Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    2:13:28 PM

  • people set fire to the medical store of the killer of the parvinder jhota

    ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ...

  • duty anganwadi worker highway

    ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ...

  • school  college  holiday

    ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ...

  • sounds of explosions

    ਮੁੜ ਧਮਾਕਿਆਂ ਨਾਲ ਦਹਿਲਿਆ ਸਾਊਦੀ ਅਰਬ ! ਦਹਿਸ਼ਤ ' ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਡਾਟਾ ਸੈਂਟਰ ’ਤੇ ਵਾਤਾਵਰਣ ਕਾਨੂੰਨ ਸਖ਼ਤੀ ਨਾਲ ਲਾਗੂ ਹੋਣ

BLOG News Punjabi(ਬਲਾਗ)

ਡਾਟਾ ਸੈਂਟਰ ’ਤੇ ਵਾਤਾਵਰਣ ਕਾਨੂੰਨ ਸਖ਼ਤੀ ਨਾਲ ਲਾਗੂ ਹੋਣ

  • Edited By Harpreet Singh,
  • Updated: 12 Sep, 2026 04:47 PM
Blog
environment laws on data center
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈੱਟ ਅਤੇ ਸੋਸ਼ਲ ਮੀਡੀਆ ਦੇ ਡਾਟਾ ਨੂੰ ਸਟੋਰ ਕਰਨ ਲਈ ਫੇਸਬੁੱਕ, ਗੂਗਲ ਅਤੇ ਅਮੇਜ਼ਨ ਵਰਗੀਆਂ ਵੱਡੀਆਂ ਟੈੱਕ ਕੰਪਨੀਆਂ ਯੂਰਪ ਅਤੇ ਅਮਰੀਕਾ ਵਿਚ ਹੀ ਡਾਟਾ ਸੈਂਟਰ ਸਥਾਪਤ ਕਰਦੀਆਂ ਸਨ ਪਰ ਆਰਟੀਫੀਸ਼ੀਅਲ ਇੰਟੈਲੀਜੈਂਸ ( ਏ.ਆਈ.) ਦੇ ਦੌਰ ਵਿਚ ਆਧੁਨਿਕ ਡਾਟਾ ਸੈਂਟਰਾਂ ਨੂੰ ਬਹੁਤ ਬਿਜਲੀ ਅਤੇ ਪਾਣੀ ਚਾਹੀਦਾ ਹੈ। ਏ.ਆਈ. ਡਾਟਾ ਸੈਂਟਰ ਤੋਂ ਗਰਮੀ, ਸ਼ੋਰ ਅਤੇ ਪ੍ਰਦੂਸ਼ਣ ਵਧਣ ਦੀ ਵਜ੍ਹਾ ਨਾਲ ਅਮਰੀਕਾ ਵਿਚ ਇਨ੍ਹਾਂ ਦੇ ਨਿਰਮਾਣ ’ਤੇ ਰੋਕ ਲੱਗ ਰਹੀ ਹੈ। ਸਭ ਤੋਂ ਵੱਡੇ ਬਾਜ਼ਾਰ ਅਤੇ ਲੋਕਤੰਤਰ ਦੀ ਵਜ੍ਹਾ ਨਾਲ ਭਾਰਤ ਵਿਚ ਡਾਟਾ ਸੈਂਟਰ ਲਗਾਉਣ ਲਈ ਵਿਦੇਸ਼ੀ ਟੈੱਕ ਕੰਪਨੀਆਂ ਵਿਚ ਦੌੜ ਲੱਗੀ ਹੈ।

ਸਰਕਾਰੀ ਅੰਕੜਿਆਂ ਅਨੁਸਾਰ, ਡਾਟਾ ਸੈਂਟਰ ਵਿਚ 200 ਅਰਬ ਡਾਲਰ ਦੇ ਨਿਵੇਸ਼ ਨਾਲ ਰੋਜ਼ਗਾਰ ਵਧਣ ਦੇ ਨਾਲ 2047 ਵਿਚ ਵਿਕਸਤ ਭਾਰਤ ਦਾ ਸੁਪਨਾ ਸਾਕਾਰ ਹੋਵੇਗਾ। ਡਾਟਾ ਸੈਂਟਰ ਦੇ ਨਿਵੇਸ਼ ਤੋਂ ਬਹੁਤ ਥੋੜ੍ਹੇ ਹੀ ਸਥਾਈ ਰੋਜ਼ਗਾਰ ਵਧਣਗੇ ਪਰ ਕੇਂਦਰ ਅਤੇ ਰਾਜਾਂ ਵਿਚ ਵਿਦੇਸ਼ੀ ਡਾਟਾ ਸੈਂਟਰ ਕੰਪਨੀਆਂ ਨੂੰ ਛੋਟ ਦੇਣ ਦੀ ਦੌੜ ਲੱਗੀ ਹੈ। ਆਮ ਬਜਟ ਵਿਚ ਕੇਂਦਰ ਸਰਕਾਰ ਨੇ ਡਾਟਾ ਸੈਂਟਰ ਕੰਪਨੀਆਂ ਨੂੰ ਅਗਲੇ 20 ਸਾਲ ਦੀ ਟੈਕਸ ਛੋਟ ਦਿੱਤੀ ਹੈ। ਡਾਟਾ ਸੈਂਟਰ ਨੂੰ ਰਿਆਇਤੀ ਜ਼ਮੀਨ, ਟੈਕਸ ਵਿਚ ਛੋਟ ਦੇ ਨਾਲ ਰਾਜ ਸਰਕਾਰਾਂ ਤੋਂ ਸਿੰਗਲ ਵਿੰਡੋ ਕਲੀਅਰੈਂਸ ਮਿਲ ਰਿਹਾ ਹੈ।

ਸਮੁੰਦਰੀ ਕੇਬਲ ਨਾਲ ਯੂਰਪ, ਅਮਰੀਕਾ ਅਤੇ ਆਸਟ੍ਰੇਲੀਆ ਤੋਂ ਡਾਟਾ ਸੈਂਟਰ ਜੁੜਣਗੇ। ਇਸ ਲਈ ਆਂਧਰਾ ਪ੍ਰਦੇਸ਼, ਮਹਾਰਾਸ਼ਟਰ, ਤਾਮਿਲਨਾਡੂ ਅਤੇ ਤੇਲੰਗਾਨਾ ਜਿਹੇ ਤੱਟੀ ਰਾਜਾਂ ਵਿਚ ਡਾਟਾ ਸੈਂਟਰ ਪ੍ਰਾਜੈਕਟ ਜ਼ਿਆਦਾ ਲੱਗ ਰਹੇ ਹਨ। ਵਿਸ਼ਾਖਾਪਟਨਮ ਵਿਚ ਗੂਗਲ ਦੇ ਇਕ ਗੀਗਾਵਾਟ ਡਾਟਾ ਸੈਂਟਰ ਪ੍ਰਾਜੈਕਟ ਲਈ ਆਂਧਰਾ ਪ੍ਰਦੇਸ਼ ਸਰਕਾਰ 600 ਏਕੜ ਜ਼ਮੀਨ ਦੇ ਨਾਲ 22000 ਕਰੋੜ ਰੁਪਏ ਤੋਂ ਜ਼ਿਆਦਾ ਦਾ ਵਿੱਤੀ ਪੈਕੇਜ ਦੇ ਰਹੀ ਹੈ।

ਆਂਧਰਾ ਪ੍ਰਦੇਸ਼ ਦੇ ਕਾਨੂੰਨ ਦੇ ਅਨੁਸਾਰ ਮੰਦਰ ਦੀ ਜ਼ਮੀਨ ਨੂੰ 11 ਸਾਲ ਤੋਂ ਜ਼ਿਆਦਾ ਦੀ ਲੀਜ਼ ’ਤੇ ਨਹੀਂ ਦਿੱਤਾ ਜਾ ਸਕਦਾ ਪਰ ਗੂਗਲ ਦੇ ਡਾਟਾ ਸੈਂਟਰ ਲਈ ਸ਼ਹਿਰ ਨੂੰ ਪੀਣ ਦੇ ਪਾਣੀ ਦੀ ਸਪਲਾਈ ਕਰਨ ਵਾਲੇ ਤਲਾਬ ਦੇ ਕੋਲ ਮੰਦਰ ਦੀ 160 ਏਕੜ ਜ਼ਮੀਨ ਨੂੰ 30 ਸਾਲ ਲਈ ਲੀਜ਼ ’ਤੇ ਦੇਣ ਨਾਲ ਲੋਕਾਂ ਵਿਚ ਨਾਰਾਜ਼ਗੀ ਹੈ। ਪ੍ਰਾਜੈਕਟ ਭੂਮੀ ਤੋਂ 1 ਕਿ.ਮੀ. ਦੇ ਦਾਇਰੇ ਦੇ ਅੰਗਰ ਸੁਰੱਖਿਅਤ ਜੰਗਲੀ ਜੀਵ ਰੱਖ ਹੈ। ਕੇਂਦਰ ਸਰਕਾਰ ਦੀ 2017 ਦੀ ਨੋਟੀਫਿਕੇਸ਼ਨ ਦੇ ਅਨੁਸਾਰ ਈਕੋ ਸੈਂਸਿਟਿਵ ਜ਼ੋਨ ਵਿਚ ਉਦਯੋਗਿਕ ਗਤੀਵਿਧੀਆਂ ’ਤੇ ਰੋਕ ਹੈ।

ਈਕੋ ਸੈਂਸਿਟਿਵ ਜ਼ੋਨ ਦੇ 5 ਕਿ.ਮੀ. ਦਾਇਰੇ ਵਿਚ ਵੱਡੇ ਨਿਰਮਾਣ ਦੇ ਪ੍ਰਾਜੈਕਟ ਨੂੰ ਕੈਟਾਗਰੀ-ਏ ਦੇ ਤਹਿਤ ਕੇਂਦਰ ਸਰਕਾਰ ਤੋਂ ਵਾਤਾਵਰਣ ਸਬੰਧੀ ਮਨਜ਼ੂਰੀ ਜ਼ਰੂਰੀ ਹੈ ਪਰ ਆਂਧਰਾ ਪ੍ਰਦੇਸ਼ ਅਤੇ ਦੂਸਰੇ ਹੋਰ ਰਾਜਾਂ ਵਿਚ ਡਾਟਾ ਸੈਂਟਰਾਂ ਨੂੰ ਕੈਟਾਗਰੀ-ਬੀ-2 ਦੇ ਤਹਿਤ ਗਲਤ ਤਰੀਕੇ ਨਾਲ ਵਾਤਾਵਰਣ ਸਬੰਧੀ ਮਨਜ਼ੂਰੀ ਦਿੱਤੀ ਜਾ ਰਹੀ ਹੈ। ਸੁਪਰੀਮ ਕੋਰਟ ਅਤੇ ਐੱਨ.ਜੀ.ਟੀ. ਦੇ ਅਨੇਕ ਫ਼ੈਸਲਿਆਂ ਦੇ ਅਨੁਸਾਰ ਅੰਡਰਗ੍ਰਾਉਂਡ ਪਾਣੀ ਦੇ ਉਦਯੋਗਿਕ ਇਸਤੇਮਾਲ ਲਈ ਵੀ ਵਿਸ਼ੇਸ਼ ਮਨਜ਼ੂਰੀ ਜ਼ਰੂਰੀ ਹੈ। ਕੇਂਦਰ ਸਰਕਾਰ ਦੇ 2006 ਦੇ ਨੋਟੀਫਿਕੇਸ਼ਨ ਅਨੁਸਾਰ ਸਾਰੇ ਉਦਯੋਗਾਂ ਨੂੰ ਈ.ਆਈ.ਏ. ਦੇ ਤਹਿਤ ਵਾਤਾਵਰਣ ਕਲੀਅਰੈਂਸ ਜ਼ਰੂਰੀ ਹੈ। ਇਸ ਦੇ ਤਹਿਤ ਲੋਕਾਂ ਦੀ ਸਿਹਤ, ਵਾਤਾਵਰਣ ’ਤੇ ਪ੍ਰਭਾਵ ਆਦਿ ਦਾ ਵਿਸਤਾਰ ਨਾਲ ਜਾਇਜ਼ਾ ਲਿਆ ਜਾਂਦਾ ਹੈ। ਉਸ ਦੇ ਅਨੁਸਾਰ ਜਲ ਅਤੇ ਵਾਯੂ ਪ੍ਰਦੂਸ਼ਣ ਨਾਲ ਜੁੜੇ ਪਹਿਲੂਆਂ ਦੇ ਨਾਲ ਵੇਸਟ ਵਾਟਰ ਦੇ ਇਸਤੇਮਾਲ ਦਾ ਵੇਰਵਾ ਦੇਣਾ ਜ਼ਰੂਰੀ ਹੈ।

ਕਿਸੇ ਉਦਯੋਗਿਕ ਬਿਲਡਿੰਗ ਦੇ ਅੰਦਰ ਯੂਨੀਅਨ ਕਾਰਬਾਈਡ ਜਾਂ ਕਚਰਾ ਵਧਾਉਣ ਵਾਲਾ ਖ਼ਤਰਨਾਕ ਉਦਯੋਗ ਤਾਂ ਨਹੀਂ ਹੈ, ਇਸ ਨੂੰ ਯਕੀਨੀ ਕਰਨ ਲਈ ਉਦਯੋਗਿਕ ਗਤੀਵਿਧੀਆਂ ਦਾ ਸਹੀ ਅਤੇ ਪਾਰਦਰਸ਼ੀ ਵੇਰਵਾ ਜ਼ਰੂਰੀ ਹੈ। ਅਮਰੀਕੀ ਅਦਾਲਤਾਂ ਦੇ ਫ਼ੈਸਲਿਆਂ ਵਿਚ ਡਾਟਾ ਸੈਂਟਰ ਤੋਂ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਦਾ ਵਿਸਤਾਰ ਨਾਲ ਵੇਰਵਾ ਹੈ ਪਰ ਵਿਦੇਸ਼ੀ ਕੰਪਨੀਆਂ ਭਾਰਤ ਵਿਚ ਈ.ਆਈ.ਏ. ਕਲੀਅਰੈਂਸ ਦੀ ਐਪਲੀਕੇਸ਼ਨ ਵਿਚ ਇਨ੍ਹਾਂ ਵੇਰਵਿਆਂ ਦਾ ਖੁਲਾਸਾ ਨਹੀਂ ਕਰ ਰਹੀਆਂ। ਲੁਕਵੇਂ ਤਰੀਕੇ ਨਾਲ ਬਿਲਡਿੰਗ ਪ੍ਰਾਜੈਕਟ ਦੇ ਨਾਮ ’ਤੇ ਰਾਜਾਂ ਤੋਂ ਡਾਟਾ ਸੈਂਟਰਾਂ ਨੂੰ ਵਾਤਾਵਰਣ ਕਾਨੂੰਨ ਤੋਂ ਛੋਟ ਮਿਲ ਰਹੀ ਹੈ।

ਛੋਟੇ ਉਦਯੋਗਾਂ ਦੇ ਜਨਰੇਟਰ ਚਲਾਉਣ ’ਤੇ ਅਨੇਕ ਪਾਬੰਦੀਆਂ ਹਨ ਪਰ ਡਾਟਾ ਸੈਂਟਰਾਂ ਵਿਚ 24 ਘੰਟੇ ਬਿਜਲੀ ਦੀ ਜ਼ਰੂਰਤ ਪੂਰੀ ਕਰਨ ਲਈ ਭਾਰੀ ਸਮਰੱਥਾ ਵਾਲੇ ਡੀਜ਼ਲ ਜਨਰੇਟਰ ਸੈਟਸ ਦੇ ਬੈਕਅੱਪ ਲਗਾਉਣ ’ਤੇ ਕੋਈ ਸਵਾਲ ਨਹੀਂ ਹੋ ਰਹੇ। ਦਿੱਲੀ ਅਤੇ ਐੱਨ.ਸੀ.ਆਰ. ਵਿਚ 10 ਸਾਲ ਤੋਂ ਜ਼ਿਆਦਾ ਪੁਰਾਣੇ ਡੀਜ਼ਲ ਵਾਹਨਾਂ ਦੇ ਚੱਲਣ ’ਤੇ ਰੋਕ ਹੈ। ਆਮ ਲੋਕ ਘਰੇਲੂ ਜ਼ਰੂਰਤ ਲਈ ਅੰਡਰਗ੍ਰਾਉਂਡ ਪਾਣੀ ਦਾ ਇਸਤੇਮਾਲ ਨਹੀਂ ਕਰ ਸਕਦੇ। ਕਾਨਪੁਰ, ਆਗਰਾ ਜਿਹੇ ਅਨੇਕ ਉਦਯੋਗਿਕ ਸ਼ਹਿਰਾਂ ਵਿਚ ਪ੍ਰਦੂਸ਼ਣ ਰੋਕਣ ਦੇ ਨਾਮ ’ਤੇ ਅਨੇਕ ਛੋਟੇ ਉਦਯੋਗਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਪਰ ਵੱਡੇ ਡਾਟਾ ਸੈਂਟਰਾਂ ਤੋਂ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਨੂੰ ਲੋਕਾਂ ਤੋਂ ਲੁਕਾਇਆ ਜਾ ਰਿਹਾ ਹੈ।

ਏ.ਆਈ. ਦੀ ਅਰਥਵਿਵਸਥਾ ਵਿਚ ਅਮਰੀਕਾ ਅਤੇ ਚੀਨ ਸਭ ਤੋਂ ਵੱਡੇ ਖਿਡਾਰੀ ਹਨ। ਜਦੋਂਕਿ ਭਾਰਤ ਵਿਦੇਸ਼ੀ ਏ.ਆਈ. ਕੰਪਨੀਆਂ ਲਈ ਮੁਨਾਫਾ ਦੇਣ ਵਾਲਾ ਸਭ ਤੋਂ ਵੱਡਾ ਬਾਜ਼ਾਰ ਹੈ। ਹੁਣ ਅਮਰੀਕਾ ਦੀ 5 ਸਟਾਰ ਏ.ਆਈ. ਅਰਥਵਿਵਸਥਾ ਦਾ ਕਚਰਾ ਪੈਦਾ ਕਰਨ ਵਾਲੇ ਡਾਟਾ ਸੈਂਟਰਾਂ ਲਈ ਭਾਰਤ ਵਿਚ ਵਾਤਾਵਰਣ ਕਾਨੂੰਨਾਂ ਤੋਂ ਛੋਟ ਮਿਲਣਾ ਬੇਹੱਦ ਖ਼ਤਰਨਾਕ ਹੈ। ਵੰਦੇ ਮਾਤਰਮ ਵਿਚ ਸੁਜਲਾਮ, ਸੁਫਲਾਮ ਸ਼ਬਦਾਂ ਦੇ ਭਾਵ ਨੂੰ ਸਾਰਥਕ ਕਰਨ ਲਈ ਭਾਰਤ ਵਿਚ ਜਲ, ਜੰਗਲ, ਜ਼ਮੀਨ, ਜਾਨਵਰ ਅਤੇ ਜਨਤਾ ਦੇ ਪੰਜ-ਜ ਦਾ ਪੋਸ਼ਣ, ਸੁਰੱਖਿਆ ਅਤੇ ਸੰਵਰਧਨ ਜ਼ਰੂਰੀ ਹੈ। 140 ਕਰੋੜ ਜਨਤਾ ਦੇ ਜੀਵਨ ਦੇ ਅਧਿਕਾਰ ਨੂੰ ਸੁਰੱਖਿਅਤ ਰੱਖਣ ਲਈ ਵਾਤਾਵਰਣ ਨੂੰ ਸੁਰੱਖਿਅਤ ਰੱਖਣਾ ਰਾਜਾਂ ਦੇ ਨਾਲ ਕੇਂਦਰ ਸਰਕਾਰ ਦੀ ਵੀ ਜ਼ਿੰਮੇਵਾਰੀ ਹੈ।

ਇਸ ਲਈ ਕਿਸੇ ਵੀ ਰਾਜ ਵਿਚ ਡਾਟਾ ਸੈਂਟਰਾਂ ਨੂੰ ਮਨਜ਼ੂਰੀ ਦੇਣ ਲਈ ਕੇਂਦਰ ਸਰਕਾਰ ਨੂੰ ਵਾਤਾਵਰਣ ਨਾਲ ਜੁੜੇ ਸਭ ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ।

—ਵਿਰਾਗ ਗੁਪਤਾ

  • Data Center
  • Environment Laws

‘ਕੁਝ ਪੰਚਾਇਤਾਂ (ਖਾਪਾਂ) ਨੇ ਅਸ਼ਲੀਲਤਾ ਅਤੇ ਨਸ਼ਿਆਂ ਦੇ ਵਿਰੁੱਧ ਕਈ’ ਹਿਤਕਾਰੀ ਫੈਸਲੇ ਲਏ!

NEXT STORY

Stories You May Like

  • retail inflation increased to 5 54 percent
    ਖੁਰਾਕੀ ਵਸਤਾਂ ਦੇ ਮਹਿੰਗੀਆਂ ਹੋਣ ਨਾਲ ਪ੍ਰਚੂਨ ਮਹਿੰਗਾਈ ਵਧ ਕੇ 5.54 ਫੀਸਦੀ ’ਤੇ ਪਹੁੰਚੀ
  • us visa crackdown may impact indian it industry  gtri
    ਅਮਰੀਕਾ ਦੀ ਵੀਜ਼ਾ ਸਖ਼ਤੀ ਨਾਲ ਭਾਰਤੀ IT ਉਦਯੋਗ ’ਤੇ ਪੈ ਸਕਦੈ ਅਸਰ : GTRI
  • october 1st  there will be a charge for sending whatsapp messages
    ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ ਚਾਰਜ, 1 Oct ਤੋਂ ਲਾਗੂ ਹੋਣ ਜਾ ਰਹੇ ਨਿਯਮ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • noida  october 20  section 163
    ਨੋਇਡਾ 'ਚ 20 ਅਕਤੂਬਰ ਤੱਕ ਧਾਰਾ 163 ਲਾਗੂ, 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ
  • china  s exploration for important minerals
    ਚੀਨ ਵੱਲੋਂ ਮਹੱਤਵਪੂਰਨ ਖਣਿਜਾਂ ਦੀ ਭਾਲ ਨਾਲ ਵਧੇ ਮਾਨਵ ਅਧਿਕਾਰਾਂ ਦੇ ਘਾਣ ਅਤੇ ਵਾਤਾਵਰਣ ਸ਼ੋਸ਼ਣ ਦੇ ਮਾਮਲੇ
  • government  sugar hoarding in view of festive season  new rules
    ਤਿਉਹਾਰਾਂ ਦੇ ਸੀਜ਼ਨ 'ਚ ਖੰਡ ਦੀ ਜਮ੍ਹਾਂਖੋਰੀ ਨੂੰ ਰੋਕਣ ਲਈ ਸਰਕਾਰ ਦੀ ਸਖ਼ਤੀ, ਲਾਗੂ ਕੀਤੇ ਨਵੇਂ ਨਿਯਮ
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ ਪ੍ਰਭਾਵਿਤ ਰਿਹਾ ਕੰਮਕਾਜ
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
Trending
Ek Nazar
sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • why should indias next big leap be based on partnership
      ਸੈਰ-ਸਪਾਟਾ : ਭਾਰਤ ਦੀ ਅਗਲੀ ਵੱਡੀ ਛਲਾਂਗ ਭਾਈਵਾਲੀ ’ਤੇ ਕਿਉਂ ਆਧਾਰਿਤ ਹੋਣੀ...
    • delhi pollution
      ਦਿੱਲੀ ਦੀ ਜ਼ਹਿਰੀਲੀ ਹਵਾ : ਨਾਗਰਿਕਾਂ ਨੂੰ ਸਾਫ਼ ਹਵਾ ਚਾਹੀਦੀ ਹੈ, ਸਰਕਾਰੀ ਭਰੋਸੇ...
    • draw inspiration for a long life from the people of two italian villages
      ‘ਲੰਬੀ ਉਮਰ ਲਈ ਪ੍ਰੇਰਣਾ ਲਓ’ ਇਟਲੀ ਦੇ 2 ਪਿੰਡਾਂ ਦੇ ਲੋਕਾਂ ਤੋਂ!
    • there is something about us our identity refuses to be erased
      ਕੁਛ ਤੋ ਬਾਤ ਹੈ ਹਮਮੇਂ, ਜੋ ਹਸਤੀ ਮਿਟਤੀ ਨਹੀਂ ਹਮਾਰੀ
    • modis 25 years a selfreliant india filled with confidence and pride
      ਮੋਦੀ ਦੇ 25 ਸਾਲ : ਭਰੋਸੇ ਅਤੇ ਮਾਣ ਨਾਲ ਭਰਿਆ ਸਵੈ-ਨਿਰਭਰ ਭਾਰਤ
    • depression
      ਸੈਕਸ ਹਤਾਸ਼ਾ ਕਾਰਨ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਰਹੇ ਲੋਕ
    • even opponents can learn a lot from narendra modi
      ਵਿਰੋਧੀ ਵੀ ਨਰਿੰਦਰ ਮੋਦੀ ਕੋਲੋਂ ਬਹੁਤ ਕੁਝ ਸਿੱਖ ਸਕਦੇ ਹਨ
    • sanitation workers
      ਸਫ਼ਾਈ ਮੁਲਾਜ਼ਮਾਂ ਦੀ ਸੁਰੱਖਿਆ, ਕਲਿਆਣ ਲਈ ਠੋਸ ਸੁਧਾਰ
    • anti depressant
      ਕੀ ਅਸੀਂ ਬਹੁਤ ਜ਼ਿਆਦਾ ‘ਐਂਟੀਡਿਪ੍ਰੈਸੈਂਟ’ ਲੈ ਰਹੇ ਹਾਂ?
    • protest disorder and the police difficult duty
      ਵਿਰੋਧ, ਅਵਿਵਸਥਾ ਅਤੇ ਪੁਲਸ ਦਾ ਮੁਸ਼ਕਲ ਫਰਜ਼!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +