ਕਿਉਂ ਨਹੀਂ ਹੋ ਰਿਹਾ ? ਬਜ਼ੁਰਗ ਆਪਣੇ ਪਰਿਵਾਰ ਦਰਮਿਆਨ ਰਹਿਣਾ ਚਾਹੁੰਦੇ ਹਨ, ਪਰਿਵਾਰ ਦੇ ਹੋਰ ਲੋਕਾਂ ਨਾਲ ਗੱਲ ਕਰਨਾ ਚਾਹੁੰਦੇ ਹਨ, ਉਨ੍ਹਾਂ ਨਾਲ ਸਮਾਂ ਬਿਤਾਉਣਾ ਚਾਹੁੰਦੇ ਹਨ ਪਰ ਇਹ ਸਭ ਨਹੀਂ ਹੋ ਪਾ ਰਿਹਾ। ਅਸੀਂ ਇਹ ਕਿਉਂ ਨਹੀਂ ਸੋਚਦੇ ਕਿ ਅਸੀਂ ਆਪਣੇ ਪਰਿਵਾਰ ਦੇ ਬਜ਼ੁਰਗਾਂ ਲਈ ਅਸਲ ’ਚ ਕਿੰਨਾ ਸਮਾਂ ਕੱਢਦੇ ਹਾਂ।

ਬਜ਼ੁਰਗਾਂ ’ਚ ਇਕੱਲੇਪਨ ਦੇ ਅਨੇਕਾਂ ਕਾਰਨ ਹਨ ਜਿਵੇਂ : ਬੱਚਿਆਂ ਦਾ ਕੰਮ ਜਾਂ ਪੜ੍ਹਾਈ ਦੇ ਸਿਲਸਿਲੇ ’ਚ ਦੂਰ ਚਲੇ ਜਾਣਾ।

ਜੀਵਨਸਾਥੀ ਦੇ ਦਿਹਾਂਤ ਤੋਂ ਬਾਅਦ ਖਾਲੀਪਨ ਦਾ ਅਹਿਸਾਸ ਹੋਣਾ।

ਚੱਲਣ-ਫਿਰਨ ’ਚ ਅਸਮਰੱਥਾ ਜਾਂ ਸਿਹਤ ਸਮੱਸਿਆਵਾਂ ਦੇ ਕਾਰਨ ਸਮਾਜਿਕ ਸਮਾਗਮਾਂ ’ਚ ਸ਼ਾਮਲ ਨਾ ਹੋ ਸਕਣਾ।

ਨੌਜਵਾਨਾਂ ਅਤੇ ਬਜ਼ੁਰਗਾਂ ਦੀ ਸੋਚ ’ਚ ਫਰਕ, ਜਿਸ ਦੇ ਕਾਰਨ ਉਹ ਆਪਣੀ ਗੱਲ ਖੁੱਲ੍ਹ ਕੇ ਨਹੀਂ ਕਹਿ ਸਕਦੇ।

ਬਜ਼ੁਰਗਾਂ ਦੀ ਉਸ ਪੀੜਾ ਨੂੰ ਅੱਜ ਸਮਝਣ ਦੀ ਲੋੜ ਹੈ ਜੋ ਇਕੱਲੇਪਨ ਤੋਂ ਜਨਮ ਲੈਂਦੀ ਹੈ। ਬਜ਼ੁਰਗਾਂ ਦਾ ਛੋਟਿਆਂ ਲਈ ਪ੍ਰੇਮ, ਉਨ੍ਹਾਂ ਦਾ ਸਨੇਹ, ਉਨ੍ਹਾਂ ਦੀ ਉਡੀਕ ਕਰਨੀ, ਆਉਣ ’ਤੇ ਖੁਸ਼ੀ ਨਾਲ ਭਰ ਜਾਣਾ ਅਤੇ ਜਾਂਦੇ ਸਮੇਂ ਭਾਵੁਕ ਹੋ ਜਾਣਾ, ਸਭ ਕੁਝ ਯਾਦਾਂ ’ਚ ਹੀ ਜੀਵਤ ਰਹਿੰਦਾ ਹੈ।

ਬਜ਼ੁਰਗਾਂ ਨੂੰ ਕੇਵਲ ਸਹੂਲਤਾਂ ਨਹੀਂ ਚਾਹੀਦੀਆਂ ਹੁੰਦੀਆਂ, ਉਨ੍ਹਾਂ ਨੂੰ ਚਾਹੀਦਾ ਹੁੰਦਾ ਹੈ ਆਪਣੇ ਲੋਕਾਂ ਦਾ ਸਾਥ, ਕੁਝ ਗੱਲਾਂ, ਕੁਝ ਪਲ, ਕੁਝ ਮੁਸਕਾਨਾਂ ਅਤੇ ਇਹ ਵਿਸ਼ਵਾਸ ਕਿ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੇ ਨਾਲ ਹੈ। ਹੋ ਸਕਦਾ ਹੈ ਸਾਡੇ ਮਾਤਾ-ਪਿਤਾ ਜਾਂ ਬਜ਼ੁਰਗ ਆਧੁਨਿਕ ਸੋਚ ਦੇ ਨਾ ਹੋਣ, ਹੋ ਸਕਦਾ ਹੈ ਉਨ੍ਹਾਂ ਨਾਲ ਤਾਲਮੇਲ ਬਿਠਾਉਣਾ ਕਦੇ-ਕਦੇ ਮੁਸ਼ਕਲ ਲੱਗੇ ਪਰ ਸਾਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਜਦੋਂ ਅਸੀਂ ਛੋਟੇ ਸੀ, ਉਦੋਂ ਉਨ੍ਹਾਂ ਨੇ ਵੀ ਸਾਡੀ ਹਰ ਆਦਤ, ਹਰ ਜ਼ਿੱਦ ਅਤੇ ਹਰ ਕਮਜ਼ੋਰੀ ਨੂੰ ਸਵੀਕਾਰ ਕੀਤਾ ਸੀ। ਇਸ ਨੂੰ ਲੈ ਕੇ ਸਾਡੀ ਸੰਵੇਦਨਸ਼ੀਲਤਾ ਖ਼ਤਮ ਨਹੀਂ ਹੋਣੀ ਚਾਹੀਦੀ। ਸਾਨੂੰ ਮਾਤਾ-ਪਿਤਾ, ਦਾਦਾ-ਦਾਦੀ, ਨਾਨਾ-ਨਾਨੀ ਅਤੇ ਹੋਰ ਬਜ਼ੁਰਗਾਂ ਲਈ ਥੋੜ੍ਹਾ ਸਮਾਂ ਕੱਢਣਾ ਚਾਹੀਦਾ ਹੈ। ਇਸ ਨੂੰ ਵੀ ਹੋਰ ਕੰਮਾਂ ਦੀ ਤਰ੍ਹਾਂ ਜ਼ਰੂਰੀ ਸਮਝਣਾ ਚਾਹੀਦਾ ਹੈ।

ਭਾਵੇਂ ਮਜਬੂਰੀ ’ਚ ਕੋਈ ਇਨ੍ਹਾਂ ਦੇ ਨਾਲ ਨਾ ਰਹਿ ਸਕੇ ਪਰ ਰੋਜ਼ ਇਕ ਫ਼ੋਨ, ਇਕ ਵੀਡੀਓ ਕਾਲ, ਇਕ ਮੁਲਾਕਾਤ ਜਾਂ ਕੁਝ ਮਿੰਟਾਂ ਦੀ ਗੱਲਬਾਤ ਉਨ੍ਹਾਂ ਦੇ ਜੀਵਨ ’ਚ ਬਹੁਤ ਵੱਡਾ ਫਰਕ ਲਿਆ ਸਕਦੀ ਹੈ। ਪਰਿਵਾਰ ਸਿਰਫ ਖ਼ੂਨ ਦਾ ਰਿਸ਼ਤਾ ਨਹੀਂ, ਸਗੋਂ ਸਮਾਂ, ਸੰਵੇਦਨਾ ਅਤੇ ਮੌਜੂਦਗੀ ਦਾ ਨਾਮ ਹੈ। ਇਹ ਉਹ ਬਿੰਦੂ ਹੈ ਜਿਸ ਨੂੰ ਹਰ ਪਰਿਵਾਰ, ਹਰ ਬੇਟੇ-ਬੇਟੀ, ਹਰ ਪੋਤੇ-ਪੋਤੀ ਅਤੇ ਹਰ ਸਮਾਜ ਨੂੰ ਸਮਝਣ ਦੀ ਲੋੜ ਹੈ। ਕਿਉਂਕਿ ਜੀਵਨ ’ਚ ਸਭ ਤੋਂ ਵੱਡੀ ਸੰਪਤੀ ਧਨ ਨਹੀਂ, ਬਲਕਿ ਆਪਣੇ ਲੋਕਾਂ ਦਾ ਸਾਥ ਹੁੰਦਾ ਹੈ। ਇਹ ਭਾਰਤੀ ਸੰਸਕ੍ਰਿਤੀ ਦਾ ਮੂਲ ਤੱਤ ਵੀ ਹੈ।

-ਡਾ. ਵਰਿੰਦਰ ਭਾਟੀਆ

  • Elders
  • Youngsters
  • Feelings

‘ਦੇਸ਼ ’ਚ ਲਗਾਤਾਰ ਬਰਾਮਦ ਹੋ ਰਹੇ’ ਵਿਸਫੋਟਕ ਤੇ ਹਥਿਆਰ!

NEXT STORY

Stories You May Like

  • young man commits suicide  in laws
    ਪਤਨੀ ਤੇ ਸਹੁਰੇ ਦੀਆਂ ਧਮਕੀਆਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • why is a government department
    ਕੇਰਲ ’ਚ ਕਿਉਂ ਸ਼ੁਰੂ ਕੀਤਾ ਜਾ ਰਿਹਾ ਹੈ ਬਜ਼ੁਰਗਾਂ ਲਈ ਸਰਕਾਰੀ ਵਿਭਾਗ?
  • bodies of a young man and a girl found hanging from a tree
    ਦਰੱਖਤ ਨਾਲ ਲਟਕਦੀਆਂ ਮਿਲੀਆਂ ਨੌਜਵਾਨ ਤੇ ਲੜਕੀ ਦੀਆਂ ਲਾਸ਼ਾਂ, ਫੈਲੀ ਦਹਿਸ਼ਤ
  • two separate infiltration attempts foiled in jammu and kashmir
    ਜੰਮੂ-ਕਸ਼ਮੀਰ 'ਚ ਘੁਸਪੈਠ ਦੀਆਂ ਦੋ ਵੱਖ-ਵੱਖ ਕੋਸ਼ਿਸ਼ਾਂ ਨਾਕਾਮ; PoK ਦੇ ਨੌਜਵਾਨ ਸਮੇਤ 4 ਗ੍ਰਿਫਤਾਰ
  • ludhiana viral video
    ਨਸ਼ੇ 'ਚ ਟੱਲੀ ਨੌਜਵਾਨ ਦੀਆਂ ਅਜੀਬ ਹਰਕਤਾਂ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • police arrest youth with heroin in bhulath
    ਭੁਲੱਥ ਵਿਖੇ ਹੈਰੋਇਨ ਸਮੇਤ ਨੌਜਵਾਨ ਪੁਲਸ ਅੜਿੱਕੇ
  • plot registries  colonies of punjab
    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ, ਜਾਰੀ ਹੋਏ ਸਖ਼ਤ ਹੁਕਮ
  • railway track  body of a young man
    ਰੇਲ ਪੱਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
  • eci director general paid obeisance at sri harmandir sahib
    ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
Trending
Ek Nazar
classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • modi leadership
      ਮੋਦੀ ਦੇ ਅਧੀਨ ਭਾਰਤ ਵਧਦੀ ਆਰਥਿਕ ਤਕਨੀਕੀ ਅਤੇ ਰਣਨੀਤਿਕ ਪ੍ਰਭਾਵ ਵਾਲੀ ਗਲੋਬਲ...
    • india alliance
      ਇੰਡੀਆ ਗੱਠਜੋੜ ’ਚ ਤਰੇੜਾਂ : ਏਕਤਾ ਬਨਾਮ ਖਿੰਡਰਾਅ
    • double crisis on farmers
      ਕਿਸਾਨਾਂ ’ਤੇ ਦੋਹਰਾ ਸੰਕਟ ਇਕ ਤਾਂ ਬਰਸਾਤ ਘੱਟ ਅਤੇ ਦੂਜਾ ਯੂਰੀਆ ਦੀ ਘਾਟ!
    • pm modi s vision
      ਕਿਵੇਂ ਪ੍ਰਧਾਨ ਮੰਤਰੀ ਮੋਦੀ ਦੀ ਦੂਰਅੰਦੇਸ਼ੀ ਨੇ ਭਾਰਤ ਦੇ ਸਭ ਤੋਂ ਕਮਜ਼ੋਰ ਵਰਗਾਂ...
    • hindi journalism and women
      ਹਿੰਦੀ ਪੱਤਰਕਾਰੀ ਅਤੇ ਔਰਤਾਂ
    • tamilnadu annamalai
      ਅੰਨਾਮਲਾਈ ਆਪਣੀ ਸਿਆਸੀ ਸਥਿਤੀ ਮਜ਼ਬੂਤ ਕਰਨ ਦੇ ਯਤਨਾਂ ’ਚ!
    • hindu sikh unity
      ‘‘ਸਾਂਝਾ ਬਲਿਦਾਨ : ਆਧੁਨਿਕ ਭਾਰਤ ਦੇ ਨਿਰਮਾਣ ’ਚ ਸਿੱਖ ਅਤੇ ਹਿੰਦੂ”
    • throwing shoes and eggs at political leaders
      ‘ਸਿਆਸੀ ਆਗੂਆਂ ’ਤੇ ਜੁੱਤੀਆਂ, ਆਂਡੇ ਸੁੱਟਣਾ’ ਵਿਰੋਧ ਵਿਖਾਵੇ ਦਾ ਮਾਧਿਅਮ ਬਣਿਆ!
    • teachers experience
      ਅਧਿਆਪਕਾਂ ਨੂੰ ਕਿਉਂ ਅਪਨਾਉਣਾ ਚਾਹੀਦਾ ਹੈ ਅਨੁਭਵੀ ਅਧਿਆਪਨ ?
    • paper leak
      ਨਕਲਮੁਕਤ ਸਿੱਖਿਆ ਵਿਵਸਥਾ : ਪ੍ਰਬੰਧਨ ਕਿਵੇਂ ਹੋਵੇ ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +