Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    10:23:28 AM

  • iran threat trump son

    ਟਰੰਪ ਦੇ ਜਿਗਰ ਦੇ ਟੋਟੇ 'ਤੇ ਰੱਖ'ਤਾ 95 ਕਰੋੜ ਦਾ...

  • aarthi s house

    ਪੰਜਾਬ: ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ...

  • break in rain in punjab

    ਪੰਜਾਬ 'ਚ ਮੀਂਹ 'ਤੇ ਬਰੇਕ! ਗਰਮੀ ਤੇ ਹੁੰਮਸ ਨੇ...

  • iran to join mecca pact

    'ਮੱਕਾ ਪੈਕਟ' 'ਚ ਸ਼ਾਮਲ ਹੋਵੇਗਾ ਇਰਾਨ ! ਪਾਕਿ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਬਜ਼ੁਰਗਾਂ ਦਾ ਇਕੱਲਾਪਨ ਅਤੇ ਏ. ਆਈ.

BLOG News Punjabi(ਬਲਾਗ)

ਬਜ਼ੁਰਗਾਂ ਦਾ ਇਕੱਲਾਪਨ ਅਤੇ ਏ. ਆਈ.

  • Edited By Anmol Tagra,
  • Updated: 23 Jun, 2026 04:44 PM
Blog
elders with ai
  • Share
    • Facebook
    • Tumblr
    • Linkedin
    • Twitter
  • Comment

ਦੁਨੀਆ ’ਚ ਬਜ਼ੁਰਗਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਅਜਿਹੇ ਬਹੁਤ ਸਾਰੇ ਅਧਿਐਨ ਵੀ ਕੀਤੇ ਗਏ ਹਨ, ਜਿਨ੍ਹਾਂ ਤੋਂ ਪਤਾ ਲੱਗਦਾ ਹੈ ਕਿ ਬਜ਼ੁਰਗ ਸਭ ਤੋਂ ਵੱਧ ਪ੍ਰੇਸ਼ਾਨ ਆਪਣੇ ਇਕੱਲੇਪਨ ਤੋਂ ਹਨ। ਪੂਰੀ ਜ਼ਿੰਦਗੀ ਕਿਸੇ ਨਾ ਕਿਸੇ ਤਰ੍ਹਾਂ ਦਾ ਕੰਮ ਕੀਤਾ ਹੈ ਪਰ ਹੁਣ ਉਨ੍ਹਾਂ ਕੋਲ ਕਰਨ ਲਈ ਕੁਝ ਨਹੀਂ ਹੈ। ਬਹੁਤ ਸਾਰੇ ਬਜ਼ੁਰਗ ਚਾਹੁੰਦੇ ਹਨ ਕਿ ਵੱਖ-ਵੱਖ ਖੇਤਰਾਂ ’ਚ ਉਨ੍ਹਾਂ ਦੇ ਤਜਰਬੇ ਦਾ ਲਾਭ ਉਠਾਇਆ ਜਾਵੇ, ਉਹ ਕੁਝ ਕੰਮ ਕਰ ਸਕਣ ਜਿਸ ਨਾਲ ਉਨ੍ਹਾਂ ਦਾ ਸਮਾਂ ਲੰਘ ਸਕੇ ਅਤੇ ਕੁਝ ਆਮਦਨ ਵੀ ਹੋਵੇ ਪਰ ਨੀਤੀ ਘਾੜਿਆਂ ਵਾਲਿਆਂ ਦੀਆਂ ਨਜ਼ਰਾਂ ਨੌਜਵਾਨਾਂ ’ਤੇ ਟਿਕੀਆਂ ਰਹਿੰਦੀਆਂ ਹਨ, ਕਿਉਂਕਿ ਉਨ੍ਹਾਂ ਬਾਰੇ ਸੋਚਿਆ ਜਾਂਦਾ ਹੈ ਕਿ ਉਨ੍ਹਾਂ ਦੇ ਸਰੀਰ ’ਚ ਸ਼ਕਤੀ ਹੈ, ਊਰਜਾ ਹੈ ਅਤੇ ਪਰਸ ’ਚ ਪੈਸੇ ਹਨ, ਇਸ ਲਈ ਜ਼ਿਆਦਾਤਰ ਯੋਜਨਾਵਾਂ ਉਨ੍ਹਾਂ ਨੂੰ ਹੀ ਦੇਖ ਕੇ ਬਣਾਈਆਂ ਜਾਂਦੀਆਂ ਹਨ।

ਬਹੁਤ ਸਾਰੇ ਬਜ਼ੁਰਗ ਅਜਿਹੇ ਹਨ ਜਿਨ੍ਹਾਂ ਨੂੰ ਕੋਈ ਆਰਥਿਕ ਤੰਗੀ ਨਹੀਂ ਪਰ ਉਨ੍ਹਾਂ ਨਾਲ ਗੱਲਬਾਤ ਕਰਨ ਵਾਲਾ ਕੋਈ ਨਹੀਂ ਹੈ। ਆਪਣੇ ਹਾਣੀਆਂ ਦੇ ਅਜਿਹੇ ਗਰੁੱਪ ਵੀ ਬਹੁਤ ਘੱਟ ਹਨ ਜਿਨ੍ਹਾਂ ਨਾਲ ਬੈਠ ਕੇ ਕੁਝ ਗੱਪ-ਸ਼ੱਪ ਕੀਤੀ ਜਾ ਸਕੇ, ਸਮਾਂ ਬਿਤਾਇਆ ਜਾ ਸਕੇ। ਜਿਨ੍ਹਾਂ ਬੱਚਿਆਂ ਅਤੇ ਪਰਿਵਾਰ ਲਈ ਜ਼ਿੰਦਗੀ ਅਤੇ ਸਾਰੇ ਸਾਧਨ ਲਗਾ ਦਿੱਤੇ, ਉਨ੍ਹਾਂ ਕੋਲ ਵੀ ਇਨ੍ਹਾਂ ਲਈ ਬਹੁਤਾ ਸਮਾਂ ਨਹੀਂ ਹੈ। ਇਸ ਦਾ ਇਕ ਕਾਰਨ, ਘੱਟੋ-ਘੱਟ ਆਪਣੇ ਦੇਸ਼ ’ਚ ਤਾਂ ਇਹ ਹੈ ਕਿ ਪਰਿਵਾਰਾਂ ਦਾ ਉਹ ਢਾਂਚਾ ਖ਼ਤਮ ਹੋ ਗਿਆ ਹੈ, ਜਿੱਥੇ ਬਜ਼ੁਰਗਾਂ ਦੀ ਰਾਇ ਨੂੰ ਉਨ੍ਹਾਂ ਦੇ ਤਜਰਬੇ ਦੇ ਅਾਧਾਰ ’ਤੇ ਪਹਿਲ ਮਿਲਦੀ ਸੀ। ਤਜਰਬੇ ਦੀ ਜਿਵੇਂ ਕੋਈ ਅਹਿਮੀਅਤ ਹੀ ਨਹੀਂ ਰਹੀ।

ਫਿਰ ਅੱਜ ਦੀ ਕੰਮਕਾਜੀ ਦੁਨੀਆ ਵੀ ਪਹਿਲਾਂ ਵਰਗੀ ਨਹੀਂ ਰਹੀ ਕਿ ਇਕ ਬੱਝੇ-ਬਝਾਏ ਸਮੇਂ ਲਈ ਦਫ਼ਤਰ ਜਾਣਾ ਹੈ ਅਤੇ ਬਾਕੀ ਸਮਾਂ ਪਰਿਵਾਰ ਲਈ ਹੈ। ਹੁਣ ਤਾਂ ਚੌਵੀ ਘੰਟੇ -ਸੱਤੇ ਦਿਨ ਕੰਮ ਕਰਨ ਦੀਆਂ ਗੱਲਾਂ ਮਾਣ ਨਾਲ ਕੀਤੀਆਂ ਜਾਂਦੀਆਂ ਹਨ। ਸਗੋਂ 24X7 ਕੰਮ ਕਰਦਿਆਂ ਵੀ ਕਈ ਵਾਰ ਕੰਮ ਪੂਰਾ ਨਹੀਂ ਹੁੰਦਾ। ਅਜਿਹੇ ’ਚ ਬਜ਼ੁਰਗਾਂ ਲਈ ਸਮਾਂ ਵੀ ਕਿੱਥੇ ਹੈ। ਡਬਲਿਊ. ਐੱਚ. ਓ. ਦੀ ਇਕ ਰਿਪੋਰਟ ’ਚ ਦੱਸਿਆ ਗਿਆ ਸੀ ਕਿ ਅਮਰੀਕਾ ਅਤੇ ਬਹੁਤ ਸਾਰੇ ਯੂਰਪੀਅਨ ਦੇਸ਼ਾਂ ’ਚ 20 ਤੋਂ 34 ਫ਼ੀਸਦੀ ਉਮਰਦਰਾਜ਼ ਲੋਕ ਇਕੱਲੇਪਨ ਨਾਲ ਜੂਝ ਰਹੇ ਹਨ। ਇਕੱਲੇਪਨ ਨੂੰ ਅਜਿਹੀ ਮਹਾਮਾਰੀ ਵੀ ਦੱਸਿਆ ਗਿਆ ਹੈ ਜੋ ਦਿਨ ’ਚ 15 ਸਿਗਰਟਾਂ ਪੀਣ ਦੇ ਬਰਾਬਰ ਹੈ। ਇਸੇ ਲਈ ਬਜ਼ੁਰਗ ਨਾ ਸਿਰਫ਼ ਇਕੱਲੇਪਨ ਨਾਲ ਜੂਝਦੇ ਹਨ, ਇਸ ਦੇ ਕਾਰਨ ਡਿਪਰੈਸ਼ਨ ਅਤੇ ਤਰ੍ਹਾਂ-ਤਰ੍ਹਾਂ ਦੀਆਂ ਬੀਮਾਰੀਆਂ ਦੇ ਸ਼ਿਕਾਰ ਵੀ ਬਣਦੇ ਹਨ।

ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਇਸ ਦੌਰ ’ਚ ਬਜ਼ੁਰਗਾਂ ਲਈ ਅਜਿਹੇ ਉਪਕਰਨ ਅਤੇ ਰੋਬੋਟ ਬਣਾਏ ਜਾ ਰਹੇ ਹਨ, ਜੋ ਉਨ੍ਹਾਂ ਦੀ ਤਰ੍ਹਾਂ-ਤਰ੍ਹਾਂ ਨਾਲ ਮਦਦ ਕਰਦੇ ਹਨ। ਉਨ੍ਹਾਂ ਦੇ ਕੰਮਾਂ ’ਚ ਹੱਥ ਵਟਾਉਂਦੇ ਹਨ, ਉਨ੍ਹਾਂ ਨਾਲ ਗੱਲਬਾਤ ਕਰਦੇ ਹਨ। ਅਜਿਹੀਆਂ ਖੇਡਾਂ ਬਣਾਈਆਂ ਗਈਆਂ ਹਨ ਜਿੱਥੇ ਏ. ਆਈ. ਅਤੇ ਬਜ਼ੁਰਗ ਇਕੱਠੇ ਖੇਡਦੇ ਹਨ। ਪਾਲਤੂ ਜਾਨਵਰਾਂ ਵਰਗੇ ਰੋਬੋਟ ਵੀ ਹਨ, ਜੋ ਬਜ਼ੁਰਗਾਂ ਦੇ ਨਾਲ ਰਹਿੰਦੇ ਹਨ ਅਤੇ ਉਨ੍ਹਾਂ ਦੀ ਮਦਦ ਕਰਦੇ ਹਨ।

ਹਾਲ ਹੀ ’ਚ ਇਕ ਅਜਿਹੀ ਗੁੱਡੀ ਦੀ ਖ਼ਬਰ ਵੀ ਆਈ ਹੈ ਜਿਸਦਾ ਨਾਂ ‘ਹਯੋਡੋਲ’ ਹੈ। ਇਸ ਨੂੰ ਦੱਖਣੀ ਕੋਰੀਆ ’ਚ ਬਣਾਇਆ ਗਿਆ ਹੈ। ਇਸ ਨੂੰ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਦਿੱਤਾ ਜਾ ਰਿਹਾ ਹੈ। ਹੁਣ ਤੱਕ 14,500 ਬਜ਼ੁਰਗਾਂ ਨੂੰ ਇਹ ਗੁੱਡੀ ਦਿੱਤੀ ਜਾ ਚੁੱਕੀ ਹੈ। ਦੱਖਣੀ ਕੋਰੀਆ ’ਚ ਬਜ਼ੁਰਗਾਂ ਦੀ ਆਬਾਦੀ ਤੇਜ਼ੀ ਨਾਲ ਵਧ ਰਹੀ ਹੈ। ਇਸ ਲਈ ਇਸ ਗੁੱਡੀ ਨੂੰ ਇਸ ਤਰ੍ਹਾਂ ਬਣਾਇਆ ਗਿਆ ਹੈ ਕਿ ਇਹ ਨਾ ਸਿਰਫ਼ ਉਨ੍ਹਾਂ ਦੀ ਸਰੀਰਕ ਸਗੋਂ ਮਾਨਸਿਕ ਸਥਿਤੀ ’ਤੇ ਵੀ ਧਿਆਨ ਦਿੰਦੀ ਹੈ। ਨੀਂਦ ਠੀਕ ਤਰ੍ਹਾਂ ਆਈ ਕਿ ਨਹੀਂ, ਤਬੀਅਤ ਠੀਕ ਹੈ ਕਿ ਨਹੀਂ, ਜੇ ਤਬੀਅਤ ਖ਼ਰਾਬ ਹੈ ਤਾਂ ਦਵਾਈ ਖਾਧੀ ਕਿ ਨਹੀਂ, ਉਨ੍ਹਾਂ ਦਾ ਮੂਡ ਕਿਹੋ ਜਿਹਾ ਹੈ। ਜੇਕਰ ਇਸ ਗੁੱਡੀ ਨੂੰ ਕੋਈ ਚਿੰਤਾਜਨਕ ਸਥਿਤੀ ਲੱਗਦੀ ਹੈ, ਤਾਂ ਉਹ ਤੁਰੰਤ ਕੇਅਰਟੇਕਰਾਂ ਨੂੰ ਇਸਦੀ ਖ਼ਬਰ ਦਿੰਦੀ ਹੈ। ਇਹ ਬਜ਼ੁਰਗਾਂ ਨਾਲ ਗੱਲ ਕਰਦੀ ਹੈ, ਉਨ੍ਹਾਂ ਨਾਲ ਗਾਣੇ ਗਾਉਂਦੀ ਹੈ ਅਤੇ ਉਨ੍ਹਾਂ ਦਾ ਹੱਥ ਫੜ ਕੇ ਪਿਆਰ ਜਤਾਉਂਦੀ ਹੈ। ਇਸ ਨੂੰ ਪਾ ਕੇ ਉੱਥੋਂ ਦੇ ਬਜ਼ੁਰਗ ਬਹੁਤ ਖ਼ੁਸ਼ ਹਨ। ਇਕ ਔਰਤ ਨੇ ਕਿਹਾ ਕਿ ਹੁਣ ਜਦੋਂ ਵੀ ਉਹ ਬਾਹਰੋਂ ਪਰਤਦੀ ਹੈ ਤਾਂ ਉਸ ਨੂੰ ਲੱਗਦਾ ਹੈ ਕਿ ਘਰ ’ਚ ਕੋਈ ਉਸਦਾ ਇੰਤਜ਼ਾਰ ਕਰ ਰਿਹਾ ਹੈ।

ਆਪਣੇ ਇੱਥੇ ਕਹਾਵਤ ਕਹੀ ਜਾਂਦੀ ਹੈ ਕਿ ‘ਨਾ ਹੋਣ ਨਾਲੋਂ ਕੁਝ ਹੋਣਾ ਚੰਗਾ’, ਏ. ਆਈ. ਤਕਨੀਕ ਬਾਰੇ ਵੀ ਇਹ ਸੋਚਿਆ ਜਾ ਸਕਦਾ ਹੈ। ਜਿਨ੍ਹਾਂ ਲੋਕਾਂ ਨਾਲ ਕੋਈ ਗੱਲ ਕਰਨ ਵਾਲਾ ਨਹੀਂ, ਰਾਜ਼ੀ-ਖ਼ੁਸ਼ੀ ਪੁੱਛਣ ਵਾਲਾ ਨਹੀਂ, ਉਨ੍ਹਾਂ ਨਾਲ ਗੱਲ ਕਰਨ ਵਾਲਾ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਵਾਲਾ ਕੋਈ ਤਾਂ ਹੈ, ਭਾਵੇਂ ਉਹ ਮਸ਼ੀਨ ਹੀ ਕਿਉਂ ਨਾ ਹੋਵੇ।

ਇਹ ਗੱਲ ਵੀ ਮਹਿਸੂਸ ਹੁੰਦੀ ਹੈ ਕਿ ਆਖ਼ਰ ਇਹ ਕਿਹੋ ਜਿਹੇ ਸਮਾਜ ਹਨ, ਜੋ ਆਪਣੇ ਵਿਕਸਿਤ ਹੋਣ ਦਾ ਦਾਅਵਾ ਕਰਦੇ ਹਨ। ਦੁਨੀਆ ਦੀਆਂ ਵੱਡੀਆਂ-ਵੱਡੀਆਂ ਅਰਥਵਿਵਸਥਾਵਾਂ ਹਨ ਪਰ ਉੱਥੇ ਇੰਨਾ ਇਕੱਲਾਪਨ ਹੈ ਕਿ ਕੋਈ ਕਿਸੇ ਦੀ ਨਹੀਂ ਸੁਣ ਰਿਹਾ। ਪਰਿਵਾਰ ਦੇ ਮੁਕਾਬਲੇ ਤੁਸੀਂ ਸਰਕਾਰ ਦੇ ਭਰੋਸੇ ਹੋ। ਇਕ ਵਾਰ ਅਮਰੀਕਾ ’ਚ ਰਹਿਣ ਵਾਲੇ ਇਕ ਰਿਸ਼ਤੇਦਾਰ ਨੇ ਦੱਸਿਆ ਸੀ ਕਿ ਉੱਥੇ ਬਜ਼ੁਰਗਾਂ ਲਈ ਬਹੁਤ ਚੰਗੀਆਂ ਯੋਜਨਾਵਾਂ ਹਨ, ਡਾਕਟਰੀ ਸਹੂਲਤਾਂ ਹਨ ਪਰ ਇਨ੍ਹਾਂ ਦਾ ਲਾਭ ਉਦੋਂ ਹੀ ਮਿਲ ਸਕਦਾ ਹੈ ਜਦੋਂ ਉਨ੍ਹਾਂ ਨੂੰ ਕੋਈ ਹਸਪਤਾਲ ਪਹੁੰਚਾਉਣ ਵਾਲਾ ਹੋਵੇ। ਅਕਸਰ ਉਹੀ ਨਹੀਂ ਹੁੰਦਾ ।

ਅਖੌਤੀ ਵਿਕਸਿਤ ਸਮਾਜਾਂ ਵਾਂਗ ਆਪਣੇ ਦੇਸ਼ ’ਚ ਵੀ ਅਜਿਹਾ ਹੋ ਰਿਹਾ ਹੈ ਕਿ ਬਜ਼ੁਰਗਾਂ ਦਾ ਇਕੱਲਾਪਨ ਵਧ ਰਿਹਾ ਹੈ। ਸ਼ਹਿਰ ਦੇ ਸ਼ਹਿਰ ਅਤੇ ਪਿੰਡ ਦੇ ਪਿੰਡ, ਨੌਜਵਾਨ ਆਬਾਦੀ ਤੋਂ ਖ਼ਾਲੀ ਹੋ ਗਏ ਹਨ, ਕਿਉਂਕਿ ਉੱਥੇ ਰੁਜ਼ਗਾਰ ਦੇ ਸਾਧਨ ਨਹੀਂ ਹਨ। ਅਜਿਹੇ ’ਚ ਬਜ਼ੁਰਗ ਉੱਥੇ ਇਕੱਲੇ ਹਨ। ਪਿੰਡਾਂ ’ਚ ਤਾਂ ਚਲੋ ਫਿਰ ਵੀ ਆਪਸੀ ਗੱਲਬਾਤ ਕੁਝ ਹੁੰਦੀ ਹੋਵੇਗੀ ਪਰ ਸ਼ਹਿਰਾਂ ’ਚ ਇਕੱਲੇਪਨ ਦੀ ਗੰਭੀਰ ਸਥਿਤੀ ਵਧਦੀ ਜਾ ਰਹੀ ਹੈ। ਕੀ ਇਹ ਬਿਹਤਰ ਨਹੀਂ ਕਿ ਇਨਸਾਨਾਂ ਨੂੰ ਹੀ ਇਨਸਾਨਾਂ ਦੀ ਮਦਦ ਲਈ ਪ੍ਰੇਰਿਤ ਕੀਤਾ ਜਾਵੇ? ਬਾਲਵਾੜੀਆਂ ਅਤੇ ਬਿਰਧ ਆਸ਼ਰਮਾਂ ਨੂੰ ਆਪਸ ’ਚ ਜੋੜ ਕੇ ਦੋਹਰਾ ਲਾਭ ਲਿਆ ਜਾ ਸਕਦਾ ਹੈ। ਬੱਚਿਆਂ ਨੂੰ ਬਜ਼ੁਰਗਾਂ ਦਾ ਸਹਾਰਾ ਮਿਲ ਜਾਵੇਗਾ ਅਤੇ ਬਜ਼ੁਰਗਾਂ ਨੂੰ ਬੱਚਿਆਂ ਨਾਲ ਸਮਾਂ ਬਿਤਾਉਣ ਦਾ ਅਨੰਦ। ਉਦੋਂ ਸ਼ਾਇਦ ਕਿਸੇ ਏ. ਆਈ. ਗੁੱਡੀ ਜਾਂ ਰੋਬੋਟ ਦੀ ਮਦਦ ਨਹੀਂ ਲੈਣੀ ਪਵੇਗੀ।

—ਸ਼ਮਾ ਸ਼ਰਮਾ

  • AI
  • Artificial Intelligence
  • Elders
  • Loneliness

‘ਸਿੱਖਿਆ ਸੰਸਥਾਵਾਂ ’ਚ’ ਵਧ ਰਹੀਆਂ ਹਨ ਰੈਗਿੰਗ ਦੀਆਂ ਘਟਨਾਵਾਂ!

NEXT STORY

Stories You May Like

  • anuj gupta announces to hold dsa elections on september 6
    ਅਨੁਜ ਗੁਪਤਾ ਨੇ 6 ਸਤੰਬਰ ਨੂੰ ਡੀ. ਐੱਸ. ਏ. ਦੀਆਂ ਚੋਣਾਂ ਕਰਵਾਉਣ ਦਾ ਕੀਤਾ ਐਲਾਨ
  • gill and abhishek will be seen in sher e punjab t20 league
    ਸ਼ੇਰ-ਏ-ਪੰਜਾਬ T20 ਲੀਗ 'ਚ ਚੌਕੇ-ਛੱਕੇ ਲਾਉਂਦੇ ਨਜ਼ਰ ਆਉਣਗੇ ਗਿੱਲ ਤੇ ਅਭਿਸ਼ੇਕ, ਜਾਣੋ ਕਦੋਂ ਸ਼ੁਰੂ ਹੋਵੇਗਾ ਟੂਰਨਾਮੈਂਟ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • shiromani akali dal appointments
    ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ ਆਈ ਪੂਰੀ ਸੂਚੀ
  • indigenous people in bangladesh raise voice
    ਬੰਗਲਾਦੇਸ਼ ਵਿੱਚ ਮੂਲ ਨਿਵਾਸੀਆਂ ਨੇ ਸੰਵਿਧਾਨਕ ਅਤੇ ਜ਼ਮੀਨੀ ਹੱਕਾਂ ਲਈ ਉਠਾਈ ਆਵਾਜ਼
  • tarun chugh
    ਪੰਜਾਬ 'ਚ ਨਸ਼ਿਆਂ ਦੀ ਦੁਰਵਰਤੋਂ ਅਤੇ ਵਿਗੜਦੀ ਕਾਨੂੰਨ ਵਿਵਸਥਾ 'ਤੇ ਤਰੁਣ ਚੁੱਘ ਦਾ ਅਹਿਮ ਬਿਆਨ
  • gold prices now affected by inflation and monetary policy more than war
    ‘ਸੋਨੇ ਦੀਆਂ ਕੀਮਤਾਂ ’ਤੇ ਹੁਣ ਜੰਗ ਨਾਲੋਂ ਵੱਧ ਮਹਿੰਗਾਈ ਅਤੇ ਮਾਨੇਟਰੀ ਪਾਲਿਸੀ ਦਾ ਅਸਰ’
  • democracy protests and government
    ਲੋਕਤੰਤਰ ’ਚ ਵਿਰੋਧ, ਪ੍ਰਦਰਸ਼ਨ ਅਤੇ ਸਰਕਾਰ ਦੀ ਜ਼ਿੰਮੇਵਾਰੀ !
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
  • big from the meteorological department after rain in punjab
    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
  • woamn dead on road accident
    ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
  • relief news for jalandhar residents  sanitation workers   strike ends
    ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ! ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ
Trending
Ek Nazar
rahul gandhi girl kiss video viral

ਸਟੇਜ ਤੋਂ ਉਤਰਨ ਲੱਗੇ ਰਾਹੁਲ ਗਾਂਧੀ ਨੂੰ ਕੁੜੀ ਨੇ ਕਰ'ਤੀ Kiss, ਵੀਡੀਓ ਵਾਇਰਲ

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

order to journalists

ਬੰਗਲਾਦੇਸ਼ ਦੇ ਤਿੰਨ ਪੱਤਰਕਾਰਾਂ ਨੂੰ ਜੇਲ੍ਹ 'ਚ ਰਹਿਣ ਦਾ ਹੁਕਮ

women in pakistan

ਪਾਕਿਸਤਾਨ 'ਚ 6.8 ਕਰੋੜ ਔਰਤਾਂ ਰੁਜ਼ਗਾਰ ਬਾਜ਼ਾਰ ਤੋਂ ਬਾਹਰ

mecca pact

ਕੀ ਬੰਗਲਾਦੇਸ਼ ਨੂੰ ਮੱਕਾ ਪੈਕਟ 'ਚ ਸ਼ਾਮਲ ਹੋਣਾ ਚਾਹੀਦਾ ਹੈ?

groom bride wedding instagram social media

ਸਜ-ਧਜ ਮੰਡਪ 'ਚ ਉਡੀਕਦੇ ਰਹਿ ਗਏ ਲਾੜੇ ! ਪਿੱਛੋਂ 'ਲਾੜੀਆਂ' ਮਾਰ ਗਈਆਂ ਉਡਾਰੀ,...

hindu family in rangpur

ਬੰਗਲਾਦੇਸ਼ 'ਚ ਹਿੰਦੂ ਪਰਿਵਾਰ ਦੇ 4 ਜੀਆਂ ਦੇ ਕਤਲ ਮਾਮਲੇ 'ਚ 2 ਨੌਜਵਾਨ...

yoga guru ramdev on kangana ranaut

"ਮੈਂ ਅਜਿਹੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ..!" ਬਾਬਾ ਰਾਮਦੇਵ ਨੇ ਕੰਗਨਾ...

pakistani worker in italy

17-18 ਦਿਨਾਂ ਤੋਂ ਲਾਪਤਾ ਪਾਕਿਸਤਾਨੀ ਕਿਰਤੀ ਦੀ ਮਿਲੀ ਲਾਸ਼, ਭਾਈਚਾਰੇ 'ਚ ਸਨਸਨੀ

famous actor s accident accident during racing

ਮਸ਼ਹੂਰ ਅਦਾਕਾਰ ਦਾ ਐਕਸੀਡੈਂਟ, ਰੇਸਿੰਗ ਦੌਰਾਨ ਵਾਪਰਿਆ ਹਾਦਸਾ, ਕਾਰ ਦੇ ਉੱਡੇ...

wildfire in usa

ਅਮਰੀਕਾ 'ਚ ਜੰਗਲੀ ਅੱਗ ਦਾ ਕਹਿਰ,  ਹਜ਼ਾਰਾਂ ਲੋਕਾਂ ਨੂੰ ਇਲਾਕਾ ਖਾਲੀ ਕਰਨ ਦਾ ਹੁਕਮ

historic eternal friendship treaty

'ਸਦੀਵੀ ਦੋਸਤੀ ਦੀ ਸੰਧੀ' 'ਤੇ ਦਸਤਖ਼ਤ ! ਅਜ਼ਰਬਾਈਜਾਨ ਅਤੇ ਉਜ਼ਬੇਕਿਸਤਾਨ ਨੇ...

famous actress secretly gets engaged

ਮਸ਼ਹੂਰ ਅਦਾਕਾਰ ਨੇ ਚੁੱਪ-ਚੁੱਪੀਤੇ ਕਰਵਾ ਲਈ ਮੰਗਣੀ, ਤਸਵੀਰਾਂ ਵੇਖ ਫੈਨਜ਼ ਦੀਆਂ...

famous actress gives birth to twin daughters

ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! ਜੁੜਵਾ ਧੀਆਂ ਨੂੰ ਦਿੱਤਾ ਜਨਮ

event in melbourne

ਮੈਲਬੌਰਨ ’ਚ ਖਾਲਸਾ ਏਡ ਆਸਟ੍ਰੇਲੀਆ ਵੱਲੋਂ 'ਲੋਕ ਮਿਲਣੀ' ਸਮਾਗਮ ਦਾ ਆਯੋਜਨ

asim riaz responds to himanshi khurana

'ਮੈਂ ਧਰਮ ਬਦਲਣ ਲਈ ਨਹੀਂ ਸਗੋਂ...'; ਹਿਮਾਂਸ਼ੀ ਖੁਰਾਨਾ ਵੱਲੋਂ ਲਾਏ ਗਏ...

famous actress passes away

ਮਸ਼ਹੂਰ ਅਦਾਕਾਰਾ ਦਾ ਦਿਹਾਂਤ, ਅਮਰੀਕਾ 'ਚ ਲਏ ਆਖਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • national space day
      ਅੱਜ ‘ਰਾਸ਼ਟਰੀ ਪੁਲਾੜ ਦਿਵਸ’ ’ਤੇ ਵਿਸ਼ੇਸ਼ ; ਅਜੇ ਜਿੱਤਣ ਲਈ ਆਸਮਾਨ ਹੋਰ ਵੀ ਹਨ...
    • national space day
      ਅੱਜ ‘ਰਾਸ਼ਟਰੀ ਪੁਲਾੜ ਦਿਵਸ’ ’ਤੇ ਵਿਸ਼ੇਸ਼ ; ਅਜੇ ਜਿੱਤਣ ਲਈ ਆਸਮਾਨ ਹੋਰ ਵੀ ਹਨ...
    • the odysseys
      ਨੋਲਨ ਦੀ ਫਿਲਮ ‘ਦਿ ਓਡਿਸੀ’ ਨੂੰ ਟੱਕਰ ਦਿੰਦੀ ਇਕ ਫਰਾਂਸੀਸੀ ਫਿਲਮ
    • torture continues in illegal camps operating
      ‘ਨਸ਼ਾ ਛੁਡਾਉਣ ਦੇ ਨਾਂ ’ਤੇ ਦੇਸ਼ ’ਚ ਚੱਲ ਰਹੇ’ ਨਾਜਾਇਜ਼ ਅੱਡਿਆਂ ’ਚ ਤਸ਼ੱਦਦ ਵੀ...
    • census
      ਹਰ ਹਾਲ ’ਚ ਜਾਤੀ ਮਰਦਮਸ਼ੁਮਾਰੀ ਕਰੋ ਪਰ ਇਸ ਨਾਲ ਕੁਝ ਤੈਅ ਨਹੀਂ ਹੁੰਦਾ
    • congress paper leak
      ਪੇਪਰ ਲੀਕ, ਰਾਮ ਮੰਦਰ, ਚੜ੍ਹਾਵਾ ਚੋਰੀ ਅਤੇ ਵੰਦੇ ਮਾਤਰਮ ’ਤੇ ਕਾਂਗਰਸ ਵਲੋਂ...
    • e 20 rumors abound truth elusive
      ਈ-20 : ਅਫ਼ਵਾਹਾਂ ਦੀ ਭਰਮਾਰ, ਸੱਚ ਦਰਕਿਨਾਰ
    • the young generation trapped in the triangle of teacher
      ਅਧਿਆਪਕ, ਮਾਤਾ-ਪਿਤਾ ਅਤੇ ਵਿਦਿਆਰਥੀ ਜੀਵਨ ਦੇ ਤਿਕੋਣ ’ਚ ਫਸੀ ਨੌਜਵਾਨ ਪੀੜ੍ਹੀ
    • cases of violence increasing in indian court complexes
      ‘ਭਾਰਤੀ ਅਦਾਲਤੀ ਕੰਪਲੈਕਸਾਂ ’ਚ’ ਵਧਦੇ ਜਾ ਰਹੇ ਹਿੰਸਾ ਦੇ ਮਾਮਲੇ!
    • brained naxalites want a weak democracy
      ‘ਦਿਮਾਗੀ ਨਕਸਲੀਆਂ’ ਨੂੰ ਚਾਹੀਦਾ ਕਮਜ਼ੋਰ ਲੋਕਤੰਤਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +