Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 31, 2026

    5:12:52 AM

  • pm modi arrives in kyrgyzstan

    ਕਿਰਗਿਸਤਾਨ ਪਹੁੰਚੇ PM ਮੋਦੀ, SCO ਸਿਖਰ ਸੰਮੇਲਨ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • punjab kabaddi player

    ਪੰਜਾਬ ਦੇ ਇਕ ਹੋਰ ਕਬੱਡੀ ਖਿਡਾਰੀ ਦੀ ਹੋਈ ਮੌਤ!...

  • big trouble electricity consumers meter boxes are giving out electricity

    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਵੱਡੀ ਮੁਸੀਬਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਦੱਖਣੀ ਏਸ਼ੀਆ ਲਈ ਅਗਲਾ ਵੱਡਾ ਮੌਕਾ ਹੈ ਫੂਡ ਪ੍ਰੋਸੈਸਿੰਗ

BLOG News Punjabi(ਬਲਾਗ)

ਦੱਖਣੀ ਏਸ਼ੀਆ ਲਈ ਅਗਲਾ ਵੱਡਾ ਮੌਕਾ ਹੈ ਫੂਡ ਪ੍ਰੋਸੈਸਿੰਗ

  • Edited By Rakesh,
  • Updated: 05 Jun, 2026 04:23 PM
Blog
food processing is the next big opportunity for south asia
  • Share
    • Facebook
    • Tumblr
    • Linkedin
    • Twitter
  • Comment

ਦੱਖਣੀ ਏਸ਼ੀਆ ਖੁਰਾਕ ਪ੍ਰਣਾਲੀਆਂ ਦੀ ਆਪਣੀ ਯਾਤਰਾ ’ਚ ਇਕ ਮਹੱਤਵਪੂਰਨ ਮੋੜ ’ਤੇ ਖੜ੍ਹਾ ਹੈ। ਖੁਸ਼ਹਾਲ ਖੇਤੀ-ਜੈਵ ਵਿਭਿੰਨਤਾ ਵਾਲਾ ਇਕ ਪ੍ਰਮੁੱਖ ਖੇਤਰ ਹੋਣ ਦੇ ਬਾਵਜੂਦ, ਖੇਤ ਤੋਂ ਖਪਤਕਾਰਾਂ ਤੱਕ ਪਹੁੰਚਣ ਦੀ ਪ੍ਰਕਿਰਿਆ ਵਿਚ ਹੁਣ ਤੱਕ ਬਹੁਤ ਵੱਧ ਮੁੱਲ ਖਰਾਬ ਹੋ ਜਾਂਦਾ ਹੈ, ਜੋ ਕਿਸਾਨਾਂ, ਰੁਜ਼ਗਾਰ ਅਤੇ ਪੋਸ਼ਣ ਲਈ ਇਕ ਖੁੰਝਿਆ ਹੋਇਆ ਮੌਕਾ ਹੈ।

ਭਾਰਤ ਇਸ ਵਿਰੋਧਾਭਾਸ ਦੀ ਇਕ ਸਪੱਸ਼ਟ ਉਦਾਹਰਣ ਪੇਸ਼ ਕਰਦਾ ਹੈ। ਫੂਡ ਐਂਡ ਐਗਰੀਕਲਚਰ ਆਰਗੇਨਾਈਜ਼ੇਸ਼ਨ (ਐੱਫ. ਏ. ਓ.) ਅਨੁਸਾਰ, ਭਾਰਤ ਦੁਨੀਆ ਦਾ ਦੁੱਧ ਅਤੇ ਦਾਲਾਂ ਦਾ ਸਭ ਤੋਂ ਵੱਡਾ ਉਤਪਾਦਕ ਹੈ ਅਤੇ ਫਲਾਂ ਅਤੇ ਸਬਜ਼ੀਆਂ ਦਾ ਦੂਜਾ ਸਭ ਤੋਂ ਵੱਡਾ ਉਤਪਾਦਕ ਹੈ। ਇਸ ਦੇ ਬਾਵਜੂਦ, ਵਾਢੀ ਤੋਂ ਬਾਅਦ ਦੀਆਂ ਪ੍ਰਕਿਰਿਆਵਾਂ, ਸਟੋਰੇਜ, ਲੌਜਿਸਟਿਕਸ ਅਤੇ ਪ੍ਰੋਸੈਸਿੰਗ ਵਿਚ ਕਮੀਆਂ ਕਾਰਨ ਖੁਰਾਕ ਪਦਾਰਥਾਂ ਦਾ ਕਾਫ਼ੀ ਮਾਤਰਾ ਵਿਚ ਨੁਕਸਾਨ ਹੁੰਦਾ ਰਹਿੰਦਾ ਹੈ। ਇਸ ਨਾਲ ਟਿਕਾਊ ਵਿਕਾਸ ਟੀਚਿਆਂ ਸਮੇਤ ਵਿਸ਼ਵਵਿਆਪੀ ਵਿਕਾਸ ਤਰਜੀਹਾਂ ਵੱਲ ਤਰੱਕੀ ’ਚ ਰੁਕਾਵਟ ਪੈਂਦਾ ਹੈ। ਇਹ ਸਿਰਫ਼ ਇਕ ਅਕੁਸ਼ਲਤਾ ਹੀ ਨਹੀਂ, ਸਗੋਂ ਇਕ ਖੁੰਝੇ ਹੋਏ ਮੌਕੇ ਨੂੰ ਵੀ ਦਰਸਾਉਂਦਾ ਹੈ। ਬਰਬਾਦ ਹੋਈ ਹਰ ਇਕ ਟਨ ਖੁਰਾਕ ਕਿਸਾਨਾਂ ਲਈ ਗੁਆਚੀ ਆਮਦਨ, ਨੌਜਵਾਨਾਂ ਲਈ ਗੁਆਚੇ ਰੁਜ਼ਗਾਰ ਦੇ ਮੌਕੇ ਅਤੇ ਪਰਿਵਾਰਾਂ ਲਈ ਗੁਆਚੇ ਪੋਸ਼ਣ ਦਾ ਪ੍ਰਤੀਕ ਹੈ। ਇਸ ਲਈ, ਇਨ੍ਹਾਂ ਨੁਕਸਾਨਾਂ ਨੂੰ ਮੁੱਲ ਵਿਚ ਬਦਲਣਾ ਹੁਣ ਇਕ ਖੇਤਰੀ ਤਰਜੀਹ ਬਣ ਜਾਣਾ ਚਾਹੀਦਾ ਹੈ।

ਫੂਡ ਪ੍ਰੋਸੈਸਿੰਗ, ਵੈਲਿਊ ਐਡੀਸ਼ਨ ਖੇਤੀਬਾੜੀ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦੀ ਕੁੰਜੀ ਹੈ। ਇਹ ਖੇਤਾਂ ਨੂੰ ਬਾਜ਼ਾਰਾਂ ਨਾਲ, ਕਿਸਾਨਾਂ ਨੂੰ ਉਦਯੋਗਾਂ ਨਾਲ ਅਤੇ ਸਥਾਨਕ ਉਤਪਾਦਨ ਨੂੰ ਖੇਤਰੀ ਅਤੇ ਵਿਸ਼ਵਵਿਆਪੀ ਵੈਲਿਊ ਚੇਨਸ ਨਾਲ ਜੋੜਦਾ ਹੈ। ਇਸ ਤਰ੍ਹਾਂ, ਇਹ ਖੇਤੀਬਾੜੀ ਅਤੇ ਵਿਆਪਕ ਆਰਥਿਕ ਪਰਿਵਰਤਨ ਵਿਚਕਾਰ ਇਕ ਮਹੱਤਵਪੂਰਨ ਪੁਲ ਵਜੋਂ ਕੰਮ ਕਰਦਾ ਹੈ।

ਮਾਤਰਾ ਤੋਂ ਮੁੱਲ ਵੱਲ : ਵਰਤਮਾਨ ਵਿਚ ਭਾਰਤ ਵਿਚ, ਖੇਤੀਬਾੜੀ ਉਪਜ ਦਾ ਸਿਰਫ 17 ਫੀਸਦੀ ਹਿੱਸਾ ਹੀ ਪ੍ਰੋਸੈੱਸ ਕੀਤਾ ਜਾਂਦਾ ਹੈ। ਖੇਤਰ ਦੀ ਪੂਰੀ ਆਰਥਿਕ ਸਮਰੱਥਾ ਦਾ ਲਾਭ ਲੈਣ ਲਈ, 2030 ਤੱਕ ਇਸ ਹਿੱਸੇ ਨੂੰ ਲਗਭਗ 25 ਫੀਸਦੀ ਤੱਕ ਵਧਾਉਣਾ ਜ਼ਰੂਰੀ ਹੈ। ਇਸਦੇ ਨਾਲ ਹੀ, ਵਾਢੀ ਤੋਂ ਬਾਅਦ ਦੇ ਖੁਰਾਕ ਦੇ ਨੁਕਸਾਨ ਨੂੰ ਘੱਟ ਕਰਨਾ ਅਤੇ ਪ੍ਰੋਸੈਸਿੰਗ ਨਾਲ ਸਬੰਧਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨਾ ਮਹੱਤਵਪੂਰਨ ਹੋਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਰਥਵਿਵਸਥਾ ਦੇ ਅੰਦਰ ਵੱਧ ਤੋਂ ਵੱਧ ਆਰਥਿਕ ਮੁੱਲ ਬਰਕਰਾਰ ਰੱਖਿਆ ਜਾਵੇ। ਫੂਡ ਪ੍ਰੋਸੈਸਿੰਗ ਉਤਪਾਦਾਂ ਦੀ ਸ਼ੈਲਫ ਲਾਈਫ ਨੂੰ ਵਧਾਉਂਦੀ ਹੈ, ਖੁਰਾਕ ਸੁਰੱਖਿਆ ਨੂੰ ਵਧਾਉਂਦੀ ਹੈ ਅਤੇ ਨਵੇਂ ਅਤੇ ਘਰੇਲੂ ਬਰਾਮਦ ਬਾਜ਼ਾਰਾਂ ਤੱਕ ਪਹੁੰਚ ਦੇ ਮੌਕੇ ਖੋਲ੍ਹਦੀ ਹੈ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਹ ਉਤਪਾਦਕ ਦੇਸ਼ਾਂ ਦੇ ਅੰਦਰ ਆਰਥਿਕ ਮੁੱਲ ਦੇ ਵੱਡੇ ਹਿੱਸੇ ਨੂੰ ਬਰਕਰਾਰ ਰੱਖਣ ’ਚ ਮਦਦ ਕਰਦੀ ਹੈ, ਜਿਸ ਨਾਲ ਕਿਸਾਨਾਂ, ਉੱਦਮਾਂ ਅਤੇ ਪੇਂਡੂ ਭਾਈਚਾਰਿਆਂ ਨੂੰ ਸਿੱਧਾ ਲਾਭ ਮਿਲਦਾ ਹੈ।

ਬਾਜ਼ਾਰ ਆਧਾਰਿਤ ਵੈਲਿਊ ਚੇਨਸ ਨੂੰ ਆਕਾਰ ਦੇਣਾ : ਦੱਖਣੀ ਏਸ਼ੀਆ ਦੀ ਅਮੀਰ ਖੇਤੀ-ਜੈਵ ਵਿਭਿੰਨਤਾ ਉੱਚ-ਮੁੱਲ ਵਾਲੇ ਉਤਪਾਦਾਂ ਦੇ ਵਿਕਾਸ ਲਈ ਅਥਾਹ ਸੰਭਾਵਨਾਵਾਂ ਪ੍ਰਦਾਨ ਕਰਦੀ ਹੈ, ਖਾਸ ਤੌਰ ’ਤੇ ਅਜਿਹੇ ਸਮੇਂ ਜਦੋਂ ਵਿਸ਼ਵਵਿਆਪੀ ਮੰਗ ਵਧੇਰੇ ਵਿਭਿੰਨ, ਪੌਸ਼ਟਿਕ ਅਤੇ ਵਿਸ਼ੇਸ਼ ਖੁਰਾਕ ਉਤਪਾਦਾਂ ਵੱਲ ਵਧ ਰਹੀ ਹੈ। ਇਸ ਤੋਂ ਇਲਾਵਾ, ਡਿਜੀਟਲ ਹੱਲ ਟ੍ਰੇਸੇਬਿਲਿਟੀ ਨੂੰ ਮਜ਼ਬੂਤ ​​ਕਰਨ, ਗੁਣਵੱਤਾ ਦੇ ਮਿਆਰਾਂ ਨੂੰ ਬਿਹਤਰ ਬਣਾਉਣ ਅਤੇ ਲਗਾਤਾਰ ਗੁੰਝਲਦਾਰ ਹੁੰਦੇ ਵਿਸ਼ਵ ਬਾਜ਼ਾਰਾਂ ਵਿਚ ਮੁਕਾਬਲੇਬਾਜ਼ੀ ਨੂੰ ਵਧਾਉਣ ਵਿਚ ਇਕ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੇ ਹਨ। ਇਸ ’ਚ ਜਨਤਕ ਨਿਵੇਸ਼ ਦੀ ਮਹੱਤਵਪੂਰਨ ਭੂਮਿਕਾ ਹੈ, ਪਰ ਇਸੇ ਨਿਜੀ ਖੇਤਰ ਦੀ ਵੱਧ ਭਾਗੀਦਾਰੀ ਨੂੰ ਵੀ ਉਤਸ਼ਾਹਿਤ ਕਰਨਾ ਚਾਹੀਦਾ ਹੈ।

ਭਾਰਤ ਨੇ ਇਸ ਦਿਸ਼ਾ ਵਿਚ ਪਹਿਲਾਂ ਹੀ ਪ੍ਰਧਾਨ ਮੰਤਰੀ ਕਿਸਾਨ ਸੰਪਦਾ ਯੋਜਨਾ, ਪ੍ਰਧਾਨ ਮੰਤਰੀ ਸੂਖਮ ਫੂਡ ਪ੍ਰੋਸੈਸਿੰਗ ਉੱਦਮਾਂ ਦਾ ਰਸਮੀਕਰਨ ਯੋਜਨਾ ਅਤੇ ਉਤਪਾਦਨ ਨਾਲ ਜੁੜੀ ਪ੍ਰੋਤਸਾਹਨ ਯੋਜਨਾ ਵਰਗੀਆਂ ਪ੍ਰਮੁੱਖ ਯੋਜਨਾਵਾਂ ਰਾਹੀਂ ਫੂਡ ਪ੍ਰੋਸੈਸਿੰਗ ਉੱਦਮਾਂ ਲਈ ਇਸ ਦਿਸ਼ਾ ’ਚ ਜ਼ਰੂਰੀ ਕਦਮ ਚੁੱਕੇ ਹਨ।

ਰੁਜ਼ਗਾਰ ਦੇ ਮੌਕੇ ਉੱਥੇ ਹੀ, ਜਿੱਥੇ ਉਨ੍ਹਾਂ ਦੀ ਸਭ ਤੋਂ ਵੱਧ ਜ਼ਰੂਰਤ ਹੈ : ਫੂਡ ਪ੍ਰੋਸੈਸਿੰਗ ਸਿਰਫ਼ ਆਰਥਿਕ ਕੁਸ਼ਲਤਾ ਬਾਰੇ ਹੀ ਨਹੀਂ ਹੈ, ਇਹ ਆਜੀਵਿਕਾ ਨਾਲ ਵੀ ਜੁੜੀ ਹੋਈ ਹੈ। ਪੂਰੇ ਦੱਖਣੀ ਏਸ਼ੀਆ ’ਚ ਲੱਖਾਂ ਨੌਜਵਾਨ ਹਰ ਵਰ੍ਹੇ ਕਿਰਤ ਬਾਜ਼ਾਰ ’ਚ ਦਾਖਲ ਹੁੰਦੇ ਹਨ, ਜਦੋਂ ਕਿ ਇਕੱਲਾ ਖੇਤੀਬਾੜੀ ਖੇਤਰ ਹੁਣ ਇਸ ਵਧ ਰਹੇ ਕਾਰਜਬਲ ਨੂੰ ਜਜ਼ਬ ਕਰਨ ਦੇ ਸਮਰੱਥ ਨਹੀਂ ਹੈ। ਇਸ ਸੰਦਰਭ ਵਿਚ, ਫੂਡ ਪ੍ਰੋਸੈਸਿੰਗ ਇਕ ਪ੍ਰਭਾਵਸ਼ਾਲੀ ਹੱਲ ਪੇਸ਼ ਕਰਦੀ ਹੈ।ਉਤਪਾਦਨ ਕੇਂਦਰਾਂ ਦੇ ਨੇੜੇ ਉਦਯੋਗਾਂ ਦੀ ਸਥਾਪਨਾ ਕਰਕੇ ਇਹ ਲੌਜਿਸਟਿਕਸ, ਪੈਕੇਜਿੰਗ, ਖੁਰਾਕ ਤਕਨਾਲੋਜੀ ਅਤੇ ਸਬੰਧਤ ਸੇਵਾਵਾਂ ਦੇ ਖੇਤਰਾਂ ਵਿਚ ਵਿਕੇਂਦਰੀਕ੍ਰਿਤ ਰੁਜ਼ਗਾਰ ਦੇ ਮੌਕੇ ਪੈਦਾ ਕਰਦਾ ਹੈ।

ਬਦਲਦੇ ਆਲਮੀ ਬਾਜ਼ਾਰ ’ਚ ਮੁਕਾਬਲੇਬਾਜ਼ੀ : ਭਾਰਤ ਦੇ ਪ੍ਰੋਸੈਸਿੰਗ ਫੂਡ ਪ੍ਰੋਡਕਟਸ ਦੀ ਬਰਾਮਦ ’ਚ ਨਿਰੰਤਰ ਵਾਧਾ ਹੋਇਆ ਹੈ, ਜੋ ਆਲਮੀ ਬਾਜ਼ਾਰਾਂ ’ਚ ਇਸ ਦੀ ਵਧਦੀ ਭੂਮਿਕਾ ਨੂੰ ਦਰਸਾਉਂਦਾ ਹੈ। ਜਿਸ ਤਰ੍ਹਾਂ ਨਵੇਂ ਵਪਾਰ ਸਮਝੌਤੇ ਬਾਜ਼ਾਰ ਦੇ ਮੌਕੇ ਪੈਦਾ ਕਰ ਰਹੇ ਹਨ, ਅਜਿਹੇ ’ਚ ਹੁਣ ਧਿਆਨ ਕੱਚੇ ਖੇਤੀਬਾੜੀ ਉਤਪਾਦਾਂ ਦੇ ਬਰਾਮਦਕਾਰ ਤੋਂ ਹਟ ਕੇ ਉੱਚ ਮੁੱਲ ਵਾਲੇ ਪ੍ਰੋਸੈਸਿੰਗ ਪ੍ਰੋਡਕਟਸ ਦੇ ਬਰਾਮਦ ਵੱਲ ਕੇਂਦ੍ਰਿਤ ਹੋਣਾ ਚਾਹੀਦਾ ਹੈ। ਆਲਮੀ ਉਪਭੋਗਤਾ ਹੁਣ ਅਜਿਹੇ ਖੁਰਾਕ ਪਦਾਰਥਾਂ ਦੀ ਮੰਗ ਕਰ ਰਹੇ ਹਨ ਜੋ ਸੁਰੱਖਿਅਤ, ਪੌਸ਼ਟਿਕ, ਟ੍ਰੇਸ ਕਰਨ ਯੋਗ ਅਤੇ ਟਿਕਾਊ ਤੌਰ ’ਤੇ ਉਤਪਾਦਿਤ ਹੋਣ। ਇਸ ਨਾਲ ਗੁਣਵੱਤਾ, ਮਿਆਰਾਂ ਅਤੇ ਨਵੀਨਤਾ ਦਾ ਮਹੱਤਵ ਹੋਰ ਵਧ ਜਾਂਦਾ ਹੈ-ਇਹ ਅਜਿਹੇ ਖੇਤਰ ਹਨ, ਜਿਨ੍ਹਾਂ ’ਚ ਭਾਰਤ ਆਪਣੀਆਂ ਸਮਰੱਥਾਵਾਂ ਨੂੰ ਨਿਰੰਤਰ ਮਜ਼ਬੂਤ ਕਰ ਰਿਹਾ ਹੈ।

ਦੱਖਣੀ ਏਸ਼ੀਆ ਦੀ ਅਗਵਾਈ ਲਈ ਇਕ ਮੌਕਾ : ਇਸ ਸਮੇਂ ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਸਿਰਫ਼ ਕਿਸੇ ਇਕ ਦੇਸ਼ ਬਾਰੇ ਨਹੀਂ ਹੈ-ਸਗੋਂ ਪੂਰੇ ਖੇਤਰ ਨਾਲ ਮਿਲ ਕੇ ਅੱਗੇ ਵਧਣ ਦਾ ਮੌਕਾ ਹੈ।

ਦੱਖਣੀ ਏਸ਼ੀਆਈ ਦੇਸ਼ ਸਾਂਝੀਆਂ ਚੁਣੌਤੀਆਂ- ਖੰਡਿਤ ਸਪਲਾਈ ਚੇਨਾਂ, ਸੀਮਤ ਪ੍ਰੋਸੈਸਿੰਗ ਸਮਰੱਥਾ ਅਤੇ ਵਾਢੀ ਤੋਂ ਬਾਅਦ ਹੋਣ ਵਾਲੇ ਉੱਚ ਪੱਧਰ ’ਤੇ ਖੁਰਾਕ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਹਨ; ਹਾਲਾਂਕਿ, ਇਹ ਸਾਂਝੀਆਂ ਰੁਕਾਵਟਾਂ ਸਾਂਝੇ ਹੱਲਾਂ ਲਈ ਮੌਕੇ ਵੀ ਪੈਦਾ ਕਰਦੀਆਂ ਹਨ।

ਉਤਪਾਦਨ ਅਤੇ ਨੀਤੀਗਤ ਨਵੀਨਤਾ ਦੋਵਾਂ ’ਚ ਮੋਹਰੀ ਹੋਣ ਦੇ ਨਾਤੇ ਭਾਰਤ ਨੂੰ ਇਸ ਖੇਤਰੀ ਤਬਦੀਲੀ ਨੂੰ ਆਕਾਰ ਦੇਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣੀ ਹੈ।

ਚਿਰਾਗ ਪਾਸਵਾਨ (ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ)

  • South Asia
  • Food processing
  • big opportunity
  • FAO
  • farmers
  • enterprises

‘ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੇ ਮਿਲਾਵਟਖੋਰ’ ਨਹੀਂ ਰੁਕ ਰਿਹਾ ਇਹ ਕਾਲਾ ਕਾਰੋਬਾਰ!

NEXT STORY

Stories You May Like

    • punjab weather big forecast till september 3
      Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 3 ਸਤੰਬਰ ਤੱਕ...
    • hungama during a party at hotel meriton  jalandhar
      ਵਿਵਾਦਾਂ 'ਚ ਘਿਰਿਆ ਜਲੰਧਰ ਦਾ ਮਸ਼ਹੂਰ ਹੋਟਲ! ਪਾਰਟੀ ਦੌਰਾਨ ਖ਼ੂਨੀ ਝੜਪ, ਮਹਿਲਾ...
    • major crime incident in jalandhar
      ਜਲੰਧਰ 'ਚ ਵੱਡੀ ਵਾਰਦਾਤ! ਨੂੰਹ-ਪੁੱਤ ਨੇ ਪਿਓ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ
    • unexpected happened to the girl in jalandhar
      ਕੁੜੀ ਦੀ ਇਕ ਸਾਲ ਤੱਕ ਨੌਜਵਾਨ ਰੋਲ਼ਦਾ ਰਿਹਾ ਪੱਤ! ਭੂਆ ਵੀ ਦਿੰਦੀ ਰਹੀ ਸਾਥ, ਜਦ...
    • special train will run between hazur sahib nanded amritsar from tomorrow
      ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
    • voting for jalandhar gymkhana club elections underway
      ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ
    • monsoon will be active again in punjab
      ਪੰਜਾਬ 'ਚ 1 ਤੇ 2 ਸਤੰਬਰ ਨੂੰ ਸਰਹੱਦੀ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ,...
    • husband kills wife in jalandhar
      ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
    Trending
    Ek Nazar
    gas crisis

    ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

    super dam

    ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

    voting for jalandhar gymkhana club elections underway

    ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

    sign reading   lake ontario

    ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    ankit baliyan case

    '4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    russia ukraine conflict

    ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

    xi jinping held meeting

    ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

    bus overturns

    ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

    norway  s king harald v passes away

    ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

    vaccination drive launched

    ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

    student missing

    ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

    mecca pact bangladesh

    ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਬਲਾਗ ਦੀਆਂ ਖਬਰਾਂ
      • national sports day youth of india becomes strong through sports
        ਰਾਸ਼ਟਰੀ ਖੇਡ ਦਿਵਸ : ਖੇਡਾਂ ਨਾਲ ਮਜ਼ਬੂਤ ਬਣਦਾ ਭਾਰਤ ਦਾ ਨੌਜਵਾਨ
      • instagram and facebook
        ਇੰਸਟਾਗ੍ਰਾਮ ਅਤੇ ਫੇਸਬੁੱਕ ਲਈ ਨਵੇਂ ਅੱਲ੍ਹੜ ਸੁਰੱਖਿਆ ਉਪਾਅ ਕੀ ਕਾਰਗਰ ਹੋਣਗੇ?
      • increasing cases of cancer
        ਕੈਂਸਰ ਦੇ ਲਗਾਤਾਰ ਵਧ ਰਹੇ ਮਾਮਲੇ, ਰਸਾਇਣਕ ਖਾਦਾਂ ਆਦਿ ਦੀ ਵਰਤੋਂ ਘਟਾਉਣ ਦੀ ਲੋੜ!
      • vb gramg
        ਪੇਂਡੂ ਭਾਰਤ ਨੂੰ ਨੌਕਰੀਆਂ ਦੀ ਲੋੜ ਹੈ, ਤਨਖਾਹ ਦੀ ਗਾਰੰਟੀ ਦੀ ਨਹੀਂ
      • compromise on quality in the construction of roads and flyovers
        ਸੜਕਾਂ ਅਤੇ ਫਲਾਈਓਵਰਾਂ ਦੇ ਨਿਰਮਾਣ ’ਚ ਗੁਣਵੱਤਾ ਨਾਲ ਸਮਝੌਤਾ ਕਿਉਂ?
      • us canada row
        ਅਮਰੀਕਾ-ਕੈਨੇਡਾ : ‘ਟੁੱਟ ਗਈ ਤੜੱਕ ਕਰ ਕੇ’
      • my phone knows me better than my wife
        ਮੇਰਾ ਫ਼ੋਨ ਮੈਨੂੰ ਮੇਰੀ ਪਤਨੀ ਨਾਲੋਂ ਬਿਹਤਰ ਜਾਣਦਾ ਹੈ...!
      • prostitution is happening in some spa centers
        ‘ਕੁਝ ਸਪਾ ਸੈਂਟਰਾਂ ਅਤੇ ਮਸਾਜ ਪਾਰਲਰਾਂ ਆਦਿ ’ਚ’ ਹੋ ਰਿਹਾ ਦੇਹ ਵਪਾਰ!
      • caste census
        ਜਾਤੀਗਤ ਜਨਗਣਨਾ ’ਚ ਵਿਵਾਦ ਦੇ ਨੁਕਤੇ ਤਾਂ ਹਨ ਹੀ!
      • youngster s power
        ਨੌਜਵਾਨ ਸ਼ਕਤੀ ਦੀ ਹਿੰਸਾ ਅਤੇ ਪੁਲਸ ਤੇ ਪ੍ਰਸ਼ਾਸਨ ਦੀ ਸਰਗਰਮੀ
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +