Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    7:15:51 PM

  • know how much the prices of gold silver have fallen in a week

    ਸੋਨੇ ਦੀਆਂ ਕੀਮਤਾਂ ਦਾ ਸ਼ੁਰੂ ਹੋਇਆ Downfall, ਜਾਣੋ...

  • mystery doll craze increases worldwide know price of a doll

    ਦੁਨੀਆ ਭਰ 'ਚ ਵਧਿਆ Mystery Doll ਦਾ ਕ੍ਰੇਜ਼, ਇਕ...

  • monsoon will wreak havoc in punjab big weather forecast

    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ...

  • bulldozer action in manjit nagar jalandhar

    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਲੋਕਾਂ ਨੂੰ ਠੱਗ ਕੇ ਤਿਜੋਰੀਆਂ ਭਰ ਰਹੇ ਇਹ ਫਰਜ਼ੀ ਕਾਲ ਸੈਂਟਰਾਂ ਵਾਲੇ

BLOG News Punjabi(ਬਲਾਗ)

ਲੋਕਾਂ ਨੂੰ ਠੱਗ ਕੇ ਤਿਜੋਰੀਆਂ ਭਰ ਰਹੇ ਇਹ ਫਰਜ਼ੀ ਕਾਲ ਸੈਂਟਰਾਂ ਵਾਲੇ

  • Edited By Harpreet Singh,
  • Updated: 18 Dec, 2024 03:45 AM
Blog
fake call centers
  • Share
    • Facebook
    • Tumblr
    • Linkedin
    • Twitter
  • Comment

ਤਕਨੀਕੀ ਸਹਾਇਤਾ ਦੇਣ, ਨੌਕਰੀ ਆਦਿ ਦਿਵਾਉਣ ਦੇ ਨਾਂ ’ਤੇ ਫਰਜ਼ੀ ਮੈਸੇਜ ਅਤੇ ਲਿੰਕ ਭੇਜ ਕੇ ਲੋਕਾਂ ਨੂੰ ਫਰਜ਼ੀ ਕਾਲ ਸੈਂਟਰਾਂ ਰਾਹੀਂ ਠੱਗਣ ਵਾਲੇ ਗਿਰੋਹ ਦੇਸ਼ ਵਿਚ ਤੇਜ਼ੀ ਨਾਲ ਵਧ ਰਹੇ ਹਨ, ਜਿਸ ਦੀਆਂ ਚੰਦ ਤਾਜ਼ਾ ਮਿਸਾਲਾਂ ਹੇਠਾਂ ਦਰਜ ਹਨ :

* 8 ਅਗਸਤ ਨੂੰ ਰਾਜਪੁਰ (ਉੱਤਰਾਖੰਡ) ਪੁਲਸ ਨੇ ਵਿਦੇਸ਼ੀ ਨਾਗਰਿਕਾਂ ਨੂੰ ਠੱਗਣ ਵਾਲੇ ਇਕ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕਰ ਕੇ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜੋ ਖੁਦ ਨੂੰ ‘ਇੰਟਰਨੈਸ਼ਨਲ ਐਂਟੀ ਹੈਕਿੰਗ ਡਿਪਾਰਟਮੈਂਟ’ ਦੇ ਸੀਨੀਅਰ ਅਧਿਕਾਰੀ ਦੱਸ ਕੇ ਅਮਰੀਕਾ ਅਤੇ ਕੈਨੇਡਾ ਦੇ ਨਾਗਰਿਕਾਂ ਨਾਲ ਠੱਗੀ ਕਰ ਰਹੇ ਸਨ। ਛਾਪੇ ਦੌਰਾਨ ਇਨ੍ਹਾਂ ਕੋਲੋਂ 81 ਲੈਪਟਾਪ ਅਤੇ 42 ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ।

* 25 ਅਗਸਤ ਨੂੰ ਸਾਈਬਰ ਪੁਲਸ ਨੇ ਸੋਹਨਾ (ਹਰਿਆਣਾ) ਵਿਚ 2 ਫਲੈਟਾਂ ਵਿਚੋਂ ਚਲਾਏ ਜਾ ਰਹੇ ਫਰਜ਼ੀ ਕਾਲ ਸੈਂਟਰ ਦਾ ਭਾਂਡਾ ਭੰਨ ਕੇ ਤਕਨੀਕੀ ਸਹਾਇਤਾ ਦੇਣ ਦੇ ਨਾਂ ’ਤੇ ਮੁੱਖ ਤੌਰ ’ਤੇ ਵਿਦੇਸ਼ੀ ਨਾਗਰਿਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਉਣ ਦੇ ਦੋਸ਼ ’ਚ 4 ਔਰਤਾਂ ਸਮੇਤ 20 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਥੋਂ 16 ਲੈਪਟਾਪ, 25 ਮੋਬਾਈਲ ਫੋਨ ਅਤੇ ਹਜ਼ਾਰਾਂ ਰੁਪਏ ਦੀ ਨਕਦ ਰਾਸ਼ੀ ਬਰਾਮਦ ਕੀਤੀ।

* 8 ਸਤੰਬਰ ਨੂੰ ਨੋਇਡਾ ਪੁਲਸ ਨੇ ਲੋਕਾਂ ਨੂੰ ਕੈਨੇਡਾ ਅਤੇ ਸਰਬੀਆ ਸਮੇਤ ਵੱਖ-ਵੱਖ ਦੇਸ਼ਾਂ ਵਿਚ ਭੇਜਣ ਅਤੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕਰਕੇ 6 ਔਰਤਾਂ ਸਮੇਤ 9 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ, ਜੋ ਹੁਣ ਤਕ 300 ਤੋਂ ਵੱਧ ਲੋਕਾਂ ਨੂੰ ਠੱਗ ਚੁੱਕੇ ਹਨ। ਪੁਲਸ ਨੇ ਉਥੋਂ 24 ਲੈਪਟਾਪ, ਸਵਾਈਪ ਮਸ਼ੀਨ, 10 ਮੋਬਾਈਲ ਫੋਨ ਅਤੇ ਹੋਰ ਸਾਮਾਨ ਬਰਾਮਦ ਕੀਤਾ।

ਗਿਰੋਹ ਦੇ ਮੈਂਬਰ ਫੇਸਬੁੱਕ, ਇੰਸਟਾਗ੍ਰਾਮ ਆਦਿ ਤੋਂ ਵਿਦੇਸ਼ ਜਾਣ ਦੇ ਚਾਹਵਾਨਾਂ ਦਾ ਡਾਟਾ ਕੱਢ ਕੇ ਫੋਨ ਕਾਲ ਅਤੇ ਵ੍ਹਟਸਐਪ ਰਾਹੀਂ ਉਨ੍ਹਾਂ ਨਾਲ ਸੰਪਰਕ ਕਰਦੇ ਅਤੇ ਵਿਦੇਸ਼ ਵਿਚ ‘ਸਟੋਰ ਕੀਪਰ’, ‘ਸਟੋਰ ਸੁਪਰਵਾਈਜ਼ਰ’, ‘ਐਡਮਿਨ’ ਆਦਿ ਅਹੁਦਿਆਂ ’ਤੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗਦੇ ਸਨ।

* 4 ਅਕਤੂਬਰ ਨੂੰ ਜੈਪੁਰ ਪੁਲਸ ਨੇ ‘ਸਮਾਰਟ ਡਿਜੀਟਲ ਸੇਵਾ ਕੇਂਦਰ’ ਦੀ ਆੜ ਵਿਚ ਚਲਾਏ ਜਾ ਰਹੇ ਇਕ ਫਰਜ਼ੀ ਕਾਲ ਸੈਂਟਰ ਦਾ ਭਾਂਡਾ ਭੰਨਿਆ। ਇਹ ਜਾਲਸਾਜ਼ ਫੋਨ ਕਰ ਕੇ ਲੋਕਾਂ ਨੂੰ ‘ਮਿੱਤਰ ਕੇਂਦਰ’ ਜਾਂ ‘ਆਧਾਰ ਕਾਰਡ ਫ੍ਰੈਂਚਾਈਜ਼ੀ’ ਦੇਣ ਦਾ ਝਾਂਸਾ ਦਿੰਦੇ ਅਤੇ ਉਸ ਬਦਲੇ ਉਨ੍ਹਾਂ ਕੋਲੋਂ ਭਾਰੀ ਭਰਕਮ ਰਕਮਾਂ ਵਸੂਲ ਕਰਦੇ ਸਨ।

* 16 ਅਕਤੂਬਰ ਨੂੰ ਭੁਵਨੇਸ਼ਵਰ (ਓਡਿਸ਼ਾ) ਦੇ ‘ਸੁੰਦਰਪਾੜਾ’ ਇਲਾਕੇ ਵਿਚ ਪੁਲਸ ਨੇ ਵਿਦੇਸ਼ ਵਿਚ ਰਹਿਣ ਵਾਲੇ ਪੀੜਤ ਦੀ ਸ਼ਿਕਾਇਤ ’ਤੇ ਇਕ ਫਰਜ਼ੀ ਕਾਲ ਸੈਂਟਰ ਦਾ ਭਾਂਡਾ ਭੰਨ ਕੇ 6 ਲੋਕਾਂ ਨੂੰ ਹਿਰਾਸਤ ਵਿਚ ਲਿਆ।

* 19 ਅਕਤੂਬਰ ਨੂੰ ਲਖਨਊ ਦੇ ਪੀ. ਜੀ. ਆਈ. ਥਾਣਾ ਇਲਾਕੇ ਦੇ ਇਕ ਫਲੈਟ ਵਿਚ ਚੱਲ ਰਹੇ ਫਰਜ਼ੀ ਇੰਟਰਨੈਸ਼ਨਲ ਕਾਲ ਸੈਂਟਰ ਦਾ ਕਮਿਸ਼ਨਰੇਟ ਪੁਲਸ ਨੇ ਭਾਂਡਾ ਭੰਨ ਕੇ 12 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ।

* 25 ਨਵੰਬਰ ਨੂੰ ਗੋਆ ਪੁਲਸ ਨੇ ਲੋੜਵੰਦਾਂ ਨਾਲ, ਜਿਨ੍ਹਾਂ ਵਿਚ ਜ਼ਿਆਦਾਤਰ ਵਿਦੇਸ਼ੀ ਸਨ, ਇਕ ਕਰੋੜ ਰੁਪਏ ਤੋਂ ਵੱਧ ਦੀ ਠੱਗੀ ਕਰ ਚੁੱਕੇ ‘ਜੁਆਰੀ ਨਗਰ’ ਵਿਚ ਇਕ ਗੈਰ-ਕਾਨੂੰਨੀ ਕਾਲ ਸੈਂਟਰ ਦਾ ਭਾਂਡਾ ਭੰਨ ਕੇ 24 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ।

* 4 ਦਸੰਬਰ ਨੂੰ ਗੁਰੂਗ੍ਰਾਮ ਪੁਲਸ ਦੀ ਸਾਈਬਰ ਕ੍ਰਾਈਮ ਟੀਮ ਨੇ ਇਕ ਮਕਾਨ ਵਿਚ ਫਰਜ਼ੀ ਤਰੀਕੇ ਨਾਲ ਕਾਲ ਸੈਂਟਰ ਚਲਾ ਕੇ ਅਮਰੀਕੀ ਨਾਗਰਿਕਾਂ ਨੂੰ ਤਕਨੀਕੀ ਸਹਾਇਤਾ ਅਤੇ ਕਸਟਮਰ ਸਰਵਿਸ ਦੇਣ ਦੇ ਨਾਂ ’ਤੇ, ਧੋਖਾਧੜੀ ਕਰਨ ਦੇ ਦੋਸ਼ ’ਚ ਕਾਲ ਸੈਂਟਰ ਦੇ ਮਾਲਕ ਸਮੇਤ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ।

* ਅਤੇ ਹੁਣ 14 ਦਸੰਬਰ ਨੂੰ ਨੋਇਡਾ ਪੁਲਸ ਨੇ ਵਿਦੇਸੀ ਨਾਗਰਿਕਾਂ ਨੂੰ ਤਕਨੀਕੀ ਸਹਾਇਤਾ ਆਦਿ ਦੇ ਨਾਂ ’ਤੇ ਫਰਜ਼ੀ ਮੈਸੇਜ ਲਿੰਕ ਅਤੇ ਕਾਲ ਰਾਹੀਂ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਗਿਰੋਹ ਦਾ ਭਾਂਡਾ ਭੰਨ ਕੇ 9 ਔਰਤਾਂ ਸਮੇਤ 76 ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੈਪਟਾਪ, ਮੋਬਾਈਲ ਫੋਨ ਅਤੇ ਹੋਰ ਇਲੈਕਟ੍ਰਿਕ ਉਪਕਰਨ ਬਰਾਮਦ ਕੀਤੇ। ਇਹ ਲੋਕ ਬਦਲ-ਬਦਲ ਕੇ ਲੈਪਟਾਪ ਅਤੇ ਮੋਬਾਈਲ ਦੀ ਵਰਤੋੋਂ ਕਰਦੇ ਸਨ ਤਾਂ ਕਿ ਫੜੇ ਨਾ ਜਾਣ।

ਛਾਪੇਮਾਰੀ ਦੌਰਾਨ ਫੜੇ ਗਏ ਇਹ ਫਰਜ਼ੀ ਕਾਲ ਸੈਂਟਰ ਤਾਂ ਧੋਖਾਧੜੀ ਰੂਪੀ ਸਾਗਰ ਵਿਚ ਇਕ ਬੂੰਦ ਦੇ ਸਮਾਨ ਹਨ, ਜਦ ਕਿ ਦੇਸ਼ ਵਿਚ ਅਜਿਹੇ ਫਰਜ਼ੀ ਕਾਲ ਸੈਂਟਰਾਂ ਦੀ ਭਰਮਾਰ ਹੈ ਜੋ ਲੋਕਾਂ ਨੂੰ ਲੁੱਟ ਕੇ ਆਪਣੀਆਂ ਤਿਜੌਰੀਆਂ ਭਰ ਰਹੇ ਹਨ।

ਇਸ ਲਈ ਜਿਥੇ ਲੋਕਾਂ ਨੂੰ ਅਜਿਹੇ ਧੋਖੇਬਾਜ਼ਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ, ਉਥੇ ਹੀ ਅਜਿਹੀ ਧੋਖਾਧੜੀ ਕਰਨ ਵਾਲਿਆਂ ਨੂੰ ਛੇਤੀ ਅਤੇ ਸਖ਼ਤ ਤੋਂ ਸਖ਼ਤ ਦੰਡ ਦਿੱਤਾ ਜਾਣਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਦਾ ਅੰਜਾਮ ਦੇਖ ਕੇ ਦੂਸਰਿਆਂ ਨੂੰ ਨਸੀਹਤ ਮਿਲੇ ਅਤੇ ਉਹ ਅਜਿਹੀਆਂ ਕਰਤੂਤਾਂ ਤੋਂ ਬਾਜ਼ ਆਉਣ ਅਤੇ ਲੋੜਵੰਦ ਲੋਕ ਠੱਗੇ ਜਾਣ ਤੋਂ ਬਚ ਸਕਣ।

-ਵਿਜੇ ਕੁਮਾਰ

  • Fake
  • Call Centers
  • Fraud
  • Cheat

ਉਪ-ਰਾਸ਼ਟਰਪਤੀ ਖ਼ਿਲਾਫ਼ ਬੇਭਰੋਸਗੀ ਮਤਾ ਚਿੰਤਾਜਨਕ

NEXT STORY

Stories You May Like

  • this work was going on in the call centers of mohali
    ਮੋਹਾਲੀ ਦੇ ਕਾਲ ਸੈਂਟਰਾਂ 'ਚ ਚੱਲ ਰਿਹਾ ਸੀ ਆਹ ਕੰਮ, ਹੋ ਗਿਆ ਪਰਦਾਫਾਸ਼, ਸੁਣ ਨਹੀਂ ਹੋਵੇਗਾ ਯਕੀਨ
  • shopkeepers are playing with the precious lives of people by selling mangoes
    ਸੁੰਡੀਆਂ ਵਾਲੇ ਅੰਬ ਵੇਚ ਕੇ ਦੁਕਾਨਦਾਰ ਲੋਕਾਂ ਦੀਆਂ ਕੀਮਤੀ ਜ਼ਿੰਦਗੀਆਂ ਨਾਲ ਕਰ ਰਹੇ ਖਿਲਵਾੜ
  • anganwadi center  punjab government  minister
    ਪੰਜਾਬ ਦੇ ਆਂਗਨਵਾੜੀ ਸੈਂਟਰਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
  • 272 million children worldwide are not going to school
    ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
  • land mafia also harassed the government
    ਬਿਨ੍ਹਾਂ ਮਨਜ਼ੂਰੀ ਕਾਲੋਨੀ ਕੱਟ ਕੇ ਲੋਕਾਂ ਨੂੰ ਰਗੜਾ ਲਾਉਣ ਵਾਲੇ ਭੂ-ਮਾਫ਼ੀਆ ਨੇ ਸਰਕਾਰ ਨੂੰ ਵੀ ਲਾਇਆ ਰਗੜਾ
  • sc reprimanded karnataka govt
    ਕਮਲ ਹਾਸਨ ਦੀ 'ਠੱਗ ਲਾਈਫ' 'ਤੇ ਲੱਗੀ ਪਾਬੰਦੀ 'ਤੇ SC ਨੇ ਲਗਾਈ ਕਰਨਾਟਕ ਸਰਕਾਰ ਨੂੰ ਫਟਕਾਰ
  • rbi extends market hours for call money
    RBI ਨੇ 1 ਜੁਲਾਈ ਤੋਂ 'ਕਾਲ ਮਨੀ' ਲਈ ਬਾਜ਼ਾਰ ਸਮਾਂ ਦੋ ਘੰਟੇ ਵਧਾਇਆ
  • 20  increase people staying in hotels jagannath temple
    ਜਗਨਨਾਥ ਮੰਦਰ ਦੇ ਖੁੱਲ੍ਹਣ ਨਾਲ ਹੋਟਲਾਂ 'ਚ ਠਹਿਰਨ ਵਾਲੇ ਲੋਕਾਂ ਦੀ ਗਿਣਤੀ 'ਚ 20% ਵਾਧਾ
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
Trending
Ek Nazar
aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਬਲਾਗ ਦੀਆਂ ਖਬਰਾਂ
    • some teachers are playing with the lives of children
      ਕੁਝ ਅਧਿਆਪਕ-ਅਧਿਆਪਿਕਾਵਾਂ ਬੱਚਿਆਂ ਦੇ ਜੀਵਨ ਨਾਲ ਕਰ ਰਹੇ ਖਿਲਵਾੜ!
    • anti drug day court strict law
      ਨਸ਼ੇ ’ਤੇ ਹੀ ਨਹੀਂ, ਇਸ ਦੇ ਕਾਰਨਾਂ ’ਤੇ ਵੀ ਲਗਾਮ ਜ਼ਰੂਰੀ
    • khamenei india
      ਖਾਮੇਨੇਈ ਦਾ ਭਾਰਤ ਨਾਲ ਕੋਈ ਸਬੰਧ ਨਹੀਂ ਹੈ ਪਰ ਖੋਮੈਨੀ ਦਾ ਬਾਰਾਬੰਕੀ ਨਾਲ ਸਬੰਧ ਹੈ
    • israel iran war
      ਇਜ਼ਰਾਈਲ-ਈਰਾਨ ਜੰਗ ਦਾ ਪ੍ਰਭਾਵ ਕੀ ਹੈ?
    • democracy  emergency  amit shah
      ਲੋਕਤੰਤਰ ਨੂੰ ਬਚਾਈ ਰੱਖਣ ਲਈ ਚੌਕਸੀ ਜ਼ਰੂਰੀ
    • india  s historic leap into space again after 41 years
      ‘41 ਸਾਲ ਬਾਅਦ ਫਿਰ ਪੁਲਾੜ ਵਿਚ’ ਭਾਰਤ ਦੀ ਇਤਿਹਾਸਕ ਛਾਲ!
    • political family india political party
      ਪਿਤਾਪੁਰਖੀ ਸਿਆਸਤ : ਸਭ ਕੁਝ ਪਰਿਵਾਰ ਦੇ ਲਈ
    • donald trump  narendra modi
      ਟਰੰਪ ਬਨਾਮ ਮੋਦੀ: ਕਿਸ ਦਾ ਝੂਠ ਸਭ ਤੋਂ ਮਜ਼ਬੂਤ?
    • arvind kejriwal delhi politics
      ਬਦਲਵੀਂ ਸਿਆਸਤ ਦੀ ਆਸ ਕੇਜਰੀਵਾਲ
    • looting and hooliganism   continually increasing   in trains
      ‘ਰੇਲਗੱਡੀਆਂ ’ਚ ਲਗਾਤਾਰ ਵਧ ਰਹੀ’ ਲੁੱਟਮਾਰ ਅਤੇ ਗੁੰਡਾਗਰਦੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +