Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    4:03:00 AM

  • 7 year old boy dies at prominent hospital in jalandhar

    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ...

  • minor punjabi youth dies in road accident in london

    ਲੰਡਨ 'ਚ ਦਰਦਨਾਕ ਸੜਕ ਹਾਦਸਾ: ਨਾਬਾਲਗ ਪੰਜਾਬੀ...

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਜਾਤੀ ਹਿੰਸਾ ਦੇ 40 ਮਹੀਨਿਆਂ ਬਾਅਦ ਵੀ’ ਮਣੀਪੁਰ ਦੀ ਜਨਤਾ ਨੂੰ ਹੈ ਸ਼ਾਂਤੀ ਦੀ ਉਡੀਕ!

BLOG News Punjabi(ਬਲਾਗ)

‘ਜਾਤੀ ਹਿੰਸਾ ਦੇ 40 ਮਹੀਨਿਆਂ ਬਾਅਦ ਵੀ’ ਮਣੀਪੁਰ ਦੀ ਜਨਤਾ ਨੂੰ ਹੈ ਸ਼ਾਂਤੀ ਦੀ ਉਡੀਕ!

  • Edited By Sandeep Kumar,
  • Updated: 22 Sep, 2026 03:50 AM
Blog
even after 40 months of caste based violence
  • Share
    • Facebook
    • Tumblr
    • Linkedin
    • Twitter
  • Comment

ਉੱਤਰ-ਪੂਰਬੀ ਸੂਬੇ ਮਣੀਪੁਰ ’ਚ 3 ਮਈ, 2023 ਨੂੰ ‘ਮੇਇਤੀ’ ਭਾਈਚਾਰੇ ਨੂੰ ਐੱਸ. ਟੀ. ਦਾ ਦਰਜਾ ਦਿੱਤੇ ਜਾਣ ਦੇ ਹਾਈ ਕੋਰਟ ਦੇ ਹੁਕਮ ਵਿਰੁੱਧ ‘ਕੁਕੀ’ ਭਾਈਚਾਰੇ ਵੱਲੋਂ ਸਮਰਥਿਤ ‘ਆਦਿਵਾਸੀ ਵਿਦਿਆਰਥੀ ਸੰਘ’ ਵੱਲੋਂ ਕੱਢੇ ਗਏ ‘ਇਕਜੁੱਟਤਾ ਮਾਰਚ’ ਤੋਂ ਬਾਅਦ ਸੂਬੇ ’ਚ ਭੜਕੀ ਹਿੰਸਾ ਅਜੇ ਤੱਕ ਰੁਕੀ ਨਹੀਂ ਹੈ।

ਹਿੰਸਾ ’ਤੇ ਕਾਬੂ ਪਾਉਣ ’ਚ ਅਸਫਲ ਰਹਿਣ ’ਤੇ ਤਤਕਾਲੀ ਮੁੱਖ ਮੰਤਰੀ ‘ਐੱਨ. ਬੀਰੇਨ ਸਿੰਘ’ (ਭਾਜਪਾ) ਵੱਲੋਂ 9 ਫਰਵਰੀ, 2025 ਨੂੰ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ 13 ਫਰਵਰੀ ਨੂੰ ਸੂਬੇ ’ਚ ਰਾਸ਼ਟਰਪਤੀ ਰਾਜ ਲਗਾ ਕੇ ਰਾਜਪਾਲ ‘ਅਜੇ ਭੱਲਾ’ ਨੂੰ ਸੂਬੇ ਦੀ ਕਮਾਨ ਸੌਂਪੀ ਗਈ ਅਤੇ ਫਿਰ 4 ਫਰਵਰੀ, 2026 ਨੂੰ ‘ਯੁਮਨਾਮ ਖੇਮਚੰਦ ਸਿੰਘ’ (ਭਾਜਪਾ) ਨੂੰ ਮੁੱਖ ਮੰਤਰੀ ਬਣਾਏ ਜਾਣ ਤੋਂ ਬਾਅਦ ਵੀ ਹਿੰਸਾ ਜਾਰੀ ਹੈ, ਜਿਸ ਦੀਅਾਂ ਇਸੇ ਮਹੀਨੇ ਦੀਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

*1 ਸਤੰਬਰ ਨੂੰ ‘ਕੁਕੀ’ ਬਹੁ-ਗਿਣਤੀ ਵਾਲੇ ‘ਕਾਂਗਪੋਕਪੀ’ ਜ਼ਿਲੇ ਦੇ ‘ਤਾਈਖਾਂਗ’ ਪਿੰਡ ’ਚ 2 ਔਰਤਾਂ ਸਮੇਤ 3 ਕੁਕੀ ਨਾਗਰਿਕਾਂ ਦੀ ਹੱਤਿਅਾ ਕਰ ਦਿੱਤੀ ਗਈ ਅਤੇ 4 ਹੋਰ ਵਿਅਕਤੀਆਂ ਨੂੰ ਜ਼ਖਮੀ ਕਰ ਦਿੱਤਾ ਗਿਆ। ਇਸ ਘਟਨਾ ’ਚ 10 ਮਕਾਨਾਂ ਨੂੰ ਅੱਗ ਵੀ ਲਗਾ ਦਿੱਤੀ ਗਈ।

*2 ਸਤੰਬਰ ਨੂੰ ‘ਕਾਂਗਪੋਕਪੀ’ ਜ਼ਿਲੇ ’ਚ ਹੀ ਭੜਕੀ ਹਿੰਸਾ ’ਚ 25 ਹੋਰ ਮਕਾਨਾਂ ਨੂੰ ਅੱਗ ਲਗਾ ਦਿੱਤੀ ਗਈ।

*4 ਸਤੰਬਰ ਨੂੰ ‘ਇੰਫਾਲ ਈਸਟ’ ਜ਼ਿਲੇ ਦੇ ‘ਲਮਲਾਈ’ ਇਲਾਕੇ ’ਚ ਅੱਤਵਾਦੀਆਂ ਨੇ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

*7 ਸਤੰਬਰ ਨੂੰ ਫੌਜ ਨੇ ‘ਚੁਰਾਚਾਂਦਪੁਰ’ ਜ਼ਿਲੇ ਦੇ ‘ਦੱਖਣ ਥੀਂਜਿੰਗ’ ’ਚ ਲੱਗਭਗ 10 ਕਿਲੋ ਆਈ. ਈ. ਡੀ. (ਧਮਾਕਾਖੇਜ਼ ਸਮੱਗਰੀ) ਬਰਾਮਦ ਕਰ ਕੇ ਨਸ਼ਟ ਕੀਤਾ।

*13 ਸਤੰਬਰ ਨੂੰ ‘ਤਾਮੇਂਗਲੋਂਗ’ ਜ਼ਿਲੇ ਦੇ ‘ਕੁਕੀ’ ਬਹੁ-ਗਿਣਤੀ ਵਾਲੇ ਪਿੰਡ ‘ਟੋਲਸੇਨ’ ’ਚ 2 ਔਰਤਾਂ ਸਮੇਤ 4 ਵਿਅਕਤੀਆਂ ਦੀ ਹੱਤਿਅਾ ਕਰ ਦਿੱਤੀ ਗਈ।

*15 ਸਤੰਬਰ ਨੂੰ ‘ਤਾਮੇਂਗਲੋਂਗ’ ਦੇ ‘ਜਿਰੀਬਾਮ’ ’ਚ ਭੜਕੀ ਹਿੰਸਾ ’ਚ 2 ਔਰਤਾਂ ਦੀ ਹੱਤਿਆ ਕਰ ਦਿੱਤੀ ਗਈ ਅਤੇ ਕਈ ਫਾਰਮ ਹਾਊਸ ਸਾੜ ਦਿੱਤੇ ਗਏ।

*16 ਸਤੰਬਰ ਨੂੰ ਉਕਤ ਘਟਨਾ ਵਿਰੁੱਧ ‘ਨਾਗਾ’ ਪਿੰਡ ‘ਚਾਵਾਂਗਨਿੰਗ’ ’ਤੇ ਅੱਤਵਾਦੀਆਂ ਦੇ ਹਮਲੇ ’ਚ ਵੱਡੀ ਗਿਣਤੀ ’ਚ ਆਧੁਨਿਕ ਹਥਿਆਰਾਂ ਨਾਲ ਲੈਸ ਹਮਲਾਵਰਾਂ ਅਤੇ ਸੀ. ਆਰ. ਪੀ. ਐੱਫ. ਵਿਚਕਾਰ ਗੋਲੀਬਾਰੀ ’ਚ 2 ਮਕਾਨ ਸਾੜ ਦਿੱਤੇ ਗਏ।

*20 ਸਤੰਬਰ ਨੂੰ ‘ਕਾਂਗਪੋਕਪੀ’ ਜ਼ਿਲੇ ’ਚ ਸੁਰੱਖਿਆ ਫੋਰਸਾਂ ਵਲੋਂ 6 ਪਿੰਡ ਵਾਲਿਆਂ ਨੂੰ ਗ੍ਰਿਫਤਾਰ ਕੀਤੇ ਜਾਣ ਵਿਰੁੱਧ ‘ਕੁਕੀ’ ਭਾਈਚਾਰੇ ਦੇ ਕੁਝ ਲੋਕਾਂ ਨੇ ਹਿੰਸਕ ਵਿਖਾਵੇ ਕੀਤੇ ਜਿਸ ਦੌਰਾਨ ਸੜਕਾਂ ’ਚ ਪਥਰਾਅ ਅਤੇ ਸਾੜਫੂਕ ਦੇ ਦਰਮਿਆਨ ਭੜਕੇ ਲੋਕਾਂ ਨੇ ‘ਇੰਫਾਲ’ ਤੋਂ ‘ਦੀਮਾਪੁਰ’ ਜਾਣ ਵਾਲੇ ਰਾਸ਼ਟਰੀ ਰਾਜਮਾਰਗ ਦੇ ਕੁਝ ਹਿੱਸੇ ਨੂੰ ਵੀ ਪੁੱਟ ਦਿੱਤਾ।

*...ਅਤੇ ਹੁਣ 21 ਸਤੰਬਰ ਨੂੰ ‘ਤਾਮੇਂਗਲੋਂਗ’ ਜ਼ਿਲੇ ’ਚ ਅੱਤਵਾਦੀਆਂ ਨੇ ਇਕ ‘ਨਾਗਾ’ ਅੱਲ੍ਹੜ ਦੀ ਹੱਤਿਆ ਕਰ ਦਿੱਤੀ।

ਹੁਣ ਤੱਕ ਤਾਂ ਇਹ ਵਿਵਾਦ ‘ਮੇਇਤੀ’ ਅਤੇ ‘ਕੁਕੀ’ ਭਾਈਚਾਰਿਆਂ ਵਿਚਕਾਰ ਹੀ ਸੀ ਪਰ ‘ਨਾਗਾ’ ਪਿੰਡਾਂ ’ਤੇ ਹਮਲਿਆਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਤੋਂ ਬਾਅਦ ‘ਕੁਕੀ’ ਅਤੇ ‘ਨਾਗਾ’ ਭਾਈਚਾਰਿਆਂ ਵਿਚਕਾਰ ਵੀ ਤਣਾਅ ਵਧ ਗਿਆ ਹੈ।

ਅਧਿਕਾਰੀਆਂ ਅਨੁਸਾਰ ਇਸ ਸਾਲ ਫਰਵਰੀ ’ਚ ‘ਨਾਗਾ’ ਅਤੇ ‘ਕੁਕੀ’ ਭਾਈਚਾਰਿਆਂ ਵਿਚਕਾਰ ਹਿੰਸਕ ਝੜਪਾਂ ਸ਼ੁਰੂ ਹੋਣ ਤੋਂ ਬਾਅਦ ਦੋਵਾਂ ਭਾਈਚਾਰਿਆਂ ਦੇ 40 ਤੋਂ ਵੱਧ ਵਿਅਕਤੀ ਮਾਰੇ ਜਾ ਚੁੱਕੇ ਹਨ ਜਦਕਿ ਹਾਲ ਹੀ ’ਚ ਕਈ ‘ਨਾਗਾ’ ਪਿੰਡਾਂ ’ਚ ਗੋਲੀਬਾਰੀ ਤੋਂ ਬਾਅਦ 30 ਮਕਾਨਾਂ ਤੇ ਹੋਰ ਜਾਇਦਾਦਾਂ ’ਚ ਅੱਗ ਲਗਾ ਦਿੱਤੀ ਗਈ।

ਮਣੀਪੁਰ ਦੇ ਗ੍ਰਹਿ ਮੰਤਰੀ ‘ਗੋਵਿੰਦਰਾਮ ਕੌਂਥੋਜਮ’ ਨੇ ਬੀਤੀ 3 ਸਤੰਬਰ, 2026 ਨੂੰ ਸੂਬਾ ਵਿਧਾਨ ਸਭਾ ’ਚ ਦੱਸਿਆ ਕਿ ਸੂਬੇ ’ਚ ਜਾਰੀ ਜਾਤੀ ਹਿੰਸਾ ’ਚ ਹੁਣ ਤੱਕ 306 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਦਕਿ 49 ਵਿਅਕਤੀ ਹਾਲੇ ਵੀ ਲਾਪਤਾ ਹਨ।

‘ਕੁਕੀ’ ਸੰਗਠਨਾਂ ਅਨੁਸਾਰ ‘ਨਾਗਾ’ ਅੱਤਵਾਦੀਆਂ ਨੇ ‘ਕੁਕੀ’ ਭਾਈਚਾਰੇ ਤੱਕ ਪਹੁੰਚਣ ਵਾਲੇ ਕਈ ਰਸਤਿਆਂ ਦੀ ਆਰਥਿਕ ਨਾਕੇਬੰਦੀ ਕਰ ਦਿੱਤੀ ਹੈ ਜਿਸ ਨਾਲ ਉੱਥੇ ਜ਼ਰੂਰੀ ਵਸਤੂਆਂ ਦੀ ਘਾਟ ਪੈਦਾ ਹੋ ਗਈ ਹੈ। ਪ੍ਰਭਾਵਿਤ ਜ਼ਿਲਿਆਂ ’ਚ ਕਈ ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ ਹਨ ਅਤੇ ਇੱਥੋਂ ਤੱਕ ਕਿ ਮੈਡੀਕਲ ਐਮਰਜੈਂਸੀ ਦੀ ਸਹਾਇਤਾ ਵੀ ਨਹੀਂ ਮਿਲ ਰਹੀ। ਸੂਬੇ ਦਾ 7 ਪਹਾੜੀ ਜ਼ਿਲਿਆਂ ਨਾਲ ਸੰਪਰਕ ਕੱਟ ਚੁੱਕਾ ਹੈ।

ਜੰਗੀ ਨਜ਼ਰੀਏ ਤੋਂ ਮਹੱਤਵਪੂਰਨ ਇਸ ਸਰਹੱਦੀ ਸੂਬੇ ’ਚ ਜਾਰੀ ਹਿੰਸਾ ਦੇ ਕਾਰਨ ਸੂਬੇ ਦੇ ਲੋਕਾਂ ਦੀ ਸੁਰੱਖਿਆ ਅਤੇ ਜਾਇਦਾਦ ਹੀ ਨਹੀਂ ਸਗੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਵੀ ਦਾਅ ’ਤੇ ਲੱਗੀ ਹੋਈ ਹੈ।

ਇਸ ਲਈ ਕੇਂਦਰ ਸਰਕਾਰ ਜਿੰਨੀ ਜਲਦੀ ਇਹ ਸਮੱਸਿਆ ਸੁਲਝਾ ਲਵੇਗੀ, ਓਨਾ ਹੀ ਚੰਗਾ ਹੋਵੇਗਾ। ਪਿਛਲੇ 40 ਮਹੀਨਿਆਂ ਤੋਂ ਵੱਧ ਸਮੇਂ ਤੋਂ ਇਸ ਅਸ਼ਾਂਤ ਸੂਬੇ ਦੇ ਲੋਕ ਸ਼ਾਂਤੀ ਦੇ ਉਠੀਕ ’ਚ ਹਨ।

—ਵਿਜੇ ਕੁਮਾਰ

  • Caste violence
  • Manipur
  • People
  • Waiting for peace
  • ਜਾਤੀ ਹਿੰਸਾ
  • ਮਣੀਪੁਰ
  • ਜਨਤਾ
  • ਸ਼ਾਂਤੀ ਦੀ ਉਡੀਕ

ਜ਼ੈੱਨ ਜ਼ੀ : ਭਾਜਪਾ ਨੂੰ ਧਾਰ ਅਜੇ ਤਿੱਖੀ ਕਰਨੀ ਹੋਵੇਗੀ

NEXT STORY

Stories You May Like

  • 40 police personnel in prayagraj sent to police lines
    ਪ੍ਰਯਾਗਰਾਜ ’ਚ 40 ਪੁਲਸ ਮੁਲਾਜ਼ਮ ਲਾਈਨ ਹਾਜ਼ਰ, ਜਾਣੋ ਮਾਮਲਾ
  • crude oil prices at 4 month high  saudi arabia concerns  impact on india too
    4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
  • world famous singer became a mother at the age of 40 without being married
    40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ
  • harmeet sets 23 national and international records by walking 40 000 km
    40 ਹਜ਼ਾਰ Km ਪੈਦਲ ਚੱਲ ਕੇ ਹਰਮੀਤ ਨੇ ਬਣਾਏ 23 ਰਾਸ਼ਟਰੀ-ਅੰਤਰਰਾਸ਼ਟਰੀ ਰਿਕਾਰਡ, ਗਿਨੀਜ਼ ਬੁੱਕ 'ਤੇ ਹੈ ਨਜ਼ਰ
  • famous 40 year old actress to become a mother without getting married
    40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ ਬਿਆਨ
  • unlimited data in a plan for just  40
    ਸਿਰਫ਼ 40 ਰੁਪਏ ਦੇ ਪਲਾਨ 'ਚ ਅਨਿਲਿਮਟਿਡ ਡਾਟਾ ! ਬਿਨਾਂ ਕਿਸੇ ਝੰਜਟ ਤੋਂ ਚਲਾਓ ਇੰਟਰਨੈੱਟ
  • canada visa
    ਪੰਜਾਬੀਆਂ ਲਈ ਕੈਨੇਡਾ ਦੇ ਸੁਪਰ ਵੀਜ਼ਾ ਦੀ ਉਡੀਕ ਵਧੀ, ਵਿਜ਼ਟਰ ਵੀਜ਼ਾ 'ਚ ਸੁਧਾਰ
  • nayab singh saini punjab
    ਪੰਜਾਬ ਦੀ ਜਨਤਾ ਨੂੰ ਚੁਟਕਲੇ ਨਹੀਂ, ਵਿਕਾਸ ਅਤੇ ਸਮੱਸਿਆਵਾਂ ਦਾ ਹੱਲ ਚਾਹੀਦਾ ਹੈ: ਨਾਇਬ ਸਿੰਘ ਸੈਣੀ
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • upi doubts
      ਯੂ. ਪੀ. ਆਈ. ਰਾਹੀਂ ਭੁਗਤਾਨ ਦੀ ਫੀਸ ਨੂੰ ਲੈ ਕੇ ਉੱਭਰਦੇ ਖਦਸ਼ੇ
    • new world map
      ਦੁਨੀਆ ਦੇ ‘ਨਵੇਂ ਨਕਸ਼ੇ’ ਨੇ ਭਾਰਤ ਦੀਆਂ ਚਿੰਤਾਵਾਂ ਨੂੰ ਮੁੜ ਤੋਂ ਜਿੰਦਾ ਕੀਤਾ
    • employees who plunder public funds  deserve severe and exemplary punishment
      ‘ਧਨ ਲੁੱਟਣ ਵਾਲੇ ਮੁਲਾਜ਼ਮ’ ਸਖ਼ਤ ਅਤੇ ਸਿੱਖਿਆਦਾਇਕ ਸਜ਼ਾ ਦੇ ਹੱਕਦਾਰ!
    • the modi government economic data and ground reality
      ਮੋਦੀ ਸਰਕਾਰ ਦੇ ਆਰਥਿਕ ਅੰਕੜੇ ਅਤੇ ਜ਼ਮੀਨੀ ਹਕੀਕਤ
    • political activities intensify over the formation of a third front
      ਤੀਜੇ ਮੋਰਚੇ ਦੇ ਗਠਨ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼
    • indian cricket
      ਬਹੁਤ ਜ਼ਿਆਦਾ ਰੁਝੇਵੇਂ ਭਰੇ ਸ਼ਡਿਊਲ ਦੇ ਫੇਰ 'ਚ ਫਸੀ ਭਾਰਤੀ ਕ੍ਰਿਕਟ
    • kumari mayavati
      ਮਾਇਆਵਤੀ ਦੀ ਬਸਪਾ ਦੀ ਤ੍ਰਾਸਦੀ, ਰਾਹ ਆਸਾਨ ਨਹੀਂ
    • under the guise of superstition
      ‘ਅੰਧਵਿਸ਼ਵਾਸਾਂ ਦੀ ਆੜ ’ਚ’ ਕਿਤੇ ਹਿੰਸਾ, ਕਿਤੇ ਜਬਰ-ਜ਼ਨਾਹ, ਕਿਤੇ ਕਤਲ!
    • demand for independence from the uk
      ਹੁਣ ਯੂਨਾਈਟਿਡ ਨਹੀਂ? ਯੂ. ਕੇ. ਤੋਂ ਆਜ਼ਾਦੀ ਦੀ ਮੰਗ
    • 25 years of public service and a resolve for a new future for punjab
      ਲੋਕ ਸੇਵਾ ਦੇ 25 ਸਾਲ ਅਤੇ ਪੰਜਾਬ ਦੇ ਨਵੇਂ ਭਵਿੱਖ ਦਾ ਸੰਕਲਪ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +