Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    7:39:48 AM

  • mamata banerjee 3 people  slapped  rally

    ਮਮਤਾ ਬੈਨਰਜੀ ਨੇ ਘਰ ਦੇ ਬਾਹਰ 3 ਲੋਕਾਂ ਨੂੰ ਮਾਰਿਆ...

  • us takes major action against lawrence goldie gang

    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • shiromani akali dal to screen controversial film sutlej in every village

    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਦੇਸ਼ ’ਚ ਫਰਜ਼ੀ ਦਾ ਬੋਲਬਾਲਾ’ ਫੜੇ ਜਾ ਰਹੇ ਨਕਲੀ ਅਧਿਕਾਰੀ!

BLOG News Punjabi(ਬਲਾਗ)

‘ਦੇਸ਼ ’ਚ ਫਰਜ਼ੀ ਦਾ ਬੋਲਬਾਲਾ’ ਫੜੇ ਜਾ ਰਹੇ ਨਕਲੀ ਅਧਿਕਾਰੀ!

  • Edited By Sandeep Kumar,
  • Updated: 14 Jun, 2026 05:12 AM
Blog
fakeness is rampant in the country
  • Share
    • Facebook
    • Tumblr
    • Linkedin
    • Twitter
  • Comment

ਦੇਸ਼ ’ਚ ਨਕਲੀ ਖ਼ੁਰਾਕੀ ਪਦਾਰਥਾਂ, ਦਵਾਈਆਂ, ਖਾਦਾਂ, ਕੀਟਨਾਸ਼ਕਾਂ, ਕਰੰਸੀ ਆਦਿ ਦੀਆਂ ਗੱਲਾਂ ਤਾਂ ਸੁਣੀਆਂ ਜਾਂਦੀਆਂ ਸਨ, ਪਰ ਹੁਣ ਇਹ ਬੀਮਾਰੀ ਨਕਲੀ ਅਧਿਕਾਰੀਆਂ ਅਤੇ ਨਕਲੀ ਫ਼ੌਜੀ ਅਧਿਕਾਰੀਆਂ ਤੱਕ ਵੀ ਪਹੁੰਚ ਗਈ ਹੈ, ਜਿਸ ਦੀਆਂ ਪਿਛਲੇ ਡੇਢ ਮਹੀਨੇ ’ਚ ਸਾਹਮਣੇ ਆਈਆਂ ਘਟਨਾਵਾਂ ਹੇਠਾਂ ਦਰਜ ਹਨ :

* 1 ਮਈ ਨੂੰ ‘ਹੈਦਰਾਬਾਦ’ (ਤੇਲੰਗਾਨਾ) ’ਚ ਖ਼ੁਦ ਨੂੰ ਪੁਲਸ ਅਧਿਕਾਰੀ ਅਤੇ ਰਾਜ ਦੇ ਮੁੱਖ ਮੰਤਰੀ ਦਾ ਨਜ਼ਦੀਕੀ ਦੱਸ ਕੇ, ਉਨ੍ਹਾਂ ਨਾਲ ਮਿਲਵਾਉਣ ਦਾ ਦਾਅਵਾ ਕਰਕੇ ਲੋਕਾਂ ਨੂੰ ਠੱਗਣ ਦੇ ਦੋਸ਼ ’ਚ ‘ਤਾਤੂਰੀ ਰਵੀ’ ਉਰਫ਼ ‘ਚਰਨ ਯਾਦਵ’ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਪੁਲਸ ਨੇ ਉਸ ਦੇ ਕਬਜ਼ੇ ’ਚੋਂ ਵਰਦੀ, ਕੈਪ, ਨੇਮ ਪਲੇਟ ਅਤੇ ਮੋਬਾਈਲ ਫ਼ੋਨ ਜ਼ਬਤ ਕੀਤਾ। ਪੁਲਸ ਅਨੁਸਾਰ ਬਚਪਨ ਤੋਂ ਹੀ ਉਸ ’ਤੇ ਪੁਲਸ ਅਧਿਕਾਰੀ ਬਣਨ ਦਾ ਜਨੂੰਨ ਸਵਾਰ ਸੀ ਅਤੇ ਜਦੋਂ ਉਹ ਅਸਲੀ ਪੁਲਸ ਅਧਿਕਾਰੀ ਨਾ ਬਣ ਸਕਿਆ ਤਾਂ ਨਕਲੀ ਪੁਲਸ ਅਧਿਕਾਰੀ ਬਣ ਕੇ ਲੋਕਾਂ ਨੂੰ ਠੱਗਣ ਲੱਗਾ।

* 30 ਮਈ ਨੂੰ ‘ਬਲਰਾਮਪੁਰ’ (ਛੱਤੀਸਗੜ੍ਹ) ’ਚ ਪੁਲਸ ਨੇ ਅਧਿਕਾਰੀਆਂ ਦੇ ਜਾਅਲੀ ਦਸਤਖ਼ਤ ਅਤੇ ਜਾਅਲੀ ਦਸਤਾਵੇਜ਼ਾਂ ਦੇ ਜ਼ਰੀਏ 4 ਲੱਖ ਰੁਪਏ ’ਚ ‘ਫਰਜ਼ੀ ਨਿਵਾਸ ਪ੍ਰਮਾਣ ਪੱਤਰ’ ਬਣਾਉਣ ਵਾਲੇ ਗਿਰੋਹ ਦੇ ਸਰਗਣੇ ਸਮੇਤ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ।

* 31 ਮਈ ਨੂੰ ‘ਨਜੀਬਾਬਾਦ’ (ਉੱਤਰ ਪ੍ਰਦੇਸ਼) ’ਚ ਖ਼ੁਦ ਨੂੰ ਰੇਲਵੇ ਦਾ ਵਿਜੀਲੈਂਸ ਇੰਸਪੈਕਟਰ ਦੱਸ ਕੇ ਰੇਲ ਗੱਡੀਆਂ ਦੇ ਏ. ਸੀ. ਕੋਚਾਂ ’ਚ ਯਾਤਰਾ ਕਰਨ, ਟਿਕਟ ਚੈੱਕਰ ਸਟਾਫ਼ ਨੂੰ ਧਮਕਾਉਣ ਅਤੇ ਰੇਲਵੇ ਸਟੇਸ਼ਨਾਂ ’ਤੇ ਠਹਿਰਨ ਦੀਆਂ ਵੀ. ਆਈ. ਪੀ. ਸਹੂਲਤਾਂ ਲੈਣ ਦੇ ਦੋਸ਼ ’ਚ ‘ਜਾਵੇਦ ਅਲੀ’ ਨਾਂ ਦੇ ਸ਼ਾਤਿਰ ਨੂੰ ਗ੍ਰਿਫ਼ਤਾਰ ਕੀਤਾ ਗਿਆ।

* 9 ਜੂਨ ਨੂੰ ‘ਜ਼ੀਰਕਪੁਰ’ (ਪੰਜਾਬ) ’ਚ ਖ਼ੁਦ ਨੂੰ ਸੀ. ਆਈ. ਏ. ਸਟਾਫ਼ ਦਾ ਅਧਿਕਾਰੀ ਦੱਸ ਕੇ ਇਕ ਸੁਨਿਆਰੇ ਨੂੰ ਅਗਵਾ ਕਰਨ ਅਤੇ ਉਸ ਨੂੰ ਡਰਾ ਕੇ ਲੱਖਾਂ ਰੁਪਏ ਦੀ ਵਸੂਲੀ ਕਰਨ ਦੇ ਮਾਮਲੇ ’ਚ ਜ਼ੀਰਕਪੁਰ ਪੁਲਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 2 ਕਾਰਾਂ ਅਤੇ 2.30 ਲੱਖ ਰੁਪਏ ਨਕਦ ਬਰਾਮਦ ਕੀਤੇ।

* 11 ਜੂਨ ਨੂੰ ‘ਦੇਵਘਰ’ (ਬਿਹਾਰ) ’ਚ ਖ਼ੁਦ ਨੂੰ ਬੈਂਕ ਅਧਿਕਾਰੀ ਅਤੇ ‘ਗਾਹਕ ਸੇਵਾ ਪ੍ਰਤੀਨਿਧੀ’ ਦੱਸ ਕੇ ਲੋਕਾਂ ਨੂੰ ਠੱਗਣ ਵਾਲੇ 3 ਵੱਡੇ ਸਾਈਬਰ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹ ਲੋਕ ਖ਼ੁਦ ਨੂੰ ਸਰਕਾਰੀ ਯੋਜਨਾਵਾਂ ਦੇ ਏਜੰਟ ਦੱਸ ਕੇ ਲੋਕਾਂ ਨੂੰ ਆਨਲਾਈਨ ਠੱਗੀ ਦਾ ਸ਼ਿਕਾਰ ਬਣਾਉਂਦੇ ਸਨ।

* 11 ਜੂਨ ਨੂੰ ਹੀ ‘ਜੈਪੁਰ’ (ਰਾਜਸਥਾਨ) ’ਚ ‘ਸਪੈਸ਼ਲ ਆਪ੍ਰੇਸ਼ਨ ਗਰੁੱਪ’ (ਐੱਸ. ਓ. ਜੀ.) ਦੇ ਅਧਿਕਾਰੀਆਂ ਨੇ ਐੱਮ. ਟੈੱਕ. ਦੀ ਫਰਜ਼ੀ ਡਿਗਰੀ ਦੀ ਵਰਤੋਂ ਕਰਕੇ ਜਲ ਸਪਲਾਈ ਵਿਭਾਗ ’ਚ ਜੂਨੀਅਰ ਇੰਜੀਨੀਅਰ ਦੀ ਨੌਕਰੀ ਹਾਸਲ ਕਰਨ ਵਾਲੇ ਜਾਅਲਸਾਜ਼ ਨੂੰ ਗ੍ਰਿਫ਼ਤਾਰ ਕੀਤਾ।

* 11 ਜੂਨ ਨੂੰ ਹੀ ‘ਦਤੀਆ’ (ਮੱਧ ਪ੍ਰਦੇਸ਼) ’ਚ ਖ਼ੁਦ ਨੂੰ ‘ਐਂਟੀ ਕਰੱਪਸ਼ਨ ਅਧਿਕਾਰੀ’ ਦੱਸ ਕੇ ਇਕ ਵਿਅਕਤੀ ਤੋਂ 29 ਲੱਖ 50 ਹਜ਼ਾਰ ਰੁਪਏ ਠੱਗਣ ਦੇ ਦੋਸ਼ ’ਚ ‘ਮਨੀਸ਼ ਗੁਬਰੇਲੇ’ ਨਾਂ ਦੇ ਸ਼ਾਤਿਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਕੋਲੋਂ ਇਕ ਕਾਰ, 3 ਸਟਾਰ ਲੱਗੀ ਵਰਦੀ ਅਤੇ ਲੈਟਰ ਪੈਡ ਵੀ ਜ਼ਬਤ ਕੀਤੇ ਗਏ।

* 12 ਜੂਨ ਨੂੰ ‘ਕਠੂਆ’ (ਜੰਮੂ-ਕਸ਼ਮੀਰ) ਪੁਲਸ ਨੇ ਨਕਲੀ ਪਛਾਣ ਪੱਤਰ ਦੇ ਸਹਾਰੇ ਖ਼ੁਦ ਨੂੰ ਇੰਟੈਲੀਜੈਂਸ ਦਾ ਅਧਿਕਾਰੀ ਦੱਸ ਕੇ ਲੋਕਾਂ ਨੂੰ ਠੱਗਣ ਵਾਲੇ ‘ਅੰਕੁਸ਼ ਸ਼ਰਮਾ’ ਨਾਂ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ।

* 12 ਜੂਨ ਨੂੰ ਹੀ ‘ਭਿਵੰਡੀ’ (ਮਹਾਰਾਸ਼ਟਰ) ’ਚ ਖ਼ੁਦ ਨੂੰ ਖ਼ੁਰਾਕ ਵਿਭਾਗ ਦੇ ਅਧਿਕਾਰੀ ਦੱਸ ਕੇ ਦੁਕਾਨਦਾਰਾਂ ਤੋਂ ਜ਼ਬਰਦਸਤੀ ਵਸੂਲੀ ਕਰਨ ਦੇ ਦੋਸ਼ ’ਚ ਪੁਲਸ ਨੇ 3 ਔਰਤਾਂ ਅਤੇ ਇਕ ਮਰਦ ਨੂੰ ਗ੍ਰਿਫ਼ਤਾਰ ਕੀਤਾ।

* ਅਤੇ ਹੁਣ 13 ਜੂਨ ਨੂੰ ‘ਸ਼ਾਹਜਹਾਂਪੁਰ’ (ਉੱਤਰ ਪ੍ਰਦੇਸ਼) ’ਚ ਖ਼ੁਦ ਨੂੰ ਫ਼ੌਜ ’ਚ ਬ੍ਰਿਗੇਡੀਅਰ ਦੱਸ ਕੇ ਲੋਕਾਂ ਨੂੰ ਠੱਗਣ ਵਾਲੇ ‘ਆਇਨ ਵਰਮਾ’ ਨਾਂ ਦੇ ਜਾਅਲਸਾਜ਼ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਆਰਮੀ ਦਾ ਸਟਾਰ ਫਲੈਗ ਲੱਗੀ ਆਪਣੀ ਐੱਸ. ਯੂ. ਵੀ. ਕਾਰ ’ਚ ਫ਼ੌਜ ਦੀ ਵਰਦੀ ਤੇ ਮੈਡਲ ਪਹਿਨ ਕੇ ਘੁੰਮਦਾ ਸੀ ਅਤੇ ਆਪਣੇ ਨਾਲ 2 ਬਾਊਂਸਰਾਂ ਨੂੰ ਕਮਾਂਡੋ ਦੱਸ ਕੇ ਰੱਖਦਾ ਸੀ।

ਉਪਰੋਕਤ ਉਦਾਹਰਣਾਂ ਤੋਂ ਸਪੱਸ਼ਟ ਹੈ ਕਿ ਦੇਸ਼ ’ਚ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਖ਼ੁਦ ਨੂੰ ਅਧਿਕਾਰੀ ਦੱਸ ਕੇ ਲੋਕਾਂ ਨੂੰ ਠੱਗਣ ਦੀ ਬੀਮਾਰੀ ਕਿਸ ਕਦਰ ਵਧਦੀ ਜਾ ਰਹੀ ਹੈ। ਇਸ ਲਈ ਅਜਿਹੇ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ, ਤਾਂ ਜੋ ਉਹ ਦੇਸ਼ ਅਤੇ ਸਮਾਜ ਨਾਲ ਧੋਖਾ ਨਾ ਕਰ ਸਕਣ ਅਤੇ ਉਨ੍ਹਾਂ ਦੇ ਹਸ਼ਰ ਤੋਂ ਦੂਜਿਆਂ ਨੂੰ ਵੀ ਨਸੀਹਤ ਮਿਲੇ।

ਇਸ ਦੇ ਨਾਲ ਹੀ ਆਮ ਲੋਕਾਂ ਨੂੰ ਅਜਿਹੇ ਫਰਜ਼ੀ ਅਧਿਕਾਰੀਆਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਬਿਨਾਂ ਜਾਂਚ-ਪੜਤਾਲ ਕੀਤੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੀ ਨਕਦ ਅਦਾਇਗੀ ਕਰਨ ਤੋਂ ਬਚਣਾ ਚਾਹੀਦਾ ਹੈ।

—ਵਿਜੇ ਕੁਮਾਰ

  • Country
  • Fake officials
  • Arrested
  • Increasing incidents
  • ਦੇਸ਼
  • ਨਕਲੀ ਅਧਿਕਾਰੀ
  • ਗ੍ਰਿਫ਼ਤਾਰ
  • ਵਧ ਰਹੀਆਂ ਘਟਨਾਵਾਂ

ਕਾਰਜਕਾਲ ਦੀ ਮਿਆਦ ਦਾ ਮਹੱਤਵ ਉਦੋਂ, ਜਦੋਂ ਕੀਤੇ ਕੰਮ ਯਾਦ ਰਹਿਣ

NEXT STORY

Stories You May Like

  • ayushman bharat
    ਆਯੁਸ਼ਮਾਨ ਭਾਰਤ : ਵੱਡੇ ਪੱਧਰ ’ਤੇ ਨਕਲੀ ਕਲੇਮ ਫੜੇ ਗਏ
  • the cause of death people becoming manufacturers of fake medicines
    ‘ਨਕਲੀ ਦਵਾਈਆਂ ਦੇ ਨਿਰਮਾਤਾ’ ਬਣ ਰਹੇ ਲੋਕਾਂ ਦੀ ਮੌਤ ਦਾ ਕਾਰਨ!
  • gangs of   robber brides   are becoming active in the country
    ‘ਦੇਸ਼ ’ਚ ਸਰਗਰਮ ਹੋ ਰਹੇ ਹਨ’ ਲੁਟੇਰੀਆਂ ਦੁਲਹਨਾਂ ਦੇ ਗਿਰੋਹ!
  • some officials are embezzling public funds and properties
    ‘ਕੁਝ ਅਧਿਕਾਰੀ ਕਰ ਰਹੇ ਜਨਤਕ’ ਧਨ ਅਤੇ ਜਾਇਦਾਦਾਂ ਦਾ ਗਬਨ!
  • imbalance between imports  exports has become a challenge
    ਵਧ ਰਿਹਾ ਹੈ ਦੇਸ਼ ਦਾ ਵਪਾਰ ਪਰ ਦਰਾਮਦ-ਬਰਾਮਦ ਦਾ ਅਸੰਤੁਲਨ ਬਣਿਆ ਵੱਡੀ ਚੁਣੌਤੀ
  • the growing business of fake and adulterated food products
    ‘ਨਕਲੀ ਅਤੇ ਮਿਲਾਵਟੀ ਖੁਰਾਕ ਪਦਾਰਥਾਂ’ ਦਾ ਵਧ ਰਿਹਾ ਧੰਦਾ!
  • ai generated  fake decisions  supreme court
    AI ਰਾਹੀਂ ਤਿਆਰ ਕੀਤੇ ਫਰਜ਼ੀ ਫੈਸਲਿਆਂ ਦਾ ਹਵਾਲਾ ਦੇਣਾ ਬਰਦਾਸ਼ਤ ਨਹੀਂ, ਸੁਪਰੀਮ ਕੋਰਟ ਦਾ ਅਹਿਮ ਬਿਆਨ
  • oil companies have become   energy shield
    ਹਰ ਸੰਕਟ ’ਚ ਦੇਸ਼ ਦੀ ‘ਊਰਜਾ ਢਾਲ’ ਬਣੀਆਂ ਸਰਕਾਰੀ ਤੇਲ ਕੰਪਨੀਆਂ
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • higher education for poor
      ਗ਼ਰੀਬ ਵਿਦਿਆਰਥੀਆਂ ਦੀ ਉੱਚ ਸਿੱਖਿਆ ਦਾ ਸਵਾਲ
    • punjab congress clash
      ਪੰਜਾਬ ’ਚ ਵੀ ਆਤਮਘਾਤ ’ਤੇ ਉਤਾਰੂ ਕਾਂਗਰਸ
    • snakes  lizards  insects  etc  found in children  s mid day meal
      ‘ਬੱਚਿਆਂ ਦੇ ਮਿਡ-ਡੇ-ਮੀਲ ’ਚੋਂ’ ਮਿਲੇ ਸੱਪ, ਕੋਹੜ ਕਿਰਲੀਆਂ, ਕੀੜੇ ਆਦਿ!
    • ram mandir offerings fraud
      ਰਾਮ ਮੰਦਰ-ਚੜ੍ਹਾਵਾ ਚੋਰ : ਕਰੋੜਾਂ ਲੋਕਾਂ ਦੀ ਆਸਥਾ ’ਤੇ ਡੂੰਘਾ ਜ਼ਖ਼ਮ
    • changing weather in europe
      ਯੂਰਪ ’ਚ ਬਦਲਦਾ ਮੌਸਮ : ਵਾਤਾਵਰਣ ਦੇ ਮਾੜੇ ਪ੍ਰਬੰਧ ਅਤੇ ਜਲਵਾਯੂ ਤਬਦੀਲੀ ਦੀ ਮਾਰ!
    • shyama prasad mukherjee
      ਭਾਰਤ ਦੀ ਏਕਤਾ ਅਤੇ ਤਰੱਕੀ ਨੂੰ ਸਮਰਪਿਤ ਡਾ. ਸ਼ਿਆਮਾ ਪ੍ਰਸਾਦ ਮੁਖਰਜੀ
    • hard politics still dominates the world of sports
      ‘ਖੇਡਾਂ ਦੀ ਦੁਨੀਆ ’ਚ’ ਅਜੇ ਵੀ ਕਾਇਮ ਹੈ ਹਾਰਡ ਪਾਲੀਟਿਕਸ ਦਾ ਦਬਦਬਾ!
    • charanjit channi
      ਚੰਨੀ ਚੈਨੇਲਾਈਜ਼ ਕਰਦੇ ਹਨ ਤਬਦੀਲੀ ਦੀ ਭਾਵਨਾ
    • sri akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਮਾਮਲਾ : ਭਾਰਤੀ ਵਿਧਾਨ ਮੰਡਲਾਂ ਲਈ ਇਕ ਚਿਤਾਵਨੀ
    • europe heatwave
      ਕਥਿਤ ਸਵਰਗ ’ਚ ਲੂ ਦੇ ਥਪੇੜੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +