Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    2:37:53 PM

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • new tension for team india

    ਟੀ-20 ਸੀਰੀਜ਼ ਤੋਂ ਪਹਿਲਾਂ 'ਸਰਪੰਚ ਸਾਬ੍ਹ' ਲਈ...

  • disaster strikes in the himalayas earthquake tremors felt

    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ...

  • children passport

    ਬੱਚਿਆਂ ਦਾ 'ਪਾਸਪੋਰਟ' ਬਣਾਉਣਾ ਹੋਵੇਗਾ ਔਖਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਫੈਂਸਿੰਗ ਦਾ ਕੰਮ ਤੇਜ਼ੀ ਨਾਲ ਪਰ ਚੌਕਸੀ ਨਾਲ ਕਰਨਾ ਹੋਵੇਗਾ

BLOG News Punjabi(ਬਲਾਗ)

ਫੈਂਸਿੰਗ ਦਾ ਕੰਮ ਤੇਜ਼ੀ ਨਾਲ ਪਰ ਚੌਕਸੀ ਨਾਲ ਕਰਨਾ ਹੋਵੇਗਾ

  • Edited By Rakesh,
  • Updated: 04 Jun, 2026 06:23 PM
Blog
fencing work has to be done quickly but carefully
  • Share
    • Facebook
    • Tumblr
    • Linkedin
    • Twitter
  • Comment

ਭਾਰਤ-ਬੰਗਲਾਦੇਸ਼ ਬਾਰਡਰ ’ਤੇ ਬੀ. ਐੱਸ. ਐੱਫ. ਨੇ ਸਰਵੇ ਅਤੇ ਫੈਂਸਿੰਗ ਦਾ ਕੰਮ ਤੇਜ਼ ਕਰ ਦਿੱਤਾ ਹੈ। ਇਹ ਕੰਮ ਕਾਫ਼ੀ ਲੰਮੇ ਸਮੇਂ ਤੋਂ ਚੱਲ ਰਿਹਾ ਹੈ। ਪੱਛਮੀ ਬੰਗਾਲ ’ਚ ਭਾਜਪਾ ਦੀ ਸਰਕਾਰ ਬਣਨ ਦੇ ਤੁਰੰਤ ਬਾਅਦ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਬੀ. ਐੱਸ. ਐੱਫ. ਨੂੰ ਜ਼ਮੀਨ ਦੇਣ ਦਾ ਐਲਾਨ ਕਰ ਦਿੱਤਾ। ਇਸ ਤੋਂ ਬਾਅਦ ਜ਼ਮੀਨ ਦੇ ਸਰਵੇ ਦਾ ਕੰਮ ਤੇਜ਼ ਕਰ ਦਿੱਤਾ ਗਿਆ।

ਆਜ਼ਾਦੀ ਦੇ ਸਮੇਂ ਭਾਰਤ ਅਤੇ ਪੂਰਬੀ ਪਾਕਿਸਤਾਨ (ਹੁਣ ਬੰਗਲਾਦੇਸ਼) ਦੇ ਵਿਚਕਾਰ ਸਿਰਫ਼ ਮੈਪ ’ਤੇ ਵੰਡ ਕਰ ਦਿੱਤੀ ਗਈ ਸੀ, ਇਸ ਲਈ ਕਈ ਥਾਵਾਂ ’ਤੇ ਸਪੱਸ਼ਟ ਸਰਹੱਦ ਨਹੀਂ ਬਣ ਸਕੀ ਸੀ। ਇਕ-ਅੱਧੇ ਇਲਾਕੇ ’ਚ ਤਾਂ ਇਕ ਘਰ ਦਾ ਅੱਧਾ ਹਿੱਸਾ ਭਾਰਤ ’ਚ ਅਤੇ ਦੂਜਾ ਹਿੱਸਾ ਪਾਕਿਸਤਾਨ (ਹੁਣ ਬੰਗਲਾਦੇਸ਼) ’ਚ ਚਲਾ ਗਿਆ ਸੀ ਪਰ 1971 ’ਚ ਬੰਗਲਾਦੇਸ਼ ਬਣਨ ਤੋਂ ਬਾਅਦ ਸਰਹੱਦ ਦਾ ਜ਼ਿਆਦਾਤਰ ਵਿਵਾਦ ਸੁਲਝਾ ਲਿਆ ਗਿਆ।

ਭਾਰਤ-ਪਾਕਿਸਤਾਨ ਦੀ ਵੰਡ ਦੇ ਸਮੇਂ ਭਾਰਤ ਦੇ ਕੁਝ ਪਿੰਡ ਪੂਰਬੀ ਪਾਕਿਸਤਾਨ ’ਚ ਅਤੇ ਪੂਰਬੀ ਪਾਕਿਸਤਾਨ ਦੇ ਕੁਝ ਪਿੰਡ ਭਾਰਤ ਦੀ ਸਰਹੱਦ ਦੇ ਅੰਦਰ ਰਹਿ ਗਏ ਸਨ। ਅੰਗਰੇਜ਼ਾਂ ਨੇ ਦੇਸੀ ਰਿਆਸਤਾਂ ਦੇ ਭਾਰਤ ਜਾਂ ਪਾਕਿਸਤਾਨ ’ਚ ਰਲੇਵੇਂ ਦਾ ਐਲਾਨ ਕੀਤਾ ਸੀ। ਇਨ੍ਹਾਂ ਰਿਆਸਤਾਂ ਦੀ ਜ਼ਮੀਨ ਇਕ-ਦੂਜੇ ਦੀ ਸਰਹੱਦ ’ਚ ਸੀ, ਇਸ ਲਈ ਦੋਵਾਂ ਦੇਸ਼ਾਂ ਦੇ ਕਈ ਪਿੰਡ ਆਪਣੀ ਸਰਹੱਦ ਤੋਂ ਪੂਰੀ ਤਰ੍ਹਾਂ ਕੱਟ ਗਏ ਸਨ।

ਬੰਗਲਾਦੇਸ਼ ਬਣਨ ਤੋਂ ਬਾਅਦ ਇਸ ਸਮੱਸਿਆ ਦਾ ਹੱਲ ਕੱਢਣ ਦੀ ਕੋਸ਼ਿਸ਼ ਸ਼ੁਰੂ ਹੋਈ। 2015 ’ਚ ਭਾਰਤ-ਬੰਗਲਾਦੇਸ਼ ਲੈਂਡ ਬਾਊਂਡਰੀ ਐਗਰੀਮੈਂਟ ਹੋਇਆ, ਜਿਸ ਦੇ ਤਹਿਤ ਭਾਰਤ ਦੀ ਸਰਹੱਦ ’ਚ ਆਉਣ ਵਾਲੇ ਬੰਗਲਾਦੇਸ਼ ਦੇ 51 ਐਨਕਲੇਵ ਭਾਰਤ ’ਚ ਅਤੇ ਬੰਗਲਾਦੇਸ਼ ਦੀ ਸਰਹੱਦ ’ਚ ਆਉਣ ਵਾਲੇ 111 ਭਾਰਤੀ ਐਨਕਲੇਵ ਬੰਗਲਾਦੇਸ਼ ਨੂੰ ਟ੍ਰਾਂਸਫਰ ਕਰ ਦਿੱਤੇ ਗਏ। ਇਨ੍ਹਾਂ ਖੇਤਰਾਂ ’ਚ ਰਹਿਣ ਵਾਲੇ ਨਾਗਰਿਕਾਂ ਨੂੰ ਵੀ ਆਪਣੀ ਇੱਛਾ ਅਨੁਸਾਰ ਨਾਗਰਿਕਤਾ ਚੁਣਨ ਅਤੇ ਜਾਣ ਦੀ ਸਹੂਲਤ ਦਿੱਤੀ ਗਈ। ਇਸ ਤਬਦੀਲੀ ਲਈ ਭਾਰਤ ਅਤੇ ਬੰਗਲਾਦੇਸ਼ ਦੀ ਸੰਸਦ ’ਚ ਮਤਾ ਪਾਸ ਕੀਤਾ ਗਿਆ। ਕਾਨੂੰਨ ਬਣੇ। ਇਸ ਤਰ੍ਹਾਂ ਦੀ ਤਬਦੀਲੀ ਲਈ ਕੁਝ ਅੰਤਰਰਾਸ਼ਟਰੀ ਕਾਨੂੰਨਾਂ ਦੀ ਪਾਲਣਾ ਵੀ ਕਰਨੀ ਹੁੰਦੀ ਹੈ।

ਬਾਰਡਰ ’ਤੇ ਸਰਵੇ ਅਤੇ ਫੈਂਸਿੰਗ ਦੇ ਦੌਰਾਨ ਛੋਟੇ-ਮੋਟੇ ਵਿਵਾਦ ਸਾਹਮਣੇ ਆਏ ਹਨ। ਕੁਝ ਥਾਵਾਂ ’ਤੇ ਐਡਵਰਸ ਪੋਜ਼ੈਸ਼ਨ ਦਾ ਵਿਵਾਦ ਵੀ ਦੱਸਿਆ ਜਾ ਰਿਹਾ ਹੈ। ਇਸ ਦਾ ਮਤਲਬ ਹੈ ਕਿ ਕੁਝ ਇਲਾਕੇ ਜਿਨ੍ਹਾਂ ’ਤੇ ਭਾਰਤ ਆਪਣਾ ਹੋਣ ਦਾ ਦਾਅਵਾ ਕਰਦਾ ਹੈ, ਉਸ ’ਤੇ ਬੰਗਲਾਦੇਸ਼ ਦਾ ਕਬਜ਼ਾ ਹੈ। ਇਹ ਵਿਵਾਦ ਬੀ. ਐੱਸ. ਐੱਫ. ਅਤੇ ਬੀ. ਜੀ. ਬੀ. ਦੇ ਪੱਧਰ ’ਤੇ ਨਹੀਂ ਸੁਲਝਾਏ ਜਾ ਸਕਦੇ। ਦੋਵਾਂ ਦੇਸ਼ਾਂ ਦੇ ਵਿਚਕਾਰ ਰਸਮੀ ਸਮਝੌਤਾ, ਸੰਸਦੀ ਮਨਜ਼ੂਰੀ ਅਤੇ ਅੰਤਰਰਾਸ਼ਟਰੀ ਕਾਨੂੰਨ ਦੀ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਅਜਿਹੇ ਕਬਜ਼ੇ ਨਹੀਂ ਹੋ ਸਕਦੇ ਹਨ।

1971 ’ਚ ਬੰਗਲਾਦੇਸ਼ ਬਣਨ ਤੋਂ ਬਾਅਦ ਸਰਹੱਦ ਆਮ ਤੌਰ ’ਤੇ ਸ਼ਾਂਤ ਰਹੀ ਹੈ। ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਰਾਜ ਕਾਲ ’ਚ ਦੋਵਾਂ ਦੇਸ਼ਾਂ ਦਰਮਿਆਨ ਬਹੁਤ ਸਾਰੀਆਂ ਸਮੱਸਿਆਵਾਂ ਸੁਲਝਾ ਲਈਆਂ ਗਈਆਂ। ਸ਼ੇਖ ਹਸੀਨਾ ਨੂੰ ਸੱਤਾ ਤੋਂ ਹਟਾਉਣ ਤੋਂ ਬਾਅਦ ਬੰਗਲਾਦੇਸ਼ ’ਚ ਭਾਰਤ ਵਿਰੋਧ ਦਾ ਇਕ ਦੌਰ ਸ਼ੁਰੂ ਹੋਇਆ। ਇਸ ’ਚ ਪਾਕਿਸਤਾਨ ਹਮਾਇਤੀ ਅਨਸਰਾਂ ਦਾ ਵੱਡਾ ਹੱਥ ਦੱਸਿਆ ਜਾਂਦਾ ਹੈ।

ਇਸ ਦੇ ਮੁਖੀ ਮੁਹੰਮਦ ਯੂਨੁਸ ਸਨ, ਜਿਨ੍ਹਾਂ ਨੂੰ ਸਰਕਾਰ ਦਾ ਅੰਤਰਿਮ ਮੁਖੀ ਬਣਾਇਆ ਗਿਆ ਸੀ ਪਰ ਫ਼ਰਵਰੀ 2026 ’ਚ ਤਾਰਿਕ ਰਹਿਮਾਨ ਦੀ ਅਗਵਾਈ ’ਚ ਬੀ. ਐੱਨ. ਪੀ. ਦੀ ਸਰਕਾਰ ਬਣਨ ਤੋਂ ਬਾਅਦ ਸਥਿਤੀ ਆਮ ਵਾਂਗ ਹੋ ਰਹੀ ਹੈ। ਅਜਿਹੀ ਸਥਿਤੀ ’ਚ ਇਕ ਗੱਲ ਬਹੁਤ ਸਾਫ਼ ਹੈ। ਕੇਂਦਰ ਸਰਕਾਰ ਨੇ ਸਾਰੀ ਸਰਹੱਦ ’ਤੇ ਫੈਂਸਿੰਗ ਲਗਾਉਣ ਦਾ ਫ਼ੈਸਲਾ ਕੀਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਜਿਸ ਤੇਜ਼ੀ ਨਾਲ ਫ਼ੈਸਲੇ ਕਰਦੇ ਹਨ, ਉਸੇ ਤਨਦੇਹੀ ਨਾਲ ਉਸ ਨੂੰ ਲਾਗੂ ਕਰਵਾਉਣ ’ਚ ਵਿਸ਼ਵਾਸ ਵੀ ਰੱਖਦੇ ਹਨ।

ਨਕਸਲਵਾਦੀਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਉਨ੍ਹਾਂ ਦੀ ਯੋਜਨਾ ਬਹੁਤ ਸਫ਼ਲ ਰਹੀ ਹੈ ਅਤੇ ਹੁਣ ਦੇਸ਼ ਦੇ ਜ਼ਿਆਦਾਤਰ ਹਿੱਸੇ ਨਕਸਲਵਾਦ ਤੋਂ ਮੁਕਤ ਹਨ। ਧਾਰਾ 370 ਵੀ ਪੁਰਾਣੀ ਗੱਲ ਹੈ ਪਰ ਉਸ ਨੂੰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਗ੍ਰਹਿ ਮੰਤਰੀ ਦੀ ਇੱਛਾ-ਸ਼ਕਤੀ ਨਾਲ ਜੋੜਿਆ ਜਾਂਦਾ ਰਿਹਾ ਹੈ। ਯੂ. ਸੀ. ਸੀ. ਵੀ ਅਜਿਹਾ ਹੀ ਫ਼ੈਸਲਾ ਰਿਹਾ ਹੈ। ਹੁਣ ਸਰਹੱਦ ’ਤੇ ਫੈਂਸਿੰਗ ਕਰਨ ਦਾ ਫ਼ੈਸਲਾ ਵੀ ਘੱਟ ਫ਼ੈਸਲਾਕੁੰਨ ਨਹੀਂ ਹੈ ਪਰ ਇਹ ਵੀ ਤੈਅ ਹੈ ਕਿ ਇਸ ’ਚ ਜਿੰਨੀ ਲੋੜ ਸਥਾਨਕ ਚੌਕਸੀ ਦੀ ਹੋਵੇਗੀ, ਓਨੀ ਹੀ ਕੌਮਾਂਤਰੀ ਪੱਧਰ ’ਤੇ ਚੌਕਸੀ ਦੀ ਹੋਵੇਗੀ।

ਪਾਕਿਸਤਾਨ ਨੂੰ ਛੱਡ ਕੇ ਗੁਆਂਢੀ ਦੇਸ਼ਾਂ ਨਾਲ ਸਾਡੇ ਰਿਸ਼ਤੇ ਠੀਕ-ਠਾਕ ਰਹੇ ਹਨ। ਬੰਗਲਾਦੇਸ਼ ਦਾ ਮਾਮਲਾ ਵੀ ਕਦੇ ਗਰਮ ਅਤੇ ਕਦੇ ਨਰਮ ਵਾਲਾ ਰਿਹਾ ਹੈ। ਨਵੀਂ ਸਰਕਾਰ ਆਉਣ ਤੋਂ ਬਾਅਦ ਸਥਿਤੀਆਂ ਤੇਜ਼ੀ ਨਾਲ ਆਮ ਵਾਂਗ ਹੋ ਰਹੀਆਂ ਹਨ। ਅਜਿਹੀ ਹਾਲਤ ’ਚ ਵੀ ਹੋਰ ਸਾਵਧਾਨੀ ਦੀ ਲੋੜ ਹੈ।

ਅਜੇ ਹਾਲ ਹੀ ’ਚ ਬੰਗਲਾਦੇਸ਼ ਦੇ ਅੱਠ ਪਿੰਡਾਂ ਨੂੰ ਭਾਰਤ ’ਚ ਮਿਲਾਉਣ ਦੀ ਇਕ ਖ਼ਬਰ ਫੇਸਬੁੱਕ, ਯੂ-ਟਿਊਬ ਅਤੇ ਹੋਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਵਾਇਰਲ ਪੋਸਟ ’ਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਕਾਜ਼ੀਪੁਰ, ਹਰੀਦਾਸਪੁਰ ਉੱਤਰ, ਆਨੰਦ ਪਾਰਾ, ਉੱਤਰ ਆਨੰਦਪਾਰਾ, ਗੋਪਾਲਪੁਰ, ਸ਼ਿਆਮਨਗਰ, ਸੀਮਾਂਤ ਰਾਮਚੰਦਰਪੁਰ, ਕ੍ਰਿਸ਼ਨਨਗਰ ਪੂਰਬ ਅਤੇ ਦੌਲਤਪੁਰ ਦੀਆਰਾ ਦੀਆਂ ਸਥਿਤੀਆਂ ਆਮ ਵਰਗੀਆਂ ਨਹੀਂ ਹਨ। ਫੈਕਟ ਚੈੱਕ ’ਚ ਪਾਇਆ ਗਿਆ ਕਿ ਅਜਿਹੀ ਰਿਪੋਰਟ ਪੂਰੀ ਤਰ੍ਹਾਂ ਗਲਤ ਹੈ।

ਭਾਰਤ ਦੇ ਵਿਦੇਸ਼ ਮੰਤਰਾਲੇ ਅਤੇ ਇੱਥੋਂ ਤੱਕ ਕਿ ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਜਾਂ ਬੰਗਲਾਦੇਸ਼ ਪੁਲਸ ਦੀ ਕਿਸੇ ਵੀ ਵੈੱਬਸਾਈਟ ’ਤੇ ਵੀ ਇਸ ਤਰ੍ਹਾਂ ਦੀ ਕਿਸੇ ਖ਼ਬਰ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਇਹ ਫਰਜ਼ੀ ਵੀਡੀਓਜ਼ ਦੋਵਾਂ ਦੇਸ਼ਾਂ ਦਰਮਿਆਨ ਨਫ਼ਰਤ ਨੂੰ ਵਧਾਉਣ ਦੀ ਕੋਸ਼ਿਸ਼ ਦਿਖਾਈ ਦਿੰਦੇ ਹਨ। ਸਾਨੂੰ ਇਨ੍ਹਾਂ ਤੋਂ ਬਹੁਤ ਸਾਵਧਾਨ ਰਹਿਣਾ ਹੋਵੇਗਾ ਅਤੇ ਤੁਰੰਤ ਉਨ੍ਹਾਂ ਦਾ ਕਾਊਂਟਰ ਕਰਦੇ ਰਹਿਣਾ ਹੋਵੇਗਾ। ਸੋਸ਼ਲ ਮੀਡੀਆ ਇਸ ਮਾਮਲੇ ’ਚ ਗੈਰ-ਜ਼ਿੰਮੇਵਾਰਾਨਾ ਰਵੱਈਆ ਅਪਣਾਉਂਦਾ ਰਿਹਾ ਹੈ।

ਬੰਗਲਾਦੇਸ਼ ਤੋਂ ਇਲਾਵਾ ਸਾਡੀਆਂ ਸਰਹੱਦਾਂ ਨੂੰ ਲੈ ਕੇ ਖ਼ਾਸ ਤੌਰ ’ਤੇ ਚੀਨ ਨਾਲ ਵਿਵਾਦ ਹੁੰਦਾ ਰਿਹਾ ਹੈ। ਚੀਨ ਇਸ ਮਾਮਲੇ ’ਚ ਵਾਧੂ ਚਲਾਕੀ ਵਰਤਦਾ ਰਿਹਾ ਹੈ। ਉਹ ਆਪਣੀ ਆਦਤ ਅਨੁਸਾਰ ਆਪਣੇ ਕਿਸੇ ਵੀ ਗੁਆਂਢੀ ਦੇਸ਼ ਨਾਲ ਸਰਹੱਦ ਦਾ ਵਿਵਾਦ ਅੰਤਿਮ ਰੂਪ ’ਚ ਹੱਲ ਕਰਨਾ ਹੀ ਨਹੀਂ ਚਾਹੁੰਦਾ ਅਤੇ ਉਸ ਦਾ ਕੰਮ ਕਰਨ ਦਾ ਢੰਗ ਵੀ ਕੁਝ ਅਜਿਹਾ ਰਿਹਾ ਹੈ ਕਿ ‘ਟੂ ਸਟੈਪਸ ਫਾਰਵਰਡ, ਵਨ ਸਟੈਪ ਬੈਕਵਰਡ’ । ਇਹੀ ਲਾਭ ਉਸ ਨੂੰ ਹੋਣਾ ਹੁੰਦਾ ਹੈ। ਭਾਰਤ ਨਾਲ ਵੀ ਉਸ ਦੀ ਇਹੀ ਨੀਤੀ ਰਹੀ ਹੈ ਪਰ ਅਜੇ ਉਹ ਤਮਾਮ ਅੰਤਰਰਾਸ਼ਟਰੀ ਵਿਵਾਦਾਂ ’ਚ ਫਸੇ ਹੋਣ ਕਾਰਨ ਸਰਹੱਦੀ ਦੇਸ਼ਾਂ ਦੇ ਵਿਵਾਦਾਂ ਤੋਂ ਵੱਖ ਹੈ।

ਆਉਣ ਵਾਲੇ ਦਿਨਾਂ ’ਚ ਉੱਥੇ ਵੀ ਕਾਫ਼ੀ ਚੌਕਸੀ ਵਰਤਣੀ ਹੋਵੇਗੀ ਜੈਸ਼ੰਕਰ ਦੀ ਟੀਮ ਨੂੰ ਪਰ ਕੂਟਨੀਤੀ ਤੋਂ ਇਲਾਵਾ ਸੋਸ਼ਲ ਮੀਡੀਆ ਦੇ ਫਰੰਟ ’ਤੇ ਵਾਧੂ ਚੌਕਸੀ ਵਰਤਣੀ ਹੋਵੇਗੀ।

ਸ਼ੈਲੇਸ਼ ਕੁਮਾਰ

  • Fencing work
  • quickly
  • carefully

ਭਾਰਤੀ ਸੈਲਾਨੀਆਂ ਨੂੰ ਵਿਦੇਸ਼ ’ਚ ਢੁੱਕਵਾਂ ਵਤੀਰਾ ਅਪਣਾਉਣਾ ਚਾਹੀਦਾ ਹੈ

NEXT STORY

Stories You May Like

  • redmi phone to be launched with 10000mah battery
    10000mAh ਬੈਟਰੀ  ਤੇ 3D ਅਲਟਰਾਸੋਨਿਕ ਫਿੰਗਰਪ੍ਰਿੰਟ ਨਾਲ ਲਾਂਚ ਹੋਵੇਗਾ Redmi ਦਾ ਧਾਕੜ ਫੋਨ !
  • punjab father sidhwan
    ਪੰਜਾਬ: 'ਪਿਓ' ਨੇ ਧੀ ਨਾਲ ਕੀਤਾ ਗਲਤ ਕੰਮ! ਥਾਣੇ ਪਹੁੰਚੇ ਨਿਹੰਗ ਸਿੰਘ
  • don t do this with your phone even if you forget it
    ਆਪਣੇ ਫ਼ੋਨ ਨਾਲ ਭੁੱਲ ਕੇ ਵੀ ਨਾ ਕਰਿਓ ਇਹ ਕੰਮ ! ਜਾਣਾ ਪਵੇਗਾ ਜੇਲ੍ਹ, ਤੁਸੀਂ ਵੀ ਹੋ ਜਾਓ ਸਾਵਧਾਨ
  • vehicle sales surge  demand increases
    ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ
  • children passport
    ਬੱਚਿਆਂ ਦਾ 'ਪਾਸਪੋਰਟ' ਬਣਾਉਣਾ ਹੋਵੇਗਾ ਔਖਾ ! ਅਮਰੀਕਾ 'ਚ ਜਲਦ ਲਾਗੂ ਹੋਵੇਗਾ ਨਵਾਂ ਨਿਯਮ
  • vivo  s amazing phone launched
    7050mAh ਦੀ ਬੈਟਰੀ ਨਾਲ ਲਾਂਚ ਹੋਇਆ Vivo ਦਾ ਸ਼ਾਨਦਾਰ ਫੋਨ !
  • stray dogs  woman  attack
    ਆਵਾਰਾ ਕੁੱਤਿਆਂ ਦਾ ਕਹਿਰ, ਰਾਹ ਜਾਂਦੀ ਔਰਤ ਨੂੰ ਬੁਰੀ ਤਰ੍ਹਾਂ ਨਾਲ ਨੋਚਿਆ
  • vivo  s flagship phone is about to be launched with a 7050mah battery
    7050mAh ਦੀ ਬੈਟਰੀ ਨਾਲ ਲਾਂਚ ਹੋਣ ਵਾਲਾ ਹੈ ਵੀਵੋ ਦਾ ਧਾਕੜ ਫੋਨ ! ਜਾਣੋ ਖਾਸੀਅਤਾਂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
Trending
Ek Nazar
gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • homemade food
      ਮਾਂ-ਨਾਨੀ ਦੇ ਬਣਾਏ ਖਾਣੇ ਦੇ ਸੁਆਦ ਤੋਂ ਵਾਂਝੇ ਹੁੰਦੇ ਜਾ ਰਹੇ ਬੱਚੇ!
    • nepal floods
      ਪਹਾੜ ਮਦਦ ਦੀ ਗੁਹਾਰ ਨਹੀਂ ਲਗਾ ਰਹੇ, ਉਹ ਸਾਡੇ ਲਈ ਰੋ ਰਹੇ ਹਨ !
    • attacks on social media influencers
      ਸੋਸ਼ਲ ਮੀਡੀਆ ਇਨਫਲੂਐਂਸਰਾਂ ’ਤੇ ਹਮਲੇ
    • inflation suger onion
      ਮਹਿੰਗਾਈ ਨਾਲ ਵਧਦੀਆਂ ਆਮ ਆਦਮੀ ਦੀਆਂ ਮੁਸ਼ਕਲਾਂ
    • exams
      ਸਰਕਾਰੀ ਪ੍ਰੀਖਿਆਵਾਂ ਦੀ ਗਿਣਤੀ ’ਚ ਕਟੌਤੀ ਕਰਨ ਦਾ ਸਮਾਂ
    • the skewed sex ratio emerging problems
      ਗੜਬੜਾਉਂਦਾ ਲਿੰਗ-ਅਨੁਪਾਤ : ਉੱਭਰਦੀਆਂ ਸਮੱਸਿਆਵਾਂ
    • nepal s devastation human intransigence and nature s fury
      ਨੇਪਾਲ ’ਚ ਤਬਾਹੀ : ਮਨੁੱਖੀ ਜਿੱਦ ਅਤੇ ਕੁਦਰਤ ਦਾ ਕਹਿਰ
    • after sharp exchanges  a truce was reached between kangana and ramdev
      ‘ਤਿੱਖੀ ਨੋਕ-ਝੋਕ ਤੋਂ ਬਾਅਦ ਕੰਗਨਾ ਅਤੇ ਰਾਮਦੇਵ’ ਵਿਚਾਲੇ ਹੋਈ ‘ਜੰਗਬੰਦੀ’!
    • political parties engaged in engaging women in up
      ਯੂ. ਪੀ. ’ਚ ਮਹਿਲਾਵਾਂ ਨੂੰ ਰੁਝਾਉਣ ’ਚ ਜੁਟੇ ਸਿਆਸੀ ਦਲ
    • ai invstment
      ਏ. ਆਈ. ਦੀ ਦੌੜ ’ਚ ਨਿਵੇਸ਼ ਜ਼ਿਆਦਾ, ਲਾਭ ਘੱਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +