Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:02:15 PM

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • heroin worth rs 350 000 000 seized in punjab one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

  • tarn taran bsf bus overturns in fields 6 jawans injured

    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਵਿੱਤੀ ਅਨੁਸ਼ਾਸਨ ਹੋਵੇ ਪੰਜਾਬ ਦੇ ਬਜਟ ਦਾ ਥੀਮ

BLOG News Punjabi(ਬਲਾਗ)

ਵਿੱਤੀ ਅਨੁਸ਼ਾਸਨ ਹੋਵੇ ਪੰਜਾਬ ਦੇ ਬਜਟ ਦਾ ਥੀਮ

  • Updated: 11 Feb, 2020 01:37 AM
Blog
financial discipline should be the theme of punjab s budget
  • Share
    • Facebook
    • Tumblr
    • Linkedin
    • Twitter
  • Comment

ਵਰਿੰਦਰ ਭਾਟੀਆ

ਪੰਜਾਬ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸਾਲ 2020-21 ਦਾ ਬਜਟ ਅਗਲੀ 25 ਫਰਵਰੀ ਨੂੰ ਪੇਸ਼ ਕਰੇਗੀ। ਬਜਟ ਸੈਸ਼ਨ 20 ਫਰਵਰੀ ਨੂੰ ਸ਼ੁਰੂ ਹੋਵੇਗਾ ਅਤੇ ਇਹ 28 ਫਰਵਰੀ ਤਕ ਚੱਲੇਗਾ। ਇਸ ਦੌਰਾਨ ਸਵਰਗਵਾਸੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ ਦੁਪਹਿਰ 12 ਵਜੇ ਪੰਜਾਬੀ ਭਾਸ਼ਾ ਨਾਲ ਸਬੰਧਤ ਬਿੱਲ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ 24 ਫਰਵਰੀ ਨੂੰ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਅਤੇ ਬਹਿਸ ਦਾ ਮਤਾ ਪੇਸ਼ ਕੀਤਾ ਜਾਵੇਗਾ ਅਤੇ ਉਸੇ ਦਿਨ ਬਹਿਸ ਵੀ ਸ਼ੁਰੂ ਹੋ ਜਾਵੇਗੀ। ਇਸ ਵਾਰ ਦੇ ਕੇਂਦਰੀ ਬਜਟ ’ਚ ਪੰਜਾਬ ਲਈ ਕੁਝ ਜ਼ਿਆਦਾ ਖਾਸ ਨਹੀਂ ਸੀ। ਸੂਬਾਈ ਸਰਕਾਰ ਨੂੰ ਵੀ ਉਮੀਦ ਸੀ ਕਿ ਬਜਟ ’ਚ ਅਜਿਹੀਆਂ ਵਿਵਸਥਾਵਾਂ ਰੱਖੀਆਂ ਜਾਣਗੀਆਂ, ਜੋ ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਸੂਬੇ ਨੂੰ ਆਰਥਿਕ ਰਾਹਤ ਦੇਣਗੀਆਂ ਪਰ ਅਜਿਹਾ ਕੁਝ ਨਹੀਂ ਹੋਇਆ। ਇਸ ਦਾ ਇਕ ਕਾਰਣ ਇਹ ਵੀ ਹੈ ਕਿ ਕੇਂਦਰ ਦੀਆਂ ਕੁਝ ਯੋਜਨਾਵਾਂ ਸੂਬੇ ਦੀ ਅਰਥਵਿਵਸਥਾ ਲਈ ਦਲੀਲੀ ਤੌਰ ’ਤੇ ਠੀਕ ਨਹੀਂ ਹਨ। ਬਜਟ 2020 ਨਾਲ ਪੰਜਾਬ ਦਾ ਜੀ. ਐੱਸ. ਟੀ. ਸ਼ੇਅਰ 1200 ਕਰੋੜ ਰੁਪਏ ਤਾਂ ਘਟੇਗਾ ਹੀ, ਕੇਂਦਰੀ ਯੋਜਨਾਵਾਂ ’ਚ ਵੀ 5000 ਕਰੋੜ ਰੁਪਏ ਦੀ ਕਟੌਤੀ ਹੋਵੇਗੀ। ਇਕ ਅੰਦਾਜ਼ੇ ਮੁਤਾਬਕ ‘ਕੇਂਦਰ ਪ੍ਰਾਯੋਜਿਤ ਯੋਜਨਾਵਾਂ ’ਚ ਮਿਲਣ ਵਾਲੀ ਰਕਮ ’ਚ ਵੀ ਕੇਂਦਰ ਨੇ 10 ਫੀਸਦੀ ਕਟੌਤੀ ਦਾ ਐਲਾਨ ਕੀਤਾ ਹੈ। ਜੇਕਰ ਇਹ ਕਟੌਤੀ ਪੰਜਾਬ ਨੂੰ ਮਿਲਣ ਵਾਲੀਆਂ ਯੋਜਨਾਵਾਂ ’ਤੇ ਵੀ ਲਾਗੂ ਹੋਈ ਤਾਂ ਸੂਬਾਈ ਸਰਕਾਰ ਨੂੰ ਕੇਂਦਰ ਤੋਂ 5000 ਕਰੋੜ ਰੁਪਏ ਘੱਟ ਮਿਲਣਗੇ। ਪਿਛਲੇ ਬਜਟ ’ਚ ਸੂਬੇ ਨੂੰ ਜੀ. ਐੱਸ. ਟੀ. ਤੋਂ 4031 ਕਰੋੜ ਰੁਪਏ, ਕਾਰਪੋਰੇਸ਼ਨ ਟੈਕਸ ਤੋਂ 4313 ਕਰੋੜ, ਆਮਦਨ ਕਰ ਦੇ ਰੂਪ ’ਚ 3624 ਕਰੋੜ, ਕਸਟਮ ਟੈਕਸ ਦੇ ਰੂਪ ’ਚ 836 ਕਰੋੜ ਅਤੇ ਯੂਨੀਅਨ ਐਕਸਾਈਜ਼ ਟੈਕਸ ਦੇ ਰੂਪ ’ਚ 514 ਕਰੋੜ ਰੁਪਏ ਹਾਸਲ ਹੋਏ ਸਨ। ਨਵੇਂ ਬਜਟ ਨਾਲ ਇਨ੍ਹਾਂ ’ਚ ਗਿਰਾਵਟ ਆਏਗੀ।’’

ਬਜਟ 2020 ’ਚ ਸਰਕਾਰ ਨੇ 2022 ਤਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਦਾਅਵਾ ਕੀਤਾ ਹੈ, ਜਦਕਿ ਸੱਚਾਈ ਇਹ ਹੈ ਕਿ ਰਾਸ਼ਟਰੀ ਅੰਕੜਿਆਂ ਦੇ ਮੁਤਾਬਕ ਦੇਸ਼ ਦੇ ਕਿਸਾਨ ਪਰਿਵਾਰਾਂ ਦੀ ਔਸਤ ਆਮਦਨ 1666 ਰੁਪਏ ਪ੍ਰਤੀ ਕਿਸਾਨ ਪਰਿਵਾਰ ਹੈ। ਜੇਕਰ ਸਰਕਾਰ ਇੰਨੀ ਘੱਟ ਆਮਦਨ ਨੂੰ ਦੁੱਗਣਾ ਕਰ ਵੀ ਦੇਵੇ ਤਾਂ ਇਕ ਕਿਸਾਨ ਪਰਿਵਾਰ ਦੀ ਆਮਦਨ ਸਿਰਫ 3332 ਰੁਪਏ ਬਣਦੀ ਹੈ। ਪੰਜਾਬ 60-70 ਦੇ ਦਹਾਕੇ ਤੋਂ ਛੇਤੀ ’ਚ 10 ਫੀਸਦੀ ਵਿਕਾਸ ਦਰ ਨਾਲ ਗ੍ਰੋਥ ਹਾਸਲ ਕਰ ਰਿਹਾ ਹੈ। ਦੇਸ਼ ਦੇ ਦੂਸਰੇ ਸੂਬੇ ਪਿਛਲੇ ਕੁਝ ਸਾਲਾਂ ਤੋਂ ਖੇਤੀ ਦੇ ਖੇਤਰ ’ਚ ਬਿਹਤਰ ਕਰ ਰਹੇ ਹਨ ਪਰ ਕੁਝ ਮਾਹਿਰਾਂ ਅਨੁਸਾਰ ਪੰਜਾਬ ’ਚ ਖਾਸ ਤੌਰ ’ਤੇ ਖੇਤੀ ਨੂੰ ਲੈ ਕੇ ਇਕ ਕਾਮਯਾਬ ਵਿਜ਼ਨ ਦੀ ਜ਼ਰੂਰਤ ਦਿਸ ਰਹੀ ਹੈ। ਅਰਥ ਸ਼ਾਸਤਰੀ ਮੰਨਦੇ ਹਨ ਕਿ ਭੰਡਾਰਨ ਦੀ ਸਮਰੱਥਾ ਵਧਾਉਣ ਅਤੇ ਭੰਡਾਰਨ ਸਹੂਲਤਾਂ ਦੇਣ ਦੀ ਲੋੜ ਹੈ। ਭੰਡਾਰਨ ਦੀ ਕਮੀ ਕਾਰਣ ਫਸਲਾਂ ਖਰਾਬ ਹੋ ਰਹੀਆਂ ਹਨ। ਇਸ ਦੇ ਲਈ ਇਨਫ੍ਰਾਸਟਰੱਕਚਰ ਮਜ਼ਬੂਤ ਕਰਨਾ ਹੋਵੇਗਾ। ਵਿਦੇਸ਼ਾਂ ’ਚ ਪ੍ਰੋਸੈੱਸਡ ਫੂਡ ਸਸਤਾ ਹੈ ਅਤੇ ਤਾਜ਼ਾ ਮਹਿੰਗਾ ਪਰ ਆਪਣੇ ਦੇਸ਼ ’ਚ ਤਾਂ ਸਭ ਉਲਟਾ-ਪੁਲਟਾ ਹੈ। ਇਸ ਸਮੇਂ ਦੇਸ਼ ’ਚ ਛਾਈ ਆਰਥਿਕ ਸੁਸਤੀ ਦਾ ਅਸਰ ਪੰਜਾਬ ’ਤੇ ਵੀ ਹੈ। ਪੰਜਾਬ ਦੇ ਖੇਤੀ ਮਸ਼ੀਨਰੀ ਉਦਯੋਗ ਅਤੇ ਕੱਪੜਾ ਉਦਯੋਗ ਕਾਫੀ ਪ੍ਰਭਾਵਿਤ ਹੋਏ ਹਨ। ਜਾਣਕਾਰੀ ਮੁਤਾਬਕ ਪੰਜਾਬ ’ਚ ਜੀ. ਐੱਸ. ਟੀ. ’ਚ ਗਿਰਾਵਟ ਜਾਰੀ ਹੈ। ਅਪ੍ਰੈਲ ਤੋਂ ਜੂਨ ਤਕ 10 ਫੀਸਦੀ ਟੈਕਸ ਵਸੂਲੀ ਦਾ ਟੀਚਾ ਸੀ ਪਰ ਵਸੂਲੀ ਦੀ ਦਰ 7 ਫੀਸਦੀ ਹੀ ਰਹੀ। ਜੁਲਾਈ ਅਤੇ ਅਗਸਤ ਮਹੀਨਿਆਂ ’ਚ ਇਹ ਘਟ ਕੇ 5 ਫੀਸਦੀ ਰਹਿ ਗਈ। ਸਾਲ 18-19 ਦੀ ਪਹਿਲੀ ਤਿਮਾਹੀ ਦਾ ਜ਼ਮੀਨੀ ਮਾਲੀਆ 3617 ਕਰੋੜ ਸੀ, ਜੋ 2019 ਵੀ ’ਚ ਘਟ ਕੇ 3252 ਕਰੋੜ ਰੁਪਏ ਰਹਿ ਗਿਆ। ਜੀ. ਐੱਸ. ਟੀ. ਦਾ ਇਹ ਘਾਟਾ 10 ਫੀਸਦੀ ਹੈ। ਅਰਥ ਸ਼ਾਸਤਰੀ ਕਹਿੰਦੇ ਹਨ ਕਿ ‘2022 ਤਕ ਤਾਂ ਜੀ. ਐੱਸ. ਟੀ. ਦੀ ਪੂਰਤੀ ਕੇਂਦਰ ਸਰਕਾਰ ਨੇ ਕਰਨੀ ਹੈ ਪਰ ਸਵਾਲ ਇਹ ਉੱਠਦਾ ਹੈ ਕਿ ਜੇਕਰ ਹਾਲਤ ਇਹੀ ਰਹੀ ਤਾਂ 2022 ਤੋਂ ਬਾਅਦ ਪੰਜਾਬ ਦਾ ਕੀ ਬਣੇਗਾ? ਨਿਵੇਸ਼ ਲਈ ਮਾਹੌਲ ਪੈਦਾ ਕਰਨਾ ਹੁੰਦਾ ਹੈ, ਜੋ ਨਹੀਂ ਬਣ ਰਿਹਾ। ਕਾਰੋਬਾਰ ’ਚ ਆਈ ਸਥਿਰਤਾ ਕਾਰਣ ਲੋਕਾਂ ਦੀਆਂ ਜੇਬਾਂ ’ਚ ਪੈਸਾ ਘਟ ਗਿਆ ਹੈ ਅਤੇ ਉਨ੍ਹਾਂ ਦੀ ਖਰੀਦ ਸ਼ਕਤੀ ਵੀ ਘਟ ਗਈ ਹੈ।’’ ਨਿਰਮਾਣ ਕੰਮ ਅਤੇ ਮੁੱਢਲੇ ਢਾਂਚਿਆਂ ਦੇ ਕੰਮਾਂ ਦੀ ਹੌਲੀ ਰਫਤਾਰ ਕਾਰਣ ਸਟੀਲ ਉਦਯੋਗਾਂ ’ਚ 25 ਫੀਸਦੀ ਮੰਗ ਘਟ ਗਈ ਹੈ। ਸਟੀਲ ਦੀਆਂ ਕੀਮਤਾਂ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਘਟ ਗਈਆਂ ਹਨ ਪਰ ਫਿਰ ਵੀ ਮੰਗ ਨਹੀਂ ਵਧ ਰਹੀ।

ਖੇਤੀ ਖੇਤਰ ਨਾਲ ਜੁੜੇ ਉਦਯੋਗਾਂ ਨੂੰ ਵੀ ਮੰਦੀ ਨੇ ਆਪਣੀ ਲਪੇਟ ’ਚ ਲੈ ਲਿਆ ਹੈ। ਟਰੈਕਟਰਾਂ ਦੀ ਵਿਕਰੀ ਜਿਸ ਤਰ੍ਹਾਂ 19 ਫੀਸਦੀ ਤਕ ਘਟੀ ਹੈ, ਉਸੇ ਹਿਸਾਬ ਨਾਲ ਕੰਬਾਈਨਾਂ ਅਤੇ ਹੋਰਨਾਂ ਮਸ਼ੀਨਾਂ ਦੀ ਵਿਕਰੀ ’ਚ ਵੀ ਗਿਰਾਵਟ ਆਈ ਹੈ। ਭਾਰਤ ’ਚ ਟਰੈਕਟਰਾਂ ਅਤੇ ਖੇਤੀ ਮਸ਼ੀਨਰੀ ਦਾ ਕੁਲ ਕਾਰੋਬਾਰ 40 ਹਜ਼ਾਰ ਕਰੋੜ ਰੁਪਏ ਦਾ ਹੈ ਅਤੇ ਇਸ ’ਚੋਂ 25 ਹਜ਼ਾਰ ਕਰੋੜ ਰੁਪਏ ਦੇ ਟਰੈਕਟਰ ਵਿਕਦੇ ਹਨ ਅਤੇ 15 ਹਜ਼ਾਰ ਕਰੋੜ ਰੁਪਏ ਦੀ ਮਸ਼ੀਨਰੀ ਵਿਕਦੀ ਹੈ। ਪੰਜਾਬ ਦੇ ਮਾਮਲੇ ’ਚ ਦੇਖਿਆ ਜਾਵੇ ਤਾਂ ਟਰੈਕਟਰਾਂ ਅਤੇ ਮਸ਼ੀਨਰੀ ਦਾ ਕੁਲ ਕਾਰੋਬਾਰ 5 ਹਜ਼ਾਰ ਕਰੋੜ ਰੁਪਏ ਦੇ ਕਰੀਬ ਹੈ। ਇਸ ਤਰ੍ਹਾਂ ਖੇਤੀ ਮਸ਼ੀਨਰੀ ਇਕ ਵੱਡਾ ਉਦਯੋਗ ਹੈ। ਮੌਜੂਦਾ ਵਿੱਤੀ ਸਾਲ ਦੇ ਸ਼ੁਰੂਆਤੀ ਮਹੀਨਿਆਂ ’ਚ ਵਿਕਰੀ 19 ਫੀਸਦੀ ਸੀ। ਟਰੈਕਟਰ ਉਦਯੋਗ ਨਾਲ ਜੁੜੇ ਵਿਅਕਤੀਆਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਟਰੈਕਟਰਾਂ ਦੀ ਵਿਕਰੀ ’ਚ ਹੋਰ ਜ਼ਿਆਦਾ ਗਿਰਾਵਟ ਆਈ ਹੈ। ਖੇਤੀ ਮਸ਼ੀਨਰੀ ਦੇ ਛੋਟੇ ਉਦਯੋਗਾਂ ਨਾਲ ਜੁੜੇ ਵਿਅਕਤੀਆਂ ਦਾ ਕਹਿਣਾ ਹੈ ਕਿ ਇਸ ਧੰਦੇ ’ਚ ਆਈ ਸਥਿਰਤਾ ਦਾ ਸਿੱਧਾ ਅਸਰ ਦਿਹਾਤੀ ਅਰਥਵਿਵਸਥਾ ’ਤੇ ਪੈਂਦਾ ਹੈ ਕਿਉਂਕਿ ਖੇਤੀਬਾੜੀ ਦੇ ਛੋਟੇ ਉਦਯੋਗਾਂ ਦੇ ਨਾਲ 70 ਫੀਸਦੀ ਤੋਂ ਵੱਧ ਵਿਅਕਤੀ ਦਿਹਾਤੀ ਖੇਤਰ ਨਾਲ ਸਬੰਧਤ ਹਨ। ਇਸ ਸਮੇਂ ਅੰਮ੍ਰਿਤਸਰ ਦਾ ਕੱਪੜਾ ਉਦਯੋਗ 50 ਫੀਸਦੀ ਹੀ ਕੰਮ ਕਰ ਰਿਹਾ ਹੈ। ਪੰਜਾਬ ਇਸ ਸਮੇਂ ਜਿਸ ਆਰਥਿਕ ਦੌਰ ’ਚੋਂ ਲੰਘ ਰਿਹਾ ਹੈ, ਉਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੂੰ ਬਜਟ ’ਚ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਕਦਮ ਚੁੱਕਣੇ ਚਾਹੀਦੇ ਹਨ। ਸੂਬੇ ਦੇ ਕਾਬਲ ਵਿੱਤ ਮੰਤਰੀ ਦੇ ਲਈ ਵੱਡੀਆਂ ਚੁਣੌਤੀਆਂ ਤਾਂ ਹਨ ਹੀ, ਫਿਰ ਵੀ ਸੂਬੇ ’ਚ ਅਣਉਤਪਾਦਕ ਖਰਚਿਆਂ ਅਤੇ ਫਿਕਸ ਦੇਣਦਾਰੀਆਂ ’ਤੇ ਵਿੱਤੀ ਕੰਟਰੋਲ ਅਤੇ ਵਿੱਤੀ ਅਨੁਸ਼ਾਸਨ ਵੱਲ ਵੱਡੇ ਕਦਮ ਵੀ ਲੋੜ ਹੈ।

  • ਅਨੁਸ਼ਾਸਨ
  • ਬਜਟ
  • budget
  • Punjab

ਸਾਡੀ ਨਿਆਇਕ ਪ੍ਰਣਾਲੀ ਘੋਗੇ ਦੀ ਰਫਤਾਰ ਨਾਲ ਸਜ਼ਾ ਦਿੰਦੀ ਹੈ

NEXT STORY

Stories You May Like

  • vegetable prices have doubled
    ਸਬਜ਼ੀਆਂ ਦੀ ਕੀਮਤਾਂ ਹੋਈਆਂ ਦੁੱਗਣੀਆਂ, ਵਿਗੜਿਆ ਰਸੋਈ ਦਾ ਬਜਟ
  • punjab employees pensioners da punjab high court
    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • women gold coin silk saree cm vijay budget
    ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ
  • a massive gathering of waris of punjab
    ‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ
  • school student  abohar school
    ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
  • akali dal waris punjab de announces youth wing presidents 13 districts
    'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ
  • education budget
    ਸਿੱਖਿਆ ਲਈ ਘਟਦਾ ਬਜਟ ਚਿੰਤਾਜਨਕ
  • akali dal waris punjab de protest in chandigarh
    ਚੰਡੀਗੜ੍ਹ 'ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਪ੍ਰਦਰਸ਼ਨ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • bjp needs to learn
      ਭਾਜਪਾ ਲਈ ਹਾਲੀਆ ਘਟਨਾਵਾਂ ਤੋਂ ਸਬਕ ਲੈਣ ਦਾ ਸਮਾਂ
    • prostitution in country
      ‘ਦੇਸ਼ ’ਚ ਦੇਹ ਵਪਾਰ ਜ਼ੋਰਾਂ ’ਤੇ’ ਕੁਝ ਹੋਟਲ ਅਤੇ ਸਪਾ ਸੈਂਟਰ ਬਣੇ ਅੱਡੇ!
    • drug free india
      ਸੰਦੇਸ਼ ਨਹੀਂ, ਸਖ਼ਤੀ ਨਾਲ ਹੀ ਸੰਭਵ ‘ਨਸ਼ਾ ਮੁਕਤ ਭਾਰਤ’
    • delimitation bill
      ਹੱਦਬੰਦੀ : ਸੀਟਾਂ ਵਧਣ ਨਾਲ ਰਾਜ ਵੱਡਾ ਹੋਵੇਗਾ ਜਾਂ ਛੋਟਾ ?
    • pok protests
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਰੋਸ ਪ੍ਰਦਰਸ਼ਨ ਕਿਉਂ ਭੜਕੇ ?
    • democracy and the freedom to use force cannot coexist
      ਲੋਕਤੰਤਰ ਅਤੇ ਬਲ ਪ੍ਰਯੋਗ ਨਾਲ ਛੋਟ ਦੀ ਤਾਕਤ ਨਾਲ-ਨਾਲ ਨਹੀਂ ਚੱਲ ਸਕਦੇ
    • precious lives lost in hospital fires
      ਹਸਪਤਾਲਾਂ ’ਚ ਅਗਨੀਕਾਂਡਾਂ ਨਾਲ ਜਾ ਰਹੇ ਅਨਮੋਲ ਪ੍ਰਾਣ!
    • today is the gen z god tomorrow who
      ਅੱਜ ‘ਜੈੱਨ-ਜ਼ੀ’ ਭਗਵਾਨ, ਕੱਲ ਕੌਣ?
    • how america helped china challenge its own dominance
      ਅਮਰੀਕਾ ਨੇ ਚੀਨ ਨੂੰ ਆਪਣੇ ਹੀ ਦਬਦਬੇ ਨੂੰ ਚੁਣੌਤੀ ਦੇਣ ’ਚ ਕਿਵੇਂ ਮਦਦ ਕੀਤੀ
    • bhakhra dam news
      ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +