Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    7:40:51 PM

  • earthquake in chandigarh punjab

    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ...

  • will change from 1st july this rule will affect every person in the country

    EPFO ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... 4 ਦਿਨ...

  • using png will also be able to get their lpg gas connection back

    ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ...

  • electricity consumers electricity department

    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸੜਕਾਂ ਨੂੰ ਕਰਨਾ ਹੀ ਚਾਹੀਦਾ ਹੈ ਕਬਜ਼ੇ ਤੋਂ ਮੁਕਤ

BLOG News Punjabi(ਬਲਾਗ)

ਸੜਕਾਂ ਨੂੰ ਕਰਨਾ ਹੀ ਚਾਹੀਦਾ ਹੈ ਕਬਜ਼ੇ ਤੋਂ ਮੁਕਤ

  • Edited By Harpreet Singh,
  • Updated: 27 Apr, 2026 05:16 PM
Blog
encroachment free roads
  • Share
    • Facebook
    • Tumblr
    • Linkedin
    • Twitter
  • Comment

ਹਾਲ ਹੀ ’ਚ ਸੁਪਰੀਮ ਕੋਰਟ ਅਤੇ ਹੋਰ ਉੱਚ ਅਦਾਲਤਾਂ ਨੇ ਸੜਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਨੈਸ਼ਨਲ ਹਾਈਵੇਅ ਦੇ ਕੇਂਦਰ ਤੋਂ 75 ਮੀਟਰ, ਕੁੱਲ 150 ਮੀਟਰ ਕਬਜ਼ੇ ਹਟਾਉਣ ਦਾ ਸਖ਼ਤ ਹੁਕਮ ਸਰਕਾਰ ਨੂੰ ਦਿੱਤਾ ਹੈ। ਇਸ ਹੁਕਮ ’ਤੇ ਕਾਰਵਾਈ ਹੋਵੇ, ਇਸ ਤੋਂ ਪਹਿਲਾਂ ਹੀ ਧਰਨੇ-ਪ੍ਰਦਰਸ਼ਨਾਂ ਦਾ ਦੌਰ ਸ਼ੁਰੂ ਹੋ ਗਿਆ। ਖ਼ੈਰ, ਅਸੀਂ ਦੇਖੀਏ ਤਾਂ ਦੇਸ਼ ’ਚ ਰੋਜ਼ਾਨਾ ਜਿਸ ਗਤੀ ਨਾਲ ਨਵੇਂ ਵਾਹਨ ਸੜਕਾਂ ’ਤੇ ਆ ਰਹੇ ਹਨ, ਸੜਕਾਂ ਸੁੰਗੜਦੀਆਂ ਜਿਹੀਆਂ ਨਜ਼ਰ ਆਉਂਦੀਆਂ ਹਨ। ਸਰਕਾਰ ਸੜਕ ਲਈ ਜ਼ਮੀਨ ਦਾ ਐਕਵਾਇਰਮੈਂਟ ਤਾਂ ਨਿਯਮ ਅਨੁਸਾਰ ਕਰਦੀ ਹੈ ਪਰ ਸੜਕ ਦਾ ਨਿਰਮਾਣ ਲੋੜ ਅਨੁਸਾਰ ਕਰਦੀ ਹੈ। ਸੜਕ ਦੀ ਬਾਕੀ ਬਚੀ ਜ਼ਮੀਨ ’ਤੇ ਜਿੱਥੇ ਵੀ ਪਿੰਡ ਜਾਂ ਸ਼ਹਿਰ ਪੈਂਦੇ ਹਨ, ਉੱਥੇ ਲੋਕ ਕਬਜ਼ਾ ਕਰ ਲੈਂਦੇ ਹਨ।

ਮਜ਼ੇ ਦੀ ਗੱਲ ਇਹ ਹੈ ਕਿ ਕਬਜ਼ੇ ਕੀਤੀ ਜ਼ਮੀਨ ਦੀ ਖਰੀਦ-ਵੇਚ ਹੁੰਦੀ ਰਹਿੰਦੀ ਹੈ ਪਰ ਸਰਕਾਰ ਨੂੰ ਕਬਜ਼ੇ ਦਾ ਪਤਾ ਉਦੋਂ ਲੱਗਦਾ ਹੈ, ਜਦੋਂ ਸੜਕ ਚੌੜੀ ਕਰਨ ਦੀ ਨੌਬਤ ਆਉਂਦੀ ਹੈ। ਅਜਿਹੇ ’ਚ ਰਾਜਨੀਤੀ ਦੇ ਕਾਰਨ ਇਹ ਕਬਜ਼ੇ ਹਟ ਨਹੀਂ ਪਾਉਂਦੇ ਅਤੇ ਨਵੇਂ-ਨਵੇਂ ਬਾਈਪਾਸਾਂ ਦਾ ਨਿਰਮਾਣ ਹੁੰਦਾ ਰਹਿੰਦਾ ਹੈ। ਆਪਣੀ ਪੁਰਾਣੀ ਸੜਕ ਦੀ ਜ਼ਮੀਨ ਨੂੰ ਸਰਕਾਰ ਜਾਂ ਤਾਂ ਭੁੱਲ ਜਾਂਦੀ ਹੈ ਜਾਂ ਫਿਰ ਉੱਥੇ ਜਿਵੇਂ-ਤਿਵੇਂ ਚੱਲਣ ਦਿੰਦੀ ਹੈ। ਨਤੀਜਾ ਦੁਰਘਟਨਾਵਾਂ ਅਤੇ ਭਿਆਨਕ ਜਾਮ ਦੇ ਰੂਪ ’ਚ ਸਾਹਮਣੇ ਆਉਂਦਾ ਹੈ।

ਮੈਂ ਆਪਣੇ ਹੀ ਸ਼ਹਿਰ ਦੀ ਸੜਕ ਦੀ ਉਦਾਹਰਣ ਦੇ ਰਿਹਾ ਹਾਂ। ਇਹ ਮੁੱਖ ਸੜਕ 2 ਰਾਜਾਂ ਉੱਤਰ ਪ੍ਰਦੇਸ਼ ਅਤੇ ਹਰਿਆਣਾ ਨੂੰ ਆਪਸ ’ਚ ਜੋੜਦੀ ਹੈ। ਪਹਿਲਾਂ ਇਹ 7 ਮੀਟਰ ਚੌੜੀ ਸੀ, ਜਿਸ ਨੂੰ ਸਰਕਾਰ ਨੇ ਲੋੜ ਦੇ ਹਿਸਾਬ ਨਾਲ 10 ਮੀਟਰ ਕਰਨ ਦਾ ਫੈਸਲਾ ਲਿਆ। ਇਸ ’ਤੇ ਕੰਮ ਵੀ ਸ਼ੁਰੂ ਹੋ ਗਿਆ ਪਰ ਮੇਰੇ ਸ਼ਹਿਰ ਅਤੇ ਹੋਰ ਪਿੰਡਾਂ ’ਚ ਉਸ ਸੜਕ ’ਤੇ ਕਬਜ਼ਾ ਇੰਨਾ ਹੈ ਕਿ ਇਹ ਅਨੇਕਾਂ ਥਾਵਾਂ ’ਤੇ 3 ਜਾਂ 4 ਮੀਟਰ ਚੌੜੀ ਹੀ ਰਹਿ ਗਈ ਹੈ। ਲੋਕ ਨਿਰਮਾਣ ਵਿਭਾਗ ਨੇ ਉਨ੍ਹਾਂ ਸਭ ਥਾਵਾਂ ’ਤੇ ਨੋਟਿਸ ਲਗਾਏ ਕਿ ਲੋਕ ਆਪਣੇ ਆਪ ਨਿਰਮਾਣ ਹਟਾ ਲੈਣ ਨਹੀਂ ਤਾਂ ਵਿਭਾਗ ਖੁਦ ਕਬਜ਼ੇ ਤੋੜੇਗਾ।

ਇਸ ਤੋਂ ਬਾਅਦ ਸ਼ੁਰੂ ਹੋਈ ਰਾਜਨੀਤੀ, ਅਧਿਕਾਰੀਆਂ ਦੀ ਬੈਠਕ ’ਚ ਸਥਾਨਕ ਸੰਸਦ ਮੈਂਬਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਕਬਜ਼ੇ ਹਟਾਉਣ ’ਚ ਕੋਈ ਜ਼ੋਰ-ਜ਼ਬਰਦਸਤੀ ਨਾ ਕੀਤੀ ਜਾਵੇ। ਹੁਣ ਲੋਕ ਖੁਦ ਤਾਂ ਆਪਣੇ ਨਿਰਮਾਣ ਸ਼ਾਇਦ ਹੀ ਹਟਾਉਣ। ਨਤੀਜਾ ਖੁੱਲ੍ਹੇ ’ਚ ਸੜਕ 10 ਮੀਟਰ ਦੀ ਹੋਵੇਗੀ ਅਤੇ ਸ਼ਹਿਰਾਂ, ਪਿੰਡਾਂ ’ਚ ਜਿੱਥੇ ਹੋਰ ਵਧੇਰੇ ਚੌੜੀ ਹੋਣੀ ਚਾਹੀਦੀ ਹੈ, ਉੱਥੇ ਇਸ ਦੇ ਉਲਟ ਸੁੰਗੜੀ ਹੋਈ ਹੋਵੇਗੀ। ਮੇਰੇ ਹੀ ਸ਼ਹਿਰ ’ਚ ਇਕ ਹੋਰ ਸੜਕ ਵੀ ਪਹਿਲਾਂ ਤੋਂ ਚੌੜੀ ਹੋ ਕੇ ਬਣੀ ਹੈ। ਸ਼ਹਿਰ ’ਚ ਉਸ ਦਾ ਵੀ ਕਬਜ਼ਾ ਨਹੀਂ ਹਟਿਆ, ਅਜਿਹੇ ਹਾਲਾਤ ’ਚ ਨਿਰੰਤਰ ਦੁਰਘਟਨਾਵਾਂ ਹੁੰਦੀਆਂ ਹਨ ਅਤੇ ਜਾਮ ਦੇ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਉਠਾਉਣੀ ਪੈਂਦੀ ਹੈ।

ਸੁਪਰੀਮ ਕੋਰਟ ਦੇ ਇਸ ਹੁਕਮ ’ਚ ਅਜਿਹੀ ਹੀ ਪ੍ਰੇਸ਼ਾਨੀ ਨੂੰ ਧਿਆਨ ’ਚ ਰੱਖਿਆ ਗਿਆ ਪਰ ਸਰਕਾਰਾਂ ਨੂੰ ਇਸ ’ਚ ਕਿਸੇ ਵੀ ਸਿਆਸੀ ਨਫ਼ੇ-ਨੁਕਸਾਨ ਦੀ ਬਜਾਏ ਕਬਜ਼ੇ ਵਾਲੀਆਂ ਸੜਕਾਂ ਨੂੰ ਕਬਜ਼ਿਆਂ ਤੋਂ ਮੁਕਤ ਕਰਨਾ ਹੀ ਚਾਹੀਦਾ ਹੈ, ਜੋ ਲੋਕਾਂ ਦੇ ਆਸਾਨ ਆਵਾਜਾਈ ਦੇ ਲਈ ਅਤੇ ਦੁਰਘਟਨਾਵਾਂ ਤੋਂ ਬਚਣ ਦੇ ਲਈ ਜ਼ਰੂਰੀ ਹੈ। ਸਰਕਾਰ ਕਿੰਨੇ ਬਾਈਪਾਸ ਅਤੇ ਪੁਲਾਂ ਦਾ ਨਿਰਮਾਣ ਕਰੇਗੀ ਅਤੇ ਫਿਰ ਲੋਕ ਹੌਲੀ-ਹੌਲੀ ਉਨ੍ਹਾਂ ਬਾਈਪਾਸਾਂ ’ਤੇ ਵੀ ਕਬਜ਼ੇ ਸ਼ੁਰੂ ਕਰ ਦਿੰਦੇ ਹਨ।

ਸਰਕਾਰਾਂ ਨੂੰ ਚਾਹੀਦਾ ਹੈ ਕਿ ਰੇਲਵੇ ਵਿਭਾਗ ਦੀ ਤਰ੍ਹਾਂ ਸੜਕਾਂ ਲਈ ਐਕਵਾਇਰ ਕੀਤੀ ਗਈ ਜ਼ਮੀਨ ਨੂੰ ਦੀਵਾਰ ਜਾਂ ਤਾਰਾਂ ਨਾਲ ਕਵਰ ਕਰੇ, ਜਿਸ ’ਤੇ ਲੋਕ ਕਬਜ਼ਾ ਨਾ ਕਰ ਸਕਣ, ਕਿਉਂਕਿ ਜਿਸ ਗਤੀ ਨਾਲ ਵਾਹਨ ਵਿਕ ਰਹੇ ਹਨ, ਉਨ੍ਹਾਂ ਨੂੰ ਸੜਕਾਂ ’ਤੇ ਚਲਾਉਣ ਲਈ ਜਗ੍ਹਾ ਹੋਣੀ ਬਹੁਤ ਜ਼ਰੂਰੀ ਹੈ। ਲਗਾਤਾਰ ਵਧ ਰਹੀਆਂ ਸੜਕ ਦੁਰਘਟਨਾਵਾਂ ਨੂੰ ਰੋਕਣ ’ਚ ਇਹ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ, ਕਿਉਂਕਿ ਇਨ੍ਹਾਂ ’ਚ ਅਨੇਕਾਂ ਨਿਰਦੋਸ਼ ਅਤੇ ਮਾਸੂਮ ਆਪਣੀ ਜਾਨ ਗੁਆਉਂਦੇ ਹਨ। ਉਮੀਦ ਹੈ ਸਰਕਾਰਾਂ ਇਸ ਸਥਿਤੀ ’ਤੇ ਤਰਜੀਹ ਦੇ ਆਧਾਰ ’ਤੇ ਧਿਆਨ ਦੇਣਗੀਆਂ ਅਤੇ ਸੜਕ ਦੀ ਜ਼ਮੀਨ ’ਤੇ ਕਬਜ਼ਾ ਕਰਕੇ ਬੈਠੇ ਲੋਕਾਂ ਨੂੰ ਉੱਥੋਂ ਹਟਾ ਕੇ ਸੜਕਾਂ ਨੂੰ ਪਿੰਡਾਂ ਅਤੇ ਸ਼ਹਿਰਾਂ ’ਚ ਚੌੜਾ ਕਰਨ ਦੀ ਕਵਾਇਦ ਸ਼ੁਰੂ ਕਰਨਗੀਆਂ।

-ਵਕੀਲ ਅਹਿਮਦ

  • Encroachment
  • Possession Free
  • Roads

‘ਦੁਨੀਆ ’ਚ ਨਿਊਕਲੀਅਰ ਹਥਿਆਰਾਂ ਦੀ ਵਰਤੋਂ ਦਾ ਖਤਰਾ’ ਇਸ ਸਮੇਂ ਸਿਖਰਲੇ ਪੱਧਰ ’ਤੇ!

NEXT STORY

Stories You May Like

  • israel should be more responsible on lebanon  trump
    ਲਿਬਨਾਨ ’ਤੇ ਇਜ਼ਰਾਈਲ ਨੂੰ ਬਣਨਾ ਚਾਹੀਦਾ ਹੈ ਵਧੇਰੇ ਜ਼ਿੰਮੇਵਾਰ: ਟਰੰਪ
  • rbi  s  customers will now be able to withdraw only rs 1 lakh from this bank
    RBI ਦੀ ਵੱਡੀ ਕਾਰਵਾਈ: ਗਾਹਕ ਹੁਣ ਇਸ ਬੈਂਕ ਤੋਂ ਸਿਰਫ਼ 1 ਲੱਖ ਰੁਪਏ ਹੀ ਕਢਵਾ ਸਕਣਗੇ, ਜਾਣੋ ਕਾਰਨ
  • haryana  roads  925 new electric buses
    ਹਰਿਆਣਾ ਦੀਆਂ ਸੜਕਾਂ 'ਤੇ ਦੌੜਨਗੀਆਂ 925 ਨਵੀਆਂ ਇਲੈਕਟ੍ਰਿਕ ਬੱਸਾਂ, ਯਾਤਰੀਆਂ ਨੂੰ ਹੋਵੇਗਾ ਫਾਇਦਾ
  • bollywood s famous singer has been waiting to hear her own voice for 2 years
    2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ ਬਿਮਾਰੀ ਨਾਲ ਹੈ ਪੀੜਤ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • rahul gandhi should not make students   future a battlefield  chugh
    ਰਾਹੁਲ ਗਾਂਧੀ ਨੂੰ ਵਿਦਿਆਰਥੀਆਂ ਦੇ ਭਵਿੱਖ ਨੂੰ ਸਿਆਸੀ ਅਖਾੜਾ ਨਹੀਂ ਬਣਾਉਣਾ ਚਾਹੀਦਾ : ਚੁਘ
  • sri akal takht sahib  giani raghbir singh
    ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖਤ ਵੱਲੋਂ ਪੰਥ 'ਚੋਂ ਛੇਕ ਦੇਣਾ ਚਾਹੀਦਾ : ਨਿਧੜਕ ਸਿੰਘ ਬਰਾੜ
  • the government should not make the question paper leak an issue
    ਪ੍ਰਸ਼ਨ ਪੱਤਰ ਲੀਕ ’ਤੇ ਸਰਕਾਰ ਨੂੰ ਆਪਣੇ ਵੱਕਾਰ ਦਾ ਮੁੱਦਾ ਨਹੀਂ ਬਣਾਉਣਾ ਚਾਹੀਦਾ
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
Trending
Ek Nazar
heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • passport is not citizenship proof
      ਪਾਸਪੋਰਟ ਨਹੀਂ ਤਾਂ ਫਿਰ ਕੀ? ਸਰਕਾਰ ਦੇਵੇ ਉੱਤਰ
    • regional parties
      ਖੇਤਰੀ ਪਾਰਟੀਆਂ ਆਖ਼ਿਰ ਕਿਉਂ ਖਿੱਲਰ ਰਹੀਆਂ ਹਨ ?
    • pm awaas yojna
      ਕਿਵੇਂ ਇਕ ਆਵਾਸ ਯੋਜਨਾ ਬਣ ਗਈ ਸਮਾਜਿਕ ਕ੍ਰਾਂਤੀ ਦਾ ਮਾਧਿਅਮ
    • the government should not make the question paper leak an issue
      ਪ੍ਰਸ਼ਨ ਪੱਤਰ ਲੀਕ ’ਤੇ ਸਰਕਾਰ ਨੂੰ ਆਪਣੇ ਵੱਕਾਰ ਦਾ ਮੁੱਦਾ ਨਹੀਂ ਬਣਾਉਣਾ ਚਾਹੀਦਾ
    • keir starmer falls victim to british political storm
      ਬ੍ਰਿਟਿਸ਼ ਸਿਆਸੀ ਜਵਾਰ-ਭਾਟੇ ਦਾ ਸ਼ਿਕਾਰ ਹੋਇਆ ਕੀਰ ਸਟਾਰਮਰ
    • kirpan issue
      ਸਿੱਖ ਧਰਮ ਦਾ ਅਨਿੱਖੜਵਾਂ ਅੰਗ ‘ਕ੍ਰਿਪਾਨ’ ਵਿਵਾਦਾਂ ’ਚ ਕਿਉਂ?
    • are india  s weaker sections turning to illicit businesses
      ਕੀ ਭਾਰਤ ਦੇ ਕਮਜ਼ੋਰ ਵਰਗ ਕਰ ਰਹੇ ਹਨ ਨਾਜਾਇਜ਼ ਧਨ-ਦੌਲਤ ਦੇ ਧੰਦਿਆਂ ਵੱਲ ਰੁਖ?
    • punjab culture
      ਪੰਜਾਬੀ ਸੰਸਕ੍ਰਿਤੀ ਦਾ ਅਗਵਾ : ਬੁੱਲੇ ਸ਼ਾਹ ਤੋਂ ਬੰਦੂਕ ਤੱਕ
    • bjp congress
      ਭਾਜਪਾ ਦੀ ਹਮਲਾਵਰੀ ਮੁਹਿੰਮ, ਕੀ ਕਾਂਗਰਸ ਟਿਕ ਸਕੇਗੀ ?
    • bribe taking police officers   are becoming the reason for the disgrace
      ‘ਕੁਝ! ਰਿਸ਼ਵਤਖੋਰ ਪੁਲਸ ਮੁਲਾਜ਼ਮ’ ਬਣ ਰਹੇ ਬਦਨਾਮੀ ਦਾ ਕਾਰਨ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +