Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 19, 2026

    3:10:54 AM

  • first images of tiger shroff emerge following an attack

    ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ...

  • indian women team defeats zimbabwe in just 53 balls

    ਮਹਿਲਾ ਟੀ-20 'ਚ ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ,...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਨੌਜਵਾਨਾਂ ਵੱਲੋਂ ਖੁਦਕੁਸ਼ੀਆਂ ਨਾਲ ਉੱਜੜ ਰਹੇ ਪਰਿਵਾਰ

BLOG News Punjabi(ਬਲਾਗ)

ਨੌਜਵਾਨਾਂ ਵੱਲੋਂ ਖੁਦਕੁਸ਼ੀਆਂ ਨਾਲ ਉੱਜੜ ਰਹੇ ਪਰਿਵਾਰ

  • Edited By Harpreet Singh,
  • Updated: 01 Feb, 2025 01:37 AM
Blog
families devastated by suicides by young people
  • Share
    • Facebook
    • Tumblr
    • Linkedin
    • Twitter
  • Comment

‘ਵਿਸ਼ਵ ਸਿਹਤ ਸੰਗਠਨ’ ਅਨੁਸਾਰ 15 ਤੋਂ 19 ਸਾਲ ਦੀ ਉਮਰ ਦੇ ਨੌਜਵਾਨਾਂ ਵਿਚ ਖੁਦਕੁਸ਼ੀ ਮੌਤ ਦਾ ਚੌਥਾ ਸਭ ਤੋਂ ਵੱਡਾ ਕਾਰਨ ਹੈ। ਜ਼ਿੰਦਗੀ ਵਿਚ ਕੁਝ ਨਾ ਕਰ ਸਕਣ ਦੀ ਨਿਰਾਸ਼ਾ ਕਾਰਨ ਲੋਕ ਖੁਦਕੁਸ਼ੀ ਕਰਦੇ ਹਨ। ਇਸ ਤੋਂ ਇਲਾਵਾ ਖੁਦਕੁਸ਼ੀ ਕਰਨ ਦੇ ਮੈਡੀਕਲ ਕਾਰਨ ਵੀ ਹੋ ਸਕਦੇ ਹਨ।

ਇਨ੍ਹਾਂ ਵਿਚ ਡਿਪਰੈਸ਼ਨ, ਵੱਖ-ਵੱਖ ਕਾਰਨਾਂ ਕਰਕੇ ਜ਼ਿੰਦਗੀ ਵਿਚ ਪੈਦਾ ਹੋਣ ਵਾਲੀ ਟ੍ਰਾਮੈਟਿਕ ਸਟ੍ਰੈੱਸ (ਸਦਮਾ), ਮਨ-ਇੱਛਤ ਸੰਤਾਨ ਨਾ ਹੋਣ ਤੋਂ ਇਲਾਵਾ ਪੜ੍ਹਾਈ ਦਾ ਦਬਾਅ, ਕਰਜ਼ਾ, ਪਰਿਵਾਰਕ ਝਗੜੇ, ਘਰੇਲੂ ਹਿੰਸਾ, ਬੇਰੁਜ਼ਗਾਰੀ, ਦੋਸ਼ ਭਾਵਨਾ, ਸਾਥੀ ਨਾਲ ਅਣਬਣ ਆਦਿ ਸ਼ਾਮਲ ਹਨ, ਜਿਨ੍ਹਾਂ ਦੀਆਂ ਇਸੇ ਮਹੀਨੇ ਦੇ ਸਿਰਫ਼ 10 ਦਿਨਾਂ ਦੀਆਂ ਉਦਾਹਰਣਾਂ ਹੇਠਾਂ ਦਰਜ ਹਨ :

* 20 ਜਨਵਰੀ ਨੂੰ ਉਕਲਾਨਾ (ਹਰਿਆਣਾ) ਦੇ ‘ਸਾਹੂ’ ਪਿੰਡ ਵਿਚ ਇਕ ਔਰਤ, ਜੋ ਪੁੱਤਰ ਨਾ ਹੋਣ ਅਤੇ 4 ਧੀਆਂ ਹੋਣ ਤੋਂ ਪ੍ਰੇਸ਼ਾਨ ਸੀ, ਨੇ ਆਪਣੀਆਂ 2 ਧੀਆਂ ਸਮੇਤ ਨਹਿਰ ਵਿਚ ਛਾਲ ਮਾਰ ਦਿੱਤੀ, ਜਿਸ ਨਾਲ ਤਿੰਨਾਂ ਦੀ ਮੌਤ ਹੋ ਗਈ।

* 22 ਜਨਵਰੀ ਨੂੰ ਹੀ ਕੋਟਾ (ਰਾਜਸਥਾਨ) ਵਿਚ, ਅਹਿਮਦਾਬਾਦ ਦੀ ‘ਅਰਪਨਾ’ ਨਾਂ ਦੀ ਇਕ ਵਿਦਿਆਰਥਣ ਅਤੇ ਆਸਾਮ ਦੇ ਵਿਦਿਆਰਥੀ ਨੇ ਪੜ੍ਹਾਈ ਦੇ ਦਬਾਅ ਕਾਰਨ ਖੁਦਕੁਸ਼ੀ ਕਰ ਲਈ।

* 22 ਜਨਵਰੀ ਨੂੰ ਹੀ ਸ੍ਰੀ ਮਾਛੀਵਾੜਾ ਸਾਹਿਬ (ਪੰਜਾਬ) ਵਿਚ ਕਰਜ਼ਾ ਨਾ ਮੋੜ ਸਕਣ ਤੋਂ ਪ੍ਰੇਸ਼ਾਨ ਕੱਪੜੇ ਇਸਤਰੀ ਕਰਨ ਵਾਲੇ ਇਕ ਵਿਅਕਤੀ ਨੇ ਖੁਦਕੁਸ਼ੀ ਕਰ ਲਈ।

* 22 ਜਨਵਰੀ ਨੂੰ ਹੀ ਫਰੀਦਕੋਟ (ਪੰਜਾਬ) ਵਿਚ ਸਹੁਰਿਆਂ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਤੋਂ ਤੰਗ ਆ ਕੇ ਸਿਰਫ਼ ਡੇਢ ਸਾਲ ਪਹਿਲਾਂ ਵਿਆਹੀ ਗਈ ਔਰਤ ਨੇ ਪੱਖੇ ਨਾਲ ਫਾਹਾ ਲਾ ਕੇ ਆਪਣੇ ਜੀਵਨ ਦਾ ਅੰਤ ਕਰ ਲਿਆ।

* 22 ਜਨਵਰੀ ਨੂੰ ਹੀ ਡਿਬਰੂਗੜ੍ਹ (ਆਸਾਮ) ਦੇ ‘ਚਾਬੂਆ ਏਅਰ ਫੋਰਸ ਬੇਸ’ ’ਤੇ ਤਾਇਨਾਤ ਭਾਰਤੀ ਹਵਾਈ ਸੈਨਾ ਦੇ ‘ਕਾਰਪੋਰਲ’ ਰੂਪੇਸ਼ ਸਿੰਘ ਪਰਮਾਰ ਨੇ ਆਪਣੀ ਬੈਰਕ ਅੰਦਰ ਆਪਣੀ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

* 23 ਜਨਵਰੀ ਨੂੰ ਨੰਗਲ (ਪੰਜਾਬ) ਵਿਚ ਆਪਣੇ ਪਤੀ ਦੀ ਮੌਤ ਤੋਂ ਬਾਅਦ ਬੀ.ਬੀ.ਐੱਮ.ਬੀ. ’ਚ ਕੰਮ ਕਰਨ ਵਾਲੀ ਇਕ ਔਰਤ ਨੇ ਨਹਿਰ ਵਿਚ ਛਾਲ ਮਾਰ ਕੇ ਜਾਨ ਦੇ ਦਿੱਤੀ।

* 26 ਜਨਵਰੀ ਨੂੰ ਦਾਂਤੇਵਾੜਾ (ਛੱਤੀਸਗੜ੍ਹ) ਜ਼ਿਲ੍ਹੇ ਵਿਚ ਸਾਬਕਾ ਭਾਜਪਾ ਵਿਧਾਇਕ ਸਵਰਗੀ ‘ਭੀਮਾ ਮੰਡਾਵੀ’ ਦੀ ਧੀ ‘ਦੀਪਾ ਮੰਡਾਵੀ’ ਨੇ ਦੇਹਰਾਦੂਨ ਦੇ ਇਕ ਗੈਸਟ ਹਾਊਸ ਵਿਚ ਪੱਖੇ ਨਾਲ ਫਾਹਾ ਲਾ ਕੇ ਜਾਨ ਦੇ ਦਿੱਤੀ।

* 26 ਜਨਵਰੀ ਨੂੰ ਹੀ ਆਈ.ਆਈ.ਟੀ. ਮੰਡੀ ਦੀ ਸਹਾਇਕ ਪ੍ਰੋਫੈਸਰ ‘ਮਯੰਕਾ ਅੰਬਾਡੇ’ ਨੇ ਫੈਕਲਟੀ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।

* 26 ਜਨਵਰੀ ਨੂੰ ਹੀ ਸੁਨਾਮ (ਪੰਜਾਬ) ਦੇ ਪਿੰਡ ‘ਭੈਣੀ ਗੰਡੂਆਂ’ ਵਿਚ ਕਰਜ਼ੇ ਤੋਂ ਪ੍ਰੇਸ਼ਾਨ ਇਕ ਨੌਜਵਾਨ ਕਿਸਾਨ ਨੇ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

* 27 ਜਨਵਰੀ ਨੂੰ ਸੁਨਾਮ (ਪੰਜਾਬ) ਵਿਚ ਜਗਸੀਰ ਨਾਂ ਦੇ ਇਕ 16 ਸਾਲਾ ਲੜਕੇ ਨੇ ਕਿਸੇ ਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਹੋ ਕੇ ਫਾਹਾ ਲਾ ਲਿਆ।

* 27 ਜਨਵਰੀ ਨੂੰ ਹੀ ਬਿਜਨੌਰ ਵਿਚ 6ਵੀਂ ਜਮਾਤ ਵਿਚ ਪੜ੍ਹਦੇ ਲੜਕੇ ਨੇ ਆਪਣੇ ਪਿਤਾ ਵੱਲੋਂ ਲਿਆਂਦੀਆਂ ਨਵੀਆਂ ਚੱਪਲਾਂ ਪਸੰਦ ਨਾ ਆਉਣ ਕਰ ਕੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ।

* 28 ਜਨਵਰੀ ਨੂੰ ਨਾਗਪੁਰ ਵਿਚ ਇੱਕ 17 ਸਾਲਾ ਕੁੜੀ ਨੇ ਇੰਟਰਨੈੱਟ ’ਤੇ ‘ਮੌਤ ਤੋਂ ਬਾਅਦ ਕੀ ਹੁੰਦਾ ਹੈ’ ਖੋਜ ਕੀਤੀ ਅਤੇ ਫਿਰ ਚਾਕੂ ਨਾਲ ਆਪਣੇ ਗੁੱਟ ’ਤੇ ਵਾਰ ਕਰਨ ਅਤੇ ਬਲੇਡ ਨਾਲ ਕਰਾਸ ਦਾ ਨਿਸ਼ਾਨ ਬਣਾਉਣ ਪਿੱਛੋਂ ਆਪਣਾ ਗਲਾ ਵੱਢ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

* 28 ਜਨਵਰੀ ਨੂੰ ਹੀ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੇ ਦੋਸ਼ ਵਿਚ ਰਾਏਪੁਰ (ਛੱਤੀਸਗੜ੍ਹ) ਦੀ ਜੇਲ੍ਹ ਵਿਚ ਬੰਦ ਇਕ ਨਾਈਜੀਰੀਅਨ ਕੈਦੀ ‘ਪੈਟ੍ਰਿਕ ਬਾਓਕੋ’ ਨੇ ਸਕਾਰਫ਼ ਨਾਲ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ।

* 30 ਜਨਵਰੀ ਨੂੰ ਇੰਦੌਰ ਵਿਚ ਦਾਜ ਲਈ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਇਕ ਫੋਟੋਗ੍ਰਾਫਰ ਨੇ ਖੁਦਕੁਸ਼ੀ ਕਰ ਲਈ। ਉਸ ਨੇ ਸੁਸਾਈਡ ਨੋਟ ਵਿਚ ਕਿਹਾ ਕਿ ਸਰਕਾਰ ਨੂੰ ਕਾਨੂੰਨ ਬਦਲਣਾ ਚਾਹੀਦਾ ਹੈ ਕਿਉਂਕਿ ਔਰਤਾਂ ਇਸ ਦੀ ਦੁਰਵਰਤੋਂ ਕਰ ਰਹੀਆਂ ਹਨ।

* 31 ਜਨਵਰੀ ਨੂੰ ਪੱਛਮੀ ਗੋਦਾਵਰੀ ਜ਼ਿਲ੍ਹੇ (ਆਂਧਰਾ ਪ੍ਰਦੇਸ਼) ਵਿਚ ਇਕ ਪੁਲਸ ਸਬ-ਇੰਸਪੈਕਟਰ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਲੋਕ ਛੋਟੀਆਂ-ਛੋਟੀਆਂ ਗੱਲਾਂ ’ਤੇ ਨਿਰਾਸ਼ ਹੋ ਕੇ ਖੁਦਕੁਸ਼ੀ ਵਰਗਾ ਵੱਡਾ ਕਦਮ ਚੁੱਕ ਕੇ ਅਤੇ ਆਪਣੀ ਜੀਵਨ ਲੀਲਾ ਖਤਮ ਕਰਨ ਦੇ ਨਾਲ-ਨਾਲ ਪਿੱਛੇ ਆਪਣੇ ਪਰਿਵਾਰਾਂ ਨੂੰ ਰੋਂਦੇ-ਵਿਲਕਦੇ ਛੱਡ ਜਾਂਦੇ ਹਨ। ਹਰ ਸਾਲ 10 ਸਤੰਬਰ ਨੂੰ ਲੋਕਾਂ ਨੂੰ ਖੁਦਕੁਸ਼ੀ ਵਿਰੁੱਧ ਜਾਗਰੂਕ ਕਰਨ ਲਈ ‘ਵਿਸ਼ਵ ਖੁਦਕੁਸ਼ੀ ਰੋਕਥਾਮ ਦਿਵਸ’ ਮਨਾਇਆ ਜਾਂਦਾ ਹੈ ਪਰ ਇਸ ਨਾਲ ਕੁਝ ਵੀ ਪ੍ਰਾਪਤ ਨਹੀਂ ਹੋਣ ਵਾਲਾ।

ਇਸ ਲਈ ਸਮਾਜ ਦੇ ਸੂਝਵਾਨ ਲੋਕਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਆਦਿ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਨਿਰਾਸ਼ ਲੋਕਾਂ ਨੂੰ ਸਮਝਾਉਣਾ ਚਾਹੀਦਾ ਹੈ ਤਾਂ ਜੋ ਉਹ ਅਜਿਹਾ ਕਦਮ ਚੁੱਕਣ ਦੀ ਥਾਂ ਨਵੇਂ ਉਤਸ਼ਾਹ ਨਾਲ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਪ੍ਰੇਰਿਤ ਹੋ ਸਕਣ।

-ਵਿਜੇ ਕੁਮਾਰ

  • Suicides
  • Death
  • Youngsters

ਦਿੱਲੀ ਦੀਆਂ ਚੋਣਾਂ ਵਿਚ ਰਿਓੜੀਆਂ ਨੂੰ ਤੱਕੜੀ ’ਚ ਤੋਲਣ ਲੱਗੀ ਹੈ ਜਨਤਾ

NEXT STORY

Stories You May Like

  • student suicides are becoming a serious problem
    ‘ਵਿਦਿਆਰਥੀ ਖੁਦਕੁਸ਼ੀਆਂ’ ਬਣਦੀਆਂ ਜਾ ਰਹੀਆਂ ਗੰਭੀਰ ਸਮੱਸਿਆ!
  • accident case
    ਟਾਇਲਾਂ ਖ਼ਰੀਦਣ ਜਾ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ, ਔਰਤ ਦੀ ਮੌਤ
  • nana patekar  s   aarogya card
    ਨਾਨਾ ਪਾਟੇਕਰ ਦੇ 'ਹੈਲਥ ਕਾਰਡ' ਨਾਲ ਮਰਾਠਵਾੜਾ 'ਚ ਕਿਸਾਨ ਖੁਦਕੁਸ਼ੀਆਂ ਤੋਂ ਪ੍ਰਭਾਵਿਤ 500 ਪਰਿਵਾਰਾਂ ਨੂੰ ਮਿਲੀ...
  • police stopped channi as he was on his way to meet parvinder jhota  s family
    ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਚਰਨਜੀਤ ਚੰਨੀ ਨੂੰ ਪੁਲਸ ਨੇ ਰੋਕਿਆ (ਵੀਡੀਓ)
  • sachin pilot met with parvinder jhota  s family
    ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਬੋਲੇ
  • two boys dead on road accdent
    ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
  • religious places targeted by thieves drug habits  police bust the gang
    ਨਸ਼ੇ ਦੀ ਪੂਰਤੀ ਲਈ ਧਾਰਮਿਕ ਸਥਾਨਾਂ ਨੂੰ ਚੋਰ ਬਣਾ ਰਹੇ ਨਿਸ਼ਾਨਾ! ਪੁਲਸ ਵੱਲੋਂ ਗਿਰੋਹ ਦਾ ਪਰਦਾਫ਼ਾਸ਼
  • pratap bajwa shared his grief with the family of murdered tajinder singh
    ਪ੍ਰਤਾਪ ਬਾਜਵਾ ਨੇ ਕਤਲ ਕੀਤੇ ਤਜਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਮਾਂ ਨੇ ਪੁੱਤ ਲਈ ਮੰਗਿਆ ਇਨਸਾਫ਼
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • farmers and solar energy
      ਕਿਸਾਨਾਂ ਨੂੰ ਸੌਰ ਊਰਜਾ ਦੀ ਵਧਦੀ ਵਰਤੋਂ ’ਚ ਹਿੱਸੇਦਾਰੀ ਮਿਲਣੀ ਚਾਹੀਦੀ ਹੈ
    • india girls safe
      ਕੰਨਿਆ ਪੂਜਨ ਵਾਲੇ ਦੇਸ਼ ’ਚ ਬੱਚੀਆਂ ਅਸੁਰੱਖਿਅਤ ਕਿਉਂ ?
    • series of threats to blow things up with bombs shows no signs of stopping
      ‘ਨਹੀਂ ਰੁਕ ਰਿਹਾ’ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਦਾ ਸਿਲਸਿਲਾ!
    • un on indian matters
      ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ‘ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦਫ਼ਤਰ’ ਦਾ...
    • mukesh ambani elon musk
      ਭਾਰਤ ’ਚ ਸਟਾਰਲਿੰਕ ਨੂੰ ਲੈ ਕੇ ਮੁਕੇਸ਼ ਅੰਬਾਨੀ ਨਾਲ ਕਿਉਂ ਉਲਝ ਰਹੇ ਐਲਨ ਮਸਕ
    • voter list sir
      ਪੰਜਾਬ ’ਚ ਵੋਟਰ ਸੂਚੀਆਂ ਦੀ ‘ਐੱਸ. ਆਈ. ਆਰ.’ ਦਾ ਵਿਰੋਧ ਅਤੇ ਅਸਲੀ ਤੱਥ
    • drugs in punjab
      ਪੰਜਾਬ ਅਤੇ ਸਰਹੱਦੀ ਸੂਬਿਆਂ ’ਚ ਵਧਦੀ ਨਸ਼ੇ ਦੀ ਸਮੱਸਿਆ : ਚੁਣੌਤੀਆਂ ਅਤੇ ਹੱਲ
    • country in the grip of mafias
      ‘ਮਾਫ਼ੀਆਵਾਂ ਦੇ ਸ਼ਿਕੰਜੇ ’ਚ ਦੇਸ਼’ ਰੁਕ ਨਹੀਂ ਰਿਹਾ ਗ਼ੈਰ-ਕਾਨੂੰਨੀ ਸਿਲਸਿਲਾ!
    • growing gap between wealth and poverty
      ਅਮੀਰੀ ਗਰੀਬੀ ਦਾ ਵਧ ਰਿਹਾ ਪਾੜਾ
    • online hate is taking away his joy from the game
      ਆਨਲਾਈਨ ਨਫ਼ਰਤ ਖੇਡ ਤੋਂ ਉਸ ਦੀ ਖੁਸ਼ੀ ਖੋਹ ਰਹੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +