Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    3:50:28 PM

  • airplane emergency landing

    ਕੈਨੇਡਾ : ਗੱਡੀਆਂ ’ਤੇ ਹਵਾਈ ਜਹਾਜ਼ ਦੀ ਐਮਰਜੈਂਸੀ...

  • peru shaken by a powerful 7 2 magnitude earthquake

    7.2 ਤੀਬਰਤਾ ਦਾ ਭਿਆਨਕ ਭੂਚਾਲ ਨਾਲ ਕੰਬਿਆ ਪੇਰੂ !...

  • hindu sikh community in america

    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ...

  • green card

    ਗ੍ਰੀਨ ਕਾਰਡ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਨਾੜ ਸਾੜਨ ਦੀਆਂ ਘਟਨਾਵਾਂ ਨਾਲ ਵਾਤਾਵਰਣ ਹੋ ਰਿਹਾ ਦੂਸ਼ਿਤ!

BLOG News Punjabi(ਬਲਾਗ)

ਨਾੜ ਸਾੜਨ ਦੀਆਂ ਘਟਨਾਵਾਂ ਨਾਲ ਵਾਤਾਵਰਣ ਹੋ ਰਿਹਾ ਦੂਸ਼ਿਤ!

  • Edited By Inder Prajapati,
  • Updated: 03 Jun, 2026 03:42 AM
Blog
environment is being polluted due to incidents of stubble burning
  • Share
    • Facebook
    • Tumblr
    • Linkedin
    • Twitter
  • Comment

ਝੋਨੇ ਅਤੇ ਕਣਕ ਦੀ ਕਟਾਈ ਤੋਂ ਬਾਅਦ ਖੇਤਾਂ ’ਚ ਖੜ੍ਹੇ ‘ਨਾੜ’ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਬਾਵਜੂਦ ਕਿਸਾਨ ਆਪਣੇ ਖੇਤਾਂ ਨੂੰ ਜਲਦੀ ਖਾਲੀ ਕਰਕੇ ਦੂਜੀ ਫ਼ਸਲ ਲਈ ਤਿਆਰ ਕਰਨ ਦੇ ਉਦੇਸ਼ ਨਾਲ ਇਸ ਨੂੰ ਅੱਗ ਲਗਾ ਰਹੇ ਹਨ।

ਖੇਤਾਂ ’ਚ ਨਾੜ ਨੂੰ ਅੱਗ ਲਗਾਉਣ ਨਾਲ ਖੇਤੀਬਾੜੀ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਕਿਉਂਕਿ ਜ਼ਮੀਨ ’ਚ ਮੌਜੂਦ ਖੇਤੀ ਮਿੱਤਰ ਕੀੜੇ ਅਤੇ ਸੂਖਮ ਜੀਵ ਅੱਗ ਦੀ ਗਰਮੀ ਕਾਰਨ ਮਰ ਜਾਂਦੇ ਹਨ ਅਤੇ ਫ਼ਸਲਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਬੀਮਾਰੀਆਂ ਲੱਗਣ ਤੋਂ ਇਲਾਵਾ ਦੁਸ਼ਮਣ ਕੀਟਾਂ ਦੀ ਕ੍ਰੋਪੀ ਵਧ ਜਾਂਦੀ ਹੈ।

ਸਿਹਤ ਦੇ ਲਿਹਾਜ਼ ਨਾਲ ਵੀ ਇਹ ਧੂੰਆਂ ਬਹੁਤ ਨੁਕਸਾਨਦੇਹ ਹੈ ਅਤੇ ਇਹੀ ਨਹੀਂ, ‘ਨਾੜ’ ਨੂੰ ਅੱਗ ਲਗਾਉਣ ਨਾਲ ਵਾਤਾਵਰਣ ’ਚ ਫੈਲਣ ਵਾਲੇ ਧੂੰਏਂ ਕਾਰਨ ਕੁਝ ਨਜ਼ਰ ਨਾ ਆਉਣ ਕਰਕੇ ਵਾਹਨ ਹਾਦਸੇ ਵੀ ਹੋ ਜਾਂਦੇ ਹਨ ਜਿਨ੍ਹਾਂ ਦੀਆਂ ਪਿਛਲੇ ਡੇਢ ਮਹੀਨਿਆਂ ’ਚ ਸਾਹਮਣੇ ਆਈਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

* 19 ਅਪ੍ਰੈਲ ਨੂੰ ‘ਰੁਦਰਪੁਰ’ (ਦੇਵਰੀਆ, ਉੱਤਰ ਪ੍ਰਦੇਸ਼) ’ਚ ‘ਰੁਦਰਪੁਰ-ਪਿੜਰਾਘਾਟ’ ਮਾਰਗ ’ਤੇ ਸੜਕ ਦੇ ਕੰਢੇ ਖੇਤ ’ਚ ਸੜ ਰਹੇ ਨਾੜ ਦੇ ਧੂੰਏਂ ਕਾਰਨ ਰਸਤਾ ਦਿਖਾਈ ਨਾ ਦੇਣ ਕਰਕੇ ਦੋ ਮੋਟਰਸਾਈਕਲਾਂ ਦੀ ਟੱਕਰ ਤੋਂ ਬਾਅਦ ਉਨ੍ਹਾਂ ਨੂੰ ਅੱਗ ਲੱਗ ਜਾਣ ਨਾਲ ਇਕ ਮੋਟਰਸਾਈਕਲ ਸਵਾਰ ਦੀ ਝੁਲਸ ਜਾਣ ਕਾਰਨ ਮੌਤ ਹੋ ਗਈ।

* 2 ਮਈ ਨੂੰ ‘ਫਿਰੋਜ਼ਪੁਰ’ (ਪੰਜਾਬ) ’ਚ ‘ਨਵਾਂ ਬਾਰੇਕੇ’ ਪਿੰਡ ਦੇ ਖੇਤਾਂ ’ਚ ਲਗਾਈ ਗਈ ਅੱਗ ਨੇ ਤੇਜ਼ ਹਵਾਵਾਂ ਕਾਰਨ ਆਲੇ-ਦੁਆਲੇ ਦੀਆਂ ਕਈ ਝੌਂਪੜੀਆਂ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਨਾਲ ਉਨ੍ਹਾਂ ’ਚ ਰਹਿਣ ਵਾਲੇ ਲੋਕਾਂ ਦਾ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

* 2 ਮਈ ਨੂੰ ਹੀ ‘ਗੋਂਡਾ’ (ਉੱਤਰ ਪ੍ਰਦੇਸ਼) ਦੇ ‘ਬਸੌਲੀ’ ਪਿੰਡ ’ਚ ਇਕ ਕਿਸਾਨ ਵੱਲੋਂ ਖੇਤ ’ਚ ‘ਨਾੜ’ ਨੂੰ ਲਗਾਈ ਹੋਈ ਅੱਗ ਦੀ ਲਪੇਟ ’ਚ ਆਉਣ ਨਾਲ ਇਕ ਟ੍ਰੈਕਟਰ ਸੜ ਕੇ ਸੁਆਹ ਹੋ ਗਿਆ।

* 2 ਮਈ ਨੂੰ ਹੀ ‘ਦੇਵਰੀਆ’ (ਉੱਤਰ ਪ੍ਰਦੇਸ਼) ’ਚ ਮੋਟਰਸਾਈਕਲ ’ਤੇ ਜਾ ਰਿਹਾ ਇਕ ਨੌਜਵਾਨ ਖੇਤਾਂ ’ਚ ਲਗਾਈ ਹੋਈ ਅੱਗ ਦੇ ਧੂੰਏਂ ’ਚ ਘਿਰ ਜਾਣ ਕਾਰਨ ਸੜਕ ਦੇ ਕੰਢੇ ਸੜ ਰਹੇ ‘ਨਾੜ’ ’ਚ ਡਿੱਗ ਗਿਆ ਅਤੇ ਅੱਧੇ ਘੰਟੇ ਤੱਕ ਤੜਫਣ ਤੋਂ ਬਾਅਦ ਉਸਦੀ ਮੌਤ ਹੋ ਗਈ।

* 20 ਮਈ ਨੂੰ ‘ਮਿਲਕ’ (ਉੱਤਰ ਪ੍ਰਦੇਸ਼) ’ਚ ‘ਖਮਰੀਆ’ ਪਿੰਡ ਦੇ ਨੇੜੇ ਇਕ ਡੇਅਰੀ ਦੇ ਪਿੱਛੇ ਖੇਤ ’ਚ ਇਕ ਕਿਸਾਨ ਦੇ ਸਾੜੇ ਹੋਏ ‘ਨਾੜ’ ਦੀ ਅੱਗ ਤੇਜ਼ ਹਵਾਵਾਂ ਕਾਰਨ ਡੇਅਰੀ ਦੇ ਗੋਦਾਮ ਤੱਕ ਜਾ ਪਹੁੰਚੀ, ਜਿਸ ਨਾਲ ਉੱਥੇ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

* 25 ਮਈ ਨੂੰ ‘ਭੂਪਾਲਪੱਲੀ’ (ਤੇਲੰਗਾਨਾ) ਜ਼ਿਲੇ ਦੇ ‘ਰੇਪਾਕਾਪੱਲੀ’ ਪਿੰਡ ’ਚ ਇਕ ਖੇਤ ’ਚ ‘ਨਾੜ’ ਨੂੰ ਲਗਾਈ ਅੱਗ ਦੀ ਲਪੇਟ ’ਚ ਆਉਣ ਨਾਲ ‘ਸਾਗਰਲਾ ਚੰਦਰਮੌਲੀ’ ਨਾਂ ਦੇ ਕਿਸਾਨ ਦੀ ਦਰਦਨਾਕ ਮੌਤ ਹੋ ਗਈ।

* 25 ਮਈ ਨੂੰ ਹੀ ਖੇਤਾਂ ’ਚ ਨਾੜ ਨੂੰ ਲਗਾਈ ਅੱਗ ਨਾਲ ‘ਫਿਰੋਜ਼ਪੁਰ’ (ਪੰਜਾਬ) ’ਚ ਬੀ. ਐੱਸ. ਐੱਫ. ਦੀ ‘ਜੀ. ਟੀ. ਮਲ’ ਚੌਕੀ ਨੂੰ ਜਾਣ ਵਾਲੀਆਂ 400 ਮੀਟਰ ਸੰਚਾਰ ਲਾਈਨਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ 3 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ।

* 26 ਮਈ ਨੂੰ ‘ਉਰਈ’ (ਉੱਤਰ ਪ੍ਰਦੇਸ਼) ਦੇ ‘ਕੁਸੁਮਿਲੀਆ’ ਪਿੰਡ ’ਚ ‘ਨਾੜ’ ਨੂੰ ਲਗਾਈ ਅੱਗ ਨੇ 20 ਘਰਾਂ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸਦੇ ਨਤੀਜੇ ਵਜੋਂ ਉਨ੍ਹਾਂ ’ਚ ਰਹਿਣ ਵਾਲਿਆਂ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

* 28 ਮਈ ਨੂੰ ‘ਫਿਰੋਜ਼ਪੁਰ’ (ਪੰਜਾਬ) ’ਚ ‘ਹੁਸੈਨੀਵਾਲਾ’ ਸਟੋਰ ਦੇ ਨਾਲ ਲੱਗਦੇ ਖੇਤਾਂ ’ਚ ‘ਨਾੜ’ ਨੂੰ ਲਗਾਈ ਗਈ ਅੱਗ ਨੇੜੇ ਹੀ ਸਥਿਤ ਵਰਕਸ਼ਾਪ ਤੱਕ ਪਹੁੰਚ ਗਈ, ਜਿਸ ਨਾਲ ਵਰਕਸ਼ਾਪ ’ਚ ਪਿਆ ਸਰਕਾਰੀ ਸਾਮਾਨ ਅਤੇ ਪਲਾਸਟਿਕ ਦੀਆਂ ਲਗਭਗ 450 ਪਾਈਪਾਂ ਸੜ ਕੇ ਸੁਆਹ ਹੋ ਗਈਆਂ।

ਉਕਤ ਘਟਨਾਵਾਂ ਦੇ ਮੱਦੇਨਜ਼ਰ ਲੋੜ ਹੁਣ ਇਸ ਗੱਲ ਦੀ ਹੈ ਕਿ ਨਾ ਸਿਰਫ਼ ਕਿਸਾਨਾਂ ਨੂੰ ‘ਨਾੜ’ ਸਾੜਨ ਦੀ ਬਜਾਏ ਇਸਦੀ ਲਾਭਦਾਇਕ ਵਰਤੋਂ ਬਾਰੇ ਜਾਗਰੂਕ ਕੀਤਾ ਜਾਵੇ, ਸਗੋਂ ਪਰਾਲੀ ਸਾੜਨ ਵਾਲਿਆਂ ਦੇ ਵਿਰੁੱਧ ਸਖ਼ਤ ਕਾਰਵਾਈ ਵੀ ਕੀਤੀ ਜਾਵੇ। ਇਸ ਨਾਲ ਜਿੱਥੇ ਦੂਜੇ ਲੋਕਾਂ ਨੂੰ ਸਬਕ ਮਿਲੇਗਾ, ਉੱਥੇ ਹੀ ਪਰਾਲੀ ਨੂੰ ਖੇਤਾਂ ’ਚ ਅੱਗ ਲਗਾਉਣ ਨਾਲ ਹੋਣ ਵਾਲਾ ਜਾਨ-ਮਾਲ ਦਾ ਨੁਕਸਾਨ ਵੀ ਰੁਕ ਸਕੇਗਾ।

—ਵਿਜੇ ਕੁਮਾਰ
 

  • environment
  • stubble burning
  • Pollution

ਐੱਚ.ਡੀ.ਐੱਫ.ਸੀ. ਬੈਂਕ ਨੂੰ ਸਾਰੀਆਂ ਚਿੰਤਾਵਾਂ ਦਾ ਸਪੱਸ਼ਟ ਤੌਰ ’ਤੇ ਹੱਲ ਕਰਨਾ ਚਾਹੀਦੈ

NEXT STORY

Stories You May Like

  • synthetic milk  shampoo  health  artificial milk  chemical
    ਸਾਵਧਾਨ! ਸਿਹਤ ਨਾਲ ਹੋ ਰਿਹਾ ਖਿਲਵਾੜ, ਸ਼ੈਂਪੂ ਅਤੇ ਕਾਸਟਿਕ ਸੋਡੇ ਨਾਲ ਬਣ ਰਿਹਾ ਹੈ 'ਜ਼ਹਿਰੀਲਾ' ਦੁੱਧ
  • e20 petrol quality is absolutely correct
    E20 ਪੈਟਰੋਲ ਦੀ ਗੁਣਵੱਤਾ ਬਿਲਕੁਲ ਸਹੀ, ਦੂਸ਼ਿਤ ਹੋਣ ਦੇ ਦਾਅਵੇ ਨਿਕਲੇ ਬੇਬੁਨਿਆਦ: ਤੇਲ ਕੰਪਨੀਆਂ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ ਹੋਣ ਦੇ ਆਸਾਰ
  • two political incidents shook punjab politics
    ਦੋ ਸਿਆਸੀ ਘਟਨਾਵਾਂ ਨੇ ਹਿਲਾਈ ਪੰਜਾਬ ਦੀ ਰਾਜਨੀਤੀ
  • fire breaks out in electrical wires  sound of explosion causes panic
    ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ, ਧਮਾਕੇ ਦੀ ਆਵਾਜ਼ ਨਾਲ ਮਚੀ ਦਹਿਸ਼ਤ
  • nihang jasdeep  s post went viral
    'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ- ਨਹੀਂ ਮਿਲ ਰਿਹਾ ਇਨਸਾਫ਼, ਸਵੇਰੇ LIVE ਹੋ...
  • if your makeup gets ruined repeatedly during the monsoon season  then do this
    Monsoon season 'ਚ ਮੇਕਅਪ ਹੋ ਰਿਹਾ ਵਾਰ-ਵਾਰ ਖਰਾਬ ਤਾਂ ਕਰੋ ਇਹ ਕੰਮ!  ਚਿਹਰੇ 'ਤੇ ਆਵੇਗਾ ਨਿਖਾਰ
  • gurdaspur youth returning home from lebanon
    ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
  • punjab bandh has an impact on doaba buses closed jalandhar bus stand
    'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
Trending
Ek Nazar
actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • vande mataram
      ਰਾਸ਼ਟਰਵਾਦ ਦੀ ਇਕ ਮਜ਼ਬੂਤ ਆਵਾਜ਼ ਹੈ ਵੰਦੇ ਮਾਤਰਮ
    • rebuilding the steel frame
      ਸਟੀਲ ਫ੍ਰੇਮ ਦਾ ਮੁੜ-ਨਿਰਮਾਣ : ਸ਼ਾਸਨ ਕਰਨ ਤੋਂ ਲੈ ਕੇ ਸੇਵਾ ਤੱਕ, ਸਮਾਂਬੱਧ...
    • fires in hotels  clubs etc
      ਹੋਟਲਾਂ, ਕਲੱਬਾਂ ਆਦਿ ’ਚ ਲੱਗ ਰਹੀ ਅੱਗ, ਜਾਨ-ਮਾਲ ਦਾ ਹੋ ਰਿਹਾ ਨੁਕਸਾਨ!
    • plastic currency
      ਪਲਾਸਟਿਕ ਕਰੰਸੀ : ਆਧੁਨਿਕੀਕਰਨ ਅਤੇ ਭਰੋਸੇ ਦੀ ਪ੍ਰੀਖਿਆ
    • west bangal government
      ਬੰਗਾਲ ਦੇ 100 ਦਿਨ : ਡਰ ਤੋਂ ਭਰੋਸੇ ਤੱਕ
    • giorgia meloni
      ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਬਖ਼ਸ਼ੋ
    • jharkhand protests
      ਝਾਰਖੰਡ ’ਚ ਵਿਦਿਆਰਥੀਆਂ ਦੀ ਸਮਾਜਿਕ ਮੁੱਦਿਆਂ ਪ੍ਰਤੀ ਵਧਦੀ ਜਾਗਰੂਕਤਾ
    • suicides increasing due to various reasons families
      ‘ਵੱਖ-ਵੱਖ ਕਾਰਨਾਂ ਨਾਲ ਵਧ ਰਹੀਆਂ ਖੁਦਕੁਸ਼ੀਆਂ’ ਉਜੜ ਰਹੇ ਪਰਿਵਾਰ!
    • why the uproar over the term mental naxalite
      ‘ਦਿਮਾਗੀ ਨਕਸਲੀ’ ਸ਼ਬਦ ’ਤੇ ਹੰਗਾਮਾ ਕਿਉਂ?
    • new normal in hormuz
      ਖਾੜੀ ਦੇਸ਼ਾਂ ਨੇ ਹੋਰਮੁਜ਼ ’ਚ ‘ਨਵੇਂ ਆਮ’ ਨੂੰ ਸਵੀਕਾਰਿਆ : ਕੰਟਰੋਲ ਈਰਾਨ ਕੋਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +