Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    12:53:20 PM

  • sukhpal khaira demands cbi investigation ranjit singh s alleged fake encounter

    ਰਣਜੀਤ ਸਿੰਘ ਪੁਲਸ ਐਨਕਾਊਂਟਰ ਦੀ ਹੋਵੇ CBI ਜਾਂਚ :...

  • gold prices increase price of gold will be after april

    ਮੱਧ ਪੂਰਬ ਤਣਾਅ ਕਾਰਨ ਵਧੀਆਂ ਸੋਨੇ ਦੀਆਂ ਕੀਮਤਾਂ ,...

  • tanker in kuwait waters

    ਖ਼ਤਰਾ ! ਸਮੁੰਦਰ ਵਿਚਾਲੇ ਵੱਡਾ ਧਮਾਕਾ, ਫਟ ਗਿਆ Oil...

  • us to soon take control of iranian airspace

    ਈਰਾਨ ਦੇ ਹਵਾਈ ਖੇਤਰ 'ਤੇ ਜਲਦੀ ਹੋਵੇਗਾ ਸਾਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਦੇਸ਼ ’ਚ ‘ਫਰਜ਼ੀ’ ਦਾ ਬੋਲਬਾਲਾ, ਫੜੇ ਜਾ ਰਹੇ ਵੱਖ-ਵੱਖ ਵਿਭਾਗਾਂ ਦੇ ਨਕਲੀ ਅਧਿਕਾਰੀ

BLOG News Punjabi(ਬਲਾਗ)

ਦੇਸ਼ ’ਚ ‘ਫਰਜ਼ੀ’ ਦਾ ਬੋਲਬਾਲਾ, ਫੜੇ ਜਾ ਰਹੇ ਵੱਖ-ਵੱਖ ਵਿਭਾਗਾਂ ਦੇ ਨਕਲੀ ਅਧਿਕਾਰੀ

  • Edited By Sandeep Kumar,
  • Updated: 11 Feb, 2026 02:21 AM
Blog
fake officials of various departments are being caught
  • Share
    • Facebook
    • Tumblr
    • Linkedin
    • Twitter
  • Comment

ਦੇਸ਼ ’ਚ ਨਕਲੀ ਖੁਰਾਕ ਪਦਾਰਥਾਂ, ਦਵਾਈਆਂ, ਖਾਦਾਂ, ਕੀਟਨਾਸ਼ਕਾਂ, ਕਰੰਸੀ ਆਦਿ ਦੀਆਂ ਗੱਲਾਂ ਤਾਂ ਸੁਣੀਆਂ ਜਾਂਦੀਆਂ ਸਨ ਪਰ ਹੁਣ ਇਹ ਬੀਮਾਰੀ ਨਕਲੀ ਅਧਿਕਾਰੀ ਅਤੇ ਨਕਲੀ ਫੌਜ ਅਧਿਕਾਰੀਆਂ ਤਕ ਪਹੁੰਚ ਗਈ ਹੈ ਜੋ ਫਰਜ਼ੀ ਅਧਿਕਾਰੀਆਂ ਦੀਆਂ ਪਿਛਲੇ 5 ਮਹੀਨਿਆਂ ਦੌਰਾਨ ਗ੍ਰਿਫਤਾਰੀਆਂ ਦੀਆਂ ਹੇਠ ਲਿਖੀਆਂ ਘਟਨਾਵਾਂ ਤੋਂ ਸਪੱਸ਼ਟ ਹੈ:

* 12 ਅਗਸਤ, 2025 ਨੂੰ ‘ਨੋਇਡਾ’ (ਉੱਤਰ ਪ੍ਰਦੇਸ਼) ’ਚ ‘ਇੰਟਰਨੈਸ਼ਨਲ ਪੁਲਸ ਐਂਡ ਕ੍ਰਾਈਮ ਬਿਊਰੋ’ ਦੇ ਨਾਂ ਨਾਲ ਫਰਜ਼ੀ ਪੁਲਸ ਥਾਣਾ ਖੋਲ੍ਹ ਕੇ ਲੋਕਾਂ ਨੂੰ ਠੱਗਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰ ਕੇ ਪੁਲਸ ਨੇ ਗਿਰੋਹ ਦੇ ਮਾਸਟਰਮਾਈਂਡ ਸਮੇਤ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ।

* 13 ਅਗਸਤ, 2025 ਨੂੰ ‘ਦਿੱਲੀ’ ’ਚ ਖੁਦ ਨੂੰ ਸਬ-ਇੰਸਪੈਕਟਰ ਦੱਸ ਕੇ ਲੋਕਾਂ ਨੂੰ 2 ਸਾਲਾਂ ਤੋਂ ਧੋਖਾ ਦਿੰਦੇ ਆ ਰਹੇ ਇਕ ਠੱਗ ਨੂੰ ਪੁਲਸ ਨੇ ਗ੍ਰਿਫਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ ਪੁਲਸ ਦਾ ਨਕਲੀ ਆਈ. ਡੀ. ਕਾਰਡ, ਖਿਡੌਣਾ ਪਿਸਤੌਲ, ਹੋਲਸਟਰ ਬੈਰੇਟ ਕੈਪ, ਪੀ ਕੈਪ, 8 ਡੈਬਿਟ ਅਤੇ ਕ੍ਰੈਡਿਟ ਕਾਰਡ, ਵਾਹਨ, ਨੇਮ ਪਲੇਟ ਸਮੇਤ ਸਬ-ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਵਰਦੀ ਅਤੇ ਹੋਰ ਸਮੱਗਰੀ ਬਰਾਮਦ ਕੀਤੀ।

* 17 ਜਨਵਰੀ, 2026 ਨੂੰ ‘ਖੈਰਥਲ ਤਿਜਾਰਾ’ (ਰਾਜਸਥਾਨ) ਜ਼ਿਲੇ ਦੇ ‘ਭਿਵਾੜੀ’ ਥਾਣਾ ਖੇਤਰ ’ਚ ਪੁਲਸ ਨੇ ‘ਸੌਰਭ ਤੋਮਰ’ ਨਾਂ ਦੇ ਇਕ ਨਕਲੀ ਪੁਲਸ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ।

ਉਹ 16 ਜਨਵਰੀ, 2026 ਦੀ ਰਾਤ ਉਕਤ ਥਾਣੇ ’ਚ ਆਇਆ ਅਤੇ ਖੁਦ ਨੂੰ ਰਾਜਸਥਾਨ ਕੈਡਰ ਦਾ ਆਈ. ਪੀ. ਐੱਸ. ਅਧਿਕਾਰੀ ਦੱਸ ਕੇ ਥਾਣੇ ਦੇ ਅਧਿਕਾਰੀਅਾਂ ਨੂੰ ਅਾਪਣੇ ਲਈ ਸ਼ਹਿਰ ਦੇ ਇਕ ਵੱਡੇ ਹੋਟਲ ’ਚ ਠਹਿਰਨ ਦਾ ਪ੍ਰਬੰਧ ਕਰਨ ਲਈ ਕਿਹਾ।

ਸ਼ੱਕ ਹੋਣ ’ਤੇ ਜਦੋਂ ਥਾਣੇ ਦੇ ਅਧਿਕਾਰੀਅਾਂ ਨੇ ਉਸ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਤਾਂ ਨਕਲੀ ਅਧਿਕਾਰੀ ਦੀ ਪੋਲ ਖੁੱਲ੍ਹ ਗਈ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਸ ਨੇ ਉਸ ਕੋਲੋਂ ਆਈ. ਪੀ. ਐੱਸ. ਅਧਿਕਾਰੀ ਦਾ ਫਰਜ਼ੀ ਆਈ. ਕਾਰਡ ਅਤੇ ਹੋਰ ਦਸਤਾਵੇਜ਼ਾਂ ਤੋਂ ਇਲਾਵਾ ਇਕ ਵਾਇਰਲੈੱਸ ਹੈਂਡਸੈੱਟ ਵੀ ਬਰਾਮਦ ਕੀਤਾ।

* 2 ਫਰਵਰੀ, 2026 ਨੂੰ ‘ਜੀਂਦ’ (ਹਰਿਆਣਾ) ਦੇ ਸੋਸ਼ਲ ਮੀਡੀਆ ’ਤੇ ਖੁਦ ਨੂੰ ਫੌਜ ਦੇ ਅਧਿਕਾਰੀ ਦੱਸ ਕੇ ਇਕ ਵਿਅਕਤੀ ਤੋਂ 3.5 ਲੱਖ ਰੁਪਏ ਠੱਗ ਲੈਣ ਦੇ ਦੋਸ਼ ’ਚ ਸਾਈਬਰ ਕ੍ਰਾਈਮ ਪੁਲਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਮੁਲਜ਼ਮਾਂ ਨੇ ਸੋਸ਼ਲ ਮੀਡੀਆ ’ਤੇ ਆਈ. ਡੀ. ਬਣਾਈ ਹੋਈ ਸੀ ਅਤੇ ਲੋਕਾਂ ਨੂੰ ਬਲੈਕਮੇਲ ਕਰ ਕੇ ਉਨ੍ਹਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਦੇ ਸਨ।

* 3 ਫਰਵਰੀ, 2026 ਨੂੰ ‘ਛਪਰਾ’ (ਬਿਹਾਰ) ’ਚ ਫਰਜ਼ੀ ਆਈ. ਏ. ਐੱਸ. ਅਧਿਕਾਰੀ ਦਾ ਫਰਜ਼ੀ ਪਛਾਣ ਪੱਤਰ ਲੈ ਕੇ ਜ਼ਿਲਾ ਮੈਜਿਸਟ੍ਰੇਟ ਨੂੰ ਮਿਲਣ ਪਹੁੰਚੇ ਇਕ ਵਿਅਕਤੀ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ। ਪੁਲਸ ਅਨੁਸਾਰ ਉਹ ਪਹਿਲਾਂ ਵੀ ਖੁਦ ਨੂੰ ਉੱਚ ਅਧਿਕਾਰੀ ਜ਼ਾਹਿਰ ਕਰ ਕੇ ਲੋਕਾਂ ਨੂੰ ਠੱਗ ਚੁੱਕਾ ਸੀ।

* 6 ਫਰਵਰੀ, 2026 ਨੂੰ ‘ਧਾਮਪੁਰ’ (ਉੱਤਰ ਪ੍ਰਦੇਸ਼) ’ਚ ਖੁਦ ਨੂੰ ਇੰਟੈਲੀਜੈਂਸ ਬਿਊਰੋ (ਆਈ. ਬੀ.) ਦਾ ਸੀਨੀਅਰ ਅਧਿਕਾਰੀ ਦੱਸ ਕੇ ਪ੍ਰਸ਼ਾਸਨਿਕ ਅਤੇ ਪੁਲਸ ਅਧਿਕਾਰੀਆਂ ’ਤੇ ਰੋਅਬ ਪਾ ਕੇ ਉਸ ਦਾ ਅਣਉਚਿਤ ਲਾਭ ਉਠਾਉਣ ਵਾਲੇ ‘ਮਨੋਜ ਚੌਹਾਨ’ ਨਾਂ ਦੇ ਠੱਗ ਨੂੰ ‘ਮੇਰਠ’ ਤੋਂ ਆਈ ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਹਿਰਾਸਤ ’ਚ ਲਿਆ। ਐੱਸ. ਟੀ. ਐੱਫ. ਹੁਣ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਲੋਕਾਂ ’ਤੇ ਝੂਠੀ ਧੌਂਸ ਜਮਾ ਕੇ ਉਸ ਨੇ ਹੁਣ ਤਕ ਕਿੰਨੇ ਲੋਕਾਂ ਨੂੰ ਠੱਗਿਆ ਹੈ।

* 8 ਫਰਵਰੀ, 2026 ਨੂੰ ‘ਪਾਨੀਪਤ’ ਵਿਚ ‘ਮੁੱਖ ਮੰਤਰੀ (ਹਰਿਆਣਾ) ਉੱਡਣ ਦਸਤੇ’ ਨੇ ਨਕਲੀ ਸੇਲਸ ਟੈਕਸ ਅਧਿਕਾਰੀ ਬਣ ਕੇ ਟਰਾਂਸਪੋਰਟਰਾਂ ਅਤੇ ਕੋਰੀਅਰ ਕੰਪਨੀ ਵਾਲਿਆਂ ਨੂੰ ਧਮਕਾਉਣ ਅਤੇ ਉਨ੍ਹਾਂ ਤੋਂ ਜਬਰੀ ਵਸੂਲੀ ਕਰਨ ਦੇ ਦੋਸ਼ ’ਚ ਇਕ ਠੱਗ ਨੂੰ ਗ੍ਰਿਫਤਾਰ ਕੀਤਾ। ਪੁੱਛਗਿੱਛ ਦੌਰਾਨ ਉਸ ਨੇ ਇਹ ਕੰਮ ਕਈ ਇੰਸਪੈਕਟਰਾਂ ਦੀ ਮਿਲੀਭੁਗਤ ਨਾਲ ਕਰਨ ਦੀ ਗੱਲ ਮੰਨੀ।

* ਅਤੇ ਹੁਣ 9 ਫਰਵਰੀ ਨੂੰ ਫਰਜ਼ੀ ਇਨਕਮ ਟੈਕਸ ਅਧਿਕਾਰੀ ਬਣ ਕੇ ‘ਸੰਭਲ’ (ਉੱਤਰ ਪ੍ਰਦੇਸ਼) ਜ਼ਿਲੇ ਦੇ ‘ਅਖਤਿਆਰਪੁਰ’ ਪਿੰਡ ਦੇ ਇਕ ਕਿਸਾਨ ਨੂੰ ਕਰੋੜਾਂ ਰੁਪਏ ਦੇ ਕਾਲੇ ਧਨ ਦਾ ਬੋਗਸ ਨੋਟਿਸ ਦੇ ਕੇ ਉਸ ਕੋਲੋਂ 24 ਲੱਖ ਰੁਪਏ ਦੀ ਮੰਗ ਕਰਨ ਦੇ ਦੋਸ਼ ’ਚ ਪੁਲਸ ਨੇ ਐੱਲ. ਐੱਲ. ਬੀ. ਦੇ ਇਕ ਵਿਦਿਆਰਥੀ ਨੂੰ ਗ੍ਰਿਫਤਾਰ ਕੀਤਾ।

ਉਕਤ ਉਦਾਹਰਣਾਂ ਤੋਂ ਸਪੱਸ਼ਟ ਹੈ ਕਿ ਦੇਸ਼ ’ਚ ਸਮਾਜ ਵਿਰੋਧੀ ਤੱਤਾਂ ਵਲੋਂ ਖੁਦ ਨੂੰ ਅਧਿਕਾਰੀ ਦੱਸ ਕੇ ਲੋਕਾਂ ਨੂੰ ਠੱਗਣ ਦੀ ਬੀਮਾਰੀ ਕਿੰਨੀ ਵਧਦੀ ਜਾ ਰਹੀ ਹੈ। ਇਸ ਲਈ ਅਜਿਹੇ ਤੱਤਾਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਲੋੜ ਹੈ, ਤਾਂ ਕਿ ਉਹ ਦੇਸ਼ ਅਤੇ ਸਮਾਜ ਨਾਲ ਧੋਖਾ ਨਾ ਕਰ ਸਕਣ।

–ਵਿਜੇ ਕੁਮਾਰ

  • Fakes abound
  • Departments
  • Fake officials
  • ਫਰਜ਼ੀ ਦਾ ਬੋਲਬਾਲਾ
  • ਵਿਭਾਗ
  • ਨਕਲੀ ਅਧਿਕਾਰੀ

ਪੱਛਮੀ ਬੰਗਾਲ ਭਾਜਪਾ ਲਈ ਹੁਣ ਤੱਕ ਦੀ ਸਭ ਤੋਂ ਔਖੀ ਚੋਣ ਪ੍ਰੀਖਿਆ ਕਿਉਂ ਸਾਬਤ ਹੋ ਸਕਦਾ ਹੈ

NEXT STORY

Stories You May Like

  • 5 people injured in various accidents
    ਵੱਖ-ਵੱਖ ਹਾਦਸਿਆਂ ’ਚ 5 ਲੋਕ ਜ਼ਖਮੀ
  • various restrictions in force in the district  district magistrate
    ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ
  • 4 arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 4 ਗ੍ਰਿਫ਼ਤਾਰ
  • fraud case
    ਸਾਈਬਰ ਠੱਗਾਂ ਨੇ ਵੱਖ-ਵੱਖ ਮਾਮਲਿਆਂ 'ਚ 21.5 ਲੱਖ ਰੁਪਏ ਠੱਗੇ, ਮਾਮਲਾ ਦਰਜ
  • harsimrat kaur badal said law and order failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ: ਹਰਸਿਮਰਤ ਕੌਰ ਬਾਦਲ
  • famous actor vijay to separate from wife after 27 years of marriage
    ਵਿਆਹ ਦੇ 27 ਸਾਲਾਂ ਬਾਅਦ ਪਤਨੀ ਤੋਂ ਵੱਖ ਹੋਵੇਗਾ ਮਸ਼ਹੂਰ ਅਦਾਕਾਰ ਵਿਜੇ !
  • sangh is not separate from society
    ਸੰਘ ਸਮਾਜ ਤੋਂ ਵੱਖ ਨਹੀਂ ਬਲਕਿ ਸਮਾਜ ਦਾ ਹੀ ਸੰਗਠਿਤ ਰੂਪ ਹੈ, ਪਠਾਨਕੋਟ 'ਚ ਬੋਲੇ ਮੋਹਨ ਭਾਗਵਤ
  • gangsters are rampant in punjab  now even police personnel are not safe  jakhar
    ਪੰਜਾਬ ’ਚ ਗੈਂਗਸਟਰਾਂ ਦਾ ਬੋਲਬਾਲਾ, ਹੁਣ ਪੁਲਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ : ਜਾਖੜ
  • race accidentally hit by cleaner while trying to park bolero on its side
    ਬੋਲੈਰੋ ਗੱਡੀ ਸਾਈਡ ’ਤੇ ਕਰਨ ਲੱਗਿਆਂ ਕਲੀਨਰ ਤੋਂ ਗਲਤੀ ਨਾਲ ਦੱਬੀ ਗਈ ਰੇਸ,...
  • family protest after boy   s death in jalandhar
    ਜਲੰਧਰ 'ਚ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਇਹ ਚੌਕ ਕੀਤਾ ਜਾਮ
  • gang of thieves busted  7 arrested
    ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 7 ਗ੍ਰਿਫ਼ਤਾਰ
  • india 4 crore children obesity problem
    ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...
  • punjab weather change
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ...
  • shiromani akali dal assigns new responsibilities to 20 leaders
    ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ ਨੂੰ ਸੌਂਪੀ ਨਵੀਂ...
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • two parties clashed in ppr market jaladhar weapons recovered police round up
    ਜਲੰਧਰ 'ਚ ਹੋਲੀ ਮੌਕੇ PPR ਮਾਰਕੀਟ 'ਚ ਦੋ ਧਿਰਾਂ ਵਿਚਾਲੇ ਝੜਪ! ਨੌਜਵਾਨਾਂ ਤੋਂ...
Trending
Ek Nazar
government women transgenders free travel

ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ...

spain refuses to cooperate with us operations

ਸਪੇਨ ਨੇ ਅਮਰੀਕੀ ਕਾਰਵਾਈਆਂ 'ਚ ਸਹਿਯੋਗ ਕਰਨ ਤੋਂ ਕੀਤਾ ਇਨਕਾਰ

holi celebrations two groups clash

ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ...

4 students recruited in indigo airlines

4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ

maharashtra transport strike

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

the luck of these 3 zodiac signs will shine after holi

ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...

iran threatens to   destroy the region  s military and economic infrastructure

ਈਰਾਨ ਨੇ "ਖੇਤਰ ਦੇ ਫੌਜੀ ਅਤੇ ਆਰਥਿਕ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ" ਦੀ ਦਿੱਤੀ...

more than 10 000 vehicles sold since launch

ਲਾਂਚ ਹੁੰਦੇ ਹੀ ਵਿਕੀਆਂ 10,000 ਤੋਂ ਵੱਧ ਗੱਡੀਆਂ ! ਇਸ ਧਾਕੜ ਨੂੰ ਕਾਰ ਖਰੀਦਣ ਲਈ...

britain returns ancient statue   installed in tamil nadu temple

ਬ੍ਰਿਟੇਨ ਨੇ ਪ੍ਰਾਚੀਨ ਮੂਰਤੀ ਕੀਤੀ ਵਾਪਸ, ਤਾਮਿਲਨਾਡੂ ਮੰਦਰ 'ਚ ਹੋਵੇਗੀ ਸਥਾਪਿਤ

oil prices surge due to us  israel and iran war

ਅਮਰੀਕਾ, ਇਜ਼ਰਾਈਲ ਤੇ ਈਰਾਨ ਜੰਗ ਕਾਰਨ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ ,ਲੋਕਾਂ...

iran  s chief justice warned of strict action

ਈਰਾਨ ਦੀ ਅਮਰੀਕਾ-ਇਜ਼ਰਾਈਲੀ ਹਮਲਿਆਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ...

trump provide insurance for ships passing through hormuz

ਟਰੰਪ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ਨੂੰ "ਵਾਜਬ ਕੀਮਤ" 'ਤੇ ਦੇਣਗੇ...

six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • modi  s visit took india israel relations to a new level
      ਮੋਦੀ ਦੇ ਦੌਰੇ ਨੇ ਭਾਰਤ-ਇਜ਼ਰਾਈਲ ਸੰਬੰਧਾਂ ਨੂੰ ਇਕ ਨਵੇਂ ਪੱਧਰ ’ਤੇ ਪਹੁੰਚਾਇਆ
    •   the world is sitting on a powder keg    unrest everywhere
      ‘ਬਾਰੂਦ ਦੇ ਢੇਰ ’ਤੇ ਬੈਠੀ ਦੁਨੀਆ’ ਹਰ ਪਾਸੇ ਅਸ਼ਾਂਤੀ ਹੀ ਅਸ਼ਾਂਤੀ!
    • ex dgp parkash singh decicion
      ‘ਪ੍ਰਕਾਸ਼ ਸਿੰਘ ਫੈਸਲੇ’ ਦੇ 20 ਸਾਲ ਬਾਅਦ ਵੀ ‘ਖ਼ੁਦਮੁਖਤਿਆਰੀ’ ਨੂੰ ਲੈ ਕੇ...
    • mobile addiction
      ਮੋਬਾਈਲ ਦੀ ਦੁਨੀਆ ਰੰਗੀਨ, ਪਰ ਹੱਦ ’ਚ ਹੀ ਚੰਗਾ
    • for many foreigners  modi himself became synonymous with the country
      ਕਈ ਵਿਦੇਸ਼ੀਆਂ ਲਈ, ਮੋਦੀ ਖ਼ੁਦ ਦੇਸ਼ ਦਾ ਸਮਾਨਾਰਥੀ ਬਣੇ
    • cleanliness  kathmandu vs delhi
      ਸਵੱਛਤਾ : ਕਾਠਮਾਂਡੂ ਬਨਾਮ ਦਿੱਲੀ!
    • pakistan afghanistan war
      ਪਾਕਿਸਤਾਨ-ਅਫ਼ਗਾਨ ਜੰਗ ਦੇ ਮਾਅਨੇ
    • pakistan  a tamed cat turned out to be a lion
      ਪਾਕਿਸਤਾਨ : ਪਾਲੀ ਬਿੱਲੀ ਨਿਕਲਿਆ ਸ਼ੇਰ!
    • the meaning of the attack on iran
      ਈਰਾਨ ’ਤੇ ਹਮਲੇ ਦਾ ਮਤਲਬ!
    • west bengal politics
      ਮਮਤਾ ਦੀ ਜ਼ਿੱਦ ਕਾਰਨ ‘ਹਨੇਰੇ’ ਵੱਲ ਪੱਛਮੀ ਬੰਗਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +