Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    9:19:04 PM

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਜਲ-ਪਰਲੋ ਦੇ ਦੌਰ ਵਿਚ ਨਦੀਆਂ ਦੀ ਪਛਾਣ

BLOG News Punjabi(ਬਲਾਗ)

ਜਲ-ਪਰਲੋ ਦੇ ਦੌਰ ਵਿਚ ਨਦੀਆਂ ਦੀ ਪਛਾਣ

  • Edited By Harpreet Singh,
  • Updated: 06 Sep, 2026 04:57 PM
Blog
floods rivers
  • Share
    • Facebook
    • Tumblr
    • Linkedin
    • Twitter
  • Comment

ਕੈਲਾਸ਼ ਮਾਨਸਰੋਵਰ ਦੀ ਤੀਰਥ ਯਾਤਰਾ ਦਾ ਇਸ ਸਾਲ ਦਾ ਸੀਜ਼ਨ 2013 ਦੀ ਕੇਦਾਰਨਾਥ ਯਾਤਰਾ ਦੀ ਯਾਦ ਤਾਜ਼ਾ ਕਰਵਾਉਂਦਾ ਹੈ। ਨੇਪਾਲ ਦੇ ਰਸਤੇ ਤਿੱਬਤ ਵੱਲ ਵਧ ਰਹੇ ਯਾਤਰੀਆਂ ਦੇ ਨਾਲ-ਨਾਲ ਸੈਂਕੜੇ ਸਥਾਨਕ ਲੋਕ ਭਿਆਨਕ ਤਬਾਹੀ ਵਿਚ ਮੌਤ ਦੇ ਮੂੰਹ ਵਿਚ ਜਾ ਪਏ। ਆਫਤ ਰਾਹਤ ਲਈ ਭਾਰਤ ਸਮੇਤ ਕਈ ਉਦਾਰ ਦੇਸ਼ਾਂ ਨੇ ਸਹਿਯੋਗ ਦਾ ਹੱਥ ਵਧਾਇਆ ਹੈ। ਨੁਕਸਾਨ ਦੀ ਭਰਪਾਈ ਲਈ ਨੇਪਾਲ ਦੇ ਵਿੱਤ ਮੰਤਰੀ ਨੇ ਵਿਵਹਾਰਕ ਪਹੁੰਚ ਅਪਣਾਉਂਦਿਆਂ ਆਪਣੇ ਸਹਿਯੋਗੀ ਦੇਸ਼ਾਂ ਤੋਂ 500 ਕਰੋੜ ਡਾਲਰ ਦੀ ਮੰਗ ਕੀਤੀ ਹੈ। ਹਿਮਾਲਿਆ ਦੇ ਇੰਨੇ ਵਿਸ਼ਾਲ ਹਿੱਸੇ ਦੇ ਟੁੱਟ ਕੇ ਡਿੱਗਣ ਪਿੱਛੇ ਤਿੱਬਤ (ਚੀਨ) ਵਿਚ ਹੋਏ ਵਿਕਾਸ ਕਾਰਜਾਂ ਦਾ ਸਬੰਧ ਕਿਸੇ ਤੋਂ ਲੁਕਿਆ ਨਹੀਂ ਹੈ। ਭਿਆਨਕ ਤਬਾਹੀ ਮਚਾਉਣ ਦੇ ਇਸ ਅਪਰਾਧ ਕਾਰਨ ਚੀਨ ਵਿਰੁੱਧ ਸਖ਼ਤ ਕਾਰਵਾਈ ਦੀ ਆਵਾਜ਼ ਵੀ ਉੱਠਦੀ ਹੈ।

ਬਿਨਾਂ ਮੀਂਹ ਤੋਂ ਅਚਾਨਕ ਆਏ ਹੜ੍ਹ ਦੇ ਹਾਲਾਤ ਦੇ ਨਾਲ-ਨਾਲ ਬੱਦਲ ਫਟਣ ਨਾਲ ਮਚਣ ਵਾਲੀ ਤਬਾਹੀ ਕਾਰਨ ਹਿਮਾਲਿਆ ਵਿਚ ਹਾਹਾਕਾਰ ਮਚੀ ਹੋਈ ਹੈ। ਉੱਤਰ-ਪੂਰਬ ਵਿਚ ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਵਰਗੇ ਰਾਜਾਂ ਤੋਂ ਲਗਾਤਾਰ ਹੜ੍ਹਾਂ ਦੀਆਂ ਖ਼ਬਰਾਂ ਆ ਰਹੀਆਂ ਹਨ। ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਲੱਦਾਖ ਪੱਛਮੀ ਹਿਮਾਲਿਆ ਵਿਚ ਵੱਸੇ ਹਨ। ਸੈਲਾਬ ਦੀਆਂ ਖ਼ਬਰਾਂ ਇਨ੍ਹਾਂ ਪ੍ਰਦੇਸ਼ਾਂ ਤੋਂ ਵੀ ਲਗਾਤਾਰ ਆ ਰਹੀਆਂ ਹਨ। ਵਿਕਾਸ ਅਤੇ ਆਧੁਨਿਕਤਾ ਦੇ ਸੁਪਨਿਆਂ ਦੇ ਸਾਹਮਣੇ ਕੁਦਰਤ ਦਾ ਵਿਰੋਧ ਆਪਣੇ ਭਿਆਨਕ ਰੂਪ ਵਿਚ ਦਿਖਾਈ ਦਿੰਦਾ ਹੈ। ਪਾਣੀ ਦੇ ਰਸਤੇ ਵਿਚ ਵੱਡੀਆਂ ਇਮਾਰਤਾਂ ਖੜ੍ਹੀਆਂ ਕਰਨ ਵਾਲਾ ਨਗਰ ਯੋਜਨਾਬੰਦੀ ਵਿਭਾਗ ਇਨ੍ਹਾਂ ਦਾ ਮੁੜ ਨਿਰਮਾਣ ਕਰਕੇ ਅਗਲੀ ਆਫਤ ਦੀ ਤਿਆਰੀ ਕਰਦਾ ਹੈ।

ਇਸ ਆਧੁਨਿਕਤਾ ਦੇ ਸਾਹਮਣੇ ਲੋਕ (ਸਥਾਨਕ ਸਮਾਜ) ਗੋਡੇ ਟੇਕਣ ਲਈ ਮਜਬੂਰ ਹਨ। 21ਵੀਂ ਸਦੀ ਵਿਚ ਸਾਡੇ ਸਾਹਮਣੇ ਕਈ ਸੰਕਟ ਹਨ। ਭੂ-ਰਾਜਨੀਤਿਕ ਵਿਵਸਥਾ ਬਦਲ ਰਹੀ ਹੈ। ਤਕਨੀਕ ਇਨਸਾਨੀ ਸਮਝ ਤੋਂ ਅੱਗੇ ਨਿਕਲ ਜਾਣ ਦਾ ਖ਼ਤਰਾ ਪੈਦਾ ਕਰ ਚੁੱਕੀ ਹੈ। ਧਰਤੀ ਉੱਤੇ ਜੀਵਨ ਦੀ ਹੋਂਦ ਖ਼ਤਮ ਹੋਣ ਦਾ ਖ਼ਤਰਾ ਮੌਜੂਦ ਹੈ। ਚੌਥੀ ਉਦਯੋਗਿਕ ਕ੍ਰਾਂਤੀ ਅਤੇ ਪੋਸਟ ਪੈਂਡੇਮਿਕ ਵਰਲਡ ਆਰਡਰ ਨੂੰ ਗਤੀ ਦੇਣ ਲਈ ਰੇਅਰ ਅਰਥ ਮਿਨਰਲਜ਼ ਦੀ ਭਾਲ ਤਿੱਬਤ ਤੋਂ ਲੈ ਕੇ ਆਈਸਲੈਂਡ ਤੱਕ ਚੱਲ ਰਹੀ ਹੈ। ਅੱਜ ਚੀਨ ਅਤੇ ਅਮਰੀਕਾ ਸਮੇਤ ਦੁਨੀਆ ਭਰ ਦੇ ਦੇਸ਼ ਇਸ ਵਿਚ ਪੂਰੀ ਸ਼ਿੱਦਤ ਨਾਲ ਲੱਗੇ ਹੋਏ ਹਨ। ਇਸ ਤੋਂ ਪਹਿਲਾਂ ਤੀਜੇ ਧਰੁਵ ਨੂੰ ਪਾਣੀ ਦਾ ਸਰਵਸ੍ਰੇਸ਼ਠ ਭੰਡਾਰ ਮੰਨਿਆ ਜਾਂਦਾ ਰਿਹਾ ਹੈ। ਚੀਨ ਨੇ ਏਸ਼ੀਅਨ ਵਾਟਰ ਟਾਵਰ ਵਜੋਂ ਇਸ ਦੀ ਵਿਆਖਿਆ ਕਰਕੇ ਇਸ ਨੂੰ ਇਕ ਖ਼ਤਰਨਾਕ ਹਥਿਆਰ ਵਿਚ ਬਦਲਣ ਦਾ ਟੀਚਾ ਮਿੱਥ ਲਿਆ ਹੈ। ਹਿਮਾਲਿਆ ਦੀ ਪੀੜ ਦੇ ਨਾਂ ’ਤੇ ਉਹ ਟ੍ਰਾਂਸ ਹਿਮਾਲੀਅਨ ਫੋਰਮ ਦੀ ਸ਼ੁਰੂਆਤ ਕਰਦਾ ਹੈ। ਇਸ ਵਿਚ ਭਾਰਤ ਨੂੰ ਸ਼ਾਮਲ ਨਹੀਂ ਕੀਤਾ ਗਿਆ। ਇਹ ਕੋਈ ਹੈਰਾਨੀ ਦੀ ਗੱਲ ਨਹੀਂ ਹੈ। ਆਪਣਾ ਦਬਦਬਾ ਕਾਇਮ ਕਰਨ ਦੀ ਚੀਨੀ ਰਣਨੀਤੀ ਵਿਚ ਇਸ ਦੀ ਆਪਣੀ ਅਹਿਮੀਅਤ ਹੈ।

ਅੰਤਰਰਾਸ਼ਟਰੀ ਸਹਿਯੋਗ ਦੀ ਰਾਜਨੀਤੀ : ਭਾਰਤ ਸਮੇਤ 8 ਦੇਸ਼ਾਂ ਨੇ ਮਿਲ ਕੇ ਹਿੰਦੂਕੁਸ਼ ਅਤੇ ਹਿਮਾਲਿਆ ਦੇ ਵਿਕਾਸ ਲਈ 80 ਦੇ ਦਹਾਕੇ ਵਿਚ ਯਤਨ ਸ਼ੁਰੂ ਕੀਤੇ ਸਨ। ਚੀਨ ਅਤੇ ਬੰਗਲਾਦੇਸ਼ ਦੇ ਨਾਲ ਨੇਪਾਲ, ਭੂਟਾਨ, ਮਿਆਂਮਾਰ, ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵੀ ਇਸ ਵਿਚ ਸ਼ਾਮਲ ਹਨ। ਕਾਠਮੰਡੂ ਵਿਚ ਇਸ ਦਾ ਮੁੱਖ ਦਫ਼ਤਰ ਬਣਾਇਆ ਗਿਆ ਪਰ ਚੀਨ ਦੀ ਵਾਤਾਵਰਣ ਸੁਰੱਖਿਆ ਇੰਨੇ ਨਾਲ ਪੂਰੀ ਨਹੀਂ ਹੁੰਦੀ, ਇਸੇ ਲਈ ਟ੍ਰਾਂਸ ਹਿਮਾਲੀਅਨ ਫੋਰਮ ਸ਼ੁਰੂ ਕੀਤਾ ਗਿਆ। ਇਸ ਦੇ ਮੁਕਾਬਲੇ ਫਰਾਂਸ ਨਾਲ ਮਿਲ ਕੇ ਭਾਰਤ ਨੇ ਅੰਤਰਰਾਸ਼ਟਰੀ ਸੋਲਰ ਅਲਾਇੰਸ ਦੀ ਸ਼ੁਰੂਆਤ ਕੀਤੀ। ਭਾਰਤ ਗੰਗਾ-ਬ੍ਰਹਮਪੁੱਤਰ-ਮੇਘਨਾ ਬੇਸਿਨ ਕੋਆਪ੍ਰੇਸ਼ਨ ਫੋਰਮ ਤੋਂ ਚੀਨ ਨੂੰ ਦੂਰ ਰੱਖਦਾ ਹੈ। ਇਨ੍ਹਾਂ ਵਿਚ ਬਹੁ-ਪੱਖੀ ਭਾਈਵਾਲਾਂ ਨੇ ਜਲਵਾਯੂ ਪਰਿਵਰਤਨ ਅਤੇ ਈਕੋਸਿਸਟਮ ਸੰਤੁਲਨ ਵਰਗੇ ਮੁੱਦਿਆਂ ਨੂੰ ਇਨ੍ਹਾਂ ਮੰਚਾਂ ’ਤੇ ਉਠਾਇਆ ਹੈ। ਇਨ੍ਹਾਂ ਦੇ ਨਾਲ ਸੰਯੁਕਤ ਰਾਸ਼ਟਰ ਅਤੇ ਇਸ ਦੇ ਵੱਖ-ਵੱਖ ਅੰਗ ਲਗਾਤਾਰ ਸਰਗਰਮ ਹਨ। ਦੋਪੱਖੀ ਡਿਪਲੋਮੈਟਿਕ ਸਬੰਧਾਂ ਦਾ ਇਤਿਹਾਸ ਇਸ ਤੋਂ ਵੀ ਪੁਰਾਣਾ ਹੈ। ਨਿਘਾਰ ਰਹੇ ਹਿਮਾਲਿਆ ਨੂੰ ਬਚਾਉਣ ਲਈ ਸਾਰੇ ਆਪਣੀ ਵਚਨਬੱਧਤਾ ਦਾ ਦਾਅਵਾ ਕਰ ਰਹੇ ਹਨ।

ਆਪਣੇ ਦੇਸ਼ ਵਿਚ ਗੰਗਾ ਦੀ ਪੂਜਾ ਕਰਨ ਦਾ ਰਿਵਾਜ ਹੈ। ਨੇਪਾਲ ਵਿਚ ਬਾਗਮਤੀ ਅਤੇ ਚੀਨ ਵਿਚ ਯੈਲੋ ਰਿਵਰ ਦੀਆਂ ਸੰਤਾਨਾਂ ਸੰਕਟ ਵਿਚ ਹਨ। ਬਿਹਾਰ ਦੇ ਕਈ ਨੇਤਾ ਅੱਜ ਫਰੱਕਾ ਬੈਰਾਜ ਤੋੜਨ ਦੀ ਗੱਲ ’ਤੇ ਅੜੇ ਹੋਏ ਹਨ ਪਰ ਇਸੇ ਗੰਗਾ ’ਤੇ ਸਰਹੱਦ ਪਾਰ ਬੰਗਲਾਦੇਸ਼ ਵਿਚ ਬੈਰਾਜ ਬਣਾਉਣ ਦਾ ਕੰਮ ਚੱਲ ਰਹਾ ਹੈ। ਦੋਵਾਂ ਦੇਸ਼ਾਂ ਵਿਚਕਾਰ ਗੰਗਾ ਜਲ ਸੰਧੀ ਨੂੰ 12 ਦਸੰਬਰ ਨੂੰ 30 ਸਾਲ ਪੂਰੇ ਹੋਣ ਜਾ ਰਹੇ ਹਨ। ਇਸ ਦੇ ਨਵੀਨੀਕਰਨ ਦੀ ਪ੍ਰਕਿਰਿਆ ਵਿਚ ਕਈ ਸਵਾਲ ਉੱਠਦੇ ਹਨ। ਪਾਣੀ ਉੱਤੇ ਕਬਜ਼ਾ ਕਰਨ ਦੇ ਇਸ ਦੌਰ ਵਿਚ ਨਦੀ ਨੂੰ ਹੀ ਖ਼ਾਰਿਜ ਕਰ ਦਿੱਤਾ ਜਾਂਦਾ ਹੈ। ਜੇਕਰ ਅਜਿਹਾ ਨਾ ਹੁੰਦਾ ਤਾਂ ਨੀਤੀ ਨਿਰਮਾਤਾ ਹੇਠਲੇ ਇਲਾਕੇ ਤੋਂ ਪਾਣੀ ਰੋਕਣ ਦੀ ਅਪੀਲ ਦਾ ਜਵਾਬ ਦਿੰਦੇ। ਇਸ ਸਵਾਲ ਤੋਂ ਮੂੰਹ ਫੇਰ ਕੇ ਬਸ ਤੋਤੇ ਵਾਂਗ ਰਟਿਆ ਜਾ ਰਿਹਾ ਹੈ, ‘ਅਵਿਰਲਤਾ ਬਿਨ ਗੰਗਾ ਨਿਰਮਲ ਨਹੀਂ’! ਅੱਜ ਹਿਮਾਲਿਆ ਅਤੇ ਗੰਗਾ ਦੀ ਕੁਦਰਤੀ ਹੋਂਦ ਨੂੰ ਸੰਭਾਲਣਾ ਹੀ ਸਭ ਤੋਂ ਵੱਧ ਜ਼ਰੂਰੀ ਹੈ। ਇਸ ਦੀ ਘਾਟ ਕਾਰਨ ਗੰਗਾ, ਯਮੁਨਾ, ਗੰਡਕ, ਬਾਗਮਤੀ ਅਤੇ ਕੋਸੀ ਵਰਗੀਆਂ ਨਦੀਆਂ ਦੀ ਹੋਂਦ ਅਤੇ ਆਨ-ਬਾਨ ਨੂੰ ਵੱਡਾ ਸੰਕਟ ਬਣਿਆ ਰਹੇਗਾ।

ਵਾਤਾਵਰਣ ਅਤੇ ਈਕੋਸਿਸਟਮ ਦਾ ਸੰਕਟ ਖੜ੍ਹਾ ਕਰਨ ਵਾਲੇ ਦੋਸ਼ੀਆਂ ਦੀ ਅੱਜ ਪਛਾਣ ਕਰਕੇ ਉਨ੍ਹਾਂ ਨੂੰ ਸਜ਼ਾ ਦੇਣ ਦੀ ਲੋੜ ਹੈ। 80 ਦੇ ਦਹਾਕੇ ਵਿਚ ਵਾਤਾਵਰਣ ਕਾਰਕੁੰਨਾਂ, ਪੱਤਰਕਾਰਾਂ ਅਤੇ ਮਾਹਿਰਾਂ ਨੇ ਮਿਲ ਕੇ ਯੂ. ਕੇ. ਨੂੰ ਨੁਕਸਾਨ ਦੀ ਭਰਪਾਈ ਕਰਨ ਲਈ ਮਜਬੂਰ ਕੀਤਾ ਸੀ। ਪਾਵਰ ਸਟੇਸ਼ਨਾਂ ਤੋਂ ਹੋਣ ਵਾਲੇ ਪ੍ਰਦੂਸ਼ਣ ਕਾਰਨ ਨਾਰਵੇ ਅਤੇ ਪੱਛਮੀ ਜਰਮਨੀ ਦੇ ਜੰਗਲਾਂ ਅਤੇ ਝੀਲਾਂ ਨੂੰ ਨੁਕਸਾਨ ਪਹੁੰਚਿਆ ਸੀ। ਸ਼ੁਰੂ ਵਿਚ ਅੰਗਰੇਜ਼ਾਂ ਨੇ ਇਸ ਦੋਸ਼ ਤੋਂ ਇਨਕਾਰ ਕਰਕੇ ਵਿਵਾਦ ਖੜ੍ਹਾ ਕੀਤਾ ਸੀ। ਪਰ ਕਈ ਸਾਲਾਂ ਦੇ ਵਿਵਾਦ ਅਤੇ ਬਹਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਮੰਨਣੀ ਪਈ ਅਤੇ ਅਰਬਾਂ ਪੌਂਡ ਦਾ ਭੁਗਤਾਨ ਕਰਨਾ ਪਿਆ। ਦੁਨੀਆ ਦੇ ਸਾਹਮਣੇ ਇਸ ਅਪਰਾਧ ਦੇ ਦੋਸ਼ੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਨੁਕਸਾਨ ਦੀ ਭਰਪਾਈ ਕਰਨੀ ਚਾਹੀਦੀ ਹੈ। ਇਸ ਨਾਲ ਵਾਤਾਵਰਣ ਕਾਰਕੁੰਨਾਂ, ਪੱਤਰਕਾਰਾਂ ਅਤੇ ਮਾਹਿਰਾਂ ਨੂੰ ਸਫ਼ਲਤਾ ਮਿਲੇਗੀ।

-ਕੌਸ਼ਲ ਕਿਸ਼ੋਰ

  • Rivers
  • Floods
  • Kailas
  • Nepal Floods

ਕਦੇ ਨਾ ਖ਼ਤਮ ਹੋਣ ਵਾਲੀਆਂ ਜੰਗਾਂ ਦੇ ਸਿੱਟੇ

NEXT STORY

Stories You May Like

  • rivers of nepal
    ਨੇਪਾਲ ਦੀਆਂ ਨਦੀਆਂ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ, ਵਸਨੀਕਾਂ ਨੂੰ ਚੌਕਸ ਰਹਿਣ ਦੀ ਅਪੀਲ
  • fir will be lodged for dumping garbage in rivers in dehradun
    ਦੇਹਰਾਦੂਨ ’ਚ ਨਦੀਆਂ ’ਚ ਕੂੜਾ ਸੁੱਟਣ ’ਤੇ ਹੋਵੇਗੀ FIR, ਡੀਐੱਮ ਨੇ ਜਾਰੀ ਕੀਤੇ ਆਦੇਸ਼
  • n  sriram balaji advances to next round of men  s doubles
    ਐਨ ਸ਼੍ਰੀਰਾਮ ਬਾਲਾਜੀ ਪੁਰਸ਼ ਡਬਲਜ਼ ਦੇ ਅਗਲੇ ਦੌਰ ਵਿੱਚ ਪੁੱਜੇ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • sabalenka  eyeing a title hat trick  reaches the fourth round
    ਖ਼ਿਤਾਬੀ ਹੈਟ੍ਰਿਕ ਦੀ ਭਾਲ ਵਿੱਚ ਸਬਾਲੇਂਕਾ ਚੌਥੇ ਦੌਰ ਵਿੱਚ ਪੁੱਜੀ
  • nepal tragedy
    ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ ਚੁਣੌਤੀ
  • bjp joining
    ਸੰਗਰੂਰ ਵਿਚ ‘ਆਪ’ ਦੇ ਕੌਂਸਲਰ ਅਤੇ ਸੀਨੀਅਰ ਅਕਾਲੀ ਆਗੂ ਭਾਜਪਾ ਵਿਚ ਸ਼ਾਮਲ
  • india rejects order by so called court of arbitration on indus waters treaty
    ਭਾਰਤ ਨੇ ਸਿੰਧੂ ਜਲ ਸੰਧੀ 'ਤੇ ਆਰਬਿਟਰੇਸ਼ਨ ਕੋਰਟ ਦੇ ਅੰਤਰਿਮ ਹੁਕਮ ਨੂੰ ਕੀਤਾ ਖਾਰਜ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • chhatron ki gunj will be held in bjp stronghold indore
      ਭਾਜਪਾ ਦੇ ਗੜ੍ਹ ਇੰਦੌਰ ’ਚ ਹੋਵੇਗੀ ‘ਛਾਤਰੋਂ ਕੀ ਗੂੰਜ’
    • negligence in aircraft maintenance
      ‘ਹਵਾਈ ਜਹਾਜ਼ਾਂ ਦੀ ਸੇਵਾ ਸੰਭਾਲ ’ਚ ਲਾਪ੍ਰਵਾਹੀ’ ਮੁਸਾਫਰਾਂ ਦੀ ਜਾਨ ਨੂੰ ਬਣ ਰਿਹਾ...
    • the changing nature of protests will the general public get relief
      ਧਰਨੇ-ਵਿਖਾਵਿਆਂ ਦਾ ਬਦਲਦਾ ਸਰੂਪ : ਕੀ ਆਮ ਜਨਤਾ ਨੂੰ ਮਿਲੇਗੀ ਰਾਹਤ?
    • foreign degrees on indian campuses
      ਭਾਰਤੀ ਕੈਂਪਸਾਂ ’ਚ ਵਿਦੇਸ਼ੀ ਡਿਗਰੀਆਂ : ਕੀ ਉਹ ਕੰਮ ਕਰਨਗੀਆਂ?
    • bjp journey
      ਕੇਂਦਰ ’ਚ ਭਾਜਪਾ ਦੇ ਉਭਾਰ ਦਾ ਸਫਰ
    • silence during service excitement upon retirement
      ਸੇਵਾ ਦੌਰਾਨ ਚੁੱਪ, ਸੇਵਾਮੁਕਤੀ ’ਤੇ ਸਨਸਨੀ!
    • passion for speed blood flowing on the roads
      ‘ਤੇਜ਼ ਰਫਤਾਰ ਦਾ ਜਨੂੰਨ’ ਸੜਕਾਂ ’ਤੇ ਵਹਿ ਰਿਹਾ ਖੂਨ!
    • future of the country  s children should not be tampered
      ਦੇਸ਼ ਦੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਨਾ ਹੋਵੇ
    • akali bjp alliance
      ਪੰਜਾਬ ’ਚ ਭਾਜਪਾ-ਅਕਾਲੀ ਗੱਠਜੋੜ ਦੀ ਬਿੜਕ
    • upi and cash
      ਯੂ. ਪੀ. ਆਈ. ਨਕਦੀ ਦੀ ਵਰਤੋਂ ਨੂੰ ਕਦੇ ਗੈਰ-ਪ੍ਰਚੱਲਿਤ ਕਿਉਂ ਨਹੀਂ ਕਰ ਸਕੇਗਾ ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +