Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    11:23:40 PM

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਵਿਰੋਧੀ ਵੀ ਨਰਿੰਦਰ ਮੋਦੀ ਕੋਲੋਂ ਬਹੁਤ ਕੁਝ ਸਿੱਖ ਸਕਦੇ ਹਨ

BLOG News Punjabi(ਬਲਾਗ)

ਵਿਰੋਧੀ ਵੀ ਨਰਿੰਦਰ ਮੋਦੀ ਕੋਲੋਂ ਬਹੁਤ ਕੁਝ ਸਿੱਖ ਸਕਦੇ ਹਨ

  • Edited By Shubam Kumar,
  • Updated: 11 Oct, 2026 04:06 PM
Blog
even opponents can learn a lot from narendra modi
  • Share
    • Facebook
    • Tumblr
    • Linkedin
    • Twitter
  • Comment

ਇਸ ਸਮੇਂ ਭਾਰਤੀ ਜਨਤਾ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਜ ਅਤੇ ਕੇਂਦਰ ’ਚ ਲਗਾਤਾਰ 25 ਸਾਲ ਸੱਤਾ ਦੇ ਸਿਖਰ ’ਤੇ ਰਹਿਣ ਦੇ ਮੌਕੇ ’ਤੇ ਉਨ੍ਹਾਂ ਦੇ ਜਨਮਦਿਨ 17 ਸਤੰਬਰ ਤੋਂ 17 ਅਕਤੂਬਰ ਤੱਕ ਦੇਸ਼ ਭਰ ’ਚ ਮੁੱਖ 13 ਵੱਡੇ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ। ਇਸ ਦੀ ਮੂਲ ਸੁਰ ਹੈ, ਸੇਵਾ ਸੰਕਲਪ ਮੁਹਿੰਮ। ਜੇਕਰ ਤੁਸੀਂ ਇਨ੍ਹਾਂ ਪ੍ਰੋਗਰਾਮਾਂ ’ਤੇ ਸਰਸਰੀ ਨਜ਼ਰ ਵੀ ਮਾਰੋ ਤਾਂ ਸਾਫ਼ ਦਿਖਾਈ ਦੇਵੇਗਾ ਕਿ ਭਾਜਪਾ ਸਮਾਜ ਦੇ ਹਰ ਵਰਗ ਤੱਕ ਪਹੁੰਚਣ ਦਾ ਟੀਚਾ ਲੈ ਕੇ ਚੱਲ ਰਹੀ ਹੈ। 17 ਅਕਤੂਬਰ ਨੂੰ ਸਮਾਪਤੀ ਦੇ ਮੌਕੇ ’ਤੇ ਪੰਚਾਇਤ ਤੋਂ ਲੈ ਕੇ ਸੰਸਦ ਤੱਕ ਦੇ ਜਨਪ੍ਰਤੀਨਿਧੀਆਂ ਦਾ ਇਕ ਵਿਸ਼ਾਲ ਸੰਮੇਲਨ ਆਯੋਜਿਤ ਕੀਤਾ ਜਾਵੇਗਾ, ਜਿਸ ਨੂੰ ਖੁਦ ਪ੍ਰਧਾਨ ਮੰਤਰੀ ਮੋਦੀ ਸੰਬੋਧਨ ਕਰਨਗੇ।

ਉਨ੍ਹਾਂ ਨੇ ਆਪਣੇ ਜਨਮ ਸਥਾਨ ਵਡਨਗਰ ਤੋਂ ਵਾਰਾਣਸੀ ਅਤੇ ਵਾਰਾਣਸੀ ਤੋਂ ਵਡਨਗਰ ਜਾਣ ਵਾਲੀ ਯਾਤਰਾ ’ਚ ਸ਼ਾਮਲ ਵਰਕਰਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕਰਦਿਆਂ ਕਿਹਾ ਕਿ ਰਾਜਨੀਤੀ ਸਿਰਫ਼ ਚੋਣਾਂ ਨਹੀਂ ਹੈ। ਸਾਰੇ ਵਰਕਰਾਂ ਨੂੰ ਸਮਾਜਿਕ ਕੰਮਾਂ ਅਤੇ ਸਮਾਜ ਸੁਧਾਰ ’ਚ ਵੀ ਲੱਗਣਾ ਚਾਹੀਦਾ ਹੈ। ਇੱਥੇ ਹੀ ਨਰਿੰਦਰ ਮੋਦੀ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਨਾਲੋਂ ਵੱਖਰੇ ਦਿਖਾਈ ਦਿੰਦੇ ਹਨ। ਇਹ ਮੌਕਾ ਵਿਰੋਧੀ ਧਿਰ ਸਮੇਤ ਸਾਰਿਆਂ ਲਈ ਇਕੋ ਸਮੇਂ ਕਈ ਗੱਲਾਂ ’ਤੇ ਵਿਚਾਰ ਕਰਨ ਦਾ ਹੈ। ਅੱਜ ਉਹ ਪ੍ਰਧਾਨ ਮੰਤਰੀ ਹਨ, ਇਸ ਲਈ ਇਹ ਆਮ ਲੱਗ ਸਕਦਾ ਹੈ ਪਰ ਉਨ੍ਹਾਂ ਦੇ ਸਾਹਮਣੇ ਲਗਭਗ 1 ਦਹਾਕੇ ਤੋਂ ਵੱਧ ਅਜਿਹੇ ਹਾਲਾਤ ਪੈਦਾ ਕੀਤੇ ਗਏ, ਜਿਨ੍ਹਾਂ ’ਚ ਲੱਗਦਾ ਸੀ ਕਿ ਉਹ ਮੁੱਖ ਮੰਤਰੀ ਵੀ ਰਹਿ ਸਕਣਗੇ ਜਾਂ ਨਹੀਂ। ਇਸ ਲਈ ਇਹ ਸਮਾਂ ਇਸ ਗੱਲ ਦੇ ਨਿਰਪੱਖ ਵਿਸ਼ਲੇਸ਼ਣ ਦਾ ਵੀ ਹੈ ਕਿ ਸਾਰੇ ਉਲਟ ਹਾਲਾਤ ਦਾ ਸਾਹਮਣਾ ਕਰਦੇ ਹੋਏ ਮੋਦੀ ਨੇ 25 ਸਾਲਾਂ ਤੱਕ ਮੁੱਖ ਮੰਤਰੀ ਤੋਂ ਲੈ ਕੇ ਪ੍ਰਧਾਨ ਮੰਤਰੀ ਤੱਕ ਰਹਿਣ ਦਾ ਚਮਤਕਾਰ ਕਿਵੇਂ ਕੀਤਾ? ਨਾਲ ਹੀ ਇਹ ਵੀ ਕਿ ਉਨ੍ਹਾਂ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਭਾਰਤ ’ਚ ਕਿਸ ਤਰ੍ਹਾਂ ਦੇ ਬਦਲਾਅ ਆਏ?

ਸਾਲ 2002 ਦੇ ਗੁਜਰਾਤ ਦੰਗਿਆਂ ਤੋਂ ਬਾਅਦ ਉਨ੍ਹਾਂ ਵਿਰੁੱਧ ਭਾਰਤ ਤੋਂ ਲੈ ਕੇ ਵਿਸ਼ਵ ਦੇ ਮੀਡੀਆ ਸਮੇਤ ਅਦਾਲਤਾਂ, ਮਨੁੱਖੀ ਅਧਿਕਾਰ ਸੰਗਠਨਾਂ, ਅੰਤਰਰਾਸ਼ਟਰੀ ਸੰਗਠਨਾਂ ਅਤੇ ਪਤਾ ਨਹੀਂ ਕਿੱਥੇ-ਕਿੱਥੇ ਹਰ ਪੱਧਰ ’ਤੇ ਮੁਹਿੰਮ ਚਲਾਈ ਗਈ। ਗੁਜਰਾਤ ਦੰਗਿਆਂ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਉਨ੍ਹਾਂ ਤੋਂ 2 ਦਿਨਾਂ ਤੱਕ 9 ਘੰਟੇ ਤੋਂ ਵੱਧ ਪੁੱਛਗਿੱਛ ਕੀਤੀ। ਸੰਸਦ ਮੈਂਬਰਾਂ ਦੇ ਬਹੁਤ ਵੱਡੇ ਵਰਗ ਨੇ ਦਸਤਖ਼ਤ ਕਰਕੇ ਅਮਰੀਕਾ ਨੂੰ ਲਿਖਿਆ ਕਿ ਨਰਿੰਦਰ ਮੋਦੀ ਨੂੰ ਵੀਜ਼ਾ ਨਾ ਦਿੱਤਾ ਜਾਵੇ। 2002 ਦੇ ਗੁਜਰਾਤ ਦੰਗਿਆਂ ਨੂੰ ਲੈ ਕੇ ਚਲਾਈ ਗਈ ਭਾਰੀ ਮੁਹਿੰਮ ਦਾ ਅਸਰ ਇੰਨਾ ਸੀ ਕਿ ਕੁਝ ਹੋਰ ਦੇਸ਼ਾਂ ਦੇ ਸੰਸਦ ਮੈਂਬਰਾਂ ਤੱਕ ਨੇ ਉਨ੍ਹਾਂ ਵਿਰੁੱਧ ਸਮੂਹ ਬਣਾ ਕੇ ਆਪਣੇ ਦੇਸ਼ਾਂ ’ਚ ਆਵਾਜ਼ ਉਠਾਈ।

2004 ਤੋਂ 2014 ਤੱਕ ਕੇਂਦਰ ’ਚ ਮੋਦੀ ਦੀ ਘੋਰ ਵਿਰੋਧੀ ਕਾਂਗਰਸ ਦੀ ਅਗਵਾਈ ਵਾਲੀ ਯੂ. ਪੀ. ਏ. ਦਾ ਰਾਜ ਸੀ, ਜਿਸ ਦਾ ਇਕ ਵੱਡਾ ਫੋਕਸ ਕਿਸੇ ਤਰ੍ਹਾਂ ਮੋਦੀ, ਸੰਘ ਪਰਿਵਾਰ ਅਤੇ ਭਾਜਪਾ ਨੂੰ ਦੰਗਿਆਂ ਦਾ ਦੋਸ਼ੀ ਠਹਿਰਾਉਣਾ ਸੀ। ਦੇਸ਼-ਵਿਦੇਸ਼ ਦੋਵਾਂ ਪੱਧਰਾਂ ’ਤੇ ਇਕੋ ਸਮੇਂ ਵਿਰੋਧ ਅਤੇ ਸਿਆਸੀ ਜੀਵਨ ਨੂੰ ਖਤਮ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਦਾ ਸਾਹਮਣਾ ਕਰਦਿਆਂ 25 ਸਾਲਾਂ ਤੱਕ ਰਾਜ ਦੇ ਸਿਖਰ ’ਤੇ ਰਹਿਣਾ ਇਤਿਹਾਸ ਦੀ ਇਕ ਬੇਮਿਸਾਲ ਘਟਨਾ ਹੈ। ਮਾਣਯੋਗ ਸੁਪਰੀਮ ਕੋਰਟ ਨੇ 24 ਜੂਨ, 2022 ਨੂੰ ਨਰਿੰਦਰ ਮੋਦੀ ਨੂੰ ਗੁਜਰਾਤ ਦੰਗਿਆਂ ਦੇ ਸਾਰੇ ਦੋਸ਼ਾਂ ਤੋਂ ਬਰੀ ਕਰਨ ਦਾ ਅੰਤਿਮ ਫੈਸਲਾ ਦਿੱਤਾ, ਜੋ ਕਿ ਉਨ੍ਹਾਂ ਦੇ ਪ੍ਰਧਾਨ ਮੰਤਰੀ ਬਣਨ ਤੋਂ 8 ਸਾਲ ਬਾਅਦ ਆਇਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸੇ ਵਿਰੁੱਧ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਨਹੀਂ ਕੀਤਾ, ਨਹੀਂ ਤਾਂ ਅਦਾਲਤ ਨੇ ਕਿਹਾ ਸੀ ਕਿ ਮਾਮਲੇ ਨੂੰ ਗਰਮ ਬਣਾਏ ਰੱਖਣ ਲਈ ਪਟੀਸ਼ਨਰਾਂ ਨੇ ਕਾਨੂੰਨ ਦੀ ਦੁਰਵਰਤੋਂ ਕੀਤੀ, ਪਟੀਸ਼ਨ ’ਚ ਗਲਤ ਦਾਅਵੇ ਕੀਤੇ ਗਏ। ਅਦਾਲਤ ਨੇ ਮਾਮਲੇ ਨੂੰ ਸਨਸਨੀਖੇਜ਼ ਬਣਾਉਣ ਵਾਲੇ ਅਧਿਕਾਰੀਆਂ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ। 2013 ’ਚ ਜਦੋਂ ਉਨ੍ਹਾਂ ਨੇ ਰਾਸ਼ਟਰੀ ਪੱਧਰ ’ਤੇ ਮੁਹਿੰਮ ਸ਼ੁਰੂ ਕੀਤੀ, ਤਾਂ ਉਨ੍ਹਾਂ ਦੇ ਨਿੱਜੀ ਕਿਰਦਾਰ ’ਤੇ ਵੀ ਗੰਦੇ ਦੋਸ਼ ਲਗਾਏ ਗਏ। ਅਸਲ ’ਚ, ਮੋਦੀ ਨੇ ਇਨ੍ਹਾਂ ਸਾਰਿਆਂ ਨੂੰ ਭੁਲਾ ਕੇ ਹਾਂਪੱਖੀ ਰਾਜਨੀਤੀ ਅਤੇ ਭਾਰਤ ਦੇ ਆਪਣੇ ਸੁਪਨੇ ਨੂੰ ਪੂਰਾ ਕਰਨ ’ਤੇ ਧਿਆਨ ਕੇਂਦਰਿਤ ਰੱਖਿਆ।

ਮੋਦੀ ਨੇ ਰਾਜਨੀਤੀ ਅਤੇ ਲੋਕਤੰਤਰ ’ਚ ਨਵੇਂ ਸਿਰੇ ਤੋਂ ਲੋਕਾਂ ਦੀ ਰੁਚੀ ਪੈਦਾ ਕੀਤੀ। ਉਨ੍ਹਾਂ ਦੀਆਂ ਸਭਾਵਾਂ ’ਚ ਅਪਾਰ ਜਨ ਸਮੂਹ ਉਮੜਣ ਲੱਗਾ ਜੋ ਕਿ ਬੇਮਿਸਾਲ ਸੀ। ਵਿਰੋਧੀਆਂ ਨੇ ਇਸ ਦਾ ਵੀ ਮਜ਼ਾਕ ਉਡਾਇਆ ਅਤੇ ਇਸ ਨੂੰ ਦਿਖਾਵਾ, ਝੂਠਾ ਆਦਿ ਸਾਬਤ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਪਾਰਟੀ ਨੂੰ ਹਿੰਦੀ ਪੱਟੀ ਅਤੇ ਕੁਝ ਜਾਤੀਆਂ ਤੱਕ ਸੀਮਤ ਕਹਿ ਕੇ ਆਲੋਚਕ ਲੰਬੇ-ਲੰਬੇ ਲੇਖ ਲਿਖਦੇ ਸਨ ਜਾਂ ਵਿਚਾਰ ਪ੍ਰਗਟ ਕਰਦੇ ਸਨ, ਉਹ ਪੂਰੇ ਦੇਸ਼ ਦੀ ਪਾਰਟੀ ਬਣ ਗਈ। ਮੋਦੀ ਦੇ ਕਾਰਨ ਇਹ ਮਿੱਥ ਵੀ ਟੁੱਟ ਗਈ ਕਿ ਦੇਸ਼ ’ਚ ਬਿਨਾਂ ਮੁਸਲਮਾਨ ਵੋਟਾਂ ਦੇ ਕਿਸੇ ਪਾਰਟੀ ਨੂੰ ਬਹੁਮਤ ਨਹੀਂ ਮਿਲ ਸਕਦਾ।

ਰਾਜ ਦੇ ਪੱਧਰ ’ਤੇ ਮੋਦੀ ਨੇ ਲੋਕਾਂ ਅੰਦਰ ਵਿਕਾਸ ਦੀਆਂ ਉਮੀਦਾਂ ਪੈਦਾ ਕੀਤੀਆਂ, ਨਵੀਆਂ-ਨਵੀਆਂ ਯੋਜਨਾਵਾਂ ਦਿੱਤੀਆਂ, ਉਨ੍ਹਾਂ ਨੂੰ ਜ਼ਮੀਨ ’ਤੇ ਉਤਾਰਨ ਲਈ ਮੌਲਿਕ ਤੌਰ ’ਤੇ ਵੱਖਰੇ ਤਰੀਕੇ ਨਾਲ ਵੀ ਕੰਮ ਕੀਤਾ। ਨਾਲ ਹੀ ਧਰਮ, ਸੱਭਿਆਚਾਰ ਅਤੇ ਸੰਸਕ੍ਰਿਤੀ ਦੇ ਮੂਲ ਸੁਰ ਨੂੰ ਵੀ ਨੀਤੀਆਂ ’ਚ ਮੁਖਰ ਹੋ ਕੇ ਲਾਗੂ ਕੀਤਾ ਅਤੇ ਕਰਵਾਇਆ। ਕਦੇ ਮੁਸਲਮਾਨ ਭਾਈਚਾਰੇ ਦੇ ਸਮਾਜ ਸੁਧਾਰ ਦੀ ਦ੍ਰਿਸ਼ਟੀ ਤੋਂ ਇਕੋ ਸਮੇਂ ਤਿੰਨ ਤਲਾਕ ਵਿਰੁੱਧ ਕਾਨੂੰਨ ਬਣ ਸਕਦਾ ਹੈ ਅਤੇ ਵਕਫ਼ ਕਾਨੂੰਨ ਨੂੰ ਸੋਧ ਕੇ ਨਿਆਂਪੂਰਨ ਬਣਾਇਆ ਜਾ ਸਕਦਾ ਹੈ, ਇਸ ਦੀ ਤਾਂ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਸੀ।

ਕੌਣ ਸੋਚਦਾ ਸੀ ਕਿ ਧਾਰਾ 370 ਨੂੰ ਕੋਈ ਸਰਕਾਰ ਖ਼ਤਮ ਕਰਕੇ ਜੰਮੂ-ਕਸ਼ਮੀਰ ਨੂੰ ਭਾਰਤ ਦੇ ਮੁੱਖ ਸੂਬਿਆਂ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਬਰਾਬਰ ਲੈ ਆਵੇਗੀ? ਸਰਕਾਰਾਂ ਪਾਕਿਸਤਾਨ ਦੀ ਪ੍ਰਮਾਣੂ ਧਮਕੀ ਤੋਂ ਡਰ ਕੇ ਸਰਹੱਦ ’ਤੇ ਅੱਤਵਾਦ ਵਿਰੁੱਧ ਕਾਰਵਾਈ ਨਹੀਂ ਕਰਦੀਆਂ ਸਨ। ਮੋਦੀ ਨੇ ਇਸ ਮਿੱਥ ਨੂੰ ਵੀ ਤੋੜ ਦਿੱਤਾ ਅਤੇ 3-3 ਵਾਰ ਸਰਹੱਦ ਪਾਰ ਕਰਕੇ ਕਾਰਵਾਈ ਕੀਤੀ, ਜਿਸ ਨੇ ਪੂਰੀ ਦੁਨੀਆ ਨੂੰ ਹੈਰਾਨ ਕਰ ਦਿੱਤਾ। ਵਿਦੇਸ਼ ਨੀਤੀ ’ਚ ਭਾਰਤ ਗੁਟਨਿਰਪੱਖਤਾ ਤੋਂ ਨਿਕਲ ਕੇ ਗੈਰ-ਨਿਰਪੱਖ ਦੇਸ਼ ਬਣ ਗਿਆ। ਉਹ ਰੂਸ ਦੇ ਨਾਲ ਹੈ ਤਾਂ ਯੂਕ੍ਰੇਨ ਦਾ ਵੀ ਵਿਰੋਧੀ ਨਹੀਂ ਹੈ। ਉਸ ਨੇ ਬ੍ਰਿਕਸ ’ਚ ਈਰਾਨ ਨੂੰ ਸੱਦਾ ਦਿੱਤਾ ਪਰ ਇਜ਼ਰਾਈਲ ਅਤੇ ਅਮਰੀਕਾ ਤੋਂ ਲੈ ਕੇ ਸਾਊਦੀ ਅਰਬ ਤੱਕ ਸਾਡੇ ਸਬੰਧ ਹਨ। ਅੰਤਰਰਾਸ਼ਟਰੀ ਪੱਧਰ ’ਤੇ ਨਰਿੰਦਰ ਮੋਦੀ ਦਾ ਭਾਰਤ ਦੀ ਦ੍ਰਿਸ਼ਟੀ ਤੋਂ ਸਭ ਤੋਂ ਵੱਡਾ ਯੋਗਦਾਨ ਭਾਰਤੀ ਮੂਲ ਦੇ ਲੋਕਾਂ ਅੰਦਰ ਆਪਣੇ ਸੱਭਿਆਚਾਰ, ਸੰਸਕ੍ਰਿਤੀ ਅਤੇ ਭਾਰਤ ਪ੍ਰਤੀ ਆਤਮਵਿਸ਼ਵਾਸ ਪੈਦਾ ਕਰਨਾ ਅਤੇ ਜਿਸ ਦੇਸ਼ ’ਚ ਉਹ ਰਹਿੰਦੇ ਹਨ, ਉਸ ਪ੍ਰਤੀ ਵਫਾਦਾਰੀ ਰੱਖਦਿਆਂ ਵੀ ਭਾਰਤ ਨਾਲ ਲਗਾਅ ਪੈਦਾ ਕਰਨਾ ਹੈ, ਜਿਸ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਵਿਰੋਧੀ ਭਾਵੇਂ ਜੋ ਵੀ ਕਹਿਣ ਪਰ ਮੋਦੀ ਭਾਰਤ ਦੇ ਇਤਿਹਾਸ ’ਚ ਅਜਿਹੇ ਪ੍ਰਧਾਨ ਮੰਤਰੀ ਜਾਂ ਸਿਆਸਤਦਾਨ ਬਣ ਚੁੱਕੇ ਹਨ, ਜਿਨ੍ਹਾਂ ਦਾ ਅਸਰ ਦੇਸ਼ ਅਤੇ ਵਿਦੇਸ਼ ਦੋਵਾਂ ਪੱਧਰਾਂ ’ਤੇ ਲੰਬੇ ਸਮੇਂ ਤੱਕ ਬਣਿਆ ਰਹੇਗਾ। ਵਿਰੋਧੀਆਂ ਲਈ ਵੀ ਥੋੜ੍ਹਾ ਰੁਕ ਕੇ ਵਿਚਾਰ ਕਰਨ ਅਤੇ ਮੋਦੀ ਕੋਲੋਂ ਬਹੁਤ ਕੁਝ ਸਿੱਖਣ ਦਾ ਇਹ ਵਧੀਆ ਮੌਕਾ ਹੈ।
—ਅਵਧੇਸ਼ ਕੁਮਾਰ

  • opponents
  • learn
  • Narendra Modi

ਸਫ਼ਾਈ ਮੁਲਾਜ਼ਮਾਂ ਦੀ ਸੁਰੱਖਿਆ, ਕਲਿਆਣ ਲਈ ਠੋਸ ਸੁਧਾਰ

NEXT STORY

Stories You May Like

  • putin praised narendra modi ideas
    ਨਰਿੰਦਰ ਮੋਦੀ ਕੋਲ ਯੂਕਰੇਨ ਸੰਘਰਸ਼ ਦੇ ਹੱਲ ਲਈ "ਬਹੁਤ ਵਧੀਆ ਵਿਚਾਰ" : ਪੁਤਿਨ
  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • prime minister narendra modi  public life  25 years
    ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ: ਜਨਤਕ ਜੀਵਨ ਦੇ 25 ਸਾਲ
  • pm narendra modi has   excellent ideas   for resolving the ukraine conflict  putin
    ਯੂਕ੍ਰੇਨ ਸੰਘਰਸ਼ ਦੇ ਹੱਲ ਲਈ PM ਮੋਦੀ ਕੋਲ "ਬਹੁਤ ਵਧੀਆ ਵਿਚਾਰ" ਹਨ: ਪੁਤਿਨ
  • pm narendra modi  meeting cm nayab saini
    PM ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਇਤਿਹਾਸਕ ਅਤੇ ਪ੍ਰੇਰਨਾਦਾਇਕ: CM ਨਾਇਬ ਸੈਣੀ
  • pm narendra modi  25 years  amit shah
    ਸੁਨਹਿਰੀ ਅੱਖਰਾਂ 'ਚ ਲਿਖੇ ਜਾਣਗੇ PM ਨਰਿੰਦਰ ਮੋਦੀ ਦੇ 25 ਸਾਲ: ਅਮਿਤ ਸ਼ਾਹ
  • narendra modi  bjp  punjab
    PM ਨਰਿੰਦਰ ਮੋਦੀ ਦੇ ਜਨਤਕ ਸੇਵਾ ਦੇ 25 ਪੂਰੇ ਹੋਣ ‘ਤੇ ਪੰਜਾਬ ਭਾਜਪਾ ਵਲੋਂ ਸੂਬੇ ਭਰ 'ਚ ਸਮਾਗਮ
  • pm modi 25 years
    ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਜਨਤਕ ਜੀਵਨ ਦੇ ਸਮਰਪਿਤ 25 ਸਾਲ!
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • delhi pollution
      ਦਿੱਲੀ ਦੀ ਜ਼ਹਿਰੀਲੀ ਹਵਾ : ਨਾਗਰਿਕਾਂ ਨੂੰ ਸਾਫ਼ ਹਵਾ ਚਾਹੀਦੀ ਹੈ, ਸਰਕਾਰੀ ਭਰੋਸੇ...
    • draw inspiration for a long life from the people of two italian villages
      ‘ਲੰਬੀ ਉਮਰ ਲਈ ਪ੍ਰੇਰਣਾ ਲਓ’ ਇਟਲੀ ਦੇ 2 ਪਿੰਡਾਂ ਦੇ ਲੋਕਾਂ ਤੋਂ!
    • there is something about us our identity refuses to be erased
      ਕੁਛ ਤੋ ਬਾਤ ਹੈ ਹਮਮੇਂ, ਜੋ ਹਸਤੀ ਮਿਟਤੀ ਨਹੀਂ ਹਮਾਰੀ
    • modis 25 years a selfreliant india filled with confidence and pride
      ਮੋਦੀ ਦੇ 25 ਸਾਲ : ਭਰੋਸੇ ਅਤੇ ਮਾਣ ਨਾਲ ਭਰਿਆ ਸਵੈ-ਨਿਰਭਰ ਭਾਰਤ
    • depression
      ਸੈਕਸ ਹਤਾਸ਼ਾ ਕਾਰਨ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਰਹੇ ਲੋਕ
    • even opponents can learn a lot from narendra modi
      ਵਿਰੋਧੀ ਵੀ ਨਰਿੰਦਰ ਮੋਦੀ ਕੋਲੋਂ ਬਹੁਤ ਕੁਝ ਸਿੱਖ ਸਕਦੇ ਹਨ
    • sanitation workers
      ਸਫ਼ਾਈ ਮੁਲਾਜ਼ਮਾਂ ਦੀ ਸੁਰੱਖਿਆ, ਕਲਿਆਣ ਲਈ ਠੋਸ ਸੁਧਾਰ
    • anti depressant
      ਕੀ ਅਸੀਂ ਬਹੁਤ ਜ਼ਿਆਦਾ ‘ਐਂਟੀਡਿਪ੍ਰੈਸੈਂਟ’ ਲੈ ਰਹੇ ਹਾਂ?
    • protest disorder and the police difficult duty
      ਵਿਰੋਧ, ਅਵਿਵਸਥਾ ਅਤੇ ਪੁਲਸ ਦਾ ਮੁਸ਼ਕਲ ਫਰਜ਼!
    • opposition in uttar pradesh pinning hopes on a miracle
      ਉੱਤਰ ਪ੍ਰਦੇਸ਼ ’ਚ ਚਮਤਕਾਰ ਦੇ ਭਰੋਸੇ ਵਿਰੋਧੀ ਧਿਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +