Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    3:48:39 PM

  • stock market surges   sensex closes 274 points higher

    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ 274 ਅੰਕ...

  • heatwave in germany

    ਜਰਮਨੀ 'ਚ ਹੀਟਵੇਵ ਦਾ ਕਹਿਰ ਜਾਰੀ, ਕਰੀਬ 10,000...

  • earthquake death toll

    ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ...

  • sgpc asks for passports from devotees going to pakistan

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਚੀਨ-ਅਮਰੀਕਾ ਅੜਿੱਕੇ ਦੇ ਉੱਭਰਦੇ ਖਤਰੇ

BLOG News Punjabi(ਬਲਾਗ)

ਚੀਨ-ਅਮਰੀਕਾ ਅੜਿੱਕੇ ਦੇ ਉੱਭਰਦੇ ਖਤਰੇ

  • Edited By Rakesh,
  • Updated: 28 Jan, 2025 05:31 PM
Blog
emerging risks of china us standoff
  • Share
    • Facebook
    • Tumblr
    • Linkedin
    • Twitter
  • Comment

ਅਮਰੀਕੀ ਰਾਸ਼ਟਰਪਤੀ ਟਰੰਪ ਆਪਣੇ ਦੂਜੇ ਕਾਰਜਕਾਲ ਦੌਰਾਨ ਬੀਜਿੰਗ ’ਤੇ ਇਕ ਨਵਾਂ ਆਰਥਿਕ ਸੌਦਾ ਥੋਪਣ ਲਈ ਚੀਨੀ ਸਾਮਾਨਾਂ ’ਤੇ ਨਵੇਂ ਟੈਰਿਫ ਲਗਾਉਣ ਦਾ ਐਲਾਨ ਕਰਨਗੇ। ਇਹ ਨਵੇਂ ਟੈਰਿਫ 60 ਫੀਸਦੀ ਦੇ ਉਸ ਪੱਧਰ ਤੱਕ ਨਹੀਂ ਪਹੁੰਚਣਗੇ ਜਿਸ ਦੀ ਉਨ੍ਹਾਂ ਨੇ ਚੋਣ ਮੁਹਿੰਮ ਦੌਰਾਨ ਧਮਕੀ ਦਿੱਤੀ ਸੀ ਪਰ ਸਾਰੀ ਚੀਨੀ ਦਰਾਮਦ ’ਤੇ ਸਭ ਤੋਂ ਵੱਧ ਦਰ 2025 ਦੇ ਅੰਤ ਤੱਕ ਦੁੱਗਣੀ ਹੋ ਕੇ ਲਗਭਗ 25 ਫੀਸਦੀ ਹੋਣ ਦੀ ਸੰਭਾਵਨਾ ਹੈ।

ਇਸ ਦੌਰਾਨ ਚੀਨ ਦੇ ਨੇਤਾ ਟਰੰਪ ਦੇ ਪਹਿਲੇ ਕਾਰਜਕਾਲ ਦੇ ਮੁਕਾਬਲੇ ਵਧੇਰੇ ਜ਼ੋਰਦਾਰ ਅਤੇ ਘੱਟ ਰਿਆਇਤਾਂ ਨਾਲ ਜਵਾਬ ਦੇਣਗੇ, ਭਾਵੇਂ ਚੀਨ ਦੀ ਆਰਥਿਕਤਾ ਲਗਾਤਾਰ ਕਮਜ਼ੋਰ ਹੁੰਦੀ ਜਾ ਰਹੀ ਹੋਵੇ। ਉਨ੍ਹਾਂ ਨੂੰ ਡਰ ਹੈ ਕਿ ਇਕ ਸੁਲ੍ਹਾ-ਸਫਾਈ ਵਾਲਾ ਤਰੀਕਾ ਰਾਸ਼ਟਰੀ ਅਪਮਾਨ ਨੂੰ ਸਵੀਕਾਰ ਕਰਨ ਦੇ ਰੂਪ ’ਚ ਚੀਨ ਵਿਚ ਪਹਿਲਾਂ ਹੀ ਵਧ ਰਹੇ ਜਨਤਕ ਗੁੱਸੇ ਨੂੰ ਹੋਰ ਭੜਕਾਏਗਾ।

ਜੇਕਰ ਪਿਛਲੇ ਸਾਲ ਅਮਰੀਕਾ ਪ੍ਰਤੀ ਉਨ੍ਹਾਂ ਦੀ ਵਧੇਰੇ ਰਚਨਾਤਮਕ ਪਹੁੰਚ ਨੇ ਉਨ੍ਹਾਂ ਨੂੰ ਸਿਰਫ਼ ‘ਟੈਰਿਫ ਮੈਨ’ ਟਰੰਪ ਦੀ ਵਾਪਸੀ ਅਤੇ ਉਨ੍ਹਾਂ ਦੀਆਂ ਹੋਰ ਧਮਕੀਆਂ ਹੀ ਦਿੱਤੀਆਂ ਤਾਂ ਉਹ ਸ਼ਾਇਦ ਸੋਚ ਸਕਦੇ ਹਨ ਕਿ ਵਿਵਹਾਰਕ ਰਸਤੇ ’ਤੇ ਕਿਉਂ ਡਟੇ ਰਹੀਏ ? ਟਰੰਪ ਦੀਆਂ ਧਮਕੀਆਂ ਵਾਸ਼ਿੰਗਟਨ ਤੋਂ ਹਮਲਾਵਰਤਾ ਦੀ ਇਕ ਲੰਬੀ ਲੜੀ ਵਿਚ ਨਵੀਨਤਮ ਹਨ ਜੋ ਬੀਜਿੰਗ ਵਿਚ ਬਹੁਤ ਸਾਰੇ ਲੋਕਾਂ ਦੇ ਸ਼ੱਕ ਦੀ ਪੁਸ਼ਟੀ ਕਰਦੀਆਂ ਹਨ ਕਿ ਅਮਰੀਕੀ ਨੀਤੀ ਨਿਰਮਾਤਾ ਚੀਨ ਦੇ ਇਕ ਮਹਾਨ ਸ਼ਕਤੀ ਵਜੋਂ ਉਭਾਰ ਨੂੰ ਰੋਕਣ ਦਾ ਇਰਾਦਾ ਰੱਖਦੇ ਹਨ।

ਟਰੰਪ ਚੀਨੀ ਤਕਨੀਕੀ ਫਰਮਾਂ ਨੂੰ ਉੱਨਤ ਕੰਪਿਊਟਰ ਚਿਪਸ ਦੀ ਬਰਾਮਦ ਨੂੰ ਸੀਮਤ ਕਰਨ ਵਿਚ ਬਾਈਡੇਨ ਪ੍ਰਸ਼ਾਸਨ ਦੀ ਅਗਵਾਈ ਦੀ ਵੀ ਪਾਲਣਾ ਕਰਨਗੇ। ਬੀਜਿੰਗ ਪਹਿਲਾਂ ਹੀ ਮਹੱਤਵਪੂਰਨ ਖਣਿਜਾਂ ਦੇ ਬਰਾਮਦ ਅਤੇ ਉਨ੍ਹਾਂ ਦੀ ਪ੍ਰਕਿਰਿਆ ਲਈ ਵਰਤੀ ਜਾਣ ਵਾਲੀ ਤਕਨਾਲੋਜੀ ਨੂੰ ਸੀਮਤ ਕਰ ਕੇ ਇਨ੍ਹਾਂ ਵਪਾਰ ਅਤੇ ਨਿਵੇਸ਼ ਉਪਾਵਾਂ ਖਿਲਾਫ ਜਵਾਬੀ ਕਾਰਵਾਈ ਿਦਖਾ ਚੁੱਕਾ ਹੈ।

ਮਹੱਤਵਪੂਰਨ ਖਣਿਜ ਆਧੁਨਿਕ ਤਕਨਾਲੋਜੀਆਂ ਦੀ ਇਕ ਵਿਸ਼ਾਲ ਸ਼੍ਰੇਣੀ ਦੇ ਉਤਪਾਦਨ ਲਈ ਬਹੁਤ ਜ਼ਰੂਰੀ ਹਨ, ਜਿਸ ਵਿਚ ਇਲੈਕਟ੍ਰਿਕ ਕਾਰ ਮੋਟਰਾਂ, ਕੰਪਿਊਟਰ ਅਤੇ ਕੁਝ ਉਤਪਾਦ ਸ਼ਾਮਲ ਹਨ ਜਿਨ੍ਹਾਂ ’ਤੇ ਵਾਸ਼ਿੰਗਟਨ ਵਿਚਾਰ ਕਰ ਰਿਹਾ ਹੈ। ਇਹ ਅਮਰੀਕਾ ਦੀ ਰਾਸ਼ਟਰੀ ਸੁਰੱਖਿਆ ਲਈ ਜ਼ਰੂਰੀ ਹੈ। ਭਾਵੇਂ 2025 ਵਿਚ ਚੀਨੀ ਹਮਲੇ ਦਾ ਕੋਈ ਖ਼ਤਰਾ ਨਹੀਂ ਹੈ ਪਰ ਤਾਈਵਾਨ ’ਤੇ ਵਿਵਾਦ ਇਸ ਸਾਲ ਅਮਰੀਕਾ-ਚੀਨ ਸਬੰਧਾਂ ਨੂੰ ਹੋਰ ਵੀ ਜ਼ਹਿਰੀਲਾ ਬਣਾ ਦੇਵੇਗਾ। ਭਾਵੇਂ ਟਰੰਪ ਖੁਦ ਤਾਈਵਾਨ ਵਿਚ ਦਿਲਚਸਪੀ ਨਹੀਂ ਰੱਖਦੇ ਪਰ ਉਨ੍ਹਾਂ ਦੇ ਵਧੇਰੇ ਕੱਟੜ ਡਿਪਟੀ ਜਿਨ੍ਹਾਂ ਵਿਚ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਾਈਕ ਵਾਲਟਜ਼ ਸ਼ਾਮਲ ਹਨ, ਨਾ ਸਿਰਫ਼ ਤਾਈਪੇ ਨਾਲ ਅਮਰੀਕਾ ਦੇ ਨੇੜਲੇ ਸਬੰਧਾਂ ਲਈ, ਸਗੋਂ ਤਾਈਵਾਨ ਦੀ ਸੁਰੱਖਿਆ ਲਈ ਵਧੇਰੇ ਸਪੱਸ਼ਟ ਅਮਰੀਕੀ ਗਾਰੰਟੀ ਵੀ ਦੇਣਗੇ। ਇਹ ਬੀਜਿੰਗ ਲਈ ਇਕ ਸਪੱਸ਼ਟ ਲਾਲ ਲਕੀਰ ਹੈ।

ਫਿਲਹਾਲ, ਚੀਨ ਦੇ ਨੇਤਾ ਮੰਨਦੇ ਹਨ ਕਿ ਉਨ੍ਹਾਂ ਦੀਆਂ ਦਬਾਅ ਦੀਆਂ ਰਣਨੀਤੀਆਂ ਨੇ ਤਾਈਵਾਨ ਦੇ ਰਾਸ਼ਟਰਵਾਦੀ ਰਾਸ਼ਟਰਪਤੀ ਵਿਲੀਅਮ ਲਾਈ ਨੂੰ ਕਾਬੂ ਵਿਚ ਰੱਖਿਆ ਹੈ ਅਤੇ ਉਹ ਸ਼ਾਇਦ ਸਹੀ ਹਨ। ਤਾਈਵਾਨ ਦੀ ਆਰਥਿਕਤਾ ਮਜ਼ਬੂਤ ​​ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਆਪਣੀ ਜਨਤਕ ਪ੍ਰਸਿੱਧੀ ਵਧਾਉਣ ਲਈ ਚੀਨ ਨੂੰ ਭੜਕਾਉਣ ਦੀ ਜ਼ਰੂਰਤ ਨਹੀਂ ਹੈ ਪਰ ਜੇ ਬੀਜਿੰਗ ਮੰਨਦਾ ਹੈ ਕਿ ਤਾਈਵਾਨ ਨੇ ਅਸਲ ਆਜ਼ਾਦੀ ਵੱਲ ਮਹੱਤਵਪੂਰਨ ਕਦਮ ਚੁੱਕੇ ਹਨ ਜਾਂ ਜੇ ਵਾਸ਼ਿੰਗਟਨ ਚੀਨ ਦੀ ਕਿਸੇ ਹੋਰ ਲਾਲ ਲਕੀਰ ਨੂੰ ਪਾਰ ਕਰਦਾ ਹੈ ਜਾਂ ਜੇ ਅਮਰੀਕਾ ਦਾ ਚੋਟੀ ਦਾ ਡਿਪਲੋਮੈਟ ਅਮਰੀਕੀ ਜਲ ਸੈਨਾ ਦੇ ਜਹਾਜ਼ਾਂ ਨਾਲ ਟੈਲਵਾਨ ਬੰਦਰਗਾਹ ’ਤੇ ਲੰਗਰ ਸੁੱਟਦਾ ਹੈ ਤਾਂ ਚੀਨ ਨਾਕਾਬੰਦੀ ਜਾਂ ਤਾਇਵਾਨ ਦੇ ਬਾਹਰਲੇ ਟਾਪੂਆਂ ਵਿਚੋਂ ਕਿਸੇ ਇਕ ’ਤੇ ਕਬਜ਼ਾ ਕਰ ਕੇ ਫੌਜੀ ਤੌਰ ’ਤੇ ਅੱਗੇ ਵਧ ਸਕਦਾ ਹੈ।

ਤਾਈਵਾਨ ਦੀਆਂ 2028 ਦੀਆਂ ਚੋਣਾਂ ਨੇੜੇ ਆਉਣ ਅਤੇ ਬੀਜਿੰਗ ਵੱਲੋਂ ਵਿਲੀਅਮ ਲਾਈ ਦੀ ਇਕ ਹੋਰ ਜਿੱਤ ਨੂੰ ਰੋਕਣ ਲਈ ਦਬਾਅ ਵਧਣ ਨਾਲ ਇਹ ਜੋਖਮ ਵਧਣਗੇ।

ਨਾ ਤਾਂ ਚੀਨ ਅਤੇ ਨਾ ਹੀ ਅਮਰੀਕਾ 2025 ਵਿਚ ਕੋਈ ਸੰਕਟ ਚਾਹੁੰਦੇ ਹਨ। ਇਸ ਸਾਲ ਸ਼ੀ ਅਤੇ ਟਰੰਪ ਦੋਵਾਂ ਨੂੰ ਉਮੀਦ ਹੈ ਕਿ ਇਸ ਸਾਲ ਘਰੇਲੂ ਨੀਤੀ ਨੂੰ ਤਰਜੀਹ ਦੇਣਗੇ। ਸ਼ੀ ਨੂੰ ਗੰਭੀਰ ਆਰਥਿਕ ਚੁਣੌਤੀਆਂ, ਸਮਾਜਿਕ ਸਥਿਰਤਾ ਬਾਰੇ ਵਧਦੀਆਂ ਚਿੰਤਾਵਾਂ ਅਤੇ ਅਸੰਗਠਿਤ ਫੌਜੀ ਲੀਡਰਸ਼ਿਪ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟਰੰਪ ਕਿਸੇ ਵੀ ਅਜਿਹੀ ਸਮੱਸਿਆ ਤੋਂ ਬਚਣਾ ਚਾਹੁੰਦੇ ਹਨ ਜੋ ਅਮਰੀਕੀ ਸਟਾਕ ਮਾਰਕੀਟ ਨੂੰ ਡੁਬੋ ਸਕਦੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਅਜਿਹੇ ਸੌਦੇ ਕਰਨਗੇ ਜੋ ਉਨ੍ਹਾਂ ਦੀ ਅਗਵਾਈ ਵਿਚ ਵਿਸ਼ਵਾਸ ਵਧਾਉਣਗੇ।

ਇਕ ਏਕੀਕ੍ਰਿਤ ਸਰਕਾਰ ਅਤੇ ਆਪਣੀ ਪਾਰਟੀ ਉੱਤੇ ਇਕਜੁੱਟ ਕੰਟਰੋਲ ਦੇ ਨਾਲ, ਟਰੰਪ ਬਾਈਡਨ ਨਾਲੋਂ ਬਿਹਤਰ ਸਥਿਤੀ ਵਿਚ ਹਨ ਕਿ ਉਹ ਇਹ ਯਕੀਨੀ ਬਣਾ ਸਕਣ ਕਿ ਵਾਸ਼ਿੰਗਟਨ ਇਕ ਹੀ ਆਵਾਜ਼ ਵਿਚ ਬੋਲੇ ਪਰ ਅਜਿਹੇ ਸਮਝੌਤੇ ਦਾ ਕੋਈ ਆਧਾਰ ਨਹੀਂ ਹੈ ਜੋ ਅਮਰੀਕਾ-ਚੀਨ ਦੇ ਵਿਆਪਕ ਸਬੰਧਾਂ ਨੂੰ ਮਜ਼ਬੂਤ ​​ਕਰੇ। ਬੀਜਿੰਗ ਅਮਰੀਕੀ ਖੇਤੀਬਾੜੀ ਉਤਪਾਦਾਂ ਅਤੇ ਊਰਜਾ ਬਰਾਮਦ ਨੂੰ ਹੋਰ ਖਰੀਦਣ ਦੀ ਪੇਸ਼ਕਸ਼ ਕਰ ਸਕਦਾ ਹੈ। ਇਸ ਨਾਲ ਚੀਨ ਵਿਚ ਕਾਰੋਬਾਰ ਕਰਨ ਦੀਆਂ ਚਾਹਵਾਨ ਅਮਰੀਕੀ ਕੰਪਨੀਆਂ ਲਈ ਜ਼ਿੰਦਗੀ ਆਸਾਨ ਹੋ ਸਕਦੀ ਹੈ।

ਇਸ ਸਾਲ, ਅਮਰੀਕਾ-ਚੀਨ ਸਬੰਧਾਂ ’ਤੇ ਦੋ ਵਾਈਲਡਕਾਰਡ ਮੰਡਰਾਅ ਰਹੇ ਹਨ - ਟਰੰਪ ਖੁਦ ਅਤੇ ਉਨ੍ਹਾਂ ਦੇ ਨਵੇਂ ਪਸੰਦੀਦਾ ਸਲਾਹਕਾਰ ਐਲੋਨ ਮਸਕ। ਟਰੰਪ ਰਾਸ਼ਟਰਪਤੀ ਸ਼ੀ ਨਾਲ ਬਿਹਤਰ ਨਿੱਜੀ ਸਬੰਧ ਬਣਾਉਣ ਦੀ ਕੋਸ਼ਿਸ਼ ਕਰ ਸਕਦੇ ਹਨ। ਚੀਨ ਵਿਚ ਮਸਕ ਦੇ ਬਹੁਤ ਸਾਰੇ ਵਪਾਰਕ ਹਿੱਤ ਉਸ ਨੂੰ ਇਕ ਉਪਯੋਗੀ ਵਿਚੋਲਾ ਬਣਾ ਸਕਦੇ ਹਨ।

ਇਆਨ ਬ੍ਰੇਮਰ

  • Emerging risks
  • China
  • US
  • standoff

ਜ਼ਿੰਦਗੀ ਕਾ ਸਫਰ ਹੈ ਯੇ ਕੈਸਾ ਸਫਰ

NEXT STORY

Stories You May Like

  • czech citizen detained in china
    ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ ਪਾਉਣ ਦਾ ਸ਼ੱਕ
  • iran us war is a boon for china
    ‘ਚੀਨ ਲਈ ‘ਵਰਦਾਨ’ ਹੈ ਈਰਾਨ-ਅਮਰੀਕਾ ਜੰਗ’ ਬਿਨਾਂ ਕੁਝ ਕੀਤੇ ਆਪਣਾ ਦਬਦਬਾ ਵਧਾ ਲਿਆ!
  • volkswagen  s profit falls  jobs of employees at risk
    Volkswagen ਦਾ ਮੁਨਾਫਾ 33% ਘਟਿਆ, ਖਤਰੇ 'ਚ ਹਜ਼ਾਰਾਂ ਮੁਲਾਜ਼ਮਾਂ ਦੀਆਂ ਨੌਕਰੀਆਂ
  • new bill
    ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼
  • india has intensified preparations in view of the threat of el nino
    ਅਲ ਨੀਨੋ ਦੇ ਖਤਰੇ ਦੇ ਮੱਦੇਨਜ਼ਰ ਭਾਰਤ ਨੇ ਤਿਆਰੀਆਂ ਕੀਤੀਆਂ ਤੇਜ਼
  • vikram 1 launch
    ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ
  • america and china were left watching india won
    ਅਮਰੀਕਾ-ਚੀਨ ਦੇਖਦੇ ਰਹਿ ਗਏ ! ਭਾਰਤ ਨੇ ਮਾਰੀ ਬਾਜ਼ੀ, ਪਰਮਾਣੂ ਤਕਨੀਕ ਨਾਲ ਰਚਿਆ ਨਵਾਂ ਇਤਿਹਾਸ
  • warning bell in border villages of punjab
    ਪੰਜਾਬ ਦੇ ਸਰਹੱਦੀ ਪਿੰਡਾਂ ’ਚ ਖਤਰੇ ਦੀ ਘੰਟੀ, ਲਗਾਤਾਰ ਬਾਰਿਸ਼ ਲਿਆ ਸਕਦੀ ਵੱਡੀ ਆਫਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
Trending
Ek Nazar
christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • elders in danger
      ਪਰਿਵਾਰ ਤੋਂ ਬਿਨਾਂ ਜਾਨ ਦੇ ਜੋਖ਼ਮ 'ਚ ਬਜ਼ੁਰਗ
    • student protest
      ‘ਵਿਦਿਆਰਥੀ ਅੰਦੋਲਨ’ : ਇਸ ਨੂੰ ਸਾਵਧਾਨੀ ਨਾਲ ਸੰਭਾਲਣ ਦੀ ਲੋੜ
    • patients are losing their lives delays of ambulances
      ‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!
    • government and social media
      ਸਰਕਾਰ ਦੀ ਵਿਵਸਥਾ ਕਿਵੇਂ ਸੁਧਰੇ ?
    • india s future
      ਜ਼ੋਰ-ਜ਼ੋਰ ਦੇ ਨਾਅਰਿਆਂ ਜਾਂ ਵੱਡੀ ਭੀੜ ਨਾਲ ਨਹੀਂ ਬਣੇਗਾ ਭਾਰਤ ਦਾ ਭਵਿੱਖ
    • pradhan vs rahul gandhi
      ਪ੍ਰਧਾਨ ਦਾ ਨੁਕਸਾਨ ਕੀ ਰਾਹੁਲ ਦਾ ਫਾਇਦਾ ਹੈ?
    • footpath encroachments
      ਫੁੱਟਪਾਥ ’ਤੇ ਕਿਸ ਦਾ ਅਧਿਕਾਰ...?
    • the problem of obesity growing among indian children is worrying
      ‘ਭਾਰਤੀ ਬੱਚਿਆਂ ’ਚ ਵਧ ਰਹੀ’ ਮੋਟਾਪੇ ਦੀ ਸਮੱਸਿਆ ਚਿੰਤਾਜਨਕ!
    • time for a complete overhaul of the indian education and examination
      ਸਮਾਂ ਹੈ ਭਾਰਤੀ ਸਿੱਖਿਆ ਤੇ ਪ੍ਰੀਖਿਆ ਪ੍ਰਣਾਲੀ ਦੇ ਮੁਕੰਮਲ ਕਾਇਆਕਲਪ ਦਾ
    • jantar mantar protest
      ਜੰਤਰ-ਮੰਤਰ ਅੰਦੋਲਨ ਕਈ ਖਤਰਨਾਕ ਸਵਾਲ ਵੀ ਖੜ੍ਹੇ ਕਰਦਾ ਹੈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +