Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    5:39:34 PM

  • young man who had gone to italy 4 months ago died

    ਮਾਂ ਦਿਵਸ ਮੌਕੇ ਇਟਲੀ ਤੋਂ ਨੌਜਵਾਨ ਦੀ ਘਰ ਪੁੱਜੀ...

  • ipl 2026 csk vs lsg

    IPL 2026 LSG vs CSK : ਲਖਨਊ ਨੇ ਚੇਨਈ ਨੂੰ...

  • major accident in punjab collision between a speeding car and a motorcycle

    ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ...

  • 3 accused arrested with pakistani weapons

    ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਰੇਲ ਸੇਵਾਵਾਂ ’ਚ ਹੋ ਰਿਹਾ ਵਿਸਥਾਰ’ ਕਿਤੇ-ਕਿਤੇ ਸੁਧਾਰ ਦੀ ਵੀ ਲੋੜ!

BLOG News Punjabi(ਬਲਾਗ)

‘ਰੇਲ ਸੇਵਾਵਾਂ ’ਚ ਹੋ ਰਿਹਾ ਵਿਸਥਾਰ’ ਕਿਤੇ-ਕਿਤੇ ਸੁਧਾਰ ਦੀ ਵੀ ਲੋੜ!

  • Edited By Sandeep Kumar,
  • Updated: 02 May, 2026 03:03 AM
Blog
expansion in rail services
  • Share
    • Facebook
    • Tumblr
    • Linkedin
    • Twitter
  • Comment

ਅਸ਼ਵਨੀ ਵੈਸ਼ਣਵ ਦੇ ਰੇਲ ਮੰਤਰੀ ਦਾ ਕਾਰਜਭਾਰ ਸੰਭਾਲਣ ਦੇ ਬਾਅਦ ਤੋਂ ਰੇਲ ਸੇਵਾਵਾਂ ਦੇ ਸੁਧਾਰ ਅਤੇ ਵਿਸਥਾਰ ਦੇ ਲਈ ਰੇਲਵੇ ’ਚ ਦਹਾਕਿਆਂ ਤੋਂ ਲਟਕਦੀ ਆ ਰਹੀ ਕਰਮਚਾਰੀਆਂ ਦੀ ਭਰਤੀ ’ਚ ਤੇਜ਼ੀ ਲਿਆਂਦੀ ਗਈ ਹੈ ਅਤੇ ਇਸ ਸਮੇਂ 1.40 ਲੱਖ ਕਰਮਚਾਰੀਆਂ ਦੀ ਭਰਤੀ ਦੀ ਪ੍ਰਕਿਰਿਆ ਜਾਰੀ ਹੈ, ਜਿਸ ਨੂੰ ਬਹੁਤ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਸ਼੍ਰੀ ਅਸ਼ਵਨੀ ਵੈਸ਼ਣਵ ਦੇ ਅਨੁਸਾਰ ਪਿਛਲੇ 8 ਸਾਲਾਂ ’ਚ ਰੇਲਵੇ ਨੇ 3.50 ਲੱਖ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਤੇਜ਼ ਰਫਤਾਰ ‘ਵੰਦੇ ਭਾਰਤ’ ਰੇਲਗੱਡੀਆਂ ਸਮੇਤ ਅਨੇਕ ਨਵੀਆਂ ਰੇਲਗੱਡੀਆਂ ਵੀ ਚਲਾਈਆਂ ਹਨ ਅਤੇ ਅਗਲੇ ਕੁਝ ਸਮੇਂ ’ਚ 150 ਤੋਂ ਵੱਧ ਨਵੀਆਂ ਰੇਲਗੱਡੀਆਂ ਚਲਾਉਣ ਦੀ ਯੋਜਨਾ ਹੈ।

ਨਵੀਆਂ ਰੇਲਗੱਡੀਆਂ ਸ਼ੁਰੂ ਕਰਨ ਦੇ ਸਿਲਸਿਲੇ ’ਚ ਸ਼੍ਰੀ ਵੈਸ਼ਣਵ ਨੇ 30 ਅਪ੍ਰੈਲ 2026 ਨੂੰ ਜੰਮੂ-ਕਸ਼ਮੀਰ ’ਚ ਜੰਮੂ ਤਵੀ ਰੇਲਵੇ ਸਟੇਸ਼ਨ ਤੋਂ ਸ਼੍ਰੀਨਗਰ (ਕਸ਼ਮੀਰ ਘਾਟੀ) ਦੇ ਲਈ ਸਿੱਧੀ ‘ਵੰਦੇ ਭਾਰਤ ਐਕਸਪ੍ਰੈੱਸ ਸੇਵਾ’ ਦਾ ਉਦਘਾਟਨ ਵੀ ਕੀਤਾ ਹੈ।

ਸ਼੍ਰੀ ਅਸ਼ਵਨੀ ਵੈਸ਼ਣਵ ਨੇ ਕਿਹਾ ਕਿ ਇਹ ਰੇਲ ਲਿੰਕ ਜੰਮੂ ਅਤੇ ਕਸ਼ਮੀਰ ਘਾਟੀ ਵਿਚਾਲੇ ਇਕ ਅਟੁੱਟ ਅਤੇ ਸਿੱਧਾ ਸੰਪਰਕ ਸਥਾਪਤ ਕਰੇਗਾ। ਯਾਤਰੀਆਂ ਦੀ ਭਾਰੀ ਮੰਗ ਨੂੰ ਦੇਖਦੇ ਹੋਏ ਇਸ ਮਾਰਗ ’ਤੇ 8 ਦੀ ਬਜਾਏ 20 ਕੋਚ ਵਾਲੀ ਆਧੁਨਿਕ ‘ਵੰਦੇ ਭਾਰਤ ਟ੍ਰੇਨ’ ਸ਼ੁਰੂ ਕੀਤੀ ਗਈ ਹੈ। ਇਸ ਦੀ ਨਿਯਮਿਤ ਸੇਵਾ 2 ਮਈ ਤੋਂ ਸ਼ੁਰੂ ਹੋਵੇਗੀ।

‘ਵਿੰਟਰਾਈਜ਼ੇਸ਼ਨ ਤਕਨੀਕ’ ਨਾਲ ਲੈਸ ਇਸ ਟ੍ਰੇਨ ’ਚ ‘ਗਰਮ ਵਿੰਡਸ਼ੀਲਡ’ ਅਤੇ ਵਿਸ਼ੇਸ਼ ਹੀਟਿੰਗ ਸਿਸਟਮ ਲੱਗੇ ਹਨ ਤਾਂ ਕਿ ਜ਼ੀਰੋ ਤੋਂ ਹੇਠਾਂ ਦੇ ਤਾਪਮਾਨ ਅਤੇ ਭਾਰੀ ਬਰਫਬਾਰੀ ’ਚ ਵੀ ਇਸ ਦੇ ਪਰਿਚਾਲਨ ’ਚ ਰੁਕਾਵਟ ਨਾ ਆਵੇ।

ਇਹ ਸਿੱਧੀ ਸੇਵਾ ਨਾ ਸਿਰਫ ਸੈਲਾਨੀਆਂ ਲਈ ਆਕਰਸ਼ਣ ਦਾ ਕੇਂਦਰ ਬਣੇਗੀ, ਸਗੋਂ ਇਸ ਟ੍ਰੇਨ ਰਾਹੀਂ ਜੰਮੂ ਤਵੀ ਅਤੇ ਸ਼੍ਰੀਨਗਰ ਵਿਚਾਲੇ 267 ਕਿਲੋਮੀਟਰ ਦੀ ਦੂਰੀ ਹੁਣ ਸਿਰਫ 4 ਤੋਂ 5 ਘੰਟਿਆਂ ’ਚ ਤੈਅ ਹੋਣ ਨਾਲ ਸਮੇਂ ਦੀ ਬੱਚਤ ਹੋਵੇਗੀ ਅਤੇ ਸਥਾਨਕ ਵਪਾਰ, ਸੈਰ-ਸਪਾਟੇ ਅਤੇ ਅਰਥਵਿਵਸਥਾ ਨੂੰ ਨਵੀਂ ਰਫਤਾਰ ਮਿਲੇਗੀ।

ਰੇਲ ਸੇਵਾਵਾਂ ਦਾ ਵਿਸਥਾਰ ਸ਼ਲਾਘਾਯੋਗ ਹੈ ਪਰ ਇਸ ਦੇ ਨਾਲ ਹੀ ਕਿਤੇ-ਕਿਤੇ ਇਨ੍ਹਾਂ ’ਚ ਸੁਧਾਰ ਕਰਨ ਦੀ ਵੀ ਲੋੜ ਹੈ, ਜਿਨ੍ਹਾਂ ’ਚ ਰੇਲਗੱਡੀਆਂ ਦੀ ਲੇਟ-ਲਤੀਫੀ ਮੁੱਖ ਹੈ। ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਵੱਲ ਜਾਣ-ਆਉਣ ਵਾਲੀਆਂ ਰੇਲਗੱਡੀਆਂ ਕਈ-ਕਈ ਘੰਟੇ ਲੇਟ ਚੱਲ ਰਹੀਆਂ ਹਨ।

* 30 ਅਪ੍ਰੈਲ ਨੂੰ ਜੰਮੂ ਅਤੇ ਕਟੜਾ ਰੂਟ ’ਤੇ ਜਾਣ ਵਾਲੀਆਂ ਪ੍ਰਮੱੁਖ ਰੇਲਗੱਡੀਆਂ ਦੀ ਦੇਰੀ ਨੇ ਯਾਤਰੀਆਂ ਦੀ ਪ੍ਰੇਸ਼ਾਨੀ ਵਧਾ ਦਿੱਤੀ। ਵਿਸ਼ੇਸ਼ ਤੌਰ ’ਤੇ ਵੈਸ਼ਨੋ ਦੇਵੀ, ਵੰਦੇ ਭਾਰਤ ਸਮੇਤ ਕਈ ਟ੍ਰੇਨਾਂ 2 ਤੋਂ 5 ਘੰਟੇ ਤੱਕ ਲੇਟ ਰਹੀਆਂ।

* ਵੈਸ਼ਨੋ ਦੇਵੀ ਕਟੜਾ ਤੋਂ ਰੀਸ਼ੈਡਿਊਲ ਹੋ ਕੇ ਚੱਲਣ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਸ਼ਾਮ 6.51 ਵਜੇ ਤੋਂ 2 ਘੰਟੇ ਲੇਟ ਰਹਿੰਦੇ ਹੋਏ 9 ਵਜੇ ਜਲੰਧਰ ਛਾਉਣੀ ਪਹੁੰਚੀ। ਵੈਸ਼ਨੋ ਦੇਵੀ ਜਾਣ ਵਾਲੀ ਨਵੀਂ ਦਿੱਲੀ ‘ਵੈਸ਼ਨੋ ਦੇਵੀ-ਕਟੜਾ ਸਪੈਸ਼ਲ’ ਟ੍ਰੇਨ ਪੌਣੇ 3 ਘੰਟੇ ਦੀ ਦੇਰੀ ਨਾਲ ਸਵਾ 8 ਵਜੇ ਜਲੰਧਰ ਛਾਉਣੀ ਪਹੁੰਚੀ।

* ਵੈਸ਼ਨੋ ਦੇਵੀ ਜਾਣ ਵਾਲੀ ‘ਮਾਲਵਾ ਐਕਸਪ੍ਰੈੱਸ’ ਸਵੇਰੇ ਸਾਢੇ 10 ਵਜੇ ਦੀ ਬਜਾਏ ਿਤੰਨ ਘੰਟੇ ਦੇਰੀ ਨਾਲ 1.30 ਵਜੇ ਦੇ ਬਾਅਦ ਜਲੰਧਰ ਛਾਉਣੀ ਪਹੁੰਚੀ। ਜੰਮੂ ਜਾਣ ਵਾਲੀ ‘ਜੇਹਲਮ ਐਕਸਪ੍ਰੈੱਸ’ ਸਾਢੇ 5 ਘੰਟੇ ਦੀ ਦੇਰੀ ਨਾਲ ਪੌਣੇ 11 ਵਜੇ ਜਲੰਧਰ ਛਾਉਣੀ ਪਹੁੰਚੀ।

* 30 ਅਪ੍ਰੈਲ ਨੂੰ ਹੀ ਜੰਮੂ ਰੂਟ ਦੀਆਂ ਟ੍ਰੇਨਾਂ ਦੇ ਇਲਾਵਾ ਅੰਮ੍ਰਿਤਸਰ ਵੱਲ ਜਾਣ ਵਾਲੀਆਂ ਟ੍ਰੇਨਾਂ ਦਾ ਸੰਚਾਲਨ ਵੀ ਪ੍ਰਭਾਵਿਤ ਰਿਹਾ। ਅੰਮ੍ਰਿਤਸਰ ਜਾਣ ਵਾਲੀ ‘ਸ਼ਹੀਦ ਐਕਸਪ੍ਰੈੱਸ’ ਢਾਈ ਘੰਟੇ ਦੇਰੀ ਨਾਲ ਸ਼ਾਮ 6 ਵਜੇ ਜਲੰਧਰ ਸ਼ਹਿਰ ਪਹੁੰਚੀ। ਅੰਮ੍ਰਿਤਸਰ ਤੋਂ ਰੀਸ਼ੈਡਿਊਲ ਹੋ ਕੇ ਚੱਲਣ ਵਾਲੀ ਦੁਰਗਿਆਣਾ ਐਕਸਪ੍ਰੈੱਸ ਸਾਢੇ ਤਿੰਨ ਘੰਟੇ ਦੀ ਦੇਰੀ ਨਾਲ ਸਾਢੇ 10 ਵਜੇ ਜਲੰਧਰ ਸ਼ਹਿਰ ਪਹੁੰਚੀ। ‘ਅੰਮ੍ਰਿਤਸਰ ਜਨ ਸੇਵਾ ਐਕਸਪ੍ਰੈੱਸ’ ਦੁਪਹਿਰ 3 ਵਜੇ ਦੀ ਬਜਾਏ ਢਾਈ ਘੰਟੇ ਦੀ ਦੇਰੀ ਨਾਲ ਸ਼ਾਮ ਸਾਢੇ 5 ਵਜੇ ਜਲੰਧਰ ਸ਼ਹਿਰ ਪਹੁੰਚੀ।

ਲੋਕਾਂ ਦਾ ਕਹਿਣਾ ਹੈ ਕਿ ਜੇਕਰ ਦਿੱਲੀ ਤੋਂ ਚੱਲ ਕੇ ਅੰਮ੍ਰਿਤਸਰ ਜਾਣ ਅਤੇ ਆਉਣ ਵਾਲੀਆਂ ‘ਸ਼ਤਾਬਦੀ ਐਕਸਪ੍ਰੈੱਸ’ ਵਰਗੀਆਂ ਰੇਲਗੱਡੀਆਂ ਸਹੀ ਸਮੇਂ ਚੱਲ ਸਕਦੀਆਂ ਹਨ ਤਾਂ ਹੋਰ ਰੇਲਗੱਡੀਆਂ ਸਮੇਂ ਸਿਰ ਕਿਉਂ ਨਹੀਂ ਚੱਲ ਸਕਦੀਆਂ ਕਿਉਂਕਿ ਉਨ੍ਹਾਂ ਦੇ ਲੇਟ ਚੱਲਣ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

* ਰੱਖ-ਰਖਾਅ ਦੀ ਘਾਟ, ਤਕਨੀਕੀ ਖਰਾਬੀ ਅਤੇ ਰੇਲ ਦੁਰਘਟਨਾਵਾਂ ਨੂੰ ਰੋਕਣ ਵੱਲ ਧਿਆਨ ਦੇਣ ਦੀ ਵੀ ਤੁਰੰਤ ਲੋੜ ਹੈ।

* ਸਮੇਂ-ਸਮੇਂ ’ਤੇ ਰੇਲਗੱਡੀਆਂ ’ਚ ਹੋਣ ਵਾਲੇ ਅਗਨੀਕਾਂਡ ਵੀ ਚਿੰਤਾ ਦਾ ਵਿਸ਼ਾ ਹਨ, ਜੋ ਕਈ ਵਾਰ ਯਾਤਰੀਆਂ ਦੀ ਪ੍ਰਾਣ ਹਾਨੀ ਦਾ ਕਾਰਨ ਵੀ ਬਣ ਜਾਂਦੇ ਹਨ।

ਰੇਲ ਮੰਤਰੀ ਨੂੰ ਇਸ ਤਰ੍ਹਾਂ ਦੀਆਂ ਖਾਮੀਆਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ, ਤਾਂ ਕਿ ਯਾਤਰੀਆਂ ਦੀ ਯਾਤਰਾ ਸੁਵਿਧਾਜਨਕ ਹੋਣ ਦੇ ਨਾਲ-ਨਾਲ ਸੁਰੱਖਿਅਤ ਅਤੇ ਸਮੇਂ ਸਿਰ ਪੂਰੀ ਹੋਣ ਵਾਲੀ ਸਿੱਧ ਹੋਵੇ।

–ਵਿਜੇ ਕੁਮਾਰ

  • Rail services
  • Expansion
  • Need for improvement
  • ਰੇਲ ਸੇਵਾਵਾਂ
  • ਵਿਸਥਾਰ
  • ਸੁਧਾਰ ਦੀ ਲੋੜ

ਅਮਰੀਕਾ ’ਚ ਉੱਚ ਸਿੱਖਿਆ ਦੀਆਂ ਸਮੱਸਿਆਵਾਂ ਲਈ ਕਾਲਜ ਹੀ ਜ਼ਿੰਮੇਵਾਰ

NEXT STORY

Stories You May Like

  • different names for   mother   around the world
    ਕਿਤੇ ਮੰਮੀ, ਕਿਤੇ ਮਾਮਾ ਤੇ ਕਿਤੇ ਮੌਮ:  ਜਾਣੋ ਦੁਨੀਆ ਭਰ 'ਚ 'ਮਾਂ' ਦੇ ਵੱਖ-ਵੱਖ ਨਾਂ
  • famous actor is still single at the age of 67
    67 ਸਾਲ ਦੀ ਉਮਰ 'ਚ ਵੀ ਕੁਆਰਾ ਹੈ ਮਸ਼ਹੂਰ ਅਦਾਕਾਰ, ਕਿਹਾ- 'ਕਿਤੇ ਨਾ ਕਿਤੇ ਜ਼ਰੂਰ ਹੋਵੇਗੀ ਮੇਰੀ ਘਰਵਾਲੀ'
  • be careful when washing clothes at night
    ਰਾਤ ਨੂੰ ਕੱਪੜੇ ਧੋਣ ਵਾਲੇ ਹੋ ਜਾਣ ਸਾਵਧਾਨ! ਕਿਤੇ ਰੁਕ ਨਾ ਜਾਵੇ ਤੁਹਾਡੀ ਤਰੱਕੀ, ਵਧਣਗੀਆਂ ਮੁਸੀਬਤਾਂ
  • maybe you are also making this mistake while installing ac
    AC ਲਗਾਉਣ ਵੇਲੇ ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ ! ਜਾਣੋ AC ਲਗਾਉਣ ਦੀ ਸਹੀ ਦਿਸ਼ਾ ਤੇ ਕੰਧ
  • whatsapp will be shut down on millions of android phones
    ਕਰੋੜਾਂ ਐਂਡਰਾਇਡ ਫੋਨਾਂ 'ਤੇ ਬੰਦ ਹੋ ਜਾਵੇਗਾ WhatsApp ! ਦੇਖੋ ਕਿਤੇ ਇਸ List 'ਚ ਤੁਹਾਡਾ ਫੋਨ ਤਾਂ ਨਹੀਂ
  • ac cooling coil damaged  preparation for new ac
    AC ਦੀ ਕੂਲਿੰਗ ਕੋਇਲ ਖਰਾਬ ਹੋਣ 'ਤੇ ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਨਵਾਂ AC ਦੀ ਤਿਆਰੀ ! ਪੜੋ ਇਹ ਪੂਰੀ ਖਬਰ
  • things kept on the roof are the cause of poverty
    ਸਾਵਧਾਨ ! ਛੱਤ 'ਤੇ ਰੱਖੀਆਂ ਇਹ ਚੀਜ਼ਾਂ ਕਿਤੇ ਬਣ ਤਾਂ ਨਹੀਂ ਰਹੀਆਂ ਤੁਹਾਡੀ ਕੰਗਾਲੀ ਦਾ ਕਾਰਨ
  • two day nationwide bank strike announced  services may be affected
    ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • bangal elections
      ਕਿਉਂ ਅਸਾਮ, ਪ. ਬੰਗਾਲ ’ਚ ਭਾਜਪਾ ਦੀ ਜਿੱਤ ਪੂਰੇ ਉੱਤਰ-ਪੂਰਬ ਲਈ ਮਾਅਨੇ ਰੱਖਦੀ ਹੈ
    • diljeet dosanjh
      ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਦੁਸ਼ਮਣ-ਖਾਲਿਸਤਾਨੀ ਨਫਰਤ ਦੀ ਵਿਚਾਰਧਾਰਾ
    • the opposition needs serious thought
      ਵਿਰੋਧੀ ਧਿਰ ਨੂੰ ਗੰਭੀਰ ਚਿੰਤਨ ਦੀ ਲੋੜ!
    • somnath and india  s invincible spirit
      ਸੋਮਨਾਥ ਅਤੇ ਭਾਰਤ ਦਾ ਅਜੇਤੂ ਜਜ਼ਬਾ
    • tamilndau elections
      ਵਿਧਾਨ ਸਭਾ ਚੋਣ ਨਤੀਜੇ : ਤਿੰਨ ‘ਅਣਪਛਾਤਿਆਂ’ ਤੋਂ ਕੀ ਆਸ ਕੀਤੀ ਜਾਵੇ
    • paranoid disorder
      ਵੱਡਾ ਖਤਰਾ ਹੈ ਪੈਰਾਨਾਇਡ ਡਿਸਆਰਡਰ, ਅਣਦੇਖੀ ਨਾ ਕਰੋ
    • did the people of punjab expect such a political change
      ਕੀ ਪੰਜਾਬ ਦੇ ਲੋਕਾਂ ਨੇ ਅਜਿਹੇ ਹੀ ਰਾਜਸੀ ਬਦਲ ਦੀ ਆਸ ਕੀਤੀ ਸੀ!
    • election commission west bengal under suspicion
      ਪੱਛਮੀ ਬੰਗਾਲ ’ਚ ਚੋਣ ਕਮਿਸ਼ਨ ਦੀ ਭੂਮਿਕਾ ਹਮੇਸ਼ਾ ਸ਼ੱਕ ਦੇ ਘੇਰੇ ’ਚ ਰਹੇਗੀ
    • action necessary against traitors raising slogans of pakistan zindabad
      ‘ਭਾਰਤ ’ਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ’ ਦੇਸ਼ਧ੍ਰੋਹੀਆਂ ’ਤੇ ਕਾਰਵਾਈ...
    • punjab monoculture
      ਕਣਕ-ਝੋਨੇ ਦੇ ਮੋਨੋਕਲਚਰ ਤੋਂ ਪਰ੍ਹੇ, ਪੰਜਾਬ ਦੀ ਦੂਜੇ ਹਰੇ ਇਨਕਲਾਬ ਲਈ ਇਕ ਖਾਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +